Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    4:19:36 AM

  • power cut

    ਪੰਜਾਬ 'ਚ ਅੱਜ ਲੱਗੇਗਾ ਲੰਬਾ Power Cut! ਇਨ੍ਹਾਂ...

  • why is there a holiday on sunday

    ਐਤਵਾਰ ਨੂੰ ਹੀ ਕਿਉਂ ਹੁੰਦੀ ਹੈ ਛੁੱਟੀ? ਜਾਣੋ ਇਸ ਦੇ...

  • major decision by the singh sahibans of sri akal takht sahib

    ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖਾਹੀਆ ਕਰਾਰ,...

  • parvinder jhota case update

    ਪਰਵਿੰਦਰ ਝੋਟਾ ਮਾਮਲਾ: ਅਮਿਤ ਸ਼ਾਹ ਦੇ ਟਵੀਟ ਮਗਰੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Faridkot
  • ਬਹਿਬਲ ਕਲਾਂ ਗੋਲ਼ੀ ਕਾਂਡ : SIT ਨੇ ਜ਼ਿਲ੍ਹਾ ਅਦਾਲਤ ਨੂੰ ਸੌਂਪੀ ਸੀਲਬੰਦ ਸਟੇਟਸ ਰਿਪੋਰਟ

PUNJAB News Punjabi(ਪੰਜਾਬ)

ਬਹਿਬਲ ਕਲਾਂ ਗੋਲ਼ੀ ਕਾਂਡ : SIT ਨੇ ਜ਼ਿਲ੍ਹਾ ਅਦਾਲਤ ਨੂੰ ਸੌਂਪੀ ਸੀਲਬੰਦ ਸਟੇਟਸ ਰਿਪੋਰਟ

  • Updated: 07 Feb, 2023 05:26 PM
Faridkot
sit submits sealed status report to district court
  • Share
    • Facebook
    • Tumblr
    • Linkedin
    • Twitter
  • Comment

ਫ਼ਰੀਦਕੋਟ (ਰਾਜਨ) : ਸਾਲ 2015 ਦੇ ਬਰਗਾੜੀ ਬੇਅਦਬੀ ਮਾਮਲੇ ਨਾਲ ਸਬੰਧਿਤ ਬਹਿਬਲ ਗੋਲ਼ੀ ਕਾਂਡ ਦੀ ਜਾਂਚ ਕਰ ਰਹੀ ਪੰਜਾਬ ਪੁਲਸ ਦੀ ਐੱਸ. ਆਈ. ਟੀ. ਨੇ ਪੰਜਾਬ ਹਰਿਆਣਾ ਹਾਈਕੋਰਟ ਦੀਆਂ ਹਦਾਇਤਾਂ ਅਨੁਸਾਰ ਇਸ ਕੇਸ ਦੀ ਸੀਲਬੰਦ ਸਟੇਟਸ ਰਿਪੋਰਟ ਜ਼ਿਲ੍ਹਾ ਅਦਾਲਤ ਨੂੰ ਸੌਂਪ ਦਿੱਤੀ ਹੈ। ਇਸ ਤੋਂ ਪਹਿਲਾਂ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਕਰ ਰਹੀ ਐੱਸ. ਆਈ. ਟੀ. ਨੇ ਵੀ ਆਪਣੀ ਸਟੇਟਸ ਰਿਪੋਰਟ ਅਦਾਲਤ ਨੂੰ ਸੌਂਪ ਦਿੱਤੀ ਸੀ ਅਤੇ ਹੁਣ ਇਨ੍ਹਾਂ ਰਿਪੋਰਟਾਂ ’ਤੇ ਆਉਣ ਵਾਲੀ 29 ਅਪ੍ਰੈਲ ਨੂੰ ਸੁਣਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ- ਸ਼ਰਾਬ ਦੇ ਨਸ਼ੇ 'ਚ ਧੁੱਤ ਤਹਿਸੀਲਦਾਰ ਦੇ ਡਰਾਈਵਰ ਨੇ ਕੀਤਾ ਵੱਡਾ ਕਾਰਾ, ਪੁਲਸ ਦੀ ਵਰਦੀ ਪਾ ਕੀਤੀ ਕੁੜੀ ਨਾਲ ਛੇੜਛਾੜ

ਜਾਣਕਾਰੀ ਅਨੁਸਾਰ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪਿਛਲੇ ਸਾਲ ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀਕਾਂਡ ਦੀਆਂ ਘਟਨਾਵਾਂ ਨਾਲ ਸਬੰਧਿਤ ਸਾਰੀਆਂ ਪਟੀਸ਼ਨਾਂ ਦਾ ਨਿਪਟਾਰਾ ਕਰਦਿਆਂ ਜ਼ਿਲ੍ਹਾ ਅਦਾਲਤ ਨੂੰ ਦੋਵਾਂ ਮਾਮਲਿਆਂ ਦੀ ਸੁਣਵਾਈ ਇਕੱਠੇ ਕਰਨ ਦੇ ਨਿਰਦੇਸ਼ ਦਿੱਤੇ ਸਨ ਅਤੇ ਇਸ ਦੇ ਨਾਲ ਹੀ ਮਾਮਲੇ ਦੀ ਜਾਂਚ ਕਰ ਰਹੀਆਂ ਦੋਵਾਂ ਸਿਟਾਂ ਨੂੰ ਵੀ ਮਾਮਲੇ ਦੀ ਜਾਂਚ ਸਬੰਧੀ ਸਟੇਟਸ ਰਿਪੋਰਟ ਸਮੇਂ-ਸਮੇਂ ’ਤੇ ਜ਼ਿਲ੍ਹਾ ਅਦਾਲਤ ਵਿੱਚ ਦਾਇਰ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਸਨ। ਇਸੇ ਤਹਿਤ ਕੋਟਕਪੂਰਾ ਮਾਮਲੇ ਦੀ ਜਾਂਚ ਕਰ ਰਹੀ ਐਸ. ਆਈ. ਟੀ ਨੇ ਕੁਝ ਦਿਨ ਪਹਿਲਾਂ ਹੀ ਜ਼ਿਲ੍ਹਾ ਅਦਾਲਤ ਵਿੱਚ ਆਪਣੀ ਰਿਪੋਰਟ ਸੌਂਪ ਦਿੱਤੀ ਸੀ ਜਦਕਿ ਹੁਣ ਬਹਿਬਲ ਕਲਾਂ ਗੋਲੀਕਾਂਡ ਦੀ ਐੱਸ.ਆਈ.ਟੀ. ਨੇ ਵੀ ਆਪਣੀ ਸਟੇਟਸ ਰਿਪੋਰਟ ਸੌਂਪ ਦਿੱਤੀ ਹੈ।

ਇਹ ਵੀ ਪੜ੍ਹੋ-  ਬਠਿੰਡਾ ਨਿਗਮ ਤੈਅ ਕਰੇਗਾ ਮਨਪ੍ਰੀਤ ਬਾਦਲ ਦਾ ਭਾਜਪਾ 'ਚ ਕੱਦ, BJP ਦੀਆਂ ਸੂਬਾ ਗਤੀਵਿਧੀਆਂ 'ਚ ਨਹੀਂ ਆ ਰਹੇ ਨਜ਼ਰ

ਦੱਸਣਯੋਗ ਹੈ ਕਿ ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਕਰ ਰਹੀ ਐੱਸ. ਆਈ. ਟੀ. ਵੱਲੋਂ ਕੁਝ ਲੋਕਾਂ ਖ਼ਿਲਾਫ਼ ਅਦਾਲਤ ’ਚ ਚਾਰਜਸ਼ੀਟ ਵੀ ਦਾਇਰ ਕੀਤੀ ਜਾ ਚੁੱਕੀ ਹੈ ਜਦਕਿ ਕੋਟਕਪੂਰਾ ਗੋਲੀ ਕਾਂਡ ਵਿੱਚ ਅਜੇ ਤੱਕ ਚਾਰਜਸ਼ੀਟ ਦਾਖ਼ਿਲ ਨਹੀਂ ਕੀਤੀ ਗਈ ਹੈ ਕਿਉਂਕਿ ਕੋਟਕਪੂਰਾ ਗੋਲੀਕਾਂਡ ਪਹਿਲਾਂ ਦਾਇਰ ਚਾਰਜਸ਼ੀਟ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਰੱਦ ਕਰਦਿਆਂ ਸੂਬਾ ਸਰਕਾਰ ਨੂੰ ਜਾਂਚ ਲਈ ਨਵੀਂ ਐੱਸ. ਆਈ. ਟੀ. ਦਾ ਗਠਿਨ ਕਰਨ ਦੇ ਆਦੇਸ਼ ਜਾਰੀ ਕੀਤੇ ਸਨ, ਜਿਸ ਤੋਂ ਬਾਅਦ ਸਰਕਾਰ ਨੇ ਏ.ਡੀ.ਜੀ.ਪੀ. ਐੱਲ.ਕੇ.ਯਾਦਵ ਦੀ ਅਗਵਾਈ ਹੇਠ ਨਵੀਂ ਸਿਟ ਦਾ ਗਠਿਨ ਕੀਤਾ ਸੀ, ਜਿਸ ਵੱਲੋਂ ਜਾਂਚ ਜੱਗੀ ਪੱਧਰ ’ਤੇ ਜਾਰੀ ਹੈ।

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 

  • Faridkot
  • Behbal Kalan Masscare
  • SIT
  • District Court
  • sealed status report
  • ਫਰੀਦਕੋਟ
  • ਬਹਿਬਲ ਕਲਾਂ ਗੋਲੀ ਕਾਂਡ
  • ਸਿਟ
  • ਜ਼ਿਲ੍ਹਾ ਅਦਾਲਤ
  • ਸੀਲਬੰਦ ਸਟੇਟਸ ਰਿਪੋਰਟ

ਥਾਣਾ ਅਜਨਾਲਾ ਦੀ ਐੱਸ.ਐੱਚ.ਓ  ਸਪਿੰਦਰ ਕੌਰ ਮੁਅੱਤਲ

NEXT STORY

Stories You May Like

  • sit investigation  petitions  court  dismissal
    2020 ਦੇ ਦੰਗਿਆਂ ਤੇ 2019 ਦੇ ਜਾਮੀਆ ਹਿੰਸਾ ਦੀ SIT ਜਾਂਚ ਵਾਲੀਆਂ ਪਟੀਸ਼ਨਾਂ ਅਦਾਲਤ ਵਲੋਂ ਖਾਰਜ
  • punjab police sit
    ਬਹਿਰੀਨ ਵਾਲੀ ਬੀਬੀ ਦੇ ਮਾਮਲੇ 'ਚ SIT ਦਾ ਗਠਨ, SSP ਫ਼ਰੀਦਕੋਟ ਦੀ ਅਗਵਾਈ ਹੇਠ ਹੋਵੇਗੀ ਜਾਂਚ
  • no sit probe into delhi riots and jamia violence
    ਦਿੱਲੀ ਦੰਗਿਆਂ ਤੇ ਜਾਮੀਆ ਹਿੰਸਾ ਦੀ ਨਹੀਂ ਹੋਵੇਗੀ SIT ਜਾਂਚ, ਦਿੱਲੀ ਹਾਈ ਕੋਰਟ ਨੇ ਖਾਰਜ ਕੀਤੀਆਂ ਪਟੀਸ਼ਨਾਂ
  • bikram majithia did not appear before the sit
    SIT ਅੱਗੇ ਪੇਸ਼ ਨਹੀਂ ਹੋਏ ਬਿਕਰਮ ਮਜੀਠੀਆ, 6000 ਕਰੋੜ ਦੇ ਡਰੱਗ ਮਾਮਲੇ 'ਚ ਕੀਤਾ ਗਿਆ ਸੀ ਤਲਬ
  • majithia khehra knocked on the door of the district court
    ਮਜੀਠੀਆ-ਖਹਿਰਾ ਨੇ ਜ਼ਿਲ੍ਹਾ ਅਦਾਲਤ ਦਾ ਦਰਵਾਜ਼ਾ ਖੜਕਾਇਆ, ਪੜ੍ਹੋ ਕੀ ਹੈ ਪੂਰੀ ਖ਼ਬਰ
  • sit to question majithia and jagdish bhola today
    6000 ਕਰੋੜ ਦਾ ਡਰੱਗ ਮਾਮਲਾ : ਮਜੀਠੀਆ ਤੇ ਜਗਦੀਸ਼ ਭੋਲਾ ਤੋਂ ਅੱਜ ਪੁੱਛਗਿੱਛ ਕਰੇਗੀ SIT
  • ladakh administration  sankoo  8th district  lieutenant governor  vk saxena
    ਲੱਦਾਖ ਪ੍ਰਸ਼ਾਸਨ ਨੇ ਸਾਂਕੂ ਨੂੰ 8ਵਾਂ ਜ਼ਿਲ੍ਹਾ ਕੀਤਾ ਐਲਾਨ, ਉੱਪ ਰਾਜਪਾਲ ਸਕਸੈਨਾ ਨੂੰ ਦਿੱਤੀ ਮਨਜ਼ੂਰੀ
  • risk of blood clots in young people due to prolonged sitting
    ਲੰਬੇ ਸਮੇਂ ਤੱਕ ਬੈਠੇ ਰਹਿਣ ਨਾਲ ਨੌਜਵਾਨਾਂ ’ਚ ਖੂਨ ਦੇ ਥੱਕੇ ਬਣਨ ਦਾ ਖਤਰਾ !  ਮਾਹਿਰਾਂ ਨੇ ਦਿੱਤੀ ਚਿਤਾਵਨੀ
  • power cut
    ਪੰਜਾਬ 'ਚ ਅੱਜ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ ਰਹੇਗੀ...
  • jalandhar cantt aam aadmi party resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
  • power cut in punjab
    ਪੰਜਾਬ 'ਚ ਭਲਕੇ ਲੱਗਣਗੇ ਲੰਬੇ POWER CUT! ਇਨ੍ਹਾਂ ਇਲਾਕਿਆਂ 'ਚ ਸਾਰਾ ਦਿਨ...
  • lpu violence case two more boys arrested
    LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ...
  • half day holiday for 24 october schools and colleges closed in jalandhar
    24 ਅਕਤੂਬਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਜਲੰਧਰ ਦੇ ਸਕੂਲ-ਕਾਲਜ
  • accused arrested for writing khalistani slogans in diljit dosanjh s village
    ਦਿਲਜੀਤ ਦੋਸਾਂਝ ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਵਾਲੇ 3 ਗ੍ਰਿਫ਼ਤਾਰ! ਮੋਗਾ...
  • road accident on national highway phillaur  one boy injured
    ਫਿਲੌਰ-ਨੈਸ਼ਨਲ ਹਾਈਵੇਅ 'ਤੇ ਵਾਪਰਿਆ ਸੜਕ ਹਾਦਸਾ, ਇਕ ਨੌਜਵਾਨ ਜ਼ਖ਼ਮੀ
  • robbery at a lottery shop  arrested with heroin
    ਲਾਟਰੀ ਦੀ ਦੁਕਾਨ ’ਤੇ ਲੁੱਟਖੋਹ ਕਰਨ ਵਾਲਾ ਪਹਾੜੀਆ ਹੈਰੋਇਨ ਸਮੇਤ ਗ੍ਰਿਫ਼ਤਾਰ
Trending
Ek Nazar
reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • vigilance bureau action
      30 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਪਟਵਾਰੀ ਗ੍ਰਿਫ਼ਤਾਰ
    • husband wife news
      ਪੰਜਾਬ: ਨਸ਼ਿਆਂ ਨੇ ਉਜਾੜ'ਤਾ ਇਕ ਹੋਰ ਘਰ! ਪਤੀ ਨੇ ਮਾਰ'ਤੀ ਘਰਵਾਲੀ ਤੇ ਫ਼ਿਰ ਆਪ...
    • ashwani kumar wife
      ਪਰਵਿੰਦਰ ਝੋਟਾ ਕਤਲਕਾਂਡ: ਅਸ਼ਵਨੀ ਕੁਮਾਰ ਦੀ ਪਤਨੀ 22 ਅਕਤੂਬਰ ਤਕ ਪੁਲਸ ਰਿਮਾਂਡ...
    • power cut in punjab
      ਪੰਜਾਬ 'ਚ ਭਲਕੇ ਲੱਗਣਗੇ ਲੰਬੇ POWER CUT! ਇਨ੍ਹਾਂ ਇਲਾਕਿਆਂ 'ਚ ਸਾਰਾ ਦਿਨ...
    • parvinder jhota case update
      ਪਰਵਿੰਦਰ ਝੋਟੇ ਦੇ ਪਿਤਾ ਤੇ ਕਮੇਟੀ ਵੱਲੋਂ 19 ਅਕਤੂਬਰ ਲਈ ਨਵਾਂ ਐਲਾਨ
    • major incident in punjab
      ਪੰਜਾਬ 'ਚ ਵੱਡੀ ਵਾਰਦਾਤ! ਅਨਾਜ ਮੰਡੀ 'ਚ ਮੁੰਡੇ ਦਾ ਬੇਰਹਿਮੀ ਨਾਲ ਕਤਲ
    • cm mann france
      ਮੁੱਖ ਮੰਤਰੀ ਭਗਵੰਤ ਮਾਨ ਨੂੰ ਫ਼ਰਾਂਸ ਜਾਣ ਲਈ ਹਾਈ ਕੋਰਟ ਤੋਂ ਮਿਲੀ ਮਨਜ਼ੂਰੀ
    • amit shah  bhagwant mann  social media
      ਅਮਿਤ ਸ਼ਾਹ ਦੇ ਬਿਆਨ ਤੋਂ ਬਾਅਦ ਦੇਖੋ ਕੀ ਬੋਲੇ CM ਮਾਨ
    • lpu violence case two more boys arrested
      LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ...
    • banner of parvinder jhota was put up at shop of the accused ashwani
      ਮੁਲਜ਼ਮ ਅਸ਼ਵਨੀ ਦੀ ਢੱਠੀ ਦੁਕਾਨ 'ਤੇ ਲਾਇਆ ਪਰਵਿੰਦਰ ਝੋਟਾ ਦਾ ਬੈਨਰ, ਕਿਹਾ-ਮੇਰੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +