Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 09, 2026

    8:46:02 PM

  • schools and colleges to remain closed tomorrow

    ਭਲਕੇ ਬੰਦ ਰਹਿਣਗੇ ਸਕੂਲ-ਕਾਲਜ! CJP ਪ੍ਰਦਰਸ਼ਨ ਕਾਰਨ...

  • rajbir ghumman gets no relief from the high court

    ਰਾਜਬੀਰ ਘੁੰਮਣ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ

  • supreme court  justice sheel nagu  petition

    ਸੁਪਰੀਮ ਕੋਰਟ ਦੇ ਜੱਜ ਸ਼ੀਲ ਨਾਗੂ ਨੇ ਪੰਜਾਬ ਸਰਕਾਰ...

  • major incident in hoshiarpur young man brutally murdered

    ਹੁਸ਼ਿਆਰਪੁਰ 'ਚ ਵੱਡੀ ਵਾਰਦਾਤ! ਨੌਜਵਾਨ ਦਾ ਬੇਰਹਿਮੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਧੁੰਦ ਦੇ ਮੌਸਮ ’ਚ ਵੱਡੇ ਡਰੋਨ ਉਡਾਉਣ ਲੱਗੇ ਸਮੱਗਲਰ, BSF ਨੇ ਫਿਰ ਫੜਿਆ ਡਰੋਨ

PUNJAB News Punjabi(ਪੰਜਾਬ)

ਧੁੰਦ ਦੇ ਮੌਸਮ ’ਚ ਵੱਡੇ ਡਰੋਨ ਉਡਾਉਣ ਲੱਗੇ ਸਮੱਗਲਰ, BSF ਨੇ ਫਿਰ ਫੜਿਆ ਡਰੋਨ

  • Edited By Inder Prajapati,
  • Updated: 03 Jan, 2025 05:46 AM
Amritsar
smugglers started flying big drones in foggy weather
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਨੀਰਜ) - ਮੈਦਾਨੀ ਇਲਾਕਿਆਂ ਦੇ ਨਾਲ-ਨਾਲ ਸਰਹੱਦੀ ਪੇਂਡੂ ਖੇਤਰਾਂ ਵਿਚ ਵੀ ਸੰਘਣੀ ਧੁੰਦ ਪੈ ਰਹੀ ਹੈ ਅਤੇ ਤਾਪਮਾਨ ਵੀ ਤਿੰਨ ਤੋਂ ਚਾਰ ਡਿਗਰੀ ਜਾਂ ਇਸ ਤੋਂ ਵੀ ਹੇਠਾਂ ਜਾ ਚੁੱਕਾ ਹੈ, ਜਿਸ ਦਾ ਫਾਇਦਾ ਉਠਾਉਂਦੇ ਹੋਏ ਭਾਰਤ ਅਤੇ ਪਾਕਿਸਤਾਨ ਵਿਚ ਸਰਗਰਮ ਸਮੱਗਲਰਾਂ ਨੇ ਹੁਣ ਵੱਡੇ ਡਰੋਨ ਉਡਾਉਣੇ ਸ਼ੁਰੂ ਕਰ ਦਿੱਤੇ ਹਨ ਜੋ ਅੱਠ ਤੋਂ ਦਸ ਕਿਲੋ ਜਾਂ ਇਸ ਤੋਂ ਵੀ ਵੱਧ ਭਾਰ ਚੁੱਕਣ ਦੇ ਸਮਰੱਥ ਹਨ। 

ਬੀ. ਐੱਸ. ਐੱਫ. ਵੱਲੋਂ ਜਾਰੀ ਅੰਕੜਿਆਂ ’ਤੇ ਨਜ਼ਰ ਮਾਰੀਏ ਤਾਂ ਪਤਾ ਚੱਲਦਾ ਹੈ ਕਿ ਸਾਲ 2024 ਦੌਰਾਨ ਬੀ. ਐੱਸ. ਐੱਫ. ਵੱਲੋਂ ਵੱਖ-ਵੱਖ ਖੇਤਰਾਂ ਵਿਚ 284 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ 1420 ਕਰੋੜ ਰੁਪਏ ਦੇ ਕਰੀਬ ਦੱਸੀ ਜਾਂਦੀ ਹੈ। ਸਥਿਤੀ ਇਹ ਹੈ ਕਿ 31 ਦਸੰਬਰ 2024 ਨੂੰ ਵੀ ਸਮੱਗਲਰਾਂ ਵੱਲੋਂ ਵੱਡੇ ਡਰੋਨ ਉਡਾਏ ਗਏ ਸਨ ਅਤੇ ਸਰਹੱਦੀ ਪਿੰਡ ਰਾਜਾਤਾਲ ਵਿਚ ਵੱਡੇ ਡਰੋਨ ਫੜੇ ਗਏ ਸਨ ਜੋ ਕਿ ਏ. ਡੀ. ਐੱਸ. ਸਿਸਟਮ ਕਾਰਨ ਹੇਠਾਂ ਡਿੱਗ ਗਏ ਸਨ, ਜਦਕਿ 2 ਜਨਵਰੀ 2025 ਨੂੰ ਵੀ ਇਸੇ ਰਾਜਾਤਾਲ ਇਲਾਕੇ ਵਿਚ ਇੱਕ ਮਿੰਨੀ ਪਾਕਿਸਤਾਨੀ ਡਰੋਨ ਫੜਿਆ ਗਿਆ ਹੈ, ਹਾਲਾਂਕਿ ਉਸ ਨਾਲ ਹੈਰੋਇਨ ਦੀ ਕੋਈ ਖੇਪ ਨਹੀਂ ਫੜੀ ਗਈ ਹੈ।

ਲਗਾਤਾਰ ਉਹੀ ਪੁਰਾਣੇ ਪਿੰਡ ਪਰ ਸਮੱਗਲਰ ਸ਼ਿਕੰਜੇ ਤੋਂ ਬਾਹਰ  
ਬੀ. ਐੱਸ. ਐੱਫ. ਅਤੇ ਪੰਜਾਬ ਪੁਲਸ ਵੱਲੋਂ ਫੜੇ ਗਏ ਡਰੋਨ ਅਤੇ ਹੈਰੋਇਨ ਦੀਆਂ ਖੇਪਾਂ ਅੱਠ ਤੋਂ ਦਸ ਪਿੰਡਾਂ ਵਿਚ ਹਨ, ਜਿੱਥੋਂ ਡਰੋਨ ਅਤੇ ਹੈਰੋਇਨ ਦੀਆਂ ਖੇਪਾਂ ਦੀ ਲਗਾਤਾਰ ਮੂਵਮੈਂਟ ਹੁੰਦੀ ਰਹਿੰਦੀ ਹੈ ਪਰ ਇਨ੍ਹਾਂ ਪਿੰਡਾਂ ਵਿਚ ਸਰਗਰਮ ਸਮੱਗਲਰ ਸੁਰੱਖਿਆ ਏਜੰਸੀਆਂ ਦੇ ਸਿਕੰਜ਼ੇ ਤੋਂ ਬਾਹਰ ਨਜ਼ਰ ਆ ਰਹੇ ਹਨ। ਇੰਨਾਂ ਪਿੰਡਾਂ ਵਿਚ ਹਵੇਲੀਆਂ, ਰਾਜਾਤਾਲ, ਰਤਨਖੁਰਦ, ਧਨੋਆ ਕਲਾਂ ਅਤੇ ਧਨੋਆ ਖੁਰਦ, ਮੁਹਾਵਾ, ਬੱਲੜਵਾਲ, ਕੱਕੜ ਆਦਿ ਦੇ ਨਾਂ ਸ਼ਾਮਲ ਹਨ ਪਰ ਡਰੋਨ ਅਤੇ ਹੈਰੋਇਨ ਦੀ ਸਮੱਗਲਿੰਗ ਰੁਕਣ ਦਾ ਨਾਂ ਨਹੀਂ ਲੈ ਰਹੀ ਹੈ, ਜਿਸ ਨਾਲ ਕਈ ਸਵਾਲ ਖੜ੍ਹੇ ਹੋ ਰਹੇ ਹਨ।

ਹੁਣ ਤੱਕ ਫੜੇ ਜਾ ਚੁੱਕੇ ਹਨ 297 ਡਰੋਨ 
ਬੀ. ਐੱਸ. ਐੱਫ. ਵਲੋਂ ਵੱਖ-ਵੱਖ ਮਾਮਲਿਆਂ ਵਿਚ ਅਜੇ ਤੱਕ 297 ਡਰੋਨ ਜਨਵਰੀ 2024 ਤੋਂ ਲੈ ਕੇ ਦਸੰਬਰ 2024 ਤੱਕ ਫੜੇ ਜਾ ਚੁੱਕੇ ਹਨ, ਇਨ੍ਹਾਂ ਵਿਚ ਜ਼ਿਆਦਾਤਰ ਮਿੰਨੀ ਡਰੋਨ ਹਨ ਜੋ ਅੱਧਾ ਕਿਲੋ ਭਾਰ ਚੁੱਕਣ ਦੇ ਸਮਰੱਥ ਹਨ ਪਰ ਸਰਦੀਆਂ ਦੇ ਦਿਨਾਂ ਵਿੱਚ ਵੱਡੇ ਡਰੋਨ ਉੱਡਣੇ ਸ਼ੁਰੂ ਹੋ ਜਾਂਦੇ ਹਨ।

161 ਸਮੱਗਲਰ ਫੜੇ, ਸਾਰੇ 20 ਤੋਂ 25 ਸਾਲ ਦੀ ਉਮਰ ਦੇ 
ਬੀ. ਐੱਸ. ਐੱਫ. ਵੱਲੋਂ 161 ਸਮੱਗਲਰਾਂ, ਜਿਨ੍ਹਾਂ ਵਿਚ 94 ਸਮੱਗਲਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ 67 ਸਮੱਗਲਰ ਸ਼ੱਕ ਦੇ ਘੇਰੇ ਵਿਚ ਹਨ। ਇਸ ਤੋਂ ਇਲਾਵਾ 126 ਨਸ਼ਾ ਸਮੱਗਲਰਾਂ ਦੀ ਸੂਚੀ ਪੰਜਾਬ ਪੁਲਸ ਨੂੰ ਦਿੱਤੀ ਜਾ ਚੁੱਕੀ ਹੈ। ਸਭ ਤੋਂ ਵੱਡੀ ਗੱਲ ਇਹ ਹੈ ਕਿ ਫੜੇ ਗਏ ਸਾਰੇ ਸਮੱਗਲਰਾਂ ਦੀ ਉਮਰ 20 ਤੋਂ 25 ਸਾਲ ਦੇ ਵਿਚਕਾਰ ਹੈ। ਵਿਦੇਸ਼ਾਂ ਵਿੱਚ ਬੈਠੇ ਸਮੱਗਲਰ ਬੇਰੁਜ਼ਗਾਰੀ ਦਾ ਫਾਇਦਾ ਉਠਾ ਕੇ ਸਰਹੱਦੀ ਖੇਤਰਾਂ ਦੇ ਨੌਜਵਾਨਾਂ ਨੂੰ ਆਪਣਾ ਸ਼ਿਕਾਰ ਬਣਾ ਰਹੇ ਹਨ।

ਚਾਈਨਾ ਡੋਰ ਖਿਲਾਫ ਪੁਲਸ ਉਡਾ ਰਹੀ ਹੈ ਡਰੋਨ 
ਕਿਸੇ ਵੀ ਆਧੁਨਿਕ ਤਕਨੀਕ ਦਾ ਸਮਾਜਸੇਵਾ ਲਈ ਪ੍ਰਯੋਗ ਕਰਨਾ ਹੈ ਜਾ ਫਿਰ ਸਮਾਜ ਦੇ ਵਿਰੋਧ ਵਿਚ ਪ੍ਰਯੋਗ ਕਰਨਾ ਹੈ, ਇਸ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਇੱਕ ਪਾਸੇ ਜਿੱਥੇ ਸਮੱਗਲਰ ਹੈਰੋਇਨ ਜਾ ਹਥਿਆਰਾਂ ਦੀ ਖੇਪ ਇੱਧਰ-ਉੱਧਰ ਕਰਨ ਲਈ ਡਰੋਨ ਉਡਾ ਰਹੇ ਹਨ ਤਾਂ ਉਥੇ ਪੁਲਸ ਨੇ ਸਮਾਜ ਸੇਵਾ ਦੇ ਕੰਮ ਵਿਚ ਜਿੰਨਾਂ ਵਿਚ ਚਾਈਨਾ ਡੋਰ ਦਾ ਪ੍ਰਯੋਗ ਕਰਨ ਵਾਲੇ ਲੋਕਾਂ ਨੂੰ ਫੜਨ ਲਈ ਡਰੋਨ ਉਡਾਉਣੇ ਸ਼ੁਰੂ ਕਰ ਦਿੱਤੇ ਹਨ ਅਤੇ ਹੁਣ ਤੱਕ ਚਾਰ ਵੱਖ-ਵੱਖ ਮਾਮਲਿਆਂ ਵਿਚ ਇੱਕ ਹਜ਼ਾਰ ਤੋਂ ਵੱਧ ਚਾਈਨਾ ਡੋਰ ਗੱਟੂ ਫੜੇ ਜਾ ਚੁੱਕੇ ਹਨ। ਹਾਲਾਂਕਿ ਇਹ ਉਪਰਾਲਾ ਮੁੱਖ ਤੌਰ ’ਤੇ ਕੇਂਦਰੀ ਹਲਕੇ ਵਿੱਚ ਪੈਂਦੇ ਥਾਣਾ ਗੇਟ ਹਕੀਮਾ ਵਿੱਚ ਕੀਤਾ ਜਾ ਰਿਹਾ ਹੈ।

  • foggy weather
  • Smugglers
  • drone
  • BSF

ਪੰਜਾਬ ਦੀ ਸਿਆਸਤ 'ਚ ਨਵਾਂ ਮੋੜ ! ਬਣਨ ਜਾ ਰਹੀ ਇਕ ਹੋਰ ਸਿਆਸੀ ਪਾਰਟੀ

NEXT STORY

Stories You May Like

  • pakistani drone  heroin  bsf
    ਪਾਕਿਸਤਾਨੀ ਤਸਕਰਾਂ ਨੇ ਡਰੋਨ ਰਾਹੀਂ ਭੇਜੀ ਹੈਰੋਇਨ ! BSF ਨੇ ਕੀਤੀ ਬਰਾਮਦ
  • action by bsf in amritsar  heroin and opium recovered
    ਅੰਮ੍ਰਿਤਸਰ 'ਚ BSF ਦੀ ਵੱਡੀ ਕਾਰਵਾਈ! ਕਰੋੜਾਂ ਦੀ ਹੈਰੋਇਨ, ਅਫ਼ੀਮ ਕੀਤੀ ਬਰਾਮਦ, ਡਰੋਨ ਵੀ ਮਿਲਿਆ
  • major bsf operation in amritsar  one kilogram of heroin and a drone seized
    ਅੰਮ੍ਰਿਤਸਰ 'ਚ BSF ਦੀ ਵੱਡੀ ਕਾਰਵਾਈ! ਇਕ ਕਿੱਲੋ ਹੈਰੋਇਨ ਤੇ ਡਰੋਨ ਬਰਾਮਦ
  • bsf constable
    BSF ਦੀ ਮਹਿਲਾ ਕਾਂਸਟੇਬਲ ਦੀ ਗੋਲੀ ਲੱਗਣ ਨਾਲ ਮੌਤ
  • sarai amanat khan police recovered 1 5 kg of heroin and two drones
    ਥਾਣਾ ਸਰਾਏ ਅਮਾਨਤ ਖਾਂ ਪੁਲਸ ਨੇ ਡੇਢ ਕਿਲੋ ਹੈਰੋਇਨ ਤੇ 2 ਡਰੋਨ ਕੀਤੇ ਬਰਾਮਦ
  • pakistan bsf nationals
    BSF ਵੱਲੋਂ ਮਾਰੇ ਗਏ ਨਾਗਰਿਕਾਂ 'ਤੇ ਭੜਕਿਆ ਪਾਕਿਸਤਾਨ ! ਭਾਰਤੀ ਡਿਪਲੋਮੈਟ ਨੂੰ ਕੀਤਾ ਤਲਬ
  • drone show dedicated to the 650th prakash purab of guru ravidas maharaj ji
    ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦਾਸਪੁਰ 'ਚ ਅੱਜ ਹੋਵੇਗੀ ਡਰੋਨ ਸ਼ੋਅ
  • drone show prakash purab of sri guru ravidas ji rupnagar tomorrow
    ਰੂਪਨਗਰ ਵਿਖੇ ਭਲਕੇ ਹੋਵੇਗਾ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅ
  • congress raises questions poor management jalandhar civil hospital
    'ਕਿੱਥੇ ਗਈ ਸਿਹਤ ਕ੍ਰਾਂਤੀ?', ਜਲੰਧਰ ਸਿਵਲ ਹਸਪਤਾਲ ਵਿੱਚ ਗੰਦਗੀ ਤੇ ਮਾੜੇ...
  • lpu protest revelation
    LPU ਮਾਮਲੇ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ! ਵਾਇਰਲ ਪੋਸਟ ਦਾ ਸੱਚ ਆਇਆ ਸਾਹਮਣੇ,...
  • major forecast by meteorological department rain winds and storms in punjab
    ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ! ਪੰਜਾਬ 'ਚ 3 ਦਿਨ ਹਨ੍ਹੇਰੀ-ਤੂਫ਼ਾਨ ਨਾਲ...
  • long power cut in punjab on saturday
    ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...
  • bodybuilder varinder singh ghumman s death anniversary
    ਬਾਡੀ ਬਿਲਡਰ ਵਰਿੰਦਰ ਘੁੰਮਣ ਦੀ ਬਰਸੀ ਮੌਕੇ ਭਰਾ ਨੇ ਕੀਤੇ ਵੱਡੇ ਖ਼ੁਲਾਸੇ! ਕਰੋੜਾਂ...
  • dispute over train departure superintendent attacks manager with a stick
    ਜਲੰਧਰ 'ਚ ਟਰੇਨ ਰਵਾਨਾ ਕਰਨ ਨੂੰ ਲੈ ਕੇ ਵਿਵਾਦ, ਸੁਪਰਡੈਂਟ ਨੇ ਮੈਨੇਜਰ 'ਤੇ...
  • vigilance action at patwar khana in district administrative complex jalandhar
    ਜਲੰਧਰ 'ਚ DC ਦੇ ਨੱਕ ਹੇਠਾਂ ਸਾਲਾਂ ਤੋਂ ਪਟਵਾਰਖਾਨੇ ’ਚ ਛਾਇਆ ਹੋਇਆ ਹੈ...
  • bjp protests over smart city scams in jalandhar
    ਜਲੰਧਰ 'ਚ ਸਮਾਰਟ ਸਿਟੀ ਘਪਲਿਆਂ ਨੂੰ ਲੈ ਕੇ ਭਾਜਪਾ ਦਾ ਰੋਸ ਪ੍ਰਦਰਸ਼ਨ
Trending
Ek Nazar
long power cut in punjab on saturday

ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...

labour party won special election

ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...

jp nadda  himachal pradesh  highway project  kishau project

JP ਨੱਢਾ ਨੇ ਹਿਮਾਚਲ ਪ੍ਰਦੇਸ਼ 'ਚ 55,103 ਕਰੋੜ ਦੇ ਹਾਈਵੇਅ ਪ੍ਰਾਜੈਕਟਾਂ ਦੀ ਕੀਤੀ...

iraq rejected syria s request

4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ...

statement of  shehbaz sharif

ਪਾਕਿਸਤਾਨ ਦੇ PM ਨੇ ਸਾਊਦੀ ਅਰਬ 'ਤੇ ਹੂਤੀ ਬਾਗੀਆਂ ਦੇ ਹਮਲਿਆਂ ਦੀ ਕੀਤੀ ਨਿੰਦਾ

us lawmaker jayapal microsoft green card program

ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ...

trump honored ceo of microsoft

ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ

krishnamoorthi praised smit machhar

ਅਮਰੀਕੀ ਕਾਂਗਰਸਮੈਨ ਕ੍ਰਿਸ਼ਨਾਮੂਰਤੀ ਨੇ ਭਾਰਤੀ ਪਾਇਲਟ ਸਮਿਤ ਮਛਾਰ ਦੀ ਬਹਾਦਰੀ ਦੀ...

incident in  mexican prison

ਮੈਕਸੀਕਨ ਜੇਲ੍ਹ 'ਚ ਹਿੰਸਕ ਝੜਪ, 10 ਮੌਤਾਂ ਤੇ 16 ਹੋਰ ਜ਼ਖਮੀ

major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

harbhajan mann s heart touching statement

ਵਿਆਹ ਪ੍ਰੋਗਰਾਮ ਲਾਉਣ ਨੂੰ ਲੈ ਕੇ ਹਰਭਜਨ ਮਾਨ ਦਾ ਦਿਲ ਨੂੰ ਛੂਹਣ ਵਾਲਾ ਬਿਆਨ,...

china s k visa

ਇਕ ਸਾਲ ਬਾਅਦ ਵੀ ਚੀਨ ਦਾ 'K ਵੀਜ਼ਾ' ਬਣਿਆ ਬੁਝਾਰਤ; ਬਿਨੈਕਾਰ ਹੋ ਰਹੇ ਖੁਆਰ

government job 27 lakh rupees excise officer police

ਸਰਕਾਰੀ ਨੌਕਰੀ ਲਈ ਦਿੱਤੇ 27 ਲੱਖ, ਆਬਕਾਰੀ ਅਧਿਕਾਰੀ ਦੀ ਕੁਰਸੀ 'ਤੇ ਬੈਠਦੇ ਹੀ ਹੋ...

assets worth seized in 5 drug smuggling cases in sonbhadra

ਸੋਨਭੱਦਰ ’ਚ ਨਸ਼ਾ ਸਮੱਗਲਿੰਗ ਦੇ 5 ਮਾਮਲਿਆਂ ’ਚ 5.32 ਕਰੋੜ ਦੀ ਜਾਇਦਾਦ ਜ਼ਬਤ

heavy rain expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab schools  education department  decision
      ਪੰਜਾਬ ਦੇ ਸਕੂਲਾਂ ਨੂੰ ਲੈ ਕੇ ਵੱਡਾ ਫ਼ੈਸਲਾ, ਸਕੂਲ ਮੁਖੀਆਂ ਨੂੰ ਜਾਰੀ ਹੋਏ ਵਿਸ਼ੇਸ਼...
    • supreme court  justice sheel nagu  petition
      ਸੁਪਰੀਮ ਕੋਰਟ ਦੇ ਜੱਜ ਸ਼ੀਲ ਨਾਗੂ ਨੇ ਪੰਜਾਬ ਸਰਕਾਰ ਦੀ ਪਟੀਸ਼ਨ ਤੋਂ ਖੁਦ ਨੂੰ ਕੀਤਾ...
    • punjab dgp notification
      ਪੰਜਾਬ ਨੂੰ ਮਿਲਿਆ ਪੱਕਾ ਡੀਜੀਪੀ, ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ
    • shots fired at nambardar s house in patti
      ਪੱਟੀ 'ਚ ਨੰਬਰਦਾਰ ਦੇ ਘਰ 'ਤੇ ਫਾਇਰਿੰਗ, ਇਲਾਕੇ 'ਚ ਸਹਿਮ ਦਾ ਮਾਹੌਲ
    • pastor balwinder over suspicion of illicit relations
      ਪਾਸਟਰ ਬਲਵਿੰਦਰ ਦੇ ਕਤਲ ਮਾਮਲੇ 'ਚ ਵੱਡਾ ਖੁਲਾਸਾ, ਸਾਹਮਣੇ ਆਇਆ ਪੂਰਾ ਸੱਚ
    • bodybuilder varinder singh ghumman s death anniversary
      ਬਾਡੀ ਬਿਲਡਰ ਵਰਿੰਦਰ ਘੁੰਮਣ ਦੀ ਬਰਸੀ ਮੌਕੇ ਭਰਾ ਨੇ ਕੀਤੇ ਵੱਡੇ ਖ਼ੁਲਾਸੇ! ਕਰੋੜਾਂ...
    • suspended former dig harcharan singh bhullar appears in court major statement
      ਮੁਅੱਤਲ ਸਾਬਕਾ DIG ਹਰਚਰਨ ਸਿੰਘ ਭੁੱਲਰ ਦੀ ਅਦਾਲਤ 'ਚ ਪੇਸ਼ੀ, ਪਹਿਲੀ ਵਾਰ ਦਿੱਤਾ...
    • grocery store  thief  theft
      ਮੋਗਾ : ਕਰਿਆਨੇ ਦੀ ਦੁਕਾਨ ’ਚ ਚੋਰੀ, 30 ਹਜ਼ਾਰ ਰੁਪਏ ਦੀ ਨਕਦੀ ਲੈ ਕੇ ਫ਼ਰਾਰ ਹੋਏ...
    • saudi arabia young man dies in road accident
      ਰੋਜ਼ੀ ਰੋਟੀ ਲਈ 14 ਸਾਲ ਤੋਂ ਸਾਊਦੀ ਅਰਬ ਰਹਿ ਰਹੇ ਵਿਅਕਤੀ ਦੀ ਮੌਤ, ਪਰਿਵਾਰ 'ਤੇ...
    • dispute over train departure superintendent attacks manager with a stick
      ਜਲੰਧਰ 'ਚ ਟਰੇਨ ਰਵਾਨਾ ਕਰਨ ਨੂੰ ਲੈ ਕੇ ਵਿਵਾਦ, ਸੁਪਰਡੈਂਟ ਨੇ ਮੈਨੇਜਰ 'ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +