Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 08, 2026

    11:51:07 AM

  • major incident in punjab

    ਪੰਜਾਬ 'ਚ ਵੱਡੀ ਵਾਰਦਾਤ! ਰਾਹ 'ਚ ਘੇਰ ਨੌਜਵਾਨ ਦਾ...

  • schools and tourist places closed

    ਆ ਰਿਹੈ ਤੂਫਾਨ 'ਡੌਲਫਿਨ' ; ਬੰਦ ਰਹਿਣਗੇ ਸਕੂਲ ਅਤੇ...

  • air india flight from ludhiana to delhi immediately stopped

    ਲੁਧਿਆਣਾ ਤੋਂ ਦਿੱਲੀ ਜਾਣ ਵਾਲੀ Air India ਦੀ...

  • red alert in punjab police force deployed blockade campaign

    ਪੰਜਾਬ 'ਚ Red Alert! ਚੱਪੇ-ਚੱਪੇ 'ਤੇ ਪੁਲਸ ਫੋਰਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਮਹਿਲਾਵਾਂ ਦੇ ਹੱਕਾਂ 'ਚ ਰੋੜਾ ਬਣੇ ਵਿਰੋਧੀ, ਸਾਰਿਆਂ ਨੇ ਮਿਲ ਕੇ ਬਿੱਲ ਰੋਕਣ ਦਾ ਕੀਤਾ ਕੰਮ : ਸਿਰਸਾ

NATIONAL News Punjabi(ਦੇਸ਼)

ਮਹਿਲਾਵਾਂ ਦੇ ਹੱਕਾਂ 'ਚ ਰੋੜਾ ਬਣੇ ਵਿਰੋਧੀ, ਸਾਰਿਆਂ ਨੇ ਮਿਲ ਕੇ ਬਿੱਲ ਰੋਕਣ ਦਾ ਕੀਤਾ ਕੰਮ : ਸਿਰਸਾ

  • Edited By Shivani Bassan,
  • Updated: 20 Apr, 2026 01:04 PM
New Delhi
sirsa launches sharp attack on opponents
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਜ.ਬ.): ਦਿੱਲੀ ਦੇ ਕੈਬਿਨਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਅੰਮ੍ਰਿਤਸਰ ਵਿੱਚ ਪ੍ਰੈਸ ਕਾਨਫਰੰਸ ਦੌਰਾਨ ਨਾਰੀ ਸ਼ਕਤੀ ਵੰਧਨ ਅਧਿਨਿਯਮ ਅਤੇ ਡੀਲਿਮੀਟੇਸ਼ਨ (ਹੱਦਬੰਦੀ) ਬਿੱਲ ਦੇ ਰਾਹ ਵਿੱਚ ਰੋੜਾ ਬਣਨ ਲਈ ਵਿਰੋਧੀ ਪਾਰਟੀਆਂ ਦੀ ਸਖ਼ਤ ਨਿਖੇਧੀ ਕੀਤੀ ਹੈ। ਸਿਰਸਾ ਨੇ ਕਿਹਾ ਕਿ ਦੇਸ਼ ਦੀ ਸੰਸਦ ਵਿੱਚ ਮਹਿਲਾਵਾਂ ਨੂੰ 33 ਫੀਸਦੀ ਰਿਜ਼ਰਵੇਸ਼ਨ ਦੇਣ ਵਾਲੇ ਬਿੱਲ ਨੂੰ ਰੋਕਣਾ ਬਹੁਤ ਦੁਖਦਾਈ ਹੈ। ਵਿਰੋਧੀ ਪਾਰਟੀਆਂ ਮਿਲ ਕੇ ਉਸ ਬਿੱਲ ਨੂੰ ਡੇਗਣ ਦਾ ਕੰਮ ਕੀਤਾ ਹੈ, ਜਿਸ ਨੇ ਦੇਸ਼ ਦੀਆਂ ਧੀਆਂ ਅਤੇ ਭੈਣਾਂ ਨੂੰ ਵੱਡੀ ਰਾਜਨੀਤਿਕ ਤਾਕਤ ਦੇਣੀ ਸੀ।

ਇਹ ਵੀ ਪੜ੍ਹੋ- ਪੰਜਾਬ ’ਚ ਗਰਮੀ ਦਾ ਕਹਿਰ : ਸਿਹਤ ਵਿਭਾਗ ਨੇ ‘ਲੂ’ ਤੋਂ ਬਚਣ ਲਈ ਜਾਰੀ ਕੀਤੀ ਐਡਵਾਈਜ਼ਰੀ

ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਅਨੁਸਾਰ, ਗ੍ਰਹਿ ਮੰਤਰੀ ਨੇ ਲੋਕ ਸਭਾ ਵਿੱਚ ਖੜ੍ਹੇ ਹੋ ਕੇ ਸਪੱਸ਼ਟ ਕੀਤਾ ਸੀ ਕਿ ਜੇਕਰ ਕਾਂਗਰਸ ਅਤੇ ਹੋਰ ਵਿਰੋਧੀ ਪਾਰਟੀਆਂ ਸਹਿਮਤੀ ਦੇਣ, ਤਾਂ ਸਰਕਾਰ ਇੱਕ ਘੰਟੇ ਦੇ ਅੰਦਰ ਅਧਿਕਾਰਤ ਸੋਧ (Official Amendment) ਲਿਆਉਣ ਲਈ ਤਿਆਰ ਹੈ, ਪਰ ਇਸ ਦਾ ਵਿਰੋਧ ਕੀਤਾ ਗਿਆ।

ਇਹ ਵੀ ਪੜ੍ਹੋ- ਪੰਜਾਬ 'ਚ ਦਿਨ-ਦਿਹਾੜੇ ਵਾਰਦਾਤ, ਘਰ ਦੇ ਬਾਹਰ ਕਿਸਾਨ ਨੂੰ ਗੋਲੀਆਂ ਨਾਲ ਭੁੰਨਿਆ, ਤਸਵੀਰਾਂ cctv 'ਚ ਕੈਦ

ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ 'ਚ ਲਿਆਂਦੇ ਗਏ ਇਸ ਬਿੱਲ ਨਾਲ ਦੇਸ਼ ਦੀ ਸੰਸਦ ਅਤੇ ਵਿਧਾਨ ਸਭਾ 'ਚ ਮਹਿਲਾਵਾਂ ਨੂੰ ਵੱਡੀ ਭਾਗੀਦਾਰੀ ਮਿਲਣੀ ਸੀ। ਸਿਰਸਾ ਨੇ ਦਾਅਵਾ ਕੀਤਾ ਕਿ ਡਿਲੀਮੀਟੇਸ਼ਨ ਦੇ ਨਾਂ ‘ਤੇ ਵਿਰੋਧੀ ਪਾਰਟੀਆਂ ਲੋਕਾਂ ਨੂੰ ਗੁੰਮਰਾਹ ਕਰ ਰਹੀਆਂ ਹਨ, ਜੇਕਰ ਇਹ ਡੀਲਿਮੀਟੇਸ਼ਨ ਲਾਗੂ ਹੁੰਦੀ ਤਾਂ ਪੰਜਾਬ ਦੀਆਂ ਲੋਕ ਸਭਾ ਸੀਟਾਂ 13 ਤੋਂ ਵਧ ਕੇ 20 ਹੋ ਜਾਣੀਆਂ ਸਨ। ਇਸੇ ਤਰ੍ਹਾਂ ਪੰਜਾਬ ਵਿਧਾਨ ਸਭਾ ਦੀਆਂ ਸੀਟਾਂ ਵੀ ਵਧ ਕੇ ਲਗਭਗ 170 ਤੋਂ 177 ਦੇ ਕਰੀਬ ਹੋ ਜਾਣੀਆਂ ਸਨ, ਜਿਸ ਨਾਲ ਸੂਬੇ ਦੀ ਰਾਜਨੀਤਿਕ ਨੁਮਾਇੰਦਗੀ ਮਜ਼ਬੂਤ ਹੋਣੀ ਸੀ।ਜਿਸ ਨਾਲ ਉਹ ਆਪਣੇ ਹੱਕਾਂ ਲਈ ਫੈਸਲੇ ਖੁਦ ਕਰ ਸਕਦੀਆਂ।

ਇਹ ਵੀ ਪੜ੍ਹੋ- ਪੰਜਾਬ: ਰਾਜ਼ੀਨਾਮਾ ਕਰਵਾਉਣ ਗਏ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਸਿਰਸਾ ਨੇ ਮਹਿਲਾ ਰਿਜ਼ਰਵੇਸ਼ਨ ਦੇ ਮੁੱਦੇ ‘ਤੇ ਰੁਕਾਵਟ ਪੈਦਾ ਕਰਨ ਦੇ ਦੋਸ਼ ਲਗਾਏ ਅਤੇ ਕਿਹਾ ਕਿ 70 ਸਾਲਾਂ ਵਿੱਚ ਇਹ ਬਿੱਲ ਕਦੇ ਲਾਗੂ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜਦੋਂ ਮੋਦੀ ਸਰਕਾਰ ਇਸ ਨੂੰ ਲੈ ਕੇ ਆਈ ਤਾਂ ਵਿਰੋਧੀ ਪਾਰਟੀਆਂ ਨੇ ਇਕੱਠੇ ਹੋ ਕੇ ਇਸ ਦਾ ਵਿਰੋਧ ਕੀਤਾ। ਸਿਰਸਾ ਨੇ ਇਹ ਵੀ ਕਿਹਾ ਕਿ ਭਾਜਪਾ ਹਮੇਸ਼ਾ ਮਹਿਲਾਵਾਂ ਨੂੰ ਅੱਗੇ ਲਿਆਂਦੀ ਰਹੀ ਹੈ ਅਤੇ ਇਸ ਦਾ ਉਦਾਹਰਨ ਦਿੰਦਿਆਂ ਕਿਹਾ ਕਿ ਉਨ੍ਹਾਂ ਦੇਸ਼ ਦੀ ਰਾਸ਼ਟਰਪਤੀ ਬਣੀ ਆਦਿਵਾਸੀ ਮਹਿਲਾ ਦ੍ਰੌਪਦੀ ਮੁਰਮੂ ਦੀ ਨਿਯੁਕਤੀ ਦਾ ਜ਼ਿਕਰ ਕੀਤਾ।

ਇਹ ਵੀ ਪੜ੍ਹੋ- ਪੰਜਾਬ 'ਚ ਅਗਲੇ 5 ਦਿਨ ਗਰਮੀ ਵਰਾਏਗੀ ਕਹਿਰ! ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ

ਉਨ੍ਹਾਂ ਦੋਹਰਾਇਆ ਕਿ ਭਾਜਪਾ 33 ਫੀਸਦੀ ਮਹਿਲਾ ਰਿਜ਼ਰਵੇਸ਼ਨ ਲਾਗੂ ਕਰਨ ਲਈ ਵਚਨਬੱਧ ਹੈ ਅਤੇ ਹਰ ਹਾਲਤ ਵਿੱਚ ਇਸ ਲਈ ਸੰਘਰਸ਼ ਕਰੇਗੀ। ਉਨ੍ਹਾਂ ਕਿਹਾ ਕਿ ਇਸ ਮੁੱਦੇ ‘ਤੇ ਦੇਸ਼ ਭਰ ਵਿੱਚ ਜਾਗਰੂਕਤਾ ਫੈਲਾਈ ਜਾਵੇਗੀ ਅਤੇ ਵਿਰੋਧੀ ਪਾਰਟੀਆਂ ਨੂੰ ਲੋਕਾਂ ਦੇ ਸਵਾਲਾਂ ਦਾ ਸਾਹਮਣਾ ਕਰਨਾ ਪਵੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • manjinder singh Sirsa
  • sharp attack
  • reservation for women
  • ਮਨਜਿੰਦਰ ਸਿੰਘ ਸਿਰਸਾ
  • ਤਿੱਖਾ ਹਮਲਾ
  • ਔਰਤਾਂ ਲਈ ਰਾਖਵਾਂਕਰਨ

ਤਿਆਰ ਹੋਵੇਗੀ 'ਡਿਜੀਟਲ ਕੁੰਡਲੀ', ਹੁਣ ਇਕ ਕਲਿੱਕ 'ਤੇ ਖੁੱਲ੍ਹੇਗਾ ਪੁਲਸ ਮੁਲਾਜ਼ਮਾਂ ਦਾ ਸਾਰਾ ਰਿਕਾਰਡ

NEXT STORY

Stories You May Like

  • question paper  bill  discussion rijiju
    ਪ੍ਰਸ਼ਨ ਪੱਤਰ ਲੀਕ ਰੋਕਣ ਲਈ ਬਿੱਲ 'ਤੇ ਚਰਚਾ ਤੋਂ ਬਚ ਰਹੀ ਵਿਰੋਧੀ ਧਿਰ: ਰਿਜਿਜੂ
  • lok sabha appropriation bill passed
    ਲੋਕ ਸਭਾ 'ਚ ਵਿਰੋਧੀ ਧਿਰ ਦਾ ਹੰਗਾਮਾ, ਵਿਨਿਯੋਜਨ ਬਿੱਲ ਕੀਤਾ ਪਾਸ, ਕਾਰਵਾਈ ਦਿਨ ਭਰ ਲਈ ਮੁਲਤਵੀ
  • vande mataram bill passed in lok sabha
    ਲੋਕ ਸਭਾ 'ਚ ਵੀ ਪਾਸ ਹੋਇਆ ਵੰਦੇ ਮਾਤਰਮ ਬਿੱਲ, ਵਿਰੋਧੀ ਧਿਰ ਨੇ ਕੀਤਾ ਹੰਗਾਮਾ
  • big question on the rights of tribal women in bangladesh
    ਬੰਗਲਾਦੇਸ਼ 'ਚ ਆਦਿਵਾਸੀ ਔਰਤਾਂ ਦੇ ਹੱਕਾਂ 'ਤੇ ਵੱਡਾ ਸਵਾਲ, ਸਥਾਨਕ ਰਾਜਨੀਤੀ 'ਚ ਨਹੀਂ ਮਿਲ ਰਿਹਾ ਬਰਾਬਰ ਦਾ ਹੱਕ
  • new bill
    ਅਮਰੀਕਾ 'ਚ ਵਿਦੇਸ਼ੀ ਏਜੰਟਾਂ ਦੀ ਹੁਣ ਖ਼ੈਰ ਨਹੀਂ! ਚੀਨ ਤੇ ਈਰਾਨ ਦੀਆਂ ਚਾਲਾਂ ਨੂੰ ਰੋਕਣ ਲਈ ਨਵਾਂ ਬਿੱਲ ਪੇਸ਼
  • students  police action  ram temple  opposition
    ਵਿਦਿਆਰਥੀਆਂ ਵਿਰੁੱਧ ਪੁਲਸ ਕਾਰਵਾਈ ਤੇ ਰਾਮ ਮੰਦਰ ਮੁੱਦੇ 'ਤੇ ਵਿਰੋਧੀ ਧਿਰ ਨੇ ਸੰਸਦ 'ਚ ਕੀਤਾ ਪ੍ਰਦਰਸ਼ਨ
  • taxation bill 2026 passed in lok sabha  know who will get benefit
    ਟੈਕਸੇਸ਼ਨ ਬਿੱਲ 2026 ਲੋਕ ਸਭਾ 'ਚ ਹੋਇਆ ਪਾਸ; ਜਾਣੋ ਕਿ ਕਿਸਨੂੰ ਮਿਲੇਗਾ ਸੋਧ ਬਿੱਲ ਦਾ ਲਾਭ
  • good news for electricity consumers
    ਬਿਜਲੀ ਖ਼ਪਤਕਾਰਾਂ ਲਈ ਰਾਹਤ ਭਰੀ ਖ਼ਬਰ, CPDL ਨੇ ਦੱਸਿਆ ਬਿਜਲੀ ਬਿੱਲ 'ਚ ਬਚਤ ਦਾ ਨਵਾਂ ਫਾਰਮੂਲਾ
  • red alert in punjab police force deployed blockade campaign
    ਪੰਜਾਬ 'ਚ Red Alert! ਚੱਪੇ-ਚੱਪੇ 'ਤੇ ਪੁਲਸ ਫੋਰਸ ਦੀ ਤਾਇਨਾਤੀ
  • commissionerate police takes action against drug smugglers
    ਕਮਿਸ਼ਨਰੇਟ ਪੁਲਸ ਦੀ ਨਸ਼ਾ ਸਮੱਗਲਰਾਂ ਖ਼ਿਲਾਫ਼ ਕਾਰਵਾਈ, 24,48,032 ਰੁਪਏ ਮੁੱਲ...
  • digitization of enumeration forms of 14 64 lakh voters complete
    14.64 ਲੱਖ ਵੋਟਰਾਂ ਦੇ ਗਣਨਾ ਫਾਰਮਾਂ ਦੀ ਡਿਜੀਟਾਈਜ਼ੇਸ਼ਨ ਪੂਰੀ, 13 ਅਗਸਤ ਨੂੰ...
  • gymkhana club elections
    ਜਿਮਖਾਨਾ ਕਲੱਬ ਚੋਣਾਂ: 4683 ਮੈਂਬਰਾਂ ਦੀ ਵੋਟਰ ਲਿਸਟ ਜਾਰੀ, 2,000 ਤੋਂ ਵੱਧ...
  • jalandhar incident 3 youths car
    ਦਿਨ ਚੜ੍ਹਦਿਆਂ ਜਲੰਧਰ 'ਚ ਵਾਪਰਿਆ ਭਿਆਨਕ ਹਾਦਸਾ: 3 ਨੌਜਵਾਨਾਂ ਦੀ ਮੌਤ, ਕਾਰ ਦੇ...
  • calgary work permit controversy
    ਕੈਲਗਰੀ ਵਰਕ ਪਰਮਿਟ ਵਿਵਾਦ: ਲੱਖਾਂ ਦੀ ਫੀਸ ਦੇ ਕੇ ਵੀ ਸੜਕਾਂ ’ਤੇ ਸਟੂਡੈਂਟ, 70...
  • weather forecast for next 5 days in punjab rain alert on these dates
    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ ਭਵਿੱਖਬਾਣੀ! ਇਨ੍ਹਾਂ ਤਾਰੀਖ਼ਾਂ ਨੂੰ...
  • security increased in jalandhar deployment of women police personnel
    ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ, ਮਹਿਲਾ ਪੁਲਸ ਕਰਮਚਾਰੀਆਂ ਦੀ...
Trending
Ek Nazar
punjab  s legendary cricketer got married  he tied the knot with this actress

ਪੰਜਾਬ ਦੇ ਦਿੱਗਜ ਕ੍ਰਿਕਟਰ ਨੇ ਕਰਵਾ ਲਿਆ ਵਿਆਹ ! ਇਸ ਅਦਾਕਾਰਾ ਨਾਲ ਲਈਆਂ ਲਾਵਾਂ

heavy rain 6 days punjab weather

Heavy Rain: 8, 9, 10, 11, 12, 13 ਜੁਲਾਈ ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ...

cop deployed outside salman khan s house collapses dies

ਅਦਾਕਾਰ ਸਲਮਾਨ ਖਾਨ ਦੀ ਸੁਰੱਖਿਆ 'ਚ ਤਾਇਨਾਤ ਪੁਲਸ ਮੁਲਾਜ਼ਮ ਦੀ ਮੌਤ, ਡਿਊਟੀ...

work from home started again

ਫ਼ਿਰ ਸ਼ੁਰੂ ਹੋਇਆ Work From Home ! ਭਾਰੀ ਬਾਰਿਸ਼ ਮਗਰੋਂ ਗੁਰੂਗ੍ਰਾਮ ਪ੍ਰਸ਼ਾਸਨ...

bengal cm adhikari visits ailing mithun chakraborty at hospital in kolkata

ਦਿੱਗਜ ਅਦਾਕਾਰ ਮਿਥੁਨ ਚੱਕਰਵਰਤੀ ਦੀ ਹੋਈ ਸਰਜਰੀ, ਹਾਲ ਜਾਣਨ ਲਈ ਹਸਪਤਾਲ ਪਹੁੰਚੇ...

explosion in damascus

ਦਮਿਸ਼ਕ 'ਚ ਬੰਬ ਧਮਾਕਾ, 14 ਲੋਕ ਜ਼ਖਮੀ

clash in prison

ਸ਼੍ਰੀਲੰਕਾ ਦੀ ਜੇਲ੍ਹ ਚ ਹੋਈ ਝੜਪ, ਦੋ ਕੈਦੀਆਂ ਦੀ ਮੌਤ ਤੇ ਕਈ ਜ਼ਖਮੀ

action of italian police

ਇਟਲੀ ਪੁਲਸ ਨੇ ਆਈ.ਐਸ.ਆਈ.ਐਸ ਲਈ ਪ੍ਰਚਾਰ ਕਰਨ ਦ ਦੋਸ਼ 'ਚ 16 ਸਾਲਾ ਨੌਜਵਾਨ ਨੂੰ...

call foriran and us

ਈਰਾਨ ਅਤੇ ਅਮਰੀਕਾ ਨੂੰ ਮੁੜ ਗੱਲਬਾਤ ਕਰਨ ਦੀ ਅਪੀਲ

security forces operation

ਪਾਕਿਸਤਾਨ ਚ ਸੁਰੱਖਿਆ ਬਲਾਂ ਨੇ 10 ਅੱਤਵਾਦੀ ਕੀਤੇ ਢੇਰ

incident in school

ਸਕੂਲ ਗੋਲੀਬਾਰੀ ਅਪਡੇਟ : ਵਿਦਿਆਰਥੀਆਂ ਸਣੇ ਛੇ ਲੋਕਾਂ ਦੀ ਮੌਤ ਅਤੇ ਕਈ ਹੋਰ ਜ਼ਖਮੀ

kangana ranaut targets rahul gandhi for silence on jharkhand students agitation

'ਲੋਕਾਂ ਨੂੰ ਭੜਕਾਉਣ ਸਭ ਤੋਂ ਪਹਿਲਾਂ ਪਹੁੰਚਦੇ ਹਨ...'; ਰਾਹੁਲ ਗਾਂਧੀ 'ਤੇ ਕੰਗਨਾ...

independence day in boston

ਬੋਸਟਨ 'ਚ ਭਾਰਤੀ-ਅਮਰੀਕੀ ਭਾਈਚਾਰਾ ਸ਼ਾਨਦਾਰ ਢੰਗ ਨਾਲ ਮਨਾਏਗਾ ਆਜ਼ਾਦੀ ਦਿਵਸ

groom in sherwani food delivery video viral

ਹੈਂ! ਲਾੜੀ ਨੂੰ ਮੰਡਪ 'ਚ ਛੱਡ ਫੂਡ ਡਿਲਵਰੀ ਦਾ ਕੰਮ ਕਰਨ ਤੁਰ ਪਿਆ ਲਾੜਾ! ਪੂਰੀ...

veteran actress usha nadkarni

ਪਤੀ ਛੱਡ ਗਿਆ, ਪੁੱਤ ਵੀ ਨਹੀਂ ਦਿੰਦਾ ਮਾਂ ਦਾ ਦਰਜਾ, 1987 ਤੋਂ ਇਕੱਲੀ ਰਹਿ ਰਹੀ...

punjabi businessman in canada

ਕੈਨੇਡਾ 'ਚ ਲੁਟੇਰੇ ਨੇ ਪੰਜਾਬੀ ਕਾਰੋਬਾਰੀ ਦਾ ਕਰ'ਤਾ ਕਤਲ

i wish pm modi was a dictator       rupali ganguly  s statement creates a stir

'ਕਾਸ਼ PM ਮੋਦੀ ਤਾਨਾਸ਼ਾਹ ਹੁੰਦੇ...; ਰੁਪਾਲੀ ਗਾਂਗੁਲੀ ਦੇ ਬਿਆਨ ਨਾਲ ਮਚੀ ਹਲਚਲ

kamal sadanah birthday incident

20ਵੇਂ ਜਨਮਦਿਨ 'ਤੇ ਅੱਖਾਂ ਸਾਹਮਣੇ ਖਤਮ ਹੋ ਗਿਆ ਪਰਿਵਾਰ, ਮਸਾਂ ਬਚੀ ਸੀ ਇਸ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • congress whip
      ਕਾਂਗਰਸ ਨੇ ਸੰਸਦ ਮੈਂਬਰਾਂ ਨੂੰ ਜਾਰੀ ਕੀਤਾ ਵ੍ਹਿਪ, ਅਗਲੇ ਹਫਤੇ ਸੰਸਦ ’ਚ ਮੌਜੂਦ...
    • delhi vidhan sabha
      ਨਹੀਂ ਡੇਗਿਆ ਜਾਵੇਗਾ O-Zone 'ਚ ਮੌਜੂਦ ਕੋਈ ਵੀ ਮਕਾਨ ! ਦਿੱਲੀ ਵਿਧਾਨ ਸਭਾ 'ਚ...
    • work from home started again
      ਫ਼ਿਰ ਸ਼ੁਰੂ ਹੋਇਆ Work From Home ! ਭਾਰੀ ਬਾਰਿਸ਼ ਮਗਰੋਂ ਗੁਰੂਗ੍ਰਾਮ ਪ੍ਰਸ਼ਾਸਨ...
    • narendra modi  nda mp  house  monsoon session
      ਨਵੇਂ ਰਾਜਗ ਸੰਸਦ ਮੈਂਬਰਾਂ ਨੂੰ PM ਮੋਦੀ ਦੀ ਨਸੀਹਤ, ਸਦਨ ਦੀ ਚਿੰਤਾ ਬਾਹਰ ਨਾ ਲੈ...
    • neha bora ink
      ਝਾਰਖੰਡ ਸਟੂਡੈਂਟ ਪ੍ਰੋਟੈਸਟ 'ਚ ਪਹੁੰਚੀ AISA ਪ੍ਰਧਾਨ ਨੇਹਾ ਬੋਰਾ 'ਤੇ ਸੁੱਟੀ...
    • indian oil corporation recruitment job apply
      Indian Oil Corporation 'ਚ ਨਿਕਲੀਆਂ ਭਰਤੀਆਂ, 12ਵੀਂ ਪਾਸ ਕਰ ਸਕਦੇ ਹਨ ਅਪਲਾਈ
    • crossing road  crowd  vehicle
      ਪਟਨਾ ਸੜਕ ਹਾਦਸੇ 'ਚ ਰਾਹਗੀਰ ਦੀ ਮੌਤ, ਭੜਕੀ ਭੀੜ ਨੇ ਕੀਤਾ ਹੰਗਾਮਾ, ਫੂਕੇ ਕਈ...
    • the fate of these 2 zodiac signs will change with the transit of the sun
      ਸੂਰਜ ਗੋਚਰ ਨਾਲ ਇਨ੍ਹਾਂ 2 ਰਾਸ਼ੀਆਂ ਦੀ ਬਦਲੇਗੀ ਕਿਸਮਤ ! ਸਿੱਖਿਆ ਤੇ ਕਰੀਅਰ 'ਚ...
    • lok adalats for the first time in jammu and kashmir
      ਜੰਮੂ-ਕਸ਼ਮੀਰ ’ਚ ਪਹਿਲੀ ਵਾਰ 2 ਸਥਾਈ ਲੋਕ ਅਦਾਲਤਾਂ ਲਾਉਣ ਦੀ ਮਨਜ਼ੂਰੀ, ਜੱਜਾਂ ਦੀ...
    • mayor ritu tawde government vehicle  office  email
      ਬੰਬ ਨਾਲ ਉਡਾ ਦੇਵਾਂਗੇ ਮੇਅਰ ਦੀ ਸਰਕਾਰੀ ਗੱਡੀ ਤੇ ਦਫ਼ਤਰ, ਮੁੰਬਈ ਪੁਲਸ ਨੂੰ ਪਈਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +