ਜਲੰਧਰ (ਚਿਰਾਗ)-ਫਰੀਦਕੋਟ 'ਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਤੋਂ ਬਾਅਦ ਵੀਰਵਾਰ ਨੂੰ ਪੰਜਾਬ ਬੰਦ ਦੌਰਾਨ ਪੀ. ਏ. ਪੀ. ਚੌਂਕ 'ਚ ਸਿੱਖ ਸੰਗਠਨਾਂ ਵਲੋਂ ਜਾਮ ਲਾਇਆ ਗਿਆ। ਦੱਸਿਆ ਜਾ ਰਿਹਾ ਹੈ ਕਿ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਜਲੰਧਰ ਆ ਰਹੇ ਹਨ ਅਤੇ ਇਨ੍ਹਾਂ ਸੰਗਠਨਾਂ ਵਲੋਂ ਉਨ੍ਹਾਂ ਦੇ ਕਾਫਲੇ ਨੂੰ ਰੋਕÎਣ ਦੀ ਕੋਸ਼ਿਸ਼ ਕੀਤੀ ਜਾ ਸਕਦੀ ਹੈ।
'ਜਗ ਬਾਣੀ' ਦੇ ਪਾਠਕਾਂ ਲਈ ਇਕ ਜ਼ਰੂਰੀ ਸੂਚਨਾ ਹੈ। 'ਜਗ ਬਾਣੀ' ਵਲੋਂ ਐਪ ਨੂੰ ਅਪਡੇਟ ਕਰ ਦਿੱਤਾ ਗਿਆ ਹੈ। ਤੁਸੀਂ ਵੀ ਆਪਣੇ ਫੋਨ ਦੇ ਪਲੇਅ ਸਟੋਰ ਵਿਚ ਜਾ ਕੇ 'ਜਗ ਬਾਣੀ' ਐਪ ਨੂੰ ਅਪਡੇਟ ਕਰਕੇ ਦੁਨੀਆ ਭਰ ਦੀਆਂ ਖਬਰਾਂ ਦਾ ਅਨੰਦ ਮਾਣ ਸਕਦੇ ਹੋ। ਸੁਖਬੀਰ ਬਾਦਲ ਨੂੰ ਫੜ੍ਹ ਲਓ ਤੇ ਇਕ ਕਰੋੜ ਕਮਾ ਲਓ : ਬਾਜਵਾ
NEXT STORY