Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, OCT 26, 2026

    4:49:18 PM

  • parvinder singh jhota bhagwant mann family

    ਪਰਵਿੰਦਰ ਸਿੰਘ ਝੋਟਾ ਮਾਮਲੇ ਵਿਚ ਮੁੱਖ ਮੰਤਰੀ ਭਗਵੰਤ...

  • punjab 50 lakh extortion demand

    ਪੰਜਾਬ; 50 ਲੱਖ ਦੀ ਫਿਰੌਤੀ ਨਾ ਦੇਣ 'ਤੇ ਦੁਕਾਨ 'ਤੇ...

  • parvinder jhota  s cremation should be performed

    'ਝੋਟੇ ਦਾ ਸਸਕਾਰ ਕੀਤਾ ਜਾਵੇ ਅਤੇ ਭੋਗ ਪਾਇਆ...

  • shahi imam statement

    ਪੰਜਾਬ 'ਚ ਨਸ਼ਿਆਂ ਨੂੰ ਲੈ ਕੇ ਸ਼ਾਹੀ ਇਮਾਮ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Roopnagar-Nawanshahr
  • ਸਰਹਿੰਦ ਪੁਲ ਨਾਲ ਛੇੜਛਾੜ! ਦਿਨ-ਦਿਹਾੜੇ ਪਲੇਟਾਂ ਤੇ ਨਟ ਬੋਲਟ ਚੋਰੀ, ਮਸਾਂ ਹੋਇਆ ਬਚਾਅ

PUNJAB News Punjabi(ਪੰਜਾਬ)

ਸਰਹਿੰਦ ਪੁਲ ਨਾਲ ਛੇੜਛਾੜ! ਦਿਨ-ਦਿਹਾੜੇ ਪਲੇਟਾਂ ਤੇ ਨਟ ਬੋਲਟ ਚੋਰੀ, ਮਸਾਂ ਹੋਇਆ ਬਚਾਅ

  • Edited By Shivani Attri,
  • Updated: 27 Dec, 2025 06:41 PM
Roopnagar-Nawanshahr
sirhind bridge tampered with nut bolt theft on plates in broad daylight
  • Share
    • Facebook
    • Tumblr
    • Linkedin
    • Twitter
  • Comment

ਰੂਪਨਗਰ (ਵਿਜੇ ਸ਼ਰਮਾ)-ਰੂਪਨਗਰ-ਜਲੰਧਰ ਹਾਈਵੇਅ ’ਤੇ ਸਰਹਿੰਦ ਨਹਿਰ ’ਤੇ ਬਣੇ ਲੋਹੇ ਦੇ ਨਵੇਂ ਪੁਲ ਨੂੰ ਦਿਨ-ਦਿਹਾੜੇ ਤੋੜਨ ਦੀ ਸਾਜਿਸ਼ ਦਾ ਪਤਾ ਲੱਗਾ ਹੈ। ਜਿਸ ਨਾਲ ਦਰਜਨਾਂ ਜਾਨਾਂ ਜਾਣ ਦਾ ਖ਼ਦਸ਼ਾ ਹੋ ਸਕਦਾ ਸੀ। ਪੁਲ ਦੇ ਦੋਵਾਂ ਪਾਸੇ ਕੁਝ ਪਲੇਟਾਂ ਤੇ ਨਟ ਬੋਲਟ ਗਾਇਬ ਪਾਏ ਗਏ। ਸੂਚਨਾ ਮਿਲਣ ਮਗਰੋਂ ਮੌਕੇ 'ਤੇ ਜਾਂਚ ਕਰਨ 'ਤੇ ਰੈਂਚ ਅਤੇ ਖੋਲ੍ਹੇ ਗਏ ਨਟ ਬੋਲਟ ਬਰਾਮਦ ਹੋਏ। ਖ਼ਬਰ ਦੇ ਫੈਲਣ ਮਗਰੋ ਲੋਕਾਂ ’ਚ ਹਾਹਾਕਾਰ ਮਚੀ ਗਈ।  ਅੱਜ ਦੁਪਹਿਰ ਵੇਲੇ ਪੁਲ ਹੇਠਾਂ ਰੋਸ਼ਨੀ ਅਤੇ ਹੋਰ ਕੰਮ ਵਿੱਚ ਲੱਗੇ ਮਜ਼ਦੂਰਾਂ ਨੇ ਸ਼ੱਕੀ ਗਤੀਵਿਧੀ ਵੇਖੀ। ਜੇ. ਸੀ. ਬੀ. ਆਪਰੇਟਰ ਰਜਿੰਦਰ ਸਿੰਘ ਦੇ ਅਨੁਸਾਰ ਜਿਵੇਂ ਹੀ ਉਹ ਮਸ਼ੀਨ ਪਾਰਕ ਕਰਨ ਤੋਂ ਬਾਅਦ ਹੇਠਾਂ ਉਤਰਿਆ, ਦੋ ਨੌਜਵਾਨ ਉਸ ਨੂੰ ਵੇਖ ਕੇ ਮੌਕੇ ਤੋਂ ਭੱਜ ਗਏ। ਸ਼ੱਕ ਹੋਣ ’ਤੇ ਜਦੋਂ ਉਨ੍ਹਾਂ ਨੇ ਉੱਪਰ ਜਾ ਕੇ ਜਾਂਚ ਕੀਤੀ, ਤਾਂ ਰੈਂਚ ਅਤੇ ਨਟ-ਬੋਲਟ ਉੱਥੇ ਪਏ ਮਿਲੇ, ਜਦਕਿ ਕੁਝ ਪਲੇਟਾਂ ਅਤੇ ਸਹਾਰੇ ਗਾਇਬ ਮਿਲੇ। ਇਕ ਪਲੇਟ ਦਾ ਆਖਰੀ ਨਟ ਵੀ ਲਗਭਗ ਖੁੱਲ੍ਹਾ ਸੀ। 

ਮਜ਼ਦੂਰਾਂ ਦਾ ਕਹਿਣਾ ਹੈ ਕਿ ਜੇਕਰ ਇਹ ਨਟ ਵੀ ਬਾਹਰ ਆ ਜਾਂਦਾ ਤਾਂ ਪੁਲ ਦੀ ਮਜ਼ਬੂਤੀ ਨੂੰ ਗੰਭੀਰ ਨੁਕਸਾਨ ਪਹੁੰਚ ਸਕਦਾ ਸੀ। ਮੌਕੇ ’ਤੇ ਮੌਜੂਦ ਰਵਿੰਦਰ ਸੈਣੀ ਨੇ ਕਿਹਾ ਕਿ ਪੁਲ ਦੇ ਦੋਵੇਂ ਪਾਸੇ ਕੁਝ ਪਲੇਟਾਂ ਅਤੇ ਨਟ ਬੋਲਟ ਗਾਇਬ ਸਨ। ਭਾਰੀ ਵਾਹਨ, ਬੱਸਾਂ ਅਤੇ ਪੇਂਡੂ ਖੇਤਰਾਂ ਦੇ ਲੋਕ ਰੋਜ਼ਾਨਾ ਇਸ ਪੁਲ ਤੋਂ ਲੰਘਦੇ ਹਨ। ਪੁਲ ਤੋਂ ਸਿਰਫ਼ 100 ਮੀਟਰ ਦੀ ਦੂਰੀ ’ਤੇ ਸ਼ਹਿਰ ਦਾ ਨਵਾਂ ਬੱਸ ਸਟੈਂਡ ਹੈ, ਜਿੱਥੇ ਹਮੇਸ਼ਾ ਭੀੜ ਰਹਿੰਦੀ ਹੈ। ਇਸ ਲਈ ਇਸ ਮੁੱਦੇ ਦਾ ਸਮੇਂ ਸਿਰ ਪਤਾ ਲੱਗਣਾ ਸ਼ਹਿਰ ਲਈ ਵੱਡੀ ਰਾਹਤ ਮੰਨਿਆ ਜਾ ਰਿਹਾ ਹੈ। 

PunjabKesari

ਇਹ ਵੀ ਪੜ੍ਹੋ: ਪੰਜਾਬ ਦੇ ਮੌਸਮ ਸਬੰਧੀ ਵਿਭਾਗ ਨੇ ਦਿੱਤੀ 5 ਦਿਨਾਂ ਲਈ ਵੱਡੀ ਚਿਤਾਵਨੀ! ਇਨ੍ਹਾਂ ਜ਼ਿਲ੍ਹਿਆਂ 'ਚ 31 ਤੱਕ Alert

ਇਸ ਘਟਨਾ ਦੀ ਸੂਚਨਾ ਤੁਰੰਤ ਪੱਤਰਕਾਰਾਂ ਅਤੇ ਪੁਲਸ ਨੂੰ ਦਿੱਤੀ ਗਈ, ਜਿਨ੍ਹਾਂ ਨੇ ਪ੍ਰਸ਼ਾਸਨ ਨੂੰ ਸੂਚਿਤ ਕਰਨ ਲਈ 100 ਨੰਬਰ ’ਤੇ ਕਾਲ ਕੀਤੀ। ਅਧਿਕਾਰੀਆਂ ਦਾ ਮੰਨਣਾ ਹੈ ਕਿ 18-20 ਸਾਲਾ ਦੇ ਸ਼ੱਕੀ ਨੌਜਵਾਨ ਨਟ, ਬੋਲਟ ਅਤੇ ਪਲੇਟਾਂ ਹਟਾਉਣ ਦੀ ਕੋਸ਼ਿਸ਼ ਕਰ ਰਹੇ ਸਨ, ਜਿਨ੍ਹਾਂ ਦੀ ਪਛਾਣ ਜਾਰੀ ਹੈ। ਘਟਨਾ ਸਥਾਨ ਤੋਂ ਸ਼ਰਾਬ ਦੀ ਖਾਲੀ ਬੋਤਲ ਅਤੇ ਗਿਲਾਸ ਵੀ ਮਿਲੇ ਹਨ, ਜਿਸ ਤੋਂ ਸ਼ੱਕ ਜਾਹਰ ਕੀਤਾ ਜਾ ਰਿਹਾ ਕਿ ਦੋਸ਼ੀਆਂ ਵੱਲੋਂ ਸ਼ਰਾਬ ਪੀਣ ਮਗਰੋਂ ਘਟਨਾ ਨੂੰ ਅੰਜਾਮ ਦਿੱਤਾ ਗਿਆ।

PunjabKesari

ਜ਼ਿਕਰਯੋਗ ਹੈ ਕਿ ਇਹ ਪੁਲ ਨਾ ਸਿਰਫ਼ ਮੁੱਖ ਸੜਕ ਦਾ ਇਕ ਮਹੱਤਵਪੂਰਨ ਹਿੱਸਾ ਹੈ, ਸਗੋਂ ਨੇੜਲੇ ਕਈ ਪਿੰਡਾਂ ਲਈ ਇਕ ਆਵਾਜਾਈ ਬਿੰਦੂ ਵਜੋਂ ਵੀ ਕੰਮ ਕਰਦਾ ਹੈ। ਛੇੜਛਾੜ ਨੇ ਇਕ ਵੱਡੇ ਹਾਦਸੇ ਦੀ ਸੰਭਾਵਨਾ ਵਧਾ ਦਿੱਤੀ ਸੀ ਪਰ ਸਮੇਂ ਸਿਰ ਜਾਂਚ ਨੇ ਸ਼ਹਿਰ ’ਚ ਵੱਡਾ ਹਾਦਸਾ ਹੋਣ ਤੋਂ ਰੋਕ ਦਿੱਤਾ। ਸਰਹੰਦ ਨਹਿਰ 'ਤੇ ਬਣਿਆ ਇਹ ਨਵਾਂ ਪੁਲ ਰੂਪਨਗਰ ਰੇਲਵੇ ਕਰਾਸਿੰਗ ਤੋਂ ਲਗਭਗ 300 ਮੀਟਰ ਦੀ ਦੂਰੀ ’ਤੇ ਸਥਿਤ ਹੈ। ਇਸ ਪੁਲ ਦੀ ਉਸਾਰੀ ਪਿਛਲੇ ਚਾਰ ਸਾਲਾਂ ਤੋਂ ਚੱਲ ਰਹੀ ਸੀ ਅਤੇ ਇਸੇ ਸਾਲ ਫਰਵਰੀ 'ਚ ਪੂਰੀ ਹੋਈ, ਜਿਸ ਤੋਂ ਬਾਅਦ ਪੁਲ ਨੂੰ ਆਮ ਆਵਾਜਾਈ ਲਈ ਖੋਲ੍ਹ ਦਿੱਤਾ ਗਿਆ।

PunjabKesari

ਇਹ ਵੀ ਪੜ੍ਹੋ: ਨਵਾਂਸ਼ਹਿਰ 'ਚ ਦਿਨ-ਦਿਹਾੜੇ ਦੁਕਾਨ 'ਤੇ ਚੱਲੀਆਂ ਗੋਲ਼ੀਆਂ! ਸਹਿਮੇ ਲੋਕ

ਇਸ ਮਾਮਲੇ ਸਬੰਧੀ ਨੈਸ਼ਨਲ ਹਾਈਵੇਅ ਅਥਾਰਿਟੀ ਆਫ਼ ਇੰਡੀਆ (ਐੱਨ. ਐੱਚ. ਏ. ਆਈ) ਦੇ ਅਧਿਕਾਰੀ ਸੰਦੀਪ ਕੁਮਾਰ ਨਾਲ ਫ਼ੋਨ ’ਤੇ ਸੰਪਰਕ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਹ ਪੁਲ ਉਨ੍ਹਾਂ ਦੇ ਵਿਭਾਗ ਅਧੀਨ ਆਉਂਦਾ ਹੈ ਅਤੇ ਚਾਰ ਸਾਲਾਂ ਦੇ ਨਿਰਮਾਣ ਤੋਂ ਬਾਅਦ ਫਰਵਰੀ 2025 ’ਚ ਪੂਰਾ ਹੋਇਆ ਸੀ, ਜਿਸ ਤੋਂ ਬਾਅਦ ਇਸ ਨੂੰ ਆਵਾਜਾਈ ਲਈ ਖੋਲ੍ਹ ਦਿੱਤਾ ਗਿਆ ਸੀ। ਉਨ੍ਹਾਂ ਅਨੁਸਾਰ ਇਸ ਪ੍ਰਾਜੈਕਟ ’ਤੇ ਲਗਭਗ 52 ਕਰੋੜ ਦੀ ਲਾਗਤ ਆਈ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਸ਼ੁਰੂ ਵਿੱਚ ਇਹ ਉਸਾਰੀ ਵਿੱਚ ਨੁਕਸ ਦਾ ਮਾਮਲਾ ਨਹੀਂ ਜਾਪਦਾ, ਸਗੋਂ ਇਹ ਸ਼ਰਾਰਤੀ ਅਨਸਰਾਂ ਜਾਂ ਸ਼ਰਾਬ ਦੇ ਨਸ਼ੇ ਵਿੱਚ ਕੁਝ ਲੋਕਾਂ ਦੁਆਰਾ ਕੀਤੀ ਗਈ ਭੰਨਤੋੜ ਦਾ ਮਾਮਲਾ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਸਬੰਧਤ ਵਿਭਾਗ ਅਤੇ ਪੁਲਸ ਨੂੰ ਇਸ ਮਾਮਲੇ ਬਾਰੇ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਮੌਕੇ ਦਾ ਮੁਆਇਨਾ ਕਰਨ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।

PunjabKesari

ਘਟਨਾ ਸਥਾਨ ’ਤੇ ਮੌਜੂਦ ਕਿਸੇ ਹੋਰ ਸਰਕਾਰੀ ਅਧਿਕਾਰੀ ਦਾ ਕੋਈ ਬਿਆਨ ਨਹੀਂ ਮਿਲ ਸਕਿਆ। ਫਿਲਹਾਲ ਪੁਲਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ। ਸਥਾਨਕ ਲੋਕਾਂ ਨੇ ਮੰਗ ਕੀਤੀ ਹੈ ਕਿ ਪੁਲਾਂ ਵਰਗੇ ਮਹੱਤਵਪੂਰਨ ਢਾਂਚਿਆਂ ’ਤੇ ਨਿਯਮਤ ਨਿਗਰਾਨੀ, ਸੀ. ਸੀ. ਟੀ. ਵੀ. ਕੈਮਰੇ ਅਤੇ ਸੁਰੱਖਿਆ ਨੂੰ ਤੁਰੰਤ ਮਜ਼ਬੂਤ ​​ਕੀਤਾ ਜਾਵੇ ਤਾਂ ਜੋ ਭਵਿੱਖ ’ਚ ਵੱਡੇ ਹਾਦਸਿਆਂ ਨੂੰ ਰੋਕਣ ਲਈ ਛੇੜਛਾੜ ਨੂੰ ਰੋਕਿਆ ਜਾ ਸਕੇ।

PunjabKesari

PunjabKesari

ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਲੁੱਟ! SBI ਦੇ ATM 'ਚ ਵੱਡਾ ਡਾਕਾ, ਕਰੀਬ 29 ਲੱਖ ਦਾ ਲੁਟਿਆ ਕੈਸ਼

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Sirhind bridge
  • rupnagar
  • Nut bolt theft
  • plates
  • ਰੂਪਗਰ
  • ਸਰਹਿੰਦ ਪੁਲ
  • ਛੇੜਛਾੜ
  • ਪਲੇਟਾਂ
  • ਨਟ ਬੋਲਟ

ਪੰਜਾਬ 'ਚ ਹਾਦਸੇ ਦੌਰਾਨ ਜ਼ੋਰਦਾਰ ਧਮਾਕੇ ਮਗਰੋਂ ਨੌਜਵਾਨ ਦੀ ਮੌਤ! ਖ਼ਬਰ ਸੁਣ ਬੇਹੋਸ਼ ਹੋਈ ਗਰਭਵਤੀ ਪਤਨੀ

NEXT STORY

Stories You May Like

  • sirhind canal to remain closed for 22 days during the festive season
    ਤਿਉਹਾਰਾਂ ਦੇ ਸੀਜ਼ਨ ਦੌਰਾਨ 22 ਦਿਨ ਬੰਦ ਰਹੇਗੀ ਸਰਹਿੰਦ ਨਹਿਰ
  • rs 2 lakh in cash stolen in a maqsudan sabji mandi  jalandhar
    ਜਲੰਧਰ 'ਚ ਦਿਨ-ਦਿਹਾੜੇ ਮਕਸੂਦਾਂ ਸਬਜ਼ੀ ਮੰਡੀ 'ਚੋਂ 2 ਲੱਖ ਦੀ ਨਕਦੀ ਚੋਰੀ
  • thief stole two mobile phones from a shop and fled
    ਚੋਰ ਦੁਕਾਨ ਤੋਂ ਦੋ ਮੋਬਾਇਲ ਚੋਰੀ ਕਰਕੇ ਹੋਇਆ ਰਫ਼ੂ-ਚੱਕਰ
  • bathinda municipal corporation
    ਬਠਿੰਡਾ ਨਗਰ ਨਿਗਮ ਕੋਲ 3950 ਲਾਇਸੈਂਸ ਪਲੇਟਾਂ ਦਾ ਹਿਸਾਬ, ਪਰ ਰੇਹੜੀਆਂ ਦਾ ਪੂਰਾ ਰਿਕਾਰਡ ਗਾਇਬ!
  • shocking incident in jalandhar  ravan effigy stolen on dussehra
    ਜਲੰਧਰ 'ਚ ਹੈਰਾਨੀਜਨਕ ਮਾਮਲਾ! ਦੁਸਹਿਰੇ 'ਤੇ ਦਹਿਨ ਤੋਂ ਪਹਿਲਾਂ ਰਾਵਣ ਦਾ ਪੁਤਲਾ ਹੋਇਆ ਚੋਰੀ
  • attempt to rob a goldsmith  s shop in broad daylight in patti
    ਪੱਟੀ ’ਚ ਦਿਨ-ਦਿਹਾੜੇ ਸੁਨਿਆਰੇ ਦੀ ਦੁਕਾਨ ਲੁੱਟਣ ਦੀ ਕੋਸ਼ਿਸ਼, ਰੌਲਾ ਪੈਣ ’ਤੇ ਨੌਜਵਾਨ ਫ਼ਰਾਰ
  • bhagat singh statue martyr
    ਪੰਜਾਬ : ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਬੁੱਤ ਨਾਲ ਛੇੜਛਾੜ
  • punjab bandh over 1500 police personnel deployed bhandari bridge in amritsar
    ਝੋਟਾ ਕਤਲ ਮਾਮਲੇ 'ਚ ਪੰਜਾਬ ਬੰਦ: ਅੰਮ੍ਰਿਤਸਰ 'ਚ ਭੰਡਾਰੀ ਪੁਲ 'ਤੇ 1500 ਪੁਲਸ ਮੁਲਾਜ਼ਮ ਤਾਇਨਾਤ
  • association should boycott chemists who sell intoxicating drugs
    ਨਸ਼ੀਲੀਆਂ ਦਵਾਈਆਂ ਵੇਚਣ ਵਾਲੇ ਕੈਮਿਸਟਾਂ ਦਾ ਐਸੋਸੀਏਸ਼ਨ ਨੂੰ ਕਰਨਾ ਚਾਹੀਦੈ ਬਾਈਕਾਟ
  • thieves fled with a woman  s jewellery
    ਜਲੰਧਰ 'ਚ ਬਜ਼ੁਰਗ ਦੀ ਮਦਦ ਕਰਨੀ ਔਰਤ ਨੂੰ ਪਈ ਮਹਿੰਗੀ! ਮਿੰਟਾਂ 'ਚ ਲੁੱਟੇ ਗਏ...
  • taxi drivers
    ਭਾਰਤੀ ਕਾਰ ਡਰਾਈਵਰਾਂ ਲਈ UAE ਦੀ ਟੈਕਸੀ ਕੰਪਨੀ 'ਚ ਨਿਕਲੀਆਂ ਨੌਕਰੀਆਂ ! 1 ਲੱਖ...
  • traffic lights damage in jalandhar city
    ਏਸ਼ੀਅਨ ਹਾਕੀ ਚੈਂਪੀਅਨਸ਼ਿਪ ਦੇ ਵਿਚਕਾਰ ਸ਼ਹਿਰ ਦੀਆਂ ਵਧੇਰੇ ਟ੍ਰੈਫਿਕ ਲਾਈਟਾਂ...
  • punjabi boys in france
    ਫਰਾਂਸ 'ਚ 2 ਪੰਜਾਬੀ ਨੌਜਵਾਨਾਂ ਨਾਲ ਵਾਪਰਿਆ ਭਾਣਾ, ਰੋ-ਰੋ ਮਾਪਿਆਂ ਦਾ ਬੁਰਾ ਹਾਲ
  • police take major action in suicide case of boy
    ਗਰਲਫ੍ਰੈਂਡ ਘਰ ਨੌਜਵਾਨ ਵੱਲੋਂ ਖ਼ੁਦਕੁਸ਼ੀ ਕਰਨ ਦੇ ਮਾਮਲੇ 'ਚ ਪਰਿਵਾਰ ਵੱਲੋਂ ਥਾਣੇ...
  • one person arrested with stolen goods
    ਚੋਰੀ ਦੇ ਸਾਮਾਨ ਸਣੇ 1 ਗ੍ਰਿਫ਼ਤਾਰ, ਵਾਰਦਾਤ ਨੂੰ ਅੰਜਾਮ ਦੇਣ ਲਈ ਵਰਤਿਆ...
  • raowali firecracker market dispute firecracker traders   protest
    ਰਾਓਵਾਲੀ ਪਟਾਕਾ ਮਾਰਕੀਟ ਵਿਵਾਦ: ਸਰਪੰਚ ਜਸਬੀਰ ਸਿੰਘ ਰਾਣਾ ਦੇ ਵਿਰੋਧ 'ਚ ਧਰਨਾ...
Trending
Ek Nazar
jasdeep singh jassi honoured

ਡਾ: ਜਸਦੀਪ ਸਿੰਘ ਜੱਸੀ  ‘ਚੈਂਪੀਅਨ ਆਫ਼ ਇਨਕਲੂਜ਼ਨ ਐਂਡ ਕਮਿਊਨਿਟੀ ਇੰਪੈਕਟ ਐਵਾਰਡ’...

ballarat diwali mela

ਬੈਲਰੈਟ ਦੀਵਾਲੀ ਮੇਲੇ 'ਚ ਗਾਇਕੀ ਤੇ ਲੋਕ ਨਾਚਾਂ ਦਾ ਰੰਗ, ਨਾਮਵਰ ਸ਼ਖ਼ਸੀਅਤਾਂ ਨੇ...

love gill  s character torn to shreds on national tv

ਨੈਸ਼ਨਲ ਟੀਵੀ 'ਤੇ ਉੱਡੀਆਂ ਲਵ ਗਿੱਲ ਦੇ ਕਰੈਕਟਰ ਦੀਆਂ ਧੱਜੀਆਂ ! ਧੀ ਦੀ ਹਾਲਤ ਦੇਖ...

karva chauth fasting women clothes

ਕਰਵਾਚੌਥ ਦਾ ਵਰਤ ਰੱਖਣ ਵਾਲੀਆਂ ਔਰਤਾਂ ਕਦੇ ਨਾ ਪਾਉਣ ਇਸ ਰੰਗ ਦੇ ਕੱਪੜੇ! ਹੋ ਸਕਦੇ...

shampoo causes a major commotion at home family domestic dispute

'ਸ਼ੈਂਪੂ' ਨੇ ਘਰ 'ਚ ਪਾ 'ਤਾ ਪੁਆੜਾ! ਪਤੀ ਪੁੱਜਾ ਹਸਪਤਾਲ, ਪੰਜਾਬ ਦਾ ਇਹ ਪੂਰਾ...

van falls into a gorge

ਪੰਜਾਬ ਸੂਬੇ 'ਚ ਖੱਡ 'ਚ ਡਿੱਗੀ ਬੇਕਾਬੂ ਵੈਨ, ਇਕੋ ਪਰਿਵਾਰ ਦੇ 7 ਮੈਂਬਰਾਂ ਦੀ...

us colleges

ਚੀਨੀ ਸੰਸਥਾਵਾਂ ਨਾਲ ਸਬੰਧ ਤੋੜ ਰਹੇ ਅਮਰੀਕੀ ਕਾਲਜ ; ਪੈਂਟਾਗਨ ਦੇ ਦਬਾਅ ਤੋਂ ਬਾਅਦ...

yograj singh gives health after heart surgery

'ਮੌਤ ਦੇ ਮੂੰਹ 'ਚੋਂ ਮੁੜ ਕੇ ਆਇਆਂ...' ਯੋਗਰਾਜ ਸਿੰਘ ਨੇ ਦਿੱਤੀ ਹੈਲਥ ਅਪਡੇਟ

gold silver rate

ਮੁੜ ਵਧੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਜਾਣੋ ਹੁਣ ਕਿੰਨੇ 'ਚ ਮਿਲ ਰਿਹੈ 24 ਤੇ...

virat kohli  anushka sharma attend krishna das  kirtan in mumbai

ਸੰਗੀਤਕਾਰ ਕ੍ਰਿਸ਼ਨਾ ਦਾਸ ਦੇ ਭਜਨਾਂ 'ਤੇ ਝੂਮੇ ਵਿਰਾਟ-ਅਨੁਸ਼ਕਾ, ਦੇਖੋ ਵੀਡੀਓ

stock market

ਗੋਤਾ ਲਾਉਣ ਮਗਰੋਂ ਸ਼ੇਅਰ ਬਾਜ਼ਾਰ ਨੇ ਫੜੀ ਰਫ਼ਤਾਰ ! ਇਨ੍ਹਾਂ ਸ਼ੇਅਰਾਂ 'ਚ ਦਿਖੀ ਸਭ...

a golden period begins for those of these 5 zodiac signs

ਇਨ੍ਹਾਂ 5 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ,...

bangladesh sought details

ਬੰਗਲਾਦੇਸ਼ ਨੇ ਸਾਊਦੀ ਅਰਬ 'ਚ ਦੋ ਬੰਗਲਾਦੇਸ਼ੀ ਨਾਗਰਿਕਾਂ ਨੂੰ ਮੌਤ ਦੀ ਸਜ਼ਾ...

araghchi  statement

ਜੰਗ ਦੀਆਂ ਨਵੀਆਂ ਧਮਕੀਆਂ ਵਿਚਾਲੇ ਈਰਾਨੀ ਵਿਦੇਸ਼ ਮੰਤਰੀ ਦਾ ਬਿਆਨ ਆਇਆ ਸਾਹਮਣੇ

bus incident in kenya

ਕੀਨੀਆ 'ਚ ਬੱਸ ਹਾਦਸਾ,  22 ਲੋਕਾਂ ਦੀ ਮੌਤ

sarpanch arrested while accepting a bribe

50 ਹਜ਼ਾਰ ਦੀ ਰਿਸ਼ਵਤ ਲੈਂਦਿਆਂ ਚੌਧਰੀਵਾਸ ਦਾ ਸਰਪੰਚ ਗ੍ਰਿਫ਼ਤਾਰ ! ACB ਨੇ ਘਰੋਂ...

pakistan reopened key border

ਪਾਕਿਸਤਾਨ ਨੇ ਖੋਲ੍ਹ'ਤਾ ਈਰਾਨ ਨਾਲ ਲੱਗਦਾ ਮੁੱਖ ਸਰਹੱਦੀ ਲਾਂਘਾ

ndia slammed pakistan in united nations

ਸਰਕਾਰ ਨਹੀਂ ਸਗੋੰ ਫੌਜ ਹੈ "ਅਸਲੀ ਸ਼ਾਸਕ" ! ਭਾਰਤ ਨੇ  UN 'ਚ ਪਾਕਿਸਤਾਨ ਨੂੰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • thieves fled with a woman  s jewellery
      ਜਲੰਧਰ 'ਚ ਬਜ਼ੁਰਗ ਦੀ ਮਦਦ ਕਰਨੀ ਔਰਤ ਨੂੰ ਪਈ ਮਹਿੰਗੀ! ਮਿੰਟਾਂ 'ਚ ਲੁੱਟੇ ਗਏ...
    • chandigarh airport  s schedule will change starting today
      ਅੱਜ ਤੋਂ ਬਦਲੇਗਾ ਚੰਡੀਗੜ੍ਹ ਹਵਾਈ ਅੱਡੇ ਦਾ ਸ਼ਡਿਊਲ, ਮੁੜ ਸ਼ੁਰੂ ਹੋ ਰਹੀ ਸ਼ਾਰਜਾਹ...
    • shampoo causes a major commotion at home family domestic dispute
      'ਸ਼ੈਂਪੂ' ਨੇ ਘਰ 'ਚ ਪਾ 'ਤਾ ਪੁਆੜਾ! ਪਤੀ ਪੁੱਜਾ ਹਸਪਤਾਲ, ਪੰਜਾਬ ਦਾ ਇਹ ਪੂਰਾ...
    • parvinder jhota case
      ਪਰਵਿੰਦਰ ਝੋਟਾ ਕਤਲ ਕਾਂਡ ਮਾਮਲਾ: ਮਾਨਸਾ ਦੇ ਵਪਾਰੀਆਂ ਨੇ ਐਕਸ਼ਨ ਕਮੇਟੀ ਕੋਲੋਂ...
    • accident in ludhiana
      ਲੁਧਿਆਣਾ 'ਚ 5 ਸਾਲਾ ਬੱਚੀ ਦੀ ਸੜਕ ਹਾਦਸੇ 'ਚ ਦਰਦਨਾਕ ਮੌਤ
    • ludhiana railway station
      ਲੁਧਿਆਣਾ ਰੇਲਵੇ ਸਟੇਸ਼ਨ ’ਤੇ ਤਿਉਹਾਰਾਂ ਦੇ ਮੱਦੇਨਜ਼ਰ ਵਾਧੂ ਐਂਟਰੀ ਗੇਟ ਦੀ ਸੁਵਿਧਾ
    • petrol pump ludhiana
      ਅੱਧੀ ਰਾਤ ਨੂੰ ਪੈਟਰੋਲ ਪੰਪ ਦੇ ਬਾਥਰੂਮ 'ਚ ਵੜਿਆ ਮੁੰਡਾ, ਸਵੇਰ ਤਕ ਨਾ ਨਿਕਲਿਆ...
    • complete ban on the entry of stray animals and dogs
      ਅਵਾਰਾ ਪਸ਼ੂਆਂ ਅਤੇ ਕੁੱਤਿਆਂ ਦੇ ਦਾਖ਼ਲੇ 'ਤੇ ਲੱਗੀ ਮੁਕੰਮਲ ਰੋਕ
    • municipal corporation elections
      ਨਗਰ ਨਿਗਮ ਚੋਣਾਂ ਲਈ ਸਰਗਰਮ ਹੋਈ ਭਾਜਪਾ, ਸਾਰੇ 35 ਵਾਰਡ ਜਿੱਤਣ ਦਾ ਟੀਚਾ
    • fraud in ludhiana
      ਕੌਂਸਲਰ ਦੀ ਮਾਂ ਨਾਲ 30 ਲੱਖ ਰੁਪਏ ਦੀ ਠੱਗੀ! 15 ਸਾਲਾਂ ਤਕ ਭਰਦੀ ਰਹੀ ਕਿਸ਼ਤਾਂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +