Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 01, 2026

    11:40:49 PM

  • punjab police sho

    ਵੱਡੀ ਖ਼ਬਰ: ਪੰਜਾਬ ਪੁਲਸ ਦੀ SHO ਬਰਖ਼ਾਸਤ! ਜਾਣੋ...

  • shiromani akali dal campaign

    ਪੰਜਾਬ 'ਚ ਚੋਣਾਂ ਤੋਂ ਪਹਿਲਾਂ ਤੇਜ਼ ਹੋਈ ਹਲਚਲ! 6...

  • president of india droupadi murmu to visit punjab

    ਵੱਡੀ ਖ਼ਬਰ: ਪੰਜਾਬ ਆਉਣਗੇ ਭਾਰਤ ਦੇ ਰਾਸ਼ਟਰਪਤੀ...

  • five senior punjab police ips officers have retired

    ਪੰਜਾਬ ਪੁਲਸ ਦੇ 5 ਸੀਨੀਅਰ IPS ਅਫ਼ਸਰ ਹੋਏ ਸੇਵਾਮੁਕਤ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਅੰਮ੍ਰਿਤਸਰ ’ਚ ਸੱਪਾਂ ਦਾ ਕਹਿਰ: 55 ਮਰੀਜ਼ ਹਸਪਤਾਲ ਦੀ ਐਮਰਜੈਂਸੀ 'ਚ ਦਾਖ਼ਲ, ਬਣਿਆ ਡਰ ਦਾ ਮਾਹੌਲ

PUNJAB News Punjabi(ਪੰਜਾਬ)

ਅੰਮ੍ਰਿਤਸਰ ’ਚ ਸੱਪਾਂ ਦਾ ਕਹਿਰ: 55 ਮਰੀਜ਼ ਹਸਪਤਾਲ ਦੀ ਐਮਰਜੈਂਸੀ 'ਚ ਦਾਖ਼ਲ, ਬਣਿਆ ਡਰ ਦਾ ਮਾਹੌਲ

  • Edited By Shivani Bassan,
  • Updated: 26 Jul, 2026 05:20 PM
Amritsar
snake plague in amritsar
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਦਲਜੀਤ)- ਅੰਮ੍ਰਿਤਸਰ ’ਚ ਬਰਸਾਤੀ ਮੌਸਮ ਕਾਰਨ ਜ਼ਹਿਰੀਲੇ ਸੱਪਾਂ ਦਾ ਖ਼ਤਰਾ ਬਹੁਤ ਵਧ ਗਿਆ ਹੈ। ਪਿਛਲੇ ਕਰੀਬ ਇਕ ਮਹੀਨੇ ’ਚ ਹੀ 55 ਲੋਕ ਸੱਪ ਦੇ ਡੰਗਣ ਦਾ ਸ਼ਿਕਾਰ ਹੋ ਕੇ ਗੁਰੂ ਨਾਨਕ ਦੇਵ ਹਸਪਤਾਲ ਦੀ ਐਮਰਜੈਂਸੀ ਵਿੱਚ ਦਾਖ਼ਲ ਹੋ ਚੁੱਕੇ ਹਨ। ਇਹ ਅੰਕੜਾ ਸ਼ਹਿਰੀ ਅਤੇ ਦਿਹਾਤੀ ਇਲਾਕਿਆਂ ’ਚ ਫੈਲ ਰਹੇ ਖ਼ਤਰੇ ਦੀ ਪ੍ਰਤੱਖ ਤਸਵੀਰ ਹੈ। ਹਾਲਾਤ ਦੀ ਗੰਭੀਰਤਾ ਨੂੰ ਦੇਖਦਿਆਂ ਹਸਪਤਾਲ ’ਚ ਡਾਕਟਰ ਨਿਰੰਤਰ ਅਲਰਟ ’ਤੇ ਹਨ। ਰਾਹਤ ਦੀ ਗੱਲ ਇਹ ਹੈ ਕਿ ਹੁਣ ਤੱਕ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਪਰ ਥੋੜ੍ਹੀ ਜਿਹੀ ਵੀ ਲਾਪ੍ਰਵਾਹੀ ਜਾਨਲੇਵਾ ਸਾਬਿਤ ਹੋ ਸਕਦੀ ਹੈ।

ਇਹ ਵੀ ਪੜ੍ਹੋ- ਪੰਜਾਬ 'ਚ 19 ਜ਼ਿਲ੍ਹੇ DARK ZONE 'ਚ, ਪੜ੍ਹੋ ਹੈਰਾਨ ਕਰ ਦੇਣ ਵਾਲੀ ਖ਼ਬਰ

ਜਾਣਕਾਰੀ ਅਨੁਸਾਰ ਬਾਰਿਸ਼ ਕਾਰਨ ਖੁੱਡਾਂ ’ਚ ਪਾਣੀ ਭਰਨ ਕਰਕੇ ਸੱਪ ਬਾਹਰ ਨਿਕਲ ਕੇ ਰਿਹਾਇਸ਼ੀ ਇਲਾਕਿਆਂ, ਨੀਵੇਂ ਇਲਾਕਿਆਂ, ਖਾਲੀ ਪਲਾਟਾਂ ਅਤੇ ਨਮੀ ਵਾਲੀਆਂ ਥਾਵਾਂ ਵੱਲ ਆ ਰਹੇ ਹਨ। ਇਸ ਵਾਰ ਬੱਚਿਆਂ ਤੋਂ ਲੈ ਕੇ ਬਜ਼ੁਰਗਾਂ ਤੱਕ ਹਰ ਉਮਰ ਦੇ ਲੋਕ ਇਸ ਦਾ ਸ਼ਿਕਾਰ ਹੋ ਰਹੇ ਹਨ।

ਇਹ ਵੀ ਪੜ੍ਹੋ- ਅੰਮ੍ਰਿਤਸਰ: ਸਿੱਖਿਆ ਵਿਭਾਗ ਦਾ ਵੱਡਾ ਧਮਾਕਾ, ਲੱਖਾਂ ਦੇ ਘਪਲੇ ’ਚ BPEO ਸਮੇਤ 4 ਖ਼ਿਲਾਫ਼ ਕਾਰਵਾਈ

ਸਰਕਾਰੀ ਹਸਪਤਾਲ ’ਚ ‘ਐਂਟੀ-ਸਨੇਕ ਵੇਨਮ’ ਦਾ ਮੁਫ਼ਤ ਇਲਾਜ

ਗੁਰੂ ਨਾਨਕ ਦੇਵ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਡਾ. ਕਰਮਜੀਤ ਸਿੰਘ ਨੇ ਦੱਸਿਆ ਕਿ ਹਸਪਤਾਲ ’ਚ ਆਉਣ ਵਾਲੇ ਹਰ ਮਰੀਜ਼ ਦਾ ਪਹਿਲ ਦੇ ਆਧਾਰ ’ਤੇ ਤੁਰੰਤ ਇਲਾਜ ਕੀਤਾ ਜਾ ਰਿਹਾ ਹੈ। ਬਰਸਾਤ ਦੇ ਦਿਨਾਂ ’ਚ ਸੱਪ ਡੰਗਣ ਦੇ ਮਾਮਲੇ ਤੇਜ਼ੀ ਨਾਲ ਵਧਦੇ ਹਨ, ਜਿਸ ਲਈ ਹਸਪਤਾਲ ਕੋਲ ‘ਐਂਟੀ-ਸਨੇਕ ਵੇਨਮ’ ਦੇ ਟੀਕੇ ਪੂਰੀ ਮਾਤਰਾ ’ਚ ਉਪਲਬਧ ਹਨ। ਨਿੱਜੀ ਹਸਪਤਾਲਾਂ ’ਚ ਇਹ ਇਲਾਜ ਬਹੁਤ ਮਹਿੰਗਾ ਹੈ, ਜਦਕਿ ਸਰਕਾਰੀ ਹਸਪਤਾਲ ’ਚ ਇਹ ਬਿਲਕੁਲ ਮੁਫ਼ਤ ਦਿੱਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ- ਪੰਜਾਬ ਪੁਲਸ ਦੇ ASI ਦੀ ਦਰਦਨਾਕ ਮੌਤ, ਡਿਊਟੀ ਤੋਂ ਪਰਤਦੇ ਸਮੇਂ...

ਝਾੜ-ਫੂਕ ਦੇ ਚੱਕਰ ’ਚ ਨਾ ਪਵੋ, ਤੁਰੰਤ ਹਸਪਤਾਲ ਪੁੱਜੋ : ਡਾ. ਸਵਰਨਜੀਤ ਧਵਨ

ਸਾਬਕਾ ਸਿਵਲ ਸਰਜਨ ਡਾ. ਸਵਰਨਜੀਤ ਧਵਨ ਨੇ ਆਮ ਜਨਤਾ ਨੂੰ ਅਪੀਲ ਕੀਤੀ ਕਿ ਸੱਪ ਡੰਗਣ ’ਤੇ ਸਮਾਂ ਬਰਬਾਦ ਕੀਤੇ ਬਿਨਾਂ ਤੁਰੰਤ ਸਰਕਾਰੀ ਹਸਪਤਾਲ ਪਹੁੰਚੋ। ਝਾੜ-ਫੂਕ ਜਾਂ ਘਰੇਲੂ ਨੁਸਖ਼ਿਆਂ ਦੇ ਚੱਕਰ ’ਚ ਪੈਣਾ ਜਾਨਲੇਵਾ ਸਾਬਿਤ ਹੋ ਸਕਦਾ ਹੈ। ਸਿਹਤ ਵਿਭਾਗ ਵੱਲੋਂ ਸਾਰੇ ਸਰਕਾਰੀ ਹਸਪਤਾਲਾਂ ਨੂੰ ਹਾਈ ਅਲਰਟ ’ਤੇ ਰੱਖਿਆ ਗਿਆ ਹੈ। ਮਾਹਿਰਾਂ ਅਨੁਸਾਰ ਜੇਕਰ ਬਾਰਿਸ਼ਾਂ ਦਾ ਸਿਲਸਿਲਾ ਇਵੇਂ ਹੀ ਜਾਰੀ ਰਿਹਾ ਤਾਂ ਸੱਪਾਂ ਦੇ ਮਾਮਲੇ ਹੋਰ ਵਧ ਸਕਦੇ ਹਨ।

ਸੱਪ ਘਰਾਂ ਵੱਲ ਕਿਉਂ ਆਉਂਦੇ ਹਨ?

ਜਾਣੋ ਵੱਡੇ ਕਾਰਨ

ਬਰਸਾਤ ਕਾਰਨ ਖੁੱਡਾਂ ਵਿਚ ਪਾਣੀ ਭਰ ਜਾਣਾ।

ਘਰਾਂ ਦੇ ਨੇੜੇ ਕੂੜਾ ਅਤੇ ਗੰਦਗੀ।

ਚੂਹਿਆਂ ਦੀ ਵੱਧ ਗਿਣਤੀ (ਸੱਪਾਂ ਦੀ ਖੁਰਾਕ)।

ਨਮੀ ਅਤੇ ਠੰਡੀਆਂ ਥਾਵਾਂ ਦੀ ਲੋੜ।

ਖਾਲੀ ਪਲਾਟ ਅਤੇ ਝਾੜੀਆਂ ਵਾਲੇ ਇਲਾਕੇ।

ਰਾਤ ਸਮੇਂ ਰੋਸ਼ਨੀ ਦੀ ਘਾਟ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • Snake bite
  • Amritsar
  • hospital emergency
  • ਸੱਪ ਦਾ ਡੰਗ
  • ਅੰਮ੍ਰਿਤਸਰ
  • ਹਸਪਤਾਲ ਦੀ ਐਮਰਜੈਂਸੀ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

NEXT STORY

Stories You May Like

  • the severity of a snakebite
    ਸੱਪਾਂ ਦੇ ਡੰਗ ਦਾ ਕਹਿਰ, ਜਾਨ ਲਈ ਖ਼ਤਰਾ ਬਣਦੀ ਹੈ ਇਲਾਜ ’ਚ ਕੀਤੀ ਦੇਰੀ
  • poonch district hospital  fire
    ਜੰਮੂ-ਕਸ਼ਮੀਰ: ਪੁੰਛ ਜ਼ਿਲ੍ਹਾ ਹਸਪਤਾਲ 'ਚ ਲੱਗੀ ਅੱਗ, ਕਰਮਚਾਰੀਆਂ 'ਚ ਦਹਿਸ਼ਤ ਦਾ ਮਾਹੌਲ
  • 140 people fall ill after eating bhelpuri in malegaon
    ਨਾਸਿਕ ਦੇ ਮਾਲੇਗਾਓਂ 'ਚ ਭੇਲਪੁਰੀ ਖਾਣ ਨਾਲ 140 ਲੋਕ ਬੀਮਾਰ, ਹਸਪਤਾਲ 'ਚ ਕਰਵਾਇਆ ਦਾਖ਼ਲ
  • plane in mid air turns into a battleground
    ਹਵਾ 'ਚ ਉੱਡਦਾ ਜਹਾਜ਼ ਬਣਿਆ ਜੰਗ ਦਾ ਅਖਾੜਾ: ਕੇਬਿਨ 'ਚ ਮੁਸਾਫ਼ਰਾਂ ਵਿਚਾਲੇ ਚੱਲੇ ਘਸੁੰਨ-ਮੁੱਕੇ (ਵੇਖੋ Video)
  • hiv cases
    ਲਹਿੰਦੇ ਪੰਜਾਬ ’ਚ HIV ਦਾ ਕਹਿਰ,  ਇਕੱਲੇ ਲਾਹੌਰ ’ਚ 7,041 ਮਰੀਜ਼
  • 25  of the world  s doctors are over 55
    ਦੁਨੀਆ ਦੇ 25 ਫੀਸਦੀ ਡਾਕਟਰ 55 ਤੋਂ ਪਾਰ, ਅਮੀਰ ਦੇਸ਼ਾਂ ’ਚ ਹਰ ਤੀਜਾ ਡਾਕਟਰ ਰਿਟਾਇਰਮੈਂਟ ਦੇ ਨੇੜੇ
  • undertrial prisoner murdered in amritsar central jail
    ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ’ਚ ਹਵਾਲਾਤੀ ਦਾ ਕਤਲ, ਚੱਪਲ ਨੂੰ ਲੈ ਕੇ ਹੋਇਆ ਵਿਵਾਦ
  • nse shares rise 2 percent in first day trade  become world  s largest exchange
    NSE ਦਾ ਸ਼ੇਅਰ ਪਹਿਲੇ ਦਿਨ ਦੇ ਕਾਰੋਬਾਰ ’ਚ 2 ਫੀਸਦੀ ਚੜ੍ਹਿਆ, 2 ਫੀਸਦੀ ਦੇ ਵਾਧੇ ਨਾਲ ਹੋਏ ਬੰਦ
  • temperatures in districts bordering hilly areas
    ਪੰਜਾਬ 'ਚ ਸਵੇਰੇ-ਸ਼ਾਮ ਠੰਡ ਦੀ ਦਸਤਕ, ਪਹਾੜੀ ਇਲਾਕਿਆਂ ਨਾਲ ਲੱਗਦੇ ਜ਼ਿਲ੍ਹਿਆਂ...
  • three accused arrested in lpu protest case
    LPU ਦੇ ਮਾਮਲੇ 'ਚ ਵੱਡੀ ਅਪਡੇਟ! ਪੁਲਸ ਨੇ 3 ਮੁਲਜ਼ਮ ਕੀਤੇ ਗ੍ਰਿਫ਼ਤਾਰ, ਮੁੰਬਈ...
  • new cctv footage of the looting at the lpu shopping center has surfaced
    LPU 'ਚ ਕੀਤੀ ਲੁੱਟ ਦੀ ਨਵੀਂ ਵੀਡੀਓ ਆਈ ਸਾਹਮਣੇ! CCTV 'ਚ ਵੱਡਾ ਖ਼ੁਲਾਸਾ
  • hooliganism in jalandhar  dispute over dogs
    ਜਲੰਧਰ 'ਚ ਗੁੰਡਾਗਰਦੀ! ਕੁੱਤਿਆਂ ਕਾਰਨ ਹੋਇਆ ਵਿਵਾਦ, ਘਰ 'ਤੇ ਚੱਲੇ ਇੱਟਾਂ-ਪੱਥਰ
  • swine flu cases on the rise in jalandhar
    ਜਲੰਧਰ 'ਚ ਵੱਧਣ ਲੱਗੀ ਇਹ ਭਿਆਨਕ ਬੀਮਾਰੀ! ਮਰੀਜ਼ਾਂ ਦਾ ਵਧਿਆ ਅੰਕੜਾ, ਰਹੋ ਸਾਵਧਾਨ
  • man deadbody found outside jalandhar city station
    ਜਲੰਧਰ ਸਿਟੀ ਸਟੇਸ਼ਨ ਦੇ ਬਾਹਰ ਮਿਲੀ ਅਣਪਛਾਤੇ ਦੀ ਲਾਸ਼
  • boy arresred with heroin
    10 ਰੁਪਏ ਦੇ ਨੋਟ ਦੀ ਪਾਈਪ ਬਣਾ ਕੇ ਹੈਰੋਇਨ ਪੀ ਰਿਹਾ ਨੌਜਵਾਨ ਫੜਿਆ
  • the doors to an alliance with the akali dal have not closed
    ਅਕਾਲੀ ਦਲ ਨਾਲ ਗਠਜੋੜ ਦੇ ਰਾਹ ਬੰਦ ਨਹੀਂ ਹੋਏ! ਅਮਿਤ ਸ਼ਾਹ ਦੀ ਰੈਲੀ 'ਚ ਮਿਲੇ...
Trending
Ek Nazar
these 4 zodiac signs will be lucky in october

ਅਕਤੂਬਰ 'ਚ ਇਨ੍ਹਾਂ 4 ਰਾਸ਼ੀ ਵਾਲਿਆਂ ਦੀ ਬੱਲੇ-ਬੱਲੇ ! ਸ਼ੁਰੂ ਹੋ ਰਿਹਾ 'Golden...

survey on trump

ਜ਼ਿਆਦਾਤਰ ਅਮਰੀਕੀ ਵਧਦੀ ਮਹਿੰਗਾਈ ਲਈ ਟਰੰਪ ਨੂੰ ਜ਼ਿੰਮੇਵਾਰ ਠਰਿਹਾ ਰਹੇ :...

us secretary of defense pete hegseth announces

ਅਮਰੀਕੀ ਯੁੱਧ ਸਕੱਤਰ ਪੀਟ ਹੇਗਸੇਥ ਨੇ ਛੇ ਪ੍ਰਮੁੱਖ ਰਣਨੀਤਕ ਪਹਿਲਕਦਮੀਆਂ ਦਾ ਕੀਤਾ...

hegseth announcement

ਜਨਰਲਾਂ ਦੀ ਗਿਣਤੀ 'ਚ ਹੋਵੇਗੀ 20 ਪ੍ਰਤੀਸ਼ਤ ਕਟੌਤੀ ! ਹੇਗਸੇਥ ਨੇ ਕਰ'ਤਾ ਐਲਾਨ

big action by us

ਅਮਰੀਕਾ ਦੀ ਵੱਡੀ ਕਾਰਵਾਈ; ਪਾਕਿ ਰੱਖਿਆ ਅਧਿਕਾਰੀ ਅਤੇ 3 ਕੰਪਨੀਆਂ 'ਤੇ ਲਗਾਈਆਂ...

chinese institution uk

ਚੀਨ ਦੀ ਸੰਸਥਾ ਨਾਲ ਖ਼ਤਮ ਕਰੋ ਸਹਿਯੋਗ ! ਯੂਕੇ ਨੇ ਸਿੱਖਿਆ ਸ਼ਾਸਤਰੀਆਂ ਨੂੰ ਦਿੱਤੇ...

parmish verma wishes daughter sadaa

'ਤੂੰ ਸਭ ਤੋਂ ਵੱਡਾ ਤੋਹਫ਼ਾ..!', ਧੀ ਸਦਾ ਦੇ ਜਨਮਦਿਨ 'ਤੇ ਪਰਮੀਸ਼ ਵਰਮਾ ਨੇ...

tents set up  against housing crisis

ਮੈਡ੍ਰਿਡ 'ਚ ਰਿਹਾਇਸ਼ੀ ਸੰਕਟ ਦਾ ਵਿਰੋਧ,  ਲਗਾਏ ਗਏ 1,000 ਤੋਂ ਵੱਧ ਤੰਬੂ

plumber in flydubai flight

'ਪਲੰਬਰ' ਨੇ ਬਚਾਈ FlyDubai ਦੇ ਜਹਾਜ਼ 'ਚ ਸਵਾਰ 174 ਲੋਕਾਂ ਦੀ ਜਾਨ ! ਕਿਹਾ-...

isha rikhi pens emotional note after bigg boss 20 journey

Bigg Boss 'ਚੋਂ Evict ਹੋਣ ਮਗਰੋਂ ਪਹਿਲੀ ਵਾਰ ਬੋਲੀ ਈਸ਼ਾ ਰਿੱਖੀ ! ਸ਼ੇਅਰ ਕੀਤੀ...

airstrikes in afghanistan

ਮਾਰ'ਤੇ 22 ਅੱਤਵਾਦੀ : ਪਾਕਿਸਤਾਨ ਦਾ ਵੱਡਾ ਬਿਆਨ

historic nehru park

ਪਾਕਿਸਤਾਨ 'ਚ ਇਤਿਹਾਸਕ 'ਨਹਿਰੂ ਪਾਰਕ' ਦੇ ਨਵੀਨੀਕਰਨ ਦਾ ਕੰਮ ਸ਼ੁਰੂ

incident in bus

ਸੀਰੀਆ 'ਚ ਹਮਲਾਵਰਾਂ ਨੇ ਯਾਤਰੀ ਬੱਸ 'ਤੇ ਚਲਾ'ਤੀਆਂ ਗੋਲੀਆਂ,  7 ਮੌਤਾਂ

narendra modi  smit machchhar   family  conversation  phone

174 ਯਾਤਰੀਆਂ ਦੀ ਜਾਨ ਬਚਾਉਣ ਵਾਲੇ ਭਾਰਤੀ ਪਾਇਲਟ ਦੇ ਪਰਿਵਾਰ ਨਾਲ PM ਮੋਦੀ ਨੇ...

rubio ordered iranian delegation

ਈਰਾਨੀ ਵਫਦ ਤੈਅ ਸਮੇਂ ਤੋਂ ਪਹਿਲਾਂ ਛੱਡ ਦੇਵੇ ਨਿਊਯਾਰਕ ! ਰੂਬੀਓ ਨੇ ਦੇ'ਤਾ ਹੁਕਮ

hc discharges ex boyfriend from abetment case

ਮਸ਼ਹੂਰ ਅਦਾਕਾਰਾ ਦੀ ਮੌਤ ਦੇ ਮਾਮਲੇ 'ਚ ਹਾਈਕੋਰਟ ਦਾ ਵੱਡਾ ਫ਼ੈਸਲਾ ! Ex-BF ਨੂੰ...

danced at parties for free food  this actor rules millions of hearts today

ਢਿੱਡ ਭਰਨ ਲਈ ਪਾਰਟੀਆਂ 'ਚ ਕੀਤਾ ਡਾਂਸ ! ਫੁੱਟਪਾਥ 'ਤੇ ਕੱਟੀਆਂ ਰਾਤਾਂ, ਅੱਜ...

before investing in fd  know the new rules  big change

FD 'ਚ ਨਿਵੇਸ਼ ਕਰਨ ਤੋਂ ਪਹਿਲਾਂ ਜਾਣੋ ਲਓ ਨਵੇਂ ਨਿਯਮ; ਕੱਲ੍ਹ ਤੋਂ ਹੋਵੇਗਾ ਵੱਡਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab police administration reshuffle notification
      ਪੰਜਾਬ ਪੁਲਸ ਪ੍ਰਸ਼ਾਸਨ ਵਿਚ ਵੱਡਾ ਫੇਰਬਦਲ, ਜਾਰੀ ਹੋਇਆ ਨੋਟੀਫਿਕੇਸ਼ਨ
    • president of india droupadi murmu to visit punjab
      ਵੱਡੀ ਖ਼ਬਰ: ਪੰਜਾਬ ਆਉਣਗੇ ਭਾਰਤ ਦੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ
    • shiromani akali dal campaign
      ਪੰਜਾਬ 'ਚ ਚੋਣਾਂ ਤੋਂ ਪਹਿਲਾਂ ਤੇਜ਼ ਹੋਈ ਹਲਚਲ! 6 ਅਕਤੂਬਰ ਤੋਂ ਡੋਰ-ਟੂ-ਡੋਰ...
    • boy dies under suspicious circumstances
      ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ, ਪੁਲਸ ਜਾਂਚ ’ਚ ਜੁਟੀ
    • navjot singh sidhu
      ਦਾਦਾ ਬਣੇ ਨਵਜੋਤ ਸਿੰਘ ਸਿੱਧੂ, ਸੋਸ਼ਲ ਮੀਡੀਆ ਰਾਹੀਂ ਸਾਂਝੀ ਕੀਤੀ ਖ਼ੁਸ਼ਖ਼ਬਰੀ
    • raja warring resignation ravneet bittu
      ਰਾਜਾ ਵੜਿੰਗ ਦੇ ਅਸਤੀਫੇ 'ਤੇ ਰਵਨੀਤ ਬਿੱਟੂ ਦਾ ਤੰਜ
    • kuldeep singh gargaj  harpreet singh  akal takht sahib
      ਗਿਆਨੀ ਹਰਪ੍ਰੀਤ ਸਿੰਘ ਦਾ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਖੁੱਲ੍ਹਾ ਪੱਤਰ
    • akal takht  sacrilege law  notification
      ਅਕਾਲ ਤਖ਼ਤ ਨੇ ਸਹਿਮਤੀ ਬਣਨ ਤੱਕ ਬੇਅਦਬੀ ਕਾਨੂੰਨ ਨੂੰ ਮੁਅੱਤਲ ਰੱਖਣ ਲਈ...
    • government a 7 member committee on the sacrilege law
      ਬੇਅਦਬੀ ਕਾਨੂੰਨ 'ਤੇ ਸਰਕਾਰ ਵੱਲੋਂ 7 ਮੈਂਬਰੀ ਕਮੇਟੀ ਗਠਿਤ, ਜਥੇਦਾਰ ਗੜਗੱਜ ਨੂੰ...
    • temperatures in districts bordering hilly areas
      ਪੰਜਾਬ 'ਚ ਸਵੇਰੇ-ਸ਼ਾਮ ਠੰਡ ਦੀ ਦਸਤਕ, ਪਹਾੜੀ ਇਲਾਕਿਆਂ ਨਾਲ ਲੱਗਦੇ ਜ਼ਿਲ੍ਹਿਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +