Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 21, 2026

    1:30:20 PM

  • horrific accident on jalandhar jammu national highway  husband and wife die

    ਜਲੰਧਰ-ਜੰਮੂ ਨੈਸ਼ਨਲ ਹਾਈਵੇਅ 'ਤੇ ਭਿਆਨਕ ਹਾਦਸਾ,...

  • groom stuck in traffic jam during punjab bandh in tanda

    ਪੰਜਾਬ ਬੰਦ ਦੌਰਾਨ ਜਾਮ 'ਚ ਫਸਿਆ ਲਾੜਾ, ਟਾਂਡਾ ਵਿਖੇ...

  • ambulances stuck in traffic jam amid punjab bandh

    'ਪੰਜਾਬ ਬੰਦ' ਵਿਚਾਲੇ ਜਾਮ 'ਚ ਫਸੀਆਂ ਐਂਬੂਲੈਂਸਾਂ!...

  • adnoc project

    GCC ਲਾਈਸੈਂਸ ਬੱਸ ਡਰਾਈਵਰਾਂ ਲਈ UAE 'ਚ ਨਿਕਲੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana
  • ਜੇਲ੍ਹ ਦੇ ਬਾਹਰ ਸਰਗਰਮ ਸਮੱਗਲਰ ਪਹੁੰਚਾ ਰਹੇ ਨੇ ਨਸ਼ਾ, 15 ਅਪਰਾਧੀਆਂ ’ਤੇ ਕੇਸ ਦਰਜ

PUNJAB News Punjabi(ਪੰਜਾਬ)

ਜੇਲ੍ਹ ਦੇ ਬਾਹਰ ਸਰਗਰਮ ਸਮੱਗਲਰ ਪਹੁੰਚਾ ਰਹੇ ਨੇ ਨਸ਼ਾ, 15 ਅਪਰਾਧੀਆਂ ’ਤੇ ਕੇਸ ਦਰਜ

  • Edited By Gurminder Singh,
  • Updated: 14 Nov, 2022 04:14 PM
Ludhiana
smuggler  prison  drug
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਸਿਆਲ) : ਪੰਜਾਬ ਦੀਆਂ ਜੇਲ੍ਹਾਂ ’ਚ ਗੈਂਗਸਟਰਾਂ ਦੀ ਸਰਗਰਮੀ ਕਿਸੇ ਵੀ ਨਜ਼ਰੀਏ ਤੋਂ ਘੱਟ ਹੁੰਦੀ ਨਜ਼ਰ ਨਹੀਂ ਆ ਰਹੀ, ਜੇਲ ਵਿਚ ਹਰ ਉਹ ਚੀਜ਼ ਮਿਲਦੀ ਹੈ, ਜੋ ਪਾਬੰਦੀਸ਼ੁਦਾ ਹੈ ਅਤੇ ਇਸ ਨੂੰ ਪਹੁੰਚਾਉਣ ’ਚ ਜੇਲ੍ਹ ਦਾ ਸਟਾਫ ਵੀ ਆਮ ਕਰ ਕੇ ਸ਼ੱਕ ਦੇ ਘੇਰੇ ’ਚ ਰਹਿੰਦਾ ਹੈ। ਹਾਲ ਹੀ ਵਿਚ ਪੰਜਾਬ ਭਰ ’ਚ ਸਾਹਮਣੇ ਆਏ ਮਾਮਲਿਆਂ ’ਚ ਅਜਿਹੇ ਅਧਿਕਾਰੀ ਅਤੇ ਮੁਲਾਜ਼ਮਾਂ ’ਤੇ ਕਾਰਵਾਈ ਹੋਈ ਹੈ, ਜੋ ਖੁਦ ਜੇਲ ’ਚ ਨਸ਼ਿਆਂ ਦੀ ਸਪਲਾਈ ਅਤੇ ਭ੍ਰਿਸ਼ਟਾਚਾਰ ’ਚ ਸ਼ਾਮਲ ਪਾਏ ਗਏ ਸਨ। ਇਸੇ ਲੜੀ ਤਹਿਤ ਤਾਜਪੁਰ ਰੋਡ ਦੀ ਕੇਂਦਰੀ ਜੇਲ੍ਹ ’ਚ ਨਸ਼ਾ ਸਪਲਾਈ ਦੇ ਦੋਸ਼ ’ਚ ਪੁਲਸ ਨੇ 2 ਅਣਪਛਾਤੇ ਵਿਅਕਤੀਆਂ ਸਮੇਤ ਕੁੱਲ 15 ਵਿਅਕਤੀਆਂ ਸਮੇਤ ਕੁੱਲ 15 ਲੋਕਾਂ ’ਤੇ ਐੱਫ. ਆਈ. ਆਰ. ਦਰਜ ਕੀਤੀ ਹੈ, ਜਿਸ ਵਿਚ ਸ਼ੱਕ ਦੀ ਸੂਈ ਜੇਲ ਸਟਾਫ ਵੱਲ ਵੀ ਜਾ ਰਹੀ ਹੈ, ਜੋ ਇੰਨੇ ਸਖਤ ਪਹਿਰਿਆਂ ’ਚੋਂ ਹੋ ਕੇ ਜੇਲ੍ਹ ’ਚ ਨਸ਼ਾ ਪੁੱਜ ਰਿਹਾ ਹੈ।

ਇਹ ਮਾਮਲਾ ਉਦੋਂ ਪ੍ਰਕਾਸ਼ ’ਚ ਆਇਆ, ਜਦੋਂ ਸੂਬੇ ’ਚ ਨਸ਼ਾ ਰੋਕਣ ਲਈ ਤਾਇਨਾਤ ਸਪੈਸ਼ਲ ਸੈੱਲ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਜੇਲ ’ਚ ਆਉਣ-ਜਾਣ ਵਾਲੇ ਵਾਹਨਾਂ ਦੇ ਜ਼ਰੀਏ ਕੁਝ ਲੋਕ ਕਥਿਤ ਤੌਰ ’ਤੇ ਬਾਹਰ ਨਸ਼ਿਆਂ ਦੀ ਸਪਲਾਈ ਕਰ ਰਹੇ ਹਨ, ਜਿਸ ਨੂੰ ਜੇਲ ’ਚ ਪ੍ਰਾਪਤ ਕਰ ਕੇ ਅੱਗੇ ਜੇਲ ਦੇ ਕੁਝ ਸਟਾਫ ਦੇ ਮੈਂਬਰ ਕਥਿਤ ਰੂਪ ’ਚ ਕੈਦੀਆਂ ਤੱਕ ਪਹੁੰਚਾਉਣ ਦੇ ਕੰਮ ’ਚ ਸ਼ਾਮਲ ਹੋ ਸਕਦੇ ਹਨ ਪਰ ਅਜੇ ਇਸ ’ਤੇ ਅੰਦਰਖਾਤੇ ਜਾਂਚ ਜਾਰੀ ਹੈ ਅਤੇ ਜਾਂਚ ਏਜੰਸੀ ਅਜੇ ਕਿਸੇ ਵੀ ਤੱਥ ਨੂੰ ਖੋਲ੍ਹਣ ਤੋਂ ਮਨ੍ਹਾ ਕਰ ਰਹੀ ਹੈ। ਸੂਤਰਾਂ ਮੁਤਾਬਕ ਸਪੈਸ਼ਲ ਸੈੱਲ ਨੇ ਇਸ ਸਬੰਧੀ ਕੁੱਲ 15 ਅਪਰਾਧੀਆਂ ’ਤੇ ਨਸ਼ਾ ਸਮੱਗਲਿੰਗ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ।

ਜਿਨ੍ਹਾਂ ਨੂੰ ਫੜਾਈ ਸੁਰੱਖਿਆ ਦੀ ਕਮਾਨ, ਉਹ ਹੱਥ ਕਿਉਂ ਰਹਿ ਰਹੇ ਧਰੇ ਦੇ ਧਰੇ

ਇਸ ਸੂਚਨਾ ਨੂੰ ਸਬੰਧਤ ਪੁਲਸ ਨੇ ਕਾਫੀ ਗੁਪਤਾ ਰੱਖਿਆ ਅਤੇ ਕਈ ਦਿਨ ਤੱਕ ਇਸ ਸਬੰਧੀ ਜੇਲ੍ਹ ਸਟਾਫ ਨੂੰ ਵੀ ਭਿਣਕ ਨਹੀਂ ਲੱਗਣ ਦਿੱਤੀ ਅਤੇ ਬਾਅਦ ’ਚ ਇਸ ਦਾ ਭਾਂਡਾ ਭੰਨਦੇ ਹੋਏ ਇਕ ਮੁਲਜ਼ਮ ਦੇ ਜ਼ਰੀਏ ਹੋਰਨਾਂ ਮੁਲਜ਼ਮਾਂ ਤੱਕ ਪਹੁੰਚਾਇਆ ਗਿਆ ਅਤੇ ਜਦੋਂ ਨਾਮਜ਼ਦ ਚਿਹਰੇ ਸਾਹਮਣੇ ਆਏ ਤਾਂ ਸਪੈਸ਼ਲ ਸੈੱਲ ਵੀ ਹੈਰਾਨ ਰਹਿ ਗਿਆ। ਆਮ ਜਨਤਾ ’ਚ ਅਜਿਹੇ ਮਾਮਲੇ ਸਾਹਮਣੇ ਆਉਣ ਦੀ ਚਰਚਾ ਛਿੜਦੀ ਹੈ ਕਿ ਹਰ ਮਹੀਨੇ ਲੱਖਾਂ ਰੁਪਏ ਜੇਲ੍ਹਾਂ ਦੀ ਸੁਰੱਖਿਆ ’ਤੇ ਖਰਚੇ ਜਾਂਦੇ ਹਨ, ਉੱਥੇ ਨਸ਼ੇ ਨਾ ਰੋਕ ਸਕਣ ਕਾਰਨ ਜੇਲ ਸਟਾਫ ਪੰਜਾਬ ਸਰਕਾਰ ਦੀ ਸ਼ਾਖ ਨੂੰ ਵੀ ਥੱਲੇ ਡੇਗ ਰਿਹਾ ਹੈ ਕਿਉਂਕਿ ਜਦੋਂ-ਜਦੋਂ ਜੇਲ ਦੀਆਂ ਲਾਪ੍ਰਵਾਹੀਆਂ ਸਾਹਮਣੇ ਆਉਂਦੀਆਂ ਹਨ ਤਾਂ ਪੰਜਾਬ ਦੇ ਨਵੇਂ ਜੇਲ ਮੰਤਰੀ ਨੂੰ ਵਿਰੋਧੀਆਂ ਦੀਆਂ ਖੂਬ ਖਰੀਆਂ-ਖੋਟੀਆਂ ਸੁਣਨੀਆਂ ਪੈਂਦੀਆਂ ਹਨ।

ਲੰਬੇ ਸਮੇਂ ਤੋਂ ਤਾਇਨਾਤੀ ਲਈ ਬੈਠੇ ਅਧਿਕਾਰੀ ’ਤੇ ਵੀ ਤਿੱਖੀ ਨਜ਼ਰ

ਸੂਤਰਾਂ ਮੁਤਾਬਕ ਜਾਂਚ ਏਜੰਸੀਆਂ ਦਾ ਤਾਜਪੁਰ ਰੋਡ ਕੇਂਦਰੀ ਜੇਲ੍ਹ ਦੇ ਇਕ ਅਜਿਹੇ ਅਧਿਕਾਰੀ ’ਤੇ ਵੀ ਤਿੱਖੀ ਨਜ਼ਰ ਹੈ, ਜੋ ਪਿਛਲੇ ਲੰਬੇ ਸਮੇਂ ਤੋਂ ਜੇਲ੍ਹ ’ਚ ਲਗਾਤਾਰ ਤਾਇਨਾਤੀ ’ਤੇ ਹੈ, ਜਦੋਂਕਿ ਉਸ ਦੇ ਸਾਥੀ ਅਧਿਕਾਰੀ ਕਦੋਂ ਦੇ ਜਾਂ ਤਾਂ ਬਦਲੇ ਜਾ ਚੁੱਕੇ ਹਨ ਜਾਂ ਆਪਣੀਆਂ ਕਥਿਤ ਬੇਨਿਯਮੀਆਂ ਕਾਰਨ ਮੁਅੱਤਲ ਵੀ ਹੋ ਚੁੱਕੇ ਹਨ ਪਰ ਇਸ ਅਧਿਕਾਰੀ ਦੀ ਲਗਾਤਾਰ ਤਾਇਨਾਤੀ ਹੁਣ ਚਰਚਾ ’ਚ ਆ ਗਈ ਹੈ, ਹੋਵੇ ਵੀ ਕਿਉਂ ਨਾ ਜੇਲ ’ਚ ਸਭ ਕੁਝ ਠੀਕ ਠਾਕ ਨਹੀਂ ਚੱਲ ਰਿਹਾ।

  • Smuggler
  • prison
  • drug
  • ਸਮੱਗਲਰ
  • ਜੇਲ੍ਹ
  • ਨਸ਼ਾ

ਰੇਲਵੇ ਟਰੈਕ ਮੁੜ ਹੋ ਸਕਦੇ ਨੇ ਜਾਮ, ਗੁਰਨਾਮ ਚਢੂਨੀ ਦਾ ਕੇਂਦਰ ਸਰਕਾਰ ਨੂੰ 24 ਨਵੰਬਰ ਤੱਕ ਦਾ ਅਲਟੀਮੇਟਮ

NEXT STORY

Stories You May Like

  • youths going to buy household goods attacked
    ਗੁਰਦਾਸਪੁਰ: ਘਰ ਦਾ ਸਾਮਾਨ ਲੈਣ ਜਾ ਰਹੇ ਨੌਜਵਾਨਾਂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, 9 ਖ਼ਿਲਾਫ਼ ਕੇਸ ਦਰਜ
  • big fraud
    ਵੱਡੀ ਠੱਗੀ: ਨਕਲੀ ਆਧਾਰ ਕਾਰਡ ਤੇ ਜਾਅਲੀ ਦਸਤਖ਼ਤਾਂ ਰਾਹੀਂ ਵੇਚ 'ਤਾ ਲੜਕੀ ਦਾ ਪਲਾਟ, ਪੁਲਸ ਨੇ ਕੀਤਾ ਕੇਸ ਦਰਜ
  • sugar prices have risen by 15 percent in a month
    ਦੇਸ਼ ’ਚ ਉਤਪਾਦਨ ਘਟਣ ਨਾਲ ਇਕ ਮਹੀਨੇ ’ਚ 15 ਫੀਸਦੀ ਮਹਿੰਗੀ ਹੋਈ ਖੰਡ
  • tanda police action after dope test positive
    ਡੋਪ ਟੈਸਟ ਪਾਜ਼ੇਟਿਵ ਆਉਣ 'ਤੇ ਟਾਂਡਾ ਪੁਲਸ ਦੀ ਕਾਰਵਾਈ: ਨੌਜਵਾਨ ਖ਼ਿਲਾਫ਼ ਕੇਸ ਦਰਜ, ਨਸ਼ਾ ਛਡਾਊ ਕੇਂਦਰ ਭੇਜਿਆ
  • security arrangements tightened in ludhiana in view of august 15
    15 ਅਗਸਤ ਦੇ ਮੱਦੇਨਜ਼ਰ ਲੁਧਿਆਣਾ 'ਚ ਸੁਰੱਖਿਆ ਪ੍ਰਬੰਧ ਸਖ਼ਤ, DGP ਗੌਰਵ ਯਾਦਵ ਨੇ ਖੁਦ ਸੰਭਾਲਿਆ ਮੋਰਚਾ
  • major negligence in faridkot jail
    ਫਰੀਦਕੋਟ ਜੇਲ੍ਹ 'ਚ ਵੱਡੀ ਲਾਪਰਵਾਹੀ: ਬੈਰਕਾਂ 'ਚੋਂ 6 ਮੋਬਾਈਲ ਤੇ ਸਿਮ ਬਰਾਮਦ, 4 ਬੰਦੀਆਂ ਖਿਲਾਫ ਮਾਮਲਾ ਦਰਜ
  • double murder case in jhabal
    ਝਬਾਲ 'ਚ ਡਬਲ ਮਰਡਰ ਦਾ ਮਾਮਲਾ:  2 ਭਰਾਵਾਂ ਤੇ ਪਿਤਾ ਵਿਰੁੱਧ ਕਤਲ ਦਾ ਕੇਸ ਕੀਤਾ ਦਰਜ
  • high alert in punjab before august 15
    15 ਅਗਸਤ ਤੋਂ ਪਹਿਲਾਂ ਪੰਜਾਬ 'ਚ ਹਾਈ ਅਲਰਟ, DIG ਬੋਲੇ- ਫਰਜ਼ੀ ਈ-ਮੇਲਾਂ ਤੋਂ ਘਬਰਾਉਣ ਦੀ ਨਹੀਂ ਲੋੜ
  • horrific accident on jalandhar jammu national highway  husband and wife die
    ਜਲੰਧਰ-ਜੰਮੂ ਨੈਸ਼ਨਲ ਹਾਈਵੇਅ 'ਤੇ ਭਿਆਨਕ ਹਾਦਸਾ, ਪਤੀ-ਪਤਨੀ ਦੀ ਇਕੱਠਿਆਂ ਨਿਕਲੀ...
  • punjab bandh has an impact on doaba buses closed jalandhar bus stand
    'ਪੰਜਾਬ ਬੰਦ' ਦਾ ਦੋਆਬੇ 'ਚ ਅਸਰ! ਬੱਸਾਂ ਬੰਦ, ਸੜਕਾਂ 'ਤੇ ਪਸਰਿਆ ਸੰਨਾਟਾ,...
  • health department strict against adulteration
    ਮਿਲਾਵਟਖੋਰੀ ਖ਼ਿਲਾਫ਼ ਸਿਹਤ ਵਿਭਾਗ ਦੀ ਸਖ਼ਤੀ, ਜਲੰਧਰ ਬੱਸ ਸਟੈਂਡ ਸਥਿਤ ਦੁਕਾਨਾਂ...
  • punjab bandh update
    'ਪੰਜਾਬ ਬੰਦ' ਦੌਰਾਨ ਕੀ ਕੁੱਝ ਬੰਦ ਤੇ ਕੀ ਕੁੱਝ ਖੁੱਲ੍ਹਾ? ਸਕੂਲਾਂ 'ਚ ਛੁੱਟੀ ਤੇ...
  • schools open or closed during punjab bandh minister harjot bains big decision
    ਪੰਜਾਬ ਬੰਦ ਦੌਰਾਨ ਸਕੂਲ ਖੁੱਲ੍ਹਣ ਨੂੰ ਲੈ ਕੇ ਜਾਣੋ ਕੀ ਬੋਲੇ ਮੰਤਰੀ ਹਰਜੋਤ ਬੈਂਸ
  • robber arrested in jalandhar
    ਮੋਬਾਇਲ ਝਪਟ ਕੇ ਭੱਜੇ ਲੁਟੇਰੇ ਨੂੰ ਥਾਣੇ ਕੋਲ ਲੋਕਾਂ ਨੇ ਫੜਿਆ, ਖੰਭੇ ਨਾਲ ਬੰਨ੍ਹ...
  • attention applying for driving licenses
    ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਖੜ੍ਹੀ ਹੋਈ ਵੱਡੀ ਮੁਸੀਬਤ
  • swift car fire in jalandhar
    ਜਲੰਧਰ ਵਿਖੇ ਮਾਤਾ ਰਾਣੀ ਚੌਕ ਨੇੜੇ ਸਵਿੱਫਟ ਕਾਰ ਨੂੰ ਲੱਗੀ ਅੱਗ
Trending
Ek Nazar
veteran actress  s sudden health deterioration

400 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ICU...

controversial statement of famous bollywood actress

ਮਸ਼ਹੂਰ ਬਾਲੀਵੁੱਡ ਅਦਾਕਾਰਾ ਦਾ ਵਿਵਾਦਤ ਬਿਆਨ, ਕਿਹਾ- ਯੂਰਪੀਅਨ ਮਰਦ, ਭਾਰਤੀ ਮਰਦਾਂ...

this bollywood superstar was devastated by his son s illness

ਪਿੱਜ਼ਾ ਖਾਂਦੇ-ਖਾਂਦੇ ਆ ਗਿਆ ਖ਼ੂਨ ! 3 ਸਾਲਾ ਪੁੱਤ ਦੀ ਇਸ ਬੀਮਾਰੀ ਨਾਲ ਟੁੱਟ ਗਿਆ...

famous actress   ex husband dies  mystery revealed after many months

ਮਸ਼ਹੂਰ ਅਦਾਕਾਰਾ ਦੇ Ex-Husband ਦੀ ਹੋਈ ਮੌਤ ! ਕਈ ਮਹੀਨਿਆਂ ਬਾਅਦ ਖੁੱਲ੍ਹਿਆ ਭੇਤ

sunita ahuja withdraws divorce case govinda s manager confirms

ਟੁੱਟਣ ਤੋਂ ਬਚ ਗਿਆ 40 ਸਾਲ ਪੁਰਾਣਾ ਰਿਸ਼ਤਾ, ਸੁਨੀਤਾ ਆਹੂਜਾ ਨੇ ਤਲਾਕ ਦੀ ਅਰਜ਼ੀ...

this actress once wanted to have 11 children

ਕਦੇ 11 ਬੱਚੇ ਪੈਦਾ ਕਰਨਾ ਚਾਹੁੰਦੀ ਸੀ ਇਹ ਅਦਾਕਾਰਾ, ਪਰ ਹੁਣ ਨਹੀਂ ਬਣਨਾ ਚਾਹੁੰਦੀ...

car  well  family  death  police

ਖੂਹ 'ਚ ਜਾ ਡਿੱਗੀ ਕਾਰ ! ਇਕੋ ਪਰਿਵਾਰ ਦੇ 4 ਜੀਆਂ ਦੀ ਹੋਈ ਦਰਦਨਾਕ ਮੌਤ

kangana ranaut hits back at baba ramdev

"ਮੇਰੀ ਜਵਾਨੀ ਬਾਰੇ ਦਿਨੇ ਸੁਪਨੇ ਨਾ ਦੇਖੋ...": ਕੰਗਨਾ ਰਣੌਤ ਨੇ ਬਾਬਾ ਰਾਮਦੇਵ...

indian origin people arrested in us

ਅਮਰੀਕਾ 'ਚ ਇਮੀਗ੍ਰੇਸ਼ਨ ਮਾਮਲਿਆਂ ’ਚ ਭਾਰਤੀ ਮੂਲ ਦੇ 2 ਲੋਕ ਗ੍ਰਿਫ਼ਤਾਰ

raid on government officials

ਰਾਸ਼ਟਰਪਤੀ ਦੇ ਅਧਿਕਾਰੀਆਂ ਦੇ ਘਰ 'ਤੇ ਪੈ ਗਈ Raid ! ਯੂਕਰੇਨ 'ਚ ਭ੍ਰਿਸ਼ਟਾਚਾਰ...

former minister arrested

ਸ਼੍ਰੀਲੰਕਾ : ਦੋ ਵੱਖ-ਵੱਖ ਮਾਮਲਿਆਂ 'ਚ ਸਾਬਕਾ ਮੰਤਰੀ ਗ੍ਰਿਫਤਾਰ

russia iran conflict

ਮਾਸਕੋ ਦੇ ਨੇੜੇ ਇੱਕ ਗੋਦਾਮ 'ਤੇ ਡਰੋਨ ਹਮਲਾ, ਲੱਗੀ ਭਿਆਨਕ ਅੱਗ

situation in bangladesh

ਬੰਗਲਾਦੇਸ਼ 'ਚ ਅਲ-ਕਾਇਦਾ ਦੀ ਸਰਗਰਮੀ ਵਧੀ ; ਪੁਲਿਸ ਹਾਈ ਅਲਰਟ 'ਤੇ

lawmakers warn about china

ਚੀਨ ਜਲਦੀ ਹੀ ਪੱਛਮੀ ਪ੍ਰਸ਼ਾਂਤ 'ਚ ਪੈਦਾ ਕਰ ਸਕਦਾ ਹੈ ਖ਼ਤਰਾ, ਕਾਨੂੰਨਸਾਜ਼ਾਂ ਨੇ...

ebola virus

ਕਾਂਗੋ 'ਚ ਇਬੋਲਾ ਦਾ ਕਹਿਰ, ਮਾਮਲੇ 5,000 ਤੋਂ ਪਾਰ

pia dandia wins democratic primary

ਭਾਰਤੀ-ਅਮਰੀਕੀ ਪੀਆ ਡਾਂਡੀਆ ਨੇ ਫਲੋਰੀਡਾ 'ਚ ਜਿੱਤੀ ਡੈਮੋਕ੍ਰੇਟਿਕ ਪ੍ਰਾਇਮਰੀ

spacex rocket colliding with moon

ਸਪੇਸਐਕਸ ਨੇ ਰਾਕੇਟ ਦੇ ਚੰਦਰਮਾ ਨਾਲ ਟਕਰਾਉਣ ਨਾਲ ਬਣੇ 'ਟੋਏ' ਦੀਆਂ ਤਸਵੀਰਾਂ...

sikh activists in canada

ਕੈਨੇਡਾ 'ਚ ਦੋ ਸਿੱਖ ਕਾਰਕੁਨਾਂ ਦੀ ਜਾਨ ਨੂੰ ਖਤਰਾ! ਪੁਲਿਸ ਨੇ ਦਿੱਤੀ ਚਿਤਾਵਨੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab bjp appointment
      ਪੰਜਾਬ 'ਚ ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ ਫ਼ੈਸਲਾ! PM ਮੋਦੀ ਦੇ ਬੇਹੱਦ...
    • punjab bandh schools and banks organizations
      ਪੰਜਾਬ ਬੰਦ ਦੌਰਾਨ ਖੁੱਲ੍ਹੇ ਸਕੂਲ ਅਤੇ ਬੈਂਕ ਵੀ ਕਰਵਾਏ ਗਏ ਬੰਦ
    • punjab air pollution pakistan report ncr
      NCR ਤੇ ਪੰਜਾਬ ਦੀ ਹਵਾ ’ਚ ਪ੍ਰਦੂਸ਼ਣ ਲਈ ਬਹੁਤ ਹੱਦ ਤੱਕ ਪਾਕਿਸਤਾਨ ਜ਼ਿੰਮੇਵਾਰ,...
    • alleged fraud of crores in ayushman yojana
      ਆਯੁਸ਼ਮਾਨ ਯੋਜਨਾ ’ਚ ਕਰੋੜਾਂ ਦੀ ਕਥਿਤ ਹੇਰਾਫੇਰੀ; ਸਰਕਾਰੀ ਹਸਪਤਾਲ 'ਚ ਲੱਗੇ...
    • punjab band bjp office big news
      'ਪੰਜਾਬ ਬੰਦ' ਵਿਚਾਲੇ ਭਾਜਪਾ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਵਧਾਈ ਗਈ...
    • lalru market closed  road jam in handesra
      ਲਾਲੜੂ ਬਾਜ਼ਾਰ ਬੰਦ, ਹੰਡੇਸਰਾ ’ਚ ਸੜਕ ਜਾਮ, ਪੰਜਾਬ ਬੰਦ ਦਾ ਮਿਲਿਆ-ਜੁਲਿਆ ਅਸਰ
    • punjab bandh has an impact on doaba buses closed jalandhar bus stand
      'ਪੰਜਾਬ ਬੰਦ' ਦਾ ਦੋਆਬੇ 'ਚ ਅਸਰ! ਬੱਸਾਂ ਬੰਦ, ਸੜਕਾਂ 'ਤੇ ਪਸਰਿਆ ਸੰਨਾਟਾ,...
    • punjab bandh ajnala india border
      ਪੰਜਾਬ ਬੰਦ ਦੌਰਾਨ ਵੱਡੀ ਖ਼ਬਰ : ਲਗਾਤਾਰ ਦੋ ਗ੍ਰਨੇਡ ਸੁੱਟੇ ਗਏ, ਪੂਰਾ ਇਲਾਕਾ...
    • tarn taran unidentified person
      ਤਰਨਤਾਰਨ: ਅਣਪਛਾਤੇ ਵੱਲੋਂ ਸਕੂਟਰੀ 'ਤੇ ਜਾ ਰਹੇ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ...
    • machhiwara city completely shut down on punjab bandh call
      ਪੰਜਾਬ ਬੰਦ ਦੇ ਸੱਦੇ 'ਤੇ ਮਾਛੀਵਾੜਾ ਸ਼ਹਿਰ ਮੁਕੰਮਲ ਬੰਦ, ਸੜਕਾਂ 'ਤੇ ਪੱਸਰੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +