Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, FEB 19, 2026

    8:45:11 AM

  • speeding car divider fell drain

    ਮਿੰਟਾਂ 'ਚ ਉਜੜਿਆ ਹੱਸਦਾ-ਵੱਸਦਾ ਪਰਿਵਾਰ: ਮਥੁਰਾ 'ਚ...

  • jalandhar civil hospital traffic jam due to aap government program

    ਜਲੰਧਰ ਸਿਵਲ ਹਸਪਤਾਲ ਨੇੜੇ 'ਆਪ' ਸਰਕਾਰ ਦੇ...

  • three ministers summoned to delhi

    Punjab ਦੇ 3 ਮੰਤਰੀ ਦਿੱਲੀ ਤਲਬ, ਕੈਬਨਿਟ 'ਚ...

  • india vs netherlands

    T20 ਵਿਸ਼ਵ ਕੱਪ 'ਚ ਭਾਰਤ ਦੀ ਲਗਾਤਾਰ ਚੌਥੀ ਜਿੱਤ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਐਥਲੈਟਿਕਸ ਮੁਕਾਬਲੇ 'ਚ ਸਿਲਵਰ ਮੈਡਲ ਜੇਤੂ ਖਿਡਾਰਨ ਦਾ ਪਿੰਡ ਵਾਸੀਆਂ ਨੇ ਕੀਤਾ ਸ਼ਾਨਦਾਰ ਸਵਾਗਤ

PUNJAB News Punjabi(ਪੰਜਾਬਂ)

ਐਥਲੈਟਿਕਸ ਮੁਕਾਬਲੇ 'ਚ ਸਿਲਵਰ ਮੈਡਲ ਜੇਤੂ ਖਿਡਾਰਨ ਦਾ ਪਿੰਡ ਵਾਸੀਆਂ ਨੇ ਕੀਤਾ ਸ਼ਾਨਦਾਰ ਸਵਾਗਤ

  • Updated: 24 Aug, 2018 10:19 PM
Punjab
silver medal winner athletics competition
  • Share
    • Facebook
    • Tumblr
    • Linkedin
    • Twitter
  • Comment

ਬੁਢਲਾਡਾ (ਮਨਜੀਤ) ਬੁਢਲਾਡਾ ਤਹਿਸੀਲ ਦੇ ਪਿੰਡ ਕੁਲਾਣਾ ਦੀ ਰਾਸ਼ਟਰੀ ਪੱਧਰੀ ਐਥਲੈਟਿਕਸ ਮੁਕਾਬਲਿਆ ਚ ਸਿਲਵਰ ਮੈਡਲ ਜੇਤੂ ਬਲਜੀਤ ਕੌਰ ਕੁਲਾਣਾ ਦਾ ਪਿੰਡ ਵਾਸੀਆਂ ਨੇ ਅੱਜ ਇਥੇ ਪੁੱਜਣ ਤੇ ਜੋਰਦਾਰ ਸਵਾਗਤ ਕੀਤਾ । ਜਾਣਕਾਰੀ ਦਿੰਦਿਆਂ ਪਿੰਡ ਕੁਲਾਣਾ ਦੇ ਜਥੇਦਾਰ ਅਮਰਜੀਤ ਸਿੰਘ ਕੁਲਾਣਾ ਨੇ ਦੱਸਿਆ ਪਿੰਡ ਦੀ ਧੀ ਬਲਜੀਤ ਕੌਰ ਨੇ ਐਥਲੈਟਿਕਸ ਫੈਡਰੇਸ਼ਨ ਆਫ ਇੰਡੀਆਂ ਵੱਲੋਂ ਪਿਛਲੇ ਮਹੀਨੇ ਗੁਜਰਾਤ ਰਾਜ ਦੇ ਬੜੋਦਰਾ ਸ਼ਹਿਰ ਵਿਖੇ ਕਰਵਾਏ 15ਵੀਂ ਰਾਸ਼ਟਰੀ ਯੂਥ ਐਥਲੈਟਿਕਸ ਚੈਪੀਅਨਸ਼ਿਪ-2017 ਦੇ ਯੁਵਾ (ਲੜਕੀਆਂ) ਮੁਕਾਬਲੇ ਚ ਭਾਗ ਲੈ ਕੇ 4 ਹਜ਼ਾਰ ਮੀਟਰ (4 ਕਿਲੋਮੀਟਰ) ਵਾਕ ਚੋਂ ਸਿਲਵਰ ਮੈਡਲ ਹਾਸਲ ਕੀਤਾ ਹੈ । ਉਨ੍ਹਾਂ ਦੱਸਿਆ ਕਿ ਪੰਜਾਬ ਇੰਸਟੀਟਿਊਟ ਆਫ ਸਪੋਰਟਸ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਕੋਚ ਗੁਰਦੇਵ ਸਿੰਘ ਨਾਗਰਾ ਦੀ ਰਹਿਨੁਮਾਈ ਹੇਠ ਸਿਖਲਾਈ ਪ੍ਰਾਪਤ ਕਰ ਰਹੀ ਬਲਜੀਤ ਕੌਰ ਨੇ ਇੰਨ੍ਹਾਂ ਰਾਸ਼ਟਰੀ ਮੁਕਾਬਲਿਆ ਚ ਪੰਜਾਬ ਦੀ ਪ੍ਰਤੀਨਿਧਤਾ ਕਰਦਿਆ ਇਹ ਮੈਡਲ ਜਿੱਤਿਆ ਹੈ ।ਸਰਕਾਰੀ ਹਾਈ ਸਕੂਲ ਕੁਲਾਣਾ ਦੇ ਮੁੱਖ ਅਧਿਆਪਕ ਮੁਹੰਮਦ ਯਾਕੂਬ ਨੇ ਦੱਸਿਆ ਕਿ ਅੱਠਵੀ ਤੱਕ ਦੀ ਪੜਾਈ ਕੁਲਾਣਾ ਦੇ ਹਾਈ ਸਕੂਲ ਤੋਂ ਕਰਨ ਵਾਲੀ ਇਹ ਖਿਡਾਰਨ ਇਸ ਤੋਂ ਪਹਿਲਾ ਵੀ ਇਸ ਖਿਡਾਰਨ ਨੇ ਰਾਸ਼ਟਰੀ ਸਕੂਲ ਖੇਡਾਂ 2017-18 ਅਤੇ ਯੁਨੀਅਰ ਨੈਸ਼ਨਲ ਖੇਡਾਂ ਚ ੩ ਕਿਲੋਮੀਟਰ ਵਾਕ ਮੁਕਾਬਲੇ ਚ ਗੋਲਡ ਮੈਡਲ ਜਿੱਤਿਆ ਸੀ ।ਇਸ ਮੌਕੇ ਮੇਵਾ ਸਿੰਘ ਕੁਲਾਣਾ , ਬਲਰਾਜ ਸਿੰਘ ਭੋਲਾ ,ਗੁਰਜੀਤ ਸਿੰਘ, ਕਾਲਾ ਪ੍ਰਧਾਨ , ਪਿੰਡ ਕੁਲਾਣਾ ਦੇ ਸਰਪੰਚ ਕੁਲਜੀਤ ਕੌਰ, ਪੰਚ ਸਪਰਨ ਸਿੰਘ ਭੁੱਚਰ, ਅਮਰੀਕ ਸਿੰਘ ਪੰਚ, ਜੇਠੂ ਸਿੰਘ,ਬਲਕਰਨ ਸਿੰਘ ਕੁਲਾਣਾ, ਦਰਸ਼ਨ ਸਿੰਘ, ਚਮਕੌਰ ਸਿੰਘ,  ਕੁਲਵਿੰਦਰ ਸਿੰਘ, ਸੁਖਵਿੰਦਰ ਸਿੰਘ, ਗੁਰਮੇਲ ਸਿੰਘ ਪੰਚ, ਬਲਜਿੰਦਰ ਸਿੰਘ ਆਦਿ ਮੌਜੂਦ ਸਨ।
ਆਰਥਿਕ ਪੱਖੋਂ ਕਮਜੋਰ ਕਿਸਾਨ ਹੈ ਖਿਡਾਰਨ ਦਾ ਪਿਤਾ
ਪਿੰਡ ਵਾਸੀਆਂ ਨੇ ਦੱਸਿਆ ਕਿ ਇਸ ਹੋਣਹਾਰ ਖਿਡਾਰਨ ਦਾ ਪਿਤਾ ਨਿਸ਼ਾਨ ਸਿੰਘ ਸਿਰਫ ਦੋ ਕੁ ਏਕੜ ਜਮੀਨ ਦਾ ਮਾਲਕ ਹੈ ਜਿਸ ਵੱਲੋਂ ਆਰਥਿਕ ਤੰਗੀ ਦੇ ਚਲਦਿਆ ਆਪਣੀ ਇੱਕ ਲੜਕੀ ਅਤੇ ਲੜਕੇ ਨੂੰ ਸਿਰਫ ਬਾਰਵੀ ਤੱਕ ਹੀ ਪੜ੍ਹਾ ਕਰਾ ਸਕਿਆ ਸੀ , ਪਰ ਇਹ ਪਰਿਵਾਰ ਇਸ ਲੜਕੀ ਨੂੰ ਉਚ ਪੱਧਰੀ ਤੱਕ ਪੜ੍ਹਾਈ ਕਰਵਾਉਣ ਦੀ ਇੱਛਾ ਰੱਖਦਾ ਹੈ । ਇਸ ਹੋਣਹਾਰ ਲੜਕੀ ਦੀ ਇਸ ਕਾਬਲੀਅਤ ਤੇ ਖੁਸ਼ੀ ਪ੍ਰਗਟਾਉਦਿਆ ਪਿੰਡ ਵਾਸੀਆਂ ਨੇ ਇਸ ਹੋਣਹਾਰ ਲੜਕੀ ਦੀਆਂ ਪ੍ਰਾਪਤੀਆਂ ਲਈ ਪੰਜਾਬ ਸਰਕਾਰ ਪਾਸੋਂ ਉਸਨੂੰ ਸਰਕਾਰੀ ਨੌਕਰੀ ਦੇਣ ਦੀ ਮੰਗ ਕੀਤੀ ਹੈ।

  • silver medal winner

ਚੰਡੀਗੜ੍ਹ : ਯੂਨੀਵਰਸਿਟੀ ਦੇ ਨੋਟਿਸ ਬੋਰਡ 'ਤੇ ਲਿਖਿਆ ਗਰਲਫ੍ਰੈਂਡ-ਬੁਆਏਫ੍ਰੈਂਡ ਲਾਜ਼ਮੀ

NEXT STORY

Stories You May Like

  • gunmen kill 3 villagers in nigeria
    ਨਾਈਜੀਰੀਆ 'ਚ ਦਹਿਸ਼ਤ: ਬੰਦੂਕਧਾਰੀਆਂ ਨੇ 3 ਪਿੰਡ ਵਾਸੀਆਂ ਨੂੰ ਮਾਰਿਆ, ਪਾਦਰੀ ਸਣੇ 11 ਨੂੰ ਕੀਤਾ ਅਗਵਾ
  • tejaswin shankar wins gold for india at asian indoor athletics championships
    ਤੇਜਸਵਿਨ ਸ਼ੰਕਰ ਨੇ ਏਸ਼ੀਆਈ ਇੰਡੋਰ ਐਥਲੈਟਿਕਸ ਚੈਂਪੀਅਨਸ਼ਿਪ ’ਚ ਭਾਰਤ ਨੂੰ ਦਿਵਾਇਆ ਸੋਨਾ
  • bcci announces prize money for u 19 wc winning team india
    BCCI ਨੇ U-19 WC ਜੇਤੂ ਟੀਮ ਇੰਡੀਆ ਲਈ ਖੋਲੀ ਤਿਜੋਰੀ, ਕੀਤਾ ਇਨਾਮੀ ਰਾਸ਼ੀ ਦਾ ਐਲਾਨ
  • money will rain down on the winning team of the t20 wc
    T20 WC ਜੇਤੂ ਟੀਮ 'ਤੇ ਵਰ੍ਹੇਗਾ ਪੈਸਿਆਂ ਦਾ ਮੀਂਹ, ਉਪ-ਜੇਤੂ ਟੀਮ ਵੀ ਬਣੇਗੀ ਮਾਲਾਮਾਲ
  • breaking one terrorist killed in kishtwar encounter
    ਕਿਸ਼ਤਵਾੜ ਮੁਕਾਬਲੇ 'ਚ ਸੁਰੱਖਿਆ ਬਲਾਂ ਨੇ ਅੱਤਵਾਦੀ ਕੀਤਾ ਢੇਰ, ਇਲਾਕੇ 'ਚ ਤਲਾਸ਼ੀ ਮੁਹਿੰਮ ਜਾਰੀ
  • snow competitions affected due to less snowfall
    ਘੱਟ ਬਰਫ਼ ਪੈਣ ਕਾਰਨ ਬਰਫ਼ੀਲੇ ਮੁਕਾਬਲੇ ਪ੍ਰਭਾਵਿਤ, ਆਯੋਜਕਾਂ ਨੂੰ ਕਰਨਾ ਪੈ ਰਿਹਾ ਹੈ ਕਈ ਮੁਸ਼ਕਲਾਂ ਦਾ ਸਾਹਮਣਾ
  • 300 rupees elderly woman
    ਸਿਰਫ਼ 300 ਰੁਪਏ...! ਪਿੰਡ ਦੇ ਹੀ ਨੌਜਵਾਨ ਨੇ ਕਰ 'ਤਾ ਬਜ਼ੁਰਗ ਔਰਤ ਦਾ ਕਤਲ
  • bikram majithia will be given a grand welcome in jalandhar tomorrow
    ਬਿਕਰਮ ਮਜੀਠੀਆ ਦਾ ਭਲਕੇ ਜਲੰਧਰ 'ਚ ਹੋਵੇਗਾ ਭਰਵਾਂ ਸਵਾਗਤ, ਅਕਾਲੀ ਦਲ ਨੇ ਵਰਕਰਾਂ ਨੂੰ ਪਹੁੰਚਣ ਦਾ ਦਿੱਤਾ ਸੱਦਾ
  • jalandhar civil hospital traffic jam due to aap government program
    ਜਲੰਧਰ ਸਿਵਲ ਹਸਪਤਾਲ ਨੇੜੇ 'ਆਪ' ਸਰਕਾਰ ਦੇ ਪ੍ਰੋਗਰਾਮ ਕਾਰਨ ਲੱਗਾ ਜਾਮ; ਕਮਿਸ਼ਨਰ...
  • conditions in punjab are getting worse day by day  harjap singh sangha
    ਪੰਜਾਬ ਦੇ ਹਾਲਾਤ ਦਿਨੋਂ ਦਿਨ ਮਾੜੇ ਹੁੰਦੇ ਜਾ ਰਹੇ : ਹਰਜਾਪ ਸਿੰਘ ਸੰਘਾ
  • municipal commissioner takes a dig at aap government s rally in jalandhar
    'ਮੈਨੂੰ ਨ੍ਹੀਂ ਪਤਾ ਤੁਸੀਂ...', ਜਲੰਧਰ 'ਚ 'ਆਪ' ਸਰਕਾਰ ਦੇ ਪ੍ਰੋਗਰਾਮ 'ਤੇ ਨਿਗਮ...
  • alert of rain and storm in punjab big weather forecast till 22nd
    ਪੰਜਾਬ 'ਚ ਮੀਂਹ ਤੇ ਗੜ੍ਹੇਮਾਰੀ ਦਾ Alert! ਮੌਸਮ ਦੀ 22 ਤਾਰੀਖ਼ ਤੱਕ ਵੱਡੀ...
  • punjab long powercut
    ਕਰ ਲਓ ਤਿਆਰੀ! ਕੱਲ੍ਹ ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ Power Cut
  • bhagwant mann  land in australia
    ਭਗਵੰਤ ਮਾਨ ਦੇ ਪਰਿਵਾਰ ਨੇ ਆਸਟ੍ਰੇਲੀਆ 'ਚ ਖਰੀਦੀ 2500 ਕਿੱਲੇ ਜ਼ਮੀਨ, ਇਹ ਪੈਸਾ...
  • partap bajwa big statement drugs are being delivered door to door like zomato
    ਪ੍ਰਤਾਪ ਸਿੰਘ ਬਾਜਵਾ ਬੋਲੇ-'ਜ਼ੋਮੈਟੋ ਵਾਂਗ ਪੰਜਾਬ 'ਚ ਘਰ-ਘਰ ਮਿਲ ਰਿਹਾ ਨਸ਼ਾ',...
  • big decision of dera beas chief gurinder singh dhillon ban on photos
    ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨੇ ਖਿੱਚੀ ਨਵੀਂ ਮਰਿਆਦਾ ਰੇਖਾ! ਫੋਟੋਆਂ...
Trending
Ek Nazar
blinkit selling button knives  they were used in 2 murders

Blinkit 'ਤੇ ਵਿਕੇ ਚਾਕੂ ਨਾਲ ਹੋਏ ਦੋ ਕਤਲ! ਦਿੱਲੀ ਪੁਲਸ ਨੇ ਐਪ ਖਿਲਾਫ ਦਰਜ...

ukraine claims massive strike by russia deploying 29 missiles 400 drones

400 ਡਰੋਨ ਅਤੇ 29 ਮਿਜ਼ਾਈਲਾਂ ਨਾਲ ਮਚਾਈ ਤਬਾਹੀ! ਰੂਸ ਦਾ ਯੂਕਰੇਨ 'ਤੇ ਭਿਆਨਕ ਹਮਲਾ

cbsemaths  mathsexam2026  toughestpaper  cbseboardexams

Maths ਦਾ ਪੇਪਰ ਜਾਂ ਕੋਈ ਪਹੇਲੀ ! Exam Hall 'ਚ ਚੱਕਰਾਂ 'ਚ ਪੈ ਗਏ ਵਿਦਿਆਰਥੀ

mother minor son burnt alive on witchcraft suspicion

ਦਿਲ ਦਹਿਲਾਉਣ ਵਾਲੀ ਘਟਨਾ! ਝਾਰਖੰਡ 'ਚ ਡੈਣ ਹੋਣ ਦੇ ਸ਼ੱਕ 'ਚ ਮਾਂ-ਪੁੱਤ ਨਾਲ...

hindu family 3 children

'ਹਿੰਦੂ ਪਰਿਵਾਰ ’ਚ ਘੱਟੋ-ਘੱਟ 3 ਬੱਚੇ ਹੋਣ', RSS ਮੁਖੀ ਮੋਹਨ ਭਾਗਵਤ ਦਾ ਵੱਡਾ...

australia out of t20 world cup

ਆਸਟ੍ਰੇਲੀਆ T20 ਵਰਲਡ ਕੱਪ 'ਚੋਂ ਬਾਹਰ, ਮੀਂਹ ਬਣਿਆ ਜ਼ਿੰਬਾਬਵੇ ਲਈ ਵਰਦਾਨ

youngest century t20 world cup 2026

6 ਛੱਕੇ, 11 ਚੌਕੇ... 19 ਸਾਲਾ ਬੱਲੇਬਾਜ਼ ਨੇ ਸੈਂਕੜਾ ਜੜ T20 ਵਿਸ਼ਵ ਕੱਪ 'ਚ...

zimbabwe super 8

T20 ਵਰਲਡ ਕੱਪ 'ਚ ਹੋਇਆ ਵੱਡਾ ਉਲਟਫੇਰ, ਬਿਨਾਂ ਮੈਚ ਖੇਡੇ ਸੁਪਰ-8 'ਚ ਪੁੱਜੀ...

surya grahan 2026

ਲੱਗ ਗਿਆ ਸੂਰਜ ਗ੍ਰਹਿਣ, ਜਾਣੋ ਕਦੋਂ ਹੋਵੇਗਾ ਖ਼ਤਮ ਤੇ ਕਿਨ੍ਹਾਂ ਚੀਜ਼ਾਂ ਦਾ ਦਾਨ...

boys molested a girl in jalandhar

Punjab:ਪਿਓ ਸਾਹਮਣੇ 3 ਮੁੰਡਿਆਂ ਨੇ ਕੁੜੀ ਨਾਲ ਟੱਪੀਆਂ ਹੱਦਾਂ! ਇਤਰਾਜ਼ ਜਤਾਉਣ...

special guest arrive at wedding venue

ਚੱਲਦੇ ਵਿਆਹ 'ਚ ਅਚਾਨਕ ਆ ਗਏ ਦੋ 'Special Guest', ਪਲੇਟਾਂ ਛੱਡ ਭੱਜੇ ਬਰਾਤੀ...

how does licking a lemon cure a hangover

ਨਿੰਬੂ ਚੱਟਣ ਨਾਲ ਕੀ ਸੱਚੀ ਉਤਰ ਜਾਂਦੈ hangover! ਜਾਣੋਂ ਇਸ ਦੇ ਪਿੱਛੇ ਦੀ ਅਸਲ...

do books smell so wonderful

ਪੁਰਾਣੀਆਂ ਕਿਤਾਬਾਂ 'ਚੋਂ ਕਿਉਂ ਆਉਂਦੀ ਹੈ ਖਾਸ ਮਹਿਕ? ਦਿਲਚਸਪ ਹੈ ਕਾਰਨ

shobha yatra incident

ਵੇਲੋਰ ਪਿੰਡ 'ਚ ਵੱਡਾ ਹਾਦਸਾ: ਸ਼ੋਭਾ ਯਾਤਰਾ ਦੌਰਾਨ ਪਲਟਿਆ 60 ਫੁੱਟ ਉੱਚਾ ਰੱਥ,...

college student two groups attack

ਕਾਲਜ 'ਚ ਖ਼ੂਨੀ ਝੜਪ: ਵਿਦਿਆਰਥੀਆਂ ਨੂੰ ਚਾਕੂ ਨਾਲ ਵਿੰਨ੍ਹਿਆ, ਇਕ ਦੀ ਮੌਤ, 3...

driving license canceled

ਅੱਜ ਹੀ ਕਰੋ ਇਹ ਕੰਮ ਨਹੀਂ ਤਾਂ ਰੱਦ ਹੋ ਜਾਵੇਗਾ Driving ਲਾਈਸੈਂਸ, ਗੱਡੀ ਵੀ ਹੋ...

police officers emergency

10 ਪੁਲਸ ਮੁਲਾਜ਼ਮਾਂ ਦੇ ਕਤਲ ਮਗਰੋਂ ਗੁਆਟੇਮਾਲਾ 'ਚ ਲੱਗੀ ਐਮਰਜੈਂਸੀ ! 1 ਮਹੀਨੇ...

warning of heavy rain with thunder and lightning till february 18 alert

18 ਫਰਵਰੀ ਤੱਕ ਭਾਰੀ ਮੀਂਹ ਦੀ ਚਿਤਾਵਨੀ! 7 ਸੂਬਿਆਂ ਲਈ IMD ਦਾ ਅਲਰਟ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬਂ ਦੀਆਂ ਖਬਰਾਂ
    • future of students in darkness due to power cuts in punjab
      ਪੰਜਾਬ ’ਚ ਬਿਜਲੀ ਕੱਟਾਂ ਨਾਲ ਵਿਦਿਆਰਥੀਆਂ ਦਾ ਭਵਿੱਖ ਹਨ੍ਹੇਰੇ 'ਚ: ਇੰਜੀਨੀਅਰ...
    • nps dhillon hits out at the   aap   government
      'ਬਾਰਡਰ ਬੈਲਟ ਦੀ ਜਵਾਨੀ ਲਈ ਰੋਡਮੈਪ ਕਦੋਂ?', NPS Dhillon ਨੇ 'ਆਪ' ਸਰਕਾਰ...
    • conditions in punjab are getting worse day by day  harjap singh sangha
      ਪੰਜਾਬ ਦੇ ਹਾਲਾਤ ਦਿਨੋਂ ਦਿਨ ਮਾੜੇ ਹੁੰਦੇ ਜਾ ਰਹੇ : ਹਰਜਾਪ ਸਿੰਘ ਸੰਘਾ
    • 51 percent of government schools in punjab are without principals
      ਬਿਨਾਂ ਪ੍ਰਿੰਸੀਪਲਾਂ ਤੋਂ ਚੱਲ ਰਹੇ ਪੰਜਾਬ ਦੇ 51 ਫੀਸਦ ਸਰਕਾਰੀ ਸੀਨੀਅਰ ਸੈਕੰਡਰੀ...
    • municipal commissioner takes a dig at aap government s rally in jalandhar
      'ਮੈਨੂੰ ਨ੍ਹੀਂ ਪਤਾ ਤੁਸੀਂ...', ਜਲੰਧਰ 'ਚ 'ਆਪ' ਸਰਕਾਰ ਦੇ ਪ੍ਰੋਗਰਾਮ 'ਤੇ ਨਿਗਮ...
    • alert of rain and storm in punjab big weather forecast till 22nd
      ਪੰਜਾਬ 'ਚ ਮੀਂਹ ਤੇ ਗੜ੍ਹੇਮਾਰੀ ਦਾ Alert! ਮੌਸਮ ਦੀ 22 ਤਾਰੀਖ਼ ਤੱਕ ਵੱਡੀ...
    • punjab long powercut
      ਕਰ ਲਓ ਤਿਆਰੀ! ਕੱਲ੍ਹ ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ Power Cut
    • trees leaning on roadsides become death traps
      ਸੜਕਾਂ ਕਿਨਾਰੇ ਝੁਕੇ ਦਰਖੱਤ ਬਣੇ ਮੌਤ ਦੇ ਫਾਹੇ! ਲੁਧਿਆਣਾ ਜ਼ਿਲ੍ਹੇ 'ਚ ਹਾਦਸਿਆਂ...
    • refilling factory found in the parking lot of a famous hotel
      'ਬ੍ਰਾਂਡਡ' ਬੋਤਲਾਂ 'ਚ ਘਟੀਆ ਸ਼ਰਾਬ! ਨਾਮੀ ਹੋਟਲ ਦੀ ਪਾਰਕਿੰਗ 'ਚ ਫੜੀ ਗਈ...
    • big incident in punjab
      ਪੰਜਾਬ: ਘਰ 'ਚ ਵੜ ਕੇ ਗੋਲ਼ੀਆਂ ਨਾਲ ਭੁੰਨ੍ਹ'ਤਾ ਮੁੰਡਾ! ਹੈਰਾਨ ਕਰੇਗੀ ਵਜ੍ਹਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +