Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 06, 2026

    2:44:24 PM

  • raid in jalandhar

    ਜਲੰਧਰ ਦੇ 3 ਮਸ਼ਹੂਰ ਹੋਟਲਾਂ 'ਤੇ ਪੈ ਗਈ RAID!...

  • drug overdose ludhiana

    ਲੁਧਿਆਣਾ 'ਚ 32 ਸਾਲਾ ਨੌਜਵਾਨ ਦੀ ਸ਼ੱਕੀ ਹਾਲਾਤ 'ਚ...

  • president dhami makes a major revelation regarding the bahraini woman case

    ਬਹਿਰੀਨ ਵਾਲੀ ਬੀਬੀ ਦੇ ਮਾਮਲੇ 'ਚ ਧਾਮੀ ਵੱਲੋਂ ਮੁੜ...

  • h 1b visa violations

    H-1B ਵੀਜ਼ਾ ਧੋਖਾਧੜੀ ਕਰਨ 'ਤੇ ਲੱਗੇਗਾ ਭਾਰੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Bathinda-Mansa
  • ਮਿੰਨੀ ਸਕੱਤਰੇਤ ਦੀਆਂ ਕੰਧਾਂ 'ਤੇ ਪਰਵਾਸੀਆਂ ਖ਼ਿਲਾਫ਼ ਲਿਖੇ ਨਾਅਰੇ, ਪ੍ਰਸ਼ਾਸਨ ਨੇ ਤੁਰੰਤ ਮਿਟਵਾਏ

PUNJAB News Punjabi(ਪੰਜਾਬ)

ਮਿੰਨੀ ਸਕੱਤਰੇਤ ਦੀਆਂ ਕੰਧਾਂ 'ਤੇ ਪਰਵਾਸੀਆਂ ਖ਼ਿਲਾਫ਼ ਲਿਖੇ ਨਾਅਰੇ, ਪ੍ਰਸ਼ਾਸਨ ਨੇ ਤੁਰੰਤ ਮਿਟਵਾਏ

  • Edited By Babita,
  • Updated: 20 Jul, 2026 11:08 AM
Bathinda-Mansa
slogans written against immigrants
  • Share
    • Facebook
    • Tumblr
    • Linkedin
    • Twitter
  • Comment

ਬਠਿੰਡਾ (ਵਿਜੈ ਵਰਮਾ) : ਸ਼ਹਿਰ ਦੇ ਮਿੰਨੀ ਸਕੱਤਰੇਤ ਦੀਆਂ ਬਾਹਰੀ ਕੰਧਾਂ 'ਤੇ ਐਤਵਾਰ ਦੇਰ ਰਾਤ ਅਣਪਛਾਤੇ ਸ਼ਰਾਰਤੀ ਅਨਸਰਾਂ ਵੱਲੋਂ ਪਰਵਾਸੀ ਭਾਈਚਾਰੇ ਦੇ ਵਿਰੋਧ 'ਚ ਇਤਰਾਜ਼ਯੋਗ ਨਾਅਰੇ ਲਿਖਣ ਦਾ ਮਾਮਲਾ ਸਾਹਮਣੇ ਆਇਆ ਹੈ। ਸੋਮਵਾਰ ਸਵੇਰੇ ਘਟਨਾ ਦੀ ਜਾਣਕਾਰੀ ਮਿਲਦੇ ਹੀ ਪ੍ਰਸ਼ਾਸਨ ਹਰਕਤ 'ਚ ਆ ਗਿਆ ਅਤੇ ਤੁਰੰਤ ਕਾਰਵਾਈ ਕਰਦਿਆਂ ਸਾਰੇ ਨਾਅਰੇ ਮਿਟਵਾ ਦਿੱਤੇ। ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਪ੍ਰਸ਼ਾਸਨ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਆਸ-ਪਾਸ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਐੱਸ. ਐੱਸ. ਪੀ. ਦਫ਼ਤਰ ਅਤੇ ਡੀ. ਸੀ. ਨਿਵਾਸ ਦੇ ਨੇੜੇ ਸਥਿਤ ਮਿੰਨੀ ਸਕੱਤਰੇਤ ਦੀਆਂ ਬਾਹਰੀ ਕੰਧਾਂ 'ਤੇ ਐਤਵਾਰ ਅਤੇ ਸੋਮਵਾਰ ਦੀ ਦਰਮਿਆਨੀ ਰਾਤ ਕਿਸੇ ਅਣਪਛਾਤੇ ਵਿਅਕਤੀ ਨੇ ਪ੍ਰਵਾਸੀਆਂ ਦੇ ਵਿਰੋਧ 'ਚ ਇਤਰਾਜ਼ਯੋਗ ਨਾਅਰੇ ਲਿਖ ਦਿੱਤੇ। ਸੋਮਵਾਰ ਸਵੇਰੇ ਸਥਾਨਕ ਲੋਕਾਂ ਦੀ ਨਜ਼ਰ ਇਨ੍ਹਾਂ ਨਾਅਰਿਆਂ 'ਤੇ ਪਈ, ਜਿਸ ਤੋਂ ਬਾਅਦ ਪ੍ਰਸ਼ਾਸਨ ਨੂੰ ਸੂਚਿਤ ਕੀਤਾ ਗਿਆ। ਐਤਵਾਰ ਹੋਣ ਕਾਰਨ ਮਿੰਨੀ ਸਕੱਤਰੇਤ 'ਚ ਆਮ ਦਿਨਾਂ ਦੇ ਮੁਕਾਬਲੇ ਲੋਕਾਂ ਦੀ ਆਵਾਜਾਈ ਘੱਟ ਸੀ, ਜਿਸ ਕਾਰਨ ਘਟਨਾ ਦਾ ਪਤਾ ਕੁੱਝ ਦੇਰ ਬਾਅਦ ਲੱਗਾ।

ਸਥਾਨਕ ਲੋਕਾਂ ਮੁਤਾਬਕ ਗੇਟ ਨੰਬਰ-4 ਤੋਂ ਅੱਗੇ ਕਰੀਬ ਚਾਰ ਥਾਵਾਂ 'ਤੇ ਕੰਧਾਂ 'ਤੇ ਨਾਅਰੇ ਲਿਖੇ ਗਏ ਸਨ। ਸੂਚਨਾ ਮਿਲਦੇ ਹੀ ਪ੍ਰਸ਼ਾਸਨਿਕ ਅਧਿਕਾਰੀ ਮੌਕੇ 'ਤੇ ਪਹੁੰਚੇ ਅਤੇ ਕਿਸੇ ਵੀ ਤਰ੍ਹਾਂ ਦੇ ਵਿਵਾਦ ਜਾਂ ਸਮਾਜਿਕ ਤਣਾਅ ਨੂੰ ਰੋਕਣ ਲਈ ਕੰਧਾਂ 'ਤੇ ਕਾਲਖ ਫੇਰ ਕੇ ਅਤੇ ਮੁੜ ਰੰਗ ਕਰਵਾ ਕੇ ਨਾਅਰੇ ਪੂਰੀ ਤਰ੍ਹਾਂ ਮਿਟਵਾ ਦਿੱਤੇ। ਇਸ ਘਟਨਾ ਤੋਂ ਬਾਅਦ ਸਰਕਾਰੀ ਅਦਾਰਿਆਂ ਦੀ ਸੁਰੱਖਿਆ ਵਿਵਸਥਾ 'ਤੇ ਵੀ ਸਵਾਲ ਖੜ੍ਹੇ ਹੋ ਰਹੇ ਹਨ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਐੱਸ. ਐੱਸ. ਪੀ. ਦਫ਼ਤਰ, ਡੀ. ਸੀ. ਨਿਵਾਸ ਅਤੇ ਮਿੰਨੀ ਸਕੱਤਰੇਤ ਵਰਗੇ ਸੰਵੇਦਨਸ਼ੀਲ ਸਰਕਾਰੀ ਕੰਪਲੈਕਸਾਂ ਦੇ ਆਲੇ-ਦੁਆਲੇ ਰਾਤ ਸਮੇਂ ਪੁਲਸ ਗਸ਼ਤ ਅਤੇ ਨਿਗਰਾਨੀ ਹੋਰ ਸਖ਼ਤ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਭਵਿੱਖ 'ਚ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ।

ਜ਼ਿਕਰਯੋਗ ਹੈ ਕਿ ਕਰੀਬ ਇੱਕ ਸਾਲ ਪਹਿਲਾਂ ਵੀ ਇਸੇ ਇਲਾਕੇ ਦੀਆਂ ਕੰਧਾਂ 'ਤੇ ਅਣਪਛਾਤੇ ਵਿਅਕਤੀਆਂ ਵੱਲੋਂ ਖਾਲਿਸਤਾਨ ਹਮਾਇਤੀ ਨਾਅਰੇ ਲਿਖਣ ਦਾ ਮਾਮਲਾ ਸਾਹਮਣੇ ਆਇਆ ਸੀ। ਇੱਕ ਵਾਰ ਫਿਰ ਸਰਕਾਰੀ ਕੰਪਲੈਕਸ ਦੀਆਂ ਕੰਧਾਂ 'ਤੇ ਭੜਕਾਊ ਨਾਅਰੇ ਲਿਖੇ ਜਾਣ ਤੋਂ ਬਾਅਦ ਸੁਰੱਖਿਆ ਏਜੰਸੀਆਂ ਚੌਕਸ ਹੋ ਗਈਆਂ ਹਨ। ਫਿਲਹਾਲ ਪ੍ਰਸ਼ਾਸਨ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਆਸ-ਪਾਸ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਦੀ ਜਾਂਚ ਕਰ ਰਹੀ ਹੈ ਅਤੇ ਨਾਅਰੇ ਲਿਖਣ ਵਾਲੇ ਅਣਪਛਾਤੇ ਵਿਅਕਤੀਆਂ ਦੀ ਪਛਾਣ ਕਰਕੇ ਉਨ੍ਹਾਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ।

  • Bathinda
  • immigrants
  • slogans
  • administration
  • ਬਠਿੰਡਾ
  • ਪਰਵਾਸੀ
  • ਨਾਅਰੇ
  • ਪ੍ਰਸ਼ਾਸਨ

ਦੇਸ਼ ’ਚ ਸਭ ਤੋਂ ਵੱਧ ਕਿਡਨੀ ਟਰਾਂਸਪਲਾਂਟ ਕਰਨ ਵਾਲਾ ਹਸਪਤਾਲ ਬਣਿਆ ਪੀ. ਜੀ. ਆਈ.

NEXT STORY

Stories You May Like

  • two accused arrested writing khalistani slogans on walls in amritsar
    ਅੰਮ੍ਰਿਤਸਰ 'ਚ ਕੰਧਾਂ 'ਤੇ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਦੋ ਮੁਲਜ਼ਮ ਗ੍ਰਿਫ਼ਤਾਰ
  • pro khalistan slogans painted ahead of us ambassador visit to amritsar
    ਅਮਰੀਕੀ ਰਾਜਦੂਤ ਸਰਜੀਓ ਗੋਰ ਦੇ ਅੰਮ੍ਰਿਤਸਰ ਦੌਰੇ ਤੋਂ ਪਹਿਲਾਂ ਲਿਖੇ ਖਾਲਿਸਤਾਨ ਪੱਖੀ ਨਾਅਰੇ
  • the entry of the media in the white house
    ‘ਵ੍ਹਾਈਟ ਹਾਊਸ’ ’ਚ ਮੀਡੀਆ ਦੀ ਐਂਟਰੀ ਰੋਕੀ, ਟਰੰਪ ਪ੍ਰਸ਼ਾਸਨ ਖ਼ਿਲਾਫ਼ ਅਦਾਲਤ ’ਚ ਪਹੁੰਚੇ ਨਿਊਜ਼ ਅਦਾਰੇ
  • rampant adulteration in tarn taran ahead of festivals
    ਤਰਨਤਾਰਨ 'ਚ ਤਿਉਹਾਰਾਂ ਤੋਂ ਪਹਿਲਾਂ ਮਿਲਾਵਟਖੋਰੀ ਦਾ ਬੋਲਬਾਲਾ, ਪ੍ਰਸ਼ਾਸਨ ਬੇਖ਼ਬਰ
  • mini canter overturns after hitting the divider
    ਡਿਵਾਈਡਰ ਨਾਲ ਟਕਰਾਉਣ ਮਗਰੋਂ ਮਿੰਨੀ ਕੈਂਟਰ ਪਲਟਿਆ,ਪੈਦਲ ਜਾ ਰਹੇ ਪ੍ਰਵਾਸੀ ਮਜ਼ਦੂਰ ਦੀ ਮੌਤ
  • sergio gore amritsar visit protest
    ਸਰਜੀਓ ਗੋਰ ਦੇ ਅੰਮ੍ਰਿਤਸਰ ਦੌਰੇ ਦੌਰਾਨ ਪ੍ਰਦਰਸ਼ਨ, ਲੱਗੇ ਭਾਰਤ ਵਿਰੋਧੀ ਨਾਅਰੇ
  • justice ujjal bhuyan jairam ramesh
    ਜਸਟਿਸ ਉਜਲ ਭੁਈਂਆ ਦੀਆਂ ਟਿੱਪਣੀਆਂ ਨਾਲ ਗਿਆਨੇਸ਼ ਕੁਮਾਰ ਬੇਨਕਾਬ, ਤੁਰੰਤ ਦੇਣ ਅਸਤੀਫ਼ਾ: ਕਾਂਗਰਸ
  • bangladesh prisoner
    ਬੰਗਲਾਦੇਸ਼ ਦੀਆਂ ਜੇਲ੍ਹਾਂ 'ਚ ਕੈਦੀਆਂ ਦੀਆਂ ਮੌਤਾਂ ਨੇ ਵਧਾਈ ਚਿੰਤਾ
  • raid in jalandhar
    ਜਲੰਧਰ ਦੇ 3 ਮਸ਼ਹੂਰ ਹੋਟਲਾਂ 'ਤੇ ਪੈ ਗਈ RAID! ਜਾਣੋ ਪੂਰੀ ਅਪਡੇਟ
  • consumer commission deals a  31 lakh blow to the improvement trust
    ਖਪਤਕਾਰ ਕਮਿਸ਼ਨ ਨੇ ਇੰਦਰਾਪੁਰਮ ਸਕੀਮ ਦੇ 2 ਮਾਮਲਿਆਂ 'ਚ ਇੰਪਰੂਵਮੈਂਟ ਟਰੱਸਟ ਨੂੰ...
  • festival special train will run from october 8 to purnia
    8 ਅਕਤੂਬਰ ਤੋਂ ਪੂਰਨੀਆ ਲਈ ਚੱਲੇਗੀ ਤਿਉਹਾਰ ਸਪੈਸ਼ਲ ਟ੍ਰੇਨ, ਨਕੋਦਰ-ਫਿਲੌਰ ਤੋਂ...
  • power cut in punjab
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ POWER CUT! ਸਾਰਾ ਦਿਨ ਨਹੀਂ ਆਉਣੀ...
  • two crore fine collected from ticketless rail passengers in september
    ਰੇਲਵੇ ਵਿਭਾਗ ਦਾ ਸਖ਼ਤ ਐਕਸ਼ਨ! ਬਿਨਾਂ ਟਿਕਟ ਵਾਲੇ ਯਾਤਰੀਆਂ ਤੋਂ 2 ਕਰੋੜ ਰੁਪਏ...
  • major incident averted in jalandhar ied supplier arrested
    ਜਲੰਧਰ 'ਚ ਹੋ ਜਾਣੀ ਸੀ ਵੱਡੀ ਵਾਰਦਾਤ! IED ਸਪਲਾਈ ਕਰਨ ਵਾਲਾ ਗ੍ਰਿਫ਼ਤਾਰ, BKI...
  • weather in punjab set to take a turn again
    ਪੰਜਾਬ 'ਚ ਮੌਸਮ ਫਿਰ ਲਵੇਗਾ ਕਰਵਟ, ਅਗਲੇ 4 ਦਿਨ ਹਨ੍ਹੇਰੀ-ਝੱਖੜ ਦੀ ਚਿਤਾਵਨੀ
  • four shops targeted at mai hiran gate
    ਜਲੰਧਰ 'ਚ 24 ਘੰਟਿਆਂ 'ਚ ਫਿਰ ਚੋਰੀ, ਮਾਈ ਹੀਰਾਂ ਗੇਟ 'ਚ 4 ਦੁਕਾਨਾਂ ਨੂੰ...
Trending
Ek Nazar
folk singer pammi bai honoured in australian parliament

ਆਸਟ੍ਰੇਲੀਆਈ ਸੰਸਦ 'ਚ ਚਮਕਿਆ ਪੰਜਾਬ ਦਾ ਮਾਣ ; ਲੋਕ ਗਾਇਕ ਪੰਮੀ ਬਾਈ ਦਾ ਵਿਸ਼ੇਸ਼...

indians  in sri lanka

ਸ੍ਰੀਲੰਕਾ 'ਚ 8 ਭਾਰਤੀ ਗ੍ਰਿਫ਼ਤਾਰ, ਲੱਗੇ ਇਹ ਦੋਸ਼

abhinav shukla questions punjab police over rising crime

ਮੈਡ ਸੰਧੂ ਦੇ ਕਤਲ 'ਤੇ ਭੜਕਿਆ TV ਇੰਡਸਟਰੀ ਦਾ ਮਸ਼ਹੂਰ ਅਦਾਕਾਰ ! ਪੰਜਾਬ ਦੀ...

un chief arrives in pakistan

UN ਮੁਖੀ ਅਧਿਕਾਰਤ ਦੌਰੇ 'ਤੇ ਪਹੁੰਚੇ ਪਾਕਿਸਤਾਨ

nushrratt bharuccha

ਹੁਣ ਕਦੇ ਆਪਣੇ ਪੈਰਾਂ 'ਤੇ ਖੜ੍ਹੀ ਨਹੀਂ ਹੋ ਸਕੇਗੀ ਨੁਸਰਤ ਭਰੂਚਾ ? ਪੋਸਟ ਨੇ...

famous actor lost his battle with cancer

ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਅਮਰੀਕਾ 'ਚ ਲਏ ਆਖਰੀ ਸਾਹ

kiran rao on how today  s youth perceive romantic relationships

'ਵਿਆਹ ਤੋਂ ਪਹਿਲਾਂ ਫਿਜ਼ੀਕਲ ਹੋਣਾ 'ਨਾਰਮਲ'; ਆਮਿਰ ਖ਼ਾਨ ਦੀ Ex-Wife ਨੇ...

pakistan cricket team eliminated from the tournament india

ਪਾਕਿਸਤਾਨ ਕ੍ਰਿਕਟ Team ਨਾਲ ਹੋ ਗਿਆ 'ਮੋਏ-ਮੋਏ' ! India ਨਾਲ ਮੈਚ ਤੋਂ...

flood search in nepal

ਨੇਪਾਲ 'ਚ ਹੜ੍ਹ ਪੀੜਤਾਂ ਲਈ ਖੋਜ ਤੇ ਬਚਾਅ ਅਭਿਆਨ ਖਤਮ, 1,455 ਮੌਤਾਂ ਤੋਂ ਬਾਅਦ...

rakul preet singh breaks silence on it raid reports

'ਮੇਰਾ ਇਸ ਨਾਲ ਕੋਈ ਲੈਣ-ਦੇਣਾ ਨਹੀਂ', IT ਰੇਡ 'ਤੇ ਰਕੁਲ ਪ੍ਰੀਤ ਸਿੰਘ ਨੇ...

air strikes by ukraine

ਹਵਾਈ ਹਮਲਿਆਂ ਨੇ ਰੂਸ ਦੀ ਤੇਲ ਸੋਧਕ ਸਮਰੱਥਾ ਨੂੰ ਕੀਤਾ ਪ੍ਰਭਾਵਿਤ

raf fairford airbase

ਅਮਰੀਕਾ ਨੇ ਬ੍ਰਿਟੇਨ ਦੇ RAF ਫੇਅਰਫੋਰਡ ਏਅਰ ਬੇਸ ਤੋਂ ਹਟਾਏ ਸਾਰੇ ਬੰਬਾਰ

indian restaurant in uk

ਬ੍ਰਿਟੇਨ 'ਚ ਭਾਰਤੀ ਰੈਸਟੋਰੈਂਟ ਨੂੰ ਅੱਗ ਲਗਾਉਣ ਦਾ ਮਾਮਲਾ, ਦੋ ਨਾਬਾਲਗਾਂ ਨੂੰ...

houthis in yemen

ਹੂਤੀ ਬਾਗੀਆਂ ਨੇ ਯਮਨ ਦੇ ਇੱਕ ਹੋਰ ਕਸਬੇ 'ਤੇ ਕੀਤਾ ਕਬਜ਼ਾ, ਤਾਈਜ਼ ਵੱਲ ਵਧੇ

woman arrested for spying

ਚੀਨ ਲਈ ਤਾਈਵਾਨ ਦੇ ਰਾਸ਼ਟਰਪਤੀ ਦੇ ਪਰਿਵਾਰ ਦੀ ਜਾਸੂਸੀ ਕਰਨ ਦੇ ਦੋਸ਼ 'ਚ ਔਰਤ...

scripted conversation sanjay dutt on his remarks in show

ਦੇਸ਼ ਬਾਰੇ 'ਬਿਆਨ' ਦੇ ਕੇ ਬੁਰੇ ਫ਼ਸੇ ਸੰਜੈ ਦੱਤ ! ਹੁਣ ਦੇਣੀ ਪਈ ਸਫ਼ਾਈ, ਜਾਣੋ ਕੀ...

a golden time is beginning for these 5 zodiac signs

ਇਨ੍ਹਾਂ 5 ਰਾਸ਼ੀਆਂ ਦਾ ਸ਼ੁਰੂ ਹੋ ਰਿਹਾ 'Golden Time' ! 122 ਦਿਨ ਨੋਟਾਂ 'ਚ...

pharmaceutical factory in ukraine

ਯੂਕ੍ਰੇਨ ’ਚ ਭਾਰਤੀ ਕਾਰੋਬਾਰੀ ਦੀ ਫਾਰਮਾ ਫੈਕਟਰੀ ’ਤੇ ਹਮਲਾ, 400 ਕਰੋੜ ਰੁਪਏ ਦਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab police  moga police  station house officer
      ਪ੍ਰਸ਼ਾਸਨ ਤੇ ਪੁਲਸ ਦੀ ਅਨੌਖੀ ਪਹਿਲ, ਥਾਣਾ ਚੜਿੱਕ ਦੇ ਮੁਖੀ ਨੇ ਚੁੱਕਿਆ ਵੱਡਾ ਕਦਮ
    • raid in barnala
      ਬਰਨਾਲਾ 'ਚ ਤੇਲ ਫੈਕਟਰੀ 'ਤੇ ਫੂਡ ਸੇਫਟੀ ਵਿਭਾਗ ਦਾ ਛਾਪਾ, 1000 ਲੀਟਰ ਸ਼ੱਕੀ...
    • punjab handball player run over by trolley loaded with bricks
      ਪੰਜਾਬ : ਹੈਂਡਬਾਲ ਖਿਡਾਰਣ ਨੂੰ ਇੱਟਾਂ ਨਾਲ ਭਰੀ ਟਰਾਲੀ ਨੇ ਦਰੜਿਆ, ਅੱਜ ਖੇਡਣਾ ਸੀ...
    • raid on medical store
      ਮੈਡੀਕਲ ਸਟੋਰ ’ਤੇ ਛਾਪਾ, 87 ਹਜ਼ਾਰ ਦੀਆਂ ਦਵਾਈਆਂ ਜ਼ਬਤ
    • latest on the da issue for punjab employees
      ਪੰਜਾਬ ਦੇ ਮੁਲਾਜ਼ਮਾਂ ਦੇ DA ਮਾਮਲੇ 'ਤੇ ਤਾਜ਼ਾ ਅਪਡੇਟ, ਪੜ੍ਹੋ ਅੱਜ ਹਾਈਕੋਰਟ 'ਚ...
    • punjab board releases new schedule for 10th and 12th grade exams
      ਪੰਜਾਬ ਬੋਰਡ ਵਲੋਂ 10ਵੀਂ-12ਵੀਂ ਦੀਆਂ ਪ੍ਰੀਖਿਆਵਾਂ ਲਈ ਨਵਾਂ ਸ਼ਡਿਊਲ ਜਾਰੀ,...
    • punjab weather rain in punjab windstorms
      ਪੰਜਾਬ 'ਚ ਆਵੇਗਾ ਹਨ੍ਹੇਰੀ ਤੂਫਾਨ, ਚਾਰ ਦਿਨ ਪਵੇਗਾ ਮੀਂਹ, ਹੋਈ ਵੱਡੀ ਭਵਿੱਖਬਾਣੀ
    • youth death case
      ਵਿਆਹ ਤੋਂ ਪਹਿਲਾਂ ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ
    • a big day for punjab employees awaiting their da
      DA ਦੀ ਉਡੀਕ ਕਰਦੇ ਪੰਜਾਬ ਦੇ ਮੁਲਾਜ਼ਮਾਂ ਲਈ ਅੱਜ ਵੱਡਾ ਦਿਨ! ਹਾਈਕੋਰਟ 'ਚ ਫਿਰ...
    • rail passengers good news
      ਤਿਉਹਾਰਾਂ ਮੌਕੇ ਰੇਲ ਯਾਤਰੀਆਂ ਲਈ ਵੱਡੀ ਸਹੂਲਤ, ਕੀਤਾ ਜਾਵੇਗਾ ਨਵੀਆਂ ਰੇਲਗੱਡੀਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +