Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 02, 2026

    9:18:18 AM

  • major explosion in iran

    ਈਰਾਨ 'ਚ ਵੱਡਾ ਧਮਾਕਾ: ਆਰਡੀਨੈਂਸ ਕਲੀਅਰੈਂਸ ਮਿਸ਼ਨ...

  • west bengal 15 booths today voting

    ਪੱਛਮੀ ਬੰਗਾਲ ਦੇ 3 ਜ਼ਿਲ੍ਹਿਆਂ ’ਚ ਹਿੰਸਾ, 15...

  • youth shot dead in broad daylight

    ਪੰਜਾਬ 'ਚ ਵੱਡੀ ਵਾਰਦਾਤ: ਦਿਨ ਦਿਹਾੜੇ ਨੌਜਵਾਨ ਦਾ...

  • one killed in blood fight between youths

    ਪਿੰਡ 'ਚ ਨਸ਼ਾ ਵੇਚਣ ਤੋਂ ਰੋਕਿਆ ਤਾਂ ਗੰਡਾਸੇ ਨਾਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਦਾਣਾ ਮੰਡੀ ਸਨੌਰ 'ਚ ਮਜ਼ਦੂਰਾਂ ਤੇ ਠੇਕੇਦਾਰਾਂ ਹੜਤਾਲ ਕਰ ਕੇ ਕੀਤੀ ਨਾਅਰੇਬਾਜ਼ੀ

PUNJAB News Punjabi(ਪੰਜਾਬਂ)

ਦਾਣਾ ਮੰਡੀ ਸਨੌਰ 'ਚ ਮਜ਼ਦੂਰਾਂ ਤੇ ਠੇਕੇਦਾਰਾਂ ਹੜਤਾਲ ਕਰ ਕੇ ਕੀਤੀ ਨਾਅਰੇਬਾਜ਼ੀ

  • Updated: 06 Oct, 2017 06:50 AM
Punjab
slogans by workers and contractors strike in gana mandi sanour
  • Share
    • Facebook
    • Tumblr
    • Linkedin
    • Twitter
  • Comment

ਪਟਿਆਲਾ/ਸਨੌਰ, (ਜੋਸਨ)- ਦਾਣਾ ਮੰਡੀ ਸਨੌਰ ਵਿਚ ਮਜ਼ਦੂਰਾਂ ਤੇ ਠੇਕੇਦਾਰਾਂ ਨੇ ਝਾਰ ਲਾਉਣ ਦਾ ਰੇਟ ਪੂਰਾ ਨਾ ਮਿਲਣ ਨੂੰ ਲੈ ਕੇ ਆੜ੍ਹਤੀਆਂ ਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਹੜਤਾਲ ਕਰ ਦਿੱਤੀ। ਇਸ ਨਾਲ ਦਾਣਾ ਮੰਡੀ ਦਾ ਕੰਮ ਵੱਡੀ ਪੱਧਰ 'ਤੇ ਪ੍ਰਭਾਵਿਤ ਹੋਇਆ। ਇਸ ਮੌਕੇ ਨੇਤਾਵਾਂ ਨੇ ਕਿਹਾ ਕਿ ਦਿਨ-ਰਾਤ ਕੰਮ ਕਰ ਕੇ ਵੀ ਸਾਨੂੰ ਮਿਹਨਤਾਨਾ ਪੂਰਾ ਨਹੀਂ ਮਿਲਦਾ। ਸਰਕਾਰ ਵੱਲੋਂ ਜੋ ਝਾਰ ਲਾਉਣ ਦਾ ਰੇਟ ਨਿਰਧਾਰਿਤ ਕੀਤਾ ਗਿਆ, ਉਹ 3 ਰੁਪਏ 75 ਪੈਸੇ ਹੈ। ਇਹ ਰੇਟ ਇੱਥੇ ਆੜ੍ਹਤੀਆਂ ਦੁਆਰਾ ਨਹੀਂ ਦਿੱਤਾ ਜਾ ਰਿਹਾ ਹੈ।  ਸਾਨੂੰ ਸਿਰਫ਼ 2 ਰੁਪਏ 50 ਪੈਸੇ ਦੇ ਹਿਸਾਬ ਨਾਲ ਪ੍ਰਤੀ ਬੋਰੀ ਰੇਟ ਦਿੱਤਾ ਜਾਂਦਾ ਹੈ। ਇਸ ਕਾਰਨ ਲੇਬਰ ਠੇਕੇਦਾਰਾਂ 'ਤੇ ਤਰ੍ਹਾਂ-ਤਰ੍ਹਾਂ ਦੇ ਇਲਜ਼ਾਮ ਲਗਦੇ ਹਨ ਅਤੇ ਕੰਮ ਨਾ ਕਰਨ ਦੀ ਗੱਲ ਕਰਦੇ ਹਨ। ਜਦੋਂ ਅਸੀਂ ਲੋਕਾਂ ਨੇ ਆੜ੍ਹਤੀਆਂ ਨਾਲ ਰੇਟ ਬਾਰੇ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਅਸੀਂ ਰੇਟ ਨਹੀਂ ਵਧਾਵਾਂਗੇ। ਕੰਮ ਕਰਨਾ ਹੈ ਤਾਂ ਕਰੋ, ਨਹੀਂ ਤਾਂ ਭੱਜ ਜਾਓ। ਠੇਕੇਦਾਰਾਂ ਨੇ ਆੜ੍ਹਤੀਆਂ 'ਤੇ ਦੋਸ਼ ਲਾਉਂਦੇ ਹੋਏ ਕਿਹਾ ਕਿ ਜਦੋਂ ਸਰਕਾਰ ਵੱਲੋਂ ਝਾਰ ਲਾਉਣ ਦਾ ਰੇਟ ਪੂਰਾ ਦਿੱਤਾ ਜਾਂਦਾ ਹੈ ਤਾਂ ਉਹੀ ਆੜ੍ਹਤੀਏ ਸਾਨੂੰ ਘੱਟ ਪੈਸੇ ਕਿਉਂ ਦਿੰਦੇ ਹਨ? 
ਠੇਕੇਦਾਰਾਂ ਤੇ ਮਜ਼ਦੂਰਾਂ ਦਾ ਕਹਿਣਾ ਹੈ ਕਿ ਮਹਿੰਗਾਈ ਪਹਿਲਾਂ ਹੀ ਗਰੀਬਾਂ ਦੀ ਕਮਰ ਤੋੜ ਰਹੀ ਹੈ। ਉਸ ਦੇ ਬਾਵਜੂਦ ਆੜ੍ਹਤੀਆਂ ਦਾ ਸਾਡੇ ਗਰੀਬਾਂ 'ਤੇ ਅੱਤਿਆਚਾਰ ਕਰਨਾ ਹੁਣ ਸਹਿਣ ਨਹੀਂ ਕਰਾਂਗੇ। ਅਸੀਂ ਆਪਣਾ ਹੱਕ ਲੈ ਕੇ ਰਹਾਂਗੇ। ਪ੍ਰਸ਼ਾਸਨ ਤੋਂ ਇਹੋ ਮੰਗ ਕਰਦੇ ਹਾਂ ਜੋ ਰੇਟ ਸਰਕਾਰ ਨੇ ਸਾਡੇ ਲਈ ਨਿਰਧਾਰਿਤ ਕੀਤਾ ਹੈ, ਉਹ ਮਜ਼ਦੂਰਾਂ ਨੂੰ ਮਿਲਣਾ ਚਾਹੀਦਾ ਹੈ। ਇਸ ਮੌਕੇ ਸੁਨੀਲ ਕੁਮਾਰ, ਫੂਲ ਚੰਦ, ਰਾਜਕੁਮਾਰ, ਪਵਨ, ਮੋਨੋਂ ਸਿੰਘ, ਹੇਰੀ ਤੇ ਸੰਜੂ ਕੁਮਾਰ ਦੇ ਇਲਾਵਾ ਵੱਡੀ ਗਿਣਤੀ ਵਿਚ ਮਜ਼ਦੂਰ ਮੌਜੂਦ ਸਨ।  ਠੇਕੇਦਾਰ ਸੱਤਪਾਲ ਨੇ ਦੱਸਿਆ ਕਿ ਆੜ੍ਹਤੀਏ ਰਾਜ ਬਾਬੂ, ਧਰਮਪਾਲ ਅਤੇ ਨਰੇਸ਼ ਗੋਇਲ ਪ੍ਰਧਾਨ ਦੇ ਭਰੋਸਾ ਦਿਵਾਉਣ 'ਤੇ ਅਸੀਂ ਕੰਮ ਸ਼ੁਰੂ ਕਰ ਦਿੱਤਾ ਹੈ। ਜੇਕਰ ਸਾਨੂੰ ਸਰਕਾਰੀ ਰੇਟ ਮੁਤਾਬਿਕ ਰੇਟ ਨਾ ਮਿਲਿਆ ਤਾਂ ਅਸੀਂ ਕੱਲ ਫਿਰ ਤੋਂ ਹੜਤਾਲ ਕਰਾਂਗੇ। ਦਾਣਾ ਮੰਡੀ ਦੇ ਪ੍ਰਧਾਨ ਨਰੇਸ਼ ਗੋਇਲ ਨਾਲ ਜਦੋਂ ਇਸ ਬਾਰੇ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਸਰਕਾਰੀ ਰੇਟ ਜੋ ਵੀ ਹੋਵੇਗਾ, ਉਹੀ ਦਿੱਤਾ ਜਾਵੇਗਾ।

  • ਦਾਣਾ ਮੰਡੀ
  • ਕੀਤੀ ਨਾਅਰੇਬਾਜ਼ੀ
  • Mandi Sanour
  • Slogans

ਸਰਹੱਦ 'ਤੇ ਘੁੰਮਦਾ ਸ਼ੱਕੀ ਵਿਅਕਤੀ ਬੀ. ਐੱਸ. ਐੱਫ. ਦੇ ਹੱਥੇ ਚੜ੍ਹਿਆ

NEXT STORY

Stories You May Like

  • talwandi bhai  grain market  firing
    ਤਲਵੰਡੀ ਭਾਈ ਦੀ ਦਾਣਾ ਮੰਡੀ ’ਚ ਚੱਲੀ ਗੋਲੀ
  • sdm khanna inspection
    ਖੰਨਾ ਦੀ ਐੱਸ.ਡੀ.ਐੱਮ. ਸਵਾਤੀ ਟਿਵਾਣਾ ਵੱਲੋਂ ਦਾਣਾ ਮੰਡੀ ਦਾ ਦੌਰਾ
  • 75 bags of wheat stolen from kalanaur grain market
    ਕਲਾਨੌਰ ਦਾਣਾ ਮੰਡੀ 'ਚੋਂ 75 ਬੋਰੀਆਂ ਕਣਕ ਚੋਰੀ, ਲੱਖਾਂ ਦਾ ਨੁਕਸਾਨ
  • a group of women and children are stealing wheat from the market
    ਔਰਤਾਂ ਤੇ ਬੱਚਿਆਂ ਦਾ ਝੁੰਡ ਮੰਡੀ ’ਚੋਂ ਕਣਕ ਕਰ ਰਿਹਾ ਚੋਰੀ, ਕਿਸਾਨਾਂ ਨੇ ਸੁਰੱਖਿਆ ਪ੍ਰਬੰਧ ਦੀ ਕੀਤੀ ਮੰਗ
  • slow lifting speed in hajipur grain market
    ਹਾਜੀਪੁਰ ਦਾਣਾ ਮੰਡੀ 'ਚ ਲਿਫਟਿੰਗ ਦੀ ਸੁਸਤ ਰਫ਼ਤਾਰ, 21 ਹਜ਼ਾਰ ਕੁਇੰਟਲ ਕਣਕ ਅਸਮਾਨ ਹੇਠ ਰੁਲਣ ਲਈ ਮਜਬੂਰ
  • sec and adani jointly seek extension of time in us case
    ਅਮਰੀਕੀ ਮਾਮਲੇ ’ਚ SEC ਅਤੇ ਅਡਾਣੀ ਨੇ ਸਾਂਝੇ ਤੌਰ ’ਤੇ ਸਮਾਂ ਵਧਾਉਣ ਦੀ ਮੰਗ ਕੀਤੀ
  • migrant workers slums burned to ashes
    ਅੱਡਾ ਸਰਾਂ ਨੇੜੇ ਪ੍ਰਵਾਸੀ ਮਜ਼ਦੂਰਾਂ ਦੀਆਂ ਝੁੱਗੀਆਂ ਸੜ ਕੇ ਹੋਈਆਂ ਸੁਆਹ
  • wheat procurement in kapurthala accelerated
    ਕਪੂਰਥਲਾ 'ਚ ਕਣਕ ਦੀ ਖ਼ਰੀਦ ਤੇਜ਼, DC ਆਕਾਸ਼ ਬਾਂਸਲ ਨੇ ਭੁਲੱਥ ਮੰਡੀ ਦਾ ਦੌਰਾ ਕਰ ਲਿਆ ਜਾਇਜ਼ਾ
  • panic in jalandhar after ghaziabad fire
    ਗਾਜ਼ੀਆਬਾਦ ਅਗਨੀਕਾਂਡ ਤੋਂ ਬਾਅਦ ਜਲੰਧਰ 'ਚ ਦਹਿਸ਼ਤ, ਹਾਈਰਾਈਜ਼ ਫਲੈਟਾਂ ਦੀ...
  • latif ahmed thind appointed new ceo of punjab waqf board
    ਲਤੀਫ ਅਹਿਮਦ ਥਿੰਦ ਪੰਜਾਬ ਵਕਫ਼ ਬੋਰਡ ਦੇ ਨਵੇਂ ਸੀਈਓ ਨਿਯੁਕਤ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • alert of storm in punjab
    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਦਾ Alert! 2,3,4,5,6 ਨੂੰ ਭਾਰੀ ਮੀਂਹ, ਇਨ੍ਹਾਂ...
  • hindu shiv sena all india president  s car set on fire
    ਜਲੰਧਰ ’ਚ ਭੈਣ ਦੇ ਘਰ ਆਏ ਹਿੰਦੂ ਸ਼ਿਵ ਸੈਨਾ ਦੇ ਆਲ ਇੰਡੀਆ ਪ੍ਰਧਾਨ ਦੀ ਗੱਡੀ ਨੂੰ...
  • a young man was robbed at gunpoint  ghai dharam kanda
    ਜਲੰਧਰ 'ਚ ਘਈ ਧਰਮ ਕੰਡਾ ਦੁਕਾਨ 'ਤੇ ਤੇਜ਼ਧਾਰ ਹਥਿਆਰ ਵਿਖਾ ਨੌਜਵਾਨ ਨਾਲ ਕੀਤੀ...
  • routes were diverted in jalandhar route plan released
    ਜਲੰਧਰ ਵਾਸੀ ਦੇਣ ਧਿਆਨ! ਇਹ ਰਸਤੇ ਕੀਤੇ ਗਏ ਡਾਇਵਰਟ, ਰੂਟ ਪਲਾਨ ਜਾਰੀ
  • sai ghulam shah ji  s jodh mela will begin today in nakodar
    ਨਕੋਦਰ 'ਚ ਸਾਈਂ ਗੁਲਾਮ ਸ਼ਾਹ ਜੀ ਦਾ 18ਵਾਂ 2 ਦਿਨਾ ਸਾਲਾਨਾ ਜੋੜ ਮੇਲਾ ਅੱਜ...
Trending
Ek Nazar
suv sales in april 26

ਸਿਰਫ਼ 30 ਦਿਨਾਂ 'ਚ ਵਿਕੀਆਂ 56,000 ਤੋਂ ਵੱਧ SUV, ਭਾਰਤ ਹੀ ਨਹੀਂ ਵਿਦੇਸ਼ਾਂ 'ਚ...

congress leader praveen kushwaha

ਭਿਆਨਕ ਸੜਕੇ ਹਾਦਸੇ 'ਚ ਬਿਹਾਰ ਦੇ ਕਾਂਗਰਸ ਨੇਤਾ ਦੀ ਮੌਤ, ਰਾਹੁਲ ਗਾਂਧੀ ਨੇ ਜਤਾਇਆ...

this player will be back team india

TEAM INDIA 'ਚ ਇਸ ਧਾਕੜ ਖਿਡਾਰੀ ਦੀ ਹੋਵੇਗੀ ਵਾਪਸੀ! IPL 'ਚ ਮਚਾ ਰਿਹੈ ਗਦਰ

ipl 2026

IPL 'ਚ ਹੋਈ ਨਵੇਂ ਖਿਡਾਰੀ ਦੇ ਐਂਟਰੀ, ਹਾਲੇ ਤੱਕ ਨਹੀਂ ਖੇਡਿਆ ਕੋਈ T-20 ਮੈਚ!

riyan parag

BCCI ਦੀ ਸਜ਼ਾ ਤੋਂ ਬਾਅਦ ਰਿਆਨ ਪਰਾਗ ਦਾ ਧਮਾਕਾ; DC ਖ਼ਿਲਾਫ਼ ਕਰ'ਤਾ ਇਹ ਕਮਾਲ

crocodile attack

ਹਰਿਦੁਆਰ : ਗਰਮੀ ਤੋਂ ਬਚਣ ਲਈ ਨਦੀ 'ਚ ਨਹਾਉਣ ਗਏ ਮੁੰਡੇ ਨੂੰ ਖਿੱਚ ਕੇ ਲੈ ਗਿਆ...

i want to win five ipl titles like dhoni rahul

KL ਰਾਹੁਲ ਦਾ ਵੱਡਾ ਬਿਆਨ: 'ਮਹਿੰਦਰ ਸਿੰਘ ਧੋਨੀ ਵਾਂਗ ਜਿੱਤਣਾ ਚਾਹੁੰਦਾ ਹਾਂ 5...

firing in bajaur

ਪਾਕਿਸਤਾਨ: ਸਰਹੱਦ ਪਾਰ ਗੋਲੀਬਾਰੀ 'ਚ 6 ਜਵਾਕਾਂ ਦੀ ਮੌਤ

dog max s lavish retirement party at amritsar airport

ਅੰਮ੍ਰਿਤਸਰ Airport 'ਤੇ Dog Max ਦੀ ਆਲੀਸ਼ਾਨ ਰਿਟਾਇਰਮੈਂਟ, ਸਲੂਟ ਮਾਰ ਕੇ...

operation by pakistan

ਪਾਕਿਸਤਾਨ ਨੇ ਅਫਗਾਨਿਸਤਾਨ ਸਰਹੱਦ ਨੇੜੇ 13 ਅੱਤਵਾਦੀ ਕੀਤੇ ਢੇਰ

shameful incident in ludhiana

ਪੰਜਾਬ: ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ, ਹਾਲਤ ਵੇਖ ਮਾਪਿਆਂ ਦੇ ਪੈਰਾਂ ਹੇਠੋਂ...

routes were diverted in jalandhar route plan released

ਜਲੰਧਰ ਵਾਸੀ ਦੇਣ ਧਿਆਨ! ਇਹ ਰਸਤੇ ਕੀਤੇ ਗਏ ਡਾਇਵਰਟ, ਰੂਟ ਪਲਾਨ ਜਾਰੀ

i miss him a lot hema malini remembers dharmendra

"ਮੈਂ ਉਨ੍ਹਾਂ ਨੂੰ ਬਹੁਤ ਯਾਦ ਕਰਦੀ ਹਾਂ": ਧਰਮਿੰਦਰ ਨੂੰ ਯਾਦ ਕਰ ਭਾਵੁਕ ਹੋਈ ਹੇਮਾ...

health deteriorated due to workload

ਕੰਮ ਦੇ ਬੋਝ ਨੇ ਲਈ 8.4 ਲੱਖ ਲੋਕਾਂ ਦੀ ਜਾਨ! ਕਰੋੜਾਂ ਦੀ ਵਿਗੜੀ ਸਿਹਤ, ਹੈਰਾਨ...

famous singer passes away

ਪੰਜਾਬੀ ਸੰਗੀਤ ਜਗਤ ਨੂੰ ਡੂੰਘਾ ਸਦਮਾ; ਮਸ਼ਹੂਰ ਗਾਇਕਾ ਦਾ ਹੋਇਆ ਦੇਹਾਂਤ

when will mithun chakraborty become a grandfather

ਕਦੋਂ ਦਾਦਾ ਬਣਨਗੇ ਮਿਥੁਨ ਚਕਰਵਰਤੀ ? ਨੂੰਹ ਨੇ ਕੀਤਾ ਖੁਲਾਸਾ

rain alert next 6 days weather

Rain Alert: 1, 2, 3, 4, 5, 6 ਮਈ ਨੂੰ ਹਨ੍ਹੇਰੀ-ਤੂਫ਼ਾਨ ਦੇ ਨਾਲ-ਨਾਲ ਪੈ ਸਕਦਾ...

truck drivers fight

ਟਰੱਕ ਡਰਾਈਵਰਾਂ ਦੀ ਲੜਾਈ ਨੇ ਧਾਰਿਆ ਖੂਨੀ ਰੂਪ, ਇਕ ਦੇ ਸਿਰ ’ਤੇ ਵਾਰ ਕਰਕੇ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬਂ ਦੀਆਂ ਖਬਰਾਂ
    • shiromani akali dal sarna faction suffers setback
      ਸ਼੍ਰੋਮਣੀ ਅਕਾਲੀ ਦਲ ਸਰਨਾ ਧੜੇ ਨੂੰ ਝਟਕਾ, ਸਾਬਕਾ ਸੀਨੀਅਰ ਮੀਤ ਪ੍ਰਧਾਨ ਸੰਧੂ...
    • sandeep transferred as soon as he returned from election duty
      ਚੋਣ ਡਿਊਟੀ ਤੋਂ ਵਾਪਸ ਪਰਤਦੇ ਹੀ ਸੰਦੀਪ ਦੀ ਹੋਈ ਬਦਲੀ, ਨਵੇਂ ਗਲਾਡਾ ਚੀਫ਼ ਨੂੰ ਲੈ...
    • cia 1 assistant sub inspector demanded bribe
      ਝੂਠੇ ਕੇਸ ’ਚ ਫਸਾਉਣ ਦੀ ਧਮਕੀ ਦੇ ਕੇ CIA-1 ਦੇ ਸਹਾਇਕ ਉਪ ਨਿਰੀਖਕ ਨੇ ਮੰਗੀ...
    • golden opportunity to work in uae
      UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
    • the mann government has been criticized in the people  s assembly
      “ਜਨਤਾ ਦੀ ਵਿਧਾਨ ਸਭਾ” 'ਚ ਮਾਨ ਸਰਕਾਰ 'ਤੇ ਵਰ੍ਹੇ ਚੁੱਘ
    • noconfidence motion passed against mann government
      ਭਾਜਪਾ ਦੀ “ਜਨਤਾ ਦੀ ਵਿਧਾਨ ਸਭਾ” 'ਚ ਮਾਨ ਸਰਕਾਰ ਖ਼ਿਲਾਫ਼ ਬੇਭਰੋਸਗੀ ਦਾ ਮਤਾ ਪਾਸ
    • lost moral right to remain chief minister sunil jakhar
      ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਮੁੱਖ ਮੰਤਰੀ ਬਣੇ ਰਹਿਣ ਦਾ ਨੈਤਿਕ ਹੱਕ...
    • gopi nijjar murder shot dead mother makes big revelations
      Punjab: ਗੋਲ਼ੀਆਂ ਮਾਰ ਕਤਲ ਕੀਤੇ ਗੋਪੀ ਨਿੱਝਰ ਦਾ ਪਰਿਵਾਰ ਆਇਆ ਸਾਹਮਣੇ! ਮਾਂ ਨੇ...
    • big announcement made in punjab for may 2 against himachal entry tax
      ਪੰਜਾਬ 'ਚ 2 ਮਈ ਲਈ ਹੋਇਆ ਵੱਡਾ ਐਲਾਨ! ਕੀਰਤਪੁਰ ਸਾਹਿਬ-ਮਨਾਲੀ ਹਾਈਵੇਅ 'ਤੇ...
    • alert of storm in punjab
      ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਦਾ Alert! 2,3,4,5,6 ਨੂੰ ਭਾਰੀ ਮੀਂਹ, ਇਨ੍ਹਾਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +