Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 28, 2026

    8:37:23 PM

  • murder in bathinda

    ਵੱਡੀ ਖ਼ਬਰ: ਬਠਿੰਡਾ 'ਚ ਸ਼ਰਾਬ ਦੇ ਠੇਕੇ ਦੇ ਕਰਿੰਦੇ...

  • murder in bathinda

    ਬਠਿੰਡਾ 'ਚ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ...

  • lovely professional university controversy

    LPU ਦੇ ਮਾਮਲੇ 'ਚ ਨਵੀਂ ਅਪਡੇਟ! ਪ੍ਰੋ-ਚਾਂਸਲਰ ਡਾ....

  • sp major statement following the meeting

    LPU ਮਾਮਲੇ 'ਚ ਵਿਦਿਆਰਥੀਆਂ ਨਾਲ ਮੀਟਿੰਗ ਮਗਰੋਂ SP...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਅੰਮ੍ਰਿਤਸਰ
  • 'ਲਲਕਾਰ ਰੈਲੀ' ਨੂੰ ਰੋਕਣ ਲਈ ਸੈਂਕੜੇ ਸਿੱਖ ਹੋਏ ਇਕੱਠੇ, ਅੰਮ੍ਰਿਤਸਰ ਹਾਈਵੇਅ ਜਾਮ (ਤਸਵੀਰਾਂ)

PUNJAB News Punjabi(ਪੰਜਾਬਂ)

'ਲਲਕਾਰ ਰੈਲੀ' ਨੂੰ ਰੋਕਣ ਲਈ ਸੈਂਕੜੇ ਸਿੱਖ ਹੋਏ ਇਕੱਠੇ, ਅੰਮ੍ਰਿਤਸਰ ਹਾਈਵੇਅ ਜਾਮ (ਤਸਵੀਰਾਂ)

  • Updated: 25 May, 2016 11:41 AM
ਅੰਮ੍ਰਿਤਸਰ
sikh organization trying to stop lalkar rally
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ : ਸ਼ਿਵ ਸੈਨਾ ਦੀ 'ਲਲਕਾਰ ਰੈਲੀ' ਨੂੰ ਰੋਕਣ ਲਈ ਬੁੱਧਵਾਰ ਨੂੰ ਵੱਡੀ ਗਿਣਤੀ 'ਚ ਸਿੱਖ ਬਿਆਸ ਦਰਿਆ 'ਤੇ ਇਕੱਠੇ ਹੋਣੇ ਸ਼ੁਰੂ ਹੋ ਗਏ ਹਨ, ਜਿਸ ਕਾਰਨ ਅੰਮ੍ਰਿਤਸਰ ਹਾਈਵੇਅ ਪੂਰੀ ਤਰ੍ਹਾਂ ਜਾਮ ਹੋ ਗਿਆ ਹੈ। ਲੋਕਾਂ ਦੀ ਪਰੇਸ਼ਾਨੀ ਨੂੰ ਦੇਖਦੇ ਹੋਏ ਜਲੰਧਰ ਤੋਂ ਅੰਮ੍ਰਿਤਸਰ ਜਾਣ ਵਾਲੇ ਟ੍ਰੈਫਿਕ ਦਾ ਰੂਟ ਸੁਭਾਨਪੁਰ ਨੇੜਿਓਂ ਬਦਲਿਆ ਜਾ ਰਿਹਾ ਹੈ।
ਬਿਆਸ ਦਰਿਆ 'ਤੇ ਭਾਰੀ ਗਿਣਤੀ 'ਚ ਪੁਲਸ ਫੋਰਸ ਨੂੰ ਤਾਇਨਾਤ ਕੀਤਾ ਗਿਆ ਹੈ ਕਿਉਂਕਿ ਜੇਕਰ ਸ਼ਿਵ ਸੈਨਾ ਦੀ ਰੈਲੀ ਇੱਥੇ ਆਉਂਦੀ ਹੈ ਤਾਂ ਸਿੱਖਾਂ ਅਤੇ ਹਿੰਦੂਆਂ ਵਿਚਕਾਰ ਭਾਰੀ ਟਕਰਾਅ ਵਾਲੇ ਹਾਲਾਤ ਬਣ ਸਕਦੇ ਹਨ। ਦੂਜੇ ਪਾਸੇ ਸਿੱਖ ਸੰਗਠਨਾਂ ਦਾ ਕਹਿਣਾ ਹੈ ਕਿ ਅਜੇ ਤਾਂ ਸਿਰਫ ਕੁੱਝ ਲੋਕ ਹੀ ਇੱਥੇ ਪੁੱਜੇ ਹਨ, ਜਦੋਂ ਕਿ ਪੂਰੇ ਪੰਜਾਬ 'ਚੋਂ ਅਜੇ ਕਈ ਕਾਫਲੇ ਉੱਥੇ ਪੁੱਜਣੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਸ਼ਿਵ ਸੈਨਾ ਨੂੰ ਬਿਆਸ ਦਰਿਆ ਪਾਰ ਨਹੀਂ ਕਰਨ ਦਿੱਤਾ ਜਾਵੇਗਾ।
ਜ਼ਿਕਰਯੋਗ ਹੈ ਕਿ ਹਿੰਦੂ ਸੁਰੱਖਿਆ ਕਮੇਟੀ ਅਤੇ ਅਖਿਲ ਭਾਰਤੀ ਹਿੰਦੂ ਵਿਦਿਆਰਥੀ ਸੰਗਠਨ ਵਲੋਂ 25 ਮਈ ਨੂੰ ਚੰਡੀਗੜ੍ਹ ਤੋਂ ਅੰਮ੍ਰਿਤਸਰ ਤੱਕ 'ਲਲਕਾਰ ਰੈਲੀ' ਕਰਨ ਦਾ ਐਲਾਨ ਕੀਤਾ ਗਿਆ ਸੀ, ਜਿਸ ਤੋਂ ਬਾਅਦ ਬਾਅਦ ਸੋਸ਼ਲ ਮੀਡੀਆ 'ਤੇ ਜੰਗ ਛਿੜ ਗਈ ਸੀ। ਜਿੱਥੇ ਸਿੱਖ ਸੰਗਠਨਾਂ ਦਾ ਕਹਿਣਾ ਸੀ ਕਿ ਉਹ ਇਸ ਰੈਲੀ ਨੂੰ ਅੰਮ੍ਰਿਤਸਰ 'ਚ ਦਾਖਲ ਨਹੀਂ ਹੋਣ ਦੇਣਗੇ, ਉੱਥੇ ਹੀ ਸ਼ਿਵ ਸੈਨਾ ਨੇ ਉਨ੍ਹਾਂ ਨੂੰ ਮੂੰਹ ਤੋੜ ਜਵਾਬ ਦਿੰਦਿਆਂ ਕਿਹਾ ਸੀ ਕਿ ਜੇਕਰ ਸਿੱਖ ਸੰਗਠਨਾਂ ਨੇ ਉਨ੍ਹਾਂ ਦੀ ਰੈਲੀ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਇਸ ਦਾ ਅੰਜਾਮ ਬਹੁਤ ਬੁਰਾ ਹੋਵੇਗਾ।

  • ਲਲਕਾਰ ਰੈਲੀ
  • ਸਿੱਖ
  • lalkar Rally
  • Sikh

ਪੰਜਾਬ ਸਰਕਾਰ ਦੇ ਵਿਭਾਗਾਂ ਕੋਲ ਬਿਜਲੀ ਦਾ ਬਿੱਲ ਦੇਣ ਜੋਗੇ ਵੀ ਪੈਸੇ ਨਹੀਂ

NEXT STORY

Stories You May Like

  • paddy procurement  farmers  charuni
    ਝੋਨੇ ਦੀ ਖਰੀਦ ਤੋਂ ਨਾਰਾਜ਼ ਕਿਸਾਨ, ਚੜੂਨੀ ਨੇ ਸ਼ਾਹਬਾਦ 'ਚ ਨੈਸ਼ਨਲ ਹਾਈਵੇਅ ਜਾਮ ਕਰਨ ਦਾ ਕੀਤਾ ਐਲਾਨ
  • pakistani minister mahinderpal condemned the detention of the sikh jatha
    ਪਾਕਿ ਦੇ ਸਾਬਕਾ ਮੰਤਰੀ ਮਹਿੰਦਰਪਾਲ ਸਿੰਘ ਨੇ ਸਿੱਖ ਜਥੇ ਨੂੰ ਫੈਸਲਾਬਾਦ ਏਅਰਪੋਰਟ 'ਤੇ ਰੋਕਣ ਦੀ ਕੀਤੀ ਨਿੰਦਾ
  • protest on national highway
    ਪੰਜਾਬ 'ਚ ਨੈਸ਼ਨਲ ਹਾਈਵੇਅ ਜਾਮ! ਗੱਡੀਆਂ ਦੀਆਂ ਲੱਗ ਗਈਆਂ ਲੰਬੀਆਂ ਕਤਾਰਾਂ
  • delhi amritsar national highway blocked
    LPU ਦਾ ਮਾਮਲਾ ਭੱਖਿਆ! ਨੈਸ਼ਨਲ ਹਾਈਵੇਅ ਜਾਮ, 3 ਜ਼ਿਲ੍ਹਿਆਂ ਦੀ ਪੁਲਸ ਤਾਇਨਾਤ, SIT ਦਾ ਗਠਨ
  • farmers blocked the railway track in ferozepur
    ਫਿਰੋਜ਼ਪੁਰ 'ਚ ਕਿਸਾਨਾਂ ਨੇ ਰੇਲਵੇ ਟਰੈਕ ਕੀਤਾ ਜਾਮ, ਅਣਮਿੱਥੇ ਸਮੇਂ ਲਈ ਲਾਇਆ ਧਰਨਾ
  • clash between nihang singhs in amritsar
    ਅੰਮ੍ਰਿਤਸਰ 'ਚ ਨਿਹੰਗ ਸਿੰਘਾਂ ਦਰਮਿਆਨ ਝੜਪ, ਬਚਾਅ ਲਈ ਪਹੁੰਚੀ ਮਹਿਲਾ SHO ਨੂੰ ਮਾਰੇ ਧੱਕੇ
  • bjp  s anti drug rally on september 30
    ਜਲੰਧਰ 'ਚ ਭਾਜਪਾ ਦੀ ਨਸ਼ਾ ਵਿਰੋਧੀ ਰੈਲੀ 30 ਸਤੰਬਰ ਨੂੰ, ਅਮਿਤ ਸ਼ਾਹ ਹੋ ਸਕਦੇ ਨੇ ਸ਼ਾਮਲ
  • comprehensive plan prepared to prevent stubble burning in kapurthala district
    ਕਪੂਰਥਲਾ ਜ਼ਿਲ੍ਹੇ ’ਚ ਪਰਾਲੀ ਨੂੰ ਅੱਗ ਲਾਉਣ ਤੋਂ ਰੋਕਣ ਲਈ ਵਿਆਪਕ ਯੋਜਨਾਬੰਧੀ ਤਿਆਰ
  • lovely professional university controversy
    LPU ਦੇ ਮਾਮਲੇ 'ਚ ਨਵੀਂ ਅਪਡੇਟ! ਪ੍ਰੋ-ਚਾਂਸਲਰ ਡਾ. ਰਸ਼ਮੀ ਮਿੱਤਲ ਨੇ ਵੀਡੀਓ ਜਾਰੀ...
  • sp major statement following the meeting
    LPU ਮਾਮਲੇ 'ਚ ਵਿਦਿਆਰਥੀਆਂ ਨਾਲ ਮੀਟਿੰਗ ਮਗਰੋਂ SP ਦਾ ਵੱਡਾ ਬਿਆਨ
  • entry of women commission in lpu controversy notice to dc and ssp
    LPU ਮਾਮਲੇ 'ਚ ਮਹਿਲਾ ਕਮਿਸ਼ਨ ਦੀ ਐਂਟਰੀ! DC ਤੇ SSP ਨੂੰ ਨੋਟਿਸ, ਮੰਗੀ ਰਿਪੋਰਟ
  • kewal singh dhillon bjp press confrence
    ਪੰਜਾਬ 'ਚ ਵਿੱਕ ਰਿਹੈ ਟੌਫ਼ੀਆਂ ਵਾਂਗ ਘਰ-ਘਰ ਨਸ਼ਾ, ਭਾਜਪਾ ਨਸ਼ੇ ਦੇ ਕੌਹੜ ਨੂੰ...
  • lovely professional university students protest
    LPU 'ਚ ਪ੍ਰਦਰਸ਼ਨ ਦੌਰਾਨ 'ਯੂਨੀ ਮਾਲ' 'ਚ ਹੋਈ ਖੁੱਲ੍ਹੀ ਲੁੱਟ! ਦੁਕਾਨਾਂ ਦੇ...
  • special dgp makes major revelation regarding lpu controversy
    LPU ਵਿਵਾਦ 'ਤੇ ਸਪੈਸ਼ਲ DGP ਦਾ ਵੱਡਾ ਖ਼ੁਲਾਸਾ! ਦੱਸਿਆ ਯੂਨੀਵਰਸਿਟੀ 'ਚ ਕੌਣ ਲੈ...
  • a special on punjab s weather
    ਪੰਜਾਬ ਦੇ ਮੌਸਮ ਦੀ ਖਾਸ ਅਪੇਡਟ, ਜਾਣੋ ਕਿਸ ਤਰ੍ਹਾਂ ਦਾ ਰਹੇਗਾ weather
  • jalandhar s cp satinder singh in action strict orders issued
    ਜਲੰਧਰ ਵਾਸੀ ਦੇਣ ਧਿਆਨ! ਐਕਸ਼ਨ 'ਚ CP ਸਤਿੰਦਰ ਸਿੰਘ, ਜਾਰੀ ਇਹ ਹੁਕਮ
Trending
Ek Nazar
pak police identify suspects

ਪਾਕਿ 'ਚ ਵਿਦੇਸ਼ੀ ਮਹਿਲ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ ਪਛਾਣ

netanyahu meets emirati leader

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

school  timing change  1 october  students

ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing

ebola outbreak

ਕਾਂਗੋ 'ਚ ਈਬੋਲਾ ਦੇ ਮਾਮਲੇ 8,000 ਤੋਂ ਪਾਰ; ਬਿਮਾਰੀ ਅਜੇ ਵੀ ਬੇਕਾਬੂ

social media influencer

30 ਸਾਲ ਦੀ ਉਮਰ 'ਚ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਨੇ ਛੱਡੀ ਦੁਨੀਆ, ਮੌਤ ਤੋਂ...

avalanche in nepal

ਨੇਪਾਲ 'ਚ ਬਰਫ਼ ਖਿਸਕਣ ਮਗਰੋਂ ਦੋ ਹੋਰ ਲਾਸ਼ਾਂ ਬਰਾਮਦ, 12 ਲੋਕ ਅਜੇ ਵੀ ਲਾਪਤਾ

major mishap involving rohit sharma

ਰੋਹਿਤ ਸ਼ਰਮਾ ਨਾਲ ਵਾਪਰ ਗਿਆ ਵੱਡਾ ਹਾਦਸਾ ! ਬੱਸ 'ਚੋਂ ਡਿੱਗਾ ਬਾਹਰ, ਵੀਡੀਓ...

mecca pact

ਪਾਕਿਸਤਾਨ 'ਚ ਵਧਦੀ ਬਗ਼ਾਵਤ ਅਤੇ ਅਫ਼ਗਾਨਿਸਤਾਨ ਨਾਲ ਤਣਾਅ ਨੇ 'ਮੱਕਾ ਸਮਝੌਤੇ'...

time change in australia

ਆਸਟ੍ਰੇਲੀਆ 'ਚ ਸਮਾਂ ਤਬਦੀਲੀ 4 ਅਕਤੂਬਰ ਤੋਂ

kashmera shah supports sunita ahuja amidst divorce with govinda

'ਕੋਈ ਕੋ-ਸਟਾਰ ਇੰਨੀਆਂ ਪ੍ਰਾਈਵੇਟ ਗੱਲਾਂ ਕਿਵੇਂ ਜਾਣ ਸਕਦਾ ਹੈ ?"; ਕਸ਼ਮੀਰਾ ਸ਼ਾਹ...

trump campaign advertisement

ਟੈਕਸਦਾਤਾਵਾਂ ਦੇ ਪੈਸੇ ਨਾਲ ਟਰੰਪ ਦੇ ਪ੍ਰਚਾਰ ਦਾ ਇਸ਼ਤਿਹਾਰ ਪ੍ਰਸਾਰਿਤ

the severity of a snakebite

ਸੱਪਾਂ ਦੇ ਡੰਗ ਦਾ ਕਹਿਰ, ਜਾਨ ਲਈ ਖ਼ਤਰਾ ਬਣਦੀ ਹੈ ਇਲਾਜ ’ਚ ਕੀਤੀ ਦੇਰੀ

us iran conflict

ਈਰਾਨ 'ਤੇ ਮੁੜ ਹਮਲਾ ਕਰਨ ਦੇ ਮੂਡ 'ਚ ਟਰੰਪ !

shweta singh kirti shares post mortem details of late sushant singh rajput

'ਲੱਤ ਟੁੱਟੀ ਤੇ ਅੱਖ ਵੀ..!', ਸੁਸ਼ਾਂਤ ਸਿੰਘ ਰਾਜਪੂਤ ਦੀ ਭੈਣ ਨੇ ਸ਼ੇਅਰ ਕੀਤੀ...

bigg boss 20  badshah  s ex wife isha rikhi gets evicted from show

Bigg Boss 'ਚ Flop ਹੋਈ ਬਾਦਸ਼ਾਹ ਦੀ Ex-Wife ਈਸ਼ਾ ਰਿੱਖੀ ! ਤੀਜੇ ਹਫ਼ਤੇ ਹੀ ਹੋ...

the atmosphere in lpu became tense

LPU 'ਚ ਮਾਹੌਲ ਹੋਇਆ ਤਣਾਅਪੂਰਨ ! ਸਰਕਾਰੀ ਗੱਡੀਆਂ ਨੂੰ ਲਾ 'ਤੀ ਅੱਗ, ਪੁਲਸ...

incident with  azerbaijani woman

ਪਾਕਿਸਤਾਨ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਜ਼ਬਰ ਜਿਨਾਹ

blf female unit

ਬੀਐਲਐਫ ਦਾ ਵੱਡਾ ਦਾਅਵਾ, ਮਹਿਲਾ ਯੂਨਿਟ ਨੇ ਨੌਂ ਪਾਕਿਸਤਾਨੀ ਫੌਜੀ ਕੀਤੇ ਢੇਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬਂ ਦੀਆਂ ਖਬਰਾਂ
    • kewal singh dhillon bjp press confrence
      ਪੰਜਾਬ 'ਚ ਵਿੱਕ ਰਿਹੈ ਟੌਫ਼ੀਆਂ ਵਾਂਗ ਘਰ-ਘਰ ਨਸ਼ਾ, ਭਾਜਪਾ ਨਸ਼ੇ ਦੇ ਕੌਹੜ ਨੂੰ...
    • lovely professional university students protest
      LPU 'ਚ ਪ੍ਰਦਰਸ਼ਨ ਦੌਰਾਨ 'ਯੂਨੀ ਮਾਲ' 'ਚ ਹੋਈ ਖੁੱਲ੍ਹੀ ਲੁੱਟ! ਦੁਕਾਨਾਂ ਦੇ...
    • special dgp makes major revelation regarding lpu controversy
      LPU ਵਿਵਾਦ 'ਤੇ ਸਪੈਸ਼ਲ DGP ਦਾ ਵੱਡਾ ਖ਼ੁਲਾਸਾ! ਦੱਸਿਆ ਯੂਨੀਵਰਸਿਟੀ 'ਚ ਕੌਣ ਲੈ...
    • supreme court cancellation of elections
      ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਪੰਜਾਬ ਦੀਆਂ ਇਹ ਚੋਣਾਂ ਕੀਤੀਆਂ ਰੱਦ
    • punjab police police checkpoint traffic challan
      Punjab : ਪੁਲਸ ਨੇ ਕੀਤੀ ਸਖ਼ਤੀ, ਥਾਂ-ਥਾਂ ਲਗਾਏ ਨਾਕੇ
    • bbmb  central government  chairman
      ਬੀ. ਬੀ. ਐੱਮ. ਬੀ. ਨੂੰ ਲੈ ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ
    • sanjay bhatia in punjab
      ਪੰਜਾਬ 'ਚ ਪੀਜ਼ਾ ਨਾਲੋਂ ਵੀ ਛੇਤੀ ਹੋ ਰਹੀ ਹੈ ਨਸ਼ਿਆਂ ਦੀ ਹੋਮ ਡਿਲੀਵਰੀ: ਸੰਜੇ...
    • chitkara university update
      ਮਹਿਲਾ ਕਮਿਸ਼ਨ ਨੇ ਚਿਤਕਾਰਾ ਯੂਨੀਵਰਸਿਟੀ ਮਾਮਲੇ 'ਚ ਲਿਆ ਸੂ ਮੋਟੋ ਨੋਟਿਸ
    • rmp doctor goes missing under suspicious circumstances
      ਅਬੋਹਰ: ਘਰੋਂ ਕਿਸੇ ਨੂੰ ਦਵਾਈ ਦੇਣ ਗਿਆ ਡਾਕਟਰ ਸ਼ੱਕੀ ਹਾਲਾਤ ’ਚ ਲਾਪਤਾ
    • vacant plot becomes a den for drug addicts video viral
      ਖ਼ਾਲੀ ਪਲਾਟ ਬਣਿਆ ਨਸ਼ੇੜੀਆਂ ਦਾ ਅੱਡਾ! ਗੁਪਤ ਅੰਗ 'ਚ ਨਸ਼ੇ ਦੇ ਟੀਕੇ ਲਗਾਉਂਦੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +