Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, FEB 23, 2026

    12:23:26 PM

  • nanaksar saints jathedar kuldeep singh gargajj

    ਨਾਨਕਸਰ ਵਾਲੇ ਸੰਤਾਂ ਨਾਲ ਜੇ ਕੋਈ ਘਟਨਾ ਵਾਪਰੀ ਤਾਂ...

  • new twist in the case of the death of two police accused

    ਪੁਲਸ ਮੁਲਜ਼ਮਾਂ ਦੇ ਕਤਲ ਮਾਮਲੇ 'ਚ ਨਵਾਂ ਮੋੜ, ਪੋਸਟ...

  • bhatti releases video of killing of employees at police post

    ਪੁਲਸ ਚੌਕੀ 'ਚ ਮੁਲਾਜ਼ਮਾਂ ਦੇ ਕਤਲ ਦੀ ਭੱਟੀ ਨੇ...

  • shocking incident in punjab

    ਪ੍ਰਵਾਸੀ ਮੁੰਡੇ ਨੇ ਮਾਰ'ਤੀ ਵਿਆਹ ਵਾਲੀ ਕੁੜੀ! ਹੋਸ਼...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਸਿੱਖਾਂ ਦੇ ਹਾਲਾਤ ਜਾਣਨ ਲਈ ਅਫ਼ਗਾਨਿਸਤਾਨ ਜਾਵੇਗਾ ਸ਼੍ਰੋਮਣੀ ਕਮੇਟੀ ਦਾ ਉੱਚ ਪੱਧਰੀ ਵਫ਼ਦ: ਐਡਵੋਕੇਟ ਧਾਮੀ

PUNJAB News Punjabi(ਪੰਜਾਬ)

ਸਿੱਖਾਂ ਦੇ ਹਾਲਾਤ ਜਾਣਨ ਲਈ ਅਫ਼ਗਾਨਿਸਤਾਨ ਜਾਵੇਗਾ ਸ਼੍ਰੋਮਣੀ ਕਮੇਟੀ ਦਾ ਉੱਚ ਪੱਧਰੀ ਵਫ਼ਦ: ਐਡਵੋਕੇਟ ਧਾਮੀ

  • Edited By Rajwinder Kaur,
  • Updated: 27 Jun, 2022 05:40 PM
Amritsar
sikhs  afghanistan  shiromani committee  advocate dhami
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਬਿਊਰੋ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਕ ਉੱਚ ਪੱਧਰੀ ਵਫ਼ਦ ਅਫ਼ਗਾਨਿਸਤਾਨ ਭੇਜਣ ਸਬੰਧੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਦੇ ਵਿਦੇਸ਼ ਮੰਤਰੀ ਡਾ. ਐੱਸ. ਜੈਸ਼ੰਕਰ ਨੂੰ ਪੱਤਰ ਲਿਖ ਕੇ ਲੋੜੀਂਦੀ ਕਾਰਵਾਈ ਮੁਕੰਮਲ ਕਰਨ ਦੀ ਅਪੀਲ ਕੀਤੀ ਹੈ। ਸ਼੍ਰੋਮਣੀ ਕਮੇਟੀ ਇਹ ਵਫ਼ਦ ਜੁਲਾਈ 2022 ਵਿਚ ਅਫ਼ਗਾਨਿਸਤਾਨ ਭੇਜਣਾ ਚਾਹੁੰਦੀ ਹੈ, ਤਾਂ ਜੋ ਉਥੋਂ ਦੇ ਸਿੱਖਾਂ ਦੇ ਹਾਲਾਤ ਬਾਰੇ ਜਾਣਿਆ ਜਾ ਸਕੇ ਅਤੇ ਸਰਕਾਰ ਦੇ ਅਧਿਕਾਰੀਆਂ ਨਾਲ ਸਿੱਖਾਂ ਅਤੇ ਹਿੰਦੂਆਂ ਦੀ ਸੁਰੱਖਿਆ ਬਾਰੇ ਗੱਲਬਾਤ ਕੀਤੀ ਜਾ ਸਕੇ।

ਪੜ੍ਹੋ ਇਹ ਵੀ ਖ਼ਬਰ:  ਜਲੰਧਰ ਤੋਂ ਦੁਖ਼ਦ ਖ਼ਬਰ: ਜਨਮ ਦਿਨ ਦੀ ਪਾਰਟੀ ਦੌਰਾਨ ਤੀਜੀ ਮੰਜ਼ਿਲ ਤੋਂ ਹੇਠਾਂ ਡਿੱਗੇ 2 ਵਿਦਿਆਰਥੀ, 1 ਦੀ ਮੌਤ

ਐਡਵੋਕੇਟ ਧਾਮੀ ਨੇ ਇਸ ਬਾਰੇ ਦੱਸਿਆ ਹੈ ਕਿ ਅਫ਼ਗਾਨਿਸਤਾਨ ਵਿਚ ਮੌਜੂਦਾ ਹਾਲਾਤ ਦੇ ਚੱਲਦਿਆਂ ਉਥੇ ਵੱਸਦੇ ਸਿੱਖ ਚਿੰਤਤ ਹਨ। ਲਿਹਾਜ਼ਾ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਉਨ੍ਹਾਂ ਦੀ ਮੁਸ਼ਕਲਾਂ ਜਾਣਨ ਲਈ ਅਫ਼ਗਾਨਿਸਤਾਨ ਜਾਣਾ ਚਾਹੁੰਦੀ ਹੈ। ਇਸ ਦੇ ਨਾਲ ਉਥੋਂ ਦੇ ਇਤਿਹਾਸਕ ਅਸਥਾਨਾਂ ਦੇ ਹਾਲਾਤਾਂ, ਲੋੜੀਂਦੀਆਂ ਕਾਰ ਸੇਵਾਵਾਂ ਅਤੇ ਸਾਂਭ-ਸੰਭਾਲ ਵੀ ਬੇਹੱਦ ਜ਼ਰੂਰੀ ਹੈ। ਐਡਵੋਕੇਟ ਧਾਮੀ ਨੇ ਆਖਿਆ ਕਿ ਸ਼੍ਰੋਮਣੀ ਕਮੇਟੀ ਵਫ਼ਦ ਅਫ਼ਗਾਨਿਸਤਾਨ ਦੇ ਸਿੱਖ ਆਗੂਆਂ ਤੋਂ ਇਲਾਵਾ ਉਥੋਂ ਦੀ ਸਰਕਾਰ ਦੇ ਅਧਿਕਾਰੀਆਂ ਨਾਲ ਵੀ ਮੁਲਾਕਾਤ ਕਰਨੀ ਚਾਹੁੰਦਾ ਹੈ, ਤਾਂ ਜੋ ਉਥੇ ਵੱਸਦੇ ਸਿੱਖਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ।

ਪੜ੍ਹੋ ਇਹ ਵੀ ਖ਼ਬਰ: ਸਿੱਖ ਨੌਜਵਾਨ ਦੀ ਕੁੱਟਮਾਰ ਦੇ ਮਾਮਲੇ 'ਚ ਆਇਆ ਨਵਾਂ ਮੋੜ, ਸੱਚਾਈ ਜਾਣ ਹੋਵੋਗੇ ਹੈਰਾਨ (ਵੀਡੀਓ)

ਉਨ੍ਹਾਂ ਕਿਹਾ ਕਿ ਅਫ਼ਗਾਨਿਸਤਾਨ ਵਿਚ ਸਿੱਖ ਵਿਰਾਸਤ ਅਤੇ ਗੁਰ-ਅਸਥਾਨਾਂ ਦੀ ਸਾਭ-ਸੰਭਾਲ ਦੀ ਜ਼ਿੰਮੇਵਾਰੀ ਵੀ ਸ਼੍ਰੋਮਣੀ ਕਮੇਟੀ ਨਿਭਾਉਣਾ ਚਾਹੁੰਦੀ ਹੈ। ਇਸ ਦੇ ਨਾਲ ਬੀਤੇ ਦਿਨੀਂ ਅਫ਼ਗਾਨਿਸਤਾਨ ’ਚ ਆਏ ਭੂਚਾਲ ਦੇ ਪੀੜਤਾਂ ਦੀ ਮਦਦ ਲਈ ਵੀ ਤਿਆਰ ਹੈ। ਐਡਵੋਕੇਟ ਧਾਮੀ ਨੇ ਆਖਿਆ ਕਿ ਭਾਰਤ ਸਰਕਾਰ ਨੇ ਬੇਸ਼ੱਕ ਸੰਕਟ ਦੇ ਸਮੇਂ ’ਤੇ ਸਿੱਖਾਂ ਅਤੇ ਹਿੰਦੂਆਂ ਨੂੰ ਭਾਰਤ ਲਿਆਉਣ ਲਈ ਚੰਗਾ ਯਤਨ ਕੀਤਾ ਹੈ ਪਰ ਜ਼ਿੰਮੇਵਾਰ ਸਿੱਖ ਸੰਸਥਾ ਹੁੰਦਿਆਂ ਸ਼੍ਰੋਮਣੀ ਕਮੇਟੀ ਦਾ ਫ਼ਰਜ਼ ਹੈ ਕਿ ਉਹ ਅਫ਼ਗਾਨਿਸਤਾਨ ’ਚ ਸਿੱਖਾਂ ਦੀ ਸਹਾਇਤਾ ਅਤੇ ਗੁਰ-ਅਸਥਾਨਾਂ ਦੀ ਸੰਭਾਲ ਲਈ ਕਾਰਜ ਕਰੇ। ਐਡਵੋਕੇਟ ਧਾਮੀ ਅਨੁਸਾਰ ਜੇਕਰ ਭਾਰਤ ਸਰਕਾਰ ਜਲਦ ਪ੍ਰਬੰਧ ਕਰਦੀ ਹੈ ਤਾਂ ਸ਼੍ਰੋਮਣੀ ਕਮੇਟੀ ਦਾ ਵਫ਼ਦ ਜੁਲਾਈ ਮਹੀਨੇ ਵਿਚ ਜਾਣਾ ਯਕੀਨੀ ਹੈ।

ਪੜ੍ਹੋ ਇਹ ਵੀ ਖ਼ਬਰ:  ਦੁਖਦ ਖ਼ਬਰ: 3 ਦਿਨ ਤੋਂ ਲਾਪਤਾ ਅਜਨਾਲਾ ਦੇ ਨੌਜਵਾਨ ਦੀ ਮਿਲੀ ਲਾਸ਼, ਘਰ ’ਚ ਪਿਆ ਚੀਕ ਚਿਹਾੜਾ

  • Sikhs
  • Afghanistan
  • Shiromani Committee
  • Advocate Dhami
  • ਸਿੱਖਾਂ
  • ਅਫ਼ਗਾਨਿਸਤਾਨ
  • ਸ਼੍ਰੋਮਣੀ ਕਮੇਟੀ
  • ਐਡਵੋਕੇਟ ਧਾਮੀ

ਸੁਖਬੀਰ ਸਿੰਘ ਬਾਦਲ ਵਲੋਂ ਅਸਤੀਫ਼ੇ ਦੀ ਖ਼ਬਰਾਂ ਦਰਮਿਆਨ ਅਕਾਲੀ ਦਲ ਦੀ ਪ੍ਰੈੱਸ ਕਾਨਫਰੰਸ, ਆਇਆ ਵੱਡਾ ਬਿਆਨ

NEXT STORY

Stories You May Like

  • powerful banks needed high level committee to be formed soon sitharaman
    ਵਿਕਸਿਤ ਭਾਰਤ ਲਈ ਚਾਹੀਦੇ ਹਨ ‘ਪਾਵਰਫੁੱਲ ਬੈਂਕ’, ਉੱਚ ਪੱਧਰੀ ਕਮੇਟੀ ਦਾ ਗਠਨ ਜਲਦ : ਸੀਤਾਰਾਮਨ
  • sikh examinees is a manifestation of anti sikh mentality
    ਸਿੱਖ ਪ੍ਰੀਖਿਆਰਥੀਆਂ ਦੇ ਕੜੇ ਲੁਹਾਏ ਜਾਣਾ ਸਿੱਖ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ: ਐਡਵੋਕੇਟ ਧਾਮੀ
  • 72 hour notice to giani raghbir singh
    ਸ਼੍ਰੋਮਣੀ ਕਮੇਟੀ ਵੱਲੋਂ ਗਿਆਨੀ ਰਘਬੀਰ ਸਿੰਘ ਨੂੰ 72 ਘੰਟੇ ਦਾ ਨੋਟਿਸ
  • press tour of rajasthan journalists   delegation organized by pib jaipur
    ਪੀਆਈਬੀ ਜੈਪੁਰ ਵੱਲੋਂ ਆਯੋਜਿਤ ਰਾਜਸਥਾਨ ਦੇ ਪੱਤਰਕਾਰਾਂ ਦੇ ਵਫ਼ਦ ਦਾ ਪ੍ਰੈੱਸ ਟੂਰ ਚੰਡੀਗੜ੍ਹ ਤੇ ਪੰਜਾਬ ਦੇ ਦੌਰੇ 'ਤੇ
  • advocate harjinder singh dhami
    ਸੂਬਾ ਸਰਕਾਰ ਦੀ ਧਾਰਮਿਕ ਮਾਮਲਿਆਂ 'ਚ ਦਖਲਅੰਦਾਜ਼ੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ : ਐਡਵੋਕੇਟ ਧਾਮੀ
  • earthquake of magnitude 5 7 strikes afghanistan
    ਵਾਰ-ਵਾਰ ਲੱਗ ਰਹੇ ਭੂਚਾਲ ਦੇ ਝਟਕੇ, ਅਫ਼ਗਾਨਿਸਤਾਨ ਦੇ ਲੋਕਾਂ 'ਚ ਦਹਿਸ਼ਤ ਦਾ ਮਾਹੌਲ
  • pak airstrike in afghanistan
    ਪਾਕਿਸਤਾਨ ਦੀ ਅਫ਼ਗਾਨਿਸਤਾਨ 'ਚ Airstrike: ਇੱਕੋ ਪਰਿਵਾਰ ਦੇ 19 ਮੈਂਬਰਾਂ ਦੀ ਮੌਤ ਦਾ ਦਾਅਵਾ
  • we will definitely take revenge for the airstrike
    'ਏਅਰਸਟ੍ਰਾਈਕ ਦਾ ਜ਼ਰੂਰ ਲਵਾਂਗੇ ਬਦਲਾ', 19 ਮੌਤਾਂ ਤੋਂ ਭੜਕੇ ਅਫ਼ਗਾਨਿਸਤਾਨ ਨੇ PAK ਨੂੰ ਦੇ'ਤੀ ਚਿਤਾਵਨੀ
  • sukhpal khaira  punjab government  punjab police
    ਸੁਖਪਾਲ ਖਹਿਰਾ ਦਾ ਘਰ ਢਾਹੁਣ ਪਹੁੰਚੀ ਪੰਜਾਬ ਪੁਲਸ
  • train delays continue ahead of holi
    ਹੋਲੀ ਤੋਂ ਪਹਿਲਾਂ ਟ੍ਰੇਨਾਂ ਦੀ ਦੇਰੀ ਦਾ ਸਿਲਸਿਲਾ ਜਾਰੀ: ਵੈਸ਼ਨੋ ਦੇਵੀ ਸਪੈਸ਼ਲ...
  • jalandhar woman
    ਜਲੰਧਰ: ਵਿਆਹੁਤਾ ਨੇ ਚੁੱਕਿਆ ਖ਼ੌਫ਼ਨਾਕ ਕਦਮ, ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ...
  • punjab power cut
    ਹੁਣੇ ਕਰ ਲਓ ਤਿਆਰੀ! ਭਲਕੇ ਜਲੰਧਰ ਸਣੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...
  • lucky oberoi murder case
    ਲੱਕੀ ਓਬਰਾਏ ਹੱਤਿਆ ਕਾਂਡ: ਪਤਨੀ ਨੇ ਲਾਏ ਗੰਭੀਰ ਦੋਸ਼, ਕਿਹਾ- 'ਕਤਲ ਪਿੱਛੇ ਜੋਗਾ...
  • pargat singh
    ਹੜ੍ਹ ਪੀੜਤਾਂ ਦੇ ਮੁੱਦੇ 'ਤੇ ਕਾਂਗਰਸ ਨੇ ਘੇਰੀ 'ਆਪ' ਸਰਕਾਰ, ਪਰਗਟ ਸਿੰਘ ਨੇ...
  • punjab weather change strong winds
    ਪੰਜਾਬ ਦੇ Weather ਦੀ ਨਵੀਂ ਅਪਡੇਟ ਜਾਰੀ! ਮੌਸਮ ਵਿਭਾਗ ਵੱਲੋਂ 27 ਫਰਵਰੀ ਤੱਕ...
  • national president of human rights and bjp leader aarti rajput received a threat
    ਜਲੰਧਰ 'ਚ ਮਨੁੱਖੀ ਅਧਿਕਾਰ ਕੌਂਸਲ (ਭਾਰਤ) ਦੀ ਰਾਸ਼ਟਰੀ ਪ੍ਰਧਾਨ ਆਰਤੀ ਰਾਜਪੂਤ...
Trending
Ek Nazar
it  s official  rashmika mandanna  vijay deverakonda announce their wedding

ਲੱਗ ਗਈ ਰਿਸ਼ਤੇ 'ਤੇ ਪੱਕੀ ਮੋਹਰ ! ਰਸ਼ਮਿਕਾ ਤੇ ਵਿਜੇ ਦੇ ਵਿਆਹ ਦੀ ਤਰੀਕ ਆਈ...

this is the first   female superstar   of cinema

ਇਹ ਹੈ ਸਿਨੇਮਾ ਦੀ ਪਹਿਲੀ 'ਫੀਮੇਲ ਸੁਪਰਸਟਾਰ', ਰੈੱਡ ਲਾਈਟ ਏਰੀਆ 'ਚ ਹੋਇਆ ਸੀ...

irctc ticket booking indian railway strictness many fake id card closed

ਰੇਲਵੇ ਟਿਕਟ ਬੁਕਿੰਗ ’ਚ ਚਲਾਕੀ ਪਵੇਗੀ ਭਾਰੀ, AI ਦੀ ਨਜ਼ਰ ’ਚ ਆਏ ਯੂਜ਼ਰ, ID...

t20 world cup 2026

T20 WC 2026: ਭਾਰਤ ਤੋਂ ਇਸ ਮਾਮਲੇ 'ਚ ਅੱਗੇ ਨਿਕਲਿਆ ਪਾਕਿਸਤਾਨ, ਬਣਿਆ ਨੰਬਰ-1

wedding selfie grooms kicks bride

Smile Plz! ਸੈਲਫੀ ਲੈਣ 'ਤੇ ਭੜਕਿਆ ਲਾੜਾ, ਸਟੇਜ 'ਤੇ ਹੀ ਲਾੜੀ ਨੂੰ ਮਾਰ 'ਤੀ...

live in partner student burned sanitizer

ਵਿਦਿਆਰਥਣ ਨਾਲ ਦਰਿੰਦਗੀ ਦੀਆਂ ਹੱਦਾਂ ਪਾਰ! ਪਹਿਲਾਂ ਕੀਤਾ ਜਬਰ-ਜ਼ਨਾਹ, ਫ਼ਿਰ...

terrorist module 6 arrested isi

ਦੇਸ਼ ਨੂੰ ਦਹਿਲਾ ਦੇਣ ਵਾਲੇ ਅੱਤਵਾਦੀ ਹਮਲੇ ਦੀ ਸਾਜ਼ਿਸ਼ ਨਾਕਾਮ! ਤਮਿਲਨਾਡੂ ਤੋਂ 6...

police recruitment race youth dies

ਪੁਲਸ ਭਰਤੀ ਦੀ ਦੌੜ ਬਣੀ 'ਕਾਲ' ! 'ਫਿਨਿਸ਼ ਲਾਈਨ' ਤੋਂ ਕੁਝ ਕਦਮ ਪਹਿਲਾਂ...

ind vs sa t20 world cup super 8 match

Super Sunday... ਸਿਰਫ ਦੱ.ਅਫਰੀਕਾ ਹੀ ਨਹੀਂ, ਬੰਗਲਾਦੇਸ਼ ਨਾਲ ਵੀ ਭਿੜੇਗੀ ਟੀਮ...

owner of famous fashion brand dies under mysterious circumstances in thailand

ਥਾਈਲੈਂਡ 'ਚ ਮਸ਼ਹੂਰ ਫੈਸ਼ਨ ਬਰਾਂਡ ਦੇ ਮਾਲਕ ਦੀ ਭੇਤਭਰੇ ਹਾਲਾਤਾਂ 'ਚ ਮੌਤ

people caught a thief stealing expensive chocolates in jalandhar

ਜਲੰਧਰ: ਮਹਿੰਗੀ ਚਾਕਲੇਟ ਨੇ ਫਸਾ 'ਤੀ ਨੌਜਵਾਨ ਦੀ ਜਾਨ! ਲੋਕਾਂ ਨੇ ਹਾਰ ਪਾ ਕੱਢਿਆ...

sargun mehta refutes pregnancy rumours

ਕੀ ਸੱਚੀਂ ਪ੍ਰੈਗਨੈਂਟ ਹੈ ਸਰਗੁਣ ਮਹਿਤਾ ! ਅਦਾਕਾਰਾ ਨੇ ਖ਼ੁਦ ਪੋਸਟ ਪਾ ਤੋੜੀ ਚੁੱਪੀ

accident wedding 5 members

ਗੁਜਰਾਤ 'ਚ ਰੂਹ ਕੰਬਾਊ ਹਾਦਸਾ: ਵਿਆਹ ਤੋਂ ਪਰਤ ਰਹੇ ਇੱਕੋ ਪਰਿਵਾਰ ਦੇ 5 ਮੈਂਬਰਾਂ...

chips and cold drinks

Chips ਤੇ Cold Drinks ਦੇ ਸ਼ੌਕੀਨ ਸਾਵਧਾਨ! ਰਿਸਰਚ 'ਚ ਹੋਇਆ ਹੋਸ਼ ਉੱਡਾ ਦੇਣ...

8 police officers suspended

ਵੱਡੀ ਕਾਰਵਾਈ: ਇਸ ਸੂਬੇ 'ਚ ਡਿਊਟੀ ਤੋਂ ਗੈਰ-ਹਾਜ਼ਰ ਰਹਿਣ ਵਾਲੇ 8 ਪੁਲਸ ਮੁਲਾਜ਼ਮ...

free ration cut name new rules

ਮੁਫ਼ਤ ਰਾਸ਼ਨ ਲੈਣ ਵਾਲਿਆਂ ਦਾ ਕੱਟਿਆ ਜਾਵੇਗਾ ਨਾਮ! 1 ਅਪ੍ਰੈਲ ਤੋਂ ਲਾਗੂ ਹੋਣਗੇ ਇਹ...

actor shares emotional final advice to daughters

ਪਿਓ ਦਾ ਆਖ਼ਰੀ Gift ! ਧੀਆਂ ਨੂੰ ਦੇ ਗਿਆ ਉਮਰ ਭਰ ਦਾ 'ਗੁਰ', ਭਾਵੁਕ ਕਰ...

singer kishore mandal and krish mandal bought mercedes

'ਦਿਲ ਲਗਾਨਾ ਮਨਾ ਥਾ' ਫੇਮ ਗਾਇਕ ਭਰਾਵਾਂ ਦੇ ਹੁਨਰ ਨੂੰ ਲੱਗੇ ਭਾਗ ! ਖਰੀਦੀ 75...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • sukhbir badal on kabaddi world cup
      ਸੱਤਾ ਵਿਚ ਆਉਣ ’ਤੇ ਕਬੱਡੀ ਵਿਸ਼ਵ ਕੱਪ ਅਤੇ ਵਿਸ਼ਵ ਕੁਸ਼ਤੀ ਮੁਕਾਬਲਿਆਂ ਨੂੰ...
    • punjabis in problem
      ਪੰਜਾਬੀਆਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ ! ਟਰੰਪ ਪ੍ਰਸ਼ਾਸਨ ਦੇ ਨਵੇਂ ਨਿਯਮਾਂ ਨੇ...
    • work in courts across punjab comes to a complete halt
      ਪੰਜਾਬ ਭਰ ਦੀਆਂ ਅਦਾਲਤਾਂ ’ਚ ਕੰਮਕਾਜ ਪੂਰੀ ਤਰ੍ਹਾਂ ਠੱਪ! ਬਾਰ ਐਸੋਸੀਏਸ਼ਨ ਨੇ...
    • fraud case
      ਕੈਨੇਡਾ ਲੈ ਜਾਣ ਦੇ ਨਾਂ ’ਤੇ 25 ਲੱਖ ਦੀ ਠੱਗੀ, ਕੁੜੀ ਤੇ ਪਿਤਾ ਖ਼ਿਲਾਫ਼ ਕੇਸ ਦਰਜ
    • sukhbir badal speach
      ਛੜਿਆਂ ਦੀ ਲੱਗੇਗੀ ਪੈਨਸ਼ਨ? ਸੁਖਬੀਰ ਬਾਦਲ ਕੋਲ ਪਹੁੰਚੀ ਮੰਗ, ਜਾਣੋ ਕੀ ਬੋਲੇ ਅਕਾਲੀ...
    • heartbreaking accident in punjab
      ਪੰਜਾਬ 'ਚ ਰੂਹ ਕੰਬਾਊ ਹਾਦਸਾ, ਸਕੇ ਭਰਾਵਾਂ ਸਣੇ 3 ਨੌਜਵਾਨਾਂ ਦੀ ਮੌਤ, ਘਰਾਂ 'ਚ...
    • train delays continue ahead of holi
      ਹੋਲੀ ਤੋਂ ਪਹਿਲਾਂ ਟ੍ਰੇਨਾਂ ਦੀ ਦੇਰੀ ਦਾ ਸਿਲਸਿਲਾ ਜਾਰੀ: ਵੈਸ਼ਨੋ ਦੇਵੀ ਸਪੈਸ਼ਲ...
    • punjab and haryana uk visa ban
      ਪੰਜਾਬ ਤੇ ਹਰਿਆਣਾ ਦੇ ਨੌਜਵਾਨਾਂ ਨੂੰ ਨਹੀਂ ਮਿਲੇਗਾ UK ਦਾ ਵੀਜ਼ਾ ! ਵਜ੍ਹਾ ਜਾਣ...
    • sukhbir badal demands immediate resignation of cm mann
      'ਤੁਸੀਂ ਕੁਰਸੀ ਦੇ ਲਾਇਕ ਨਹੀਂ ਹੋ...', ਸੁਖਬੀਰ ਬਾਦਲ ਨੇ ਤੁਰੰਤ ਮੰਗਿਆ CM ਮਾਨ...
    • jalandhar woman
      ਜਲੰਧਰ: ਵਿਆਹੁਤਾ ਨੇ ਚੁੱਕਿਆ ਖ਼ੌਫ਼ਨਾਕ ਕਦਮ, ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +