ਚੰਡੀਗੜ੍ਹ : ਹਿਮਾਚਲ ਦੀਆਂ ਪਹਾੜੀਆਂ 'ਤੇ ਬੁੱਧਵਾਰ ਨੂੰ ਬਰਫਬਾਰੀ ਹੋਈ, ਜਿਸ ਕਾਰਨ ਚੰਡੀਗੜ੍ਹ 'ਚ ਸਾਰਾ ਦਿਨ ਅਤੇ ਰਾਤ ਦੇ ਸਮੇਂ ਵੀ ਠੰਡੀਆਂ ਹਵਾਵਾਂ ਚੱਲਦੀਆਂ ਰਹੀਆਂ, ਜਿਸ ਕਾਰਨ ਲੋਕਾਂ ਨੇ ਠੰਡ ਦਾ ਮਜ਼ਾ ਲਿਆ। ਮੌਸਮ ਵਿਭਾਗ ਮੁਤਾਬਕ ਚੰਡੀਗੜ੍ਹ 'ਚ ਵੀ ਆਉਣ ਵਾਲੇ ਦਿਨਾਂ 'ਚ ਮੀਂਹ ਪੈ ਸਕਦਾ ਹੈ। ਬੁੱਧਵਾਰ ਨੂੰ ਚੰਡੀਗੜ੍ਹ ਦਾ ਵੱਧ ਤੋਂ ਵੱਧ ਤਾਪਮਾਨ 26 ਡਿਗਰੀ ਸੈਲਸੀਅਸ ਅਤੇ ਘੱਟ ਤੋਂ ਘੱਟ ਤਾਪਮਾਨ 12 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਆਉਣ ਵਾਲੇ ਦਿਨਾਂ 'ਚ ਸ਼ਹਿਰ 'ਚ ਠੰਡ ਹੋਰ ਵੀ ਵਧ ਜਾਵੇਗੀ।
ਸਰਕਾਰੀ ਸਕੂਲ 'ਚ ਕੰਪਿਊਟਰ ਅਤੇ ਹੋਰ ਸਮਾਨ ਚੋਰੀ
NEXT STORY