ਲੁਧਿਆਣਾ (ਅਨਿਲ): ਥਾਣਾ ਮਿਹਰਬਾਨ ਦੀ ਪੁਲਸ ਨੇ ਇਕ ਸ਼ਰਾਬ ਤਸਕਰ ਨੂੰ 11 ਬੋਤਲਾਂ ਨਾਜਾਇਜ਼ ਸ਼ਰਾਬ ਨਾਲ ਗ੍ਰਿਫ਼ਤਾਰ ਕੀਤਾ ਗਿਆ ਹੈ। ਜਾਂਚ ਅਧਿਕਾਰੀ ਤਲਵਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੇ ਗਸ਼ਤ ਦੌਰਾਨ ਪਿੰਡ ਚੂਹੜਵਾਲ ਵਿਚ ਸੁੱਚਾ ਸਿੰਘ ਪੁੱਤਰ ਸੌਦਾਗਰ ਸਿੰਘ ਵਾਸੀ ਚੂਹੜਵਾਲ ਨੂੰ 11 ਬੋਤਲਾਂ ਨਾਜਾਇਜ਼ ਸ਼ਰਾਬ ਨਾਲ ਗ੍ਰਿਫ਼ਤਾਰ ਕਰਕੇ ਮੁਲਜ਼ਮ ਦੇ ਖ਼ਿਲਾਫ਼ ਥਾਣਾ ਮੇਹਰਬਾਨ ਵਿਚ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਸਰਕਾਰ ਨੇ ਪੂਰੀ ਕੀਤੀ ਗਾਰੰਟੀ, ਮੁੱਖ ਮੰਤਰੀ ਨੇ ਖੁਦ ਦਿੱਤੀ ਜਾਣਕਾਰੀ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਗਿਆਨੀ ਰਘਬੀਰ ਸਿੰਘ ਨੂੰ ਹਟਾਉਣ ਪਿੱਛੋਂ ਨਵੇਂ ਜਥੇਦਾਰਾਂ ਦੀ ਨਿਯੁਕਤੀ
NEXT STORY