Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, APR 06, 2026

    10:01:39 AM

  • big fall in stock market  sensex falls 497 points  nifty also crosses 22 500

    ਸ਼ੇਅਰ ਬਾਜ਼ਾਰ 'ਚ ਵੱਡੀ ਗਿਰਾਵਟ: ਸੈਂਸੈਕਸ 497...

  • roshan healthcare ayurvedic treatment

    ਸ਼ੂਗਰ ਜਾਂ ਵਧ ਰਹੀ ਉਮਰ ਕਾਰਨ ਆਈ ਕਮਜ਼ੋਰੀ ਨਾ...

  • big surprise for us and israel

    ਅਮਰੀਕਾ ਤੇ ਇਜ਼ਰਾਈਲ ਲਈ Big Surprise ! ਇਰਾਨ ਦੀ...

  • brazil plane crashes into restaurant

    ਬ੍ਰਾਜ਼ੀਲ: ਖੰਭੇ ਨਾਲ ਟਕਰਾ ਕੇ ਰੈਸਟੋਰੈਂਟ 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Jalandhar
  • ਰੈਫਰੈਂਡਮ 2020 : ਸਿੱਖ ਫਾਰ ਜਸਟਿਸ ਦੇ ਮੰਚ 'ਤੇ ਸਾਹਮਣੇ ਆਇਆ ਵਾਂਟੇਡ ਖਾਲਿਸਤਾਨੀ ਅੱਤਵਾਦੀ

DOABA News Punjabi(ਦੋਆਬਾ)

ਰੈਫਰੈਂਡਮ 2020 : ਸਿੱਖ ਫਾਰ ਜਸਟਿਸ ਦੇ ਮੰਚ 'ਤੇ ਸਾਹਮਣੇ ਆਇਆ ਵਾਂਟੇਡ ਖਾਲਿਸਤਾਨੀ ਅੱਤਵਾਦੀ

  • Updated: 05 Aug, 2018 05:23 AM
Jalandhar
sikh for justice
  • Share
    • Facebook
    • Tumblr
    • Linkedin
    • Twitter
  • Comment

ਜਲੰਧਰ(ਬਹਿਲ, ਸੋਮਨਾਥ)- ਸਿੱਖ ਫਾਰ ਜਸਟਿਸ ਵਲੋਂ 12 ਅਗਸਤ ਨੂੰ ਯੂ. ਕੇ. ਸਥਿਤ ਤਰਫਲਗਰ ਸਕਵੇਅਰ ਵਿਚ ਸਿੱਖ ਰੈਫਰੈਂਡਮ 2020 ਰੈਲੀ ਕੀਤੀ ਜਾ ਰਹੀ ਹੈ। ਇਸ ਰੈਲੀ ਨੂੰ ਲੈ ਕੇ ਬੀਤੇ ਦਿਨੀਂ ਲੰਡਨ ਵਿਚ ਸਿੱਖ ਫਾਰ ਜਸਟਿਸ ਵਲੋਂ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਪ੍ਰੈੱਸ ਕਾਨਫਰੰਸ ਵਿਚ ਓਵਰਸੀਜ਼ ਪਾਕਿਸਤਾਨੀ ਵੈਲਫੇਅਰ ਕੌਂਸਲ, ਵਰਲਡ ਕਸ਼ਮੀਰ ਫਰੀਡਮ ਮੂਵਮੈਂਟ ਕਸ਼ਮੀਰ, ਪੈਟਰੋਇਟਿਕ ਫੋਰਮ ਇੰਟਰਨੈਸ਼ਨਲ ਦੇ ਨੇਤਾਵਾਂ ਦੇ ਨਾਲ ਖਾਲਿਸਤਾਨੀ ਅੱਤਵਾਦੀ ਪਰਮਜੀਤ ਸਿੰਘ ਪੰਮਾ ਵੀ ਸਾਹਮਣੇ ਆਇਆ ਹੈ। ਪਰਮਜੀਤ ਸਿੰਘ ਪੰਮਾ ਐੱਨ. ਆਈ. ਏ. ਨੂੰ ਪਟਿਆਲਾ ਤੇ ਅੰਬਾਲਾ ਵਿਚ ਦੋਹਰੇ ਬੰਬ ਬਲਾਸਟ ਕੇਸ ਵਿਚ ਵਾਂਟੇਡ ਹੈ। ਪੰਮਾ 2009 ਵਿਚ ਆਰ. ਐੱਸ. ਐੱਸ. ਦੇ ਵਿੰਗ ਰਾਸ਼ਟਰੀ ਸਿੱਖ ਸੰਗਤ ਦੇ ਮੁਖੀ ਰੁਲਦਾ ਸਿੰਘ ਦੀ ਹੱਤਿਆ ਦੇ ਮਾਮਲੇ ਵਿਚ ਵੀ ਲੋੜੀਦਾ ਹੈ।
ਖਾਲਿਸਤਾਨੀ ਟਾਈਗਰ ਫੋਰਸ ਦੀਆਂ ਸਰਗਰਮੀਆਂ ਦਾ ਸੰਚਾਲਕ ਹੈ ਪੰਮਾ
ਖਾਲਿਸਤਾਨੀ ਅੱਤਵਾਦੀ ਵਧਵਾ ਸਿੰਘ ਦੇ ਸਹਿਯੋਗੀ ਪਰਮਜੀਤ ਸਿੰਘ ਪੰਮਾ ਨੇ ਬਾਅਦ ਵਿਚ ਖਾਲਿਸਤਾਨ ਟਾਈਗਰ ਫੋਰਸ ਦੇ ਮੁਖੀ ਜਗਤਾਰ ਸਿੰਘ ਤਾਰਾ ਨਾਲ ਹੱਥ ਮਿਲਾ ਲਿਆ ਸੀ। ਤਾਰਾ ਦੀ ਥਾਈਲੈਂਡ ਵਿਚ ਗ੍ਰਿਫਤਾਰੀ ਤੋਂ ਬਾਅਦ ਪੰਮਾ ਖਾਲਿਸਤਾਨ ਟਾਈਗਰ ਫੋਰਸ ਦੀਆਂ ਸਰਗਰਮੀਆਂ ਦਾ ਮੁੱਖ ਸੰਚਾਲਕ ਬਣ ਗਿਆ ਸੀ। ਬਾਅਦ ਵਿਚ ਪੰਮਾ ਪਾਕਿਸਤਾਨ ਚਲਾ ਗਿਆ ਸੀ ਅਤੇ ਉਥੋਂ ਸੰਨ 2000 ਵਿਚ ਉਸ ਨੇ ਯੂ. ਕੇ. ਵਿਚ ਸਿਆਸੀ ਪਨਾਅ ਲੈ ਲਈ ਸੀ। ਪਟਿਆਲਾ ਤੇ ਅੰਬਾਲਾ ਵਿਚ ਹੋਏ ਬੰਬ ਧਮਾਕਿਆਂ ਤੋਂ ਬਾਅਦ ਉਸ ਦਾ ਨਾਂ ਰੁਲਦਾ ਸਿੰਘ ਮਰਡਰ ਕੇਸ ਵਿਚ ਸਾਹਮਣੇ ਆਇਆ ਸੀ। ਰੁਲਦਾ ਸਿੰਘ ਮਰਡਰ ਕੇਸ ਵਿਚ ਉਸ ਦੀ ਯੂ. ਕੇ. ਵਿਚ ਇਕ ਵਾਰ ਗ੍ਰਿਫਤਾਰੀ ਹੋ ਚੁੱਕੀ ਹੈ। ਉਸ ਤੋਂ ਬਾਅਦ ਬ੍ਰਿਟਿਸ਼ ਪੁਲਸ ਦੀ ਇਕ ਟੀਮ ਰੁਲਦਾ ਸਿੰਘ ਮਰਡਰ ਕੇਸ ਵਿਚ ਜਾਂਚ ਕਰਨ ਪਟਿਆਲਾ ਆਈ ਸੀ ਪਰ ਕੋਈ ਅਹਿਮ ਤੱਥ ਨਾ ਮਿਲਣ ਤੋਂ ਬਾਅਦ ਪੰਮਾ ਨੂੰ ਯੂ. ਕੇ. ਪੁਲਸ ਨੇ ਛੱਡ ਦਿੱਤਾ ਸੀ। ਓਧਰ ਇੰਟਰਪੋਲ ਵਲੋਂ ਪੰਮਾ ਦੇ ਵਿਰੁੱਧ ਰੈੱਡ ਕਾਰਨਰ ਨੋਟਿਸ ਜਾਰੀ ਹੋਣ ਕਾਰਨ ਉਸ ਨੂੰ ਪੁਰਤਗਾਲ ਵਿਚ ਵੀ ਗ੍ਰਿਫਤਾਰ ਕੀਤਾ ਗਿਆ ਸੀ ਪਰ ਭਾਰਤ ਸਰਕਾਰ ਵਲੋਂ ਸਮੇਂ ਸਿਰ ਕੋਈ ਦਸਤਾਵੇਜ਼ ਮੁਹੱਈਆ ਨਾ ਕਰਵਾਏ ਜਾਣ 'ਤੇ ਪੁਰਤਗਾਲ ਪੁਲਸ ਨੇ ਉਸ ਨੂੰ ਰਿਹਾਅ ਕਰ ਦਿੱਤਾ ਸੀ ਤੇ ਹੁਣ ਪੰਮਾ ਯੂ. ਕੇ. ਵਿਚ ਰਹਿ ਰਿਹਾ ਹੈ।
ਪ੍ਰੈੱਸ ਕਾਨਫਰੰਸ ਵਿਚ ਕੀ ਕਿਹਾ ਪੰਮੇ ਨੇ
ਸੋਸ਼ਲ ਮੀਡੀਆ 'ਤੇ ਸਿੱਖ ਫਾਰ ਜਸਟਿਸ ਦੀ ਵਾਇਰਲ ਪ੍ਰੈੱਸ ਕਾਨਫਰੰਸ ਵਿਚ ਪਾਕਿਸਤਾਨੀ ਅਤੇ ਕਸ਼ਮੀਰੀ ਨੇਤਾਵਾਂ ਦੇ ਨਾਲ ਪਰਮਜੀਤ ਸਿੰਘ ਪੰਮੇ ਨੇ ਕਿਹਾ ਕਿ ਸਿੱਖ ਰੈਫਰੈਂਡਮ ਦੇ ਦੋ ਮੁੱਦੇ ਹਨ। ਪਹਿਲਾ ਉਨ੍ਹਾਂ ਦਾ ਰੈਫਰੈਂਡਮ ਕਰਨ ਦਾ ਉਦੇਸ਼ ਦੁਨੀਆ ਭਰ ਨੂੰ ਦੱਸਣਾ ਹੈ ਕਿ ਪੰਜਾਬ ਤੇ ਕਸ਼ਮੀਰ ਦੀਆਂ ਦੋ ਮੁੱਖ ਕੌਮਾਂ ਸਿੱਖ ਤੇ ਮੁਸਲਮਾਨ ਕੌਮ 'ਤੇ ਕਿਵੇਂ ਭਾਰਤ ਸਰਕਾਰ ਨੇ ਕਹਿਰ ਢਾਹਿਆ ਹੈ। ਦੂਸਰਾ ਤਰਫਲਗਾਰ ਵਿਚ ਅਸੀਂ ਰੈਫਰੈਂਡਮ ਕਰ ਕੇ ਦੁਨੀਆ ਨੂੰ ਦੱਸਣਾ ਚਾਹੁੰਦੇ ਹਾਂ ਕਿ ਅਸੀਂ ਜਮਹੂਰੀ ਢੰਗ ਨਾਲ ਭਾਰਤ ਸਰਕਾਰ ਤੋਂ ਪੰਜਾਬ ਨੂੰ ਆਜ਼ਾਦ ਕਰਵਾਉਣਾ ਚਾਹੁੰਦੇ ਹਾਂ। ਉਸ ਦੇ ਲਈ 12 ਅਗਸਤ ਨੂੰ ਇਹ ਰੈਲੀ ਰੱਖੀ ਗਈ ਹੈ। ਇਸ ਦੇ ਲਈ ਕਸ਼ਮੀਰੀ ਭਰਾਵਾਂ ਨੇ ਵੀ ਸਾਨੂੰ ਸਹਿਯੋਗ ਦਿੱਤਾ ਹੈ।
ਨਈਮ ਨੇ ਦਿੱਤਾ 'ਦਬੰਗ ਪੈਗਾਮ'
ਪ੍ਰੈੱਸ ਕਾਨਫਰੰਸ ਵਿਚ ਓਵਰਸੀਜ਼ ਪਾਕਿਸਤਾਨੀ ਵੈਲਫੇਅਰ ਕੌਂਸਲ ਦੇ ਨਈਮ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਸਾਡੀ ਕਸ਼ਮੀਰੀ ਕਮਿਊਨਿਟੀ ਸਿੱਖ ਫਾਰ ਜਸਟਿਸ ਦੇ ਸਿੱਖ ਰੈਫਰੈਂਡਮ ਵਿਚ ਪੂਰੀ ਤਰ੍ਹਾਂ ਇਨ੍ਹਾਂ ਦੇ ਨਾਲ ਹੈ ਅਤੇ ਇਸ ਮਿਸ਼ਨ ਵਿਚ ਪੂਰਾ ਸਾਥ ਦਿੱਤਾ ਜਾਵੇਗਾ। ਨਈਮ ਨੇ ਕਿਹਾ ਕਿ ਅਸੀਂ ਮਿਲ ਕੇ ਖਾਲਿਸਤਾਨ ਫਰੀਡਮ ਮੂਵਮੈਂਟ ਚਲਾਵਾਂਗੇ ਅਤੇ ਭਾਰਤ ਸਰਕਾਰ ਨੂੰ ਇਹ ਸਾਡਾ ਦਬੰਗ ਪੈਗਾਮ ਹੈ। ਸਾਨੂੰ ਇਹ ਫੈਸਲਾ ਪਹਿਲਾਂ ਮਿਲ ਕੇ ਕਰਨਾ ਚਾਹੀਦਾ ਸੀ ਫਿਰ ਵੀ ਅਸੀਂ ਸਾਰੇ ਮਿਲ ਕੇ ਇਕ-ਦੂਸਰੇ ਨੂੰ ਹੋਰ ਮਜ਼ਬੂਤ ਕਰਾਂਗੇ। ਪ੍ਰੈੱਸ ਕਾਨਫਰੰਸ ਨੂੰ ਚੌਧਰੀ ਗੁਲਾਮ ਰੱਬਾਨੀ ਨੇ ਵੀ ਸੰਬੋਧਨ ਕਰਦੇ ਹੋਏ ਪੰਜਾਬ ਤੇ ਕਸ਼ਮੀਰ ਦੀ ਆਜ਼ਾਦੀ ਦਾ ਮੁੱਦਾ ਉਠਾਇਆ। 
ਕਸ਼ਮੀਰੀ ਤੇ ਖਾਲਿਸਤਾਨੀ ਅੱਤਵਾਦੀ ਗੱਠਜੋੜ ਬਣ ਸਕਦਾ ਹੈ ਵੱਡਾ ਖਤਰਾ
ਖੁਫੀਆ ਏਜੰਸੀਆਂ ਦਾ ਕਹਿਣਾ ਹੈ ਕਿ ਜਿਸ ਤਰ੍ਹਾਂ ਇਹ ਅੱਤਵਾਦੀ ਖੁਲ੍ਹੇਆਮ ਕੰਮ ਕਰ ਰਹੇ ਹਨ, ਆਉਣ ਵਾਲੇ ਦਿਨਾਂ ਵਿਚ ਇਹ ਇਕ ਵੱਡਾ ਖਤਰਾ ਬਣ ਸਕਦੇ ਹਨ ਹਾਲਾਂਕਿ ਖਾਲਿਸਤਾਨੀ ਅਤੇ ਕਸ਼ਮੀਰੀ ਅੱਤਵਾਦੀ ਕਾਫੀ ਸਮੇਂ ਤੋਂ ਨਾਲ ਮਿਲ ਕੇ ਕੰਮ ਕਰਨ ਦੀ ਯੋਜਨਾ ਬਣਾ ਰਹੇ ਹਨ ਪਰ ਅਜੇ ਤਕ ਇਸ ਵਿਚ ਇਨ੍ਹਾਂ ਨੂੰ ਕੋਈ ਵੱਡੀ ਸਫਲਤਾ ਨਹੀਂ ਮਿਲੀ ਹੈ। ਪਰ ਜਿਸ ਤਰ੍ਹਾਂ ਇਹ ਮਿਲ ਕੇ ਸਾਹਮਣੇ ਆਏ ਹਨ, ਆਉਣ ਵਾਲੇ ਦਿਨਾਂ ਵਿਚ ਇਹ ਦੋਹਾਂ ਸੂਬਿਆਂ ਵਿਚ ਅੱਤਵਾਦੀ ਹਮਲੇ ਕਰ ਸਕਦੇ ਹਨ ਕਿਉਂਕਿ ਦੋਵਾਂ ਦਾ ਦੁਸ਼ਮਣ ਇਕ ਹੈ।

  • ਰੈਫਰੈਂਡਮ 2020
  • ਸਿੱਖ ਫਾਰ ਜਸਟਿਸ
  • Sikh for Justice

ਪੰਚਾਇਤੀ ਰਾਜ ਚੋਣਾਂ : ਪੰਜਾਬ 'ਚ ਪਹਿਲੇ ਪੜਾਅ 'ਚ ਜ਼ਿਲਾ ਪ੍ਰੀਸ਼ਦ ਅਤੇ ਪੰਚਾਇਤ ਕਮੇਟੀਆਂ ਅਤੇ ਦੂਜੇ ਪੜਾਅ 'ਚ ਹੋਣਗੀਆਂ ਪੰਚਾਇਤੀ ਚੋਣਾਂ

NEXT STORY

Stories You May Like

  • lockdown  hardeep singh puri  government  iran israel  social media
    ਲੌਕਡਾਊਨ ਦੀਆਂ ਖ਼ਬਰਾਂ ਵਿਚਾਲੇ ਸਰਕਾਰ ਦਾ ਵੱਡਾ ਬਿਆਨ ਆਇਆ ਸਾਹਮਣੇ
  • monkeypo in pakistan
    ਪਾਕਿਸਤਾਨ 'ਚ ਇਸ ਸਾਲ mpox ਦਾ ਪਹਿਲਾ ਮਾਮਲਾ ਆਇਆ ਸਾਹਮਣੇ
  • country  lockdown  narendra modi  24 march 2020
    ਜਦੋਂ ਕੋਰੋਨਾ ਕਾਰਨ ਠਹਿਰ ਗਿਆ ਸੀ ਦੇਸ਼, ਅੱਜ ਦੇ ਦਿਨ ਹੀ ਹੋਇਆ ਸੀ 'ਲੌਕਡਾਊਨ' ਦਾ ਐਲਾਨ
  • know the full story of the raid on lokesh kangraj s house
    ਮਸ਼ਹੂਰ ਨਿਰਦੇਸ਼ਕ ਦੇ ਘਰੋਂ ਮਿਲੀਆਂ 10 AK-47 ਰਾਈਫਲਾਂ ! ਪੁਲਸ ਕਾਰਵਾਈ ਮਗਰੋਂ ਸਾਹਮਣੇ ਆਇਆ ਹੈਰਾਨੀਜਨਕ ਸੱਚ
  • seatle voting
    ਸਿਆਟਲ 'ਚ ਭਲਕੇ ਪੈਣਗੀਆਂ ਰੈਫਰੈਂਡਮ ਦੀਆਂ ਵੋਟਾਂ ! ਕਈ ਦੇਸ਼ਾਂ ਤੋਂ ਪਹੁੰਚੇ SFJ ਦੇ ਕਾਰਕੁੰਨ
  • supreme court  chief justice  legal rights  indian army
    ਜਵਾਨਾਂ ਨੂੰ ਇਕੋ ਸਮੇਂ 2 ਲੜਾਈਆਂ ਲੜਨ ਲਈ ਮਜ਼ਬੂਰ ਨਾ ਕੀਤਾ ਜਾਏ : ਚੀਫ਼ ਜਸਟਿਸ
  • militant attack on tribal leader vehicle in pak
    ਪਾਕਿਸਤਾਨ ਚ ਕਬਾਇਲੀ ਨੇਤਾ ਦੇ ਵਾਹਨ 'ਤੇ ਅੱਤਵਾਦੀ ਹਮਲਾ, ਤਿੰਨ ਬੱਚਿਆਂ ਦੀ ਮੌਤ
  • imran khan  s son qasim on  un stage
    UN ਦੇ ਮੰਚ ਤੋਂ ਗਰਜਿਆ ਇਮਰਾਨ ਖਾਨ ਦਾ ਪੁੱਤਰ ਕਾਸਿਮ; ਪਾਕਿਸਤਾਨ 'ਚ ਮਨੁੱਖੀ ਅਧਿਕਾਰਾਂ ਦੇ ਘਾਣ 'ਤੇ ਚੁੱਕੇ ਸਵਾਲ
  • roshan healthcare ayurvedic treatment
    ਸ਼ੂਗਰ ਜਾਂ ਵਧ ਰਹੀ ਉਮਰ ਕਾਰਨ ਆਈ ਕਮਜ਼ੋਰੀ ਨਾ ਛੁਪਾਓ, ਇਹ ਕਾਰਗਰ ਦੇਸੀ ਨੁਸਖ਼ਾ...
  • impact of war hotels dhabas and small businesses worried about gas shortage
    Punjab: ਜੰਗ ਦਾ ਅਸਰ ਦਿੱਸਣਾ ਸ਼ੁਰੂ! ਹੋਟਲ, ਢਾਬੇ ਤੇ ਛੋਟੇ ਕਾਰੋਬਾਰ ਚਲਾਉਣ ਵਾਲੇ...
  • tera tera hatti organizes massive free book camp thousands of children helped
    ਤੇਰਾ ਤੇਰਾ ਹੱਟੀ ਵੱਲੋਂ ਮੁਫ਼ਤ ਕਿਤਾਬਾਂ ਦਾ ਵਿਸ਼ਾਲ ਕੈਂਪ, ਹਜ਼ਾਰਾਂ ਬੱਚਿਆਂ ਨੂੰ...
  • punjab s weather will change again new released alert
    6, 7 ਤੇ 8 ਤਾਰੀਖ਼ ਅਹਿਮ! ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਲਈ Alert, ਮੌਸਮ ਦੀ 9...
  • strange case of theft in jalandhar
    ਜਲੰਧਰ 'ਚ ਅਜੀਬੋ-ਗ਼ਰੀਬ ਮਾਮਲਾ! ਪਹਿਲਾਂ ਘਰ 'ਚ ਵੜੇ ਚੋਰ, ਬਣਾਇਆ ਚਿਕਨ, ਪੀਤੀ...
  • bjp office news
    BIG BREAKING: ਪੰਜਾਬ ਭਾਜਪਾ ਦਫ਼ਤਰ ਦੇ ਬਾਹਰ ਬੰਬ ਸੁੱਟਣ ਅਤੇ ਵੀਡੀਓ ਬਣਾਉਣ...
  • us iran israel war will intensify for the next 45 days
    ਅਗਲੇ 45 ਦਿਨਾਂ ਤੱਕ ਹੋਰ ਤੇਜ਼ ਹੋਵੇਗੀ ਜੰਗ! ਭਾਰੀ ਤਬਾਹੀ ਦੇ ਸੰਕੇਤ, 10 ਨਵੰਬਰ...
  • attackers smash car windows in jalandhar
    ਜਲੰਧਰ 'ਚ ਲੜਾਈ ਛੁੜਵਾਉਣੀ ਨੌਜਵਾਨ ਪਈ ਮਹਿੰਗੀ, ਗੁੱਸੇ 'ਚ ਹਮਲਾਵਰਾਂ ਨੇ ਕਾਰ...
Trending
Ek Nazar
famous hollywood star falls from 6 foot high glass window

ਸ਼ੂਟਿੰਗ ਦੌਰਾਨ ਵੱਡਾ ਹਾਦਸਾ: 6 ਫੁੱਟ ਉੱਚੀ ਕੱਚ ਦੀ ਖਿੜਕੀ ਤੋਂ ਹੇਠਾਂ ਡਿੱਗਿਆ...

shubman gill out of ipl 2026

IPL 2026: ਕਪਤਾਨ ਸ਼ੁਭਮਨ ਗਿੱਲ ਟੀਮ 'ਚੋਂ ਬਾਹਰ! GT ਦੀਆਂ ਵਧੀਆਂ ਮੁਸ਼ਕਲਾਂ

the   golden   time has come for the 4 zodiac signs

4 ਰਾਸ਼ੀਆਂ ਦਾ ਆ ਗਿਆ 'Golden' ਟਾਈਮ! 30 ਸਾਲ ਬਾਅਦ ਬਣ ਰਿਹੈ ਇਹ ਮਹਾਯੋਗ

ai track us military moves

ਈਰਾਨ ਜੰਗ 'ਤੇ ਚੀਨ ਦੀ ਤਿੱਖੀ ਨਜ਼ਰ!  AI ਰਾਹੀਂ ਅਮਰੀਕੀ ਫੌਜ ਦੀਆਂ ਹਰਕਤਾਂ ਨੂੰ...

mpox outbreak  in pak

ਐਮਪੌਕਸ ਦਾ ਪ੍ਰਕੋਪ: ਪਾਕਿਸਤਾਨ 'ਚ 4 ਸੰਕਰਮਿਤ ਬੱਚਿਆਂ ਦੀ ਮੌਤ

weddings on septic tank trucks

ਅਨੋਖਾ ਵਿਆਹ: ਕਾਰਾਂ ਦੀ ਥਾਂ 'Septic tank' ਟਰੱਕਾਂ 'ਤੇ ਲਾੜੀ ਲੈਣ ਪੁੱਜਾ...

zelensky statement

ਈਰਾਨ-ਅਮਰੀਕਾ ਦੀ ਲੰਬੀ ਜੰਗ ਯੂਕਰੇਨ ਲਈ 'ਖ਼ਤਰੇ ਦੀ ਘੰਟੀ'; ਜ਼ੇਲੇਂਸਕੀ ਦਾ...

wildfires in southern california

ਫਾਇਰ ਫਾਈਟਰਾਂ ਦੀ ਮਿਹਨਤ ਲਿਆਈ ਰੰਗ, ਦੱਖਣੀ ਕੈਲੀਫੋਰਨੀਆ ਦੇ ਜੰਗਲਾਂ 'ਚ ਲੱਗੀ...

rini sampath washington dc

ਭਾਰਤੀ ਮੂਲ ਦੀ ਰਿਨੀ ਸੰਪਤ ਵਾਸ਼ਿੰਗਟਨ ਡੀ.ਸੀ. ਦੀ ਮੇਅਰ ਬਣਨ ਦੀ ਦੌੜ 'ਚ ਸ਼ਾਮਲ

mahindra xuv 7xo sales q1 2026 price features auam

ਮਹਿੰਦਰਾ ਦੀ ਇਸ ਗੱਡੀ 'ਤੇ ਟੁੱਟ ਕੇ ਪੈ ਗਏ ਲੋਕ! ਹੱਥੋ-ਹੱਥੀ ਵਿਕ ਗਈਆਂ 28000...

mahindra xuv 7xo sales q1 2026 price features auam

ਮਹਿੰਦਰਾ ਦੀ ਇਸ ਗੱਡੀ 'ਤੇ ਟੁੱਟ ਕੇ ਪੈ ਗਏ ਲੋਕ! ਹੱਥੋ-ਹੱਥੀ ਵਿਕ ਗਈਆਂ 28000...

the captain suddenly left the team halfway through

IPL 2026 ਵਿਚਾਲੇ ਚੈਂਪੀਅਨ ਟੀਮ ਨੂੰ ਵੱਡਾ ਝਟਕਾ! ਅਚਾਨਕ ਟੀਮ ਨੂੰ ਅਧਵਾਟੇ ਛੱਡ...

long power cut

ਐਤਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ...

pakistan punjab gobar tax

ਹੈਂ! ਪਸ਼ੂ ਪਾਲਕਾਂ 'ਤੇ ਲੱਗੇਗਾ 'ਗੋਬਰ ਟੈਕਸ', ਲਹਿੰਦੇ ਪੰਜਾਬ ਦੀ ਸਰਕਾਰ ਨੇ...

the fate of these 4 zodiac signs will change from april 6th

6 ਅਪ੍ਰੈਲ ਤੋਂ 4 ਰਾਸ਼ੀਆਂ ਦਾ ਸ਼ੁਰੂ ਹੋਵੇਗਾ 'ਗੋਲਡਨ ਟਾਈਮ', 2 ਵੱਡੇ ਗ੍ਰਹਿ...

famous actress loses battle to cancer

ਕੈਂਸਰ ਤੋਂ ਜੰਗ ਹਾਰੀ ਮਸ਼ਹੂਰ ਅਦਾਕਾਰਾ, ਹਾਲੀਵੁੱਡ 'ਚ ਸੋਗ ਦੀ ਲਹਿਰ

suspected paneer dangerous chemicals

ਤੁਸੀਂ ਵੀ ਹੋ ਪਨੀਰ ਖਾਣ ਦੇ ਸ਼ੌਕੀਨ ਤਾਂ ਹੋ ਜਾਓ ਸਾਵਧਾਨ! ਹੋਸ਼ ਉਡਾ ਦੇਵੇਗਾ ਇਹ...

fan reaches stage during live concert sunanda sharma steps back in fear

ਖੌਫ 'ਚ ਸੁਨੰਦਾ ਸ਼ਰਮਾ ! ਲਾਈਵ ਪਰਫਾਰਮੈਂਸ ਦੌਰਾਨ ਨੌਜਵਾਨ ਦੀ ਹਰਕਤ ਨੇ ਉਡਾਏ ਸਭ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੋਆਬਾ ਦੀਆਂ ਖਬਰਾਂ
    • impact of war hotels dhabas and small businesses worried about gas shortage
      Punjab: ਜੰਗ ਦਾ ਅਸਰ ਦਿੱਸਣਾ ਸ਼ੁਰੂ! ਹੋਟਲ, ਢਾਬੇ ਤੇ ਛੋਟੇ ਕਾਰੋਬਾਰ ਚਲਾਉਣ ਵਾਲੇ...
    • 10 000 rupees cash robbed from street vendor at gunpoint
      ਬੰਦੂਕ ਦੀ ਨੋਕ ’ਤੇ ਰੇਹੜੀ ਚਾਲਕ ਤੋਂ ਲੁੱਟੀ 10 ਹਜ਼ਾਰ ਦੀ ਨਕਦੀ
    • one person arrested with illegal liquor
      ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ, ਮਾਮਲਾ ਦਰਜ
    • daughter in law accused of theft by in laws
      ਪਰਿਵਾਰ ਨੇ ਨੂੰਹ ਤੇ ਉਸ ਦੇ ਪੇਕਿਆਂ ਖ਼ਿਲਾਫ਼ ਲਾਇਆ ਗਹਿਣੇ ਚੋਰੀ ਕਰਨ ਦਾ ਦੋਸ਼,...
    • robber gang busted in kapurthala
      ਲੁਟੇਰਾ ਗੈਂਗ ਦਾ ਪਰਦਾਫਾਸ਼, ਮੁਲਜ਼ਮਾਂ ਤੋਂ ਮੋਟਰਸਾਈਕਲ, ਆਈਫੋਨ ਤੇ ਹੋਰ ਸਾਮਾਨ...
    • attackers smash car windows in jalandhar
      ਜਲੰਧਰ 'ਚ ਲੜਾਈ ਛੁੜਵਾਉਣੀ ਨੌਜਵਾਨ ਪਈ ਮਹਿੰਗੀ, ਗੁੱਸੇ 'ਚ ਹਮਲਾਵਰਾਂ ਨੇ ਕਾਰ...
    • car vandalized in neighborhood in jalandhar then hungama
      ਜਲੰਧਰ ਵਿਖੇ ਮੁਹੱਲੇ 'ਚ ਖੜ੍ਹੀ ਕਾਰ ਦੀ ਕੀਤੀ ਭੰਨਤੋੜ, ਹੋਇਆ ਹੰਗਾਮਾ
    • electrical equipment worth lakhs of rupees burnt to ashes
      ਪਾਵਰਕਾਮ ਦੀ ਅਣਗਹਿਲੀ ਕਾਰਨ ਲੋਕਾਂ ਦੇ ਲੱਖਾਂ ਰੁਪਏ ਦੇ ਬਿਜਲੀ ਉਪਕਰਨ ਸੜ ਕੇ ਸੁਆਹ
    • mango song for kids pinkoo tv video
      ਕਿਉਂ ਕਿਹਾ ਜਾਂਦੈ ਅੰਬ ਨੂੰ ਫਲਾਂ ਦਾ ਰਾਜਾ ? Pinkoo TV ਦੀ ਇਸ ਵੀਡੀਓ ਰਾਹੀਂ...
    • big forecast for april 7 and 8
      ਪੰਜਾਬ ਦਾ ਮੌਸਮ:  7 ਤੇ 8 ਅਪ੍ਰੈਲ ਦੀ ਵੱਡੀ ਭਵਿੱਖਬਾਣੀ, ਮੌਸਮ ਵਿਭਾਗ ਵੱਲੋਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +