Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 29, 2026

    1:40:23 PM

  • gurdwara sahib  sewadar  punjab police

    ਪੰਜਾਬ 'ਚ ਵੱਡੀ ਵਾਰਦਾਤ, ਗੁਰਦੁਆਰਾ ਸਾਹਿਬ 'ਚ...

  • punjabi man in canada

    ਚਾਈਂ-ਚਾਈਂ ਬੱਚਿਆਂ ਨੂੰ ਕੈਨੇਡਾ ਮਿਲਣ ਗਏ ਪੰਜਾਬੀ...

  • the case of violence in lpu reached the highcourt

    LPU 'ਚ ਹਿੰਸਾ ਦਾ ਮਾਮਲਾ ਹਾਈਕੋਰਟ ਪੁੱਜਾ, CBI...

  • snow mountains trekkers helicopters rescue operation

    ਉੱਤਰਕਾਸ਼ੀ ਦੇ ਉੱਚੇ ਪਹਾੜਾਂ 'ਚ ਫਸੇ ਕਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਸਿਮਰਜੀਤ ਬੈਂਸ ਨੇ ਬਿੱਟੂ ਨਾਲ ਸਨਸਨੀਖੇਜ਼ ਗੱਲਬਾਤ ਦੀ ਆਡੀਓ ਕੀਤੀ ਜਾਰੀ

PUNJAB News Punjabi(ਪੰਜਾਬ)

ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਸਿਮਰਜੀਤ ਬੈਂਸ ਨੇ ਬਿੱਟੂ ਨਾਲ ਸਨਸਨੀਖੇਜ਼ ਗੱਲਬਾਤ ਦੀ ਆਡੀਓ ਕੀਤੀ ਜਾਰੀ

  • Edited By Harpreet Singh,
  • Updated: 19 May, 2024 04:22 AM
Jalandhar
simarjit bains released audio recording with ravneet bittu
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਹਿਤੇਸ਼)- ਲੋਕਸਭਾ ਚੋਣ ਤੋਂ ਠੀਕ ਪਹਿਲਾਂ ਕਾਂਗਰਸ ਅਤੇ ਭਾਜਪਾ ਦੀ ਰਾਜਨੀਤੀ ਵਿਚ ਸ਼ਨੀਵਾਰ ਨੂੰ ਉਸ ਸਮੇਂ ਭੂਚਾਲ ਆ ਗਿਆ, ਜਦੋਂ ਹਾਲ ਹੀ ’ਚ ਕਾਂਗਰਸ ’ਚ ਸ਼ਾਮਲ ਹੋਣ ਵਾਲੇ ਸਾਬਕਾ ਵਿਧਾਇਕ ਸਿਮਰਜੀਤ ਬੈਂਸ ਨੇ ਲੁਧਿਆਣਾ ਦੇ ਐੱਮ.ਪੀ. ਅਤੇ ਭਾਜਪਾ ਦੇ ਉਮੀਦਵਾਰ ਰਵਨੀਤ ਬਿੱਟੂ ਦੀ ਆਡੀਓ ਰਿਕਾਰਡਿੰਗ ਲੀਕ ਕਰ ਦਿੱਤੀ। 

ਇਸ ਸਬੰਧ ’ਚ ਬੈਂਸ ਵੱਲੋਂ ਬਕਾਇਦਾ ਇਕ ਪ੍ਰੈੱਸ ਕਾਨਫਰੰਸ ਕੀਤੀ ਗਈ। ਬੈਂਸ ਦੀ ਮੰਨੀਏ ਤਾਂ ਇਹ ਆਡੀਓ ਰਿਕਾਰਡਿੰਗ ਉਨ੍ਹਾਂ ਦੇ ਕਾਂਗਰਸ ’ਚ ਸ਼ਾਮਲ ਹੋਣ ਤੋਂ ਪਹਿਲਾਂ ਅਤੇ ਬਿੱਟੂ ਦੇ ਭਾਜਪਾ ਦਾ ਉਮੀਦਵਾਰ ਬਣਨ ਤੋਂ ਬਾਅਦ ਦੀ ਹੈ। ਭਾਵੇਂਕਿ ਬੈਂਸ ਪਿਛਲੇ ਕਈ ਦਿਨਾਂ ਤੋਂ ਉਨ੍ਹਾਂ ਕੋਲ ਬਿੱਟੂ ਦੀ ਆਡੀਓ ਰਿਕਾਰਡਿੰਗ ਹੋਣ ਦਾ ਦਾਅਵਾ ਕਰ ਰਹੇ ਸਨ ਪਰ ਉਨ੍ਹਾਂ ਨੇ ਪਹਿਲਾਂ ਇਨਕਾਰ ਕਰਨ ਦੇ ਬਾਵਜੂਦ ਲੀਕ ਕਰ ਦਿੱਤੀ, ਜਿਸ ਨੂੰ ਲੈ ਕੇ ਬੈਂਸ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਕਾਂਗਰਸ ’ਚ ਸ਼ਾਮਲ ਹੋਣ ਨੂੰ ਲੈ ਕੇ ਬਿੱਟੂ ਉਨ੍ਹਾਂ ਨੂੰ ਬਲਾਤਕਾਰੀ, ਬਿਜਲੀ, ਟੈਕਸ ਚੋਰ, ਜ਼ਮੀਨਾਂ ’ਤੇ ਕਬਜ਼ੇ ਵਾਲੇ ਦੱਸ ਕੇ ਲੁਧਿਆਣਾ ਤੋਂ ਪਾਰਟੀ ਦੇ ਉਮੀਦਵਾਰ ਰਾਜਾ ਵੜਿੰਗ ਅਤੇ ਉਨ੍ਹਾਂ ਦੀ ਪਤਨੀ ਅੰਮ੍ਰਿਤਾ ਨੂੰ ਨਿਸ਼ਾਨਾ ਬਣਾ ਰਹੇ ਹਨ ਪਰ ਜੇਕਰ ਉਹ ਭਾਜਪਾ ’ਚ ਸ਼ਾਮਲ ਹੋ ਜਾਂਦੇ ਤਾਂ ਠੀਕ ਸੀ।

ਇਹ ਵੀ ਪੜ੍ਹੋ- IPL 2024 : 'ਕਰੋ ਜਾਂ ਮਰੋ' ਮੁਕਾਬਲੇ 'ਚ ਚਮਕੀ RCB, ਚੇਨਈ ਨੂੰ ਹਰਾ ਕੇ ਹਾਸਲ ਕੀਤੀ ਪਲੇਆਫ਼ ਦੀ ਟਿਕਟ

ਬੈਂਸ ਨੇ ਕਿਹਾ ਕਿ ਉਹ ਪਿਛਲੇ ਕੁਝ ਦਿਨਾਂ ਤੋਂ ਬਿੱਟੂ ਨੂੰ ਇਸ ਤਰ੍ਹਾਂ ਨਾ ਕਰਨ ਦੀ ਚਿਤਾਵਨੀ ਦੇ ਰਹੇ ਸਨ ਕਿ ਉਹ ਆਪਣੇ ਭਾਈ ਗੁਰਕੀਰਤ ’ਤੇ ਲੱਗੇ ਵਿਦੇਸ਼ੀ ਮਹਿਲਾ ਨਾਲ ਸਰੀਰਕ ਸ਼ੋਸ਼ਣ ਦੇ ਦੋਸ਼ਾਂ ਨੂੰ ਨਾ ਭੁੱਲਣ ਪਰ ਫਿਰ ਵੀ ਬਿੱਟੂ ਉਨ੍ਹਾਂ ਖਿਲਾਫ ਬੋਲਣ ਤੋਂ ਨਹੀਂ ਰੁਕੇ ਤਾਂ ਉਨ੍ਹਾਂ ਨੂੰ ਸਬੂਤ ਪੇਸ਼ ਕਰਨਾ ਪਿਆ ਕਿ ਕਿਸ ਤਰ੍ਹਾਂ ਬਿੱਟੂ ਭਾਜਪਾ ’ਚ ਸ਼ਾਮਲ ਹੋਣ ਲਈ ਉਨ੍ਹਾਂ ’ਤੇ ਦਬਾਅ ਬਣਾ ਰਹੇ ਸੀ।

ਬੈਂਸ ਦਾ ਦਾਅਵਾ ਹੈ ਕਿ ਉਨ੍ਹਾਂ ਦੀ ਇਸ ਮੁੱਦੇ ’ਤੇ ਬਿੱਟੂ ਨਾਲ ਮੁਲਾਕਾਤ ਹੋਈ ਸੀ ਅਤੇ ਉਹ ਉਨ੍ਹਾਂ ਨੂੰ ਭਾਜਪਾ ’ਚ ਸ਼ਾਮਲ ਹੋਣ ’ਤੇ ਵਾਈ ਕੈਟਾਗਿਰੀ ਸੁਰੱਖਿਆ ਅਤੇ ਪੋਸਟ ਦੇ ਨਾਲ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਨਾਲ ਮੀਟਿੰਗ ਕਰਵਾਉਣ ਦਾ ਵਿਸ਼ਵਾਸ ਦਿਵਾ ਰਹੇ ਸੀ, ਜਿਸ ਦੀ ਆਡੀਓ ਰਿਕਾਡਿੰਗ ਵੀ ਆਉਣ ਵਾਲੇ ਦਿਨਾਂ ’ਚ ਜਾਰੀ ਕਰਨ ਦੀ ਗੱਲ ਬੈਂਸ ਵੱਲੋਂ ਕਹੀ ਗਈ ਹੈ।

ਦੋਵੇਂ ਪਾਰਟੀਆਂ ਦੇ ਵੱਡੇ ਨੇਤਾਵਾਂ ਬਾਰੇ ਕਹੀਆਂ ਗਈਆਂ ਹਨ ਇਹ ਗੱਲਾਂ
ਇਸ ਆਡੀਓ ਰਿਕਾਰਡਿੰਗ ’ਚ ਬੈਂਸ ਨੇ ਤਾਂ ਕਿਸੇ ਨੇਤਾ ਜਾਂ ਪਾਰਟੀ ਦੇ ਵਿਰੁੱਧ ਕੁਝ ਖਾਸ ਨਹੀਂ ਬੋਲਿਆ ਪਰ ਬਿੱਟੂ ਵੱਲੋਂ ਕਾਂਗਰਸ ਅਤੇ ਭਾਜਪਾ ਦੇ ਵੱਡੇ ਨੇਤਾਵਾਂ ਖਿਲਾਫ ਕਾਫੀ ਕੁਝ ਬੋਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਬੈਂਸ ਨੂੰ ਕਾਂਗਰਸ ’ਚ ਸ਼ਾਮਲ ਕਰਵਾਉਣ ਦੇ ਮਾਮਲੇ ’ਚ ਪ੍ਰਤਾਪ ਬਾਜਵਾ, ਰਾਜਾ ਵੜਿੰਗ ਅਤੇ ਭਾਰਤ ਭੂਸ਼ਣ ਆਸ਼ੂ ਨੇ ਤੰਗ ਦਿਲੀ ਦਿਖਾਈ ਅਤੇ ਉਨ੍ਹਾਂ ਨੂੰ ਫੈਸਲਾ ਨਹੀਂ ਲੈਣ ਦੇ ਰਹੇ ਸੀ ਪਰ ਉਹ ਖੁਦ ਦੀ ਟਿਕਟ ਡਿਕਲੇਅਰ ਹੋਣ ਦਾ ਇੰਤਜ਼ਾਰ ਕਰ ਰਹੇ ਸੀ ਕਿ ਉਸ ਤੋਂ ਬਾਅਦ ਕੁਝ ਨਹੀਂ ਕਰ ਸਕਣਗੇ।

ਇਹ ਵੀ ਪੜ੍ਹੋ- ਗਰਮੀ ਦੇ ਪ੍ਰਕੋਪ ਨੂੰ ਦੇਖਦਿਆਂ ਸਿੱਖਿਆ ਵਿਭਾਗ ਦਾ ਵੱਡਾ ਫ਼ੈਸਲਾ, ਬਦਲਿਆ ਸਕੂਲਾਂ ਦਾ ਸਮਾਂ

ਬਿੱਟੂ ਵੱਲੋਂ ਮੁੱਖ ਰੂਪ ’ਚ ਕਾਂਗਰਸ ’ਚ ਮੁੱਖ ਮੰਤਰੀ ਅਹੁਦੇ ਨੂੰ ਲੈ ਕੇ ਚੱਲ ਰਹੀ ਲੜਾਈ ਦੇ ਮੱਦੇਨਜ਼ਰ ਪਾਰਟੀ ਛੱਡਣ ਦੀ ਗੱਲ ਕਹੀ ਗਈ ਹੈ ਕਿ ਇਹੀ ਗੱਲਾਂ ਹੁੰਦੀਆਂ ਸੀ ਕਿ ਪਹਿਲਾ ਤਾਂ ਨਵਜੋਤ ਸਿੰਘ ਸਿੱਧੂ ਅਤੇ ਸੁਖਪਾਲ ਖਹਿਰਾ ਬੈਠੇ ਹਨ ਅਤੇ ਜੇਕਰ ਬੈਂਸ ਆ ਗਿਆ ਤਾਂ ਸਾਡੇ ਕੋਲ ਕੀ ਰਹੇਗਾ। ਬਿੱਟੂ ਨੇ ਆਡੀਓ ਰਿਕਾਰਡਿੰਗ ’ਚ ਕਿਹਾ ਕਿ ਭਾਜਪਾ ’ਚ ਵੀ ਕਾਂਗਰਸ ਵਰਗਾ ਹੀ ਮਾਹੌਲ ਹੈ ਅਤੇ ਸੁਨੀਲ ਜਾਖੜ ਅਤੇ ਪਰਮਿੰਦਰ ਬਰਾੜ ’ਤੇ ਬੈਂਸ ਨੂੰ ਭਾਜਪਾ ’ਚ ਆਉਣ ਤੋਂ ਰੋਕਣ ਕੀ ਕੋਸ਼ਿਸ਼ ਕਰਨ ਦਾ ਦੋਸ਼ ਲਾਇਆ ਗਿਆ ਕਿ ਉਨ੍ਹਾਂ ਨੂੰ ਆਪਣੀ ਦੁਕਾਨ ਬੰਦ ਹੋਣ ਦਾ ਡਰ ਸਤਾ ਰਿਹਾ ਸੀ। 

ਬਿੱਟੂ ਨੇ ਸਵੀਕਾਰ ਕੀਤਾ ਹੈ ਕਿ ਬੈਂਸ ਨੂੰ ਭਾਜਪਾ ’ਚ ਸ਼ਾਮਲ ਕਰਨ ਲਈ ਕੇਂਦਰੀ ਸੰਗਠਨ ਮੰਤਰੀ ਦੇ ਉਨ੍ਹਾਂ ਨੂੰ ਵਾਰ-ਵਾਰ ਫੋਨ ਆ ਰਹੇ ਹਨ ਕਿ ਜਾਖੜ ਰੁਕਾਵਟ ਪੈਦਾ ਕਰ ਰਹੇ ਹਨ। ਬਿੱਟੂ ਨੇ ਇਹ ਟਿੱਪਣੀ ਵੀ ਕੀਤੀ ਹੈ ਕਿ ਇਸ ਸਮੇਂ ਭਾਜਪਾ ਦੇ ਇਹ ਹਾਲਾਤ ਹਨ ਕਿ ਪੰਜਾਬ ਤੋਂ ਕੋਈ ਨਕਲੀ ਪੱਗ ਬੰਨ੍ਹ ਕੇ ਵੀ ਚਲਾ ਜਾਵੇ ਤਾਂ ਉਸ ਦੀ ਸਿੱਧੇ ਪ੍ਰਧਾਨ ਮੰਤਰੀ ਨਾਲ ਮੀਟਿੰਗ ਕਰਵਾਈ ਜਾ ਰਹੀ ਹੈ। ਬੈਂਸ ਨੇ ਕਿਹਾ ਕਿ ਬਿੱਟੂ ਇਹ ਆਡੀਓ ਰਿਕਾਰਡਿੰਗ ਫਰਜ਼ੀ ਹੋਣ ਦਾ ਦਾਅਵਾ ਕਰ ਰਹੇ ਹਨ, ਉਹ ਇਸ ਦੀ ਜਾਂਚ ਕਰਵਾ ਸਕਦੇ ਹਨ ਅਤੇ ਉਹ ਕੋਈ ਵੀ ਸਜ਼ਾ ਭੁਗਤਣ ਲਈ ਤਿਆਰ ਹਨ ਜਾਂ ਫਿਰ ਬਿੱਟੂ ਦੱਸੇ ਕਿ ਉਨ੍ਹਾਂ ਨੂੰ ਕੀ ਸਜ਼ਾ ਮਿਲਣੀ ਚਾਹੀਦੀ ਹੈ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Lok Sabha Elections
  • Punjab
  • Politics
  • Recording
  • Audio
  • Ravneet Bittu
  • Simarjit Bains

ਹੁਸ਼ਿਆਰਪੁਰ 'ਚ ਵਾਪਰਿਆ ਦਰਦਨਾਕ ਹਾਦਸਾ, ਦਰੱਖਤ ਨਾਲ ਟੱਕਰ ਤੋਂ ਬਾਅਦ ਟਰੱਕ ਡਰਾਈਵਰ ਦੀ ਹੋਈ ਮੌਤ

NEXT STORY

Stories You May Like

  • punjab politics  akali dal  bjp
    ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਬਾਦਲ ਪਰਿਵਾਰ ਦੇ ਨਜ਼ਦੀਕੀ ਹੋਣਗੇ ਭਾਜਪਾ 'ਚ ਸ਼ਾਮਲ
  • punjab politics niranjan singh
    ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ! ਸਾਬਕਾ ED ਅਫ਼ਸਰ ਨੇ 'ਅਕਾਲੀ ਦਲ ਵਾਰਿਸ ਪੰਜਾਬ ਦੇ' ਤੋਂ ਦਿੱਤਾ ਅਸਤੀਫ਼ਾ
  • big stir in punjab politics before elections
    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ ਅੰਕੜੇ ਆਏ ਸਾਹਮਣੇ
  • indian patent office   warning issued to those using logos without approval
    ਭਾਰਤੀ ਪੇਟੈਂਟ ਦਫਤਰ ਦੀ ਸਖ਼ਤੀ : ਪ੍ਰਵਾਨਗੀ ਤੋਂ ਬਿਨਾਂ ਲੋਗੋ ਦੀ ਵਰਤੋਂ ਕਰਨ ਵਾਲਿਆਂ ਲਈ ਜਾਰੀ ਕੀਤੀ ਚਿਤਾਵਨੀ
  • another party in punjab
    ਪੰਜਾਬ ਦੀ ਸਿਆਸਤ 'ਚ ਇਕ ਹੋਰ ਖੇਤਰੀ ਪਾਰਟੀ ਦੀ ਐਂਟਰੀ! ਅਦਾਕਾਰ ਤੇ ਸਮਾਜ ਸੇਵੀ ਨੇ ਕੀਤਾ ਵੱਡਾ ਐਲਾਨ
  • lpu registrar dr monica gulati s big revelation video of girls released
    LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ
  • rbi governor malhotra meets finance minister sitharaman
    RBI ਗਵਰਨਰ ਸੰਜੇ ਮਲਹੋਤਰਾ ਨੇ ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਨਾਲ ਕੀਤੀ ਮੁਲਾਕਾਤ
  • court sentences convict to death in hoshiarpur boy brutality case
    ਹੁਸ਼ਿਆਰਪੁਰ ਦੀ ਅਦਾਲਤ ਦਾ ਵੱਡਾ ਫ਼ੈਸਲਾ! ਜਵਾਕ ਨਾਲ ਦਰਿੰਦਗੀ ਮਗਰੋਂ ਕਤਲ ਕਰਨ ਵਾਲੇ ਨੂੰ ਦਿੱਤੀ ਫ਼ਾਂਸੀ
  • the case of violence in lpu reached the highcourt
    LPU 'ਚ ਹਿੰਸਾ ਦਾ ਮਾਮਲਾ ਹਾਈਕੋਰਟ ਪੁੱਜਾ, CBI ਜਾਂਚ ਦੀ ਮੰਗ, ਪੜ੍ਹੋ ਕਦੋਂ...
  • lpu protest big revelation
    LPU ਮਾਮਲੇ 'ਚ ਵੱਡਾ ਖ਼ੁਲਾਸਾ! ਪੁਲਸ ਦੇ ਹੱਥ ਲੱਗਿਆ ਸਭ ਤੋਂ ਅਹਿਮ ਸਬੂਤ
  • the voices of those raising their voices against them are being suppressed
    ਨਸ਼ਿਆਂ ਨੂੰ ਰੋਕਣ ਦੀ ਬਜਾਏ, ਇਸ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਆਵਾਜ਼ ਦਬਾਈ...
  • senior officials reviewed the arrangements ahead of amit shah visit
    ਅਮਿਤ ਸ਼ਾਹ ਦੀ ਜਲੰਧਰ ਫੇਰੀ ਤੋਂ ਪਹਿਲਾਂ ਉੱਚ ਅਧਿਕਾਰੀਆਂ ਨੇ ਲਿਆ ਪ੍ਰਬੰਧਾਂ ਦਾ...
  • lovely professional university controversy
    LPU ਦੇ ਮਾਮਲੇ 'ਚ ਨਵੀਂ ਅਪਡੇਟ! ਪ੍ਰੋ-ਚਾਂਸਲਰ ਡਾ. ਰਸ਼ਮੀ ਮਿੱਤਲ ਨੇ ਵੀਡੀਓ ਜਾਰੀ...
  • sp major statement following the meeting
    LPU ਮਾਮਲੇ 'ਚ ਵਿਦਿਆਰਥੀਆਂ ਨਾਲ ਮੀਟਿੰਗ ਮਗਰੋਂ SP ਦਾ ਵੱਡਾ ਬਿਆਨ
  • entry of women commission in lpu controversy notice to dc and ssp
    LPU ਮਾਮਲੇ 'ਚ ਮਹਿਲਾ ਕਮਿਸ਼ਨ ਦੀ ਐਂਟਰੀ! DC ਤੇ SSP ਨੂੰ ਨੋਟਿਸ, ਮੰਗੀ ਰਿਪੋਰਟ
  • kewal singh dhillon bjp press confrence
    ਪੰਜਾਬ 'ਚ ਵਿੱਕ ਰਿਹੈ ਟੌਫ਼ੀਆਂ ਵਾਂਗ ਘਰ-ਘਰ ਨਸ਼ਾ, ਭਾਜਪਾ ਨਸ਼ੇ ਦੇ ਕੌਹੜ ਨੂੰ...
Trending
Ek Nazar
sunita went on the honeymoon alone veteran actor reveals a big secret

'ਹਨੀਮੂਨ 'ਤੇ ਇਕੱਲੀ ਗਈ ਸੀ ਸੁਨੀਤਾ'; ਦਿੱਗਜ ਅਦਾਕਾਰ ਨੇ ਸਾਲਾਂ ਬਾਅਦ ਖੋਲ੍ਹਿਆ...

economic crisis

ਚੀਨ 327 ਅਰਬ ਡਾਲਰ ਦੇ ਖਰਾਬ ਖਪਤਕਾਰ ਕਰਜ਼ੇ ਨੂੰ ਨਿਪਟਾਉਣ ਲਈ ਕਰ ਰਿਹੈ ਜੱਦੋ-ਜਹਿਦ

jackie chan hit by death hoax

ਨਹੀਂ ਰਹੇ ਦਿੱਗਜ ਅਦਾਕਾਰ "ਜੈਕੀ ਚੈਨ?", ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਖ਼ਬਰ,...

diljit dosanjh shares no tension mantra

ਦਿਲਜੀਤ ਦੋਸਾਂਝ ਨੇ ਦਿੱਤਾ 'ਨੋ ਟੈਂਸ਼ਨ' ਮੰਤਰ: ਜੋ ਤੁਹਾਨੂੰ ਟੈਂਸ਼ਨ ਦੇਵੇ,...

famous bollywood actress wanted to become a mother before marriage

ਵਿਆਹ ਤੋਂ ਪਹਿਲਾਂ ਹੀ ਮਾਂ ਬਣਨਾ ਚਾਹੁੰਦੀ ਸੀ ਮਸ਼ਹੂਰ ਅਦਾਕਾਰਾ ! 2 ਵਾਰ ਨਾਕਾਮ...

delhi government  air pollution  office  timings

ਬਦਲੇਗੀ ਦਫ਼ਤਰਾਂ ਦੀ ਟਾਈਮਿੰਗ ! ਨਿਰਮਾਣ ਕਾਰਜਾਂ 'ਤੇ ਵੀ ਲੱਗੀ ਰੋਕ, ਦਿੱਲੀ...

pak police identify suspects

ਪਾਕਿ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ...

netanyahu meets emirati leader

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

school  timing change  1 october  students

ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing

ebola outbreak

ਕਾਂਗੋ 'ਚ ਈਬੋਲਾ ਦੇ ਮਾਮਲੇ 8,000 ਤੋਂ ਪਾਰ; ਬਿਮਾਰੀ ਅਜੇ ਵੀ ਬੇਕਾਬੂ

social media influencer

30 ਸਾਲ ਦੀ ਉਮਰ 'ਚ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਨੇ ਛੱਡੀ ਦੁਨੀਆ, ਮੌਤ ਤੋਂ...

avalanche in nepal

ਨੇਪਾਲ 'ਚ ਬਰਫ਼ ਖਿਸਕਣ ਮਗਰੋਂ ਦੋ ਹੋਰ ਲਾਸ਼ਾਂ ਬਰਾਮਦ, 12 ਲੋਕ ਅਜੇ ਵੀ ਲਾਪਤਾ

major mishap involving rohit sharma

ਰੋਹਿਤ ਸ਼ਰਮਾ ਨਾਲ ਵਾਪਰ ਗਿਆ ਵੱਡਾ ਹਾਦਸਾ ! ਬੱਸ 'ਚੋਂ ਡਿੱਗਾ ਬਾਹਰ, ਵੀਡੀਓ...

mecca pact

ਪਾਕਿਸਤਾਨ 'ਚ ਵਧਦੀ ਬਗ਼ਾਵਤ ਅਤੇ ਅਫ਼ਗਾਨਿਸਤਾਨ ਨਾਲ ਤਣਾਅ ਨੇ 'ਮੱਕਾ ਸਮਝੌਤੇ'...

time change in australia

ਆਸਟ੍ਰੇਲੀਆ 'ਚ ਸਮਾਂ ਤਬਦੀਲੀ 4 ਅਕਤੂਬਰ ਤੋਂ

kashmera shah supports sunita ahuja amidst divorce with govinda

'ਕੋਈ ਕੋ-ਸਟਾਰ ਇੰਨੀਆਂ ਪ੍ਰਾਈਵੇਟ ਗੱਲਾਂ ਕਿਵੇਂ ਜਾਣ ਸਕਦਾ ਹੈ ?"; ਕਸ਼ਮੀਰਾ ਸ਼ਾਹ...

trump campaign advertisement

ਟੈਕਸਦਾਤਾਵਾਂ ਦੇ ਪੈਸੇ ਨਾਲ ਟਰੰਪ ਦੇ ਪ੍ਰਚਾਰ ਦਾ ਇਸ਼ਤਿਹਾਰ ਪ੍ਰਸਾਰਿਤ

the severity of a snakebite

ਸੱਪਾਂ ਦੇ ਡੰਗ ਦਾ ਕਹਿਰ, ਜਾਨ ਲਈ ਖ਼ਤਰਾ ਬਣਦੀ ਹੈ ਇਲਾਜ ’ਚ ਕੀਤੀ ਦੇਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • cyber fraud
      ਇੱਕ ਵਿਅਕਤੀ ਦੇ ਖ਼ਾਤੇ 'ਚੋਂ 1.96 ਲੱਖ ਉਡਾਏ, ਮਾਮਲਾ ਦਰਜ
    • money laundering case
      662 ਕਰੋੜ ਦੇ ਮਨੀ ਲਾਂਡਰਿੰਗ ਦੇ ਦੋਸ਼ਾਂ ’ਚ ਕਾਰੋਬਾਰੀ ਜਰਨੈਲ ਸਿੰਘ ਬਾਜਵਾ ਦੀ...
    • the akali dal expelled this woman leader from the party
      ਅਕਾਲੀ ਦਲ ਨੇ ਇਸ ਮਹਿਲਾ ਆਗੂ ਨੂੰ ਪਾਰਟੀ 'ਚੋਂ ਕੱਢਿਆ, ਪੜ੍ਹੋ ਪੂਰੀ ਖ਼ਬਰ
    • youth death case
      20 ਸਾਲਾ ਨੌਜਵਾਨ ਦੀ ਸ਼ੱਕੀ ਹਾਲਾਤ ’ਚ ਮੌਤ
    • bhullar bribery case
      ਭੁੱਲਰ ਰਿਸ਼ਵਤ ਮਾਮਲਾ : ਏਅਰਟੈੱਲ ਅਫ਼ਸਰ ਨੇ ਅਦਾਲਤ ’ਚ ਜਮ੍ਹਾਂ ਕਰਵਾਇਆ ਰਿਕਾਰਡ
    • punjab and haryana highcourt case
      ਔਰਤਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਲੈਣ ਲਈ ਵੋਟਰ ਕਾਰਡ ਲਾਜ਼ਮੀ ਕਰਨ ’ਤੇ ਹਾਈਕੋਰਟ...
    • big relief from pspcl to electricity consumers of punjab
      ਪੰਜਾਬ ਦੇ ਬਿਜਲੀ ਖ਼ਪਤਕਾਰਾਂ ਨੂੰ PSPCL ਵਲੋਂ ਵੱਡੀ ਰਾਹਤ, ਕੁਨੈਕਸ਼ਨ ਕੱਟਣ 'ਤੇ...
    • sergio gore amritsar visit protest
      ਸਰਜੀਓ ਗੋਰ ਦੇ ਅੰਮ੍ਰਿਤਸਰ ਦੌਰੇ ਦੌਰਾਨ ਪ੍ਰਦਰਸ਼ਨ, ਲੱਗੇ ਭਾਰਤ ਵਿਰੋਧੀ ਨਾਅਰੇ
    • fbi goldy ten most wanted fugitives list
      FBI ਦੀ 10 ਮੋਸਟ ਵਾਂਟੇਡ ਭਗੌੜਿਆਂ ਦੀ ਸੂਚੀ 'ਚ ਗੋਲਡੀ ਦਾ ਨਾਂ ਸ਼ਾਮਲ, ਰੱਖਿਆ 10...
    • many government thermal power units of punjab closed  900 mw capacity affected
      ਪੰਜਾਬ ਦੇ ਕਈ ਸਰਕਾਰੀ ਥਰਮਲ ਪਾਵਰ ਯੂਨਿਟ ਬੰਦ, 900 ਮੈਗਾਵਾਟ ਸਮਰੱਥਾ ਪ੍ਰਭਾਵਿਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +