ਫਿਰੋਜ਼ਪੁਰ- ਬੀਤੇ ਦਿਨੀਂ ਫਰੀਦਕੋਟ ਦੇ ਬਰਗਾੜੀ ਜਿਲੇ 'ਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਨੂੰ ਲੈ ਕੇ ਸਿੱਖ ਜੱਥੇਬੰਦੀਆਂ ਨਾਲ ਪੁਲਸ ਦੀ ਝੜਪ 'ਚ 2 ਸਿੱਖਾਂ ਦੀ ਮੌਤ ਹੋ ਗਈ ਸੀ, ਜਿਸ ਕਾਰਨ ਅੱਜ ਪੰਜਾਬ ਦੇ ਫਿਰੋਜ਼ਪੁਰ ਜ਼ਿਲੇ 'ਚ ਸਿੱਥ ਜੱਥਬੰਦੀਆਂ ਵਲੋਂ 7 ਨੰਬਰ ਚੁੰਗੀ ਰੋਡ 'ਤੇ ਫਿਰੋਜ਼ਪੁਰ ਤੋਂ ਫਾਜ਼ਿਲਕਾ, ਫਿਰੋਜ਼ਪੁਰ ਤੋਂ ਮੋਗਾ, ਫਿਰੋਜ਼ਪੁਰ ਤੋਂ ਜ਼ੀਰਾ ਰੋਡ ਨੂੰ ਜਾਮ ਕਰ ਦਿੱਤਾ ਗਿਆ ਅਤੇ ਸਿੱਖ ਜੱਥੇਬੰਦੀਆਂ ਵਲੋਂ ਹੱਥਾਂ 'ਚ ਤਸਵਾਰਾਂ ਨੂੰ ਫੜ੍ਹ ਕੇ ਫਿਰੋਜ਼ਪੁਰ 'ਚ ਦੁਕਾਨਾਂ ਅਤੇ ਸਕੂਲਾਂ ਨੂੰ ਵੀ ਬੰਦ ਕਰਵਾ ਦਿੱਤਾ ਗਿਆ।
'ਜਗ ਬਾਣੀ' ਦੇ ਪਾਠਕਾਂ ਲਈ ਇਕ ਜ਼ਰੂਰੀ ਸੂਚਨਾ ਹੈ। 'ਜਗ ਬਾਣੀ' ਵਲੋਂ ਐਪ ਨੂੰ ਅਪਡੇਟ ਕਰ ਦਿੱਤਾ ਗਿਆ ਹੈ। ਤੁਸੀਂ ਵੀ ਆਪਣੇ ਫੋਨ ਦੇ ਪਲੇਅ ਸਟੋਰ ਵਿਚ ਜਾ ਕੇ 'ਜਗ ਬਾਣੀ' ਐਪ ਨੂੰ ਅਪਡੇਟ ਕਰਕੇ ਦੁਨੀਆ ਭਰ ਦੀਆਂ ਖਬਰਾਂ ਦਾ ਅਨੰਦ ਮਾਣ ਸਕਦੇ ਹੋ।
ਜਲੰਧਰ ਦੇ PAP ਚੌਂਕ 'ਚ ਸਿੱਖ ਸੰਗਠਨਾਂ ਨੇ ਲਾਇਆ ਜਾਮ (ਤਸਵੀਰਾਂ)
NEXT STORY