helo
ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।
ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।
FRI, MAR 07, 2025
ਖੇਤਾਂ 'ਚੋਂ ਨਿਕਲ ਰਹੇ ਸੋਨੇ-ਚਾਂਦੀ ਦੇ ਸਿੱਕੇ!...
ਘੋਰ ਕਲਯੁਗ! ਧੀ ਨੂੰ 10 ਸਾਲ ਬਣਾਉਂਦਾ ਰਿਹਾ ਹਵਸ ਦਾ...
Apple ਦਾ ਪਹਿਲਾ ਫੋਲਡੇਬਲ iPhone, ਜਾਣੋ ਕਿੰਨੀ ਹੈ...
ਮਾਰਕੀਟ 'ਚ ਨਵੇਂ ਬ੍ਰਾਂਡ ਦੀ ਐਂਟਰੀ! ਇਹ ਵੱਡੀ...
ਪੰਜਾਬ
ਮਨੋਰੰਜਨ
Photos
Videos
ਮੋਗਾ (ਪਵਨ ਗਰੋਵਰ, ਗੋਪੀ ਰਾਊਕੇ) - ਆਲ ਇੰਡੀਆ ਆਂਗਣਵਾੜੀ ਵਰਕਰਜ਼, ਹੈਲਪਰਜ਼ ਯੂਨੀਅਨ ਪੰਜਾਬ ਏਟਕ ਦੇ ਵਰਕਰਾਂ ਵੱਲੋਂ ਦੇਸ਼ ਵਿਆਪੀ ਹੜਤਾਲ ਦੇ ਮੱਦੇਨਜ਼ਰ ਮੋਗਾ 'ਚ ਇਕ ਦਿਨੀਂ ਹੜਤਾਲ ਕਰ ਕੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਦੇ ਮੂਹਰੇ ਰੋਸ ਧਰਨਾ ਲਾ ਕੇ ਕੇਂਦਰ ਤੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਦਿਆਂ ਇਕ ਮੰਗ-ਪੱਤਰ ਡਿਪਟੀ ਕਮਿਸ਼ਨਰ ਦੇ ਨਾਂ 'ਤੇ ਸੌਂਪਿਆ ਗਿਆ। ਰੋਸ ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਜ਼ਿਲਾ ਪ੍ਰਧਾਨ ਛਿੰਦਰ ਕੌਰ ਦੁੱਨੇਕੇ, ਪ੍ਰਦੇਸ਼ ਵਿੱਤ ਸਕੱਤਰ ਗੁਰਚਰਨ ਕੌਰ ਮੋਗਾ, ਪ੍ਰਦੇਸ਼ ਡਿਪਟੀ ਜਨਰਲ ਸਕੱਤਰ ਬਲਵਿੰਦਰ ਕੌਰ ਖੋਸਾ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ 43 ਸਾਲਾਂ ਤੋਂ ਘੱਟ ਮਾਣਭੱਤਾ ਦੇ ਕੇ ਕੰਮ ਚਲਾਇਆ ਜਾ ਰਿਹਾ ਹੈ, ਜਿਸ ਨਾਲ ਉਨ੍ਹਾਂ ਦੀਆਂ ਮੁੱਢਲੀਆਂ ਜ਼ਰੂਰਤਾਂ ਵੀ ਪੂਰੀਆਂ ਨਹੀਂ ਹੁੰਦੀਆਂ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਤਿੰਨ ਹਜ਼ਾਰ ਰੁਪਏ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਦੇ ਰਹੀ ਹੈ ਪਰ ਅੱਗੇ ਵਰਕਰਾਂ ਅਤੇ ਹੈਲਪਰਾਂ ਨੂੰ ਸਿਰਫ 1500 ਰੁਪਏ ਹੀ ਮਿਲਦੇ ਹਨ। ਉਨ੍ਹਾਂ ਕਿਹਾ ਕਿ ਪਹਿਲੇ ਬਜਟ 'ਚ ਕਿਸੇ ਪ੍ਰਕਾਰ ਦਾ ਕੋਈ ਵਾਧਾ ਨਹੀਂ ਕੀਤਾ ਗਿਆ। ਜਥੇਬੰਦੀ ਵੱਲੋਂ ਲੰਮਾ ਸੰਘਰਸ਼ ਕਰ ਕੇ ਪ੍ਰੀ-ਨਰਸਰੀ ਕਲਾਸਾਂ ਚਲਾਉਣ ਬਾਰੇ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ। ਤਿੰਨ ਤੋਂ ਛੇ ਸਾਲ ਦੇ ਬੱਚੇ ਸੈਂਟਰਾਂ 'ਚ ਵਾਪਸ ਭੇਜੇ ਜਾਣ ਅਤੇ ਸਿੱਖਿਆ ਅਧਿਆਪਕ ਇਕ ਘੰਟਾ ਸੈਂਟਰਾਂ 'ਚ ਜਾ ਕੇ ਬੱਚਿਆਂ ਨੂੰ ਪੜ੍ਹਾਉਣਗੇ ਪਰ ਇਸ ਫੈਸਲੇ ਨੂੰ ਲਾਗੂ ਨਹੀਂ ਕੀਤਾ ਅਤੇ ਬੱਚੇ ਅੱਜ ਤੱਕ ਸੈਂਟਰਾਂ 'ਚ ਵਾਪਸ ਨਹੀਂ ਭੇਜੇ। ਇਹ ਫੈਸਲਾ ਸਿੱਖਿਆ ਵਿਭਾਗ ਅਤੇ ਸਮਾਜਿਕ ਸੁਰੱਖਿਆ ਅਤੇ ਮਹਿਲਾ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਤੈਅ ਕੀਤਾ ਸੀ, ਜਿਸ ਨੂੰ ਲਾਗੂ ਕੀਤਾ ਜਾਵੇ। ਇਸ ਮੌਕੇ ਪ੍ਰਦੇਸ਼ ਕਮੇਟੀ ਮੈਂਬਰ ਸੁਖਜਿੰਦਰ ਕੌਰ, ਜ਼ਿਲਾ ਵਿੱਤ ਸਕੱਤਰ ਗੁਰਪ੍ਰੀਤ ਕੌਰ ਚੌਗਾਵਾਂ, ਪਰਮਜੀਤ ਕੌਰ ਚੰਦ ਨਵਾਂ ਆਦਿ ਮੈਂਬਰ ਹਾਜ਼ਰ ਸਨ। ਇਹ ਹਨ ਯੂਨੀਅਨ ਦੀਆਂ ਮੰਗਾਂ . ਆਂਗਣਵਾੜੀ ਵਰਕਰਾਂ ਨੂੰ 18 ਹਜ਼ਾਰ ਰੁਪਏ ਅਤੇ ਹੈਲਪਰਾਂ ਨੂੰ 10 ਹਜ਼ਾਰ ਰੁਪਏ ਪ੍ਰਤੀ ਮਹੀਨਾ ਤਨਖਾਹ ਦਿੱਤੀ ਜਾਵੇ। . ਆਂਗਣਵਾੜੀ ਵਰਕਰਾਂ ਦੇ ਭੱਤੇ ਨੂੰ ਵਧਾਇਆ ਜਾਵੇ। . ਆਂਗਣਵਾੜੀ ਕੇਂਦਰਾਂ 'ਚ ਰਾਸ਼ਨ ਦਿੱਤਾ ਜਾਵੇ। . ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਤੋਂ ਕੰਮ ਦੌਰਾਨ ਨਾਜਾਇਜ਼ ਕਾਰਜ ਲੈਣੇ ਬੰਦ ਕੀਤੇ ਜਾਣ। . ਆਂਗਣਵਾੜੀ ਸੈਂਟਰਾਂ ਦੀਆਂ ਇਮਾਰਤਾਂ 'ਚ ਸੁਧਾਰ ਲਿਆਂਦਾ ਜਾਵੇ।
ਵਿਦੇਸ਼ ਭੇਜਣ ਦੇ ਨਾਮ 'ਤੇ 15 ਲੱਖ ਦੀ ਠੱਗੀ
Stories You May Like
ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਚੰਗੀ ਖ਼ਬਰ, ਤਹਿਸੀਲ ਜਾਣ ਵਾਲੇ ਲੋਕ ਦੇਣ ਧਿਆਨ
ਜਲੰਧਰ 'ਚ ਦਿਨ-ਦਿਹਾੜੇ ਨੌਜਵਾਨ ਦਾ ਕਤਲ, ਖ਼ੂਨ ਨਾਲ ਲਥਪਥ ਨਸ਼ਾ ਛੁਡਾਊ ਕੇਂਦਰ...
ਜਲੰਧਰ 'ਚ ਇਕ ਵਾਰ ਫਿਰ ਤੋਂ Gas Leak! ਮਚ ਗਈ ਹਫ਼ੜਾ-ਦਫ਼ੜੀ
ਪੰਜਾਬ ਲਈ ਖ਼ਤਰੇ ਦੀ ਘੰਟੀ, ਨਵੀਂ ਮੁਸੀਬਤ 'ਚ ਘਿਰੇ ਕਿਸਾਨ
ਪੰਜਾਬ 'ਚ ਠੰਡੀਆਂ ਹਵਾਵਾਂ ਲਗਾਤਾਰ ਜਾਰੀ, ਮੌਸਮ ਵਿਭਾਗ ਨੇ ਕਰ 'ਤੀ ਭਵਿੱਖਬਾਣੀ
ਕਸ਼ਮੀਰ ਬਾਰੇ ਜੈਸ਼ੰਕਰ ਦੀਆਂ ਟਿੱਪਣੀਆਂ 'ਤੇ ਪਾਕਿਸਤਾਨ ਦਾ ਬੇਤੁਕਾ ਬਿਆਨ
ਹੁਣ ਫਰਾਂਸ ਦੇਵੇਗਾ ਯੂਕ੍ਰੇਨ ਨੂੰ ਫੌਜੀ ਖੁਫੀਆ ਜਾਣਕਾਰੀ
ਰੂਸ ਨੇ ਜ਼ੇਲੇਂਸਕੀ ਦੇ ਜੱਦੀ ਸ਼ਹਿਰ 'ਤੇ ਦਾਗੀ ਮਿਜ਼ਾਈਲ , ਚਾਰ ਲੋਕਾਂ ਦੀ ਮੌਤ
ਲੱਗਣਗੀਆਂ ਮੌਜਾਂ: ਪੰਜਾਬ 'ਚ ਲਗਾਤਾਰ ਦੋ ਛੁੱਟੀਆਂ
ਰਮਜ਼ਾਨ ਦੌਰਾਨ ਫਲਸਤੀਨੀਆਂ ਲਈ 'ਚੈਰਿਟੀ ਰਸੋਈ' ਬਣੀ ਉਮੀਦ ਦੀ ਕਿਰਨ
ਸਰਕਾਰੀ ਸੰਪੱਤੀਆਂ ਵੇਚਣ ਦੀ ਯੋਜਨਾ 'ਤੇ ਟਰੰਪ ਪ੍ਰਸ਼ਾਸਨ ਦਾ ਯੂਟਰਨ
ਕੈਨੇਡਾ ਦਾ PM ਚੁਣੇ ਜਾਣ 'ਤੇ ਭਾਰਤ ਨਾਲ ਸਬੰਧ ਮੁੜ ਕਰਾਂਗਾ ਬਹਾਲ : ਕਾਰਨੀ
ਟਰੰਪ ਪ੍ਰਸ਼ਾਸਨ ਦੀ ਨਵੀਂ ਯੋਜਨਾ ਨਾਲ 80,000 ਕਰਮਚਾਰੀਆਂ 'ਤੇ ਲਟਕੀ ਤਲਵਾਰ
Trump 'ਤੇ ਟਿੱਪਣੀ ਕਰਨਾ ਨਿਊਜ਼ੀਲੈਂਡ ਦੇ ਡਿਪਲੋਮੈਟ ਨੂੰ ਪਿਆ ਮਹਿੰਗਾ, ਗੁਆਈ...
ਮਸ਼ਹੂਰ ਅਦਾਕਾਰਾ ਦੇ ਘਰ ਛਾਪਾ, 17 ਕਰੋੜ ਤੋਂ ਵੱਧ ਦਾ ਸਾਮਾਨ ਜ਼ਬਤ
2025 'ਚ ਔਰਤਾਂ ਲਈ 48% ਵਧਣਗੇ ਰੁਜ਼ਗਾਰ ਦੇ ਮੌਕੇ
ਦੱਖਣੀ ਕੋਰੀਆ ਅਤੇ ਅਮਰੀਕਾ ਅਗਲੇ ਹਫ਼ਤੇ ਸ਼ੁਰੂ ਕਰਨਗੇ ਸਾਲਾਨਾ ਫੌਜੀ ਅਭਿਆਸ
ਸੰਬੋਧਨ 'ਚ Trump ਨੇ ਇਨ੍ਹਾਂ ਕਾਰਵਾਈਆਂ ਦਾ ਲਿਆ ਕ੍ਰੈਡਿਟ
Subscribe Now!