Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUL 20, 2026

    3:50:51 PM

  • punjabi singer khan saab  s appeal to the youth in bapu lal badshah mela

    ਜਲੰਧਰ ਵਿਖੇ ਚੱਲਦੇ ਮੇਲੇ 'ਚ ਨੌਜਵਾਨਾਂ 'ਤੇ ਭੜਕੇ...

  • fifa season 2026 has become the most expensive world cup ever broken records

    ਹੁਣ ਤੱਕ ਦਾ ਸਭ ਤੋਂ ਮਹਿੰਗਾ World Cup ਬਣਿਆ FIFA...

  • big good news for 12 districts of punjab

    ਪੰਜਾਬ ਦੇ 12 ਜ਼ਿਲ੍ਹਿਆਂ ਲਈ ਵੱਡੀ ਖ਼ੁਸ਼ਖ਼ਬਰੀ,...

  • abhijeet dipke  custody  delhi police  lathi charge  injured

    ਅਭਿਜੀਤ ਦੀਪਕੇ ਹਿਰਾਸਤ 'ਚ, CJP ਪ੍ਰਦਰਸ਼ਨਕਾਰੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Kapurthala
  • ਬੈਂਸ ਨੇ ਸਿੱਧੂ ਦੇ ਅਸਤੀਫੇ ਨੂੰ ਦੱਸਿਆ ਅਧੂਰਾ, ਕਾਂਗਰਸ ਛੱਡਣ ਦੀ ਦਿੱਤੀ ਨਸੀਹਤ (ਵੀਡੀਓ)

PUNJAB News Punjabi(ਪੰਜਾਬ)

ਬੈਂਸ ਨੇ ਸਿੱਧੂ ਦੇ ਅਸਤੀਫੇ ਨੂੰ ਦੱਸਿਆ ਅਧੂਰਾ, ਕਾਂਗਰਸ ਛੱਡਣ ਦੀ ਦਿੱਤੀ ਨਸੀਹਤ (ਵੀਡੀਓ)

  • Edited By Shivani Attri,
  • Updated: 15 Jul, 2019 06:36 PM
Kapurthala
  • Share
    • Facebook
    • Tumblr
    • Linkedin
    • Twitter
  • Comment

ਕਪੂਰਥਲਾ (ਓਬਰਾਏ, ਮਹਾਜਨ)— ਨਵਜੋਤ ਸਿੰਘ ਸਿੱਧੂ ਵੱਲੋਂ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਸਤੀਫਾ ਭੇਜਣ 'ਤੇ ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੇ ਆਪਣਾ ਪ੍ਰਤੀਕਰਮ ਦਿੱਤਾ ਹੈ। ਉਨ੍ਹਾਂ ਨੇ ਸਿੱਧੂ ਵੱਲੋਂ ਦਿੱਤੇ ਗਏ ਅਸਤੀਫੇ 'ਤੇ ਚੱਲ ਰਹੀ ਰਾਜਨੀਤੀ ਨੂੰ ਬੇ-ਫਾਲਤੂ ਦੱਸਿਆ। ਸਿੱਧੂ ਨੂੰ ਨਸੀਹਤ ਦਿੰਦੇ ਹੋਏ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਉਹ ਸਿੱਧੂ ਦੇ ਪੰਜਾਬ ਕੈਬਨਿਟ 'ਚੋਂ ਦਿੱਤੇ ਗਏ ਅਸਤੀਫੇ ਨੂੰ ਅਧੂਰਾ ਮੰਨਦੇ ਹਨ ਅਤੇ ਸਿੱਧੂ ਨੂੰ ਕਾਂਗਰਸ 'ਚੋਂ ਵੀ ਅਸਤੀਫਾ ਦੇਣਾ ਚਾਹੀਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਜੇ ਸਿੱਧੂ ਨੇ ਆਪਣਾ ਅਸਤੀਫਾ ਕੈਪਟਨ ਅਮਰਿੰਦਰ ਸਿੰਘ ਨੂੰ ਭੇਜ ਦਿੱਤਾ ਹੈ ਤਾਂ ਉਸ ਤੋਂ ਸਾਫ ਹੈ ਕਿ ਕਾਂਗਰਸ 'ਚ ਇਮਾਨਦਾਰ ਲੋਕਾਂ ਦਾ ਦਮ ਘੁੱਟਦਾ ਹੈ।  ਉਨ੍ਹਾਂ ਕਿਹਾ ਕਿ ਕਾਂਗਰਸ 'ਚ ਕਿਹੋ ਜਿਹਾ ਕਲਚਰ ਚੱਲ ਰਿਹਾ ਹੈ ਕਿ ਇਕ ਪਾਸੇ ਰੇਤ ਚੋਰੀ ਕਰਨ ਵਾਲੇ ਸਾਬਕਾ ਮੰਤਰੀ ਗੁਰਜੀਤ ਸਿੰਘ ਦਾ ਬਹੁਤ ਮੁਸ਼ਕਿਲ ਨਾਲ ਅਸਤੀਫਾ ਲਿਆ ਗਿਆ ਸੀ ਪਰ ਹੁਣ ਚੋਰਾਂ ਨੂੰ ਫੜਨ ਵਾਲੇ ਇਨਾਮਦਾਰ ਮੰਤਰੀ ਸਿੱਧੂ ਨੂੰ ਅਸਤੀਫਾ ਦੇਣਾ ਪਿਆ ਹੈ। ਉਨ੍ਹਾਂ ਕਿਹਾ ਕਿ ਸਿੱਧੂ ਨੂੰ ਪੰਜਾਬ ਦੀ ਜਨਤਾ 2022 'ਚ ਮੁੱਖ ਮੰਤਰੀ ਦੇ ਰੂਪ 'ਚ ਦੇਖਣਾ ਚਾਹੁੰਦੀ ਹੈ ਅਤੇ ਲੋਕ ਇਨਸਾਫ ਪਾਰਟੀ ਸਿੱਧੂ ਦਾ ਸੁਆਗਤ ਕਰਦੀ ਹੈ। ਸਿਮਰਜੀਤ ਸਿੰਘ ਬੈਂਸ ਪੰਜਾਬ ਨੂੰ ਬੰਜਰ ਹੋਣ ਅਤੇ ਕੰਗਾਲੀ ਤੋਂ ਬਚਾਉਣ ਲਈ ਸ਼ੁਰੂ ਕੀਤੇ ਜਾ ਰਹੇ ਜਨ ਅੰਦੋਲਨ ਸਾਡਾ ਪਾਣੀ ਸਾਡਾ ਹੱਕ ਦੇ ਤਹਿਤ ਕਪੂਰਥਲਾ ਪਹੁੰਚੇ ਸਨ। 

PunjabKesari

ਉਨ੍ਹਾਂ ਕਿਹਾ ਕਿ ਸਿੱਧੂ ਨੂੰ ਮਾਈਨਿੰਗ ਯੋਜਨਾ ਤਿਆਰ ਕਰਨ, ਗੈਰ-ਕਾਨੂੰਨੀ ਕਾਲੋਨੀਆਂ ਨੂੰ ਰੋਕਣ ਦੀ ਸਜ਼ਾ ਮਿਲੀ ਹੈ। ਉਨ੍ਹਾਂ ਨੇ ਰਾਹੁਲ ਗਾਂਧੀ ਨੂੰ ਕਮਜ਼ੋਰ ਦੱਸਦੇ ਹੋਏ ਕਿਹਾ ਕਿ ਸਿੱਧੂ ਵੱਲੋਂ ਹਾਈਕਮਾਂਡ ਰਾਹੁਲ ਗਾਂਧੀ ਨੂੰ 35 ਦਿਨ ਪਹਿਲਾਂ ਤਿਆਗ ਪੱਤਰ ਭੇਜਣਾ ਗਲਤ ਹੈ।  ਬੈਂਸ ਨੇ ਕਿਹਾ ਕਿ ਪੰਜਾਬ ਦੀ ਜਨਤਾ ਨੇ ਅਕਾਲੀ-ਭਾਜਪਾ ਸਰਕਾਰ ਦੇ 10 ਸਾਲ ਵੀ ਦੇਖੇ ਹਨ ਅਤੇ ਹੁਣ ਕੈਪਟਨ ਸਰਕਾਰ ਦੇ ਢਾਈ ਸਾਲ ਵੀ ਦੇਖੇ ਹਨ। ਹੁਣ ਪੰਜਾਬ ਦੀ ਜਨਤਾ ਅਕਾਲੀ-ਭਾਜਪਾ ਅਤੇ ਕਾਂਗਰਸ ਨੂੰ ਮੂੰਹ ਨਹੀਂ ਲਗਾਏਗੀ।  ਪੰਜਾਬ 'ਚ 2022 'ਚ ਪੰਜਾਬ ਦੀ ਜਨਤਾ ਤੀਜੀ ਪਾਰਟੀ ਨੂੰ ਪੂਰਾ ਸਮਰਥਨ ਦੇਵੇਗੀ। ਉਨ੍ਹਾਂ ਕਿਹਾ ਕਿ ਲੋਕ ਇਨਸਾਫ ਪਾਰਟੀ ਵੱਲੋਂ ਪੰਜਾਬ ਨੂੰ ਬੰਜਰ ਅਤੇ ਕੰਗਾਲੀ ਤੋਂ ਬਚਾਉਣ ਲਈ ਕਪੂਰਥਲਾ ਤੋਂ ਪੂਰੇ ਸੂਬੇ ਲਈ ਸ਼ੁਰੂਆਤ ਕੀਤੀ ਹੈ, ਜੋ ਕਿ ਪੂਰੇ 2 ਮਹੀਨਿਆਂ 'ਚ ਪੰਜਾਬ ਨੂੰ ਕਵਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਜਨ ਅੰਦੋਲਨ ਦੇ ਤਹਿਤ ਪੰਜਾਬ ਦੇ 21 ਲੱਖ ਲੋਕਾਂ ਤੋਂ ਦਸਤਖਤ ਕਰਵਾ ਕੇ ਇਕ ਪਟੀਸ਼ਨ ਦੇ ਰੂਪ 'ਚ ਪੰਜਾਬ ਵਿਧਾਨ ਸਭਾ ਦੀ ਪਟੀਸ਼ਨ ਕਮੇਟੀ 'ਚ ਕੇਸ ਦਾਇਰ ਕੀਤਾ ਜਾਵੇਗਾ। ਜਿਸ ਨਾਲ ਪੰਜਾਬ ਸਰਕਾਰ ਨੂੰ ਪਾਣੀ ਦੀ ਕੀਮਤ ਲੈਣ ਲਈ ਮਜਬੂਰ ਕੀਤਾ ਜਾਵੇਗਾ। 

ਜ਼ਿਕਰਯੋਗ ਹੈ ਕਿ ਪੰਜਾਬ ਮੰਤਰੀ ਮੰਡਲ 'ਚ ਫੇਰ ਬਦਲ ਤੋਂ ਬਾਅਦ ਮੰਤਰਾਲਾ ਖੋਹੇ ਜਾਣ ਤੋਂ ਨਾਰਾਜ਼ ਚੱਲ ਰਹੇ ਨਵਜੋਤ ਸਿੰਘ ਸਿੱਧੂ ਨੇ ਐਤਵਾਰ ਨੂੰ ਪੰਜਾਬ ਕੈਬਨਿਟ 'ਚੋਂ ਅਸਤੀਫਾ ਦੇ ਦਿੱਤਾ ਸੀ, ਜਿਸ ਦੀ ਜਾਣਕਾਰੀ ਉਨ੍ਹਾਂ ਨੇ ਟਵਿੱਟਰ 'ਤੇ ਦਿੱਤੀ ਸੀ। ਉਨ੍ਹਾਂ ਕਿਹਾ ਸੀ ਕਿ 10 ਜੂਨ ਨੂੰ ਉਨ੍ਹਾਂ ਨੇ ਹਾਈਕਮਾਂਡ ਰਾਹੁਲ ਗਾਂਧੀ ਨੂੰ ਆਪਣਾ ਅਸਤੀਫਾ ਭੇਜ ਦਿੱਤਾ ਸੀ। ਅੱਜ ਸਿੱਧੂ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਦੀ ਰਿਹਾਇਸ਼ 'ਤੇ ਵੀ ਅਸਤੀਫਾ ਭੇਜਿਆ ਗਿਆ ਹੈ। ਰਾਹੁਲ ਗਾਂਧੀ ਨੂੰ ਅਸਤੀਫਾ ਭੇਜਣ ਤੋਂ ਬਾਅਦ ਸਿੱਧੂ ਵਿਰੋਧੀਆਂ ਦੇ ਨਿਸ਼ਾਨੇ 'ਤੇ ਆ ਗਏ ਸਨ।

  • simarjeet singh bains
  • navjot singh sidhu
  • ਕੈਪਟਨ ਅਮਰਿੰਦਰ ਸਿੰਘ
  • ਸਿਮਰਜੀਤ ਸਿੰਘ ਬੈਂਸ

ਸੁਖਬੀਰ ਦੇ ਹੁਕਮਾਂ 'ਤੇ ਪ੍ਰੋ. ਚੰਦੂਮਾਜਰਾ ਨੇ ਸੰਭਾਲੀ ਪਟਿਆਲਾ ਦੀ ਕਮਾਂਡ

NEXT STORY

Stories You May Like

  • bank gave statement to company without permission of account holder fined
    ਦਿੱਗਜ ਸਰਕਾਰੀ ਬੈਂਕ ਨੇ ਖ਼ਾਤਾਧਾਰਕ ਦੀ ਬਿਨਾਂ ਇਜਾਜ਼ਤ ਕੰਪਨੀ ਨੂੰ ਦਿੱਤੀ ਖ਼ਾਤੇ ਦੀ ਸਟੇਟਮੈਂਟ, ਲੱਗਾ ਜੁਰਮਾਨਾ
  • auto companies and government clarify e20 petrol after receiving complaints
    ਸ਼ਿਕਾਇਤਾਂ ਮਿਲਣ ਤੋਂ ਬਾਅਦ E20 ਪੈਟਰੋਲ ਨੂੰ ਲੈ ਕੇ ਆਟੋ ਕੰਪਨੀਆਂ ਤੇ ਸਰਕਾਰ ਨੇ ਦਿੱਤੀ ਸਫ਼ਾਈ
  • balbir singh sidhu statement
    ਕਾਂਗਰਸ ਇੱਕਜੁਟ ਹੋ ਕੇ 2027 ਦੀਆਂ ਵਿਧਾਨ ਸਭਾ ਚੋਣਾਂ ਲੜੇਗੀ : ਬਲਬੀਰ ਸਿੱਧੂ
  • nclat gives permission to withdraw bankruptcy case against oswal overseas
    NCLAT ਨੇ ਓਸਵਾਲ ਓਵਰਸੀਜ਼ ਖਿਲਾਫ ਦੀਵਾਲੀਆ ਮਾਮਲਾ ਵਾਪਸ ਲੈਣ ਦੀ ਦਿੱਤੀ ਇਜਾਜ਼ਤ
  • video of chemical laden water being released during heavy rain viral
    ਭਾਰੀ ਬਾਰਿਸ਼ ਦੌਰਾਨ ਕੈਮੀਕਲ ਵਾਲਾ ਪਾਣੀ ਛੱਡਣ ਦੀ ਵੀਡੀਓ ਵਾਇਰਲ; ਜਾਂਚ ਦੀ ਉੱਠੀ ਮੰਗ
  • charanjit singh channi called a meeting of youth congress today
    ਚਰਨਜੀਤ ਸਿੰਘ ਚੰਨੀ ਨੇ ਅੱਜ ਸੱਦੀ ਯੂਥ ਕਾਂਗਰਸ ਦੀ ਮੀਟਿੰਗ
  • leopard terror in badala village in hajipur heifer hunted
    ਪਿੰਡ ਬਡਾਲਾ 'ਚ ਤੇਂਦੂਏ ਦੀ ਦਹਿਸ਼ਤ! ਵੱਛੀ ਨੂੰ ਬਣਾਇਆ ਸ਼ਿਕਾਰ, ਹੈਰਾਨ ਕਰਦੀ ਵੀਡੀਓ ਵਾਇਰਲ
  • no one will marry you
    "ਤੇਰੇ ਨਾਲ ਕੋਈ ਵਿਆਹ ਨਹੀਂ ਕਰਾਏਗਾ..!" ਜਦੋਂ ਮਸ਼ਹੂਰ ਅਦਾਕਾਰਾ ਨੂੰ ਮਾਂ ਨੇ ਹੀ ਦੇ'ਤੀ ਸੀ ਅਜਿਹੀ ਨਸੀਹਤ
  • punjabi singer khan saab  s appeal to the youth in bapu lal badshah mela
    ਜਲੰਧਰ ਵਿਖੇ ਚੱਲਦੇ ਮੇਲੇ 'ਚ ਨੌਜਵਾਨਾਂ 'ਤੇ ਭੜਕੇ ਪੰਜਾਬੀ ਗਾਇਕ ਖਾਨ ਸਾਬ,...
  • boy dies due to drugs
    ਪੰਜਾਬ: ਨਸ਼ੇ ਕਾਰਨ ਉਜੜਿਆ ਹੱਸਦਾ-ਵੱਸਦਾ ਘਰ! 3 ਭੈਣਾਂ ਦੇ ਇਕਲੌਤੇ ਭਰਾ ਦੀ...
  • father and son attacked for stopping youths molesting girls
    ਕੁੜੀਆਂ ਨਾਲ ਛੇੜਛਾੜ ਕਰ ਰਹੇ ਨੌਜਵਾਨਾਂ ਨੂੰ ਰੋਕਣ 'ਤੇ ਪਿਓ-ਪੁੱਤ ਉੱਤੇ ਹਮਲਾ
  • blackout in jalandhar people are left in a state of disarray due to power cuts
    ਜਲੰਧਰ 'ਚ ਰਿਹਾ ਬਲੈਕਆਊਟ, Power Cuts ਨਾਲ ਲੋਕ ਹੋਏ ਹਾਲੋ-ਬੇਹਾਲ
  • fetus found in   jalandhar  panic spreads
    ਜਲੰਧਰ ਦੇ ਇਸ ਇਲਾਕੇ 'ਚੋਂ ਮਿਲਿਆ ਭਰੁਣ, ਫੈਲੀ ਦਹਿਸ਼ਤ
  • big relief for those buying and selling land in punjab
    ਪੰਜਾਬ 'ਚ ਜ਼ਮੀਨਾਂ ਖ਼ਰੀਦਣ-ਵੇਚਣ ਵਾਲਿਆਂ ਨੂੰ ਵੱਡੀ ਰਾਹਤ, ਰਜਿਸਟਰੀ ਦਾ ਪੂਰਾ...
  • deadbody of girl who went to work in ludhiana hotel found
    ਲੁਧਿਆਣਾ ਦੇ ਹੋਟਲ 'ਚ ਕੰਮ ਕਰਨ ਗਈ ਕੁੜੀ ਨੂੰ ਇਸ ਹਾਲ 'ਚ ਵੇਖ ਮਾਪਿਆਂ ਦੇ ਉੱਡੇ...
  • chirag paswan punjab stopped injured girl
    ਪੰਜਾਬ ਆਏ ਚਿਰਾਗ ਪਾਸਵਾਨ ਨੇ ਜ਼ਖਮੀ ਕੁੜੀ ਦੇਖ ਰੁਕਵਾ 'ਤਾ ਕਾਫਲਾ, ਆਪਣੀ ਗੱਡੀ 'ਚ...
Trending
Ek Nazar
nyc mayor

ਨੇਤਨਯਾਹੂ ਨੂੰ ਕਰਾਂਗੇ ਗ੍ਰਿਫ਼ਤਾਰ! ਬਿਆਨ 'ਤੇ NYC ਦੇ ਮੇਅਰ ਮਮਦਾਨੀ ਨੂੰ ਕਰਾਰਾ...

study in america

ਅਮਰੀਕਾ ’ਚ ਪੜ੍ਹਾਈ ਹੁਣ ਪਹਿਲਾਂ ਵਾਂਗ ਆਸਾਨ ਨਹੀਂ, ਵਿਦੇਸ਼ੀ ਵਿਦਿਆਰਥੀਆਂ ’ਤੇ...

tooth cavities

ਵਿਗਿਆਨੀਆਂ ਦਾ ਦਾਅਵਾ : ਡੈਂਟਿਸਟ ਦੇ ਡ੍ਰਿਲ ਤੋਂ ਮਿਲ ਸਕਦੀ ਹੈ ਛੁੱਟੀ, ਹੁਣ ਖੁਦ...

school closed monday

ਸੋਮਵਾਰ ਨੂੰ ਬੰਦ ਰਹਿਣਗੇ ਸਕੂਲ, ਭਾਰੀ ਮੀਂਹ ਨੂੰ ਲੈ ਕੇ ਦੇਹਰਾਦੂਨ 'ਚ ਰੈੱਡ ਅਲਰਟ...

all schools will remain closed till wednesday

ਬੁੱਧਵਾਰ ਤੱਕ ਬੰਦ ਰਹਿਣਗੇ ਸਾਰੇ ਸਕੂਲ ! ਸਿੱਖਿਆ ਮੰਤਰੀ ਸਕੀਨਾ ਇਟੂ ਨੇ ਕੀਤਾ ਐਲਾਨ

hungary president resignation

ਹੰਗਰੀ ਦੇ ਰਾਸ਼ਟਰਪਤੀ ਤਾਮਸ ਸਜ਼ੂਲਿਓਕ ਜਲਦ ਦੇਣਗੇ ਅਸਤੀਫ਼ਾ

uranium enrichment

ਅਮਰੀਕਾ ਨੇ ਸਾਊਦੀ ਅਰਬ ਨੂੰ ਯੂਰੇਨੀਅਮ ਸੰਸ਼ੋਧਨ ਲਈ ਦਿੱਤੀ ਪ੍ਰਵਾਨਗੀ

body of one of two brothers who drowned in river beas found

ਵਿਦੇਸ਼ ਜਾਣ ਦਾ ਸੁਫਨਾ ਰਿਹਾ ਅਧੂਰਾ, ਬਿਆਸ ਦਰਿਆ 'ਚ ਡੁੱਬੇ ਦੋ ਭਰਾਵਾਂ ’ਚੋਂ ਇਕ...

rubio to visit philippines

ਰੂਬੀਓ ਆਸੀਆਨ ਮੀਟਿੰਗਾਂ 'ਚ ਸ਼ਾਮਲ ਹੋਣ ਲਈ ਜਾਣਗੇ ਫਿਲੀਪੀਨਜ਼, ਖੇਤਰੀ ਵਿਦੇਸ਼...

dri s big action near amritsar border

ਅੰਮ੍ਰਿਤਸਰ ਬਾਰਡਰ ਨੇੜੇ DRI ਦਾ ਵੱਡਾ ਐਕਸ਼ਨ; ਸਰਹੱਦੀ ਪਿੰਡ ਦੇ ਸ਼ਮਸ਼ਾਨਘਾਟ ’ਚ...

famous punjabi singer tells painful story

'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...'; ਮਸ਼ਹੂਰ ਪੰਜਾਬੀ ਗਾਇਕਾ ਨੇ...

indiscriminate firing at the shop of a renowned cloth merchant

ਫਿਰੌਤੀ ਨਾ ਦੇਣ ’ਤੇ ਨਾਮੀ ਕੱਪੜਾ ਵਪਾਰੀ ਦੀ ਦੁਕਾਨ ’ਤੇ ਕੀਤੀ ਅੰਨ੍ਹੇਵਾਹ ਫਾਇਰਿੰਗ

heavy rain next 5 days monsoon

19, 20, 21, 22, 23 ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਮੌਸਮ ਵਿਭਾਗ ਵਲੋਂ...

mankirt aulakh backs diljit dosanjh  s   satluj

'ਦਿਲਜੀਤ ਦੋਸਾਂਝ ਨੇ ਸੱਚ ਦਿਖਾਇਆ ਹੈ'; 'ਸਤਲੁਜ' ਫ਼ਿਲਮ ਦੇ ਹੱਕ 'ਚ ਨਿੱਤਰੇ...

1 55 lakh women accounts no rs 1000

1.55 ਲੱਖ ਔਰਤਾਂ ਦੇ ਖ਼ਾਤੇ 'ਚ ਹਰ ਮਹੀਨੇ ਨਹੀਂ ਆਉਣਗੇ 1000-1000 ਰੁਪਏ !...

bollywood superstar receives threat

ਬਾਲੀਵੁੱਡ ਸੁਪਰਸਟਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ! ਹਾਲੇ ਕੁਝ ਦਿਨ ਪਹਿਲਾਂ...

jammu kashmir security internet shut down

ਇੰਟਰਨੈੱਟ ਬੰਦ ! ਡੋਡਾ 'ਚ ਸੁਰੱਖਿਆ ਕਰਮਚਾਰੀਆਂ 'ਤੇ ਹਮਲੇ ਮਗਰੋਂ ਵਿਗੜੇ ਹਾਲਾਤ,...

famous actress becomes bride for the second time

ਦੂਜੀ ਵਾਰ ਲਾੜੀ ਬਣੀ ਮਸ਼ਹੂਰ ਅਦਾਕਾਰਾ ! ਵਿਦੇਸ਼ੀ ਲਾੜੇ ਨਾਲ ਕਰਵਾਇਆ ਵਿਆਹ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • akali dal resigned from the party
      ਵੱਡੇ ਆਗੂ ਨੇ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ
    • punjab 194 villages declared high risk areas due to deadly disease
      ਪੰਜਾਬ: ਜਾਨਲੇਵਾ ਬਿਮਾਰੀ ਕਾਰਨ 194 ਪਿੰਡ ਹਾਈ ਰਿਸਕ ਖੇਤਰ ਘੋਸ਼ਿਤ, ਪੁਰਸ਼-ਔਰਤਾਂ...
    • boy dies due to drugs
      ਪੰਜਾਬ: ਨਸ਼ੇ ਕਾਰਨ ਉਜੜਿਆ ਹੱਸਦਾ-ਵੱਸਦਾ ਘਰ! 3 ਭੈਣਾਂ ਦੇ ਇਕਲੌਤੇ ਭਰਾ ਦੀ...
    • steering lock of a moving bus
      ਚੱਲਦੀ ਬੱਸ ਦਾ ਸਟੀਅਰਿੰਗ ਲਾਕ, ਖਿੜਕੀ 'ਚੋਂ ਬਾਹਰ ਡਿੱਗੀ ਕੁੜੀ, ਪਈਆਂ ਭਾਜੜਾਂ
    • 70 year old man dies in stray dog attack
      ਅੰਮ੍ਰਿਤਸਰ : ਆਵਾਰਾ ਕੁੱਤਿਆਂ ਦੇ ਹਮਲੇ ’ਚ 70 ਸਾਲਾ ਬਜ਼ੁਰਗ ਦੀ ਮੌਤ, ਨੋਚ-ਨੋਚ...
    • sikhs should rise above their factionalism and unite  jathedar gargajj
      ਸਿੱਖਾਂ ਨੂੰ ਆਪਸੀ ਧੜੇਬੰਦੀ ਤੋਂ ਉੱਠ ਕੇ ਕੌਮ ਦੀ ਭਲਾਈ ਲਈ ਇਕਜੁੱਟ ਹੋਣਾ ਚਾਹੀਦੈ...
    • ludhiana advocates strike
      ਅੱਜ ਲੁਧਿਆਣਾ 'ਚ ਵਕੀਲਾਂ ਦਾ 'ਨੋ ਵਰਕ ਡੇਅ', ਕੱਲ੍ਹ ਵੀ ਜਾਰੀ ਰਹੇਗਾ ਰੋਸ...
    • woman death
      ਪੀਰਮੁਛੱਲਾ ਦੀਆਂ ਝੁੱਗੀਆਂ ’ਚ ਰਹਿਣ ਵਾਲੀ ਔਰਤ ਦੀ ਸ਼ੱਕੀ ਹਾਲਾਤ ’ਚ ਮੌਤ
    • father and son attacked for stopping youths molesting girls
      ਕੁੜੀਆਂ ਨਾਲ ਛੇੜਛਾੜ ਕਰ ਰਹੇ ਨੌਜਵਾਨਾਂ ਨੂੰ ਰੋਕਣ 'ਤੇ ਪਿਓ-ਪੁੱਤ ਉੱਤੇ ਹਮਲਾ
    • amritsar record breaking heroin recovery figures
      ਅੰਮ੍ਰਿਤਸਰ: 6 ਮਹੀਨਿਆਂ ਦੀ ਰਿਕਾਰਡ ਤੋੜ ਰਿਪੋਰਟ, ਹੈਰੋਇਨ ਦੀ ਰਿਕਵਰੀ ਦੇ ਅੰਕੜੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +