Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 07, 2026

    10:52:50 AM

  • people students tear gas

    ਫਰਾਂਸ : ਵਿਦਿਆਰਥੀਆਂ ਦੇ ਸਮਰਥਨ 'ਚ ਲੱਖਾਂ ਲੋਕ...

  • canada advisory

    ਕੈਨੇਡਾ ਨੇ ਪੰਜਾਬੀਆਂ ਲਈ ਜਾਰੀ ਕੀਤੀ ਚਿਤਾਵਨੀ !...

  • rahul gandhi  priyanka gandhi  fir  delhi police

    ਰਾਹੁਲ-ਪ੍ਰਿਯੰਕਾ ਗਾਂਧੀ ਖ਼ਿਲਾਫ਼ ਦਰਜ ਹੋਈ FIR,...

  • finance minister nirmala sitharaman faces protests had to cancel her speech

    ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੂੰ ਕਰਨਾ ਪਿਆ ਵਿਰੋਧ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Bathinda-Mansa
  • ਵੋਟਰ ਸੂਚੀ ਸੁਧਾਈ : ਦਾਅਵੇ ਤੇ ਇਤਰਾਜ਼ਾਂ ਦੀਆਂ ਸੂਚੀਆਂ ਜਾਰੀ : ਡੀ. ਸੀ.

PUNJAB News Punjabi(ਪੰਜਾਬ)

ਵੋਟਰ ਸੂਚੀ ਸੁਧਾਈ : ਦਾਅਵੇ ਤੇ ਇਤਰਾਜ਼ਾਂ ਦੀਆਂ ਸੂਚੀਆਂ ਜਾਰੀ : ਡੀ. ਸੀ.

  • Edited By Babita,
  • Updated: 16 Sep, 2026 11:32 AM
Bathinda-Mansa
sir list
  • Share
    • Facebook
    • Tumblr
    • Linkedin
    • Twitter
  • Comment

ਬਠਿੰਡਾ (ਵਰਮਾ) : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾ ਅਨੁਸਾਰ ਪੰਜਾਬ ਰਾਜ ’ਚ ਚਲਾਈ ਜਾ ਰਿਹੀ ਵਿਸ਼ੇਸ਼ ਗਹਿਰੀ ਸੁਧਾਈ (ਐੱਸ. ਆਈ. ਆਰ) ਅਧੀਨ 13 ਅਗਸਤ 2026 ਤੋਂ 12 ਸਤੰਬਰ 2026 ਤੱਕ ਆਮ ਜਨਤਾ ਪਾਸੋਂ ਦਾਅਵੇ ਅਤੇ ਇਤਰਾਜ਼ ਜ਼ਿਲ੍ਹੇ ਦੇ ਸਮੂਹ 1204 ਬੂਥ ਲੈਵਲ ਅਫ਼ਸਰਾਂ ਵੱਲੋਂ ਪ੍ਰਾਪਤ ਕੀਤੇ ਗਏ ਹਨ। ਇਸ ਸਬੰਧੀ ਇਨ੍ਹਾਂ ਪ੍ਰਾਪਤ ਕੀਤੇ ਦਾਅਵੇ ਅਤੇ ਇਤਰਾਜ਼ਾਂ ਦੀਆਂ ਸੂਚੀਆਂ ਫਾਰਮ ਨੰਬਰ 9, ਫਾਰਮ ਨੰਬਰ 10, ਫਾਰਮ ਨੰਬਰ 11, ਫਾਰਮ ਨੰਬਰ 11-ਏ ਅਤੇ ਫਾਰਮ ਨੰਬਰ 11-ਬੀ ਵਿਚ ਜ਼ਿਲ੍ਹੇ ਦੀਆਂ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਂਇੰਦਿਆਂ ਨੂੰ ਜ਼ਿਲੇ ਦੇ ਸਮੂਹ ਵਿਧਾਨ ਸਭਾ ਚੋਣ ਹਲਕਿਆਂ ਦੇ ਚੋਣਕਾਰ ਰਜਿਸਟ੍ਰੇਸ਼ਨ ਅਫਸਰਾਂ ਵੱਲੋਂ ਮੁਹੱਈਆ ਕਰਵਾਈਆਂ ਗਈਆਂ।

ਜ਼ਿਲ੍ਹਾ ਚੋਣ ਅਫ਼ਸਰ ਨੇ ਜ਼ਿਲ੍ਹੇ ਦੀਆਂ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਅਤੇ ਉਨ੍ਹਾਂ ਦੇ ਨੁਮਾਇੰਦਿਆਂ ਵੱਲੋਂ ਵੋਟਰ ਸੂਚੀਆਂ ਦੀ ਸੁਧਾਈ ਦੇ ਕੰਮ ’ਚ ਜ਼ਿਲ੍ਹਾ ਪ੍ਰਸ਼ਾਸਨ ਨੂੰ ਦਿੱਤੇ ਜਾ ਰਹੇ ਸਹਿਯੋਗ ਲਈ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਐੱਸ. ਆਈ. ਆਰ. ਦੀ ਸਮੁੱਚੀ ਪ੍ਰਕਿਰਿਆ ਨੂੰ ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ 12 ਅਕਤੂਬਰ 2026 ਨੂੰ ਕੀਤੀ ਜਾਵੇਗੀ। ਉਨ੍ਹਾਂ ਸਮੂਹ ਸਬੰਧਿਤ ਧਿਰਾਂ ਨੂੰ ਅਪੀਲ ਕੀਤੀ ਕਿ ਉਹ ਵੋਟਰ ਸੂਚੀ ਦੀ ਸੁਧਾਈ ਪ੍ਰਕਿਰਿਆ ਵਿਚ ਆਪਣਾ ਸਹਿਯੋਗ ਜਾਰੀ ਰੱਖਣ ਤਾਂ ਜੋ ਯੋਗ ਵੋਟਰਾਂ ਦੇ ਨਾਮ ਵੋਟਰ ਸੂਚੀ ਵਿਚ ਯਕੀਨੀ ਤੌਰ ’ਤੇ ਦਰਜ ਹੋ ਸਕਣ।

  • Voter list revision
  • lists
  • Bathinda
  • ਵੋਟਰ ਸੂਚੀ ਸੁਧਾਈ
  • ਸੂਚੀਆਂ
  • ਬਠਿੰਡਾ

ਵਿਦੇਸ਼ ਭੇਜਣ ਦੇ ਨਾਂ ’ਤੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਮਾਮਲੇ ’ਚ ਫਰਜ਼ੀ ਟ੍ਰੈਵਲ ਏਜੰਟ ਗ੍ਰਿਫ਼ਤਾਰ

NEXT STORY

Stories You May Like

  • special intensive revision  sir  of voter lists
    ਜ਼ਿਲ੍ਹੇ ’ਚ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (SIR) ਦਾ ਕੰਮ ਮੁਕੰਮਲ ਹੋਣ ਨੇੜੇ
  • final voter list released in chandigarh following sir
    ਚੰਡੀਗੜ੍ਹ 'ਚ SIR ਮਗਰੋਂ ਫਾਈਨਲ ਵੋਟਰ ਸੂਚੀ ਜਾਰੀ, ਚੈੱਕ ਕਰੋ, ਤੁਹਾਡਾ ਨਾਂ ਵਿੱਚ ਹੈ ਜਾਂ ਨਹੀਂ
  • draft voter list  bombay high court
    ਡਰਾਫਟ ਵੋਟਰ ਸੂਚੀ ਸੁਣਵਾਈ ਤੋਂ ਬਿਨਾਂ ਨਾਵਾਂ ਨੂੰ ਹਟਾਉਣ ਦਾ ਆਧਾਰ ਨਹੀਂ ਹੋ ਸਕਦੀ: ਅਦਾਲਤ
  • warring demands halting the sir process
    'ਪੁਰਾਣੀਆਂ ਵੋਟਰ ਸੂਚੀਆਂ ਦੇ ਆਧਾਰ ’ਤੇ ਹੋਣ ਚੋਣਾਂ', ਵੜਿੰਗ ਨੇ SIR ਰੋਕਣ ਦੀ ਕੀਤੀ ਮੰਗ
  • claim regarding removal of 13 crore names voter list is misleading
    ਵੋਟਰ ਸੂਚੀ ’ਚੋਂ 13 ਕਰੋੜ ਨਾਂ ਹਟਾਏ ਜਾਣ ਦਾ ਦਾਅਵਾ ਪੂਰੀ ਤਰ੍ਹਾਂ ਗੁੰਮਰਾਹਕੁੰਨ : ਚੋਣ ਕਮਿਸ਼ਨ
  • uddhav thackeray  raj thackeray
    ਚੋਣ ਕਮਿਸ਼ਨਰ ਤੇ ਵੋਟਰ ਸੂਚੀ ਦੇ SIR ਨੂੰ ਲੈ ਕੇ ਬੋਲੇ ਊਧਵ ਤੇ ਰਾਜ ਠਾਕਰੇ, ਦਿੱਤਾ ਵੱਡਾ ਬਿਆਨ
  • voter lists sir
    ਵੋਟਰ ਸੂਚੀ ਸਵੱਛ ਬਣਾਓ, ਪਰ ਯੋਗ ਵੋਟਰਾਂ ਦੇ ਨਾਂ ਨਾ ਹਟਾਓ
  • election commission clarify the position regarding sir
    ਐੱਸ. ਆਈ. ਆਰ. ਬਾਰੇ ਦਰਜ ਇਤਰਾਜ਼ਾਂ ’ਤੇ ਸਥਿਤੀ ਸਪੱਸ਼ਟ ਕਰੇ ਚੋਣ ਕਮਿਸ਼ਨ : ਰੰਧਾਵਾ
  • jalandhar firecracker market approval
    ਵੱਡੀ ਖ਼ਬਰ : ਜਲੰਧਰ 'ਚ ਇਸ ਥਾਂ 'ਤੇ ਲੱਗੇਗੀ ਪਟਾਕਾ ਮਾਰਕੀਟ, ਜ਼ਿਲ੍ਹਾ ਪ੍ਰਸ਼ਾਸਨ...
  • action against corruption
    ਪੰਜਾਬ: ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਸਰਕਾਰੀ ਮੁਲਾਜ਼ਮ ਗ੍ਰਿਫ਼ਤਾਰ
  • famous punjabi singer buta mohammad
    ਪੰਜਾਬੀ ਗਾਇਕ ਬੂਟਾ ਮੁਹੰਮਦ ਨਾਲ ਸੜਕੀ ਹਾਦਸੇ ਦੀ ਅਫਵਾਹ, ਸਹੀ ਸਲਾਮਤ ਹਨ ਗਾਇਕ
  • raid in jalandhar
    ਜਲੰਧਰ ਦੇ 3 ਮਸ਼ਹੂਰ ਹੋਟਲਾਂ 'ਤੇ ਪੈ ਗਈ RAID! ਜਾਣੋ ਪੂਰੀ ਅਪਡੇਟ
  • consumer commission deals a  31 lakh blow to the improvement trust
    ਖਪਤਕਾਰ ਕਮਿਸ਼ਨ ਨੇ ਇੰਦਰਾਪੁਰਮ ਸਕੀਮ ਦੇ 2 ਮਾਮਲਿਆਂ 'ਚ ਇੰਪਰੂਵਮੈਂਟ ਟਰੱਸਟ ਨੂੰ...
  • festival special train will run from october 8 to purnia
    8 ਅਕਤੂਬਰ ਤੋਂ ਪੂਰਨੀਆ ਲਈ ਚੱਲੇਗੀ ਤਿਉਹਾਰ ਸਪੈਸ਼ਲ ਟ੍ਰੇਨ, ਨਕੋਦਰ-ਫਿਲੌਰ ਤੋਂ...
  • power cut in punjab
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ POWER CUT! ਸਾਰਾ ਦਿਨ ਨਹੀਂ ਆਉਣੀ...
  • two crore fine collected from ticketless rail passengers in september
    ਰੇਲਵੇ ਵਿਭਾਗ ਦਾ ਸਖ਼ਤ ਐਕਸ਼ਨ! ਬਿਨਾਂ ਟਿਕਟ ਵਾਲੇ ਯਾਤਰੀਆਂ ਤੋਂ 2 ਕਰੋੜ ਰੁਪਏ...
Trending
Ek Nazar
theft at famous actress s cafe thief makes off with the entire cash counter

ਮਸ਼ਹੂਰ ਅਦਾਕਾਰਾ ਦੇ ਕੈਫੇ 'ਚ ਚੋਰੀ, ਪੂਰਾ ਕੈਸ਼ ਕਾਊਂਟਰ ਹੀ ਉਡਾ ਲੈ ਗਿਆ ਚੋਰ,...

power outage tomorrow long power cuts scheduled

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ 'ਚ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple vandalised

ਪਾਕਿਸਤਾਨ 'ਚ ਹਿੰਦੂ ਮੰਦਰ ਦੀ ਭੰਨ-ਤੋੜ; ਇੱਕ ਵਿਅਕਤੀ ਗ੍ਰਿਫ਼ਤਾਰ

pakistan afghanistan conflict

ਪਾਕਿਸਤਾਨ ਅਤੇ ਤਾਲਿਬਾਨ ਵਿਚਾਲੇ ਟਕਰਾਅ ਤੀਜੇ ਹਫ਼ਤੇ 'ਚ ਦਾਖਲ;  ਸਰਹੱਦ 'ਤੇ...

ganguly appointed head coach of delhi capitals for ipl 2027

IPL 2027 ਤੋਂ ਪਹਿਲਾਂ ਬਦਲ ਗਿਆ ਟੀਮ ਦਾ ਕੋਚ ! Team India ਦੇ ਸਾਬਕਾ ਕਪਤਾਨ...

folk singer pammi bai honoured in australian parliament

ਆਸਟ੍ਰੇਲੀਆਈ ਸੰਸਦ 'ਚ ਚਮਕਿਆ ਪੰਜਾਬ ਦਾ ਮਾਣ ; ਲੋਕ ਗਾਇਕ ਪੰਮੀ ਬਾਈ ਦਾ ਵਿਸ਼ੇਸ਼...

indians  in sri lanka

ਸ੍ਰੀਲੰਕਾ 'ਚ 8 ਭਾਰਤੀ ਗ੍ਰਿਫ਼ਤਾਰ, ਲੱਗੇ ਇਹ ਦੋਸ਼

abhinav shukla questions punjab police over rising crime

ਮੈਡ ਸੰਧੂ ਦੇ ਕਤਲ 'ਤੇ ਭੜਕਿਆ TV ਇੰਡਸਟਰੀ ਦਾ ਮਸ਼ਹੂਰ ਅਦਾਕਾਰ ! ਪੰਜਾਬ ਦੀ...

un chief arrives in pakistan

UN ਮੁਖੀ ਅਧਿਕਾਰਤ ਦੌਰੇ 'ਤੇ ਪਹੁੰਚੇ ਪਾਕਿਸਤਾਨ

nushrratt bharuccha

ਹੁਣ ਕਦੇ ਆਪਣੇ ਪੈਰਾਂ 'ਤੇ ਖੜ੍ਹੀ ਨਹੀਂ ਹੋ ਸਕੇਗੀ ਨੁਸਰਤ ਭਰੂਚਾ ? ਪੋਸਟ ਨੇ...

famous actor lost his battle with cancer

ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਅਮਰੀਕਾ 'ਚ ਲਏ ਆਖਰੀ ਸਾਹ

kiran rao on how today  s youth perceive romantic relationships

'ਵਿਆਹ ਤੋਂ ਪਹਿਲਾਂ ਫਿਜ਼ੀਕਲ ਹੋਣਾ 'ਨਾਰਮਲ'; ਆਮਿਰ ਖ਼ਾਨ ਦੀ Ex-Wife ਨੇ...

pakistan cricket team eliminated from the tournament india

ਪਾਕਿਸਤਾਨ ਕ੍ਰਿਕਟ Team ਨਾਲ ਹੋ ਗਿਆ 'ਮੋਏ-ਮੋਏ' ! India ਨਾਲ ਮੈਚ ਤੋਂ...

flood search in nepal

ਨੇਪਾਲ 'ਚ ਹੜ੍ਹ ਪੀੜਤਾਂ ਲਈ ਖੋਜ ਤੇ ਬਚਾਅ ਅਭਿਆਨ ਖਤਮ, 1,455 ਮੌਤਾਂ ਤੋਂ ਬਾਅਦ...

rakul preet singh breaks silence on it raid reports

'ਮੇਰਾ ਇਸ ਨਾਲ ਕੋਈ ਲੈਣ-ਦੇਣਾ ਨਹੀਂ', IT ਰੇਡ 'ਤੇ ਰਕੁਲ ਪ੍ਰੀਤ ਸਿੰਘ ਨੇ...

air strikes by ukraine

ਹਵਾਈ ਹਮਲਿਆਂ ਨੇ ਰੂਸ ਦੀ ਤੇਲ ਸੋਧਕ ਸਮਰੱਥਾ ਨੂੰ ਕੀਤਾ ਪ੍ਰਭਾਵਿਤ

raf fairford airbase

ਅਮਰੀਕਾ ਨੇ ਬ੍ਰਿਟੇਨ ਦੇ RAF ਫੇਅਰਫੋਰਡ ਏਅਰ ਬੇਸ ਤੋਂ ਹਟਾਏ ਸਾਰੇ ਬੰਬਾਰ

indian restaurant in uk

ਬ੍ਰਿਟੇਨ 'ਚ ਭਾਰਤੀ ਰੈਸਟੋਰੈਂਟ ਨੂੰ ਅੱਗ ਲਗਾਉਣ ਦਾ ਮਾਮਲਾ, ਦੋ ਨਾਬਾਲਗਾਂ ਨੂੰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • power outage tomorrow long power cuts scheduled
      ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ 'ਚ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...
    • cbi action in kharar
      ਖਰੜ ਦੇ ਵੈਸਟਰਨ ਟਾਵਰਜ਼ ’ਚ ਸੀ. ਬੀ. ਆਈ. ਦੀ ਕਾਰਵਾਈ
    • action against corruption
      ਪੰਜਾਬ: ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਸਰਕਾਰੀ ਮੁਲਾਜ਼ਮ ਗ੍ਰਿਫ਼ਤਾਰ
    • farmers blocked highway to protest
      ਸੁਸਤ ਲਿਫਟਿੰਗ ਤੇ ਕਾਟ ਦੀ ਲੁੱਟ ਵਿਰੁੱਧ ਕਿਸਾਨਾਂ ਨੇ...
    • rajvir ghumman checking
      ਮੁੱਖ ਮੰਤਰੀ ਦੇ ਓ.ਐੱਸ.ਡੀ. ਰਾਜਵੀਰ ਘੁੰਮਣ ਦੀ ਘਰਾਚੋਂ ਸਥਿਤ ਰਿਹਾਇਸ਼ ’ਤੇ...
    • arvind kejriwal reaction on cbi raid
      CM ਮਾਨ ਦੇ ਕੈਂਪ ਆਫ਼ਿਸ 'ਤੇ CBI ਰੇਡ ਨੂੰ ਲੈ ਕੇ 'ਆਪ' ਸੁਪਰੀਮੋ ਅਰਵਿੰਦ...
    • cbi raid cm mann
      BIG BREAKING: ਪੰਜਾਬ 'ਚ CM ਮਾਨ ਦੇ ਕੈਂਪ ਆਫ਼ਿਸ 'ਤੇ CBI ਦੀ ਰੇਡ
    • pargat singh meets mp sukhjinder randhawa
      ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਪਰਗਟ ਸਿੰਘ ਨੇ MP ਸੁਖਜਿੰਦਰ ਰੰਧਾਵਾ ਨਾਲ...
    • sarpanch patti village
      ਬ੍ਰੇਕਿੰਗ ਨਿਊਜ਼ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਸਰਪੰਚ ਦਾ ਗੋਲ਼ੀਆਂ ਮਾਰ...
    • shopkeepers shops commercial units
      ਪੰਜਾਬ 'ਚ ਦੁਕਾਨਦਾਰਾਂ ਲਈ ਵੱਡੀ ਖਬਰ, ਨਿਯਮਾਂ ਵਿਚ ਹੋਇਆ ਵੱਡਾ ਬਦਲਾਅ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +