Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 30, 2026

    11:15:29 AM

  • bpeo office clerk arrested for taking bribe of rs 10 000

    ਬੀ. ਪੀ. ਈ. ਓ. ਦਫ਼ਤਰ ਦਾ ਕਲਰਕ ਗ੍ਰਿਫ਼ਤਾਰ! ਹੈਰਾਨ...

  • punjab bandh moga bandh sanitation workers

    ਪੰਜਾਬ ਬੰਦ ਵਿਚਾਲੇ ਦੇਖੋ ਮੋਗਾ ਵਿਚ ਕੀ ਬਣੇ ਹਾਲਾਤ,...

  • punjab student attacks principal

    ਪੰਜਾਬ : ਵਿਦਿਆਰਥੀ ਨੇ ਕਰ 'ਤਾ ਪ੍ਰਿੰਸੀਪਲ 'ਤੇ...

  • gold has become expensive silver prices have fallen

    Gold ਹੋ ਗਿਆ ਮਹਿੰਗਾ, Silver ਦੀਆਂ ਕੀਮਤਾਂ 'ਚ ਆਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਹੈਰੋਇਨ ਦੀ ਡਿਲਿਵਰੀ ਲੈਣ ਲਈ ਦਰਿਆ ਤੈਰ ਕੇ ਪਾਕਿਸਤਾਨ ਜਾ ਪੁੱਜਾ ਤਸਕਰ, ਪੰਜਾਬ ਪੁਲਸ ਨੇ ਕੀਤਾ ਗ੍ਰਿਫ਼ਤਾਰ

PUNJAB News Punjabi(ਪੰਜਾਬ)

ਹੈਰੋਇਨ ਦੀ ਡਿਲਿਵਰੀ ਲੈਣ ਲਈ ਦਰਿਆ ਤੈਰ ਕੇ ਪਾਕਿਸਤਾਨ ਜਾ ਪੁੱਜਾ ਤਸਕਰ, ਪੰਜਾਬ ਪੁਲਸ ਨੇ ਕੀਤਾ ਗ੍ਰਿਫ਼ਤਾਰ

  • Edited By Anmol Tagra,
  • Updated: 17 Aug, 2023 10:33 PM
Jalandhar
smuggler swam to pakistan to retrieve consignment
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ/ਜਲੰਧਰ: ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਇੱਕ ਹੋਰ ਝਟਕਾ ਦਿੰਦੇ ਹੋਏ ਜਲੰਧਰ (ਦਿਹਾਤੀ) ਪੁਲਸ ਨੇ ਵੀਰਵਾਰ ਨੂੰ ਨਸ਼ਾ ਤਸਕਰ , ਜਿਸਦੀ ਪਛਾਣ ਜੋਗਾ ਸਿੰਘ ਵਾਸੀ ਪਿੰਡ ਰਾਜਾਪੁਰ, ਲੁਧਿਆਣਾ ਵਜੋਂ ਹੋਈ ਹੈ, ਨੂੰ 8  ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ  ਵੱਡੀ ਸਫ਼ਲਤਾ ਦਰਜ ਕੀਤੀ ਹੈ। ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਵੀਰਵਾਰ ਨੂੰ ਇੱਥੇ ਦੱਸਿਆ ਕਿ ਜੋਗਾ ਇਕ ਅੰਤਰਰਾਸ਼ਟਰੀ ਨਸ਼ਾ ਤਸਕਰ ਹੈ, ਜੋ ਪਾਕਿਸਤਾਨ ਤੋਂ ਸਰਹੱਦੀ ਨੈਟਵਰਕ ਰਾਹੀਂ ਤਸਕਰ ਕੀਤੀ ਗਈ ਹੈਰੋਇਨ ਦੀ ਖੇਪ ਨੂੰ ਲੈਣ ਲਈ ਤੈਰ ਕੇ ਪਾਕਿਸਤਾਨ ਦੇ ਅਧਿਕਾਰ ਖੇਤਰ ਵਿਚ ਗਿਆ ਸੀ। ਉਨ੍ਹਾਂ ਦੱਸਿਆ ਕਿ ਦੋਸ਼ੀ ਐੱਨ.ਡੀ.ਪੀ.ਐੱਸ. ਐਕਟ ਦੇ ਕਈ ਮਾਮਲਿਆਂ ਵਿਚ ਲੋੜੀਂਦਾ ਹੈ ਅਤੇ ਉਸ ਦੇ ਦੋ ਸਾਥੀਆਂ ਨੂੰ 14 ਕਿਲੋ ਹੈਰੋਇਨ ਬਰਾਮਦਗੀ ਉਪਰੰਤ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐੱਸ.ਐੱਸ.ਓ.ਸੀ.) ਅੰਮ੍ਰਿਤਸਰ ਵੱਲੋਂ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।

ਇਹ ਖ਼ਬਰ ਵੀ ਪੜ੍ਹੋ - ਬਿਆਸ ਦਰਿਆ 'ਚ ਵਧਿਆ ਪਾਣੀ ਦਾ ਪੱਧਰ, ਦਰਜਨ ਤੋਂ ਵੱਧ ਪਿੰਡਾਂ 'ਚ ਹੋਇਆ ਭਾਰੀ ਨੁਕਸਾਨ

ਜ਼ਿਕਰਯੋਗ ਹੈ ਕਿ ਐੱਸ.ਐੱਸ.ਓ.ਸੀ. ਅੰਮ੍ਰਿਤਸਰ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਇਕ ਰੈਕੇਟ ਦਾ ਪਰਦਾਫਾਸ਼ ਕਰਦਿਆਂ ਸ਼ਿੰਦਰ ਸਿੰਘ ਨਾਂ ਦੇ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ 10 ਕਿੱਲੋ ਹੈਰੋਇਨ ਅਤੇ 1.5 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਸੀ। ਇਸ ਮਾਡਿਊਲ ਨਾਲ ਜੁੜੀ ਇਕ ਮਹਿਲਾ ਨਸ਼ਾ ਤਸਕਰ ਅਮਨਦੀਪ ਕੌਰ ਉਰਫ ਦੀਪ ਭਾਈ ਨੂੰ ਵੀ 1 ਕਿੱਲੋ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਸੀ। ਦੋਸ਼ੀ ਜੋਗਾ ਸਿੰਘ ਕੋਲੋਂ 8 ਕਿਲੋ ਹੈਰੋਇਨ ਬਰਾਮਦ ਕਰਨ ਤੋਂ ਬਾਅਦ ਇਸ ਮਾਡਿਊਲ ਤੋਂ ਹੈਰੋਇਨ ਦੀ ਕੁੱਲ ਬਰਾਮਦਗੀ 22 ਕਿਲੋ ਤੱਕ ਜਾ ਪਹੁੰਚੀ ਹੈ।

ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਭਰੋਸੇਯੋਗ ਸੂਤਰਾਂ ਤੋਂ ਸੂਹ ਮਿਲੀ ਸੀ ਕਿ ਸ਼ਿੰਦਰ ਸਿੰਘ ਅਤੇ ਉਸਦੇ ਸਾਥੀਆਂ ਨੇ ਫਿਰੋਜ਼ਪੁਰ ਸੈਕਟਰ ਵਿੱਚ ਦਰਿਆਈ ਰਸਤੇ ਰਾਹੀਂ ਪਾਕਿ-ਅਧਾਰਤ ਸਮੱਗਲਰਾਂ ਅਤੇ ਏਜੰਸੀਆਂ ਦੁਆਰਾ ਭਾਰਤੀ ਖੇਤਰ ਵਿੱਚ ਭੇਜੀ ਗਈ ਹੈਰੋਇਨ ਦੀ ਇੱਕ ਵੱਡੀ ਖੇਪ ਪ੍ਰਾਪਤ ਕੀਤੀ ਸੀ। ਉਨ੍ਹਾਂ ਕਿਹਾ ਕਿ ਹੈਰੋਇਨ ਦੀ ਇਸ ਖੇਪ ਦੀ ਬਰਾਮਦਗੀ ਪੰਜਾਬ ਪੁਲਿਸ ਵੱਲੋਂ ਲਗਾਤਾਰ ਕੀਤੀ ਜਾ ਰਹੀ ਜਾਂਚ ਦੇ ਨਤੀਜੇ ਵਜੋਂ ਹੋਈ ਹੈ।

ਇਹ ਖ਼ਬਰ ਵੀ ਪੜ੍ਹੋ - ਮਾਨ ਸਰਕਾਰ ਦੀ ਵੱਡੀ ਪਹਿਲਕਦਮੀ, ਇਕ ਸਮਝੌਤੇ ਨਾਲ ਬਚਾਏ 431 ਕਰੋੜ ਰੁਪਏ, 25 ਸਾਲਾਂ ਤਕ ਮਿਲੇਗਾ ਫ਼ਾਇਦਾ

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ ਜਲੰਧਰ ਦਿਹਾਤੀ ਮੁਖਵਿੰਦਰ ਸਿੰਘ ਭੁੱਲਰ ਨੇ ਦੱਸਿਆ ਕਿ ਪੁਲਸ ਕੋਲ ਦੋਸ਼ੀ ਜੋਗਾ ਸਿੰਘ , ਜਿਸ ਕੋਲ ਹੈਰੋਇਨ ਦੀ ਖੇਪ ਸੀ ਅਤੇ ਉਹ ਕਿਸੇ ਵਿਅਕਤੀ ਨੂੰ ਉਸਦੀ ਡਿਲਵਰੀ ਦੇਣ ਜਾ ਰਿਹਾ ਸੀ ,ਸਬੰਧੀ ਪੁਖ਼ਤਾ ਇਤਲਾਹ ਸੀ। ਇਸੇ ਇਤਲਾਹ ਦੇ ਆਧਾਰ ’ਤੇ ਗੁਰਾਇਆ ਪੁਲਿਸ ਸਟੇਸ਼ਨ ਦੀ ਪੁਲਿਸ ਟੀਮ ਨੇ ਪਿੰਡ ਧੁਲੇਤਾ ਨੇੜੇ ਵਿਸ਼ੇਸ਼ ਨਾਕਾ ਲਗਾਇਆ ਅਤੇ ਦੋਸ਼ੀ ਜੋਗਾ ਸਿੰਘ ਨੂੰ ਉਸ ਸਮੇਂ ਕਾਬੂ ਕੀਤਾ ਜਦੋਂ ਉਹ ਆਪਣੇ ਪਲੈਟੀਨਾ ਮੋਟਰਸਾਈਕਲ ’ਤੇ ਖੇਪ ਦੀ ਡਿਲੀਵਰੀ ਦੇਣ ਜਾ ਰਿਹਾ ਸੀ ਅਤੇ ਉਸ ਕੋਲੋਂ ਬੈਗ ਵਿਚ ਛੁਪਾ ਕੇ ਰੱਖੀ 8 ਕਿਲੋ ਹੈਰੋਇਨ ਵੀ ਬਰਾਮਦ ਕੀਤੀ ਗਈ।

ਇਹ ਖ਼ਬਰ ਵੀ ਪੜ੍ਹੋ - ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਚੰਡੀਗੜ੍ਹ 'ਚ ਹੋਈ ਪੇਸ਼ੀ, ਵਾਪਸ ਭੇਜਿਆ ਬਠਿੰਡਾ ਜੇਲ੍ਹ

ਐੱਸ.ਐੱਸ.ਪੀ ਨੇ ਦੱਸਿਆ ਕਿ ਨਸ਼ੀਲੇ ਪਦਾਰਥਾਂ ਦੀ ਸਮੱਗਲਿੰਗ ਵਿਚ ਸ਼ਾਮਲ ਹੋਰ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਲਈ ਤਫ਼ਤੀਸ਼ ਕੀਤੀ ਜਾ ਰਹੀ ਹੈ। ਇਸ ਸਬੰਧੀ ਤਾਜ਼ਾ ਮਾਮਲਾ  ਐਫਆਈਆਰ ਨੰ. 107 ਮਿਤੀ 17/08/2023 ਨੂੰ ਥਾਣਾ ਗੁਰਾਇਆ ਵਿਖੇ ਐਨ.ਡੀ.ਪੀ.ਐਸ. ਐਕਟ ਦੀ ਧਾਰਾ 21 ਅਤੇ 25 ਤਹਿਤ ਦਰਜ ਕੀਤਾ ਗਿਆ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Punjab Police
  • Drugs
  • Smuggler
  • Arrested
  • Pakistan
  • Consignment
  • ਪੰਜਾਬ ਪੁਲਸ
  • ਨਸ਼ਾ
  • ਪਾਕਿਸਤਾਨ
  • ਨਸ਼ਾ
  • ਤਸਕਰ
  • ਤਸਕਰੀ
  • ਗ੍ਰਿਫ਼ਤਾਰ

ਬਿਆਸ ਦਰਿਆ 'ਚ ਵਧਿਆ ਪਾਣੀ ਦਾ ਪੱਧਰ, ਦਰਜਨ ਤੋਂ ਵੱਧ ਪਿੰਡਾਂ 'ਚ ਹੋਇਆ ਭਾਰੀ ਨੁਕਸਾਨ

NEXT STORY

Stories You May Like

  • heroin worth crores  punjab police  smuggler arrested
    ਪੰਜਾਬ 'ਚ ਫੜੀ ਗਈ ਕਰੋੜਾਂ ਦੀ ਹੈਰੋਇਨ, ਹਥਿਆਰਾਂ ਸਣੇ ਤਸਕਰ ਗ੍ਰਿਫ਼ਤਾਰ
  • two drug smugglers arrested for coming in a car with heroin
    ਹੈਰੋਇਨ ਸਮੇਤ ਕਾਰ ’ਤੇ ਆਉਂਦੇ ਦੋ ਨਸ਼ਾ ਤਸਕਰ ਗ੍ਰਿਫ਼ਤਾਰ
  • big action by fazilka police
    ਫਾਜ਼ਿਲਕਾ ਪੁਲਸ ਦਾ ਵੱਡਾ ਐਕਸ਼ਨ : ਦੋ ਤਸਕਰਾਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ
  • water level of river beas rises to 51 thousand cusecs
    ਦਰਿਆ ਬਿਆਸ ਦਾ ਪਾਣੀ ਵੱਧ ਕੇ 51 ਹਜ਼ਾਰ ਕਿਊਸਕ ਪੁੱਜਾ
  • boy was arrested with heroin
    ਹੈਰੋਇਨ ਸਮੇਤ ਇਕ ਨੌਜਵਾਨ ਗ੍ਰਿਫ਼ਤਾਰ
  • three persons arrested with heroin
    ਹੈਰੋਇਨ ਸਮੇਤ 3 ਵਿਅਕਤੀ ਗ੍ਰਿਫ਼ਤਾਰ
  • police arrest youth congress leaders and workers
    ਧਰਨੇ ’ਤੇ ਜਾ ਰਹੇ ਯੂਥ ਕਾਂਗਰਸੀ ਆਗੂ ਅਤੇ ਵਰਕਰਾਂ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ
  • 3 drug smugglers arrested with one kilo of heroin
    ਇੱਕ ਕਿੱਲੋ ਹੈਰੋਇਨ ਸਣੇ 3 ਨਸ਼ਾ ਤਸਕਰ ਕਾਬੂ, ਵਿਦੇਸ਼ੀ ਆਨਲਾਈਨ ਨੰਬਰਾਂ ਰਾਹੀਂ ਚੱਲ ਰਿਹਾ ਸੀ ਨੈੱਟਵਰਕ
  • amritsar police seizes 111 559 kg heroin in 7 months
    ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
  • bpeo office clerk arrested for taking bribe of rs 10 000
    ਬੀ. ਪੀ. ਈ. ਓ. ਦਫ਼ਤਰ ਦਾ ਕਲਰਕ ਗ੍ਰਿਫ਼ਤਾਰ! ਹੈਰਾਨ ਕਰਦਾ ਕਾਰਨਾਮਾ ਆਇਆ ਸਾਹਮਣੇ
  • punjab bandh school holiday update
    ਭਲਕੇ ਪੰਜਾਬ ਬੰਦ ਦੌਰਾਨ ਸਕੂਲਾਂ ਵਿਚ ਛੁੱਟੀ ਬਾਰੇ ਜਥੇਬੰਦੀਆਂ ਨੇ ਕਰ'ਤਾ ਵੱਡਾ...
  • now traffic police will be able to control traffic even in the rain
    ਹੁਣ ਬਰਸਾਤ ’ਚ ਵੀ ਟ੍ਰੈਫਿਕ ਕੰਟਰੋਲ ਕਰ ਸਕੇਗੀ ਟ੍ਰੈਫਿਕ ਪੁਲਸ, ਰੇਨਕੋਟ ਅਤੇ...
  • even a 14 year sentence could not improve harpal singh
    14 ਸਾਲ ਦੀ ਸਜ਼ਾ ਵੀ ਨਾ ਸੁਧਾਰ ਸਕੀ ਹਰਪਾਲ ਸਿੰਘ ਨੂੰ, ਜੇਲ੍ਹ 'ਚੋਂ ਆਉਂਦਿਆਂ ਹੀ...
  • bpeo office clerk arrested for accepting bribe
    5 ਹਜ਼ਾਰ ਰਿਸ਼ਵਤ ਲੈਂਦਾ BPEO ਦਫ਼ਤਰ ਦਾ ਕਲਰਕ ਗ੍ਰਿਫ਼ਤਾਰ
  • djjs guru purnima
    ਗੁਰੂ ਪੂਰਨਿਮਾ ਮੌਕੇ ਪੰਜ ਲੱਖ ਤੋਂ ਵੱਧ ਸ਼ਰਧਾਲੂ ਸਰਵ ਸ਼੍ਰੀ ਆਸ਼ੂਤੋਸ਼ ਮਹਾਰਾਜ ਜੀ ਦੇ...
  • heavy rain and storm in punjab alert issued
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ! ਆਵੇਗਾ ਹਨ੍ਹੇਰੀ-ਤੂਫ਼ਾਨ,...
Trending
Ek Nazar
whoever finds missing actor raj kiran will get a reward of rs 4 78 lakh

ਲਾਪਤਾ Actor ਰਾਜ ਕਿਰਨ ਨੂੰ ਲੱਭਣ ਵਾਲੇ ਨੂੰ ਮਿਲੇਗਾ 4.78 ਲੱਖ ਰੁਪਏ ਦਾ ਇਨਾਮ !...

silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

earthquake in japan

ਜਾਪਾਨ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 18 ਹੋਈ

wife of famous actor demands rs 40 lakh as maintenance allowance

ਮਸ਼ਹੂਰ ਅਦਾਕਾਰ ਤੋਂ ਪਤਨੀ ਨੇ ਗੁਜ਼ਾਰੇ ਭੱਤੇ ਵਜੋਂ ਮੰਗੇ 40 ਲੱਖ ਰੁਪਏ ! ਹੁਣ...

fisheries agreement

ਚੀਨ ਨੇ ਮੱਛੀ ਉਦਯੋਗ ਸਬੰਧੀ ਸਮਝੌਤੇ 'ਤੇ ਦਸਤਖ਼ਤ ਕਰਨ ਤੋਂ ਕੀਤਾ ਇਨਕਾਰ

action on mosques

ਫਰਾਂਸ ਨੇ ਕੱਟੜਪੰਥੀ ਮਸਜਿਦਾਂ ਨੂੰ ਕਰ'ਤਾ ਬੰਦ

political upheaval

ਵਿਕਟੋਰੀਆ 'ਚ ਵੱਡਾ ਸਿਆਸੀ ਉਲਟਫ਼ੇਰ ! ਜੈਸਿੰਟਾ ਐਲਨ ਦੇ ਅਸਤੀਫ਼ੇ ਤੋਂ ਬਾਅਦ ਬੈਨ...

after his wife now the badshah s mother in law shares cryptic posts

'ਰੱਬ ਤੁਹਾਡੀ ਮੌਤ ਨੂੰ ਮੁਸ਼ਕਲ ਬਣਾ ਦੇਵੇਗਾ'; ਪਤਨੀ ਤੋਂ ਬਾਅਦ ਹੁਣ ਬਾਦਸ਼ਾਹ ਦੀ...

famous actor passes away

ਮਨੋਰੰਜਨ ਇਡੰਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਬ੍ਰਿਟੇਨ 'ਚ...

us lawmakers

ਦੋ ਅਮਰੀਕੀ ਸੰਸਦ ਮੈਂਬਰਾਂ ਨੇ ਪਾਕਿਸਤਾਨ ਦੇ ਫੌਜ ਮੁਖੀ ਨਾਲ ਕੀਤੀ ਮੁਲਾਕਾਤ

pok polls

PoK ਚੋਣਾਂ : ਪਹਿਲੇ ਪੜਾਅ 'ਚ ਸ਼ਰੀਫ਼ ਦੀ ਪੀਐਮਐਲ-ਐਨ ਨੇ ਜਿੱਤੀਆਂ 9 ਸੀਟਾਂ

us iran talks

ਮਹਾਂਯੁੱਧ ਰੋਕਣ ਦੀ ਕੋਸ਼ਿਸ਼ ! ਅਮਰੀਕਾ ਅਤੇ ਈਰਾਨ ਵਿਚਾਲੇ ਮੁੜ ਗੱਲਬਾਤ ਕਰਾਉਣ ਦੀਆਂ...

tension in pok

PoK 'ਚ ਵਧਿਆ ਤਣਾਅ;  ਪੁਲਸ ਫਾਇਰਿੰਗ 'ਚ 20 ਤੋਂ ਵੱਧ ਮੌਤਾਂ, ਦਰਜਨਾਂ ਜ਼ਖਮੀ

minorities n bangladesh

ਬੰਗਲਾਦੇਸ਼ 'ਚ ਘੱਟ ਗਿਣਤੀਆਂ 'ਤੇ ਕਹਿਰ; 6 ਮਹੀਨਿਆਂ 'ਚ 824 ਘਟਨਾਵਾਂ ਦਰਜ

monsoon in pakistan

ਪਾਕਿਸਤਾਨ 'ਚ ਹੜ੍ਹ ਨੇ ਮਚਾਈ ਤਬਾਹੀ, ਮੌਤਾਂ ਦੀ ਗਿਣਤੀ 100 ਤੋਂ ਪਾਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • akali dal calls emergency meeting today
      ਅਕਾਲੀ ਦਲ ਨੇ ਅੱਜ ਸੱਦੀ ਐਮਰਜੈਂਸੀ ਮੀਟਿੰਗ, ਪੇਪਰ ਲੀਕ ਮਾਮਲੇ ਨੂੰ ਲੈ ਕੇ ਹੋਵੇਗੀ...
    • punjab bandh school holiday update
      ਭਲਕੇ ਪੰਜਾਬ ਬੰਦ ਦੌਰਾਨ ਸਕੂਲਾਂ ਵਿਚ ਛੁੱਟੀ ਬਾਰੇ ਜਥੇਬੰਦੀਆਂ ਨੇ ਕਰ'ਤਾ ਵੱਡਾ...
    • punjab congress chief warrents
      ਕਾਂਗਰਸ ਦੇ ਕੌਮੀ ਪ੍ਰਧਾਨ ਦੀ ਪੰਜਾਬ 'ਚ ਹੋਵੇਗੀ ਪੇਸ਼ੀ! ਅਦਾਲਤ ਨੇ ਜਾਰੀ ਕੀਤਾ...
    • thieves   courage boosted
      ਚੋਰਾਂ ਦੇ ਹੌਸਲੇ ਬੁਲੰਦ: ਦਿਨ-ਦਿਹਾੜੇ ਘਰ ਦੀ ਕੰਧ ਟੱਪ ਕੇ 20 ਤੋਲੇ ਸੋਨਾ ਅਤੇ...
    • bank fraud of rs 68 91 crore
      ਬੈਂਕ ਨਾਲ 68.91 ਕਰੋੜ ਦੀ ਠੱਗੀ: ਫ਼ਰਜ਼ੀ ਐਕਸਪੋਰਟ ਬਿੱਲਾਂ ਰਾਹੀਂ ਲੋਨ ਹੜੱਪਣ...
    • bpeo office clerk arrested for accepting bribe
      5 ਹਜ਼ਾਰ ਰਿਸ਼ਵਤ ਲੈਂਦਾ BPEO ਦਫ਼ਤਰ ਦਾ ਕਲਰਕ ਗ੍ਰਿਫ਼ਤਾਰ
    • sunil jakhar statement
      ਪੰਜਾਬ ਆਜੀਵੀਕਾ ਮਿਸ਼ਨ ਭਰਤੀ ਨੇ ਖੋਲ੍ਹੀ 'ਆਪ' ਸਰਦਾਰ ਦੀ ਪੋਲ: ਸੁਨੀਲ ਜਾਖੜ
    • missing girls found
      ਸ੍ਰੀ ਮੁਕਤਸਰ ਸਾਹਿਬ ਪੁਲਸ ਨੇ 4 ਘੰਟਿਆਂ ਵਿਚ 2 ਨਾਬਾਲਗ ਕੁੜੀਆਂ ਨੂੰ ਸੁਰੱਖਿਅਤ...
    • kewal singh dhillon on sichewal
      ਸੰਤ ਸੀਚੇਵਾਲ ਦੀ ਚਿੱਠੀ ਨੇ 'ਆਪ' ਸਰਕਾਰ ਨੂੰ ਕਟਹਿਰੇ 'ਚ ਖੜ੍ਹਾ ਕੀਤਾ: ਢਿੱਲੋਂ
    • lrgma exhibition concluded
      LRGMA ਵੱਲੋਂ ਭਾਰਤ ਦੀ ਸਭ ਤੋਂ ਵੱਡੀ 'ਆਟਮ ਵਿੰਟਰ' ਗਾਰਮੈਂਟ ਪ੍ਰਦਰਸ਼ਨੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +