ਚੰਡੀਗੜ੍ਹ : ਬਹਿਬਲ ਕਲਾਂ ਅਤੇ ਕੋਟਕਪੂਰਾ ਬੇਅਦਬੀ ਮਾਮਲਿਆਂ ਨਾਲ ਸਬੰਧਤ ਮਾਮਲੇ ਨੂੰ ਲੈ ਕੇ ਸਾਬਕਾ ਉਪ ਮੁੱਖ ਮੰਤਰੀ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀਆਂ ਮੁਸ਼ਕਲਾਂ ਵੱਧ ਗਈਆਂ ਹਨ। ਬੇਅਦਬੀ ਮਾਮਲਿਆਂ ਦੀ ਜਾਂਚ ਕਰ ਰਹੀ ਐੱਸਆਈਟੀ ਨੇ ਸੁਖਬੀਰ ਸਿੰਘ ਬਾਦਲ ਨੂੰ ਨੋਟਿਸ ਜਾਰੀ ਕਰਦੇ ਹੋਏ 20 ਜੁਲਾਈ ਨੂੰ (ਸੋਮਵਾਰ) ਪੁੱਛਗਿੱਛ ਲਈ ਬੁਲਾਇਆ ਹੈ। ਐੱਸਆਈਟੀ ਵਲੋਂ ਅੱਜ ਸਵੇਰੇ 11 ਵਜੇ ਚੰਡੀਗੜ੍ਹ ਦੇ ਪੰਜਾਬ ਪੁਲਸ ਅਫਸਰ ਇੰਸਟੀਚਿਊਟ ਵਿੱਚ ਸੁਖਬੀਰ ਬਾਦਲ ਤੋਂ ਪੁੱਛਗਿੱਛ ਕੀਤੀ ਜਾਵੇਗੀ।
ਪੜ੍ਹੋ ਇਹ ਵੀ - ਸਕੂਲਾਂ ਤੇ ਹਸਪਤਾਲਾਂ ਦੀਆਂ ਕੰਟੀਨਾਂ ’ਚ ਜੰਕ ਫੂਡ ਹੋਵੇਗਾ ਬੈਨ! ਕਰਨਾਟਕ ਸਰਕਾਰ ਦਾ ਵੱਡਾ ਫੈਸਲਾ

ਐੱਸ. ਆਈ. ਟੀ. ਵੱਲੋਂ ਸੁਖਬੀਰ ਸਿੰਘ ਬਾਦਲ ਨੂੰ ਤਲਬ ਕੀਤੇ ਜਾਣ ਤੋਂ ਬਾਅਦ ਪੰਜਾਬ ਦੀ ਸਿਆਸਤ ਫਿਰ ਗਰਮਾ ਗਈ ਹੈ।
ਪੜ੍ਹੋ ਇਹ ਵੀ - 4,00,00,000 ਦੀ ਫਿਰੌਤੀ ਮਾਮਲੇ 'ਚ ਪੰਜਾਬ ਪੁਲਸ ਦਾ SHO ਗ੍ਰਿਫ਼ਤਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਫਗਵਾੜਾ ਸਿਵਲ ਹਸਪਤਾਲ 'ਚ ਵੱਡੀ ਲਾਪਰਵਾਹੀ, ਮੋਰਚਰੀ ਦਾ ਫ੍ਰੀਜ਼ਰ ਬੰਦ ਹੋਣ ਕਾਰਨ ਮ੍ਰਿਤਕ ਦੇਹ ਹੋਈ ਖ਼ਰਾਬ
NEXT STORY