Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 13, 2026

    2:30:26 PM

  • man attacked after coming to hospital for treatment of wife and son

    ਪੰਜਾਬ ਦਾ ਇਹ ਹਸਪਤਾਲ ਬਣਿਆ ਜੰਗ ਦਾ ਮੈਦਾਨ, ਦਰਜਨ...

  • jalandhar sealed  cp satinder singh in action mode  issued guidelines

    ਜਲੰਧਰ ਕਰ 'ਤਾ ਸੀਲ! ਐਕਸ਼ਨ ਮੋਡ 'ਚ CP ਸਤਿੰਦਰ...

  • rahul gandhi will visit punjab

    ਕਾਂਗਰਸ ਦੇ ਕਾਟੋ-ਕਲੇਸ਼ ਵਿਚਾਲੇ ਵੱਡੀ ਖ਼ਬਰ! ਪੰਜਾਬ...

  • 2 big drug and arms networks busted in punjab

    15 ਅਗਸਤ ਤੋਂ ਪਹਿਲਾਂ ਪੰਜਾਬ 'ਚ 2 ਵੱਡੇ ਨੈੱਟਵਰਕਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • ਅੰਮ੍ਰਿਤਸਰ 'ਚ ਦੋ ਔਰਤਾਂ ਸਮੇਤ ਛੇ ਤਸਕਰ ਗ੍ਰਿਫ਼ਤਾਰ, 9 ਕਿਲੋ ਹੈਰੋਇਨ ਹੋਈ ਬਰਾਮਦ

MAJHA News Punjabi(ਮਾਝਾ)

ਅੰਮ੍ਰਿਤਸਰ 'ਚ ਦੋ ਔਰਤਾਂ ਸਮੇਤ ਛੇ ਤਸਕਰ ਗ੍ਰਿਫ਼ਤਾਰ, 9 ਕਿਲੋ ਹੈਰੋਇਨ ਹੋਈ ਬਰਾਮਦ

  • Edited By Shivani Bassan,
  • Updated: 18 Sep, 2025 06:35 PM
Amritsar
six drug smugglers including two women arrested with 9 kg heroin in amritsar
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ/ਅੰਮ੍ਰਿਤਸਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਸਰਹੱਦ ਪਾਰ ਚੱਲ ਰਹੇ ਨਾਰਕੋ-ਅੱਤਵਾਦ ਨੈੱਟਵਰਕਾਂ ਵਿਰੁੱਧ ਵੱਡੀ ਸਫਲਤਾ ਦਰਜ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਨੇ ਛੇ ਨਸ਼ਾ ਤਸਕਰਾਂ ਨੂੰ 9.066 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਦੋ ਹੋਰ ਨਸ਼ਾ ਤਸਕਰੀ ਗਿਰੋਹਾਂ ਦਾ ਪਰਦਾਫਾਸ਼ ਕੀਤਾ ਹੈ । ਇਹ ਜਾਣਕਾਰੀ ਪੰਜਾਬ ਪੁਲਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਦਿੱਤੀ ਹੈ। ਇਨ੍ਹਾਂ ਛੇ ਤਸਕਰਾਂ 'ਚੋਂ 4 ਵਿਅਕਤੀ ਅਤੇ 2 ਮਹਿਲਾਵਾਂ ਹਨ ।

ਇਹ ਵੀ ਪੜ੍ਹੋ-ਪਰਵਾਸੀਆਂ ਦਾ ਇਕ ਹੋਰ ਹਮਲਾ: ਅੰਮ੍ਰਿਤਸਰ ‘ਚ ਦੋ ਸਿੱਖ ਭਰਾਵਾਂ ਦੀ ਕੁੱਟਮਾਰ ਤੇ ਦਸਤਾਰਾਂ ਦੀ ਕੀਤੀ ਬੇਅਦਬੀ

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਪਿੰਡ ਕਾਲੇ ਘਨੂਪੁਰ ਦੇ ਹਨੀ (18), ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਦੇ ਪਰਮਦੀਪ ਸਿੰਘ ਉਰਫ਼ ਪਾਰਸ (18), ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਦੇ ਹਰਵਿੰਦਰ ਸਿੰਘ ਉਰਫ਼ ਹਿੰਦਾ (19), ਅੰਮ੍ਰਿਤਸਰ ਦੇ ਪਿੰਡ ਡਾਂਡੇ ਦੇ ਗੁਰਪ੍ਰੀਤ ਸਿੰਘ ਉਰਫ਼ ਗੋਪੀ (25), ਤਰਨਤਾਰਨ ਦੇ ਪਿੰਡ ਢਾਲਾ ਦੀ ਜਸਬੀਰ ਕੌਰ (40) ਅਤੇ ਤਰਨਤਾਰਨ ਦੇ ਪਿੰਡ ਹਵੇਲੀਆਂ ਦੀ ਕੁਲਵਿੰਦਰ ਕੌਰ (54) ਵਜੋਂ ਹੋਈ ਹੈ। ਇਹ ਕਾਰਵਾਈ ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਵੱਲੋਂ ਮੋਗਾ ਸਥਿਤ ਜਗਪ੍ਰੀਤ ਸਿੰਘ ਉਰਫ਼ ਜੱਗਾ ਦੁਆਰਾ ਚਲਾਏ ਜਾ ਰਹੇ ਨਸ਼ਾ ਤਸਕਰੀ ਸਿੰਡੀਕੇਟ, ਦੇ ਮੁੱਖ ਕਾਰਕੁੰਨ ਯਾਸੀਨ ਮੁਹੰਮਦ ਨੂੰ 7.1 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ ਕਰਨ ਤੋਂ ਇੱਕ ਦਿਨ ਬਾਅਦ ਅਮਲ ਵਿੱਚ ਲਿਆਂਦੀ ਗਈ ਹੈ।

ਇਹ ਵੀ ਪੜ੍ਹੋ-ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ : ਗੋਲੀਆਂ ਨਾਲ ਭੁੰਨ ਦਿੱਤਾ ਕਾਰ 'ਚ ਜਾ ਰਿਹਾ ਮੁੰਡਾ

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਜੰਡਿਆਲਾ ਗੁਰੂ ਦੇ ਰਹਿਣ ਵਾਲਾ ਹਰਪ੍ਰੀਤ ਉਰਫ਼ ਹੈਪੀ ਜੱਟ ਵਿਦੇਸ਼ੀ ਗੈਂਗਸਟਰ ਦੇ ਪਾਕਿਸਤਾਨ ਸਥਿਤ ਤਸਕਰਾਂ ਨਾਲ ਸਿੱਧੇ ਸਬੰਧ ਸੀ ਅਤੇ ਉਹ ਸੋਸ਼ਲ ਮੀਡੀਆ ਪਲੇਟਫਾਰਮਾਂ ਦੀ ਵਰਤੋਂ ਕਰਕੇ ਇਸ ਨੈੱਟਵਰਕ ਨੂੰ ਚਲਾ ਰਿਹਾ ਸੀ। ਡੀਜੀਪੀ ਨੇ ਕਿਹਾ ਕਿ ਅੰਮ੍ਰਿਤਸਰ ਦੇ ਪੁਲਿਸ ਸਟੇਸ਼ਨ ਛੇਹਰਟਾ ਵਿਖੇ ਦੋ ਵੱਖ-ਵੱਖ ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ ਅਤੇ ਦੋਵਾਂ ਮਾਮਲਿਆਂ ਵਿੱਚ ਵਿਆਪਕ ਨੈੱਟਵਰਕ ਅਤੇ ਸਰਹੱਦ ਪਾਰ ਦੇ ਅਗਲੇਰੇ-ਪਿਛਲੇਰੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ।

ਪਹਿਲੇ ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦੇ ਹੋਏ, ਪੁਲਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਸ਼ੁਰੂ ਵਿੱਚ, ਦੋਸ਼ੀ ਹਨੀ ਨੂੰ 20 ਗ੍ਰਾਮ ਹੈਰੋਇਨ ਨਾਲ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਹੋਰ ਜਾਂਚ ਦੌਰਾਨ ਉਸਦੇ ਸਾਥੀ ਪਰਮਦੀਪ ਸਿੰਘ ਉਰਫ਼ ਪਾਰਸ ਨੂੰ ਨਾਮਜ਼ਦ ਕੀਤਾ ਗਿਆ , ਜੋ ਬਾਅਦ ਵਿੱਚ 5.032 ਕਿਲੋਗ੍ਰਾਮ ਹੈਰੋਇਨ ਨਾਲ ਗ੍ਰਿਫ਼ਤਾਰ ਕਰ ਲਿਆ ਗਿਆ । ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਮਾਡਿਊਲ ਦੇ ਦੋ ਹੋਰ ਮੈਂਬਰਾਂ ,ਹਰਵਿੰਦਰ ਹਿੰਦਾ ਅਤੇ ਗੁਰਪ੍ਰੀਤ ਗੋਪੀ ਨੂੰ ਨਾਮਜ਼ਦ ਕਰਕੇ ਗ੍ਰਿਫ਼ਤਾਰ ਕੀਤਾ ਗਿਆ, ਜਦੋਂ ਕਿ ਪੁਲਿਸ ਟੀਮਾਂ ਨੇ ਗੁਰਪ੍ਰੀਤ ਦੇ ਕਬਜ਼ੇ ਤੋਂ 3.010 ਕਿਲੋਗ੍ਰਾਮ ਹੈਰੋਇਨ ਹੋਰ ਬਰਾਮਦ ਕੀਤੀ , ਜਿਸ ਨਾਲ ਇਸ ਮਾਡਿਊਲ ਤੋਂ ਕੁੱਲ ਰਿਕਵਰੀ 8.062 ਕਿਲੋਗ੍ਰਾਮ ਹੋ ਗਈ ਹੈ।

ਇਹ ਵੀ ਪੜ੍ਹੋ- ਤਿਉਹਾਰਾਂ ਦੇ ਮੱਦੇਨਜ਼ਰ DC ਸਾਕਸ਼ੀ ਸਾਹਨੀ ਨੇ ਵੱਡੇ ਹੁਕਮ

ਸੀਪੀ ਨੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਗੁਰਪ੍ਰੀਤ ਅਤੇ ਪਰਮਦੀਪ ਸਰਹੱਦ ਪਾਰ ਤੋਂ ਡਰੋਨ ਦੀ ਵਰਤੋਂ ਕਰਕੇ ਸੁੱਟੀ ਜਾ ਰਹੀ ਨਸ਼ੀਲੇ ਪਦਾਰਥਾਂ ਦੀ ਖੇਪ ਨਿਰਧਾਰਤ ਥਾਵਾਂ - ਜਿਵੇਂ ਕੂੜੇ ਦੇ ਢੇਰ ਜਾਂ ਨਿਸ਼ਾਦੇਹੀ ਕੀਤੇ ਪੋਲਾਂ, ਤੋਂ ਪ੍ਰਾਪਤ ਕਰਦੇ ਸਨ। ਉਨ੍ਹਾਂ ਅੱਗੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਹੈਪੀ ਜੱਟ ਦੇ ਨਿਰਦੇਸ਼ਾਂ `ਤੇ ਹੈਰੋਇਨ ਦੀ ਖੇਪ ਨੂੰ ਅੱਗੇ ਸਪਲਾਈ ਕਰਦੇ ਸਨ। ਇੱਕ ਹੋਰ ਕਾਰਵਾਈ ਵਿੱਚ, ਸੀਪੀ ਗੁਰਪ੍ਰੀਤ ਭੁੱਲਰ ਨੇ ਕਿਹਾ ਕਿ ਜਸਬੀਰ ਕੌਰ ਅਤੇ ਕੁਲਵਿੰਦਰ ਕੌਰ ਨਾਮ ਦੀਆਂ ਦੋ ਮਹਿਲਾ ਤਸਕਰਾਂ ਨੂੰ 1.004 ਕਿਲੋਗ੍ਰਾਮ ਹੈਰੋਇਨ ਨਾਲ ਗ੍ਰਿਫ਼ਤਾਰ ਕੀਤਾ ਗਿਆ ਹੈ। ਗ੍ਰਿਫ਼ਤਾਰ ਮੁਲਜ਼ਮ ਜਸਬੀਰ ਕੌਰ ਪਾਕਿ ਤਸਕਰਾਂ ਨਾਲ ਸਿੱਧੇ ਸੰਪਰਕ ਵਿੱਚ ਸੀ, ਉਨ੍ਹਾਂ ਕਿਹਾ ਕਿ ਦੋਵਾਂ ਮਾਡਿਊਲਾਂ ਵਿੱਚ ਇੱਕੋ ਹੀ ਪਾਕਿਸਤਾਨ-ਅਧਾਰਤ ਤਸਕਰ ਦਾ ਸਾਂਝਾ ਸਬੰਧ ਸੀ।

ਇਸ ਸਬੰਧ ਵਿੱਚ ਦੋ ਵੱਖ-ਵੱਖ ਮਾਮਲੇ

ਐਫਆਈਆਰ ਨੰਬਰ 185 ਮਿਤੀ 15-09-2025 ਨੂੰ ਐਨਡੀਪੀਐਸ ਐਕਟ ਦੀ ਧਾਰਾ 21-ਬੀ, 21-ਸੀ ਅਤੇ 29 ਅਧੀਨ ਅਤੇ ਐਫਆਈਆਰ ਨੰਬਰ 187 ਮਿਤੀ 17-09-2025 ਐਨਡੀਪੀਐਸ ਐਕਟ ਦੀ ਧਾਰਾ 21-ਸੀ ਅਤੇ 29 ਅਧੀਨ - ਅੰਮ੍ਰਿਤਸਰ ਦੇ ਥਾਣਾ ਛੇਹਰਟਾ ਵਿਖੇ ਦਰਜ ਕੀਤੇ ਗਏ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

 

  • Six drug smugglers
  • two women
  • arrested
  • 9 kg heroin
  • Amritsar
  • ਅੰਮ੍ਰਿਤਸਰ
  • 9 ਕਿਲੋ ਹੈਰੋਇਨ
  • ਛੇ ਨਸ਼ਾ ਤਸਕਰ
  • ਦੋ ਔਰਤਾਂ ਗ੍ਰਿਫ਼ਤਾਰ

72 ਕਲੀਨਿਕਾਂ ’ਤੇ 1 ਲੱਖ 52 ਮਰੀਜ਼ਾਂ ਨੇ ਲਿਆ ਸਿਹਤ ਸੇਵਾਵਾਂ ਦਾ ਲਾਭ, 26134 ਮਰੀਜ਼ਾਂ ਦੇ ਹੋਏ ਮੁਫਤ ਟੈਸਟ

NEXT STORY

Stories You May Like

  • two drug smugglers arrested for coming in a car with heroin
    ਹੈਰੋਇਨ ਸਮੇਤ ਕਾਰ ’ਤੇ ਆਉਂਦੇ ਦੋ ਨਸ਼ਾ ਤਸਕਰ ਗ੍ਰਿਫ਼ਤਾਰ
  • heroin worth rs 350 000 000 seized in punjab one smuggler arrested
    ਪੰਜਾਬ 'ਚ 350,000,000 ਦੀ ਹੈਰੋਇਨ ਬਰਾਮਦ, ਇਕ ਤਸਕਰ ਗ੍ਰਿਫ਼ਤਾਰ
  • two boys arrested with heroin
    ਹੈਰੋਇਨ ਸਮੇਤ ਦੋ ਨੌਜਵਾਨ ਗ੍ਰਿਫ਼ਤਾਰ
  • eight accused arrested with weapons in fazilka  1 5 kg heroin also recovered
    ਫਾਜ਼ਿਲਕਾ ਵਿਖੇ ਵੱਖ-ਵੱਖ ਮਾਮਲਿਆਂ 'ਚ ਅਸਲੇ ਸਣੇ 8 ਮੁਲਜ਼ਮ ਗ੍ਰਿਫ਼ਤਾਰ, ਡੇਢ ਕਿਲੋ ਹੈਰੋਇਨ ਵੀ ਬਰਾਮਦ
  • heroin recovered  accused arrested  faridkot police
    ਹੈਰੋਇਨ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ, ਪੁੱਛਗਿੱਛ ਮਗਰੋਂ ਦੋ ਹੋਰ ਨਾਮਜ਼ਦ
  • 10 kg heroin seized in amritsar
    ਅੰਮ੍ਰਿਤਸਰ 'ਚ 10 ਕਿੱਲੋ ਹੈਰੋਇਨ ਬਰਾਮਦ, 2 ਨਸ਼ਾ ਤਸਕਰਾਂ ਨੂੰ ਕੀਤਾ ਗਿਆ ਗ੍ਰਿਫ਼ਤਾਰ
  • one person arrested with heroin
    ਹੈਰੋਇਨ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ
  • arms smuggling gang busted
    ਹਥਿਆਰਾਂ ਦੀ ਸਮੱਗਲਿੰਗ ਕਰਨ ਵਾਲਾ ਗਿਰੋਹ ਬੇਪਰਦ, 1 ਕਿਲੋ ਹੈਰੋਇਨ ਤੇ 4 ਪਿਸਤੌਲਾਂ ਸਮੇਤ ਇਕ ਗ੍ਰਿਫ਼ਤਾਰ
  • jalandhar sealed  cp satinder singh in action mode  issued guidelines
    ਜਲੰਧਰ ਕਰ 'ਤਾ ਸੀਲ! ਐਕਸ਼ਨ ਮੋਡ 'ਚ CP ਸਤਿੰਦਰ ਸਿੰਘ, ਜਾਰੀ ਕੀਤੇ ਦਿਸ਼ਾ-ਨਿਰਦੇਸ਼
  • phillaur boy kidnapped abroad demands rs 58 lakh for release
    ਵਿਦੇਸ਼ 'ਚ ਖਾਨ ਬਾਬਾ ਗੈਂਗ ਨੇ ਅਗਵਾ ਕੀਤਾ ਫਿਲੌਰ ਦਾ ਨੌਜਵਾਨ, ਛੱਡਣ ਲਈ ਮੰਗੇ 70...
  • full dress rehearsal for independence day in jalandhar guru gobind singh stadium
    ਜਲੰਧਰ 'ਚ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਹੋਈ ਫੁੱਲ...
  • vigilance arrests 14 people for accepting bribe in july
    ਪੰਜਾਬ 'ਚ ਸਰਕਾਰੀ ਮੁਲਾਜ਼ਮਾਂ ਸਣੇ 14 ਮੁਲਾਜ਼ਮ ਗ੍ਰਿਫ਼ਤਾਰ! ਕਾਰਨਾਮਾ ਜਾਣ...
  • robbers arrested for robbing bike and cash from kolkata man at gunpoint
    ਤੇਜ਼ਧਾਰ ਹਥਿਆਰ ਵਿਖਾ ਕੇ ਕੋਲਕਾਤਾ ਦੇ ਵਿਅਕਤੀ ਤੋਂ ਬਾਈਕ ਤੇ ਕੈਸ਼ ਲੁੱਟਣ ਵਾਲੇ 2...
  • special camps will be set up at 1997 polling booths in the district
    ਡਰਾਫਟ ਵੋਟਰ ਸੂਚੀਆਂ ਦੀ ਜਾਂਚ ਲਈ 16 ਅਗਸਤ ਨੂੰ ਜ਼ਿਲ੍ਹੇ ਦੇ 1997 ਪੋਲਿੰਗ ਬੂਥਾਂ...
  • amritsar express 6  jansewa express 1
    ਜਲੰਧਰ ਸਟੇਸ਼ਨ ’ਤੇ ਟ੍ਰੇਨਾਂ ਦੀ ਲੇਟ-ਲਤੀਫ਼ੀ ਜਾਰੀ, ਅੰਮ੍ਰਿਤਸਰ ਐਕਸਪ੍ਰੈੱਸ 6 ਅਤੇ...
  • tiranga yatra  is a symbol of our unity
    ‘ਤਿਰੰਗਾ ਯਾਤਰਾ’ ਸਾਡੀ ਏਕਤਾ, ਅਖੰਡਤਾ ਤੇ ਗੌਰਵ ਦਾ ਪ੍ਰਤੀਕ : ਮਨੋਰੰਜਨ ਕਾਲੀਆ
Trending
Ek Nazar
biker riddhi thakkar

ਰਾਈਡ 'ਤੇ ਗਈ ਮਸ਼ਹੂਰ Biker ਨਾਲ ਵਾਪਰਿਆ ਭਿਆਨਕ ਹਾਦਸਾ ! 24 ਸਾਲ ਦੀ ਉਮਰ 'ਚ...

air strike on balochistan

ਪਾਕਿ ਫੌਜ ਨੇ ਬਲੋਚਿਸਤਾਨ 'ਤੇ ਕਰ'ਤੀ ਏਅਰ ਸਟ੍ਰਾਈਕ, ਮਾਰੇ ਗਏ 28 ਲੋਕ

full dress rehearsal for independence day in jalandhar guru gobind singh stadium

ਜਲੰਧਰ 'ਚ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਹੋਈ ਫੁੱਲ...

delaware also declared about  august 15th

ਅਮਰੀਕੀ ਰਾਜ ਡੇਲਾਵੇਅਰ ਨੇ ਵੀ 15 ਅਗਸਤ ਨੂੰ ਭਾਰਤ ਦੇ ਆਜ਼ਾਦੀ ਦਿਵਸ ਵਜੋਂ ਮਨਾਉਣ...

police officer punches woman

ਅਮਰੀਕਾ 'ਚ ਪੁਲਿਸ ਮੁਲਾਜ਼ਮ ਨੇ 18 ਸਾਲਾ ਮੁਟਿਆਰ ਨੂੰ ਮਾਰ'ਤਾ ਮੁੱਕਾ

famous influencer

ਛੁੱਟੀਆਂ ਮਨਾਉਣ ਗਈ ਮਸ਼ਹੂਰ ਇਨਫਲੂਐਂਸਰ ਦੀ ਹੈਲੀਕਾਪਟਰ ਕ੍ਰੈਸ਼ 'ਚ ਦਰਦਨਾਕ ਮੌਤ !...

karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

russia oil crisis

ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...

north korea fire missile

ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਤੋਂ ਪਹਿਲਾਂ ਉੱਤਰੀ ਕੋਰੀਆ ਨੇ ਸਮੁੰਦਰ ਵੱਲ...

famous actress s health suddenly deteriorates she is admitted to the hospital

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...

minorities in jinnah pakistan

ਜਿਨਾਹ ਦੇ ਪਾਕਿਸਤਾਨ 'ਚ ਘੱਟ ਗਿਣਤੀਆਂ ਦੀ ਹਾਲਤ ਚਿੰਤਾਜਨਕ

journalist release

ਅਫਗਾਨਿਸਤਾਨ ਨੇ ਪ੍ਰਮੁੱਖ ਪੱਤਰਕਾਰ ਨੂੰ ਕਰ'ਤਾ ਰਿਹਾਅ

famous influencer

27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • mid day meal scheme in serious crisis due to lack of funds
      ਫੰਡਾਂ ਦੀ ਘਾਟ ਕਾਰਨ ਗੰਭੀਰ ਸੰਕਟ ’ਚ ਘਿਰੀ ਮਿਡ-ਡੇ-ਮੀਲ ਯੋਜਨਾ, ਉਧਾਰ ਦੇ ਰਾਸ਼ਨ...
    • municipal council  s   yellow claw   on property mafia
      ਪ੍ਰਾਪਰਟੀ ਮਾਫ਼ੀਆ 'ਤੇ ਚੱਲਿਆ ਨਗਰ ਕੌਂਸਲ ਦਾ 'ਪੀਲਾ ਪੰਜਾ', 4 ਗੈਰ-ਕਾਨੂੰਨੀ...
    • farmer leader brother
      Big Breaking : ਪੰਜਾਬ ਦੇ ਵੱਡੇ ਕਿਸਾਨ ਆਗੂ ਦੇ ਭਰਾ ਦਾ ਘਰ 'ਚ ਗੋਲ਼ੀਆਂ ਮਾਰ ਕੇ...
    • akali dal waris punjab de candidates
      ਅਕਾਲੀ ਦਲ ਵਾਰਿਸ ਪੰਜਾਬ ਵੱਲੋਂ ਦੋ ਹੋਰ ਉਮੀਦਵਾਰਾਂ ਦਾ ਐਲਾਨ, ਹਲਕਾ ਇੰਚਾਰਜ ਵੀ...
    • sukhjinder radhawa latter to amit shah
      ਸੁਖਜਿੰਦਰ ਸਿੰਘ ਰੰਧਾਵਾ ਨੇ ਅਮਿਤ ਸ਼ਾਹ ਨੂੰ ਲਿਖੀ ਚਿੱਠੀ, ਰੱਖੀ ਇਹ ਮੰਗ
    • punjab bandh  pensioners union
      27 ਅਗਸਤ ਨੂੰ ਪੰਜਾਬ ਬੰਦ ਦੀ ਤਿਆਰੀ, ਜਾਣੋ ਕੀ ਹੈ ਪੂਰਾ ਮਾਮਲਾ
    • punjab government employee vehicle
      ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਦੀ ਆਵੇਗੀ ਸ਼ਾਮਤ, ਹੋਣ ਜਾ ਰਹੀ ਸਖ਼ਤ ਕਾਰਵਾਈ
    • threat to blow up dc office in gurdaspur
      ਗੁਰਦਾਸਪੁਰ ਵਿਖੇ ਡੀ. ਸੀ. ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ
    • shiromani akali dal rejuvenation  youth wing
      ਮਲਕੀਤ ਹੁੰਦਲ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਯੂਥ ਵਿੰਗ ਮਾਝਾ ਜ਼ੋਨ ਦੇ ਪ੍ਰਧਾਨ...
    • strict action against unauthorized publication of holy books
      ਵਿਦੇਸ਼ਾਂ ’ਚ ਪਾਵਨ ਬੀੜਾਂ ਦੀ ਅਣਅਧਿਕਾਰਤ ਪ੍ਰਕਾਸ਼ਨਾ ਵਿਰੁੱਧ ਹੋਵਗੀ ਸਖ਼ਤ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +