ਜਲੰਧਰ, (ਮ੍ਰਿਦੁਲ ਸ਼ਰਮਾ)- ਥਾਣਾ ਭਾਰਗੋ ਕੈਂਪ ਦੀ ਪੁਲਸ ਨੇ 10 ਗ੍ਰਾਮ ਹੈਰੋਇਨ ਨਾਲ ਤਿਲਕ ਨਗਰ ਦੇ ਰਹਿਣ ਵਾਲੇ ਹਰਜਿੰਦਰ ਕੁਮਾਰ ਉਰਫ ਸੋਨੂੰ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਨੂੰ ਏ. ਐੱਸ. ਆਈ. ਰਤਨ ਸਿੰਘ ਨੇ ਐੱਸ. ਪੀ. ਪ੍ਰਾਈਮ ਸਕੂਲ ਕੋਲੋਂ ਫੜਿਆ ਹੈ। ਮੁਲਜ਼ਮ 'ਤੇ ਪਹਿਲਾਂ ਵੀ ਕਈ ਮਾਮਲੇ ਦਰਜ ਹਨ, ਜਿਸ ਨੂੰ ਲੈ ਕੇ ਜਾਂਚ ਕੀਤੀ ਜਾ ਰਹੀ ਹੈ ਕਿ ਮੁਲਜ਼ਮ ਕਿਥੋਂ ਹੈਰੋਇਨ ਲੈ ਕੇ ਆਉਂਦਾ ਹੈ। ਮੁਲਜ਼ਮ ਖਿਲਾਫ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਟੀ. ਐੱਸ. ਯੂ. ਵੱਲੋਂ ਸਰਕਾਰ ਤੇ ਮੈਨੇਜਮੈਂਟ ਖਿਲਾਫ ਅਰਥੀ ਫੂਕ ਮੁਜ਼ਾਹਰਾ
NEXT STORY