Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAR 30, 2026

    10:19:10 AM

  • land expensive collector rates 75 increase

    ਜ਼ਮੀਨ ਖਰੀਦਣਾ ਹੋਵੇਗਾ ਮਹਿੰਗਾ: ਕਲੈਕਟਰ ਰੇਟਾਂ 'ਚ...

  • stock market  sensex fell by 1100 points  nifty below the level of 22 500

    ਸ਼ੇਅਰ ਬਾਜ਼ਾਰ 'ਚ ਮਚੀ ਹਾਹਾਕਾਰ: ਸੈਂਸੈਕਸ 1100...

  • parents service employee 15 percent salary cutting

    ਮਾਤਾ-ਪਿਤਾ ਦੀ ਸੇਵਾ ਨਾ ਕਰਨ 'ਤੇ ਮੁਲਾਜ਼ਮਾਂ ਦੀ...

  • iran  s major attack on kuwait  s power plant

    ਮਿਡਲ ਈਸਟ ਜੰਗ: ਕੁਵੈਤ ਦੇ ਪਾਵਰ ਪਲਾਂਟ 'ਤੇ ਈਰਾਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਸਿਮਰਨਜੀਤ ਸਿੰਘ ਮਾਨ ਨੇ ਚੁੱਕਿਆ SGPC ਚੋਣਾਂ ਦਾ ਮੁੱਦਾ, ਕਰ ਦਿੱਤਾ ਵੱਡਾ ਐਲਾਨ

PUNJAB News Punjabi(ਪੰਜਾਬ)

ਸਿਮਰਨਜੀਤ ਸਿੰਘ ਮਾਨ ਨੇ ਚੁੱਕਿਆ SGPC ਚੋਣਾਂ ਦਾ ਮੁੱਦਾ, ਕਰ ਦਿੱਤਾ ਵੱਡਾ ਐਲਾਨ

  • Edited By Rajwinder Kaur,
  • Updated: 14 Sep, 2021 05:43 PM
Jalandhar
simranjit singh mann sgpc elections issue announcement
  • Share
    • Facebook
    • Tumblr
    • Linkedin
    • Twitter
  • Comment

ਜਲੰਧਰ ( ਰਾਹੁਲ ਕਾਲਾ ) - ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਜੀਤ ਸਿੰਘ ਮਾਨ ਵਲੋਂ ਅੱਜ ਪੱਤਰਕਾਰਾਂ ਨਾਲ ਵਿਸ਼ੇਸ਼ ਤੌਰ ’ਤੇ ਗੱਲਬਾਤ ਕੀਤੀ ਗਈ। ਇਸ ਦੌਰਾਨ ਮਾਨ ਨੇ 10 ਸਾਲ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਨਾ ਕਰਾਉਣ ਦੇ ਵਿਰੋਧ ਵਿੱਚ 18 ਸਤੰਬਰ ਨੂੰ ਅੰਮ੍ਰਿਤਸਰ ਵਿੱਚ ਕਾਨਫ਼ਰੰਸ ਕਰਨ ਦਾ ਐਲਾਨ ਕੀਤਾ ਹੈ। ਸਿਮਰਜੀਤ ਸਿੰਘ ਮਾਨ ਨੇ ਕਿਹਾ ਕਿ ਐੱਸ.ਜੀ.ਪੀ.ਸੀ. ਦੀ ਜਰਨਲ ਚੋਣ 2011 ਵਿੱਚ ਹੋਈ ਸੀ। ਇੰਡੀਅਨ ਵਿਧਾਨ ਅਤੇ ਕਾਨੂੰਨ ਅਨੁਸਾਰ 2016 ਵਿੱਚ ਮਿਆਦ ਖ਼ਤਮ ਹੋਣ ਉਪਰੰਤ ਇਸਦੀ ਚੋਣ ਹੋਣੀ ਜ਼ਰੂਰੀ ਸੀ, ਜੋ ਨਹੀਂ ਕਰਵਾਈ ਗਈ। 

ਪੜ੍ਹੋ ਇਹ ਵੀ ਖ਼ਬਰ - ਭੈਣ ਦੀ ਕੁੱਟਮਾਰ ਕਰਦੇ ਹੋਏ ਭਰਾ ਨੇ ਕੀਤੀਆਂ ਸ਼ਰਮਨਾਕ ਹਰਕਤਾਂ, ਵੀਡੀਓ ’ਚ ਦੇਖੋ ਪੂਰਾ ਮਾਮਲਾ

ਉਨ੍ਹਾਂ ਨੇ ਕਿਹਾ ਕਿ ਫਿਰ ਦੂਸਰੀ ਵਾਰ ਇਸ ਐੱਸ.ਜੀ.ਪੀ.ਸੀ. ਦੀ ਮਿਆਦ ਸਤੰਬਰ 2021 ਵਿੱਚ ਖ਼ਤਮ ਹੋਣ ਜਾ ਰਹੀ ਹੈ, ਕਹਿਣ ਤੋਂ ਭਾਵ ਹੈ ਕਿ ਬੀਤੇ 10 ਸਾਲਾਂ ਤੋਂ (ਦੋ ਟਰਮਾਂ) ਚੋਣਾਂ ਨਾ ਕਰਵਾਕੇ ਇਸ ਸੰਸਥਾਂ ਉਤੇ ਪ੍ਰਬੰਧ ਨੂੰ ਚਲਾਉਣ ਲਈ ਸਿੱਖ ਕੌਮ ਤੋਂ ਫਤਵਾ ਨਾ ਲੈਕੇ ਜਬਰੀ ਗੈਰ ਕਾਨੂੰਨੀ ਅਤੇ ਗੈਰ ਵਿਧਾਨਿਕ ਤਰੀਕੇ ਸੈਂਟਰ ਦੀ ਸਰਕਾਰ ਦੀ ਸਹਾਇਤਾ ਨਾਲ ਚਲਾਉਦੇ ਆ ਰਹੇ ਹਨ। ਇਸ ਨੂੰ ਸਿੱਖ ਕੌਮ ਦੀ ਕੋਈ ਕਾਨੂੰਨੀ ਮਾਨਤਾ ਪ੍ਰਾਪਤ ਨਹੀਂ ਅਤੇ ਨਾ ਹੀ ਇਸਦੇ ਪ੍ਰਧਾਨ, ਐੱਸ.ਜੀ.ਪੀ.ਸੀ. ਮੈਬਰ ਅਤੇ ਮੌਜੂਦਾ ਜਥੇਦਾਰ ਸਾਹਿਬਾਨ ਨੂੰ ਕੋਈ ਹੱਕ ਹੈ ਕਿ ਉਹ ਸਿੱਖ ਕੌਮ ’ਤੇ ਜ਼ਬਰੀ ਹੁਕਮ ਲਾਗੂ ਕਰਨ ਅਤੇ ਇਸ ਸੰਸਥਾਂ ਦੇ ਪ੍ਰਬੰਧ ਨੂੰ ਸਿੱਖ ਕੌਮ ਦੀ ਰਾਏ ਦੇ ਵਿਰੁੱਧ ਜ਼ਬਰੀ ਚਲਾਉਣ । 

ਪੜ੍ਹੋ ਇਹ ਵੀ ਖ਼ਬਰ - ਮਾਂ-ਪਿਓ ਦੀ ਮੌਤ ਤੋਂ ਪ੍ਰੇਸ਼ਾਨ ਨੌਜਵਾਨ ਨੇ ਦਰਿਆ ’ਚ ਮਾਰੀ ਛਾਲ, ਲੋਕਾਂ ਨੇ ਇੰਝ ਬਚਾਈ ਜਾਨ

ਮਾਨ ਨੇ ਕਿਹਾ ਕਿ ਇਸ ਲਈ ਅਸੀਂ 18 ਸਤੰਬਰ 2021 ਨੂੰ ਅੰਮ੍ਰਿਤਸਰ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਖ਼ਾਲਸਾ ਪੰਥ ਦਾ ਇਕੱਠ ਰੱਖਿਆ ਹੈ ਤਾਂ ਕਿ ਉਸ ਦਿਨ ਇਨ੍ਹਾਂ ਨੂੰ ਗੈਰ ਕਾਨੂੰਨੀ ਕਰਾਰ ਦੇ ਕੇ ਇਨ੍ਹਾਂ ਦੇ ਕਿਸੇ ਤਰ੍ਹਾਂ ਦੇ ਹੁਕਮ ਮੰਨਣ ਜਾਂ ਐੱਸ.ਜੀ.ਪੀ.ਸੀ. ਸੰਸਥਾਂ ਦੇ ਪ੍ਰਬੰਧ ਨੂੰ ਮਾਨਤਾ ਨਾ ਦੇਣ ਲਈ ਚੁਣੋਤੀ ਦਿੱਤੀ ਜਾ ਸਕੇ ।” ਮਾਨ ਨੇ ਕਿਹਾ ਕਿ SGPC ਦੀਆਂ ਹੋਣ ਵਾਲੀਆਂ ਚੋਣਾਂ ’ਚ ਵੋਟ ਪਾਉਣ ਵਾਲੇ ਉਮੀਦਵਾਰ ਦੀ ਉਮਰ 21 ਸਾਲ ਰੱਖੀ ਗਈ ਹੈ, ਜਦਕਿ ਦੇਸ਼ ’ਚ 18 ਸਾਲ ਦੇ ਵਿਅਕਤੀ ਨੂੰ ਵੋਟ ਪਾਉਣ ਦਾ ਅਧਿਕਾਰੀ ਹੈ।

ਪੜ੍ਹੋ ਇਹ ਵੀ ਖ਼ਬਰ - ਮਾਮਾ-ਭਾਣਜੀ ਦੇ ਰਿਸ਼ਤੇ ਹੋਏ ਤਾਰ-ਤਾਰ, ਪ੍ਰੇਮ ਵਿਆਹ ਕਰਾਉਣ ਮਗਰੋਂ ਕੀਤੀ ਖ਼ੁਦਕੁਸ਼ੀ (ਵੀਡੀਓ)

ਮਾਨ ਨੇ ਕਿਹਾ ਕਿ ਜੇਕਰ ਦੇਸ਼ ਦੀ ਪਰਲੀਮੈਂਟ ਦਾ ਕੋਈ ਮੈਂਬਰ ਮਰ ਜਾਂਦਾ ਹੈ ਤਾਂ 6 ਮਹੀਨੇ ਬਾਅਦ ਜ਼ਿਮਨੀ ਚੋਣ ਹੁੰਦੀ ਹੈ। ਦੂਜੇ ਪਾਸੇ ਜੇਕਰ ਸ਼੍ਰੋਮਣੀ ਕਮੇਟੀ ਦਾ ਕੋਈ ਮੈਂਬਰ ਮਰ ਜਾਵੇ ਤਾਂ 10 ਸਾਲ ਬਾਅਦ ਵੀ ਜ਼ਿਮਨੀ ਚੋਣਾਂ ਨਹੀਂ ਹੁੰਦੀਆਂ। ਮਾਨ ਨੇ ਕਿਹਾ ਕਿ ਐੱਸ.ਜੀ.ਪੀ.ਸੀ. ਦੇ ਅਧੀਨ ਪ੍ਰਕਾਸ਼ਿਤ ਹੋਣ ਵਾਲੇ ਸਾਡੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪ 5-6 ਸਾਲ ਪਹਿਲੇ ਅਧਿਕਾਰੀਆਂ ਵੱਲੋਂ ਕਿਸੇ ਡੂੰਘੀ ਸਾਜ਼ਿਸ਼ ਤਹਿਤ ਅਲੋਪ ਕਰ ਦਿੱਤੇ ਗਏ ਸਨ । ਇਸ ਦੀ ਕੋਈ ਪੁਲਸ ਸ਼ਿਕਾਇਤ ਨਹੀਂ ਕੀਤੀ ਗਈ। 

ਪੜ੍ਹੋ ਇਹ ਵੀ ਖ਼ਬਰ - ਥਾਣਾ ਮਜੀਠਾ ਦੇ ASI ਦਾ ਕਾਰਨਾਮਾ : ਗੱਲ ਸੁਨਣ ਦੀ ਥਾਂ ਨੌਜਵਾਨ ਨਾਲ ਖਹਿਬੜਿਆ, ਜੜਿਆ ਥੱਪੜ (ਤਸਵੀਰਾਂ)

  • Simranjit Singh Mann
  • SGPC Elections
  • Issue
  • Announcement
  • ਸਿਮਰਨਜੀਤ ਸਿੰਘ ਮਾਨ
  • SGPC ਚੋਣਾਂ
  • ਮੁੱਦਾ
  • ਐਲਾਨ

ਬੱਸ ਕਰਮਚਾਰੀਆਂ ਨੇ 14 ਦਿਨਾਂ ਲਈ ਵਾਪਸ ਲਈ ਹੜਤਾਲ

NEXT STORY

Stories You May Like

  • sgpc asks for passports from pilgrims going to pakistan
    SGPC ਨੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
  • sgpc budget session
    SGPC ਵੱਲੋਂ 1487.41 ਕਰੋੜ ਰੁਪਏ ਦਾ ਬਜਟ ਪਾਸ, ਪਿਛਲੇ ਸਾਲ ਨਾਲੋਂ 100 ਕਰੋੜ ਦਾ ਵਾਧਾ
  • bjp s big announcement regarding randhawa suicide case
    ਰੰਧਾਵਾ ਖ਼ੁਦਕੁਸ਼ੀ ਮਾਮਲੇ ਨੂੰ ਲੈ ਕੇ ਭਾਜਪਾ ਦਾ ਵੱਡਾ ਐਲਾਨ, ਸੁਨੀਲ ਜਾਖੜ ਨੇ CM ਮਾਨ 'ਤੇ ਕੱਸਿਆ ਤੰਜ (ਵੀਡੀਓ)
  • sgpc employees will now start their duty with gurmantar and ardas
    SGPC ਦੇ ਮੁਲਾਜ਼ਮ ਹੁਣ ਗੁਰਮੰਤਰ ਤੇ ਅਰਦਾਸ ਨਾਲ ਕਰਨਗੇ ਡਿਊਟੀ ਦੀ ਸ਼ੁਰੂਆਤ, ਪ੍ਰਧਾਨ ਧਾਮੀ ਨੇ ਦਿੱਤੇ ਆਦੇਸ਼
  • gurjit singh aujla  lok sabha  lpg gas  black marketing
    ਗੁਰਜੀਤ ਔਜਲਾ ਨੇ ਲੋਕ ਸਭਾ 'ਚ ਚੁੱਕਿਆ ਰਸੋਈ ਗੈਸ ਦੀ ਕਾਲਾਬਾਜ਼ਾਰੀ ਦਾ ਮੁੱਦਾ
  • punjab vidhan sabha session
    ਪੰਜਾਬ ਵਿਧਾਨ ਸਭਾ 'ਚ ਪ੍ਰਤਾਪ ਬਾਜਵਾ ਨੇ ਚੁੱਕਿਆ ਨਾਜਾਇਜ਼ ਮਾਈਨਿੰਗ ਦਾ ਮੁੱਦਾ
  • raghav chadha raises tax reform issue
    ਰਾਘਵ ਚੱਢਾ ਨੇ ਚੁੱਕਿਆ ਟੈਕਸ ਸੁਧਾਰਾਂ ਦਾ ਮੁੱਦਾ; ਪਤੀ-ਪਤਨੀ ਨੂੰ ਇਕਾਈ ਮੰਨਣ ਦੀ ਰੱਖੀ ਮੰਗ
  • raja warring raised the issue of captive sikhs in parliament
    ਰਾਜਾ ਵੜਿੰਗ ਨੇ ਸੰਸਦ 'ਚ ਚੁੱਕਿਆ ਬੰਦੀ ਸਿੰਘਾਂ ਦਾ ਮੁੱਦਾ, ਤੁਰੰਤ ਰਿਹਾਈ ਦੀ ਕੀਤੀ ਮੰਗ
  • prime minister modi kept the countrymen safe  shweta malik
    ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਵਾਸੀਆਂ ਨੂੰ ਰੱਖਿਆ ਸੁਰੱਖਿਅਤ : ਸ਼ਵੇਤ ਮਲਿਕ
  • good news for wine lovers
    ਸ਼ਰਾਬ ਦੇ ਸ਼ੌਕੀਨਾਂ ਦੀਆਂ ਲੱਗੀਆਂ ਮੌਜਾਂ! ਸਸਤੇ ਰੇਟਾਂ 'ਤੇ ਵਿੱਕ ਰਹੀ ਸ਼ਰਾਬ,...
  • jalandhar administration s big statement amid shortage of lpg petrol and diesel
    LPG ਪੈਟਰੋਲ-ਡੀਜ਼ਲ ਦੀ ਕਿੱਲਤ ਦਰਮਿਆਨ ਜਲੰਧਰ ਪ੍ਰਸ਼ਾਸਨ ਦਾ ਆ ਗਿਆ ਵੱਡਾ ਬਿਆਨ,...
  • a new discussion has arisen in akali dal politics
    ਸਿਆਸਤ 'ਚ ਵੱਡੀ ਹਲਚਲ! ਸ਼ਾਹਕੋਟ ਹਲਕੇ 'ਚ ਅਕਾਲੀ ਦਲ ਦੀ ਰੈਲੀ ਮਗਰੋਂ ਛਿੜੀ ਨਵੀਂ...
  • my red car pinkoo tv video traffic rules
    ਬੱਚਿਆਂ ਨੂੰ ਜ਼ਰੂਰ ਵਿਖਾਓ Pinkoo TV ਦੀ ਨਵੀਂ ਵੀਡੀਓ 'ਮੇਰੀ ਲਾਲ ਕਾਰ',...
  • wife on thar snatches husband from police custody
    Punjab: ਬਣਿਆ ਪੂਰਾ ਫ਼ਿਲਮੀ ਸੀਨ! THAR 'ਤੇ ਆਈ ਪਤਨੀ ਪੁਲਸ ਹਿਰਾਸਤ 'ਚੋਂ ਭਜਾ...
  • punjab weather raining
    3 ਦਿਨ ਪਵੇਗਾ ਭਾਰੀ ਮੀਂਹ! ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਦਾ ਮੌਸਮ ਵਿਭਾਗ ਨੇ ਅਲਰਟ...
  • power cut will be implemented in these areas of punjab from morning
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਸਵੇਰ ਤੋਂ ਹੀ ਲੱਗ ਜਾਵੇਗਾ POWER CUT!, ਲੰਬਾ...
Trending
Ek Nazar
3 1 magnitude earthquake hits gujarat  second in six days

6 ਦਿਨਾਂ 'ਚ ਦੋ ਵਾਰ ਕੰਬੀ ਧਰਤੀ! ਅਮਰੇਲੀ 'ਚ ਆਇਆ 3.1 ਤੀਬਰਤਾ ਦਾ ਭੂਚਾਲ

famous actor passes away

ਬੰਗਾਲੀ ਅਦਾਕਾਰ ਦੀ ਸ਼ੂਟਿੰਗ ਦੌਰਾਨ ਮੌਤ, ਸਮੁੰਦਰ 'ਚ ਡੁੱਬਣ ਕਾਰਨ ਵਾਪਰਿਆ...

mobile phone explodes in student  s pocket

ਅਚਾਨਕ ਜੇਬ 'ਚ ਫਟ ਗਿਆ ਮੋਬਾਈਲ, ਬੁਰੀ ਤਰ੍ਹਾਂ ਝੁਲਸਿਆ ਬਿਲਾਸਪੁਰ ਦਾ ਵਿਦਿਆਰਥੀ

is dark chocolate healthier than milk chocolate

ਕੀ ਡਾਰਕ ਚਾਕਲੇਟ ਸੱਚਮੁੱਚ ਮਿਲਕ ਚਾਕਲੇਟ ਨਾਲੋਂ ਸਿਹਤਮੰਦ ਹੈ? ਜਾਣੋ ਕੀ ਕਹਿੰਦੇ...

russian citizens detained in united states

48 ਰੂਸੀ ਨਾਗਰਿਕ ਵੱਖ-ਵੱਖ ਅਮਰੀਕੀ ਜੇਲ੍ਹਾਂ ਵਿੱਚ ਕੈਦ

pak fm ishaq dar falls down

ਮਿਸਰ ਦੇ ਵਿਦੇਸ਼ ਮੰਤਰੀ ਦਾ ਸਵਾਗਤ ਕਰਦੇ ਹੋਏ ਲੜਖੜਾ ਕੇ ਡਿੱਗੇ ਪਾਕਿ FM; ਵੀਡੀਓ...

over 3 lakh people on the streets in italy

ਇਟਲੀ ਦਾ ਕੋਈ ਰਾਜਾ ਨਹੀਂ; 3 ਲੱਖ ਤੋਂ ਉਪੱਰ ਲੋਕ ਸੜਕਾਂ 'ਤੇ, ਮੇਲੋਨੀ ਤੇ ਟਰੰਪ...

iran attacks us airbase in saudi arabia

ਸਾਊਦੀ 'ਚ US ਏਅਰਬੇਸ 'ਤੇ ਈਰਾਨ ਦਾ ਭਿਆਨਕ ਹਮਲਾ, ਤਬਾਹੀ ਦੀਆਂ ਤਸਵੀਰਾਂ ਆਈਆਂ...

uae response to missile and drone threat from iran

UAE ਨੇ ਈਰਾਨ ਤੋਂ ਆਉਣ ਵਾਲੇ ਮਿਜ਼ਾਈਲ ਅਤੇ ਡਰੋਨ ਹਮਲੇ ਦਾ ਦਿੱਤਾ ਮੂੰਹ ਤੋੜ ਜਵਾਬ

famous actress  s picture from the hospital surfaced

14 ਦਿਨਾਂ 'ਚ ਘਟਿਆ 4 ਕਿੱਲੋ ਭਾਰ, ਮਸ਼ਹੂਰ ਅਦਾਕਾਰਾ ਦੀ ਹਸਪਤਾਲ ਤੋਂ ਤਸਵੀਰ ਆਈ...

tributes paid to gagandeep singh randhawa in brisbane

ਬ੍ਰਿਸਬੇਨ ਵਿਖੇ ਡਾ. ਗਗਨਦੀਪ ਸਿੰਘ ਰੰਧਾਵਾ ਨੂੰ ਭਾਵ-ਭਿੰਨੀ ਸ਼ਰਧਾਂਜਲੀ ਭੇਟ

gurdas maan program in canada

ਕੈਨੇਡਾ 'ਚ ਗੁਰਦਾਸ ਮਾਨ ਦੇ ਪ੍ਰੋਗਰਾਮਾਂ ‘ਤੇ ਵਿਰੋਧ ਦੀਆਂ ਆਵਾਜ਼ਾਂ ਤੇਜ਼

rallies hindu temples canada

ਕੈਨੇਡਾ 'ਚ ਹਿੰਦੂ ਮੰਦਰਾਂ ਅੱਗੇ “ਖਾਲਿਸਤਾਨ ਜ਼ਿੰਦਾਬਾਦ” ਰੈਲੀਆਂ ਦਾ ਐਲਾਨ, 5...

badshah shares first post amid marriage talks with punjabi actress

ਪੰਜਾਬੀ ਅਦਾਕਾਰਾ ਨਾਲ ਵਿਆਹ ਦੀਆਂ ਚਰਚਾਵਾਂ ਵਿਚਾਲੇ ਬਾਦਸ਼ਾਹ ਨੇ ਸਾਂਝੀ ਕੀਤੀ...

no kings performance in toronto

ਟੋਰਾਂਟੋ 'ਚ ਅਮਰੀਕੀ ਕੌਂਸਲੇਟ ਬਾਹਰ ‘ਨੋ ਕਿੰਗਜ਼’ ਪ੍ਰਦਰਸ਼ਨ, ਸੈਂਕੜੇ ਲੋਕ ਇਕੱਠੇ

imran son unhrc speech pakistan accuses qasim

ਇਮਰਾਨ ਖਾਨ ਦੇ ਬੇਟੇ ਦੇ UN ਭਾਸ਼ਣ 'ਤੇ ਭੜਕਿਆ ਪਾਕਿਸਤਾਨ, ਦੱਸਿਆ 'ਦੇਸ਼ ਵਿਰੋਧੀ...

ipl 2026 rcb vs srh playing 11

IPL ਦੇ ਪਹਿਲੇ ਹੀ ਮੈਚ 'ਚ 3 ਖਿਡਾਰੀਆਂ ਦਾ ਡੈਬਿਊ, ਇਨ੍ਹਾਂ ਧਾਕੜਾਂ ਨੂੰ...

xiaomi  s cheap phone launched in india

6300mAh ਦੀ ਦਮਦਾਰ ਬੈਟਰੀ ਵਾਲਾ Xiaomi ਦਾ ਸਸਤਾ ਫੋਨ ਲਾਂਚ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • good news for wine lovers
      ਸ਼ਰਾਬ ਦੇ ਸ਼ੌਕੀਨਾਂ ਦੀਆਂ ਲੱਗੀਆਂ ਮੌਜਾਂ! ਸਸਤੇ ਰੇਟਾਂ 'ਤੇ ਵਿੱਕ ਰਹੀ ਸ਼ਰਾਬ,...
    • flight bookings from halwara airport set to begin in april
      ਪੰਜਾਬ ਵਾਸੀਆਂ ਲਈ Good News ! ਰਵਨੀਤ ਬਿੱਟੂ ਨੇ ਹਲਵਾਰਾ ਏਅਰਪੋਰਟ ਬਾਰੇ ਕਰ...
    • jalandhar administration s big statement amid shortage of lpg petrol and diesel
      LPG ਪੈਟਰੋਲ-ਡੀਜ਼ਲ ਦੀ ਕਿੱਲਤ ਦਰਮਿਆਨ ਜਲੰਧਰ ਪ੍ਰਸ਼ਾਸਨ ਦਾ ਆ ਗਿਆ ਵੱਡਾ ਬਿਆਨ,...
    • a new discussion has arisen in akali dal politics
      ਸਿਆਸਤ 'ਚ ਵੱਡੀ ਹਲਚਲ! ਸ਼ਾਹਕੋਟ ਹਲਕੇ 'ਚ ਅਕਾਲੀ ਦਲ ਦੀ ਰੈਲੀ ਮਗਰੋਂ ਛਿੜੀ ਨਵੀਂ...
    • my red car pinkoo tv video traffic rules
      ਬੱਚਿਆਂ ਨੂੰ ਜ਼ਰੂਰ ਵਿਖਾਓ Pinkoo TV ਦੀ ਨਵੀਂ ਵੀਡੀਓ 'ਮੇਰੀ ਲਾਲ ਕਾਰ',...
    • wife on thar snatches husband from police custody
      Punjab: ਬਣਿਆ ਪੂਰਾ ਫ਼ਿਲਮੀ ਸੀਨ! THAR 'ਤੇ ਆਈ ਪਤਨੀ ਪੁਲਸ ਹਿਰਾਸਤ 'ਚੋਂ ਭਜਾ...
    • punjab weather raining
      3 ਦਿਨ ਪਵੇਗਾ ਭਾਰੀ ਮੀਂਹ! ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਦਾ ਮੌਸਮ ਵਿਭਾਗ ਨੇ ਅਲਰਟ...
    • heavy rains pose a threat to farmers
      Punjab: ਕਿਸਾਨਾਂ 'ਤੇ ਮੰਡਰਾਉਣ ਲੱਗਾ ਖ਼ਤਰਾ! ਵਰਤਣ ਸਾਵਧਾਨੀ, ਸੁਚੇਤ ਰਹਿਣ ਦੀ...
    • laljit bhullar appears in amritsar court
      ਲਾਲਜੀਤ ਭੁੱਲਰ ਅੰਮ੍ਰਿਤਸਰ ਅਦਾਲਤ 'ਚ ਪੇਸ਼
    • power cut will be implemented in these areas of punjab from morning
      ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਸਵੇਰ ਤੋਂ ਹੀ ਲੱਗ ਜਾਵੇਗਾ POWER CUT!, ਲੰਬਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +