Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 12, 2026

    6:03:49 PM

  • online gaming business loss boy dead in nawanshahr

    ਪੰਜਾਬ: ਆਨਲਾਈਨ ਗੇਮਿੰਗ ਨੇ ਪਾਏ ਉਜਾੜੇ! ਇਕ ਹੋਰ...

  • terrible accident in tanda mother and daughter tragically die

    ਪੰਜਾਬ: ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਪਰਤ...

  • big stir in punjab politics   pratap bajwa meets rahul gandhi

    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਕਾਂਗਰਸ ਦੇ ਕਲੇਸ਼...

  • karan aujla australian tour in crisis

    ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Batala
  • ਛੇਂ ਬੱਚਿਆਂ ਨਾਲ ਬਿਨਾਂ ਛੱਤ ਤੋਂ ਰਹਿੰਦੇ ਰਿਕਸ਼ਾ ਚਾਲਕ ਦੇ ਪਰਿਵਾਰ ਲਈ ਮਸੀਹਾ ਬਣਿਆ ਡਾ. ਓਬਰਾਏ, ਇੰਝ ਕੀਤੀ ਮਦਦ

PUNJAB News Punjabi(ਪੰਜਾਬ)

ਛੇਂ ਬੱਚਿਆਂ ਨਾਲ ਬਿਨਾਂ ਛੱਤ ਤੋਂ ਰਹਿੰਦੇ ਰਿਕਸ਼ਾ ਚਾਲਕ ਦੇ ਪਰਿਵਾਰ ਲਈ ਮਸੀਹਾ ਬਣਿਆ ਡਾ. ਓਬਰਾਏ, ਇੰਝ ਕੀਤੀ ਮਦਦ

  • Edited By Rajwinder Kaur,
  • Updated: 04 Apr, 2021 09:06 AM
Batala
six children rickshaw driver family dr oberoi home
  • Share
    • Facebook
    • Tumblr
    • Linkedin
    • Twitter
  • Comment

ਬਟਾਲਾ (ਮਠਾਰੂ) - ਮਨੁੱਖਤਾ ਦੇ ਰਹਿਬਰ ਤੇ ਸੰਸਾਰ ਪ੍ਰਸਿੱਧ ਸਮਾਜਸੇਵੀ ਸ਼ਖਸੀਅਤ ਡਾ. ਐੱਸ. ਪੀ. ਸਿੰਘ ਉਬਰਾਏ ਮੁੱਖੀ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਛੇਂ ਮਾਸੂਮ ਬੱਚਿਆਂ ਨਾਲ ਖੁੱਲ੍ਹੇ ਆਸਮਾਨ ਹੇਠਾਂ ਦਿਨ ਕੱਟ ਰਹੇ ਇਕ ਬੇਹੱਦ ਗ਼ਰੀਬ ਤੇ ਲੋੜਵੰਦ ਪਰਿਵਾਰ ਦੇ ਸਿਰ ’ਤੇ ਛੱਤ ਦੇਣ ਦੀ ਮਦਦ ਕੀਤੀ ਗਈ ਹੈ। ਛੱਤ ਦੇਣ ਦੇ ਮਕਸਦ ਨਾਲ ਡਾ. ਐੱਸ. ਪੀ. ਸਿੰਘ ਉਬਰਾਏ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਮੰਜਿਆਂਵਾਲੀ ਵਿਖੇ ਇੱਕ ਅੰਮ੍ਰਿਤਧਾਰੀ ਰਿਕਸ਼ਾ ਚਾਲਕ ਹਰੀ ਸਿੰਘ ਦੇ ਪਰਿਵਾਰ ਨੂੰ ‘ਸੰਨੀ ਓਬਰਾਏ ਅਵਾਸ ਯੋਜਨਾ’ ਤਹਿਤ ਲੱਖਾਂ ਰੁਪਏ ਦੀ ਲਾਗਤ ਵਾਲੇ ਆਧੁਨਿਕ ਸਹੂਲਤਾਂ ਨਾਲ ਲੈਸ ਬਣਾ ਕੇ ਦਿੱਤੇ ਗਏ ਨਵੇਂ ਘਰ ਮਕਾਨ ਦਾ ਰਸਮੀ ਤੌਰ ’ਤੇ ਉਦਘਾਟਨ ਕੀਤਾ ਗਿਆ।

ਪੜ੍ਹੋ ਇਹ ਵੀ ਖਬਰ - ਜੀਜੇ ਨੇ ਰਿਸ਼ਤਾ ਕੀਤਾ ਤਾਰ-ਤਾਰ: ਸਾਲੇ ਨੂੰ ਬੰਧਕ ਬਣਾ ਗਰਭਵਤੀ ਸਾਲੇਹਾਰ ਨਾਲ ਕੀਤਾ ਜਬਰ-ਜ਼ਿਨਾਹ

ਇਸ ਮੌਕੇ ਡਾ. ਐੱਸ.ਪੀ. ਸਿੰਘ ਓਬਰਾਏ, ਜ਼ਿਲ੍ਹਾ ਪਲੈਨਿੰਗ ਬੋਰਡ ਗੁਰਦਾਸਪੁਰ ਦੇ ਚੇਅਰਮੈਨ ਡਾ. ਸਤਨਾਮ ਸਿੰਘ ਨਿੱਝਰ, ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਰਵਿੰਦਰ ਸਿੰਘ ਮਠਾਰੂ ਅਤੇ ਟੀਮ ਮੈਂਬਰਾਂ ਨੇ ਪਿੰਡ ਮੰਜਿਆਂਵਾਲੀ ਵਿਖੇ ਪਹੁੰਚ ਕੇ ਉਕਤ ਲੋੜਵੰਦ ਪਰਿਵਾਰ ਨੂੰ ਘਰ ਸੌਂਪ ਦਿੱਤਾ। ਇਸ ਮੌਕੇ ਡਾ. ਐੱਸ.ਪੀ. ਸਿੰਘ ਓਬਰਾਏ ਨੇ ਦੱਸਿਆ ਕਿ ਕੁਝ ਮਹੀਨੇ ਪਹਿਲਾਂ ਟਰੱਸਟ ਦੇ ਜ਼ਿਲ੍ਹਾ ਪ੍ਰਧਾਨ ਰਵਿੰਦਰ ਸਿੰਘ ਮਠਾਰੂ ਵੱਲੋਂ ਧਿਆਨ ਵਿੱਚ ਲਿਆਉਣ ਤੋਂ ਬਾਅਦ ਪਿੰਡ ਮੰਜਿਆਂਵਾਲੀ ਵਿਖੇ ਪਹੁੰਚ ਕੇ ਵੇਖਿਆ ਗਿਆ ਸੀ ਕਿ ਇੱਕ ਰਿਕਸ਼ਾ ਚਾਲਕ ਹਰੀ ਸਿੰਘ ਆਪਣੀ ਪਤਨੀ, ਪੰਜ ਧੀਆਂ ਅਤੇ ਇਕ ਪੁੱਤਰ ਨਾਲ ਖੁੱਲ੍ਹੇ ਆਸਮਾਨ ਹੇਠਾਂ ਤਰਪਾਲ ਦਾ ਇੱਕ ਢਾਰਾ ਪਾ ਕੇ ਰਹਿਣ ਲਈ ਮਜਬੂਰ ਸੀ। ਮਿਹਨਤਕਸ਼ ਰਿਕਸ਼ਾ ਚਾਲਕ ਹਰੀ ਸਿੰਘ ਦਾ ਐਕਸੀਡੈਂਟ ਹੋਣ ਤੋਂ ਬਾਅਦ ਘਰ ਦਾ ਗੁਜ਼ਾਰਾ ਚੱਲਣਾ ਵੀ ਬੇਹੱਦ ਮੁਸ਼ਕਲ ਹੋ ਗਿਆ।

ਪੜ੍ਹੋ ਇਹ ਵੀ ਖਬਰ - ਵੱਡੀ ਖ਼ਬਰ : ਟਿਕਰੀ ਬਾਰਡਰ ‘ਤੇ ਪਿੰਡ ਢਿੱਲਵਾਂ ਦੇ ਕਿਸਾਨ ਦਾ ਦੋਸਤ ਵਲੋਂ ਕਤਲ

ਡਾ. ਓਬਰਾਏ ਨੇ ਕਿਹਾ ਕਿ ਬਿਨਾਂ ਛੱਤ ਤੋਂ ਰਹਿ ਰਹੇ ਇਸ 8 ਮੈਂਬਰੀ ਗ਼ਰੀਬ ਪਰਿਵਾਰ ਦੀ ਬਣੀ ਤਰਸਯੋਗ ਹਾਲਤ ਦਾ ਜਾਇਜ਼ਾ ਲੈਂਦਿਆਂ ਇਸ ਗ਼ਰੀਬ ਪਰਿਵਾਰ ਦੀਆਂ ਮੁਸ਼ਕਲਾਂ ਦਾ ਹੱਲ ਕਰਨ ਲਈ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਜ਼ਿਲ੍ਹਾ ਪ੍ਰਧਾਨ ਰਵਿੰਦਰ ਸਿੰਘ ਮਠਾਰੂ ਦੀ ਦੇਖ ਰੇਖ ਹੇਠ ਹਰੀ ਸਿੰਘ ਦੇ ਪਰਿਵਾਰ ਨੂੰ ਨਵਾਂ ਘਰ ਮਕਾਨ ਬਣਾ ਕੇ ਦਿੱਤਾ ਗਿਆ ਹੈ।  ਇਸ ਦੌਰਾਨ ਚੇਅਰਮੈਨ ਡਾ. ਸਤਨਾਮ ਸਿੰਘ ਨਿੱਝਰ ਨੇ ਕਿਹਾ ਕਿ ਮਨੁੱਖਤਾ ਨੂੰ ਬਚਾਉਣ ਅਤੇ ਇਨਸਾਨੀਅਤ ਦੇ ਭਲੇ ਲਈ ਡਾ. ਓਬਰਾਏ ਵੱਲੋਂ ਲਾ ਮਿਸਾਲ ਨੇਕ ਤੇ ਪਰਉਪਕਾਰੀ ਕਾਰਜ ਕੀਤੇ ਜਾ ਰਹੇ ਹਨ, ਕਿਉਂਕਿ ਆਪਣੀ ਨੇਕ ਕਿਰਤ ਕਮਾਈ ਦਾ ਵੱਡਾ ਹਿੱਸਾ ਮਾਨਵਤਾ ਦੀ ਸੇਵਾ ਵਿੱਚ ਲਾਉਣ ਵਾਲੇ ਡਾ. ਓਬਰਾਏ ਸਮਾਜ ਸੇਵਾ ਦੇ ਖੇਤਰ ਵਿੱਚ ਬਹੁਤ ਅੱਗੇ ਲੰਘ ਚੁੱਕੇ ਹਨ।

ਪੜ੍ਹੋ ਇਹ ਵੀ ਖਬਰ - ਗੁਰਦਾਸਪੁਰ : ਸਾਬਕਾ ਅਕਾਲੀ ਸਰਪੰਚ ਦੇ ਘਰ ’ਤੇ ਹੋਈ ਅਨ੍ਹੇਵਾਹ ਫਾਇਰਿੰਗ, ਦਹਿਸ਼ਤ ਦਾ ਮਾਹੌਲ 

ਚੇਅਰਮੈਨ ਡਾ. ਨਿੱਝਰ ਨੇ ਕਿਹਾ ਕਿ ਤਰਪਾਲ ਦਾ ਢਾਰਾ ਪਾ ਕੇ ਰਹਿ ਰਹੇ ਗਰੀਬ ਪਰਿਵਾਰ ਨੂੰ ਡਾ. ਓਬਰਾਏ ਵੱਲੋਂ ਸਾਰੀਆਂ ਸਹੂਲਤਾਂ ਵਾਲਾ ਵੱਡਾ ਨਵਾਂ ਘਰ ਮਕਾਨ ਬਣਾ ਕੇ ਦੇਣਾ ਬਹੁਤ ਸ਼ਲਾਘਾਯੋਗ ਉਪਰਾਲਾ ਹੈ। ਸਮਾਜ ਸੇਵਾ ਦੇ ਖੇਤਰ ਵਿੱਚ ਨਿਸ਼ਕਾਮ ਭਾਵਨਾ ਦੇ ਨਾਲ ਉੱਚੀ ਸੁੱਚੀ ਸੋਚ ਨੂੰ ਲੈ ਕੇ ਡਾ. ਉਬਰਾਏ ਵੱਲੋਂ ਸਰਬੱਤ ਦਾ ਭਲਾ ਟਰੱਸਟ ਦੇ ਰਾਹੀਂ ਕੀਤੇ ਜਾ ਰਹੇ ਪਰਉਪਕਾਰੀ ਕਾਰਜਾਂ ਨੂੰ ਸ਼ਬਦਾਂ ਵਿੱਚ ਬਿਆਨ ਨਹੀਂ ਕੀਤਾ ਜਾ ਸਕਦਾ। 

ਪੜ੍ਹੋ ਇਹ ਵੀ ਖਬਰ - ਪ੍ਰੇਮੀ ਨਾਲ ਫੋਨ ’ਤੇ ਗੱਲ ਕਰਨੀ ਪ੍ਰੇਮੀਕਾ ਨੂੰ ਪਈ ਭਾਰੀ, ਉਸੇ ਦੀ ਭੈਣ ਦਾ ਵਿਆਹ ਭਰਾ ਨਾਲ ਕਰਵਾਇਆ

ਇਸ ਮੌਕੇ ਪਰਿਵਾਰ ਦੇ ਮੁੱਖੀ ਹਰੀ ਸਿੰਘ, ਪਤਨੀ ਹਰਜੀਤ ਕੌਰ ਤੇ ਵੱਡੀ ਲੜਕੀ ਸ਼ਰਨਜੀਤ ਕੌਰ ਸਮੇਤ 6 ਮਾਸੂਮ ਬੱਚਿਆਂ ਨੇ ਬੇਤਹਾਸ਼ਾ ਖ਼ੁਸ਼ੀ ਵਿੱਚ ਬਾਗੋਬਾਗ ਹੁੰਦਿਆਂ ਵਾਰ-ਵਾਰ ਡਾ. ਐੱਸ.ਪੀ. ਸਿੰਘ ਓਬਰਾਏ ਦਾ ਧੰਨਵਾਦ ਕਰਦਿਆਂ ਕਿਹਾ ਕਿ ਰੱਬ ਬਣ ਕੇ ਬਹੁੜੇ ਡਾ. ਉਬਰਾਏ ਵੱਲੋਂ ਸਾਡੇ ਪਰਿਵਾਰ ਨੂੰ ਮੁਸ਼ਕਿਲਾਂ ਭਰੇ ਹਾਲਾਤਾਂ ਦੇ ਵਿੱਚੋਂ ਬਾਹਰ ਕੱਢਿਆ ਗਿਆ ਹੈ। ਧੁੱਪ, ਛਾਂ ਅਤੇ ਮੀਂਹ, ਕਣੀ ਦੇ ਵਿਚ ਬਿਨਾਂ ਛੱਤ ਤੋਂ ਰਹਿਣਾ ਕੀ ਹੁੰਦਾ ਹੈ, ਇਹ ਅਸੀਂ ਆਪਣੇ ਪਿੰਡੇ ਦੇ ਉੱਪਰ ਚੰਗੀ ਤਰ੍ਹਾਂ ਹੰਡਾਇਆ ਹੈ।

ਪੜ੍ਹੋ ਇਹ ਵੀ ਖਬਰ - ਜਲਾਲਾਬਾਦ ’ਚ ਗੁੰਡਾਗਰਦੀ ਦਾ ਨੰਗਾ ਨਾਚ : ਤੇਜ਼ਧਾਰ ਹਥਿਆਰਾਂ ਨਾਲ 2 ਸਕੇ ਭਰਾਵਾਂ ’ਤੇ ਕਾਤਲਾਨਾ ਹਮਲਾ (ਤਸਵੀਰਾਂ)

ਡਾ. ਉਬਰਾਏ ਵੱਲੋਂ ਸਾਡੇ ਮਨ ਦੀਆਂ ਖ਼ੁਸ਼ੀਆਂ ਨੂੰ ਪੂਰਾ ਕਰਦਿਆਂ ਸਾਡੇ ਨਵੇਂ ਘਰ ਦੇ ਸੁਫ਼ਨੇ ਨੂੰ ਪੂਰਾ ਕੀਤਾ ਗਿਆ, ਜਿਸ ਕਰਕੇ ਅਸੀ ਸਾਰੀ ਜ਼ਿੰਦਗੀ ਡਾ. ਉਬਰਾਏ ਅਤੇ ਟਰੱਸਟ ਦੀ ਜ਼ਿਲ੍ਹਾ ਟੀਮ ਤੇ ਧੰਨਵਾਦੀ ਰਹਾਂਗੇ, ਜਿਨ੍ਹਾਂ ਦੀ ਮਿਹਨਤ ਸਦਕਾ ਤੇਜ਼ੀ ਦੇ ਨਾਲ ਕੁਝ ਮਹੀਨਿਆਂ ਵਿੱਚ ਸਾਰੀਆਂ ਸਹੂਲਤਾਂ ਵਾਲਾ ਖ਼ੂਬਸੂਰਤ ਨਵਾਂ ਘਰ ਬਣਾ ਕੇ ਦਿੱਤਾ ਹੈ। ਇਸ ਮੌਕੇ ਟਰੱਸਟ ਦੇ ਜਨਰਲ ਸਕੱਤਰ ਹਰਮਿੰਦਰ ਸਿੰਘ ਬੱਬੂ, ਇੰਦਰਪ੍ਰੀਤ ਸਿੰਘ ਰਿੱਕੀ, ਯੋਧਵੀਰ ਸਿੰਘ, ਰਾਜਿੰਦਰ ਸਿੰਘ ਬੁਮਰਾਹ, ਰਾਮ ਸਿੰਘ, ਰੋਹਿਤ ਕੁਮਾਰ, ਹਰਪਾਲ ਸਿੰਘ, ਰੌਬਿਨ ਸਿੰਘ, ਕੇਵਲ ਕੁਮਾਰ ਸਮੇਤ ਹੋਰ ਵੀ ਮੈਂਬਰ ਹਾਜ਼ਰ ਸਨ।

ਪੜ੍ਹੋ ਇਹ ਵੀ ਖਬਰ - CBSE ਲਈ ਸਿਰਦਰਦ ਬਣਿਆ ਸੋਸ਼ਲ ਮੀਡੀਆ! ਫਿਰ ਵਾਇਰਲ ਹੋਈ ‘ਫਰਜ਼ੀ ਡੇਟਸ਼ੀਟ’

  • Six children
  • Rickshaw driver
  • family
  • Dr. Oberoi
  • home
  • ਛੇਂ ਬੱਚਿਆਂ
  • ਰਿਕਸ਼ਾ ਚਾਲਕ
  • ਪਰਿਵਾਰ
  • ਡਾ ਓਬਰਾਏ
  • ਘਰ

CBSE ਲਈ ਸਿਰਦਰਦ ਬਣਿਆ ਸੋਸ਼ਲ ਮੀਡੀਆ! ਫਿਰ ਵਾਇਰਲ ਹੋਈ ‘ਫਰਜ਼ੀ ਡੇਟਸ਼ੀਟ’

NEXT STORY

Stories You May Like

  • poor family  s roof collapsed due to rain
    ਮੀਂਹ ਨੇ ਖੋਹੀ 'ਗ਼ਰੀਬ' ਦੀ ਛੱਤ, ਖੁੱਲ੍ਹੇ ਆਸਮਾਨ ਹੇਠ ਰਹਿਣ ਲਈ ਮਜਬੂਰ ਹੋਇਆ ਪਰਿਵਾਰ
  • how to make paneer makhani easily at home
    ਬਿਨਾਂ ਪਿਆਜ਼-ਲਸਣ ਦੇ ਇੰਝ ਬਣਾਓ ਘਰ 'ਚ ਆਸਾਨ ਤਰੀਕੇ ਨਾਲ ਪਨੀਰ ਮਖਣੀ, ਜਾਣੋ ਤਰੀਕਾ
  • filmmaker mira nair s mother praveen nair has passed away
    ਮਸ਼ਹੂਰ ਫ਼ਿਲਮਮੇਕਰ ਮੀਰਾ ਨਾਇਰ ਦੀ ਮਾਂ ਪ੍ਰਵੀਨ ਨਾਇਰ ਦਾ ਦਿਹਾਂਤ, ਹਜ਼ਾਰਾਂ ਬੇਸਹਾਰਾ ਬੱਚਿਆਂ ਲਈ ਬਣੀ ਸੀ ਮਸੀਹਾ
  • google becomes india  s most attractive employer  tata group at second
    ਗੂਗਲ ਬਣਿਆ ਭਾਰਤ ਦਾ ਸਭ ਤੋਂ ਆਕਰਸ਼ਕ ਇੰਪਲਾਇਰ, ਟਾਟਾ ਸਮੂਹ ਦੂਜੇ ਅਤੇ ਐਮਾਜ਼ੋਨ ਤੀਜੇ ਸਥਾਨ ’ਤੇ
  • pok  indian army  help  people  pakistani army
    'ਭਾਰਤੀ ਫ਼ੌਜ ਸਾਡੀ ਮਦਦ ਕਰੋ...', PoK ਦੇ ਲੋਕਾਂ ਨੇ ਬਚਾਉਣ ਦੀ ਕੀਤੀ ਅਪੀਲ
  • accident case
    ਕਾਰ ਦੀ ਟੱਕਰ ਨਾਲ ਈ-ਰਿਕਸ਼ਾ ਪਲਟਿਆ, 2 ਜ਼ਖਮੀ
  • indian boy shines in canada with government help
    ਸਰਕਾਰੀ ਮਦਦ ਨਾਲ ਕੈਨੇਡਾ 'ਚ ਚਮਕਿਆ ਭਾਰਤੀ ਗੱਭਰੂ! ਇੰਝ ਪੂਰਾ ਹੋਇਆ ਵਿਦੇਸ਼ 'ਚ ਮਾਸਟਰਜ਼ ਕਰਨ ਦਾ ਸੁਪਨਾ
  • akshay oberoi gets emotional after hearing yash praise him
    ਯਸ਼ ਦੇ ਮੂੰਹੋਂ ਆਪਣੀ ਪ੍ਰਸ਼ੰਸਾ ਸੁਣ ਭਾਵੁਕ ਹੋਏ ਅਕਸ਼ੈ ਓਬਰਾਏ
  • double murder in jalandhar young man kills wife and father
    Big Breaking: ਜਲੰਧਰ 'ਚ ਡਬਲ ਮਰਡਰ! ਨੌਜਵਾਨ ਨੇ ਪਤਨੀ ਤੇ ਪਿਤਾ ਦਾ ਕੀਤਾ ਕਤਲ
  • granthi smoked beedi in gurdwara sahib jalandhar objectionable items found
    ਪੰਜਾਬ: ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ! ਤਲਾਸ਼ੀ ਲੈਣ 'ਤੇ ਮਿਲਿਆ...
  • alert in jalandhar force deployed and employees leave stopped
    ਜਲੰਧਰ 'ਚ Alert! ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਰੱਦ ਕੀਤੀਆਂ ਗਈਆਂ ਮੁਲਾਜ਼ਮਾਂ...
  • tight security in punjab dgp gaurav yadav gives strict orders to the officers
    ਪੰਜਾਬ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ! DGP ਗੌਰਵ ਯਾਦਵ ਨੇ ਅਧਿਕਾਰੀਆਂ ਨੂੰ ਦਿੱਤੇ...
  • vikasit bharat yuva connect program organized at nit jalandhar
    NIT ਜਲੰਧਰ 'ਚ 'ਨਸ਼ਾਮੁਕਤ ਨੌਜਵਾਨ' ਵਿਸ਼ੇ ’ਤੇ 'ਵਿਕਸਿਤ ਭਾਰਤ ਯੁਵਾ ਕਨੈਕਟ'...
  • transfers in punjab
    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ ਨਿਗਮ ਕਮਿਸ਼ਨਰ ਦੀ ਵੀ ਹੋਈ...
  • heavy rains to occur in punjab on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ...
  • canada pr
    ਕੈਨੇਡਾ ਦੀ PR ਲੈਣ  ਦੇ ਚਾਹਵਾਨ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ
Trending
Ek Nazar
karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

russia oil crisis

ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...

north korea fire missile

ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਤੋਂ ਪਹਿਲਾਂ ਉੱਤਰੀ ਕੋਰੀਆ ਨੇ ਸਮੁੰਦਰ ਵੱਲ...

famous actress s health suddenly deteriorates she is admitted to the hospital

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...

minorities in jinnah pakistan

ਜਿਨਾਹ ਦੇ ਪਾਕਿਸਤਾਨ 'ਚ ਘੱਟ ਗਿਣਤੀਆਂ ਦੀ ਹਾਲਤ ਚਿੰਤਾਜਨਕ

journalist release

ਅਫਗਾਨਿਸਤਾਨ ਨੇ ਪ੍ਰਮੁੱਖ ਪੱਤਰਕਾਰ ਨੂੰ ਕਰ'ਤਾ ਰਿਹਾਅ

famous influencer

27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...

new york woman pleads guilty

ਔਰਤ ਨੇ ਭਾਰਤੀਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਲਿਆਉਣ ਦਾ ਦੋਸ਼ ਕਬੂਲਿਆ

accident during stunt  jasmine bhasin lost her memory

ਸਟੰਟ ਦੌਰਾਨ ਹਾਦਸਾ, ਜੈਸਮੀਨ ਭਸੀਨ ਦੀ ਚਲੀ ਗਈ ਯਾਦਦਾਸ਼ਤ !

actress has affairs for money  detective  s big claim about   cute   actress

ਪੈਸਿਆਂ ਬਦਲੇ ਸਬੰਧ ਬਣਾਉਂਦੀ ਹੈ ਅਦਾਕਾਰਾ ! 'Cute' ਅਕਸ ਵਾਲੀ Actress ਬਾਰੇ...

red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • high alert in bathinda due to bomb threat
      ਬਠਿੰਡਾ 'ਚ ਬੰਬ ਧਮਾਕਿਆਂ ਦੀ ਧਮਕੀ ਮਗਰੋਂ ਹਾਈ ਅਲਰਟ, ਚੱਪੇ-ਚੱਪੇ 'ਤੇ ਪੁਲਸ...
    • drug smuggling roti maker
      ਰੋਟੀ ਮੇਕਰ ਵਿਚੋਂ ਨਿਕਲੀ 1 ਕਿੱਲੋ ਤੋਂ ਵੱਧ ਅਫ਼ੀਮ
    • theft in ludhiana
      ਬਾਥਰੂਮ ਦੀ ਕੰਧ ਤੋੜ ਦੁਕਾਨ ਵਿਚੋਂ ਨਕਦੀ ਲੈ ਗਏ ਚੋਰ
    • important news regarding pu student council elections
      PU ਵਿਦਿਆਰਥੀ ਕੌਂਸਲ ਦੀਆਂ ਚੋਣਾਂ ਨੂੰ ਲੈ ਕੇ ਅਹਿਮ ਖ਼ਬਰ, ਸਤੰਬਰ ਦੇ ਪਹਿਲੇ...
    • farmer leader  brother
      Big Breaking : ਪੰਜਾਬ ਦੇ ਵੱਡੇ ਕਿਸਾਨ ਆਗੂ ਦੇ ਭਰਾ ਦਾ ਘਰ 'ਚ ਗੋਲ਼ੀਆਂ ਮਾਰ...
    • viral video puts boy s life at stake
      ਪੰਜਾਬ : ਵਾਇਰਲ ਵੀਡੀਓ ਨੇ ਦਾਅ 'ਤੇ ਲਾਈ ਮੁੰਡੇ ਦੀ ਜ਼ਿੰਦਗੀ! ਪਿਓ ਨੇ ਜੰਜੀਰ ਨਾਲ...
    • double murder in jalandhar young man kills wife and father
      Big Breaking: ਜਲੰਧਰ 'ਚ ਡਬਲ ਮਰਡਰ! ਨੌਜਵਾਨ ਨੇ ਪਤਨੀ ਤੇ ਪਿਤਾ ਦਾ ਕੀਤਾ ਕਤਲ
    • rahul gandhi punjab congress
      ਪਾਰਟੀ 'ਚ ਕਲੇਸ਼ ਵਿਚਾਲੇ ਰਾਹੁਲ ਗਾਂਧੀ ਦੀ ਸਪੈਸ਼ਲ ਟੀਮ ਪੰਜਾਬ ’ਚ ਸਰਗਰਮ, ਵੱਡੇ...
    • punjab government employee vehicle
      ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਦੀ ਆਵੇਗੀ ਸ਼ਾਮਤ, ਹੋਣ ਜਾ ਰਹੀ ਸਖ਼ਤ ਕਾਰਵਾਈ
    • august 15  holiday demand  government teachers
      ਪੰਜਾਬ 'ਚ 15, 16 ਦੀ ਛੁੱਟੀ, 17 ਅਗਸਤ ਨੂੰ ਵੀ ਉਠੀ ਛੁੱਟੀ ਦੀ ਮੰਗ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +