Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 30, 2026

    12:27:14 AM

  • mi vs srh

    243 ਦੌੜਾਂ ਬਣਾ ਕੇ ਵੀ ਹਾਰੀ ਮੁੰਬਈ ਇੰਡੀਅਨਜ਼,...

  • putin and trump hold phone call lasting over 90 minutes

    ਹੋਰਮੁਜ਼ ਦੀ ਖਿੱਚੋਤਾਣ ਵਿਚਾਲੇ ਪੁਤਿਨ ਤੇ ਟਰੰਪ...

  • golden opportunity to work in uae

    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ...

  • phone call from foreign minister seyed abbas araghchi

    ਈਰਾਨੀ ਵਿਦੇਸ਼ ਮੰਤਰੀ ਨੇ ਜੈਸ਼ੰਕਰ ਨੂੰ ਕੀਤਾ ਫ਼ੋਨ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • ਹੈਰੋਇਨ ਸਪਲਾਈ ਕਰਨ ਲਈ ਗਾਹਕਾਂ ਦਾ ਇੰਤਜ਼ਾਰ ਕਰ ਰਿਹਾ ਸਮੱਗਲਰ ਕੀਤਾ ਕਾਬੂ, ਸਾਥੀ ਨਾਮਜ਼ਦ

PUNJAB News Punjabi(ਪੰਜਾਬ)

ਹੈਰੋਇਨ ਸਪਲਾਈ ਕਰਨ ਲਈ ਗਾਹਕਾਂ ਦਾ ਇੰਤਜ਼ਾਰ ਕਰ ਰਿਹਾ ਸਮੱਗਲਰ ਕੀਤਾ ਕਾਬੂ, ਸਾਥੀ ਨਾਮਜ਼ਦ

  • Edited By Sandeep Kumar,
  • Updated: 19 Jun, 2025 09:33 AM
Ludhiana-Khanna
smuggler waiting for customers to supply heroin caught  accomplice named
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਗੌਤਮ) : ਜੱਸੀਆਂ ਰੋਡ ਰੇਲਵੇ ਪੁਲ ਦੇ ਕੋਲ ਨਸ਼ੇੜੀਆਂ ਨੂੰ ਨਸ਼ਾ ਸਪਾਲਈ ਕਰਨ ਦੀ ਫਿਰਾਕ ’ਚ ਘੁੰਮ ਰਹੇ ਨਸ਼ਾ ਸਮੱਗਲਰ ਨੂੰ ਥਾਣਾ ਹੈਬੋਵਾਲ ਦੀ ਪੁਲਸ ਨੇ ਕਾਬੂ ਕਰ ਲਿਆ। ਪੁਲਸ ਨੇ ਮੁਲਜ਼ਮ ਤੋਂ 25 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਪੁਲਸ ਨੇ ਮੁਲਜ਼ਮ ਅਤੇ ਉਸਦੇ ਸਾਥੀਆਂ ਖਿਲਾਫ ਨਸ਼ਾ ਸਮੱਗਲਿੰਗ ਕਰਨ ਦੇ ਦੋਸ਼ ’ਚ ਮਾਮਲਾ ਦਰਜ ਕੀਤਾ ਹੈ। ਪੁਲਸ ਨੇ ਕਾਬੂ ਕੀਤੇ ਗਏ ਮੁਲਜ਼ਮ ਦੀ ਪਛਾਣ ਨਿਊ ਚੰਦਰ ਨਗਰ ਦੇ ਰਹਿਣ ਵਾਲੇ ਦੇਵ ਸਿੰਘ ਵਜੋਂ ਕੀਤੀ ਹੈ। ਪੁਲਸ ਨੇ ਪੁੱਛਗਿੱਛ ਦੇ ਆਧਾਰ ਤੇ ਉਸ ਦੇ ਸਾਥੀ ਅਤੁਲ ਦੂਬੇ ਨਿਵਾਸੀ ਕਿਹਰ ਸਿੰਘ ਨਗਰ ਨੂੰ ਵੀ ਨਾਮਜ਼ਦ ਕੀਤਾ ਹੈ। ਮੁਲਜ਼ਮ ਨੂੰ ਕੋਰਟ ’ਚ ਪੇਸ਼ ਕਰ ਕੇ ਰਿਮਾਂਡ ਤੇ ਲਿਆ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਰੁਕ ਜਾਵੇਗੀ LPG ਸਿਲੰਡਰਾਂ ਦੀ ਸਪਲਾਈ! ਘਰ-ਘਰ ਕੀਤੀ ਜਾ ਰਹੀ ਅਪੀਲ

ਚੌਕੀ ਇੰਚਾਰਜ ਜਗਤਪੁਰੀ ਸਬ-ਇੰਸਪੈਕਟਰ ਸੁਖਜਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਟੀਮ ਇਲਾਕੇ ਵਿਚ ਗਸ਼ਤ ਕਰ ਰਹੀ ਸੀ ਤਾਂ ਸੂਚਨਾ ਮਿਲੀ ਕਿ ਉਕਤ ਮੁਲਜ਼ਮ ਜੱਸੀਆਂ ਰੋਡ ’ਤੇ ਰੇਲਵੇ ਪੁਲ ਦੇ ਕੋਲ ਨਸ਼ਾ ਸਪਲਾਈ ਕਰਨ ਦੀ ਫਿਰਾਕ ਵਿਚ ਹੈ। ਸੂਚਨਾ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਪੁਲਸ ਨੇ ਮੁਲਜ਼ਮ ਨੂੰ ਦਬੋਚ ਲਿਆ। ਮੁਲਜ਼ਮ ਕੋਲੋਂ ਪੁੱਛਗਿੱਛ ਕਰ ਕੇ ਪਤਾ ਲਾਇਆ ਜਾ ਰਿਹਾ ਹੈ ਕਿ ਮੁਲਜ਼ਮ ਨਸ਼ਾ ਕਿੱਥੋਂ ਲੈ ਕੇ ਆਉਂਦਾ ਸੀ ਅਤੇ ਕਿਹੜੇ-ਕਿਹੜੇ ਇਲਾਕਿਆਂ ਵਿਚ ਸਪਲਾਈ ਕਰਦਾ ਸੀ। ਮੁਲਜ਼ਮ ਦੇ ਸੰਪਰਕ ਨੂੰ ਲੈ ਕੇ ਵੀ ਪਤਾ ਲਾਇਆ ਜਾ ਰਿਹਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Heroin
  • Supply
  • Smuggler
  • Arrested
  • ਹੈਰੋਇਨ
  • ਸਪਲਾਈ
  • ਸਮੱਗਲਰ
  • ਗ੍ਰਿਫ਼ਤਾਰ

'ਅੱਜ ਦੇ ਦਿਨ ਨੂੰ ਛੁੱਟੀ...' CM ਮਾਨ ਨੇ ਟਵੀਟ ਕਰ ਆਖ਼ੀ ਖ਼ਾਸ ਗੱਲ

NEXT STORY

Stories You May Like

  • drug smuggler arrested with heroin worth rs 25 crore in tarn taran
    ਤਰਨਤਾਰਨ 'ਚ 25 ਕਰੋੜ ਦੀ ਹੈਰੋਇਨ ਸਣੇ ਨਸ਼ਾ ਸਮੱਗਲਰ ਕਾਬੂ
  • a smuggler arrested with heroin worth rs 20 crores
    ਤਰਨਤਾਰਨ 'ਚ ਕਰੋੜਾਂ ਰੁਪਏ ਦੀ ਹੈਰੋਇਨ ਸਣੇ ਸਮੱਗਲਰ ਗ੍ਰਿਫ਼ਤਾਰ
  • youth arrested  heroin  punjab police
    ਹੈਰੋਇਨ ਸਮੇਤ 2 ਨੌਜਵਾਨ ਕਾਬੂ
  • two smugglers arrested with heroin worth rs 5 crore
    ਸਰਹੱਦੀ ਪਿੰਡ ਨੇਸ਼ਟਾ 'ਚ ਪੁਲਸ ਨੂੰ ਮਿਲੀ ਵੱਡੀ ਸਫਲਤਾ: ਕਰੋੜਾਂ ਦੀ ਹੈਰੋਇਨ ਸਮੇਤ 2 ਸਮੱਗਲਰ ਗ੍ਰਿਫ਼ਤਾਰ
  • city south police station heroin smuggler
    ਥਾਣਾ ਸਿਟੀ ਸਾਊਥ ਮੋਗਾ ਵੱਲੋਂ ਹੈਰੋਇਨ ਸਮੇਤ ਦੋ ਦੋਸ਼ੀ ਕਾਬੂ
  • two arrested with heroin  drug pills  motorcycle and cash
    ਹੈਰੋਇਨ, ਨਸ਼ੇ ਵਾਲੀਆਂ ਗੋਲੀਆਂ, ਮੋਟਰਸਾਈਕਲ ਅਤੇ ਨਕਦੀ ਸਣੇ ਦੋ ਕਾਬੂ
  • murder accused who escaped by breaking the jail lock arrested from ludhiana
    ਪੰਜਾਬ: ਜੇਲ੍ਹ ਦਾ ਤਾਲਾ ਤੋੜ ਕੇ ਫਰਾਰ ਹੋਇਆ ਕਤਲ ਕੇਸ ਦਾ ਮੁਲਜ਼ਮ ਲੁਧਿਆਣਾ ਤੋਂ ਗ੍ਰਿਫ਼ਤਾਰ, ਸਾਥੀ ਵੀ ਕਾਬੂ
  • tvs supply chain z te dispute resolved  appeal withdrawn
    TVS ਸਪਲਾਈ ਚੇਨ-Z. TE ਵਿਵਾਦ ਸੁਲਝਿਆ, NCLAT ਤੋਂ ਅਪੀਲ ਵਾਪਸ ਲਈ
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • weather warning in punjab alert for 8 districts
    ਪੰਜਾਬ 'ਚ 5 ਦਿਨ ਅਹਿਮ! 8 ਜ਼ਿਲ੍ਹਿਆਂ ਲਈ Alert, 3 ਮਈ ਤੱਕ ਮੌਸਮ ਦੀ ਹੋਈ ਵੱਡੀ...
  • car and activa collide then activa fire in jalandhar
    ਜਲੰਧਰ 'ਚ ਗੱਡੀ ਤੇ ਐਕਟਿਵਾ ਦੀ ਟੱਕਰ ਹੋਣ ਕਾਰਨ ਭਖਿਆ ਵਿਵਾਦ, ਐਕਟਿਵਾ ਨੂੰ ਲਾਈ...
  • man robbery
    ਸਬਜ਼ੀ ਮੰਡੀ ਲੋਹੀਆਂ ਜਾ ਰਹੇ ਵਿਅਕਤੀ ਤੋਂ ਚਾਕੂ ਦੀ ਨੋਕ 'ਤੇ ਲੁੱਟੇ 6100 ਰੁਪਏ
  • sukhi bal  ama dablam  nepal
    ਨਾਭੇ ਦੀ ਸੁੱਖੀ ਨੇ ਬਣਾਇਆ ਨਵਾਂ ਰਿਕਾਰਡ, ਨੇਪਾਲ ਦੀ ਅਮਾ-ਦਬਲਮ ਪਹਾੜੀ 'ਤੇ...
  • a terrible fire broke out in the sugarcane field
    ਕਮਾਦ ਨੂੰ ਲੱਗੀ ਭਿਆਨਕ ਅੱਗ, ਗ਼ਰੀਬ ਮਜ਼ਦੂਰ ਦੀ ਸਾਲ ਭਰ ਦੀ ਮਿਹਨਤ ਸੜ ਕੇ ਸੁਆਹ
  • tarun chugh on raghav chadha
    ਰਾਘਵ ਚੱਢਾ ਸਮੇਤ 7 ਰਾਜ ਸਭਾ ਮੈਂਬਰ ‘ਆਪ’ ਵਿਚ ਘੁਟਨ ਮਹਿਸੂਸ ਕਰ ਰਹੇ ਸੀ : ਤਰੁਣ...
  • fatehjang bajwa exclusive interview
    ਹਰਭਜਨ ਸਿੰਘ ਨੇ ਖੇਡ ਸਦਕਾ ਪੂਰੀ ਦੁਨੀਆ ’ਚ ਰੌਸ਼ਨ ਕੀਤਾ ਨਾਂ, ਗੱਦਾਰ ਕਹਿਣਾ ਜਾਇਜ਼...
Trending
Ek Nazar
vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

bengaluru rains 7 dead after hospital compound wall collapses

ਬੈਂਗਲੁਰੂ 'ਚ ਭਾਰੀ ਮੀਂਹ ਦਾ ਕਹਿਰ! ਹਸਪਤਾਲ ਦੀ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ

delhi high court virtual hearing video controversy

ਦਿੱਲੀ ਹਾਈ ਕੋਰਟ 'ਚ ਸੁਣਵਾਈ ਦੌਰਾਨ ਚੱਲ ਪਈ 'ਗੰਦੀ' ਵੀਡੀਓ! ਜਸਟਿਸ ਨੇ ਤੁਰੰਤ...

april declared as   sikh awareness month

ਸਿਨਸਿਨਾਟੀ ਅਤੇ ਮੇਸਨ ਸ਼ਹਿਰਾਂ ਦੀਆਂ ਨਗਰ ਕੌਂਸਲਾਂ ਨੇ ਅਪ੍ਰੈਲ ਦਾ ਮਹੀਨਾ 'ਸਿੱਖ...

people dressed as nihangs committed a major incident overnight

Punjab: ਨਿਹੰਗ ਬਾਣੇ 'ਚ ਆਏ ਵਿਅਕਤੀ ਰਾਤੋ-ਰਾਤ ਕਰ ਗਏ ਵੱਡਾ ਕਾਂਡ! CCTV ਆਈ...

indian youth in italy

ਇਟਲੀ 'ਚ ਇੱਕ ਹੋਰ ਭਾਰਤੀ ਨੌਜਵਾਨ ਦੀ ਦਰਦਨਾਕ ਮੌਤ, ਭਾਈਚਾਰੇ 'ਚ ਸੋਗ ਦੀ ਲਹਿਰ

order regarding petrol and diesel price hikes is fake  government

ਪੈਟਰੋਲ-ਡੀਜ਼ਲ ਨਹੀਂ ਹੋਵੇਗਾ ਮਹਿੰਗਾ! ਕੇਂਦਰ ਨੇ ਸੋਸ਼ਲ ਮੀਡੀਆ 'ਤੇ ਵਾਇਰਲ...

nooran sisters   brother sahil shares special video with father gulshan meer

ਨੂਰਾਂ ਸਿਸਟਰਜ਼ ਦੇ ਭਰਾ ਸਾਹਿਲ ਨੇ ਸਾਂਝੀ ਕੀਤੀ ਪਿਤਾ ਗੁਲਸ਼ਨ ਮੀਰ ਤੇ ਮਾਂ ਨਾਲ...

bell attraction among gift

ਕਿੰਗ ਚਾਰਲਸ III ਦੁਆਰਾ ਟਰੰਪ ਨੂੰ ਭੇਂਟ ਕੀਤੇ ਤੋਹਫ਼ਿਆਂ ਵਿਚ 'ਘੰਟੀ' ਰਹੀ...

russia victory day parade

80 ਸਾਲ ਪੁਰਾਣੀ ਟੁੱਟੇਗੀ ਪਰੰਪਰਾ! ਰੂਸ ਦੀ ਵਿਜੇ ਦਿਵਸ ਪਰੇਡ 'ਚ ਨਹੀਂ ਦਿਸਣਗੇ...

currency hits record low

ਭਾਰਤੀ 1000 ਰੁਪਏ ਲੈ ਜਾਓ ਤੇ ਇਸ ਦੇਸ਼ ਪਹੁੰਚਦੇ ਸਾਰ ਬਣ ਜਾਓਗੇ ਕਰੋੜਪਤੀ

interview tips this planning can triple callbacks

Job ਇੰਟਰਵਿਊ 'ਚ ਨਹੀਂ ਆ ਰਹੀ ਕਾਲ? ਅਪਣਾਓ ਇਹ 30 ਸੈਕਿੰਡ ਵਾਲੀ ਖਾਸ ਰਣਨੀਤੀ

heart beating stopped for 40 hours

ਹੈਰਾਨੀਜਨਕ! 40 ਘੰਟਿਆਂ ਤੱਕ ਨਹੀਂ ਆਏ ਸਾਹ, ਫਿਰ ਵੀ ਜ਼ਿੰਦਾ ਬਚ ਗਿਆ ਸ਼ਖਸ

five accused including four women arrested for looting money through fraud

Punjab: 'ਮੇਰੇ ਨਾਲ ਜੋ ਕਰਨਾ ਹੈ...', ਔਰਤਾਂ ਦਾ ਕਾਰਨਾਮਾ ਜਾਣ ਤੁਹਾਡੇ ਵੀ...

nasa  s artemis ii spacecraft returned

ਨਾਸਾ ਦਾ ਆਰਟੇਮਿਸ-2 ਪੁਲਾੜ ਯਾਨ ਆਪਣੇ ਲਾਂਚ ਸਥਾਨ 'ਤੇ ਪਰਤਿਆ ਵਾਪਸ

singer pali detwalia s son passes away

ਪੰਜ ਤੱਤਾਂ 'ਚ ਵਿਲੀਨ ਹੋਇਆ ਮਸ਼ਹੂਰ ਪੰਜਾਬੀ ਗਾਇਕ ਦਾ ਪੁੱਤ, ਨਮ ਅੱਖਾਂ ਨਾਲ...

narendra modi  kashi  trishul  damru  bjp  prime minister

ਕਾਸ਼ੀ 'ਚ ਗੂੰਜਿਆ 'ਹਰ ਹਰ ਮਹਾਦੇਵ', ਹੱਥਾਂ 'ਚ ਤ੍ਰਿਸ਼ੂਲ ਅਤੇ ਡਮਰੂ ਫੜੀ ਨਜ਼ਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • theft in ludhiana
      ਲੇਡੀਜ਼ ਸੂਟ ਦੀ ਦੁਕਾਨ 'ਤੇ 'ਲੇਡੀ ਗੈਂਗ' ਦਾ ਹਮਲਾ: ਦੁਕਾਨ ਤੋਂ 5 ਲੱਖ ਤੋਂ...
    • accident in ludhiana
      ਭਰਾ ਦੀਆਂ ਅੱਖਾਂ ਮੂਹਰੇ ਭਰਾ ਨਾਲ ਵਾਪਰ ਗਈ ਅਣਹੋਣੀ, ਹੋਈ ਦਰਦਨਾਕ ਮੌਤ
    • amritsar boy incident
      ਨਸ਼ਾ ਛੁਡਾਓ ਕੇਂਦਰ 'ਚ ਨੌਜਵਾਨ ਦੀ ਮੌਤ, ਪਰਿਵਾਰ ਨੇ ਲਾਏ ਗੰਭੀਰ ਦੋਸ਼
    • school holiday school students punjab school
      ਪੰਜਾਬ : ਸਕੂਲ 'ਚ ਤੁਰੰਤ ਕੀਤੀ ਗਈ ਛੁੱਟੀ, ਇਸ ਕਾਰਣ ਲਿਆ ਗਿਆ ਫ਼ੈਸਲਾ
    • paddy planting  farmers of punjab
      ਪੰਜਾਬ ਅੰਦਰ ਝੋਨੇ ਦੀ ਲਵਾਈ ਦਾ ਸ਼ਡਿਊਲ ਜਾਰੀ
    • gurdaspur lawyers  separate district
      ਜ਼ਿਲ੍ਹੇ ਨੂੰ ਤੋੜਨ ਦੀ ਉੱਠੀ ਮੰਗ ਵਿਰੁੱਧ ਮੁੜ ਭੜਕੇ ਗੁਰਦਾਸਪੁਰ ਦੇ ਵਕੀਲ, ਦਿੱਤੀ...
    • people dressed as nihangs committed a major incident overnight
      Punjab: ਨਿਹੰਗ ਬਾਣੇ 'ਚ ਆਏ ਵਿਅਕਤੀ ਰਾਤੋ-ਰਾਤ ਕਰ ਗਏ ਵੱਡਾ ਕਾਂਡ! CCTV ਆਈ...
    • punjabi  vehicle  mata chintpurni temple  devotees  himachal pradesh
      ਪੰਜਾਬੀਆਂ ਨਾਲ ਭਰੀ ਗੱਡੀ ਚਿੰਤਪੂਰਨੀ ਲਾਗੇ ਖੱਡ 'ਚ ਡਿੱਗੀ
    • truck driver amritsar
      ਟਰੱਕ ਡਰਾਈਵਰ ਦੀ ਸ਼ੱਕੀ ਹਾਲਾਤ ਵਿਚ ਮੌਤ! ਟਰੱਕ ਦੇ ਅੰਦਰੋਂ ਮਿਲੀ ਲਾਸ਼
    • punjab villages news
      ਪੰਜਾਬ ਦੇ 110 ਪਿੰਡਾਂ ਨਾਲ ਜੁੜੀ ਵੱਡੀ ਖ਼ਬਰ! ਕੇਂਦਰ ਨੇ ਚੁੱਕਿਆ ਅਹਿਮ ਕਦਮ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +