Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 08, 2026

    2:57:42 AM

  • strengthen law and order in amritsar

    ਪੰਜਾਬ: ਇਸ ਜ਼ਿਲ੍ਹੇ 'ਚ ਲੱਗ ਗਈਆਂ ਸਖ਼ਤ ਪਾਬੰਦੀਆਂ,...

  • engine of a flying plane fails 186 passengers gasp in the air

    ਉੱਡਦੇ ਜਹਾਜ਼ ਦਾ ਹੋ ਗਿਆ ਇੰਜਣ ਫੇਲ੍ਹ ! ਹਵਾ 'ਚ...

  • raja warring met sachin pilot

    ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਇੰਚਾਰਜ ਸਚਿਨ ਪਾਇਲਟ...

  • big news for border state

    ਪੰਜਾਬ ਸਣੇ ਇਨ੍ਹਾਂ ਸੂਬਿਆਂ ਨੂੰ ਕੇਂਦਰ ਸਰਕਾਰ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana
  • ਵੱਡੀ ਖ਼ਬਰ : ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ 'ਤੇ ਵਿਧਵਾ ਨੇ ਲਗਾਏ ਬਲਾਤਕਾਰ ਦੇ ਦੋਸ਼

PUNJAB News Punjabi(ਪੰਜਾਬ)

ਵੱਡੀ ਖ਼ਬਰ : ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ 'ਤੇ ਵਿਧਵਾ ਨੇ ਲਗਾਏ ਬਲਾਤਕਾਰ ਦੇ ਦੋਸ਼

  • Edited By Gurminder Singh,
  • Updated: 17 Nov, 2020 06:00 PM
Ludhiana
simerjit bains rape charges
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ : ਲੋਕ ਇਨਸਾਫ ਪਾਰਟੀ ਦੇ ਮੁਖੀ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ 'ਤੇ ਲੁਧਿਆਣਾ ਦੀ ਇਕ ਵਿਧਵਾ ਬੀਬੀ ਨੇ ਜਬਰ-ਜ਼ਿਨਾਹ ਕਰਨ ਦੇ ਦੋਸ਼ ਲਗਾਏ ਹਨ। ਉਕਤ ਬੀਬੀ ਨੇ ਕਿਹਾ ਕਿ ਉਸ ਨੇ ਪ੍ਰਾਪਰਟੀ ਡੀਲਰ ਸੁਖਚੈਨ ਸਿੰਘ ਪਾਸੋਂ ਇਕ ਮਕਾਨ 18 ਲੱਖ ਰੁਪਏ 'ਚ ਖਰੀਦਿਆ ਸੀ ਜਿਸ ਵਿਚ ਉਸ ਨੇ 11 ਲੱਖ ਰੁਪਿਆ ਕੈਸ਼ ਦਿੱਤਾ ਅਤੇ 10 ਲੱਖ ਦਾ ਬੈਂਕ ਤੋਂ ਲੋਨ ਲਿਆ ਸੀ। ਉਕਤ ਨੇ ਕਿਹਾ ਕਿ 1 ਲੱਖ 25 ਹਜ਼ਾਰ ਰੁਪਿਆ ਇਹ ਲੋਨ ਕਰਵਾਉਣ ਦੇ ਨਾਮ 'ਤੇ ਖਾ ਗਏ। ਘਰ ਲੈਣ ਤੋਂ ਇਕ ਮਹੀਨੇ ਬਾਅਦ ਮੇਰੇ ਪਤੀ ਦਾ ਬਿਮਾਰੀ ਕਾਰਣ ਦਿਹਾਂਤ ਹੋ ਗਿਆ ਅਤੇ ਘਰ ਦੀ ਮਾਲੀ ਹਾਲਾਤ ਵਿਗੜ ਗਈ। ਇਸ ਦੌਰਾਨ ਸੁਖਚੈਨ ਨੇ ਬੈਂਕ ਵਾਲਿਆਂ ਨੂੰ ਮੇਰੇ ਘਰ ਅਤੇ ਕੰਮ ਵਾਲੀ ਜਗ੍ਹਾ 'ਤੇ ਕਿਸ਼ਤ ਲੈਣ ਲਈ ਭੇਜਣਾ ਸ਼ੁਰੂ ਕਰ ਦਿੱਤਾ। ਬੀਬੀ ਨੇ ਕਿਹਾ ਕਿ ਇਸ ਦੌਰਾਨ ਜਦੋਂ ਉਹ ਸਿਮਰਜੀਤ ਬੈਂਸ ਕੋਲ ਮਦਦ ਲਈ ਫਰਿਆਦ ਲੈ ਕੇ ਗਈ ਤਾਂ ਬੈਂਸ ਵਲੋਂ ਦਫ਼ਤਰ ਵਿਚ ਉਸ ਨਾਲ ਕਈ ਵਾਰ ਜਬਰ-ਜ਼ਿਨਾਹ ਕੀਤਾ ਗਿਆ। ਪੀੜਤਾ ਨੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਬੈਂਸ ਵਲੋਂ ਲਗਭਗ 10-12 ਵਾਰ ਉਸ ਨਾਲ ਬਲਾਤਕਾਰ ਕੀਤਾ ਗਿਆ। ਪੀੜਤਾ ਨੇ ਕਿਹਾ ਕਿ ਬੈਂਸ ਦੇ ਘਰ ਨੇੜੇ ਇਕ ਭਾਬੀ ਹੈ ਉਸ ਦੇ ਘਰ ਵੀ ਬੈਂਸ ਵਲੋਂ ਉਸ ਨਾਲ ਸਰੀਰਕ ਸੰਬੰਧ ਬਣਾਏ ਗਏ।

ਇਹ ਵੀ ਪੜ੍ਹੋ :  ਫਿਰ ਵਾਪਰੀ ਪਟਿਆਲਾ ਵਾਲੀ ਘਟਨਾ, ਵੱਢ ਕੇ ਜ਼ਮੀਨ 'ਤੇ ਸੁੱਟਿਆ ਨੌਜਵਾਨ ਦਾ ਹੱਥ, ਖੁਦ ਚੁੱਕ ਕੇ ਪੁੱਜਾ ਹਸਪਤਾਲ

ਇਹ ਲਗਾਏ ਦੋਸ਼
ਉਕਤ ਬੀਬੀ ਨੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਲੋਕ ਸਭਾ ਚੋਣਾਂ ਦਰਮਿਆਨ ਉਸ ਦੀ ਮੁਲਾਕਾਤ ਇਕ ਰੈਲੀ ਵਿਚ ਸਿਮਰਜੀਤ ਬੈਂਸ ਨਾਲ ਹੋਈ ਅਤੇ ਉਸ ਨੇ ਬੈਂਸ ਨੂੰ ਆਪਣੀ ਹੱਡ ਬੀਤੀ ਦੱਸੀ। ਇਸ 'ਤੇ ਬੈਂਸ ਨੇ ਉਸ ਨੂੰ ਆਪਣੇ ਦਫ਼ਤਰ ਬੁਲਾਇਆ ਅਤੇ ਕਿਹਾ ਕਿ ਉਹ ਆਪਣੇ ਘਰ ਦੀਆਂ ਚਾਬੀਆਂ ਸੁਖਚੈਨ ਨੂੰ ਦੇ ਦੇਵੇ ਉਹ ਮਕਾਨ ਨੂੰ ਵੇਚ ਕੇ ਪੈਸੇ ਦੇ ਦੇਵੇਗਾ, ਜਿਸ 'ਤੇ ਉਸ ਨੇ ਮਕਾਨ ਦੀਆਂ ਚਾਬੀਆਂ ਉਸ ਨੂੰ ਦੇ ਦਿੱਤੀਆਂ ਅਤੇ ਸੁਖਚੈਨ ਨੇ ਮੈਨੂੰ ਮਕਾਨ ਕਿਰਾਏ 'ਤੇ ਲੈ ਦਿੱਤਾ। ਉਸ ਤੋਂ ਬਾਅਦ ਸੁਖਚੈਨ ਸਿੰਘ ਨੇ ਉਹ ਮਕਾਨ ਕਿਸੇ ਹੋਰ ਨੂੰ ਵੇਚ ਦਿੱਤਾ ਅਤੇ ਮੇਰੇ ਕੋਲੋਂ ਰਜਿਸਟਰੀ ਕਰਵਾ ਲਈ ਤੇ ਮੈਨੂੰ 4 ਲੱਖ 50 ਹਜ਼ਾਰ ਰੁਪਏ ਨਕਦ ਦੇ ਦਿੱਤਾ ਅਤੇ 60 ਗਜ ਦਾ ਪਲਾਟ ਕੱਚੀ ਲਿਖਤ ਕਰਕੇ ਜੱਸੋਵਾਲ ਦੇ ਦਿੱਤਾ, ਜਿਸ ਦਾ ਉਸ ਨੇ ਵਿਰੋਧ ਕੀਤਾ। ਕੁਝ ਸਮੇਂ ਬਾਅਦ ਜਦੋਂ ਮੈਂ ਸੁਖਚੈਨ ਤੋਂ ਪੈਸੇ ਮੰਗੇ ਤਾਂ ਉਸ ਨੇ ਸਾਫ ਇਨਕਾਰ ਕਰ ਦਿੱਤਾ। ਇਸ ਦੌਰਾਨ ਬੈਂਸ ਦੇ ਕਹਿਣ 'ਤੇ ਸੁਖਚੈਨ ਨੇ ਮੈਨੂੰ 5000 ਰੁਪਏ ਦੇ ਦਿੱਤੇ।

ਇਹ ਵੀ ਪੜ੍ਹੋ :  ਮਾਮੇ ਨੇ ਖੋਲ੍ਹੀ ਸਕੀ ਭਾਣਜੀ ਦੀ ਕਰਤੂਤ, ਪਤੀ ਨਾਲ ਮਿਲ ਕੇ ਉਹ ਕੀਤਾ ਜੋ ਸੋਚਿਆ ਨਾ ਸੀ

ਉਕਤ ਨੇ ਕਿਹਾ ਜਬਰ-ਜ਼ਿਨਾਹ ਦੀ ਗੱਲ ਉਸ ਨੇ ਲੋਕ ਇਨਸਾਫ ਪਾਰਟ ਦੀ ਵਾਰਡ ਪ੍ਰਧਾਨ ਬਲਜਿੰਦਰ ਕੌਰ ਨਾਲ ਵੀ ਕੀਤੀ ਜਿਸ 'ਤੇ ਉਸ ਨੇ ਕਿਹਾ ਕਿ ਜਦੋਂ ਤਕ ਉਹ ਬੈਂਸ ਦੀ ਗੱਲ ਮੰਨਦੀ ਰਹੇਗੀ ਉਦੋਂ ਤਕ ਉਸ ਨੂੰ ਪ੍ਰਾਪਰਟੀ ਡੀਲਰ ਪਾਸੋਂ ਪੈਸੇ ਮਿਲਦੇ ਰਹਿਣਗੇ। ਪੀੜਤਾ ਨੇ ਦੋਸ਼ ਲਗਾਇਆ ਕਿ ਬੈਂਸ ਨੇ ਸੋਚੀ ਸਮਝੀ ਸਾਜ਼ਿਸ਼ ਤਹਿਤ ਪ੍ਰਾਪਰਟੀ ਡੀਲਰ ਨਾਲ ਮਿਲ ਕੇ ਮੇਰਾ ਘਰ ਖੋਹ ਲਿਆ ਹੈ ਅਤੇ ਉਸ ਨਾਲ ਬਲਾਤਕਾਰ ਕੀਤਾ ਹੈ, ਲਿਹਾਜ਼ਾ ਇਸ ਮਾਮਲੇ 'ਚ ਕਾਰਵਾਈ ਕਰਦੇ ਹੋਏ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।

ਇਹ ਵੀ ਪੜ੍ਹੋ :  ਵੱਡੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲਾ ਨਿਹੰਗ ਭਾਰੀ ਅਸਲੇ ਸਣੇ ਗ੍ਰਿਫ਼ਤਾਰ

ਕੀ ਕਹਿਣਾ ਹੈ ਵਿਧਾਇਕ ਸਿਮਰਜੀਤ ਸਿੰਘ ਬੈਂਸ ਦਾ
ਉਧਰ ਬੀਬੀ ਵਲੋਂ ਲਗਾਏ ਗਏ ਦੋਸ਼ਾਂ ਨੂੰ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਬੇਬੁਨਿਆਦ ਦੱਸਿਆ ਹੈ। ਇਸ ਸਾਰੇ ਮਾਮਲੇ ਨੂੰ ਸਿਆਸਤ ਤੋਂ ਪ੍ਰੇਰਤ ਦੱਸਦੇ ਹੋਏ ਬੈਂਸ ਨੇ ਕਿਹਾ ਕਿ ਜਿਸ ਦਿਨ ਅਸੀਂ ਯਾਤਰਾ ਸ਼ੁਰੂ ਕਰਦੇ ਹਾਂ, ਉਸੇ ਦਿਨ ਇਨ੍ਹਾਂ ਨੂੰ ਸ਼ਿਕਾਇਤ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਕਦੇ ਸਰਕਾਰ ਬੈਂਸ ਨੂੰ ਚਿੱਟਾ ਵੇਚਣ ਵਾਲਿਆਂ ਨਾਲ ਜੋੜ ਦਿੰਦੀ ਹੈ, ਝੂਠੇ ਮੁਕੱਦਮੇ ਦੇ ਕੇ ਅੰਦਰ ਸੁੱਟ ਦਿੱਤਾ ਜਾਂਦਾ ਹੈ ਅਤੇ ਕਦੇ ਟੈਂਕਸ ਚੋਰ ਆਖਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਮੇਰਾ ਅਕਸ ਖ਼ਰਾਬ ਕਰਨ ਲਈ ਇਹ ਦੋਸ਼ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੱਚਾਈ ਸਭ ਦੇ ਸਾਹਮਣੇ ਆ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕ ਇਨਸਾਫ ਪਾਰਟੀ ਦੀ ਚੜ੍ਹਤ ਤੋਂ ਘਬਰਾ ਕੇ ਅਜਿਹੀ ਘਟੀਆ ਕਿਸਮ ਦੇ ਹਥਕੰਢੇ ਵਰਤੇ ਜਾ ਰਹੇ ਹਨ।  ਉਨ੍ਹਾਂ ਕਿਹਾ ਕਿ ਉਕਤ ਬੀਬੀ ਵਲੋਂ ਕੀਤੀ ਗਈ ਸ਼ਿਕਾਇਤ ਤੋਂ ਸਾਬਤ ਹੋ ਜਾਂਦਾ ਹੈ ਕਿ ਇਹ ਮਹਿਜ਼ ਰਾਜਨੀਤੀ ਤੋਂ ਪ੍ਰੇਰਤ ਹੈ। ਬੈਂਸ ਨੇ ਕਿਹਾ ਕਿ ਸਾਡੀ ਪਰਿਵਾਰ ਅਤੇ ਸਾਡੀ ਪਾਰਟੀ ਤੋਂ ਸਾਰੀ ਦੁਨੀਆ ਜਾਣੂ ਹੈ ਅਤੇ ਜਾਂਚ ਤੋਂ ਬਾਅਦ ਦੁੱਧ ਦਾ ਦੁੱਧ ਅਤੇ ਪਾਣੀ ਦਾ ਪਾਣੀ ਹੋਵੇਗਾ।

ਇਹ ਵੀ ਪੜ੍ਹੋ :  ਦਿਲ ਵਲੂੰਧਰਣ ਵਾਲੀ ਘਟਨਾ, ਪਿਤਾ ਨਾਲ ਪੱਠੇ ਕੁਤਰ ਰਹੀ ਧੀ ਆਈ ਇੰਜਣ ਦੀ ਲਪੇਟ 'ਚ

  • Simerjit Bains
  • rape
  • charges
  • ਸਿਮਰਜੀਤ ਬੈਂਸ
  • ਬਲਾਤਕਾਰ
  • ਦੋਸ਼

ਜਲੰਧਰ ਦਿਹਾਤੀ ਪੁਲਸ ਨੂੰ ਮਿਲੀ ਵੱਡੀ ਸਫ਼ਲਤਾ, 50 ਕਰੋੜ ਦੀ ਹੈਰੋਇਨ ਸਮੇਤ 4 ਤਸਕਰ ਗ੍ਰਿਫ਼ਤਾਰ

NEXT STORY

Stories You May Like

  • bjp  senior leader
    ਭਾਜਪਾ ਦੀ ਵੱਡੀ ਕਾਰਵਾਈ, ਜਲੰਧਰ ਦੇ ਇਸ ਸੀਨੀਅਰ ਆਗੂ ਨੂੰ ਪਾਰਟੀ 'ਚੋਂ ਕੱਢਿਆ
  • fm sitharaman meets world bank chief ajay banga  discusses these issues
    FM ਸੀਤਾਰਮਨ ਨੇ ਵਿਸ਼ਵ ਬੈਂਕ ਦੇ ਮੁਖੀ ਅਜੈ ਬੰਗਾ ਨਾਲ ਕੀਤੀ ਮੁਲਾਕਾਤ, ਇਨ੍ਹਾਂ ਮੁੱਦਿਆਂ 'ਤੇ ਕੀਤੀ ਚਰਚਾ
  • brahmbhatt forms kakroch janata party democratic
    ਬ੍ਰਹਮਭੱਟ ਨੇ ਬਣਾਈ ਕਾਕਰੋਚ ਜਨਤਾ ਪਾਰਟੀ-ਲੋਕਤੰਤਰਿਕ, ਦੀਪਕੇ ਧੜੇ ’ਤੇ ‘ਆਪ’ ਨਾਲ ਗੱਠਜੋੜ ਦਾ ਲਾਇਆ ਦੋਸ਼
  • kiren rijiju  gdp  congress  party
    GDP ਦੇ ਅੰਕੜਿਆਂ 'ਤੇ ਸਵਾਲ ਚੁੱਕਣ ਨੂੰ ਲੈ ਕੇ ਰਿਜਿਜੂ ਦਾ ਕਾਂਗਰਸ 'ਤੇ ਪਲਟਵਾਰ, ਪੁੱਛਿਆ- 'ਕੀ ਪਾਰਟੀ ਨਸ਼ੇ 'ਚ...
  • death toll rise in nepal
    ਵੱਡੀ ਖ਼ਬਰ : 1,000 ਦੇ ਨੇੜੇ ਪਹੁੰਚੀ ਨੇਪਾਲ ਹੜ੍ਹ ਦੇ ਮ੍ਰਿਤਕਾਂ ਦੀ ਗਿਣਤੀ
  • fake notes of rs 17 crore found in pnb bank
    ਵੱਡੀ ਖ਼ਬਰ! PNB ਬੈਂਕ 'ਚੋਂ ਮਿਲੇ 17 ਕਰੋੜ ਦੇ ਨਕਲੀ ਨੋਟ, ਅਧਿਕਾਰੀਆਂ ਦੇ ਉੱਡੇ ਹੋਸ਼
  • tata chemicals gave this statement on business in kenya
    ਕੀਨੀਆ ’ਚ ਟਾਟਾ ਕੈਮੀਕਲਜ਼ ਨੂੰ ਵੱਡਾ ਝਟਕਾ, ਕਾਰੋਬਾਰ ਸਮੇਟਣ ਦੇ ਜਾਰੀ ਹੋਏ ਹੁਕਮ
  • flood disaster in nepal
    ਵੱਡੀ ਖ਼ਬਰ : ਨੇਪਾਲ ਹੜ੍ਹ ਦੇ ਮ੍ਰਿਤਕਾਂ ਦੀ ਗਿਣਤੀ 1,250 ਤੋਂ ਪਾਰ
  • case registered in connection with fight  two people arrested
    ਲੜਾਈ-ਝਗੜੇ ਸਬੰਧੀ ਮਾਮਲਾ ਦਰਜ, ਦੋ ਵਿਅਕਤੀ ਗ੍ਰਿਫ਼ਤਾਰ
  • punjab weather imd alert
    ਪੰਜਾਬ ਦੇ ਮੌਸਮ ਬਾਰੇ 11 ਤਾਰੀਖ਼ ਤੱਕ ਤਾਜ਼ਾ ਅਪਡੇਟ ਜਾਰੀ! ਜਾਣੋ ਕਿਹੜੇ...
  • snatching in jalandhar west constituency  people of the area in panic
    ਜਲੰਧਰ ਵੈਸਟ ਹਲਕੇ 'ਚ ਦਿਨ-ਦਿਹਾੜੇ ਸਨੈਚਿੰਗ, ਦਹਿਸ਼ਤ 'ਚ ਇਲਾਕੇ ਦੇ ਲੋਕ
  • punjab congress protest in jalandhar
    ਖੜਗੇ ਦੀ ਰੈਲੀ ਮਗਰੋਂ ਮੰਚ ਸ਼ੁੱਧੀਕਰਨ ਨੂੰ ਲੈ ਕੇ ਵਿਰੋਧ, ਜਲੰਧਰ 'ਚ ਕਾਂਗਰਸ ਨੇ...
  • elderly woman dies after surgery
    ਚੂਲੇ ਦਾ ਆਪਰੇਸ਼ਨ ਕਰਵਾਉਣ ਮਗਰੋਂ ਬਜ਼ੁਰਗ ਦੀ ਮੌਤ, ਪਰਿਵਾਰ ਨੇ ਹਸਪਤਾਲ 'ਤੇ ਲਾਏ...
  • fake cia personnel threatened the operator of padrino restaurant
    ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...
  • boys armed with weapons committed hooliganism in jalandhar
    ਜਲੰਧਰ 'ਚ ਹਥਿਆਰਾਂ ਨਾਲ ਲੈਸ ਨੌਜਵਾਨਾਂ ਨੇ ਕੀਤੀ ਗੁੰਡਾਗਰਦੀ, ਵੀਡੀਓ ਹੋਈ ਵਾਇਰਲ
  • nhrc takes notice of alleged custodial beating in punjab
    ਪੰਜਾਬ 'ਚ ਕਥਿਤ ਹਿਰਾਸਤ 'ਚ ਕੁੱਟਮਾਰ ਦਾ NHRC ਨੇ ਲਿਆ ਨੋਟਿਸ, ਦੋ ਹਫ਼ਤਿਆਂ ਦੇ...
Trending
Ek Nazar
sniffer dogs involved in rescue operation

ਨੇਪਾਲ: ਹੜ੍ਹ ਦੇ ਮਲਬੇ 'ਚੋਂ ਸੁੰਘ ਕੇ ਲਾਸ਼ਾਂ ਦੀ ਭਾਲ ਕਰ ਰਹੇ 'ਖੋਜੀ ਕੁੱਤੇ'

snowstorm hits

ਰੂਸ 'ਚ ਆਇਆ ਬਰਫ਼ੀਲਾ ਤੂਫਾਨ, 11 ਮੌਤਾਂ ਅਤੇ ਕਈ ਲਾਪਤਾ

special  arrangements for opposition leader

ਸ਼੍ਰੀਲੰਕਾ :  ਰਿਮਾਂਡ 'ਤੇ ਲਏ ਵਿਰੋਧੀ ਧਿਰ ਦੇ ਨੇਤਾ ਨਮਲ ਰਾਜਪਕਸ਼ੇ ਲਈ ਜੇਲ੍ਹ...

road incidents

ਪਾਕਿਸਤਾਨ  : ਸੜਕ ਹਾਦਸਿਆਂ 'ਚ 16 ਲੋਕਾਂ ਨੇ ਗਵਾਈ ਜਾਨ, 70 ਤੋਂ ਵੱਧ ਜ਼ਖਮੀ

china support russia

ਚੀਨ ਦੀ ਚਲਾਕੀ, ਰੂਸ ਨੂੰ ਭੇਜੀ ਡਰੋਨ ਸਮੱਗਰੀ

maulana fazlur rehman big claim

'ਚੀਨ ਪਾਕਿਸਤਾਨ ਤੋਂ ਖ਼ੁਸ਼ ਨਹੀਂ ': ਮੌਲਾਨਾ ਫਜ਼ਲੁਰ ਰਹਿਮਾਨ ਦਾ ਵੱਡਾ ਦਾਅਵਾ

flood in nepal

ਨੇਪਾਲ ਨੇ ਹੜ੍ਹ ਆਫ਼ਤ ਦੇ 13ਵੇਂ ਦਿਨ ਮਨਾਇਆ ਰਾਸ਼ਟਰੀ ਸੋਗ ਦਿਵਸ

heavy rain alert  weather

7 ਤੋਂ 12 ਸਤੰਬਰ ਤੱਕ ਪਵੇਗਾ ਭਾਰੀ ਮੀਂਹ! IMD ਨੇ ਹਨ੍ਹੇਰੀ-ਝੱਖੜ ਨੂੰ ਲੈ ਕੇ ਕਰ...

fake cia personnel threatened the operator of padrino restaurant

ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...

dosanjh show entry

ਦੁਸਾਂਝ ਦੇ ਸ਼ੋਅ ਦੀ ਟਿਕਟ ਖਰੀਦਣ ਦੇ ਬਾਵਜੂਦ ਨਹੀਂ ਮਿਲੀ ਐਂਟਰੀ, ਦੱਸਿਆ ਇਹ ਕਾਰਨ

us envoys arrived in ukraine

ਯੂਕਰੇਨ ਪਹੁੰਚੇ ਅਮਰੀਕੀ ਰਾਜਦੂਤ ਵਿਟਕੌਫ ਅਤੇ ਕੁਸ਼ਨਰ

famous social media influencer

ਥਾਈਲੈਂਡ 'ਚ ਕਾਸਮੈਟਿਕ ਸਰਜਰੀ ਕਰਾਉਣੀ ਪਈ ਭਾਰੀ, ਮਸ਼ਹੂਰ ਸੋਸ਼ਲ ਮੀਡੀਆ ਇੰਫਲੂਐਂਸਰ...

flood survivor in nepal

ਮੇਰੀਆਂ ਭੈਣਾਂ ਇੱਕ ਪਲ 'ਚ ਮੇਰੇ ਤੋਂ ਵਿਛੜ ਗਈਆਂ: ਨੇਪਾਲ ਦੇ ਹੜ੍ਹਾਂ ਤੋਂ ਬਚੇ...

witkoff and kushner set to arrive in kyiv

ਸ਼ਾਂਤੀ ਵਾਰਤਾ ਲਈ ਵਿਟਕੌਫ, ਕੁਸ਼ਨਰ ਜਲਦ ਪਹੁੰਚ ਰਹੇ ਕੀਵ

nepal tragedy

ਨੇਪਾਲ ਤ੍ਰਾਸਦੀ: ਲਾਪਤਾ ਲੋਕਾਂ ਦੀ ਭਾਲ ਜਾਰੀ, ਬਰਾਮਦ ਲਾਸ਼ਾਂ ਦੀ ਪਛਾਣ ਬਣੀ...

school closed  delhi  11 september

ਹੋ ਗਿਆ ਛੁੱਟੀ ਦਾ ਐਲਾਨ ! 11 ਸਤੰਬਰ ਨੂੰ BRICS ਸੰਮੇਲਨ ਕਾਰਨ ਬੰਦ ਰਹਿਣਗੇ...

tv presenter sarah khalifa

ਮਿਸਰ ਦੀ ਟੀਵੀ ਐਂਕਰ ਸਾਰਾਹ ਖਲੀਫਾ ਸਮੇਤ 12 ਹੋਰ ਲੋਕਾਂ ਨੂੰ ਮੌਤ ਦੀ ਸਜ਼ਾ

protocol issued

ਨੇਪਾਲ ਹੜ੍ਹ : ਰਿਪੋਰਟਿੰਗ ਕਰਨ ਵਾਲੇ ਪੱਤਰਕਾਰਾਂ ਲਈ ਪ੍ਰੋਟੋਕੋਲ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • army indian army soldier
      ਫੌਜ ਦਾ ਜਵਾਨ ਪਟਿਆਲਾ 'ਚ ਗ੍ਰਿਫ਼ਤਾਰ, ਕਾਰਨਾਮਾ ਜਾਣ ਉਡਣਗੇ ਹੋਸ਼
    • farmers protest ends in chandigarh
      ਚੰਡੀਗੜ੍ਹ 'ਚ ਕਿਸਾਨਾਂ ਦਾ ਧਰਨਾ ਖ਼ਤਮ, ਸਰਕਾਰ ਤੋਂ ਲਿਖ਼ਤੀ ਭਰੋਸਾ ਮਿਲਣ ਮਗਰੋਂ...
    • bjp hindu leader punjab police
      RSS, ਭਾਜਪਾ ਤੇ ਹਿੰਦੂ ਨੇਤਾ ਨਿਸ਼ਾਨੇ ’ਤੇ! ਇਨਪੁਟ ਤੋਂ ਬਾਅਦ ਪੁਲਸ ਨੇ ਜਾਰੀ...
    • punjab and haryana highcourt gets new chief justice
      ਪੰਜਾਬ ਤੇ ਹਰਿਅਣਾ ਹਾਈਕੋਰਟ ਨੂੰ ਮਿਲਿਆ ਨਵਾਂ ਚੀਫ਼ ਜੱਜ, ਜਸਟਿਸ ਅਸ਼ਵਨੀ ਕੁਮਾਰ...
    • fear of long power cuts in punjab
      ਪੰਜਾਬ 'ਚ ਲੰਬੇ ਬਿਜਲੀ ਕੱਟਾਂ ਦਾ ਖ਼ਦਸ਼ਾ! ਕੋਲੇ ਦੀ ਕਮੀ ਵਿਚਾਲੇ ਬਿਜਲੀ ਸੰਕਟ...
    • accident in zirakpur
      ਚਾਰ ਟਰੱਕਾਂ ਵਿਚਾਲੇ ਹੋਈ ਟੱਕਰ! ਸਟੇਅਰਿੰਗ ਜਾਮ ਹੋਣ ਕਾਰਨ ਵਾਪਰਿਆ ਹਾਦਸਾ
    • fazilka news students
      ਸਕੂਲ ਤੋਂ ਪਰਤਦੇ ਬੱਚਿਆਂ ਨੂੰ ਲੱਭੀ ਲਾਸ਼, ਇਲਾਕੇ 'ਚ ਫ਼ੈਲੀ ਸਨਸਨੀ
    • example of honesty  iphone  diamond earrings
      ਇਮਾਨਦਾਰੀ ਦੀ ਮਿਸਾਲ, ਹੀਰੇ ਦੀਆਂ ਵਾਲੀਆਂ ਤੇ ਆਈਫੋਨ ਦੇਖ ਵੀ ਨਾ ਡੋਲਿਆ ਇਮਾਨ
    • accident case
      ਵੱਖ-ਵੱਖ ਹਾਦਸਿਆਂ 'ਚ ਇੱਕ ਔਰਤ ਸਮੇਤ ਦੋ ਜ਼ਖਮੀ
    • harpuneet singh from rupnagar becomes lieutenant in indian army
      ਰੂਪਨਗਰ ਦਾ ਹਰਪੁਨੀਤ ਫ਼ੌਜ 'ਚ ਬਣਿਆ ਲੈਫ਼ਟੀਨੈਂਟ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +