Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 07, 2026

    7:33:32 PM

  • punjab elections news

    ਪੰਜਾਬ 'ਚ ਚੋਣਾਂ ਨੂੰ ਲੈ ਕੇ ਸੁਪਰੀਮ ਕੋਰਟ ਦਾ...

  • pcs officers in punjab to be transferred following cbi raid

    CBI ਰੇਡ ਤੋਂ ਬਾਅਦ ਪੰਜਾਬ 'ਚ ਇਨ੍ਹਾਂ ਵੱਡੇ...

  • punjab police sho suspended

    ਪੰਜਾਬ ਪੁਲਸ ਦੇ SHO ਖ਼ਿਲਾਫ਼ ਐਕਸ਼ਨ! ਕੀਤਾ ਗਿਆ...

  • good news for passport applicant

    ਪਾਸਪੋਰਟ ਬਣਵਾਉਣ ਵਾਲਿਆਂ ਲਈ Good News! ਤੁਰੰਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Tarn Taran
  • ਪੰਜਾਬ: SIR ਨੇ ਮਿਲਾ'ਤੇ 48 ਸਾਲਾਂ ਤੋਂ ਵਿਛੜੇ ਸਕੇ ਭਰਾ, ਗਲਵੱਕੜੀ ਪਾ ਹੋਏ ਭਾਵੁਕ

MAJHA News Punjabi(ਮਾਝਾ)

ਪੰਜਾਬ: SIR ਨੇ ਮਿਲਾ'ਤੇ 48 ਸਾਲਾਂ ਤੋਂ ਵਿਛੜੇ ਸਕੇ ਭਰਾ, ਗਲਵੱਕੜੀ ਪਾ ਹੋਏ ਭਾਵੁਕ

  • Edited By Shivani Bassan,
  • Updated: 19 Jul, 2026 11:25 AM
Tarn Taran
sir reunites siblings separated for 48 years
  • Share
    • Facebook
    • Tumblr
    • Linkedin
    • Twitter
  • Comment

ਤਰਨਤਾਰਨ (ਆਹਲੂਵਾਲੀਆ)—ਭਾਰਤ ਦੇ ਮੁੱਖ ਚੋਣ ਕਮਿਸ਼ਨਰ ਵੱਲੋਂ ਕਰਵਾਈ ਜਾ ਰਹੀ ਵੋਟਰ ਸੂਚੀ ਦੀ ਵਿਸ਼ੇਸ਼ ਗਹਿਰੀ ਸੁਧਾਈ (ਐੱਸ.ਆਈ.ਆਰ. 2026) ਤਹਿਤ, ਮੁੱਖ ਚੋਣ ਅਫ਼ਸਰ ਪੰਜਾਬ ਸ਼੍ਰੀਮਤੀ ਅਨਿੰਦਿਤਾ ਮਿੱਤਰਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਹਲਕਾ ਖਡੂਰ ਸਾਹਿਬ ਦੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ-ਕਮ-ਐੱਸ.ਡੀ.ਐੱਮ. ਸੰਜੀਵ ਸ਼ਰਮਾ ਦੀ ਅਗਵਾਈ ਵਿਚ ਵੋਟਰ ਸੁਧਾਈ ਦਾ ਕੰਮ ਬਾਖ਼ੂਬੀ ਚੱਲ ਰਿਹਾ ਹੈ। ਇਸ ਮੁਹਿੰਮ ਦੌਰਾਨ ਇਕ ਬਹੁਤ ਹੀ ਭਾਵੁਕ ਅਤੇ ਵਿਲੱਖਣ ਮਾਮਲਾ ਸਾਹਮਣੇ ਆਇਆ ਹੈ। ਹਲਕਾ ਖਡੂਰ ਸਾਹਿਬ ਦੇ ਪਿੰਡ ਚੁਤਾਲਾ ਦੇ ਬੂਥ ਨੰਬਰ 47 ਦੇ ਬੀ.ਐੱਲ.ਓ. ਦਵਿੰਦਰ ਸਿੰਘ ਖਹਿਰਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਕੋਲ ਸਰਦਾਰ ਵਿਜੇ ਸਿੰਘ (67), ਜੋ ਮੌਜੂਦਾ ਸਮੇਂ ਚੰਡੀਗੜ੍ਹ ਨੇੜੇ ਪੰਚਕੂਲਾ ਦੀ ਤਹਿਸੀਲ ਕਾਲਕਾ ਦੇ ਪਿੰਡ ਮੜਾਵਾਲੇ ਵਿਖੇ ਰਹਿੰਦੇ ਹਨ, ਸਾਲ 2003 ਦੇ ਰਿਕਾਰਡ ਅਨੁਸਾਰ ਆਪਣੀ ਵੋਟ ਸਬੰਧੀ ਜਾਣਕਾਰੀ ਲੈਣ ਆਏ ਸਨ।

ਇਹ ਵੀ ਪੜ੍ਹੋ- ਪੰਜਾਬ ਭਾਜਪਾ ਵਲੋਂ ਨਵੇਂ ਜ਼ਿਲ੍ਹਾ ਪ੍ਰਧਾਨਾਂ ਐਲਾਨ

ਵਿਜੇ ਸਿੰਘ ਨੇ ਆਪਣੀ ਹੜ੍ਹ-ਬੀਤੀ ਸੁਣਾਉਂਦਿਆਂ ਦੱਸਿਆ ਕਿ ਉਹ ਛੋਟੇ ਹੁੰਦਿਆਂ ਹੀ ਕੰਮ ਦੀ ਭਾਲ ਵਿਚ ਚੰਡੀਗੜ੍ਹ ਚਲੇ ਗਏ ਸਨ ਅਤੇ ਉਨ੍ਹਾਂ ਦੇ ਮਾਤਾ ਜੀ ਵੀ ਉਨ੍ਹਾਂ ਨਾਲ ਹੀ ਗਏ ਸਨ। ਉਥੇ ਕੰਮ ਦੇ ਰੁਝੇਵਿਆਂ ਵਿਚ ਉਹ ਇੰਨੇ ਵਿਜ਼ੀ ਹੋ ਗਏ ਕਿ ਮੁੜ ਕਦੇ ਜੱਦੀ ਪਿੰਡ ਚੁਤਾਲਾ ਨਾ ਪਰਤ ਸਕੇ। ਛੋਟੀ ਉਮਰ ਵਿਚ ਹੀ ਮਾਤਾ ਦੀ ਮੌਤ ਹੋ ਜਾਣ ਕਾਰਨ ਅਤੇ ਪਿਤਾ ਦਾ ਸਾਇਆ ਪਹਿਲਾਂ ਹੀ ਸਿਰ ਤੋਂ ਉੱਠ ਚੁੱਕਾ ਹੋਣ ਕਰਕੇ, ਉਨ੍ਹਾਂ ਦਾ ਆਪਣੇ ਪਿੰਡ ਅਤੇ ਪਰਿਵਾਰ ਨਾਲੋਂ ਸੰਪਰਕ ਬਿਲਕੁਲ ਟੁੱਟ ਗਿਆ। ਦੂਜੇ ਪਾਸੇ, ਪਿੰਡ ਵਿਚ ਰਹਿ ਰਹੇ ਉਨ੍ਹਾਂ ਦੇ ਦੋਵੇਂ ਸਕੇ ਭਰਾ ਵੀ ਸਾਲਾਂ ਤੋਂ ਵਿਜੇ ਦੀ ਭਾਲ ਕਰ ਰਹੇ ਸਨ ਪਰ ਕੋਈ ਥਾਂ-ਪਤਾ ਨਹੀਂ ਸੀ ਮਿਲ ਰਿਹਾ।

ਇਹ ਵੀ ਪੜ੍ਹੋ- ਵੱਡੇ ਹਾਦਸੇ ਦਾ ਸ਼ਿਕਾਰ ਹੋਇਆ ਆਸਟ੍ਰੇਲੀਆ ਗਿਆ ਪੰਜਾਬੀ ਨੌਜਵਾਨ, ਪੁੱਤ ਦੀ ਖਬਰ ਨੇ ਘਰ 'ਚ ਵਿਛਾ'ਤੇ ਸੱਥਰ

ਹੁਣ ਜਦੋਂ ਦੇਸ਼ ਭਰ ਵਿਚ ਵਿਸ਼ੇਸ਼ ਵੋਟਰ ਸੁਧਾਈ (ਐੱਸ.ਆਈ.ਆਰ.) ਦਾ ਕੰਮ ਚੱਲ ਰਿਹਾ ਹੈ, ਤਾਂ ਵਿਜੇ ਸਿੰਘ ਨੇ ਉਥੋਂ ਦੇ ਬੀ.ਐੱਲ.ਓ. ਨਾਲ ਸੰਪਰਕ ਕੀਤਾ। ਪੁਰਾਣਾ ਡਾਟਾ ਉੱਥੇ ਨਾ ਮਿਲਣ ਕਾਰਨ ਬੀ.ਐੱਲ.ਓ. ਨੇ ਉਨ੍ਹਾਂ ਨੂੰ ਸਾਲ 2003 ਦਾ ਰਿਕਾਰਡ ਆਪਣੇ ਜੱਦੀ ਪਿੰਡ ਤੋਂ ਲਿਆਉਣ ਲਈ ਕਿਹਾ। ਇਸੇ ਸਿਲਸਿਲੇ ਵਿਚ ਜਦੋਂ ਉਹ ਅੱਜ 48 ਸਾਲਾਂ ਬਾਅਦ ਆਪਣੇ ਜੱਦੀ ਪਿੰਡ ਚੁਤਾਲਾ ਪਹੁੰਚੇ, ਤਾਂ ਉਥੇ ਮੌਜੂਦ ਉਨ੍ਹਾਂ ਦੇ ਵੱਡੇ ਭਰਾ (76 ) ਅਤੇ ਛੋਟੇ ਭਰਾ ਰਜਿੰਦਰ ਸਿੰਘ (72 ) ਉਨ੍ਹਾਂ ਨੂੰ ਮਿਲ ਗਏ। 48 ਸਾਲਾਂ ਦੇ ਲੰਮੇ ਵਿਛੋੜੇ ਤੋਂ ਬਾਅਦ ਜਦੋਂ ਤਿੰਨੇ ਭਰਾ ਆਪਸ ਵਿਚ ਮਿਲੇ, ਤਾਂ ਉਨ੍ਹਾਂ ਦੀ ਖ਼ੁਸ਼ੀ ਦਾ ਕੋਈ ਟਿਕਾਣਾ ਨਾ ਰਿਹਾ। ਭਰਾ ਆਪਸ ਵਿਚ ਗਲਵੱਕੜੀ ਪਾ ਕੇ ਇੰਨੇ ਭਾਵੁਕ ਹੋ ਗਏ ਕਿ ਕੁਝ ਸਮਾਂ ਉਨ੍ਹਾਂ ਦੇ ਮੂੰਹੋਂ ਬੋਲ ਹੀ ਨਾ ਨਿਕਲੇ।

ਇਹ ਵੀ ਪੜ੍ਹੋ- ਅੰਮ੍ਰਿਤਸਰ ਸਥਿਤ ਗੁਰੂ ਰਾਮਦਾਸ ਹਵਾਈ ਅੱਡੇ ਨੇੜੇ ਲੱਗੀ ਪਾਬੰਦੀ

ਇਸ ਇਤਿਹਾਸਕ ਮਿਲਣੀ ਤੋਂ ਬਾਅਦ ਪਰਿਵਾਰ ਅਤੇ ਪਿੰਡ ਵਿੱਚ ਖ਼ੁਸ਼ੀ ਦੀ ਲਹਿਰ ਦੌੜ ਗਈ। ਇਸ ਮੌਕੇ ਸਰਕਾਰੀ ਐਲੀਮੈਂਟਰੀ ਸਕੂਲ ਚੁਤਾਲਾ ਵਿਖੇ ਬਲਾਕ ਸੰਮਤੀ ਮੈਂਬਰ ਮੇਹਰ ਸਿੰਘ, ਸਾਬਕਾ ਅਧਿਆਪਕ ਮੇਹਰ ਸਿੰਘ, ਹਰਜਿੰਦਰ ਸਿੰਘ ਪੰਚਾਇਤ ਮੈਂਬਰ, ਗੁਰਦੇਵ ਸਿੰਘ ਮੈਂਬਰ, ਬੀ.ਐੱਲ.ਓ. ਦਵਿੰਦਰ ਸਿੰਘ ਖਹਿਰਾ ਅਤੇ ਬੀ.ਐੱਲ.ਓ. ਰਾਜੀਵ ਕੁਮਾਰ ਮੰਨਣ ਸਮੇਤ ਪਿੰਡ ਦੇ ਪਤਵੰਤਿਆਂ ਵੱਲੋਂ ਵਿਜੇ ਸਿੰਘ ਦਾ ਨਿੱਘਾ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਇੰਚਾਰਜ ਮੈਡਮ ਸਰਬਜੀਤ ਕੌਰ ਅਤੇ ਸ਼੍ਰੀਮਤੀ ਸੁਖਰਾਜ ਕੌਰ ਵੀ ਹਾਜ਼ਰ ਸਨ। ਅਖ਼ੀਰ ਵਿੱਚ ਤਿੰਨਾਂ ਭਰਾਵਾਂ ਨੇ ਭਾਵੁਕ ਹੁੰਦਿਆਂ ਕਿਹਾ ਕਿ ਉਹ ਹੁਣ ਅੱਗੇ ਤੋਂ ਹਮੇਸ਼ਾ ਮਿਲਦੇ ਰਹਿਣਗੇ ਅਤੇ ਆਪਣੇ ਬੱਚਿਆਂ ਵਿਚ ਵੀ ਆਪਸੀ ਪਿਆਰ ਵਧਾਉਣਗੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • SIR
  • brothers
  • 48 years
  • Tarntaran
  • 48 ਸਾਲ
  • ਭਰਾ
  • ਤਰਨਤਾਰਨ

ਮਜੀਠੀਆ ਮਾਮਲਾ: ਗਜਪਤ ਗਰੇਵਾਲ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ 29 ਜੁਲਾਈ ਤੱਕ ਮੁਲਤਵੀ

NEXT STORY

Stories You May Like

  • sir   selected voters  names
    SIR ਰਾਹੀਂ ਹਟਾਏ ਜਾ ਰਹੇ ਚੁਣੇ ਹੋਏ ਵੋਟਰਾਂ ਦੇ ਨਾਮ: ਸਚਿਨ ਪਾਇਲਟ
  • warring demands halting the sir process
    'ਪੁਰਾਣੀਆਂ ਵੋਟਰ ਸੂਚੀਆਂ ਦੇ ਆਧਾਰ ’ਤੇ ਹੋਣ ਚੋਣਾਂ', ਵੜਿੰਗ ਨੇ SIR ਰੋਕਣ ਦੀ ਕੀਤੀ ਮੰਗ
  • election commission on sir
    EC ਨੇ ਚੋਣ ਪ੍ਰਕਿਰਿਆ ਅਤੇ SIR ਸਬੰਧੀ ਫੈਲੀਆਂ ਅਫਵਾਹਾਂ ਦਾ ਕੀਤਾ ਖੰਡਨ, 'ਵੋਟ ਚੋਰੀ' ਨੂੰ ਵੀ ਦੱਸਿਆ 'ਬੇਬੁਨਿਆਦ'
  • sir  cutting name  re enrollment  easy
    SIR ’ਚ ਨਾਂ ਕੱਟਿਆ ਤਾਂ ਦੁਬਾਰਾ ਜੋੜਨਾ ਸੌਖਾ.., ਚੋਣ ਕਮਿਸ਼ਨ ਨੇ ਫਾਰਮ-6 ’ਚ ਕੀਤੀ ਵੱਡੀ ਤਬਦੀਲੀ
  • special intensive revision  sir  of voter lists
    ਜ਼ਿਲ੍ਹੇ ’ਚ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (SIR) ਦਾ ਕੰਮ ਮੁਕੰਮਲ ਹੋਣ ਨੇੜੇ
  • final voter list released in chandigarh following sir
    ਚੰਡੀਗੜ੍ਹ 'ਚ SIR ਮਗਰੋਂ ਫਾਈਨਲ ਵੋਟਰ ਸੂਚੀ ਜਾਰੀ, ਚੈੱਕ ਕਰੋ, ਤੁਹਾਡਾ ਨਾਂ ਵਿੱਚ ਹੈ ਜਾਂ ਨਹੀਂ
  • i ve been voting for three decades why is my sir incomplete
    ‘ਮੈਂ ਤਿੰਨ ਦਹਾਕਿਆਂ ਤੋਂ ਵੋਟ ਪਾ ਰਿਹਾ ਹਾਂ, ਮੇਰਾ ਐੱਸ.ਆਈ.ਆਰ. ਅਧੂਰਾ ਕਿਉਂ?’
  • election commissioner  gyanesh kumar  sir  list
    SIR 'ਚ ਕੱਟਿਆ ਗਿਆ ਨਾਂ ਤਾਂ ਘਬਰਾਉਣ ਦੀ ਲੋੜ ਨਹੀਂ ! ਘਰ-ਘਰ ਜਾ ਕੇ ਦਸਤਾਵੇਜ਼ ਲੈਣਗੇ ਅਧਿਕਾਰੀ
  • pcs officers in punjab to be transferred following cbi raid
    CBI ਰੇਡ ਤੋਂ ਬਾਅਦ ਪੰਜਾਬ 'ਚ ਇਨ੍ਹਾਂ ਵੱਡੇ ਅਧਿਕਾਰੀਆਂ ਦੇ ਹੋ ਸਕਦੇ ਨੇ ਤਬਾਦਲੇ
  • robbers looted thousands of rupees from a woman in jalandhar
    ਜਲੰਧਰ 'ਚ ਬੈਂਕ ਤੋਂ ਪੈਸੇ ਕੱਢਵਾ ਕੇ ਲਿਜਾ ਰਹੀ ਔਰਤ ਤੋਂ 20 ਹਜ਼ਾਰ ਲੁੱਟ ਕੇ...
  • good news for passport applicant
    ਪਾਸਪੋਰਟ ਬਣਵਾਉਣ ਵਾਲਿਆਂ ਲਈ Good News! ਤੁਰੰਤ ਕਰੋ ਇਹ ਕੰਮ, 8 ਅਕਤੂਬਰ ਨੂੰ...
  • heart attack paratha owner veer davinder receives threat call
    ਜਲੰਧਰ ਦੇ ਮਸ਼ਹੂਰ ਹਾਰਟ ਅਟੈਕ ਪਰਾਂਠੇ ਵਾਲੇ ਵੀਰ ਦਵਿੰਦਰ ਸਿੰਘ ਨੂੰ ਮਿਲੀ ਧਮਕੀ
  • bjp organizes seva jyoti yatra on completion
    PM ਨਰਿੰਦਰ ਮੋਦੀ ਦੇ ਦੇਸ਼ ਸੇਵਾ ਦੇ 25 ਸਾਲ ਪੂਰੇ ਹੋਣ 'ਤੇ ਭਾਜਪਾ ਨੇ ਰੱਖੀ...
  • trolley overloaded with stubble crashes into shops in bhogpur
    ਭੋਗਪੁਰ 'ਚ ਵੱਡਾ ਹਾਦਸਾ! ਦੁਕਾਨਾਂ 'ਚ ਜਾ ਵੜੀ ਪਰਾਲੀ ਨਾਲ ਓਵਰਲੋਡ ਟਰਾਲੀ
  • shopkeepers at mai hiran gate have threatened to close the market
    ਮਾਈ ਹੀਰਾਂ ਗੇਟ ਦੇ ਦੁਕਾਨਦਾਰਾਂ ਨੇ ਮਾਰਕੀਟ ਬੰਦ ਕਰਨ ਦੀ ਦਿੱਤੀ ਚਿਤਾਵਨੀ
  • jewelery and cash worth lakhs stolen from home
    ਦਿਨ-ਦਿਹਾੜੇ ਘਰ 'ਚੋਂ ਲੱਖਾਂ ਦੇ ਗਹਿਣੇ ਤੇ ਕੈਸ਼ ਚੋਰੀ, ਸਾਰੀ ਜਮ੍ਹਾ ਪੂੰਜੀ ਲੈ...
Trending
Ek Nazar
ai based platform for women leaders

ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ

high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

lover 10 rupees bindi girl viral video

ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ...

first lady arrested

ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...

punjabi men in canada

ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ

anushka sharma

44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...

sc stern warning rajpal yadav appears in person

ਸਖ਼ਤ ਚਿਤਾਵਨੀ ਮਗਰੋਂ ਨਿੱਜੀ ਤੌਰ 'ਤੇ ਸੁਪਰੀਮ ਕੋਰਟ ਪੇਸ਼ ਹੋਏ ਰਾਜਪਾਲ ਯਾਦਵ !...

kiara advani and sidharth malhotra share good news once again

ਕਿਆਰਾ ਅਡਵਾਨੀ ਤੇ ਸਿਧਾਰਥ ਮਲਹੌਤਰਾ ਨੇ ਮੁੜ ਸੁਣਾਈ Good News

theft at famous actress s cafe thief makes off with the entire cash counter

ਮਸ਼ਹੂਰ ਅਦਾਕਾਰਾ ਦੇ ਕੈਫੇ 'ਚ ਚੋਰੀ, ਪੂਰਾ ਕੈਸ਼ ਕਾਊਂਟਰ ਹੀ ਉਡਾ ਲੈ ਗਿਆ ਚੋਰ,...

power outage tomorrow long power cuts scheduled

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ 'ਚ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple vandalised

ਪਾਕਿਸਤਾਨ 'ਚ ਹਿੰਦੂ ਮੰਦਰ ਦੀ ਭੰਨ-ਤੋੜ; ਇੱਕ ਵਿਅਕਤੀ ਗ੍ਰਿਫ਼ਤਾਰ

pakistan afghanistan conflict

ਪਾਕਿਸਤਾਨ ਅਤੇ ਤਾਲਿਬਾਨ ਵਿਚਾਲੇ ਟਕਰਾਅ ਤੀਜੇ ਹਫ਼ਤੇ 'ਚ ਦਾਖਲ;  ਸਰਹੱਦ 'ਤੇ...

ganguly appointed head coach of delhi capitals for ipl 2027

IPL 2027 ਤੋਂ ਪਹਿਲਾਂ ਬਦਲ ਗਿਆ ਟੀਮ ਦਾ ਕੋਚ ! Team India ਦੇ ਸਾਬਕਾ ਕਪਤਾਨ...

folk singer pammi bai honoured in australian parliament

ਆਸਟ੍ਰੇਲੀਆਈ ਸੰਸਦ 'ਚ ਚਮਕਿਆ ਪੰਜਾਬ ਦਾ ਮਾਣ ; ਲੋਕ ਗਾਇਕ ਪੰਮੀ ਬਾਈ ਦਾ ਵਿਸ਼ੇਸ਼...

indians  in sri lanka

ਸ੍ਰੀਲੰਕਾ 'ਚ 8 ਭਾਰਤੀ ਗ੍ਰਿਫ਼ਤਾਰ, ਲੱਗੇ ਇਹ ਦੋਸ਼

abhinav shukla questions punjab police over rising crime

ਮੈਡ ਸੰਧੂ ਦੇ ਕਤਲ 'ਤੇ ਭੜਕਿਆ TV ਇੰਡਸਟਰੀ ਦਾ ਮਸ਼ਹੂਰ ਅਦਾਕਾਰ ! ਪੰਜਾਬ ਦੀ...

un chief arrives in pakistan

UN ਮੁਖੀ ਅਧਿਕਾਰਤ ਦੌਰੇ 'ਤੇ ਪਹੁੰਚੇ ਪਾਕਿਸਤਾਨ

nushrratt bharuccha

ਹੁਣ ਕਦੇ ਆਪਣੇ ਪੈਰਾਂ 'ਤੇ ਖੜ੍ਹੀ ਨਹੀਂ ਹੋ ਸਕੇਗੀ ਨੁਸਰਤ ਭਰੂਚਾ ? ਪੋਸਟ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • punjab police action
      ਅੰਮ੍ਰਿਤਸਰ 'ਚ ਵੱਡਾ ਐਕਸ਼ਨ! 15 ਪਿਸਤੌਲਾਂ ਸਣੇ 8 ਮੁਲਜ਼ਮ ਗ੍ਰਿਫ਼ਤਾਰ
    • relief for mp amritpal singh  permission granted grandmother video call
      ਡਿਬਰੂਗੜ੍ਹ ਜੇਲ੍ਹ 'ਚ ਬੰਦ ਅੰਮ੍ਰਿਤਪਾਲ ਸਿੰਘ ਨੂੰ ਮਿਲੀ ਵੱਡੀ ਰਾਹਤ! ਅਦਾਲਤ ਨੇ...
    • driving license transport department
      ਪੰਜਾਬ : ਡਰਾਈਵਿੰਗ ਲਾਇਸੈਂਸ ਨੂੰ ਲੈ ਕੇ ਵੱਡੀ ਖ਼ਬਰ, ਹੁਣ ਖੜ੍ਹੀ ਹੋਈ ਨਵੀਂ...
    • family and locals lay siege to kahnuwan police station in tajinder murder case
      ਤਜਿੰਦਰ ਕਤਲ ਕਾਂਡ: ਇਨਸਾਫ਼ ਲਈ ਪਰਿਵਾਰ ਤੇ ਇਲਾਕਾ ਵਾਸੀਆਂ ਵਲੋਂ ਥਾਣਾ ਕਾਹਨੂੰਵਾਨ...
    • the names of gurdaspur  s dr  romi raja rajbir ghumman
      ਸੀ.ਐੱਮ ਦੇ OSD ਰਾਜਬੀਰ ਘੁੰਮਣ ਸਮੇਤ ਗੁਰਦਾਸਪੁਰ ਦੇ ਡਾ. ਰੋਮੀ ਰਾਜਾ ਦਾ ਨਾਮ ਵੀ...
    • sarpanch patti village
      ਬ੍ਰੇਕਿੰਗ ਨਿਊਜ਼ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਸਰਪੰਚ ਦਾ ਗੋਲ਼ੀਆਂ ਮਾਰ...
    • major action by sgpc in the bahrain woman case
      ਬਹਿਰੀਨ ਵਾਲੀ ਬੀਬੀ ਦੇ ਮਾਮਲੇ 'ਚ SGPC ਦੀ ਵੱਡੀ ਕਾਰਵਾਈ, 2 ਹੋਰ ਮੁਅੱਤਲ, 1 ਦਾ...
    • meeting between sgpc and district administration prakash purab
      ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ...
    • tehrik e taliban claims responsibility for attack on asi
      ਵੱਡੀ ਖਬਰ: ASI 'ਤੇ ਹਮਲੇ ਦੀ ਤਹਿਰੀਕ-ਏ-ਤਾਲਿਬਾਨ ਨੇ ਲਈ ਜ਼ਿੰਮੇਵਾਰੀ
    • two youths robbed an elderly woman
      ਦੋ ਨੌਜਵਾਨਾਂ ਨੇ ਬੈਂਕ ’ਚੋਂ ਪੈਸੇ ਕਢਵਾ ਕੇ ਆ ਰਹੀ ਬਜ਼ੁਰਗ ਔਰਤ ਦੀ ਕੀਤੀ ਲੁੱਟ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +