Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, NOV 12, 2026

    10:00:00 AM

  • trump statement on iran

    ਈਰਾਨ 'ਤੇ 100 ਫੀਸਦੀ ਜਿੱਤ ਚਾਹੁੰਦਾ ਹਾਂ ! ਟਰੰਪ

  • scott bessent leaves home

    ਇਰਾਨ ਤੋਂ ਡਰ ਗਏ ਅਮਰੀਕੀ ਵਿੱਤ ਮੰਤਰੀ ! ਪਰਿਵਾਰ...

  • india visa

    ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਸਰਕਾਰ ਨੇ ਦਿੱਤੀ Good...

  • fazilka incident youth  police

    ਫਾਜ਼ਿਲਕਾ 'ਚ ਮੁੜ ਵਾਪਰੀ ਵੱਡੀ ਵਾਰਦਾਤ : ਨੌਜਵਾਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਗਿਆਨੀ ਗੜਗੱਜ ਵੱਲੋਂ ਅਰਦਾਸ 'ਚ ਸਿੱਖਾਂ ਦੇ ਹਾਲਾਤ ਬਿਆਨ ਕਰਨ 'ਤੇ ਸਿਮਰਨਜੀਤ ਸਿੰਘ ਮਾਨ ਨੇ ਕੀਤੀ ਸ਼ਲਾਘਾ

PUNJAB News Punjabi(ਪੰਜਾਬ)

ਗਿਆਨੀ ਗੜਗੱਜ ਵੱਲੋਂ ਅਰਦਾਸ 'ਚ ਸਿੱਖਾਂ ਦੇ ਹਾਲਾਤ ਬਿਆਨ ਕਰਨ 'ਤੇ ਸਿਮਰਨਜੀਤ ਸਿੰਘ ਮਾਨ ਨੇ ਕੀਤੀ ਸ਼ਲਾਘਾ

  • Edited By Sandeep Kumar,
  • Updated: 07 Jun, 2025 10:00 AM
Amritsar
simranjit singh mann praised giani gargaj for describing
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਸਰਬਜੀਤ) : ਸਿੱਖ ਸ਼ਹੀਦਾਂ ਦੀ ਯਾਦ 'ਚ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸ਼ਹੀਦੀ ਦਿਹਾੜਾ ਮਨਾਇਆ ਗਿਆ। ਇਸ ਸਮਾਗਮ ਦੌਰਾਨ ਇਕ ਵੱਡਾ ਵਿਵਾਦ ਤਦ ਉਤਪੰਨ ਹੋਇਆ ਜਦੋਂ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਰੂੜੀਵਾਦੀ ਤਾਕਤਾਂ ਵੱਲੋਂ ਸੰਦੇਸ਼ ਪੜ੍ਹਨ ਤੋਂ ਰੋਕ ਦਿੱਤਾ ਗਿਆ। ਹਾਲਾਂਕਿ, ਉਨ੍ਹਾਂ ਨੇ ਅਰਦਾਸ ਰਾਹੀਂ ਆਪਣਾ ਸੰਦੇਸ਼ ਪਹੁੰਚਾਉਂਦੇ ਹੋਏ ਸਿੱਖ ਹੋਮਲੈਂਡ ਦੀ ਲੋੜ ਉਤੇ ਜ਼ੋਰ ਦਿੱਤਾ ਅਤੇ ਵਿਦੇਸ਼ਾਂ ਵਿੱਚ ਸਿੱਖਾਂ ਦੇ ਨਿਸ਼ਾਨਾ ਬਣ ਰਹੇ ਕਤਲੇਆਮ ਬਾਰੇ ਵੀ ਗੱਲ ਕੀਤੀ। ਉਨ੍ਹਾਂ ਵੱਲੋਂ ਪੰਜਾਬ ਨੂੰ ਜੰਗ ਦਾ ਅਖਾੜਾ ਬਣਨ ਤੋਂ ਬਚਾਉਣ ਲਈ ਗੁਰੂ ਸਾਹਿਬ ਕੋਲ ਅਰਦਾਸ ਕੀਤੀ ਗਈ। 

ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਜਥੇਦਾਰ ਗੜਗੱਜ ਦੀ ਦਲੇਰੀ ਦੀ ਸਾਫ ਸ਼ਬਦਾਂ ਵਿੱਚ ਸ਼ਲਾਘਾ ਕਰਦਿਆਂ ਕੀਤਾ। ਉਨਾ ਕਿਹਾ ਕਿ ਇਹ ਪਹਿਲੀ ਵਾਰ ਹੋਇਆ ਹੈ ਕਿ ਜਦੋਂ ਕਿਸੇ ਸਿੰਘ ਸਾਹਿਬ ਨੇ ਅਕਾਲ ਤਖਤ ਸਾਹਿਬ ਤੋਂ ਖੁੱਲ੍ਹੇ ਤੌਰ 'ਤੇ ਸਿੱਖ ਕਤਲੇਆਮ ਅਤੇ ਖਾਲਿਸਤਾਨ ਦੀ ਲੋੜ ਬਾਰੇ ਅਵਾਜ਼ ਉਠਾਈ ਹੈ। ਮਾਨ ਨੇ  ਉਨ੍ਹਾਂ ਰੂੜੀਵਾਦੀ ਤਾਕਤਾਂ ਦੀ ਨਿੰਦਾ ਕਰਦਿਆਂ ਕਿਹਾ ਕਿ ਇਨ੍ਹਾਂ ਨੇ ਨਾ ਸਿਰਫ਼ ਜਥੇਦਾਰ ਸਾਹਿਬ ਨੂੰ ਸੰਦੇਸ਼ ਪੜ੍ਹਨ ਤੋਂ ਰੋਕਿਆ, ਬਲਕਿ ਉਨ੍ਹਾਂ ਨੂੰ ਸ਼ਹੀਦਾਂ ਦੇ ਵਾਰਸਾਂ ਨੂੰ ਸਿਰੋਪਾਓ ਦੇਣ ਵੀ ਨਹੀਂ ਦਿੱਤਾ।

ਇਹ ਵੀ ਪੜ੍ਹੋ : ਭਾਰਤ ਭੂਸ਼ਣ ਆਸ਼ੂ ਨੂੰ ਸੰਮਨ ਭੇਜਣ ਵਾਲਾ SSP ਵਿਜੀਲੈਂਸ ਸਸਪੈਂਡ! ਹੋਏ ਸਨਸਨੀਖੇਜ਼ ਖ਼ੁਲਾਸੇ (ਵੀਡੀਓ)

ਪਰ ਜਥੇਦਾਰ ਗੜਗੱਜ ਨੇ ਅਰਦਾਸ ਦੌਰਾਨ ਕੈਨੇਡਾ, ਬਰਤਾਨੀਆ, ਅਮਰੀਕਾ, ਪਾਕਿਸਤਾਨ, ਹਰਿਆਣਾ ਅਤੇ ਭਾਰਤ ਵਿੱਚ ਮਾਰੇ ਗਏ ਸਿੱਖਾਂ ਬਾਰੇ ਵੀ ਦੁੱਖ ਭਰੀ ਗੱਲ ਕੀਤੀ। ਉਨ੍ਹਾਂ ਨੇ ਗੰਗਾ ਇਸ਼ਨਾਨ ਨੂੰ ਰੂੜਵਾਦੀ ਸੋਚ ਦੀ ਨਿਸ਼ਾਨੀ ਦੱਸਦੇ ਹੋਏ ਸ੍ਰੀ  ਅੰਮ੍ਰਿਤਸਰ ਤੇ ਗੋਇੰਦਵਾਲ ਸਾਹਿਬ ਜੀ ਦੇ ਇਸ਼ਨਾਨ ਦੀ ਮਹੱਤਤਾ ਨੂੰ ਉਜਾਗਰ ਕੀਤਾ। ਸਵਾਲ ਦਾ ਜਵਾਬ ਦਿੰਦੇ ਹੋਏ ਮਾਨ ਨੇ ਸਾਫ਼ ਕੀਤਾ ਕਿ ਜਥੇਦਾਰ ਗੜਗੱਜ ਨੂੰ ਅਸਤੀਫਾ ਦੇਣ ਦੀ ਕੋਈ ਲੋੜ ਨਹੀਂ ਹੈ ਕਿਉਂਕਿ ਉਨ੍ਹਾਂ ਨੇ ਬਹੁਤ ਹੀ ਹੌਸਲੇ ਨਾਲ ਅਸਲੀ ਸਿੱਖ ਸੁਝਾਅ ਨੂੰ ਆਵਾਜ਼ ਦਿੱਤੀ ਹੈ। ਉਨ੍ਹਾਂ ਦਲੀਲ ਦਿੱਤੀ ਕਿ ਕਾਇਰਤਾ ਰੂੜੀਵਾਦੀਆਂ ਅੱਗੇ ਝੁਕਣ ਵਿੱਚ ਹੈ, ਨਾ ਕਿ ਅਸਲ ਪੰਥਕ ਅਵਾਜ਼ ਚੁੱਕਣ ਵਿੱਚ। ਅੰਤ ਵਿੱਚ ਮਾਨ ਨੇ ਸਿੱਖ ਜਮਹੂਰੀਅਤ ਦੀ ਬਹਾਲੀ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਜਲਦੀ ਕਰਵਾਉਣ ਦੀ ਮੰਗ ਕੀਤੀ ਅਤੇ ਕੌਮ ਨੂੰ ਏਕਤਾ, ਪਿਆਰ ਅਤੇ ਸੱਚ ਦੇ ਰਾਹ 'ਤੇ ਤੁਰਨ ਦਾ ਸੁਨੇਹਾ ਦਿੱਤਾ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Giani Gargajj
  • Ardas
  • Conditions of Sikhs
  • Simranjit Singh Mann

ਗਰਮੀਆਂ ਦੀਆਂ ਛੁੱਟੀਆਂ ਵਿਚਾਲੇ ਆ ਗਈ ਵੱਡੀ ਖ਼ਬਰ, ਆਖ਼ਰੀ ਤਾਰੀਖ਼ ਤੋਂ ਪਹਿਲਾਂ ਹੀ...

NEXT STORY

Stories You May Like

  • giani harpreet singh arrived to meet the family of parvinder singh jhota
    ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰ ਨਾਲ ਮੁਲਾਕਾਤ ਕਰਨ ਪੁੱਜੇ ਗਿਆਨੀ ਹਰਪ੍ਰੀਤ ਸਿੰਘ
  • jathedar gargaj participates in gurmat samagam in edinburgh
    ਐਡਿਨਬਰਗ ਦੇ ਗੁਰਮਤਿ ਸਮਾਗਮ ’ਚ ਜਥੇ. ਗੜਗੱਜ ਵੱਲੋਂ ਸ਼ਮੂਲੀਅਤ
  • parvinder jhota s antim ardaas will be held on november 15
    15 ਨਵੰਬਰ ਨੂੰ ਹੋਵੇਗੀ ਪਰਵਿੰਦਰ ਝੋਟਾ ਦੀ ਅੰਤਿਮ ਅਰਦਾਸ, ਪਰਿਵਾਰ ਨੇ ਸਾਂਝੀ ਕੀਤੀ ਸਾਰੀ ਜਾਣਕਾਰੀ
  • jathedar gargajj in uk
    ਜਥੇਦਾਰ ਗੜਗੱਜ ਨੇ ਯੂ.ਕੇ. 'ਚ ਮਹਾਰਾਜਾ ਦਲੀਪ ਸਿੰਘ ਦੀ 133ਵੀਂ ਬਰਸੀ ਨੂੰ ਸਮਰਪਿਤ ਸਮਾਗਮ ਮੌਕੇ ਕੀਤੀ ਸ਼ਮੂਲੀਅਤ
  • prayer offered at sri akal takht sahib for justice for parvinder jhota
    ਪਰਵਿੰਦਰ ਝੋਟੇ ਦੇ ਇਨਸਾਫ਼ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕੀਤੀ ਗਈ ਅਰਦਾਸ (ਵੀਡੀਓ)
  • case of bank fraud of rs 210 13 crore  cbi registers fir
    ਮਾਮਲਾ 210.13 ਕਰੋੜ ਰੁਪਏ ਦੀ ਬੈਂਕ ਧੋਖਾਦੇਹੀ ਦਾ, CBI ਨੇ ਚੰਦਰਾ ਪ੍ਰੋਟੇਕੋ ਤੇ ਉਸ ਦੇ ਡਾਇਰੈਕਟਰਾਂ ਵਿਰੁੱਧ ਦਰਜ...
  • action officials committed sacrilege against the turbans sikhs  advocate dhami
    ਸਿੱਖਾਂ ਦੀਆਂ ਦਸਤਾਰਾਂ ਦੀ ਬੇਅਦਬੀ ਕਰਨ ਵਾਲੇ ਅਧਿਕਾਰੀਆਂ ਖਿਲਾਫ ਸਖ਼ਤ ਕਾਰਵਾਈ ਹੋਵੇ : ਐਡਵੋਕੇਟ ਧਾਮੀ
  • balkaur singh  s major statement regarding his meeting with rahul gandhi
    ਰਾਹੁਲ ਗਾਂਧੀ ਨਾਲ ਮੁਲਾਕਾਤ 'ਤੇ ਬਲਕੌਰ ਸਿੰਘ ਦਾ ਵੱਡਾ ਬਿਆਨ (ਵੀਡੀਓ)
  • jalandhar administrative reshuffle officers transfers
    ਵਿਧਾਨ ਸਭਾ ਚੋਣਾਂ-2027 ਤੋਂ ਪਹਿਲਾਂ ਜਲੰਧਰ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਕਈ...
  • jalandhar police action at true blend cafe
    ਜਲੰਧਰ ਦੇ ਇਸ ਮਸ਼ਹੂਰ ਕੈਫੇ 'ਤੇ ਪੁਲਸ ਨੇ ਕੀਤੀ ਵੱਡੀ ਕਾਰਵਾਈ
  • husband caught in a room with a girl
    ਪੰਜਾਬ: ਕਮਰੇ 'ਚ ਕੁੜੀ ਨਾਲ ਰੰਗਰਲੀਆਂ ਮਨਾ ਰਿਹਾ ਸੀ ਪਤੀ, ਉਪਰੋਂ ਪਹੁੰਚੀ ਪਤਨੀ,...
  • power to be shut off in these areas of punjab tomorrow
    ਪੰਜਾਬ 'ਚ ਭਲਕੇ ਇਨ੍ਹਾਂ ਇਲਾਕਿਆਂ 'ਚ ਬਿਜਲੀ ਬੰਦ, ਲੱਗੇਗਾ ਲੰਬਾ POWER CUT
  • western disturbance active in punjab
    ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ
  • sahil arrested in connection with firing incident in guru nanak nagar
    ਗੁਰੂ ਨਾਨਕ ਨਗਰ ਫਾਇਰਿੰਗ ਦੀ ਘਟਨਾ ਸਬੰਧੀ ਪੁਲਸ ਨੂੰ ਗੁੰਮਰਾਹ ਕਰਨ ਵਾਲਾ ਸਾਹਿਲ...
  • fire breaks out on second floor of house in bhargo camp  jalandhar
    ਜਲੰਧਰ ਦੇ ਭਾਰਗੋ ਕੈਂਪ 'ਚ ਘਰ ਦੀ ਦੂਜੀ ਮੰਜ਼ਿਲ 'ਤੇ ਲੱਗੀ ਅੱਗ, ਨਕਦੀ, ਸੋਨਾ...
  • shameful act by a suspended punjab police asi woman s clothes
    ਪੰਜਾਬ ਪੁਲਸ ਦੇ ਸਸਪੈਂਡ ASI ਦਾ ਸ਼ਰਮਨਾਕ ਕਾਰਾ! ਔਰਤ ਦੇ ਪਾੜੇ ਕੱਪੜੇ, ਵਿਦੇਸ਼...
Trending
Ek Nazar
punjab cricket team

ਪੰਜਾਬ ਦੀ ਕ੍ਰਿਕਟ ਟੀਮ ਦਾ ਐਲਾਨ: ਸਟਾਰ ਆਲਰਾਊਂਡਰ ਨੂੰ ਕਪਤਾਨੀ, ਪ੍ਰਭਸਿਮਰਨ ਸਿੰਘ...

husband caught in a room with a girl

ਪੰਜਾਬ: ਕਮਰੇ 'ਚ ਕੁੜੀ ਨਾਲ ਰੰਗਰਲੀਆਂ ਮਨਾ ਰਿਹਾ ਸੀ ਪਤੀ, ਉਪਰੋਂ ਪਹੁੰਚੀ ਪਤਨੀ,...

ebola cases surpass

ਕਾਂਗੋ 'ਚ ਇਬੋਲਾ ਦੇ ਮਾਮਲੇ 11,000 ਤੋਂ ਪਾਰ, ਹੁਣ ਤੱਕ 5,387 ਮੌਤਾਂ

shameful act by a suspended punjab police asi woman s clothes

ਪੰਜਾਬ ਪੁਲਸ ਦੇ ਸਸਪੈਂਡ ASI ਦਾ ਸ਼ਰਮਨਾਕ ਕਾਰਾ! ਔਰਤ ਦੇ ਪਾੜੇ ਕੱਪੜੇ, ਵਿਦੇਸ਼...

imran khan taken to hospital

ਇਮਰਾਨ ਖਾਨ ਨੂੰ ਅੱਖਾਂ ਦੇ ਇਲਾਜ ਲਈ  ਲਿਜਾਇਆ ਗਿਆ ਹਸਪਤਾਲ

general strike in spain

ਸਪੇਨ 'ਚ 14 ਸਾਲਾਂ ਬਾਅਦ ਆਮ ਹੜਤਾਲ,  ਰਿਹਾਇਸ਼ੀ ਸੰਕਟ ਨੂੰ ਲੈ ਕੇ ਸਰਕਾਰ 'ਤੇ...

property dispute sons father brothers

ਠਾਣੇ 'ਚ ਜਾਇਦਾਦ ਦੇ ਵਿਵਾਦ ਨੇ ਧਾਰਿਆ ਖੂਨੀ ਰੂਪ: ਮੁੰਡੇ ਨੇ ਪਿਓ-ਭਰਾ 'ਤੇ ਚਲਾ...

garry sandhu furious at those bursting crackers on diwali

'ਅਕਲ ਨੂੰ ਹੱਥ ਮਾਰੋ..!' ਦੀਵਾਲੀ 'ਤੇ ਪਟਾਕੇ ਚਲਾਉਣ ਵਾਲਿਆਂ 'ਤੇ ਭੜਕੇ ਗੈਰੀ ਸੰਧੂ

diwali  fair for donkeys  chunky panday  72 000 rupees  price

ਲੱਗ ਗਿਆ ਗਧਿਆਂ ਦਾ ਮੇਲਾ ! 72 ਹਜ਼ਾਰ 'ਚ ਵਿਕਿਆ 'ਚੰਕੀ ਪਾਂਡੇ', ਜਾਣੋ...

wife  sister in law  tea  husband  hospital

ਪਤਨੀ ਨੇ ਭੈਣ ਨਾਲ ਮਿਲ 'ਚਾਹ' ਪਿਲਾ ਕੇ ਮਾਰ'ਤਾ ਘਰਵਾਲਾ ! 2 ਮਹੀਨੇ ਪਹਿਲਾਂ...

ranveer singh s maternal grandfather dies

ਬਾਲੀਵੁੱਡ ਸੁਪਰਸਟਾਰ ਦੇ ਘਰ ਪਸਰਿਆ ਮਾਤਮ ! ਸੋਸ਼ਲ ਮੀਡੀਆ ਪੋਸਟ ਤੋਂ ਸਾਹਮਣੇ ਆਈ...

power cut in punjab

ਪੰਜਾਬ 'ਚ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ 6 ਘੰਟੇ ਬੰਦ ਰਹੇਗੀ...

banks to remain closed in 5 states tomorrow

ਭਲਕੇ 5 ਸੂਬਿਆਂ 'ਚ ਬੈਂਕ ਰਹਿਣਗੇ ਬੰਦ ! ਜਾਣੋ RBI ਨੇ ਕਿਉਂ ਕੀਤਾ ਛੁੱਟੀ ਦਾ...

nitish bharadwaj says he is  deeply upset   with  ramayana

"ਤਾਰੀਫ਼ ਦੇ ਲਾਇਕ ਕੁਝ ਵੀ ਨਹੀਂ..!"; ਰਣਬੀਰ ਕਪੂਰ ਦੀ 'ਰਾਮਾਇਣ' ਵੇਖ ਬੇਹੱਦ...

talks between russia and ukraine

ਅਮਰੀਕਾ ਦੀ ਵਿਚੋਲਗੀ ਹੇਠ ਰੂਸ ਅਤੇ ਯੂਕਰੇਨ ਵਿਚਕਾਰ ਗੱਲਬਾਤ ਸ਼ੁਰੂ

imd weather 6 days strong winds storm

ਪੂਰਾ ਹਫ਼ਤਾ ਖੁਸ਼ਕ ਰਹੇਗਾ ਮੌਸਮ! ਇਨ੍ਹਾਂ ਸੂਬਿਆਂ ਨੂੰ ਲੈ ਕੇ IMD ਨੇ ਕਰ 'ਤੀ...

people rushed to buy this companys cars

ਇਸ ਕੰਪਨੀ ਦੀਆਂ ਕਾਰਾਂ ਨੂੰ ਖ਼ਰੀਦਣ ਲਈ ਟੁੱਟ ਕੇ ਪੈ ਗਏ ਲੋਕ! ਵਿਕਰੀ ਦੇ ਤੋੜੇ...

ai safety regulator

ਆਸਟ੍ਰੇਲੀਆ 'ਚ ਬਣੇਗਾ AI ਸੁਰੱਖਿਆ ਰੈਗੂਲੇਟਰ, ਲਗਾਏਗਾ ਭਾਰੀ ਜੁਰਮਾਨੇ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • government transfers municipal corporation officials from ludhiana
      ਸਰਕਾਰ ਨੇ ਲੰਬੇ ਸਮੇਂ ਤੋਂ ਕਾਬਜ ਨਗਰ ਨਿਗਮ ਅਧਿਕਾਰੀਆਂ ਨੂੰ ਦਿਖਾਇਆ ਲੁਧਿਆਣਾ ਤੋਂ...
    • municipal corporation gets two new joint commissioners
      ਨਗਰ ਨਿਗਮ ਨੂੰ ਕਮਿਸ਼ਨਰ ਦੇ ਨਾਲ ਮਿਲੇ ਹਨ ਦੋ ਨਵੇਂ ਜੁਆਇੰਟ ਕਮਿਸ਼ਨਰ
    • fire breaks out at scrap warehouse in upscale moga
      ਮੋਗਾ: ਕਬਾੜ ਦੇ ਗੋਦਾਮ 'ਚ ਮਚੇ ਅੱਗ ਦੇ ਭਾਂਬੜ, ਇਲਾਕੇ 'ਚ ਮਚੀ ਹਫੜਾ-ਦਫੜੀ
    • politics punjab legislative assembly election
      ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਇਕੱਠੀਆਂ ਹੋਈਆਂ ਇਹ ਧਿਰਾਂ
    • transfers tehsildar revenue officer
      ਪੰਜਾਬ 'ਚ ਤਬਾਦਲਿਆਂ ਦਾ ਦੌਰ ਜਾਰੀ, ਤਹਿਸੀਲਦਾਰਾਂ, ਨਾਇਬ ਤਹਿਸੀਲਦਾਰਾਂ ਤੇ ਮਾਲ...
    • daljit mansa report
      ਮਾਨਸਾ ਦੇ ਦਲਜੀਤ ਦੀ ਮੌਤ ਮਾਮਲੇ 'ਚ ਨਵਾਂ ਮੋੜ, ਪੋਸਟਮਾਰਟਮ ਰਿਪੋਰਟ 'ਚ ਵੱਡਾ...
    • mla amandeep kaur saman
      ਵੱਡੀ ਖ਼ਬਰ : ਈ. ਡੀ. ਵੱਲੋਂ ਵਿਧਾਇਕਾ ਅਮਨਦੀਪ ਕੌਰ ਨੂੰ ਸੰਮਨ
    • sri akal takht sahib  kirtani jathas  jathedar
      ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਫ਼ੈਸਲਾ, ਇਨ੍ਹਾਂ ਕੀਰਤਨੀ ਜਥਿਆਂ 'ਤੇ ਲਗਾਈ ਰੋਕ
    • akal takht sahib  guru granth sahib
      ਅਕਾਲ ਤਖਤ ਵੱਲੋਂ USA ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਛਾਪਣ ਦੇ ਮਾਮਲੇ ’ਚ...
    • weapons recovered from chandu wadala
      ਭਾਰਤ-ਪਾਕਿ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +