Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 25, 2026

    4:52:13 AM

  • major accident on lake tanganyika

    ਵੱਡੀ ਖ਼ਬਰ: ਤਨਜ਼ਾਨੀਆ ਤੋਂ ਕਾਂਗੋ ਜਾ ਰਹੀ ਕਿਸ਼ਤੀ...

  • warring demands halting the sir process

    'ਪੁਰਾਣੀਆਂ ਵੋਟਰ ਸੂਚੀਆਂ ਦੇ ਆਧਾਰ ’ਤੇ ਹੋਣ...

  • famous bollywood actor passes away

    ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ !...

  • shiromani akali dal ps

    ਅਮਰਜੀਤ ਚਾਵਲਾ ਮਾਮਲੇ 'ਚ ਰਾਜਪਾਲ ਨੂੰ ਮਿਲਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਹਿਮਾਚਲ ’ਚ ਸਿੱਖ ਨੌਜਵਾਨਾਂ ਨਾਲ ਚੱਲ ਰਹੇ ਘਟਨਾਕ੍ਰਮ 'ਤੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਦਾ ਵੱਡਾ ਬਿਆਨ

PUNJAB News Punjabi(ਪੰਜਾਬ)

ਹਿਮਾਚਲ ’ਚ ਸਿੱਖ ਨੌਜਵਾਨਾਂ ਨਾਲ ਚੱਲ ਰਹੇ ਘਟਨਾਕ੍ਰਮ 'ਤੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਦਾ ਵੱਡਾ ਬਿਆਨ

  • Edited By Gurminder Singh,
  • Updated: 17 Mar, 2025 11:58 AM
Amritsar
sikh youth himachal giani kuldeep singh gargajj
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ : ਹਿਮਾਚਲ ਪ੍ਰਦੇਸ਼ ਵਿਚ ਕੁਝ ਸ਼ਰਾਰਤੀ ਲੋਕਾਂ ਵੱਲੋਂ ਪੁਲਸ ਦੀ ਹਾਜ਼ਰੀ ਵਿਚ ਸਿੱਖ ਤੇ ਪੰਜਾਬੀ ਨੌਜਵਾਨਾਂ ਵੱਲੋਂ ਲਗਾਏ ਸਿੱਖ ਝੰਡੇ ਅਤੇ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਤਸਵੀਰ ਪਾੜਣ ਅਤੇ ਪੈਰਾਂ ਹੇਠ ਮਿੱਧਣ ਦੇ ਮਾਮਲੇ ਵਿਚ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਖ਼ਤ ਨੋਟਿਸ ਲੈਂਦਿਆਂ ਇਕ ਪ੍ਰੈੱਸ ਬਿਆਨ ਰਾਹੀਂ ਕਿਹਾ ਕਿ ਇਸ ਨੂੰ ਹਰਗਿਜ਼ ਪ੍ਰਵਾਨ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਦੋਂ ਪੁਲਸ ਕਿਸੇ ਨੌਜਵਾਨ ਨੂੰ ਉਨ੍ਹਾਂ ਦੇ ਵਾਹਨ ਦੇ ਕਾਗਜ਼ਾਂ ਦੀ ਜਾਂਚ ਕਰਨ ਲਈ ਰੋਕਦੀ ਹੈ ਤਾਂ ਉਸ ਮੌਕੇ ਕਿਸੇ ਵੀ ਸਥਾਨਕ ਸ਼ਰਾਰਤੀ ਅਨਸਰਾਂ ਦਾ ਕੋਈ ਹੱਕ ਨਹੀਂ ਬਣਦਾ ਕਿ ਉਹ ਸਿੱਖ ਨੌਜਵਾਨਾਂ ਨਾਲ ਜ਼ੋਰ ਜ਼ਬਰਦਸਤੀ ਕਰਨ ਅਤੇ ਉਨ੍ਹਾਂ ਦੇ ਵਾਹਨਾਂ ਉੱਤੇ ਲੱਗੇ ਸਿੱਖਾਂ ਨਾਲ ਸਬੰਧਤ ਝੰਡਿਆਂ ਨੂੰ ਪਾੜਣ। ਉਨ੍ਹਾਂ ਕਿਹਾ ਕਿ ਇਸ ਤੋਂ ਇਹ ਪ੍ਰਤੀਤ ਹੁੰਦਾ ਹੈ ਕਿ ਹਿਮਾਚਲ ਪ੍ਰਦੇਸ਼ ਦੀ ਪੁਲਸ ਨੂੰ ਜਿਵੇਂ ਸਥਾਨਕ ਗੁੰਡਾ ਤੇ ਸ਼ਰਾਰਤੀ ਅਨਸਰ ਚਲਾ ਰਹੇ ਹੋਣ।

ਇਹ ਵੀ ਪੜ੍ਹੋ : ਪੰਜਾਬ ਵਿਚ ਲਗਾਤਾਰ ਤਿੰਨ ਛੁੱਟੀਆਂ, ਬੰਦ ਰਹਿਣਗੇ ਸਕੂਲ, ਕਾਲਜ ਤੇ ਦਫ਼ਤਰ

ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਨੌਜਵਾਨਾਂ ਨੂੰ ਵੀ ਅਪੀਲ ਕੀਤੀ ਕਿ ਜਦੋਂ ਉਹ ਹਿਮਾਚਲ ਪ੍ਰਦੇਸ਼ ਜਾਣ ਤਾਂ ਆਪਣੇ ਵਾਹਨਾਂ ਦੇ ਕਾਗਜ਼ ਪੂਰੇ ਕਾਇਮ ਰੱਖਣ ਅਤੇ ਇਕੱਲੇ ਸਫ਼ਰ ਕਰਨ ਤੋਂ ਗੁਰੇਜ਼ ਕਰਨ। ਜਥੇਦਾਰ ਗੜਗੱਜ ਨੇ ਹਿਮਾਚਲ ਪ੍ਰਦੇਸ਼ ਦੀ ਕਾਂਗਰਸ ਸਰਕਾਰ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੂੰ ਕਿਹਾ ਕਿ ਉਹ ਇਨ੍ਹਾਂ ਘਟਨਾਵਾਂ ਦਾ ਨੋਟਿਸ ਲੈਂਦਿਆਂ ਸੂਬੇ ਦੀ ਪੁਲਸ ਨੂੰ ਕਾਨੂੰਨ ਅਨੁਸਾਰ ਜ਼ਾਬਤਾ ਕਾਇਮ ਰੱਖਣ ਲਈ ਆਦੇਸ਼ ਕਰਨ। ਉਨ੍ਹਾਂ ਹਿਮਾਚਲ ਦੇ ਮੁੱਖ ਮੰਤਰੀ ਨੂੰ ਕਿਹਾ ਕਿ ਕੁਝ ਸ਼ਰਾਰਤੀ ਲੋਕ ਹਿਮਾਚਲ ਪ੍ਰਦੇਸ਼ ਅਤੇ ਪੰਜਾਬ ਦੀ ਭਾਈਚਾਰਕ ਸਾਂਝ ਨੂੰ ਸੱਟ ਮਾਰਨਾ ਚਾਹੁੰਦੇ ਹਨ ਅਤੇ ਤਣਾਅ ਵਾਲੀ ਸਥਿਤੀ ਬਣਾਉਣਾ ਚਾਹੁੰਦੇ ਹਨ, ਜਿਸ ਪ੍ਰਤੀ ਸੂਬਾ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਅਜਿਹੇ ਅਨਸਰਾਂ ਨੂੰ ਨੱਥ ਪਾ ਕੇ ਰੱਖਣ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਜ਼ਿੰਮੇਵਾਰੀ ਹਰ ਧਰਮ ਤੇ ਫਿਰਕੇ ਦੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਹੁੰਦੀ ਹੈ ਨਾ ਕਿ ਕਿਸੇ ਇਕ ਧਰਮ ਦੇ ਲੋਕਾਂ ਵਿਰੁੱਧ ਕੀਤੀ ਜਾ ਰਹੀ ਨਫ਼ਰਤ ਨੂੰ ਸ਼ਰੇਆਮ ਹੋਣ ਦੇਣ ਦੀ।

ਇਹ ਵੀ ਪੜ੍ਹੋ :  ਪੰਜਾਬ 'ਚ ਡਿਪੂਆਂ ਤੋਂ ਮੁਫਤ ਰਾਸ਼ਨ ਲੈਣ ਵਾਲੇ ਧਿਆਨ ਦੇਣ, ਨਵੇਂ ਹੁਕਮ ਹੋਏ ਜਾਰੀ

ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕਿਹਾ ਕਿ ਇਕ ਭਾਰਤ ਬਹੁਧਰਮੀ ਅਤੇ ਬਹੁਭਾਸ਼ੀ ਦੇਸ਼ ਹੈ, ਜਿਸ ਵਿਚ ਹਰ ਇਕ ਨੂੰ ਧਾਰਮਿਕ ਅਜ਼ਾਦੀ ਹੈ। ਉਨ੍ਹਾਂ ਕਿਹਾ ਕਿ ਹਿਮਾਚਲ ਪ੍ਰਦੇਸ਼ ਵਿਚ ਸਿੱਖ ਆਪਣੇ ਗੁਰਧਾਮਾਂ ਦੇ ਦਰਸ਼ਨਾਂ ਲਈ ਜਾਂਦੇ ਹਨ ਪਰ ਸ਼ਰਧਾਲੂਆਂ ਨੂੰ ਰੋਕ ਕੇ ਉਨ੍ਹਾਂ ਦੀਆਂ ਗੱਡੀਆਂ ਤੋਂ ਨਿਸ਼ਾਨ ਸਾਹਿਬ ਅਤੇ ਸਿੱਖ ਸ਼ਹੀਦਾਂ ਦੀਆਂ ਤਸਵੀਰਾਂ ਜ਼ਬਰੀ ਲੁਹਾਈਆਂ ਜਾ ਰਹੀਆਂ ਹਨ। ਦੁੱਖ ਦੀ ਗੱਲ ਹੈ ਕਿ ਇਸ ਮਾਮਲੇ ’ਤੇ ਪੁਲਸ ਪ੍ਰਸ਼ਾਸਨ ਆਪਣੀ ਬਣਦੀ ਜ਼ਿੰਮੇਵਾਰੀ ਨਹੀਂ ਨਿਭਾਅ ਰਿਹਾ ਬਲਕਿ ਸਿੱਖਾਂ ਖਿਲਾਫ਼ ਸਿਰਜੇ ਜਾ ਰਹੇ ਨਫ਼ਰਤੀ ਮਾਹੌਲ ਨੂੰ ਹਵਾ ਦੇ ਰਿਹਾ ਹੈ। ਸਿੰਘ ਸਾਹਿਬ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਦੇਸ਼ ਦਾ ਸੰਵਿਧਾਨ ਹਰ ਇਕ ਨੂੰ ਧਾਰਮਿਕ ਅਜ਼ਾਦੀ ਅਤੇ ਵਿਚਾਰਾਂ ਦੇ ਪ੍ਰਗਟਾਵੇ ਦਾ ਅਧਿਕਾਰ ਦਿੰਦਾ ਹੈ, ਪਰੰਤੂ ਹਿਮਾਚਲ ਵਿਚ ਸਿੱਖ ਆਗੂ ਪ੍ਰਤੀ ਨਫ਼ਰਤ ਪੈਦਾ ਕਰਨੀ ਆਪਸੀ ਭਾਈਚਾਰਕ ਸਾਂਝ ਲਈ ਠੀਕ ਨਹੀਂ ਅਤੇ ਅਜਿਹੇ ਟਕਰਾਅ ਤੋਂ ਬਚਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਨੇ ਹਮੇਸ਼ਾ ਹੀ ਦੇਸ਼ ਦੀ ਤਰੱਕੀ ਵਾਸਤੇ ਯੋਗਦਾਨ ਪਾਇਆ ਹੈ ਅਤੇ ਦੇਸ਼ ’ਤੇ ਬਣੀ ਕਿਸੇ ਵੀ ਮੁਸੀਬਤ ਸਮੇਂ ਬਿਨ੍ਹਾਂ ਭੇਦ-ਭਾਵ ਹਰ ਧਰਮ ਦੇ ਲੋਕਾਂ ਦੀ ਸੇਵਾ ਕੀਤੀ ਹੈ। ਉਨ੍ਹਾਂ ਕਿਹਾ ਕਿ ਹਿਮਾਚਲ ਵਾਸੀਆਂ ਨੂੰ ਭੁੱਲਣਾ ਨਹੀਂ ਚਾਹੀਦਾ ਕਿ ਜੇਕਰ ਅੱਜ ਪੂਰਾ ਦੇਸ਼ ਆਜ਼ਾਦੀ ਦਾ ਨਿੱਘ ਮਾਣ ਰਿਹਾ ਹੈ ਤਾਂ ਉਹ ਸਿੱਖਾਂ ਦੀ ਵੱਡੀ ਭੂਮਿਕਾ ਦੀ ਬਦੌਲਤ ਹੈ। ਸਿੰਘ ਸਾਹਿਬ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵੀ ਹਿਦਾਇਤ ਕੀਤੀ ਕਿ ਇਹ ਮਾਮਲਾ ਹਿਮਾਚਲ ਪ੍ਰਦੇਸ਼ ਦੀ ਸਰਕਾਰ ਪਾਸ ਉਠਾਇਆ ਜਾਵੇ।

ਇਹ ਵੀ ਪੜ੍ਹੋ :  ਪੰਜਾਬ 'ਚ ਡਿਫਾਲਟਰਾਂ ਦੀ ਆਈ ਸ਼ਾਮਤ, ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Sikh youth
  • Himachal
  • Giani Kuldeep Singh Gargajj
  • ਸਿੱਖ ਨੌਜਵਾਨ
  • ਹਿਮਾਚਲ
  • ਗਿਆਨੀ ਕੁਲਦੀਪ ਸਿੰਘ ਗੜਗੱਜ

ਫਾਜ਼ਿਲਕਾ 'ਚ ਔਰਤ ਦੇ ਘਰ ਚੱਲ ਰਿਹਾ ਸੀ ਗੰਦਾ ਧੰਦਾ, ਅਚਾਨਕ ਆ ਗਈ ਪੁਲਸ ਤੇ ਫਿਰ...

NEXT STORY

Stories You May Like

  • apprehension regarding construction on sikh heritage site in lahore
    ਲਾਹੌਰ ’ਚ ਸਿੱਖ ਵਿਰਾਸਤ ’ਤੇ ਉਸਾਰੀ ਦਾ ਖਦਸ਼ਾ, ਜਥੇਦਾਰ ਗੜਗੱਜ ਨੇ ਮਰੀਅਮ ਨਵਾਜ਼ ਨੂੰ ਲਿਖਿਆ ਪੱਤਰ
  • miri piri khalsa march inspire youth to stay away from drugs  jathedar gargajj
    ਮੀਰੀ-ਪੀਰੀ ਖਾਲਸਾ ਮਾਰਚ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਕਰੇਗਾ ਪ੍ਰੇਰਿਤ: ਜਥੇਦਾਰ ਗੜਗੱਜ
  • jathedar gargajj kartarpur
    ਨੌਜਵਾਨਾਂ ਨੂੰ ਬਾਣੀ, ਬਾਣੇ ਤੇ ਸਿੱਖੀ ਦੇ ਮਾਰਗ ਨਾਲ ਜੋੜਨਾ ਸਮੇਂ ਦੀ ਲੋੜ- ਜਥੇਦਾਰ ਗੜਗੱਜ
  • jathedar gargajj statement
    ਬੇਅਦਬੀ ਕਾਨੂੰਨ ਬਾਰੇ 7 ਮੈਂਬਰੀ ਕਮੇਟੀ ਬਣਾਏ ਜਾਣ 'ਤੇ ਜਥੇਦਾਰ ਗੜਗੱਜ ਦਾ ਪਹਿਲਾ ਬਿਆਨ
  • penang s 125 year old wadda gurdwara sahib restored traditional appearance
    ਮਲੇਸ਼ੀਆ 'ਚ 125 ਸਾਲਾ ਪੁਰਾਣਾ ਗੁਰਦੁਆਰਾ ਪੁਰਾਤਨ ਦਿੱਖ 'ਚ ਬਹਾਲ, ਜਥੇਦਾਰ ਗੜਗੱਜ ਨੇ ਕੀਤਾ ਪ੍ਰਕਾਸ਼
  • sgpc member amarjit singh chawla and granthi malkit singh from the panth
    ਜਥੇਦਾਰ ਨੇ SGPC ਮੈਂਬਰ ਅਮਰਜੀਤ ਸਿੰਘ ਚਾਵਲਾ ਤੇ ਗ੍ਰੰਥੀ ਮਲਕੀਤ ਸਿੰਘ ਨੂੰ ਪੰਥ 'ਚੋਂ ਛੇਕਿਆ
  • khalsa march is conveying a message to the youth  jathedar gargaj
    ਖ਼ਾਲਸਾ ਮਾਰਚ ਦਾ ਮਕਸਦ ਕੌਮ ਦੀ ਇਕਜੁਟਤਾ ਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਸੁਨੇਹਾ: ਜਥੇ. ਗੜਗੱਜ
  • mp charanjit channi major statement
    ਭਾਜਪਾ 'ਚ ਜਾਣ ਦੀਆਂ ਚੱਲ ਰਹੀਆਂ ਚਰਚਾਵਾਂ 'ਤੇ MP ਚਰਨਜੀਤ ਚੰਨੀ ਦਾ ਵੱਡਾ ਬਿਆਨ
  • shri sidh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
  • money shocker update
    ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • deadbody of a young man recovered from leather complex road in jalandhar
    ਲੈਦਰ ਕੰਪਲੈਕਸ ਰੋਡ ਤੋਂ ਨੌਜਵਾਨ ਦੀ ਲਾਸ਼ ਬਰਾਮਦ, ਪੁਲਸ ਵੱਲੋਂ ਜਾਂਚ ਜਾਰੀ
  • bicycle stolen from outside a house in broad daylight in jalandhar
    ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰੋਂ ਸਾਈਕਲ ਚੋਰੀ, ਕੈਮਰੇ 'ਚ ਕੈਦ ਹੋਈ ਘਟਨਾ
  • driver dies in road accident in phillaur
    ਫਿਲੌਰ ਵਿਖੇ ਹੋਟਲ ਨੇੜੇ ਸੜਕ ਕਿਨਾਰੇ ਟਾਇਕ ਬਦਲ ਰਹੇ ਡਰਾਈਵਰ ਦੀ ਹਾਦਸੇ ਦੌਰਾਨ ਮੌਤ
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • deadly attacked on man
    ਫਿਲੌਰ ਵਿਖੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਵਿਅਕਤੀ ਨੂੰ ਘੇਰ ਕੀਤਾ ਹਮਲਾ
Trending
Ek Nazar
shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

ohn bolton statement

'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'

amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

indian national in nepal

ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼

india  us discussion

ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...

imran khan s son appeal

ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...

people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • fire in machiwara
      ਗਰੀਬ ਦੇ ਘਰ ਨੂੰ ਲੱਗੀ ਅੱਗ; ਦੀਵਾਲੀ 'ਤੇ ਮੋਟਰਸਾਈਕਲ ਲੈਣ ਲਈ ਇਕੱਠੇ ਕੀਤੇ ਪੈਸੇ...
    • assembly elections akali dal candidate
      ਵਿਧਾਨ ਸਭਾ ਚੋਣਾਂ ਲਈ ਅਕਾਲੀ ਦਲ ਵੱਲੋਂ ਉਮੀਦਵਾਰ ਦਾ ਐਲਾਨ
    • punjab government withdraws petition from high court
      GMADA 'ਚ ED ਦੀ ਰੇਡ: ਪੰਜਾਬ ਸਰਕਾਰ ਨੇ ਹਾਈ ਕੋਰਟ ਤੋਂ ਵਾਪਸ ਲਈ ਪਟੀਸ਼ਨ
    • police personnel asi police custody
      ਵੱਡੀ ਖ਼ਬਰ : ਪੁਲਸ ਮੁਲਾਜ਼ਮ ਨੂੰ ਗੋਲ਼ੀ ਮਾਰਨ ਵਾਲਾ ਮੁਲਜ਼ਮ ਪੁਲਸ ਹਿਰਾਸਤ 'ਚ...
    • teachers notice teachers of punjab
      ਪੰਜਾਬ ਦੇ ਇਨ੍ਹਾਂ ਅਧਿਆਪਕਾਂ 'ਤੇ ਸਖ਼ਤ ਕਾਰਵਾਈ ਦੀ ਤਿਆਰੀ, ਜਾਰੀ ਹੋਏ ਨੋਟਿਸ
    • punjab police asi controversy video viral on social media
      ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
    • dhanaula police station video
      ਮੁੰਡੇ ਨੇ ਥਾਣੇ ਅੰਦਰ ਵੀਡੀਓ ਬਣਾ ਕੇ ਖਾ ਲਿਆ ਜ਼ਹਿਰ! ਪੁਲਸ 'ਤੇ ਲਾਏ ਗੰਭੀਰ ਦੋਸ਼
    • money shocker update
      ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
    • shri sidh baba sodal mela
      ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
    • drug free punjab yatra bjp former chief minister jairam thakur statement
      ਨਸ਼ਿਆਂ ਖ਼ਿਲਾਫ਼ ਮਿਲ ਕੇ ਲੜਨੀ ਹੋਵੇਗੀ ਲੜਾਈ, ਨੌਜਵਾਨਾਂ ਦੀ ਜ਼ਿੰਦਗੀ ਬਚਾਉਣਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +