Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUN 18, 2025

    1:19:29 AM

  • iranian nuclear scientist killed due to ai

    AI ਕਾਰਨ ਮਾਰੇ ਗਏ ਈਰਾਨ ਦੇ ਪ੍ਰਮਾਣੂ ਵਿਗਿਆਨੀ,...

  • new wave of inflation in india  from petrol diesel to food and drinks

    ਭਾਰਤ 'ਚ ਮਹਿੰਗਾਈ ਦੀ ਨਵੀਂ ਲਹਿਰ! ਪੈਟਰੋਲ-ਡੀਜ਼ਲ...

  • returned to india from england

    ਇੰਗਲੈਂਡ ਤੋਂ ਭਾਰਤ ਪਰਤਿਆ ਇਹ ਸਟਾਰ ਖਿਡਾਰੀ, ਖੁਦ...

  • husband crossed the limits of cruelty

    ਬੇਰਹਿਮੀ ਦੀਆਂ ਹੱਦਾਂ ਪਾਰ! ਪਤਨੀ ਦੇ ਗੁਪਤ ਅੰਗਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Sultanpur Lodhi
  • ਗਰੀਬਾਂ 'ਤੇ ਪਈ ਦੋਹਰੀ ਮਾਰ, 'ਕੋਰੋਨਾ' ਨੇ ਖੋਈ ਰੋਟੀ ਤਾਂ ਅਗਜਨੀ ਨੇ ਸਿਰ ਤੋਂ ਛੱਤ

PUNJAB News Punjabi(ਪੰਜਾਬ)

ਗਰੀਬਾਂ 'ਤੇ ਪਈ ਦੋਹਰੀ ਮਾਰ, 'ਕੋਰੋਨਾ' ਨੇ ਖੋਈ ਰੋਟੀ ਤਾਂ ਅਗਜਨੀ ਨੇ ਸਿਰ ਤੋਂ ਛੱਤ

  • Edited By Shivani Attri,
  • Updated: 19 May, 2020 06:03 PM
Sultanpur Lodhi
slums fire sultanpur lodhi
  • Share
    • Facebook
    • Tumblr
    • Linkedin
    • Twitter
  • Comment

ਸੁਲਤਾਨਪੁਰ ਲੋਧੀ (ਸੋਢੀ,ਧੀਰ)— ਸੁਲਤਾਨਪੁਰ ਲੋਧੀ ਤੋਂ 10 ਕਿਲੋਮੀਟਰ ਦੂਰ ਪਿੰਡ ਨਸੀਰਪੁਰ ਵਿਖੇ ਪ੍ਰਵਾਸੀ ਮਜਦੂਰਾਂ ਦੀਆਂ ਝੁੱਗੀਆਂ ਨੂੰ ਅੱਗ ਲੱਗ ਗਈ। ਅੱਗ ਇੰਨੀ ਤੇਜ ਸੀ ਕਿ ਪਿੰਡ ਦੇ ਲੋਕਾਂ ਵੱਲੋਂ ਅੱਗ ਬੁਝਾਉਂਦੇ-ਬੁਝਾਉਂਦੇ ਹੀ 5 ਝੁੱਗੀਆਂ ਸੜ ਕੇ ਰਾਖ ਹੋ ਗਈਆਂ। ਇਸ ਮੌਕੇ 'ਤੇ ਕੋਈ ਵੀ ਫਾਇਰ ਬ੍ਰਿਗੇਡ ਦੀ ਗੱਡੀ ਵੀ ਨਹੀਂ ਸੀ ਪਹੁੰਚ ਸਕੀ। ਮਜਦੂਰਾਂ ਦੱਸਿਆ ਕਿ ਉਨ੍ਹਾਂ ਦੇ ਕੱਪੜੇ ਅਤੇ ਕੁਝ ਨਕਦੀ ਵੀ ਅੱਗ ਨਾਲ ਸੜ ਗਈ ਹੈ ਅਤੇ ਹੋਰ ਵੀ ਨੁਕਸਾਨ ਹੋਇਆ ਹੈ। ਪਿੰਡ ਦੇ ਸਾਬਕਾ ਸਰਪੰਚ ਹਰਜਿੰਦਰ ਸਿੰਘ ਵੱਲੋਂ ਮਿਲੀ ਜਾਣਕਾਰੀ ਅਨੁਸਾਰ ਸਵੇਰੇ ਕਰੀਬ 9 ਵਜੇ ਪਿੰਡ ਦੇ ਬਾਹਰ ਝੁੱਗੀਆਂ 'ਚ ਅੱਗ ਲੱਗਣ ਸੂਚਨਾ ਮਿਲਦੇ ਹੀ ਪਿੰਡ ਦੇ ਲੋਕ ਆਪਣੇ ਆਪ ਹੀ ਅੱਗ ਉੱਤੇ ਕਾਬੂ ਪਾਉਣ ਲਈ ਲੱਗ ਗਏ।

PunjabKesari

ਕਰੀਬ 2 ਘੰਟੇ ਭਰ ਦੀ ਕੜੀ ਮਸ਼ੱਕਤ ਦੇ ਬਾਅਦ ਪਿੰਡ ਦੇ ਲੋਕਾਂ ਨੇ ਅੱਗ ਉੱਤੇ ਕਾਬੂ ਤਾਂ ਕਰ ਲਿਆ ਪਰ ਉਦੋਂ ਤੱਕ ਝੁੱਗੀਆਂ ਸੜ ਕੇ ਰਾਖ ਵਿੱਚ ਬਦਲ ਚੁੱਕੀਆਂਸਨ। ਇਸ ਦੌਰਾਨ ਝੁੱਗੀਆਂ 'ਚ ਰਹਿਣ ਵਾਲੀਆਂ ਔਰਤਾਂ ਨੇ ਆਨਨ ਫਾਨਨ 'ਚ ਬੱਚਿਆਂ ਨੂੰ ਝੁੱਗੀਆਂ ਤੋਂ ਬਾਹਰ ਕੱਢ ਆਪਣੀ ਜਾਨ ਬਚਾਈ। ਅੱਗ ਇੰਨੀ ਤੇਜੀ ਨਾਲ ਫੈਲੀ ਕਿ ਲੋਕ ਝੁੱਗੀਆਂ 'ਚ ਪਿਆ ਕੁਝ ਵੀ ਨਹੀਂ ਬਚਾ ਸਕੇ। ਮਜ਼ਦੂਰਾਂ ਦੇ ਅਨੁਸਾਰ ਉਨ੍ਹਾਂ ਦੇ ਸਾਮਾਨ ਦੇ ਨਾਲ-ਨਾਲ ਕੁਝ ਨਕਦੀ ਵੀ ਸੜ ਕੇ ਰਾਖ 'ਚ ਬਦਲ ਗਈ ਹੈ। ਇਸ 'ਚ ਸੂਚਨਾ ਮਿਲਦੇ ਹੀ ਥਾਨਾ ਸੁਲਤਾਨਪੁਰ ਲੋਧੀ 'ਚ ਤਾਇਨਾਤ ਏ. ਐੱਸ. ਆਈ. ਬਲਵਿੰਦਰ ਸਿੰਘ ਪੁਲਸ ਪਾਰਟੀ ਦੇ ਨਾਲ ਮੌਕੇ ਉੱਤੇ ਪਹੁੰਚ ਰਾਹਤ ਅਤੇ ਬਚਾਅ ਚ ਜੁੱਟ ਗਏ।

ਵਿਧਾਇਕ ਚੀਮਾ ਨੇ ਪੀੜਤ ਮਜ਼ਦੂਰ ਪਰਿਵਾਰਾਂ ਨੂੰ ਭੇਜੀ ਰਾਹਤ ਸਮਗਰੀ
ਘਟਨਾ ਦੀ ਜਾਣਕਾਰੀ ਮਿਲਦੇ ਹੀ ਹਲਕਾ ਸੁਲਤਾਨਪੁਰ ਲੋਧੀ ਦੇ ਵਿਧਾਇਕ ਨਵਤੇਜ ਸਿੰਘ ਚੀਮਾ ਵਲੋਂ ਪੀੜਿਤ ਮਜਦੂਰ ਪਰਿਵਾਰਾਂ ਨੂੰ ਰਾਹਤ ਸਾਮਗਰੀ ਭੇਜੀ ਗਈ। ਜਿਸ ਨੂੰ ਬਲਾਕ ਕਮੇਟੀ ਮੈਂਬਰ ਬਲਦੇਵ ਸਿੰਘ ਅਤੇ ਰਵਿੰਦਰ ਰਵੀ ਪੀ. ਏ. ਨੇ ਪੀੜਤ ਮਜ਼ਦੂਰ ਪਰਿਵਾਰਾਂ ਨੂੰ ਸੌਂਪ ਦਿੱਤਾ। ਵਿਧਾਇਕ ਚੀਮਾ ਨੇ ਪੀੜਿਤ ਮਜ਼ਦੂਰ ਪਰਿਵਾਰਾਂ ਦੇ ਨਾਲ ਸੰਵੇਦਨਾ ਪ੍ਰਗਟ ਕਰਦੇ ਹੋਏ ਕਿਹਾ ਕਿ ਇਸ ਸੰਕਟ ਦੀ ਘੜੀ 'ਚ ਪੰਜਾਬ ਸਰਕਾਰ ਉਨ੍ਹਾਂ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਦੇ ਨੁਕਸਾਨ ਦੀ ਭਰਪਾਈ ਕੀਤੀ ਜਾਵੇਗੀ।

PunjabKesari

ਅਰਮਾਨ ਸੜ ਕੇ ਖਾਕ ਹੋਏ ਪਰਿਵਾਰਾਂ ਦਾ ਰੋ-ਰੋ ਕੇ ਹੋਇਆ ਹਾਲ ਬੇਹਾਲ
ਨਸੀਰਪੁਰ ਪਿੰਡ ਦੇ ਬਾਹਰ ਝੁੱਗੀਆਂ 'ਚ ਬਿਹਾਰ ਦੇ ਖਗੜਿਆ ਜ਼ਿਲੇ ਦੇ ਨੰਦਨ ਪੁੱਤਰ ਮਹਿੰਦਰ ਆਪਣੇ ਸਮੂਹ ਪਰਿਵਾਰ ਅਤੇ ਹੋਰ ਮਜਬੂਰ ਸਾਥੀਆਂ ਦੇ ਨਾਲ ਰਹਿੰਦੇ ਸਨ। ਕੁਝ ਦਿਨ ਪਹਿਲਾਂ ਹੀ ਸਾਰਿਆਂ ਨੇ ਘਰ ਵਾਪਸੀ ਦੀ ਯੋਜਨਾ ਬਣਾਈ ਅਤੇ ਇਸ ਦੇ ਲਈ ਕੁਝ ਪੈਸਾ ਵੀ ਜਮ੍ਹਾ ਕੀਤਾ ਸੀ ਪਰ ਅੱਜ ਝੁੱਗੀਆਂ 'ਚ ਅੱਗ ਲੱਗਣ ਕਾਰਨ ਉਨ੍ਹਾਂ ਦਾ ਕੁਝ ਵੀ ਬੱਚ ਨਹੀਂ ਸਕਿਆ ਹੈ। ਰੋ-ਰੋ ਕੇ ਹਾਲ ਬੇਹਾਲ ਹੋਏ ਮਜਦੂਰ ਪਰਿਵਾਰਾਂ ਨੇ ਕਿਹਾ ਕਿ ਉਨ੍ਹਾਂ ਦੇ ਸਾਰੇ ਅਰਮਾਨ ਸੜ ਕੇ ਖਾਕ ਹੋ ਗਏ ਹੈ ।

ਪੀੜਤ ਮਜ਼ਦੂਰ ਪਰਿਵਾਰਾਂ ਦੀ ਕੀਤੀ ਜਾਵੇਗੀ ਤੱਤਕਾਲ ਮਦਦ: ਡਾ.ਚਾਰੁਮਿਤਾ
ਉੱਧਰ ਘਟਨਾ ਦੇ ਸੰਬੰਧ 'ਚ ਜਦੋਂ ਸੁਲਤਾਨਪੁਰ ਲੋਧੀ ਦੀ ਐੱਸ. ਡੀ. ਐੱਮ. ਡਾ ਚਾਰੁਮਿਤਾ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਨੇ ਦੱਸਿਆ ਕਿ ਪੀੜਤ ਮਜ਼ਦੂਰ ਪਰਿਵਾਰਾਂ ਦੀ ਤੱਤਕਾਲ ਮਦਦ ਲਈ ਤਹਿਸੀਲਦਾਰ ਸੁਲਤਾਨਪੁਰ ਲੋਧੀ ਨੂੰ ਨਿਰਦੇਸ਼ ਦੇ ਦਿੱਤੇ ਗਏ ਹਨ। ਨੁਕਸਾਨ ਦਾ ਮੁਆਇਨਾ ਕਰਣ ਲਈ ਟੀਮ ਘਟਨਾ ਸਥਲ ਉੱਤੇ ਪਹੁੰਚ ਗਈ ਹੈ। ਉਨ੍ਹਾਂ ਨੇ ਕਿਹਾ ਕਿ ਇਸ ਪੀੜਤ ਮਜ਼ਦੂਰ ਪਰਿਵਾਰਾਂ ਨੂੰ ਕੋਈ ਵੀ ਸਮੱਸਿਆ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਹਰ ਸੰਭਵ ਮਦਦ ਪ੍ਰਦਾਨ ਕੀਤੀ ਜਾਵੇਗੀ।

  • Slums fire
  • sultanpur lodhi
  • ਝੁੱਗੀਆਂ
  • ਅੱਗ
  • ਸੁਆਹ
  • ਸਾਮਾਨ

ਪੀ. ਆਰ. ਟੀ. ਸੀ. ਨੇ ਜਾਰੀ ਕੀਤੀ ਨੋਟੀਫਿਕੇਸ਼ਨ, ਜਾਣੋ ਕੱਲ੍ਹ ਤੋਂ ਕਿਹੜੇ-ਕਿਹੜੇ ਰੂਟ 'ਤੇ ਚੱਲਣਗੀਆਂ ਬੱਸਾਂ

NEXT STORY

Stories You May Like

  • nda government committed to welfare of poor  pm modi
    ਰਾਜਗ ਸਰਕਾਰ ਗਰੀਬਾਂ ਦੀ ਭਲਾਈ ਲਈ ਵਚਨਬੱਧ : PM ਮੋਦੀ
  • wife brutally murdered by hitting her head with a hammer
    ਪਤਨੀ ਦੇ ਸਿਰ 'ਤੇ ਹਥੌੜੇ ਮਾਰ ਕੇ ਕੀਤਾ ਬੇਰਹਿਮੀ ਕਤਲ, ਚਰਿੱਤਰ 'ਤੇ ਪਤੀ ਕਰਦਾ ਸੀ ਸ਼ੱਕ
  • bollywood actor saqib ali transformation
    ਰੋਟੀ-ਚੌਲਾਂ ਤੋਂ ਬਿਨਾਂ ਮਸ਼ਹੂਰ ਅਦਾਕਾਰ ਨੇ ਬਿਤਾਏ 6 ਹਫਤੇ, ਹਰ ਦਿਨ ਚੱਲੇ...
  • air india plane crash
    Air India Plane Crash : ਥਾਲੀ 'ਚ ਰੋਟੀ ਪਾਉਂਦੇ ਸਾਰ ਅਸਮਾਨੋਂ ਆਣ ਡਿੱਗੀ ਆਫਤ... (ਤਸਵੀਰਾਂ)
  • ex soldier kills widowed daughter in law for refusing second marriage
    ਦੂਜੇ ਵਿਆਹ ਤੋਂ ਮਨ੍ਹਾ ਕਰਨ ’ਤੇ ਸਾਬਕਾ ਫੌਜੀ ਨੇ ਮਾਰ ਦਿੱਤੀ ਵਿਧਵਾ ਨੂੰਹ
  • this small share turned rs 1 lakh into rs 24 lakh
    2 ਰੁਪਏ ਤੋਂ 67 ਰੁਪਏ ਤੱਕ! ਇਸ ਛੋਟੇ ਜਿਹੇ ਸ਼ੇਅਰ ਨੇ 1 ਲੱਖ ਨੂੰ  ਬਣਾ ਦਿੱਤਾ 24 ਲੱਖ
  • father and son climb on roof and attack police
    ਪਿੰਡ ਮੁਰਾਦਪੁਰ ’ਚ ਮੁਲਜ਼ਮ ਨੂੰ ਫੜਨ ਗਈ ਪੁਲਸ ’ਤੇ ਪਿਓ-ਪੁੱਤ ਨੇ ਛੱਤ ’ਤੇ ਚੜ੍ਹ ਕੇ ਕੀਤਾ ਹਮਲਾ
  • murder in khanna
    ਪੰਜਾਬ 'ਚ ਸਨਸਨੀਖੇਜ਼ ਵਾਰਦਾਤ! ਜੂਆ ਖੇਡਣ ਤੋਂ ਰੋਕਣ 'ਤੇ ਪਤੀ ਨੇ ਗਲ ਘੋਟ ਕੇ ਮਾਰ ਦਿੱਤੀ ਪਤਨੀ
  • dr  ravjot singh
    EX WIFE ਦੀਆਂ ਨਿੱਜੀ AI ਤਸਵੀਰਾਂ ਵਾਇਰਲ ਕਰਨ ਵਾਲਿਆਂ ਨੂੰ ਨਹੀਂ ਕਰਾਂਗਾ ਮੁਆਫ਼...
  • raman arora raju madan  s anticipatory bail hearing on 25th
    ਰਮਨ ਅਰੋੜਾ ਦੇ ਕੁੜਮ ਰਾਜੂ ਮਦਨ ਦੀ ਅਗਾਊਂ ਜ਼ਮਾਨਤ 'ਤੇ ਸੁਣਵਾਈ 25 ਨੂੰ
  • vigilance bureau arrests naib tehsildar
    ਵਿਜੀਲੈਂਸ ਬਿਊਰੋ ਦੀ ਵੱਡੀ ਕਾਰਵਾਈ, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ 'ਚ...
  • big warning regarding punjab weather
    ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਚਿਤਾਵਨੀ, 18,19,20 ਤੇ 21 ਦੀ ਪੜ੍ਹੋ ਤਾਜ਼ਾ...
  • passport tehsil complex portal
    Punjab : ਪਾਸਪੋਰਟ ਬਨਵਾਉਣ ਵਾਲਿਆਂ ਖ਼ੁਸ਼ਖ਼ਬਰੀ, ਹੁਣ ਲਿਆ ਗਿਆ ਵੱਡਾ ਫ਼ੈਸਲਾ
  • today  s top 10 news
    ਪੰਜਾਬ 'ਚ ਵੱਡਾ ਐਨਕਾਊਂਟਰ ਤੇ ਇੰਫਲੂਐਂਸਰ ਦੀਪਿਕਾ ਲੂਥਰਾ ਦਾ ਇੰਸਟਾਗ੍ਰਾਮ...
  • punjab cell phone alert
    ਅਚਾਨਕ ਖੜਕਣ ਲੱਗੇ ਪੰਜਾਬੀਆਂ ਦੇ ਫ਼ੋਨ! ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਇਹ...
  • punjab weather update
    ਸਾਰਾ ਹਫ਼ਤਾ ਖ਼ਰਾਬ ਰਹੇਗਾ ਪੰਜਾਬ ਦਾ ਮੌਸਮ! ਇਨ੍ਹਾਂ ਜ਼ਿਲ੍ਹਿਆਂ ਲਈ Alert ਜਾਰੀ
Trending
Ek Nazar
north korea send thousands of workers to russia

ਉੱਤਰੀ ਕੋਰੀਆ ਹਜ਼ਾਰਾਂ ਕਾਮਿਆਂ ਨੂੰ ਭੇਜੇਗਾ ਰੂਸ, ਕਰਨਗੇ ਇਹ ਕੰਮ

first female head of britain  s spy agency

115 ਸਾਲ ਦੇ ਇਤਿਹਾਸ 'ਚ ਬ੍ਰਿਟੇਨ ਦੀ ਜਾਸੂਸੀ ਏਜੰਸੀ 'ਚ ਪਹਿਲੀ ਮਹਿਲਾ ਮੁਖੀ...

big warning regarding punjab weather

ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਚਿਤਾਵਨੀ, 18,19,20 ਤੇ 21 ਦੀ ਪੜ੍ਹੋ ਤਾਜ਼ਾ...

influencer deepika luthra s instagram account has been suspended

ਸੋਸ਼ਲ ਮੀਡੀਆ ਇੰਫਲੂਐਂਸਰ ਦੀਪਿਕਾ ਲੂਥਰਾ ਦਾ ਇੰਸਟਾਗ੍ਰਾਮ ਅਕਾਊਂਟ ਬੰਦ

benjamin netanyahu statement

'ਈਰਾਨ ਦੇ ਤਾਨਾਸ਼ਾਹ' ਯਹੂਦੀ ਰਾਜ ਦਾ ਹੋਵੇਗਾ ਸੰਪੂਰਨ ਵਿਨਾਸ਼ : ਨੇਤਨਯਾਹੂ

bus truck collision

ਬੱਸ-ਟਰੱਕ ਦੀ ਜ਼ੋਰਦਾਰ ਟੱਕਰ, 12 ਲੋਕਾਂ ਦੀ ਮੌਤ

guy is playing hide and seek with the traffic police

Traffic Police ਨੇ ਚਾਰੋਂ ਪਾਸਿਓਂ ਪਾਇਆ ਘੇਰਾ ਪਰ ਬਚ ਨਿਕਲਿਆ Heavy Driver!...

israel claims to killed iran s military chief shadmani

ਮਾਰਿਆ ਗਿਆ ਈਰਾਨੀ ਫੌਜੀ ਮੁਖੀ ਸ਼ਾਦਮਨੀ! ਇਜ਼ਰਾਈਲ ਦਾ ਦਾਅਵਾ

australian govt evacuate citizens from iran

ਆਸਟ੍ਰੇਲੀਆ ਸਰਕਾਰ ਈਰਾਨ ਤੋਂ ਆਪਣੇ ਨਾਗਰਿਕਾਂ ਨੂੰ ਕੱਢੇਗੀ ਬਾਹਰ

teenager was raped for three months on the pretext of marriage

ਵਿਆਹ ਦਾ ਝਾਂਸਾ ਦੇ ਕੇ ਨਾਬਾਲਗ ਨੂੰ ਹੈਦਰਾਬਾਦ ਭਜਾ ਲੈ ਗਿਆ ਨੌਜਵਾਨ, ਤਿੰਨ ਮਹੀਨੇ...

country corona virus patients cases

ਦੇਸ਼ 'ਚ ਕੋਰੋਨਾ ਮਾਮਲੇ ਘੱਟ ਕੇ 7 ਹਜ਼ਾਰ ਤੋਂ ਹੇਠਾਂ ਆਏ, ਹੁਣ ਤੱਕ 109 ਮਰੀਜ਼ਾਂ...

amritsar police provides security to influencer deepika luthra

ਲਗਾਤਾਰ ਧਮਕੀਆਂ ਮਿਲਣ ਮਗਰੋਂ ਦੀਪਿਕਾ ਲੂਥਰਾ ਨੂੰ ਮਿਲੀ ਸੁਰੱਖਿਆ, ਘਰ ਦੇ ਬਾਹਰ...

jalandhar plywood businessman s daughter in law found deadbody

ਕੈਨੇਡਾ ਤੋਂ ਆਈ ਸਹੇਲੀ ਨਾਲ ਬਿਆਸ ਦਰਿਆ ਕੋਲ ਪਹੁੰਚੀ ਮਸ਼ਹੂਰ ਕਾਰੋਬਾਰੀ ਦੀ ਨੂੰਹ...

major action against sho anil kumar of jalandhar police station no 3

ਪੰਜਾਬ ਦੇ ਇਸ SHO 'ਤੇ ਡਿੱਗੀ ਗਾਜ! ਹੋਈ ਵੱਡੀ ਕਾਰਵਾਈ

dera baba s objectionable video with his wife goes viral

Punjab: ਡੇਰੇ ਦੇ ਬਾਬੇ ਦੀ ਔਰਤ ਨਾਲ ਇਤਰਾਜ਼ਯੋਗ ਵੀਡੀਓ ਵਾਇਰਲ, ਹਰਕਤਾਂ ਵੇਖ ਮਚ...

jalandhar aap mla raman arora and his son s troubles increased orders issued

MLA ਰਮਨ ਅਰੋੜਾ ਤੇ ਉਨ੍ਹਾਂ ਦੇ ਪੁੱਤਰ ਦੀਆਂ ਵਧੀਆਂ ਮੁਸ਼ਕਿਲਾਂ, ਜਾਰੀ ਹੋਏ ਇਹ...

hindu boy and muslim girl commit suicide in pakistan

ਪਾਕਿਸਤਾਨ ’ਚ ਹਿੰਦੂ ਲੜਕੇ ਅਤੇ ਮੁਸਲਿਮ ਲੜਕੀ ਨੇ ਪ੍ਰੇਮ ਸਬੰਧਾਂ ਦੇ ਚੱਲਦੇ ਕੀਤੀ...

love marriage ends tragically after 18 years

ਪ੍ਰੇਮ ਵਿਆਹ ਦਾ 18 ਸਾਲ ਬਾਅਦ ਖੌਫਨਾਕ ਅੰਤ, ਅਣਖ ਦੀ ਖਾਤਰ ਹੱਤਿਆ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • black sunday
      Black Sunday : ਹਾਦਸਿਆਂ ਨਾਲ ਕੰਬਿਆ ਦੇਸ਼, ਉੱਜੜ ਗਏ ਹਸਦੇ-ਖੇਡਦੇ ਕਈ ਪਰਿਵਾਰ
    • next 5 days heavy rain
      Heavy Rain : 16, 17, 18, 19, 20 ਜੂਨ ਤਕ ਤੇਜ਼ ਹਨ੍ਹੇਰੀ ਨਾਲ ਭਾਰੀ ਮੀਂਹ ਤੇ...
    • monalisa beaten
      ਬੇਰਹਿਮੀ ਨਾਲ ਕੁੱਟ-ਕੁੱਟ ਮਾਰ'ਤੀ ਮੋਨਾਲੀਸਾ!
    • money can you withdraw from pf know the new rules of epfo
      PF 'ਚੋਂ ਕਦੋਂ ਅਤੇ ਕਿੰਨੇ ਪੈਸੇ ਕਢਵਾ ਸਕਦੇ ਹੋ, EPFO ​​ਦੇ ਨਵੇਂ ਨਿਯਮਾਂ ਨੂੰ...
    • encounter in mohali encounter between police and gangster
      ਮੋਹਾਲੀ 'ਚ ਐਨਕਾਊਂਟਰ! ਡੀਸੀ ਦਫਤਰ ਨੇੜੇ ਪੁਲਸ ਤੇ ਬਦਮਾਸ਼ ਵਿਚਾਲੇ ਮੁਕਾਬਲਾ
    • sonia gandhi  s health deteriorates  admitted to ganga ram hospital
      ਸੋਨੀਆ ਗਾਂਧੀ ਦੀ ਵਿਗੜੀ ਸਿਹਤ, ਗੰਗਾਰਾਮ ਹਸਪਤਾਲ 'ਚ ਕਰਵਾਇਆ ਭਰਤੀ
    • gujarat by elections  people of bjp aap  kejriwal
      ਗੁਜਰਾਤ ਜਿਮਨੀ ਚੋਣਾਂ : ਵਿਸਾਵਦਰ ਦੇ ਲੋਕ 'ਆਪ' ਨੂੰ ਜਿਤਾ ਕੇ ਭਾਜਪਾ ਨੂੰ ਸਬਕ...
    • ludhiana west by elections
      ਲੁਧਿਆਣਾ ਵੈਸਟ ਜ਼ਿਮਨੀ ਚੋਣਾਂ: ਆਤਿਸ਼ੀ ਨੇ ਸੰਜੀਵ ਅਰੋੜਾ ਦੇ ਹੱਕ ’ਚ ਕੀਤਾ ਚੋਣ...
    • 272 million children worldwide are not going to school
      ਦੁਨੀਆ ਭਰ ’ਚ 27.2 ਕਰੋੜ ਬੱਚੇ ਨਹੀਂ ਜਾ ਰਹੇ ਸਕੂਲ
    • indian women  s hockey team loses 1 2 to australia in pro league
      ਭਾਰਤੀ ਮਹਿਲਾ ਹਾਕੀ ਟੀਮ ਪ੍ਰੋ ਲੀਗ ’ਚ ਆਸਟ੍ਰੇਲੀਆ ਹੱਥੋਂ 1-2 ਨਾਲ ਹਾਰੀ
    • frequent helicopter accidents on chardham yatra route raise concerns
      ਚਾਰਧਾਮ ਯਾਤਰਾ ਮਾਰਗ ’ਤੇ ਲਗਾਤਾਰ ਹੋ ਰਹੇ ਹੈਲੀਕਾਪਟਰ ਹਾਦਸਿਆਂ ਨੇ ਵਧਾਈ ਚਿੰਤਾ
    • ਪੰਜਾਬ ਦੀਆਂ ਖਬਰਾਂ
    • youth dies after being hit by tractor trolley
      ਟਰੈਕਟਰ ਟਰਾਲੀ ਦੀ ਲਪੇਟ ਚ ਆਉਣ ਨਾਲ ਨੌਜਵਾਨ ਦੀ ਮੌਤ
    • vigilance bureau arrests naib tehsildar
      ਵਿਜੀਲੈਂਸ ਬਿਊਰੋ ਦੀ ਵੱਡੀ ਕਾਰਵਾਈ, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ 'ਚ...
    • big warning regarding punjab weather
      ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਚਿਤਾਵਨੀ, 18,19,20 ਤੇ 21 ਦੀ ਪੜ੍ਹੋ ਤਾਜ਼ਾ...
    • doctor shot de ad
      ਪੰਜਾਬ: ਡਾਕਟਰ ਦਾ ਗੋਲੀਆਂ ਮਾਰ ਕੇ ਕਤਲ
    • influencer deepika luthra s instagram account has been suspended
      ਸੋਸ਼ਲ ਮੀਡੀਆ ਇੰਫਲੂਐਂਸਰ ਦੀਪਿਕਾ ਲੂਥਰਾ ਦਾ ਇੰਸਟਾਗ੍ਰਾਮ ਅਕਾਊਂਟ ਬੰਦ
    • snake aunt nephew
      ਸੱਪ ਦੇ ਡੱਸਣ ਨਾਲ ਮਾਸੀ ਦੀ ਮੌਤ, ਭਾਣਜੇ ਦੀ ਹਾਲਤ ਗੰਭੀਰ, ਦੋ ਦਿਨ ਪਹਿਲਾਂ ਵੀ ਘਰ...
    • lands registries good news
      ਜ਼ਮੀਨਾਂ ਦੀਆਂ ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਚੰਗੀ ਖ਼ਬਰ, ਆਖਿਰ ਮਿਲ ਗਈ...
    • punjab report farmers
      ਪੰਜਾਬ ਲਈ ਡਰਾਉਣੀ ਖ਼ਬਰ, ਇਸ ਰਿਪੋਰਟ ਨੂੰ ਪੜ੍ਹਨ ਤੋਂ ਬਾਅਦ ਉਡਣਗੇ ਹੋਸ਼
    • passport tehsil complex portal
      Punjab : ਪਾਸਪੋਰਟ ਬਨਵਾਉਣ ਵਾਲਿਆਂ ਖ਼ੁਸ਼ਖ਼ਬਰੀ, ਹੁਣ ਲਿਆ ਗਿਆ ਵੱਡਾ ਫ਼ੈਸਲਾ
    • canada son family accident
      ਕੈਨੇਡਾ ਤੋਂ ਆਈ ਖਬਰ ਨੇ ਘਰ 'ਚ ਪਵਾਏ ਵੈਣ, ਇਕਲੌਤੇ ਪੁੱਤ ਨਾਲ ਵਾਪਰ ਗਈ ਅਣਹੋਣੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +