Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 08, 2026

    3:16:24 PM

  • paper leak

    ਕੈਮਬ੍ਰਿਜ ਦਾ ਪੇਪਰ ਹੋ ਗਿਆ ਲੀਕ! ਪਾਕਿਸਤਾਨ ’ਚ...

  • mother arrested for killing children by throwing them into a kali bein

    ਦੋਵੇਂ ਭਰਾਵਾਂ ਦਾ ਇਕੱਠਿਆਂ ਕੀਤਾ ਸਸਕਾਰ! ਕਾਲੀ...

  • punjab airport force deployed

    ਪੰਜਾਬ ਦੇ ਇਸ ਏਅਰਪੋਰਟ ਦੀ ਵਧਾਈ ਗਈ ਸੁਰੱਖਿਆ, ਵੱਡੀ...

  • indian nationals ship affected by hantavirus

    ਹੰਟਾਵਾਇਰਸ ਪ੍ਰਭਾਵਿਤ ਜਹਾਜ਼: ਚਾਲਕ ਦਲ 'ਚ ਦੋ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Moga
  • ਇਕ ਕਿੱਲੋ ਹੈਰੋਇਨ ਤੇ ਕਾਰ ਸਮੇਤ ਤਸਕਰ ਕਾਬੂ

PUNJAB News Punjabi(ਪੰਜਾਬ)

ਇਕ ਕਿੱਲੋ ਹੈਰੋਇਨ ਤੇ ਕਾਰ ਸਮੇਤ ਤਸਕਰ ਕਾਬੂ

  • Edited By Babita,
  • Updated: 26 Nov, 2024 02:55 PM
Moga
smuggler arrested with heroin
  • Share
    • Facebook
    • Tumblr
    • Linkedin
    • Twitter
  • Comment

ਮੋਗਾ (ਆਜ਼ਾਦ) : ਸੀ. ਆਈ. ਏ. ਸਟਾਫ਼ ਮੋਗਾ ਨੇ ਇਕ ਕਿੱਲੋ ਹੈਰੋਇਨ ਅਤੇ ਕਾਰ ਸਮੇਤ ਇਕ ਤਸਕਰ ਨੂੰ ਕਾਬੂ ਕੀਤਾ। ਜ਼ਿਲ੍ਹਾ ਪੁਲਸ ਮੁਖੀ ਅਜੇ ਗਾਂਧੀ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਅਧਾਰ ’ਤੇ ਹੈਰੋਇਨ ਤਸਕਰ ਨੂੰ ਕਾਬੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜਦੋਂ ਸੀ. ਆਈ. ਏ. ਪਾਰਟੀ ਸ਼ੱਕੀ ਵਿਅਕਤੀਆਂ ਦੀ ਤਲਾਸ਼ ’ਚ ਬਸਤੀ ਗੋਬਿੰਦਗੜ੍ਹ ਮੇਨ ਜੀ. ਟੀ. ਰੋਡ ਮੋਗਾ ’ਤੇ ਮੌਜੂਦ ਸੀ ਤਾਂ ਉਨ੍ਹਾਂ ਨੂੰ ਗੁਪਤ ਸੂਤਰਾਂ ਤੋਂ ਜਾਣਕਾਰੀ ਮਿਲੀ ਕਿ ਚਮਕੌਰ ਸਿੰਘ ਉਰਫ਼ ਗੋਰਾ ਉਰਫ਼ ਗੁਰਪ੍ਰੀਤ ਸਿੰਘ ਵਾਸੀ ਪਿੰਡ ਖੰਨਾ ਜ਼ਿਲ੍ਹਾ ਫਿਰੋਜ਼ਪੁਰ ਹੈਰੋਇਨ ਵੇਚਣ ਦਾ ਧੰਦਾ ਕਰਦਾ ਹੈ। ਅੱਜ ਵੀ ਉਹ ਆਪਣੀ ਕਾਰ ’ਚ ਹੈਰੋਇਨ ਸਪਲਾਈ ਕਰਨ ਲਈ ਮੋਗਾ ਆਇਆ ਹੋਇਆ ਹੈ।

ਸੀ. ਆਈ. ਏ. ਇੰਚਾਰਜ ਇੰਸਪੈਕਟਰ ਦਲਜੀਤ ਸਿੰਘ ਤੇ ਸਹਾਇਕ ਥਾਣੇਦਾਰ ਗੁਰਜੀਤ ਸਿੰਘ ਨੇ ਦੱਸੀ ਗਈ ਜਗ੍ਹਾ ’ਤੇ ਨਾਕਾਬੰਦੀ ਕਰ ਕੇ ਕਥਿਤ ਸਮਗਲਰ ਚਮਕੌਰ ਸਿੰਘ ਉਰਫ਼ ਗੋਰਾ ਨੂੰ ਕਾਰ ਸਮੇਤ ਦਬੋਚ ਲਿਆ ਅਤੇ ਕਾਰ ਦੀ ਤਲਾਸ਼ੀ ਲੈਣ ’ਤੇ ਉਸ ’ਚੋਂ ਇਕ ਕਿੱਲੋ ਹੈਰੋਇਨ ਬਰਾਮਦ ਕੀਤੀ ਗਈ, ਜਿਸ ’ਤੇ ਪੁਲਸ ਪਾਰਟੀ ਨੇ ਉਸ ਨੂੰ ਆਪਣੀ ਹਿਰਾਸਤ ’ਚ ਲੈ ਲਿਆ। ਐੱਸ. ਪੀ. ਗੁਰਸ਼ਰਨਜੀਤ ਸਿੰਘ ਸੰਧੂ ਨੇ ਕਿਹਾ ਕਿ ਮੁੱਢਲੀ ਪੁੱਛਗਿੱਛ ਦੌਰਾਨ ਕਥਿਤ ਤਸਕਰ ਨੇ ਦੱਸਿਆ ਕਿ ਉਹ ਕਾਫ਼ੀ ਸਮੇਂ ਤੋਂ ਮੋਗਾ ਸ਼ਹਿਰ ਅੰਦਰ ਜਗ੍ਹਾ ਬਦਲ-ਬਦਲ ਕੇ ਕਿਰਾਏ ’ਤੇ ਰਹਿੰਦਾ ਹੈ ਅਤੇ ਮੋਗਾ ਸ਼ਹਿਰ ’ਚ ਹੈਰੋਇਨ ਦੀ ਸਪਲਾਈ ਕਰਦਾ ਹੈ।

ਸੀ. ਆਈ. ਏ. ਇੰਚਾਰਜ ਇੰਸਪੈਕਟਰ ਦਲਜੀਤ ਸਿੰਘ ਨੇ ਕਿਹਾ ਕਿ ਕਥਿਤ ਤਸਕਰ ਨੂੰ ਅੱਜ ਮਾਣਯੋਗ ਅਦਾਲਤ ’ਚ ਪੇਸ਼ ਕਰ ਕੇ ਪੁਲਸ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਕਿ ਪਤਾ ਲੱਗ ਸਕੇ ਕਿ ਉਕਤ ਹੈਰੋਇਨ ਕਿੱਥੋਂ ਲੈ ਕੇ ਆਇਆ ਸੀ ਤੇ ਕਿੱਥੇ ਸਪਲਾਈ ਕਰਦਾ ਸੀ। ਉਨ੍ਹਾਂ ਦੱਸਿਆ ਕਿ ਉਕਤ ਤਸਕਰ ਖ਼ਿਲਾਫ਼ ਪਹਿਲਾਂ ਵੀ ਮੱਖੂ, ਸਿਟੀ ਫਿਰੋਜ਼ਪੁਰ ’ਚ 3 ਵੱਖ-ਵੱਖ ਮਾਮਲੇ ਦਰਜ ਹਨ। ਪੁੱਛਗਿੱਛ ਦੌਰਾਨ ਹੋਰ ਵੀ ਕਈ ਅਹਿਮ ਸੁਰਾਗ ਮਿਲਣ ਦੀ ਸੰਭਾਵਨਾ ਹੈ।

  • Heroin
  • Car
  • Smuggler
  • Arrested
  • ਹੈਰੋਇਨ
  • ਕਾਰ
  • ਤਸਕਰ
  • ਗ੍ਰਿਫ਼ਤਾਰ

ਪੰਜਾਬ ਦੇ ਇਸ ਜ਼ਿਲ੍ਹੇ 'ਚ ਰੂਹ ਕੰਬਾਊ ਵਾਰਦਾਤ, ਮੰਜ਼ਰ ਦੇਖਣ ਵਾਲਿਆਂ ਦਾ ਨਿਕਲਿਆ ਤ੍ਰਾਹ

NEXT STORY

Stories You May Like

  • heroin recovered  accused arrested
    CIA ਵੱਲੋਂ ਹੈਰੋਇਨ ਸਮੇਤ ਇਕ ਮੁਲਜ਼ਮ ਕਾਬੂ
  • one person arrested with heroin
    ਹੈਰੋਇਨ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ
  • arrested with heroin  moga police
    ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ ਸਮੇਤ 3 ਕਾਬੂ
  • batala police arrest 6 with heroin
    ਬਟਾਲਾ ਪੁਲਸ ਵੱਲੋਂ ਹੈਰੋਇਨ ਸਮੇਤ 6 ਕਾਬੂ, ਇਕ ਨਾਮਜ਼ਦ
  • one person arrested with heroin
    ਹੈਰੋਇਨ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ
  • heroin smuggler  accused arrested
    ਹੈਰੋਇਨ ਸਮੇਤ ਇਕ ਮੁਲਜ਼ਮ ਗ੍ਰਿਫਤਾਰ
  • drug smuggler arrested with heroin worth rs 25 crore in tarn taran
    ਤਰਨਤਾਰਨ 'ਚ 25 ਕਰੋੜ ਦੀ ਹੈਰੋਇਨ ਸਣੇ ਨਸ਼ਾ ਸਮੱਗਲਰ ਕਾਬੂ
  • two accused arrested with heroin
    ਹੈਰੋਇਨ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ
  • allegations of gunda tax collection from street vendors in focal point area
    ਫੋਕਲ ਪੁਆਇੰਟ ਏਰੀਆ ’ਚ ਰੇਹੜੀ-ਫੜ੍ਹੀ ਵਾਲਿਆਂ ਤੋਂ ਗੁੰਡਾ ਟੈਕਸ ਵਸੂਲੀ ਦੇ ਦੋਸ਼,...
  • fire brigade employee cyber fraud
    ਜਲੰਧਰ: ਫਾਇਰ ਵਿਭਾਗ ਦੇ ਮੁਲਾਜ਼ਮ ਨਾਲ ਜੱਗੋਂ ਤੇਰ੍ਹਵੀਂ! ਪਹਿਲਾਂ ਆਇਆ ਫੋਨ, ਜਦ...
  • fire breaks out in a tree on kishangarh ballan road
    ਕਿਸ਼ਨਗੜ੍ਹ-ਬੱਲਾਂ ਰੋਡ ’ਤੇ ਨਾੜ ਨੂੰ ਲੱਗੀ ਅੱਗ
  • jalandhar bsf headquarters blast
    ਜਲੰਧਰ 'ਚ ਹੋਏ ਧਮਾਕੇ ਦੇ ਮਾਮਲੇ 'ਚ ਨਵੀਂ CCTV ਨੇ ਕੀਤਾ ਹੈਰਾਨੀਜਨਕ ਖ਼ੁਲਾਸਾ!...
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • jalandhar bsf headquarters blast
    ਜਲੰਧਰ 'ਚ ਹੋਏ ਧਮਾਕੇ ਬਾਰੇ ਵੱਡਾ ਖ਼ੁਲਾਸਾ, ਬਾਜ਼ਾਰਾਂ ’ਚੋਂ ਪੈਦਲ ਨਿਕਲੇ ਨੌਜਵਾਨ...
  • weather to change again in punjab
    ਪੰਜਾਬ ’ਚ ਮੁੜ ਬਦਲੇਗਾ ਮੌਸਮ, ਕਈ ਜ਼ਿਲ੍ਹਿਆਂ ’ਚ ਮੀਂਹ ਤੇ ਤੇਜ਼ ਹਵਾਵਾਂ ਦਾ ਯੈਲੋ...
  • big revelation in the case of blasts in punjab
    ਪੰਜਾਬ 'ਚ ਹੋਏ ਧਮਾਕਿਆਂ ਦੇ ਮਾਮਲੇ 'ਚ ਵੱਡਾ ਖੁਲਾਸਾ, ਸਾਰੇ ਪੁਰਾਣੇ ਰਿਕਾਰਡ...
Trending
Ek Nazar
960 crore scam former minister  arrest

96,00,00,00,000 ਦੇ ਘੁਟਾਲੇ ‘ਚ ਸਾਬਕਾ ਮੰਤਰੀ ਗ੍ਰਿਫ਼ਤਾਰ! ਰਾਜਸਥਾਨ ਦੀ ਸਿਆਸਤ...

punjab and haryana high court issues order for stray dogs

ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਅਵਾਰਾ ਕੁੱਤਿਆਂ ਲਈ ਹੁਕਮ ਜਾਰੀ

fire brigade employee cyber fraud

ਜਲੰਧਰ: ਫਾਇਰ ਵਿਭਾਗ ਦੇ ਮੁਲਾਜ਼ਮ ਨਾਲ ਜੱਗੋਂ ਤੇਰ੍ਹਵੀਂ! ਪਹਿਲਾਂ ਆਇਆ ਫੋਨ, ਜਦ...

firecracker factory update

ਚੀਨ ਪਟਾਕਾ ਫੈਕਟਰੀ ਧਮਾਕਾ ਅਪਡੇਟ : ਮਰਨ ਵਾਲਿਆਂ ਦੀ ਗਿਣਤੀ 37 ਹੋਈ

chardham yatra tempo traveler 17 devotees

ਚਾਰਧਾਮ ਯਾਤਰਾ 'ਤੇ ਜਾ ਰਿਹਾ ਟੈਂਪੋ ਟਰੈਵਲਰ ਹਾਦਸਾਗ੍ਰਸਤ, 17 ਸ਼ਰਧਾਲੂ ਸਨ ਸਵਾਰ

marriage unmarried voters bjp mla election guarantees

'ਵਿਆਹ ਨਹੀਂ ਹੋਇਆ ਤਾਂ ਕਰਵਾ ਦਿਆਂਗੇ', ਵੋਟਾਂ ਨੂੰ ਲੈ ਕੇ BJP ਵਿਧਾਇਕ ਨੇ ਕਰ...

3 days government holiday

3 ਦਿਨ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਇਸ ਸੂਬੇ ਦੇ ਸਕੂਲ ਤੇ ਦਫ਼ਤਰ

punjab kings star cricketer

ਪੰਜਾਬ ਕਿੰਗਜ਼ ਦੇ ਧਾਕੜ ਖਿਡਾਰੀ ਨੇ ਕੀਤੀ 'ਗਲਤ ਹਰਕਤ'! ਵੀਡੀਓ ਵਾਇਰਲ ਹੋਣ ਮਗਰੋਂ...

ipl 2026

ਕਰੋੜਾਂ ਰੁਪਏ 'ਚ ਖ਼ਰੀਦਿਆ ਧਾਕੜ ਖਿਡਾਰੀ, ਸਿਰਫ 1 ਮੈਚ ਖੇਡ ਕੇ IPL 'ਚੋਂ ਹੋਇਆ...

indian cricketer blessed with a baby girl

IPL ਵਿਚਾਲੇ ਦਿੱਗਜ ਭਾਰਤੀ ਕ੍ਰਿਕਟਰ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਧੀ...

eknath shinde deputy cm

ਤੇਜ਼ ਹਨ੍ਹੇਰੀ-ਤੂਫ਼ਾਨ ਦੀ ਲਪੇਟ 'ਚ ਆਇਆ ਮਹਾਰਾਸ਼ਟਰ ਦੇ ਡਿਪਟੀ CM ਸ਼ਿੰਦੇ ਦਾ...

ban in nawanshahr 4th july prohibition of bathing sutlej river and bist doab

ਨਵਾਂਸ਼ਹਿਰ ਵਾਸੀ ਦੇਣ ਧਿਆਨ! 4 ਜੁਲਾਈ ਤੱਕ ਲੱਗੀ ਇਹ ਪਾਬੰਦੀ, DC ਵੱਲੋਂ ਸਖ਼ਤ...

young people are creating channels on youtube in a bid to earn more money

You Tube 'ਤੇ ਚੈਨਲ ਬਣਾਉਣ ਦੀ ਨੌਜਵਾਨਾਂ 'ਚ ਲੱਗੀ ਹੌੜ! ਆਸਾਨ ਨਹੀਂ ਰਾਹ, ਹੈਰਾਨ...

a massive fire broke out in the gate hakima bhadrakali area of   amritsar

ਅੰਮ੍ਰਿਤਸਰ ਦੇ ਇਸ ਇਲਾਕੇ ‘ਚ ਲੱਗੀ ਭਿਆਨਕ ਅੱਗ, ਕਈ ਦੁਕਾਨਾਂ ਸੜ ਕੇ ਸੁਆਹ

26 crore people worldwide are suffering from this serious disease

ਦੁਨੀਆ ਭਰ 'ਚ 26 ਕਰੋੜ ਲੋਕ ਇਸ ਗੰਭੀਰ ਬੀਮਾਰੀ ਨਾਲ ਪੀੜਤ, ਪੰਜਾਬ 'ਚ ਵੀ ਹਾਲਾਤ...

ukrainian drones destroyed

347 ਯੂਕਰੇਨੀ ਡਰੋਨ ਕੀਤੇ ਗਏ ਨਸ਼ਟ! ਰੂਸ ਦਾ ਵੱਡਾ ਦਾਅਵਾ

storms in mississippi

ਮਿਸੀਸਿਪੀ 'ਚ ਭਿਆਨਕ ਤੂਫ਼ਾਨ; ਸੈਂਕੜੇ ਘਰ ਤਬਾਹ, ਬਿਜਲੀ ਗੁੱਲ ਤੇ ਕਈ ਜ਼ਖ਼ਮੀ

former chinese defense ministers

ਚੀਨ ਦਾ ਵੱਡਾ ਕਦਮ, ਦੋ ਸਾਬਕਾ ਰੱਖਿਆ ਮੰਤਰੀਆਂ ਨੂੰ ਸੁਣਾਈ ਮੌਤ ਦੀ ਸਜ਼ਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • pistol recovered  ferozepur police
      6 ਪਿਸਟਲ, ਇਕ ਮੋਬਾਇਲ ਅਤੇ ਇਕ ਮੋਟਰਸਾਈਲ ਸਮੇਤ 3 ਗ੍ਰਿਫਤਾਰ
    • big news for drinkers  liquor prices have fallen in this district of punjab
      ਪਿਆਕੜਾਂ ਲਈ ਵੱਡੀ ਖ਼ਬਰ, ਪੰਜਾਬ ਦੇ ਇਸ ਜ਼ਿਲ੍ਹੇ 'ਚ ਟੁੱਟੇ ਸ਼ਰਾਬ ਦੇ ਰੇਟ,...
    • fard kendra  fard kendra employees
      ਫਰਦ ਕੇਂਦਰ 'ਚ ਜਾਣ ਵਾਲੇ ਦੇਣ ਧਿਆਨ, ਨਹੀਂ ਤਾਂ ਹੋਣਾ ਪਵੇਗਾ ਖੱਜਲ
    • fire brigade employee cyber fraud
      ਜਲੰਧਰ: ਫਾਇਰ ਵਿਭਾਗ ਦੇ ਮੁਲਾਜ਼ਮ ਨਾਲ ਜੱਗੋਂ ਤੇਰ੍ਹਵੀਂ! ਪਹਿਲਾਂ ਆਇਆ ਫੋਨ, ਜਦ...
    • tricity gets relief from heat
      ਟ੍ਰਾਈਸਿਟੀ ਨੂੰ ਗਰਮੀ ਤੋਂ ਰਾਹਤ, 12 ਮਈ ਤੱਕ ਠੰਡਕ ਰਹਿਣ ਦੇ ਆਸਾਰ
    • trident group gets big relief from punjab haryana highcourt
      ਟ੍ਰਾਈਡੈਂਟ ਗਰੁੱਪ ਨੂੰ ਪੰਜਾਬ-ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ, ਪੜ੍ਹੋ ਕੀ ਹੈ...
    • dilawar singh  village kalla
      ਪਿੰਡ ਕੱਲਾ ਦੇ ਨੌਜਵਾਨ ਦਿਲਾਵਰ ਸਿੰਘ ਨੇ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ
    • election turmoil in punjab politics
      ਪੰਜਾਬ ਦੀ ਸਿਆਸਤ 'ਚ ਚੁਣਾਵੀ ਹਲਚਲ, ਭਲਕੇ ਕਾਂਗਰਸ ਕਰਨ ਜਾ ਰਹੀ ਅਹਿਮ ਮੀਟਿੰਗ
    • punjab businessman father
      ਪੰਜਾਬ: ਛੁੱਟੀ ਮਗਰੋਂ ਘਰਦਿਆਂ ਨੂੰ ਉਡੀਕਦੀ ਰਹਿ ਗਈ ਧੀ, ਕਾਰੋਬਾਰੀ ਪਿਓ ਨੇ...
    • orders issued for complete ban on public display of weapons
      ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ’ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +