Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 23, 2026

    12:23:55 AM

  • srh vs rcb  ipl 2026

    IPL 2026: ਹੈਦਰਾਬਾਦ ਨੇ ਬੈਂਗਲੁਰੂ ਨੂੰ 55 ਦੌੜਾਂ...

  • rcb vs srh hyderabad set a target of 256 runs for bangalore

    RCB vs SRH :ਹੈਦਰਾਬਾਦ ਨੇ ਬੈਂਗਲੁਰੂ ਨੂੰ ਦਿੱਤਾ...

  • h 1b registrations decline in fy27

    ਭਾਰਤੀਆਂ ਲਈ US ਵੀਜ਼ਾ ਹੋਇਆ ਔਖਾ! H-1B ਵੀਜ਼ਾ...

  • rcb vs srh hyderabad won the toss and invited bengaluru to bowl

    RCB vs SRH : ਹੈਦਰਾਬਾਦ ਨੇ ਟਾਸ ਜਿੱਤ ਕੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਗਾਇਕ ਕੁਲਵਿੰਦਰ ਬਿੱਲਾ ਨੇ ਕਣਕ ਦੇ ਨਾੜ ਸਾੜਨ ਵਾਲੇ ਕਿਸਾਨਾਂ ਨੂੰ ਕੀਤੀ ਖਾਸ ਅਪੀਲ

PUNJAB News Punjabi(ਪੰਜਾਬ)

ਗਾਇਕ ਕੁਲਵਿੰਦਰ ਬਿੱਲਾ ਨੇ ਕਣਕ ਦੇ ਨਾੜ ਸਾੜਨ ਵਾਲੇ ਕਿਸਾਨਾਂ ਨੂੰ ਕੀਤੀ ਖਾਸ ਅਪੀਲ

  • Updated: 12 May, 2020 09:40 PM
Punjab
singer kulwinder billa made a special appeal to the farmers
  • Share
    • Facebook
    • Tumblr
    • Linkedin
    • Twitter
  • Comment

ਮਾਨਸਾ,(ਸੰਦੀਪ ਮਿੱਤਲ)- ਮਾਨਸਾ ਦੇ ਐਸ.ਐਸ.ਪੀ. ਡਾ. ਨਰਿੰਦਰ ਭਾਰਗਵ ਵੱਲੋਂ ਦੱਸਿਆ ਗਿਆ ਕਿ ਪਿੱਛਲੇ ਮਹੀਨੇ ਕਿਸਾਨ ਯੂਨੀਅਨਾਂ, ਸਰਪੰਚ ਯੂਨੀਅਨਾਂ, ਰਾਜਨੀਤਿਕ, ਸਮਾਜ ਸੇਵੀ ਸੰਸਥਾਵਾਂ ਤੇ ਕਿਸਾਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਕੇ ਅਪੀਲ ਕੀਤੀ ਗਈ ਸੀ ਕਿ ਇਸ ਵਾਰ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਤੇ ਪ੍ਰਦੂਸ਼ਣ ਦੀ ਰੋਕਥਾਮ ਲਈ ਕਣਕ ਦੇ ਨਾੜ ਨੂੰ ਅੱਗ ਲਗਾ ਕੇ ਨਾ ਸਾੜਿਆ ਜਾਵੇ, ਸਗੋਂ ਇਸਨੂੰ ਵਾਹ ਕੇ ਅਗਲੀ ਫਸਲ ਦੀ ਬਿਜਾਈ ਕੀਤੀ ਜਾਵੇ।  ਜ਼ਿਲਾ ਮਾਨਸਾ ਦੀਆਂ ਕਿਸਾਨ ਜਥੇਬੰਦੀਆਂ ਅਤੇ ਸਮਾਜਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਸਾਰੇ ਕਿਸਾਨ ਵੀਰਾਂ ਵੱਲੋਂ ਮੀਟਿੰਗ 'ਚ ਲਏ ਪ੍ਰਣ ਦੀ ਪਾਲਣਾ ਕਰਦੇ ਹੋਏ ਆਪਣੇ ਆਪਣੇ ਖੇਤਾਂ 'ਚ ਖੜੇ ਕਣਕ ਦੇ ਨਾੜ ਨੂੰ ਵਾਹ ਕੇ ਅਗਲੀ ਫਸਲ ਦੀ ਬਿਜਾਈ ਦੀ ਤਿਆਰੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪਿੱਛਲੇ ਦਿਨੀਂ ਜਿਲ੍ਹਾ ਮਾਨਸਾ ਦੀਆਂ ਦੋ ਦਰਜ਼ਨ ਗ੍ਰਾਮ ਪੰਚਾਇਤਾਂ ਵੱਲੋਂ ਵੀ ਮਤੇ ਪਾਏ ਗਏ ਹਨ ਕਿ ਉਨ੍ਹਾਂ ਦੇ ਪਿੰਡਾਂ ਵਿੱਚ ਕੋਈ ਵੀ ਕਿਸਾਨ ਕਣਕ ਦੇ ਨਾੜ ਨੂੰ ਅੱਗ ਨਹੀਂ ਲਗਾਏਗਾ ਜੋ ਕਿ ਬਹੁਤ ਹੀ ਸ਼ਲਾਘਾਯੋਗ ਕਦਮ ਹੈ। ਐਸ.ਐਸ.ਪੀ. ਮਾਨਸਾ ਵੱਲੋਂ “ਧਰਤ ਦਿਵਸ”ਦੇ ਮੌਕੇ ਕੀਤੀ ਗਈ ਅਪੀਲ ਦੇ ਸਾਰਥਿਕ ਨਤੀਜ਼ੇ ਆਉਣੇ ਸ਼ੁਰੂ ਹੋ ਗਏ ਹਨ ਕਿਉਂਕਿ ਅੱਜ ਪ੍ਰਸਿੱਧ ਪੰਜਾਬੀ ਗਾਇਕ ਸ਼੍ਰੀ ਕੁਲਵਿੰਦਰ ਬਿੱਲਾ ਵੱਲੋਂ ਵੀ ਪਿੰਡ ਹਮੀਰਗੜ ਢੈਪਈ ਵਿਖੇ ਆਪਣੇ ਖੇਤ ਵਿੱਚ ਖੜੇ ਕਣਕ ਦੇ ਨਾੜ ਨੂੰ ਅੱਗ ਲਗਾ ਕੇ ਸਾੜਨ ਦੀ ਬਜਾਏ ਟਰੈਕਟਰ ਨਾਲ ਵਾਹ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜਦੋਂ ਉਨ੍ਹਾਂ ਨੂੰ ਪ੍ਰੈਸ ਅਤੇ ਸੋਸ਼ਲ ਮੀਡੀਆ ਰਾਹੀਂ ਐਸ.ਐਸ.ਪੀ. ਮਾਨਸਾ ਦੀ ਲੋਕਹਿੱਤ ਅਪੀਲ ਬਾਰੇ ਪਤਾ ਲੱਗਾ ਤਾਂ ਉਸਨੇ ਇਸ 'ਤੇ ਅਮਲ ਕਰਨ ਦਾ ਪ੍ਰਣ ਲਿਆ ਜਿਸਦੇ ਸਿੱਟੇ ਵਜੋਂ ਉਸਨੇ ਅੱਜ ਖੁਦ ਆਪਣੇ ਖੇਤ ਵਿੱਚ ਟਰੈਕਟਰ ਚਲਾ ਕੇ ਖੜ੍ਹੇ ਨਾੜ ਨੂੰ ਵਾਹ ਕੇ ਅਗਲੀ ਫਸਲ ਬੀਜਣ ਦੀ ਤਿਆਰੀ ਕੀਤੀ ਹੈ। ਸ਼੍ਰੀ ਬਿੱਲਾ ਵੱਲੋਂ ਜ਼ਿਲਾ ਮਾਨਸਾ ਦੇ ਸਮੂਹ ਕਿਸਾਨ ਵੀਰਾਂ ਨੂੰ ਵੀ ਅਪੀਲ ਕੀਤੀ ਗਈ ਹੈ ਕਿ ਉਹ ਵੀ ਕਣਕ ਦੇ ਨਾੜ ਅੱਗ ਲਾਉਣ ਦੀ ਬਜਾਏ ਇਸ ਨੂੰ ਵਾਹ ਕੇ ਚੰਗੇ ਕਿਸਾਨ ਬਨਣ ਦਾ ਸਬੂਤ ਦੇਣ ਕਿਉਂਕਿ ਕਣਕ ਦੇ ਨਾੜ ਨੂੰ ਅੱਗ ਲਗਾਉਣ ਨਾਲ ਜਿੱਥੇ ਪ੍ਰਦੂਸ਼ਣ ਪੈਦਾ ਹੁੰਦਾ ਹੈ ਅਤੇ ਜੀਵ—ਜੰਤੂਆ/ਮਿੱਤਰ ਕੀੜਿਅÎਾਂ ਦਾ ਨਾਸ਼ ਹੋ ਜਾਂਦਾ ਹੈ, ਉਥੇ ਹੀ ਅੱਗ ਲਗਾਉਣ ਨਾਲ ਨਿਕਲਿਆ ਧੂਆਂ ਕੋਰੋਨਾ ਵਾਇਰਸ ਦੇ ਹੋਰ ਵਧਣ ਵਿੱਚ ਮੱਦਦਗਾਰ ਬਣਦਾ ਹੈ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸ਼੍ਰੀ ਰਾਮ ਸਿੰਘ ਭੈਣੀ ਬਾਘਾ ਨੇ ਕਿਹਾ ਕਿ ਉਨ੍ਹਾਂ ਦੀ ਜਥੇਬੰਦੀ ਵੱਲੋਂ ਕੋਰੋਨਾ ਦੀ ਮਹਾਂਮਾਰੀ ਨੂੰ ਮੁੱਖ ਰਖਦੇ ਹੋਏ ਫੈਸਲਾ ਕੀਤਾ ਗਿਆ ਹੈ ਕਿ ਇਸ ਵਾਰ ਕਿਸੇ ਵੀ ਕਿਸਾਨ ਵੱਲੋਂ ਕਣਕ ਦੇ ਨਾੜ ਨੂੰ ਅੱਗ ਨਹੀਂ ਲਗਾਈ ਜਾਵੇਗੀ। ਇਸ ਮੌਕੇ ਸ਼੍ਰੀ ਜਗਦੀਪ ਸਿੰਘ ਸਰਪੰਚ ਬੁਰਜ ਢਿੱਲਵਾਂ (ਬਲਾਕ ਪ੍ਰਧਾਨ ਸਰਪੰਚ ਯੂਨੀਅਨ ਬਲਾਕ ਮਾਨਸਾ) ਅਤੇ ਇੱਥੇ ਮੌਜੂਦ ਕਿਸਾਨ ਆਗੂਆਂ ਨੇ ਕਿਹਾ ਕਿ ਉਨ੍ਹਾਂ ਨੇ ਆਪੋ ਆਪਣੇ ਪਿੰਡਾਂ ਵਿੱਚ ਕਣਕ ਦੇ ਨਾੜ ਨੂੰ ਅੱਗ ਨਾ ਲਾਉਣ ਦਾ ਪ੍ਰਣ ਕੀਤਾ ਹੋਇਆ ਹੈ।  ਐਸ.ਐਸ.ਪੀ. ਮਾਨਸਾ ਡਾ. ਭਾਰਗਵ ਵੱਲੋਂ ਕਿਸਾਨ ਜਥੇਬੰਦੀਆ, ਸਰਪੰਚਾਂ, ਕਿਸਾਨ ਵੀਰਾਂ ਅਤੇ ਸਮਾਜਸੇਵੀ ਸੰਸਥਾਵਾਂ ਦਾ ਧੰਨਵਾਦ ਕਰਦੇ ਹੋਏ ਦੱਸਿਆ ਗਿਆ ਕਿ ਸਾਰਿਆ ਦੇ ਸਹਿਯੋਗ ਸਦਕਾ ਹੀ ਇਹ ਸੰਭਵ ਹੋ ਸਕਿਆ ਹੈ। ਉਹਨਾਂ ਕਿਹਾ ਕਿ ਮਾਨਸਾ ਦੇ ਲੋਕ ਬਹੁਤ ਉਸਾਰੂ ਸੋਚ ਵਾਲੇ ਹਨ ਅਤੇ ਲੋਕ ਹਿੱਤੂ ਸਕੀਮਾਂ ਲਾਗੂ ਕਰਨ ਪ੍ਰਤੀ ਸਹਿਯੋਗ ਦੀ ਭਾਵਨਾ ਰਖਦੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਆਪਣੇ ਜਿਲ੍ਹੇ ਦੇ ਲੋਕਾਂ 'ਤੇ ਪੂਰਾ ਵਿਸ਼ਵਾਸ ਹੈ ਕਿ ਉਹ ਇਸ ਮੁਹਿੰਮ ਪ੍ਰਤੀ ਪੂਰੀ ਪ੍ਰਤੀਬੱਧਤਾ ਨਾਲ ਹੁੰਗਾਰਾ ਭਰਨਗੇ ਕਿ ਇਸ ਮੁਹਿੰਮ ਨੂੰ ਲੋਕ ਲਹਿਰ ਬਨਾਉਣ ਲਈ ਜਿਲ੍ਹਾ ਮਾਨਸਾ ਪੰਜਾਬ ਦੇ ਦੂਸਰੇ ਜਿਲਿਆਂ ਲਈ ਮਿਸਾਲ ਬਣੇਗਾ ਅਤੇ ਅਗਵਾਈ ਦੇਣ ਦਾ ਮਾਣ ਪ੍ਰਾਪਤ ਕਰੇਗਾ।

  • ਕੁਲਵਿੰਦਰ ਬਿੱਲਾ
  • ਖਾਸ ਅਪੀਲ
  • farmers
  • appeal

ਆਮ ਆਦਮੀ ਲਈ 638 ਕਰੋੜ ਦੀ ਵਿੱਤੀ ਰਾਹਤ ਨੂੰ ਵਰਤੋਂ 'ਚ ਲਿਆਵੇ ਪੰਜਾਬ ਸਰਕਾਰ : ਹਰਸਿਮਰਤ

NEXT STORY

Stories You May Like

  • case registered against 9 people for setting fire to wheat stalks
    ਕਣਕ ਦੇ ਨਾੜ ਨੂੰ ਅੱਗ ਲਗਾਉਣ ਵਾਲੇ 9 ਜਣਿਆਂ ਖਿਲਾਫ਼ ਮਾਮਲਾ ਦਰਜ
  • cases registered against people for setting fire to wheat stalks
    ਗੁਰਦਾਸਪੁਰ ਪ੍ਰਸ਼ਾਸਨ ਦੀ ਵੱਡੀ ਕਾਰਵਾਈ: ਨਾੜ ਨੂੰ ਅੱਗ ਲਾਉਣ ਵਾਲੇ ਇੱਕ ਦਰਜਨ ਤੋਂ ਵੱਧ ਲੋਕਾਂ 'ਤੇ ਪਰਚੇ ਦਰਜ
  • farmers continue to set fire to stubble
    ਕਿਸਾਨਾਂ ਵੱਲੋਂ ਨਾੜ ਨੂੰ ਲਗਾਤਾਰ ਅੱਗ ਲਗਾਉਣ ਦਾ ਸਿਲਸਿਲਾ ਜਾਰੀ, ਹਵਾ ’ਚ ਫੈਲ ਰਿਹਾ ਜ਼ਹਿਰੀਲਾ ਧੂੰਆਂ
  • set fire to the straw
    ਨਾੜ ਤੇ ਰਹਿੰਦ-ਖੂੰਦ ਨੂੰ ਲਾਈ ਜਾ ਰਹੀ ਅੱਗ, ਨਹੀਂ ਪੈ ਰਹੀ ਠੱਲ੍ਹ!
  • cases of stubble burning in punjab cross 7 thousand
    ਪੰਜਾਬ ’ਚ ਪਰਾਲੀ ਸਾੜਨ ਦੇ ਮਾਮਲੇ 7,000 ਤੋਂ ਪਾਰ, 24 ਘੰਟਿਆਂ ਦੇ ਅੰਕੜੇ ਕਰਨਗੇ ਹੈਰਾਨ
  • jalandhar lottery shop employee commits suicide
    ਜਲੰਧਰ 'ਚ ਲਾਟਰੀ ਦੀ ਦੁਕਾਨ ਦੇ ਕਰਮਚਾਰੀ ਨੇ ਕੀਤੀ ਖ਼ੁਦਕੁਸ਼ੀ, ਸੁਸਾਈਡ ਨੋਟ ਨੇ ਖੋਲ੍ਹਿਆ ਵੱਡਾ ਰਾਜ਼
  • fire breaks out in a tree on kishangarh ballan road
    ਕਿਸ਼ਨਗੜ੍ਹ-ਬੱਲਾਂ ਰੋਡ ’ਤੇ ਨਾੜ ਨੂੰ ਲੱਗੀ ਅੱਗ
  • marco rubio in china
    'ਖ਼ਤਮ ਕਰਵਾਓ ਸਾਡੀ ਜੰਗ..!' ਇਰਾਨ ਨਾਲ ਤਣਾਅ ਵਿਚਾਲੇ ਅਮਰੀਕੀ ਵਿਦੇਸ਼ ਮੰਤਰੀ ਨੇ ਚੀਨ ਨੂੰ ਕੀਤੀ ਅਪੀਲ
  • big on punjab s weather
    ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਵਿਭਾਗ ਵੱਲੋਂ 26 ਮਈ...
  • jalandhar  social workers pour cold water near bsf chowk
    ਜਲੰਧਰ: BSF ਚੌਕ ਨੇੜੇ ਸਮਾਜ ਸੇਵੀਆਂ ਵੱਲੋਂ ਲਗਾਈ ਗਈ ਠੰਡੇ ਜਲ ਦੀ ਛਬੀਲ
  • dispute between two parties over installation of transformer in jalandhar
    ਜਲੰਧਰ: ਟਰਾਂਸਫਾਰਮਰ ਲਗਾਉਣ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਹੋਇਆ ਝਗੜਾ
  • punjab schools timing
    ਪੰਜਾਬ 'ਚ ਗਰਮੀ ਵਿਚਾਲੇ ਵੱਡਾ ਫ਼ੈਸਲਾ, ਸਾਰੇ ਸਕੂਲਾਂ ਤੇ ਦਫ਼ਤਰਾਂ ਦਾ ਸਮਾਂ...
  • anand sweet shop targeted by thieves in jalandhar
    ਜਲੰਧਰ: ਚੋਰਾਂ ਨੇ ਆਨੰਦ ਸਵੀਟ ਸ਼ਾਪ ਨੂੰ ਨਿਸ਼ਾਨਾ ਬਣਾਇਆ, 38,000 ਦੀ ਨਕਦੀ ਲੈ...
  • massive fire breaks out in jassal market
    ਢਿੱਲਵਾਂ ਰੋਡ ’ਤੇ ਜੱਸਲ ਮਾਰਕੀਟ ’ਚ ਲੱਗੀ ਭਿਆਨਕ ਅੱਗ
  • pspcl outsourced employees announce indefinite strike
    PSPCL ਦੇ ਆਊਟਸੋਰਸ ਮੁਲਾਜ਼ਮਾਂ ਵੱਲੋਂ ਅਣਮਿੱਥੇ ਸਮੇਂ ਲਈ ਹੜਤਾਲ ਦਾ ਐਲਾਨ
  • 2 brothers arrested with 5 5 kg heroin and 4 pistols
    2 ਭਰਾ ਸਾਢੇ 5 ਕਿਲੋ ਹੈਰੋਇਨ ਤੇ 4 ਪਿਸਤੌਲਾਂ ਸਣੇ ਗ੍ਰਿਫ਼ਤਾਰ
Trending
Ek Nazar
ipl 2026 kkr

KKR ਨੂੰ ਲੱਗਾ ਵੱਡਾ ਝਟਕਾ, ਟੂਰਨਾਮੈਂਟ 'ਚੋਂ ਬਾਹਰ ਹੋਇਆ ਧਾਕੜ ਖ਼ਿਡਾਰੀ

pakistan odi squad

ਪਾਕਿ ਵਨਡੇ ਟੀਮ 'ਚ ਵੱਡਾ ਫੇਰਬਦਲ: ਬਾਬਰ ਆਜ਼ਮ ਦੀ ਵਾਪਸੀ, ਮੁਹੰਮਦ ਰਿਜ਼ਵਾਨ ਦੀ...

demand for holidays in schools due to extreme heat

ਅੱਤ ਦੀ ਗਰਮੀ ਕਾਰਨ ਸਕੂਲਾਂ ’ਚ ਛੁੱਟੀਆਂ ਕਰਨ ਦੀ ਮੰਗ

cockroach awami party formed in pakistan

ਭਾਰਤ ਦੀ ਤਰਜ਼ 'ਤੇ ਪਾਕਿਸਤਾਨ 'ਚ ਬਣੀ 'ਕਾਕਰੋਚ ਅਵਾਮੀ ਪਾਰਟੀ'

gunisha kaur appointed federal commissioner

ਡਾ. ਗੁਣੀਸ਼ਾ ਕੌਰ ਯੂ.ਐਸ. ਕਮਿਸ਼ਨ ਆਨ ਇੰਟਰਨੈਸ਼ਨਲ ਰਿਲੀਜੀਅਸ ਫ੍ਰੀਡਮ 'ਚ ਫੈਡਰਲ...

pakistan to issue commemorative coin

ਪਾਕਿਸਤਾਨ ਚੀਨ ਨਾਲ ਸਬੰਧਾਂ ਦੇ 75 ਸਾਲ ਪੂਰੇ ਹੋਣ 'ਤੇ ਜਾਰੀ ਕਰੇਗਾ ਯਾਦਗਾਰੀ...

government bus free travel women

1 ਜੂਨ ਤੋਂ ਸਰਕਾਰੀ ਬੱਸਾਂ 'ਚ ਮੁਫ਼ਤ ਸਫ਼ਰ ਕਰ ਸਕਣਗੀਆਂ ਔਰਤਾਂ, ਬੰਗਾਲ ਸਰਕਾਰ...

shehnaaz gill opens up about the one who has her heart

ਕਿਸ ਦੇ ਕੋਲ ਹੈ ਸ਼ਹਿਨਾਜ਼ ਗਿੱਲ ਦਾ ਦਿਲ ? ਅਦਾਕਾਰਾ ਨੇ ਵੀਡੀਓ ਸਾਂਝੀ ਕਰਕੇ ਖੁਦ...

amritsar bsf seizes huge consignment of heroin in 7 days

ਅੰਮ੍ਰਿਤਸਰ: BSF ਨੇ 7 ਦਿਨਾਂ ’ਚ ਫੜੀ ਹੈਰੋਇਨ ਦੀ ਵੱਡੀ ਖੇਪ; ਖੇਪ ਸੁੱਟ ਕੇ ਵਾਪਸ...

punjab s daughter harleen kaur shines in italy

ਪੰਜਾਬ ਦੀ ਧੀ ਹਰਲੀਨ ਕੌਰ ਨੇ ਇਟਲੀ 'ਚ ਚਮਕਾਇਆ ਮਾਪਿਆਂ ਦਾ ਨਾਮ

madhuri shot dola re dola while she was 4 months pregnant

4 ਮਹੀਨੇ ਦੀ ਪ੍ਰੈਗਨੈਂਸੀ ਦੌਰਾਨ ਮਾਧੁਰੀ ਨੇ ਸ਼ੂਟ ਕੀਤਾ ਸੀ 'ਡੋਲਾ ਰੇ ਡੋਲਾ',...

massive explosion in power bank

ਪਾਵਰ ਬੈਂਕ 'ਚ ਹੋਇਆ ਜ਼ਬਰਦਸਤ ਧਮਾਕਾ; ਲਿਫਟ 'ਚ ਫਸੀ ਕੁੜੀ ਦਾ ਘੁਟਿਆ ਦਮ

lottery prize worth rs 57 crore found in old pants

ਕਿਸਮਤ ਹੋਵੇ ਤਾਂ ਅਜਿਹੀ! ਪੁਰਾਣੀ ਪੈਂਟ ਦੀ ਜੇਬ 'ਚੋਂ ਮਿਲੀ 57 ਕਰੋੜ ਦੀ ਲਾਟਰੀ

cockroach janata party  account closed  cockroach is back  new account

ਕਾਕਰੋਚ ਜਨਤਾ ਪਾਰਟੀ ਦੇ ‘X’ ਹੈਂਡਲ ’ਤੇ ਰੋਕ, Cockroach Is Back ਨਾਲ ਨਵਾਂ...

ahmedabad crime branch arrests actor who jumped parole 12 years ago

ਆਮਿਰ ਖਾਨ ਤੇ ਰਣਵੀਰ ਸਿੰਘ ਨਾਲ ਕੰਮ ਕਰ ਰਿਹਾ ਸਾਥੀ ਅਦਾਕਾਰ ਨਿਕਲਿਆ ਕਾਤਲ, ਜੇਲ੍ਹ...

kangana ranaut

ਕੀ ਕੰਗਨਾ ਰਣੌਤ ਨੇ ਕਰਵਾ ਲਿਆ ਹੈ ਵਿਆਹ? ਗਲੇ 'ਚ ਮੰਗਲਸੂਤਰ, ਹੱਥਾਂ 'ਚ ਹਰੀਆਂ...

2 indian players banned

2 ਭਾਰਤੀ ਖਿਡਾਰੀਆਂ 'ਤੇ ਲੱਗ ਗਿਆ ਬੈਨ! ਇਸ ਮਾਮਲੇ 'ਚ ਹੋਈ ਵੱਡੀ ਕਾਰਵਾਈ

200mp camera smartphone

200MP ਕੈਮਰਾ ਤੇ 8000mAh ਬੈਟਰੀ ਨਾਲ ਲਾਂਚ ਹੋਇਆ ਇਹ ਧਾਕੜ ਫੋਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • salary cut punjab employees education department
      ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਲਈ ਖ਼ਤਰੇ ਦੀ ਘੰਟੀ, ਤਨਖਾਹ ਕਟੌਤੀ ਕਾਰਣ ਖੜ੍ਹਾ...
    • political earthquake  mla kulwant singh
      ਸਿਆਸੀ ਭੂਚਾਲ: "ਵੋਟਾਂ ਘੱਟ ਗਈਆਂ ਤਾਂ ਗੇਟ ਬੰਦ ਕਰਕੇ ਪੂਰੀਆਂ ਕਰ ਲਵਾਂਗੇ" :...
    • big on punjab s weather
      ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਵਿਭਾਗ ਵੱਲੋਂ 26 ਮਈ...
    • weather update  imd  heat alert  warning  states
      24 ਤੋਂ 27 ਮਈ ਤੱਕ ਅਲਰਟ ਜਾਰੀ! ਇਨ੍ਹਾਂ ਸੂਬਿਆਂ ਲਈ IMD ਨੇ ਦੇ'ਤੀ ਵਾਰਨਿੰਗ
    • father and son  sirhind feeder canal
      ਪਹਿਲਾਂ ਪੁੱਤ ਤੇ ਫਿਰ ਮਿਲੀ ਪਿਓ ਦੀ ਲਾਸ਼, ਦੋਵਾਂ ਦਾ ਇਕੱਠਿਆਂ ਹੋਇਆ ਸਸਕਾਰ
    • effect of heat is now visible on animals too
      ਜਾਨਵਰਾਂ 'ਤੇ ਵੀ ਕਹਿਰ ਵਰ੍ਹਾਉਣ ਲੱਗੀ ਗਰਮੀ! ਛੱਤਬੀੜ ਚਿੜੀਆਘਰ 'ਚ ਭਾਲੂਆਂ ਨੂੰ...
    • police force  flag march  faridkot police
      ਚੋਣਾਂ ਨੂੰ ਦੇਖਦੇ ਹੋਏ ਸ਼ਹਿਰ ਵਿਚ ਭਾਰੀ ਪੁਲਸ ਫੋਰਸ ਵੱਲੋਂ ਫਲੈਗ ਮਾਰਚ ਕੱਢਿਆ ਗਿਆ
    • girl riding activa  terrible accident  cctv video
      ਐਕਟਿਵਾ 'ਤੇ ਜਾਂਦੀ ਕੁੜੀ ਨੇ ਪੈਦਲ ਜਾਂਦੇ ਬੰਦੇ ਦੇ ਮਾਰੀ ਟੱਕਰ, ਵੀਡੀਓ 'ਚ ਕੈਦ...
    • punjabi singer inder kaur
      ਪੰਜਾਬੀ SINGER ਦੀ ਪੋਸਟਮਾਰਟਮ ਰਿਪੋਰਟ 'ਚ ਹੋਏ ਸਨਸਨੀਖੇਜ਼ ਖ਼ੁਲਾਸੇ
    • tb disease has increased in punjab
      ਪੰਜਾਬ ’ਚ ਇਸ ਬਿਮਾਰੀ ਨੇ ਧਾਰਿਆ ਭਿਆਨਕ ਰੂਪ, 60 ਹਜ਼ਾਰ ਤੋਂ ਵੱਧ ਨਵੇਂ ਮਰੀਜ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +