ਲੁਧਿਆਣਾ (ਬੇਰੀ)- ਕੰਮ ਤੋਂ ਛੁੱਟੀ ਕਰ ਕੇ ਘਰ ਜਾ ਰਹੀ ਲੜਕੀ ਦੇ ਹੱਥੋਂ ਐਕਟਿਵਾ ਸਵਾਰ ਨੌਜਵਾਨਾਂ ਨੇ ਤੇਜ਼ਧਾਰ ਹਥਿਆਰ ਦਿਖਾ ਕੇ ਮੋਬਾਈਲ ਖੋਹ ਲਿਆ। ਇਸ ਮਾਮਲੇ ’ਚ ਥਾਣਾ ਡਵੀਜ਼ਨ ਨੰ. 8 ਦੀ ਪੁਲਸ ਨੇ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਸ਼ਿਕਾਇਤਕਰਤਾ ਨੇਹਾ ਨੇ ਪੁਲਸ ਨੂੰ ਦੱਸਿਆ ਕਿ ਉਹ ਵਿਵੇਕ ਨਗਰ ’ਚ ਰਹਿੰਦੀ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਤੇਜ਼ ਮੀਂਹ ਦੇ ਨਾਲ ਪੈਣਗੇ ਗੜ੍ਹੇ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ
ਮੰਗਲਵਾਰ ਰਾਤ ਨੂੰ ਕੰਮ ਤੋਂ ਛੁੱਟੀ ਕਰ ਕੇ ਘਰ ਵਾਪਸ ਜਾ ਰਹੀ ਸੀ। ਇਸ ਦੌਰਾਨ ਪਿੱਛੋਂ ਐਕਟਿਵਾ ’ਤੇ 2 ਨੌਜਵਾਨ ਆਏ, ਜਿਨ੍ਹਾਂ ਨੇ ਉਸ ਨੂੰ ਰੋਕ ਕੇ ਤੇਜ਼ਧਾਰ ਹਥਿਆਰ ਦਿਖਾ ਕੇ ਮੋਬਾਈਲ ਖੋਹ ਲਿਆ ਅਤੇ ਫਰਾਰ ਹੋ ਗਏ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਵਾਸੀਆਂ ਲਈ 30 ਦਸੰਬਰ ਨੂੰ ਲੈ ਕੇ ਵੱਡੀ ਖ਼ਬਰ, ਘਰੋਂ ਨਿਕਲਣਾ ਹੋ ਜਾਵੇਗਾ ਔਖਾ
NEXT STORY