Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 20, 2026

    3:36:15 PM

  • government will give 200 scm cheap gas to companies on new png connection

    ਨਵੇਂ PNG ਕੁਨੈਕਸ਼ਨ ’ਤੇ ਕੰਪਨੀਆਂ ਨੂੰ 200...

  • 2 punjab police officers suspended with immediate effect

    ਪੰਜਾਬ ਪੁਲਸ ਦੇ 2 ਅਧਿਕਾਰੀ ਤੁਰੰਤ ਪ੍ਰਭਾਵ ਨਾਲ...

  • after fssai action six companies including amway remove 100 percent claim

    FSSAI ਦੀ ਕਾਰਵਾਈ ਤੋਂ ਬਾਅਦ, Amway ਸਮੇਤ ਛੇ...

  • attention applying for driving licenses

    ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਖੜ੍ਹੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Firozpur-Fazilka
  • ਕੱਟ'ਤੇ ਵਾਲ, ਵੱਢ'ਤਾ ਨੱਕ, ਪ੍ਰਾਈਵੇਟ ਪਾਰਟ 'ਤੇ ਮਾਰੀਆਂ ਕੈਂਚੀਆਂ, ਦਾਜ ਦੇ ਲਾਲਚ 'ਚ ਇੰਨਾ ਤਸ਼ੱਦਦ, ਤੌਬਾ-ਤੌਬਾ !

PUNJAB News Punjabi(ਪੰਜਾਬ)

ਕੱਟ'ਤੇ ਵਾਲ, ਵੱਢ'ਤਾ ਨੱਕ, ਪ੍ਰਾਈਵੇਟ ਪਾਰਟ 'ਤੇ ਮਾਰੀਆਂ ਕੈਂਚੀਆਂ, ਦਾਜ ਦੇ ਲਾਲਚ 'ਚ ਇੰਨਾ ਤਸ਼ੱਦਦ, ਤੌਬਾ-ਤੌਬਾ !

  • Edited By Harpreet Singh,
  • Updated: 21 Sep, 2024 02:54 AM
Firozpur-Fazilka
so much torture in the greed of dowry
  • Share
    • Facebook
    • Tumblr
    • Linkedin
    • Twitter
  • Comment

ਜਲਾਲਾਬਾਦ (ਆਦਰਸ਼, ਜਤਿੰਦਰ, ਟੀਨੂੰ, ਸੁਮਿਤ, ਬਜਾਜ)– ਥਾਣਾ ਵੈਰੋਕਾ ਦੇ ਅਧੀਨ ਪੈਂਦੇ ਕਾਠਗੜ੍ਹ ’ਚ ਇਕ ਵਿਆਹੁਤਾ ਔਰਤ 'ਤੇ ਉਸ ਦੇ ਪਤੀ ਸਣੇ ਸਹੁਰੇ ਪਰਿਵਾਰ ਵੱਲੋਂ ਜਾਨਲੇਵਾ ਹਮਲਾ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਹਮਲੇ 'ਚ ਪੀੜਤਾ ਗੰਭੀਰ ਜ਼ਖ਼ਮੀ ਹੋ ਗਈ, ਜਿਸ ਨੂੰ ਜਿਸ ਨੂੰ ਪਰਿਵਾਰਿਕ ਮੈਂਬਰਾਂ ਵੱਲੋਂ ਇਲਾਜ ਲਈ ਜਲਾਲਾਬਾਦ ਦੇ ਸਰਕਾਰੀ ਹਸਪਤਾਲ ’ਚ ਭਰਤੀ ਕਰਵਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀੜਤ ਵਿਆਹੁਤਾ ਲੜਕੀ ਮਨਜੀਤ ਕੌਰ ਵਾਸੀ ਪਿੰਡ ਅਰਨੀਵਾਲਾ ਨੇ ਦੱਸਿਆ ਕਿ ਉਸ ਦਾ 7 ਸਾਲ ਪਹਿਲਾਂ ਪਿੰਡ ਕਾਠਗੜ੍ਹ ਵਿਖੇ ਵਿਆਹ ਹੋਇਆ ਸੀ ਅਤੇ ਉਸ ਦੇ ਦੋ ਬੱਚੇ ਵੀ ਹਨ। ਪੀੜਤ ਨੇ ਕਥਿਤ ਦੋਸ਼ ਲਾਉਂਦੇ ਹੋਏ ਦੱਸਿਆ ਕਿ ਉਸ ਦੇ ਪਤੀ ਅਤੇ ਸਹੁਰੇ ਵੱਲੋਂ ਲਗਾਤਾਰ ਦਾਜ ਦੀ ਮੰਗ ਕੀਤੀ ਜਾ ਰਹੀ ਸੀ ਅਤੇ ਬੀਤੇ ਦਿਨ ਹੀ 2 ਲੱਖ ਰੁਪਏ ਦਾਜ ਦੇ ਰੂਪ ’ਚ ਦਿੱਤਾ ਗਿਆ ਸੀ।

ਇਹ ਵੀ ਪੜ੍ਹੋ-  ਪੋਤੇ ਦਾ ਮੁਕਾਬਲਾ ਦੇਖਣ ਆਏ ਦਾਦੇ ਨਾਲ ਹੋ ਗਈ ਅਣਹੋਣੀ, ਜਿੱਤਣ ਦੀ ਖੁਸ਼ੀ 'ਚ ਆ ਗਿਆ ਹਾਰਟ ਅਟੈਕ, ਮੌਤ

ਇਸ ਦੇ ਬਾਵਜੂਦ ਉਸ ਦੇ ਸਹੁਰੇ ਅਤੇ ਪਤੀ ਵੱਲੋਂ ਉਸ 'ਤੇ ਬੇਰਹਿਮੀ ਨਾਲ ਕੁੱਟਮਾਰ ਕਰ ਕੇ ਜਾਨਲੇਵਾ ਹਮਲਾ ਕੀਤਾ ਗਿਆ। ਇਸ ਦੌਰਾਨ ਉਸ ਦੇ ਵਾਲ ਕੱਟੇ ਗਏ, ਉਸ ਦਾ ਨੱਕ ਕੱਟ ਦਿੱਤਾ ਗਿਆ। ਇੰਨਾ ਹੀ ਨਹੀਂ ਉਸ ਦੇ ਗੁਪਤ ਅੰਗਾਂ ’ਤੇ ਕੈਂਚੀਆਂ ਨਾਲ ਕਈ ਵਾਰ ਕੀਤੇ ਗਏ।

ਪਰਿਵਾਰ ਨੇ ਦੱਸਿਆ ਕਿ ਉਸ ਦੇ ਸਹੁਰੇ ਘਰ ਇਹ ਲੜਾਈ ਹੋਈ ਅਤੇ ਉਸ ਦੇ ਸਹੁਰਿਆਂ ਵੱਲੋਂ ਲੜਕੀ ਨੂੰ ਪੇਕੇ ਪਿੰਡ ਅਰਨੀਵਾਲਾ ਵਿਖੇ ਉਸ ਦਾ ਪਤੀ ਅਤੇ ਸਹੁਰਾ ਘਰ ਦੇ ਬਾਹਰ ਸੁੱਟ ਕੇ ਫਰਾਰ ਹੋ ਗਏ। ਜਿਸ ਤੋਂ ਬਾਅਦ ਉਸ ਨੂੰ ਜਲਾਲਾਬਾਦ ਸਿਵਲ ਹਸਪਤਾਲ ’ਚ ਭਰਤੀ ਕਰਵਾਇਆ ਗਿਆ, ਜਿਥੇ ਡਾਕਟਰਾਂ ਨੇ ਉਸ ਦੀ ਹਾਲਤ ਨਾਜ਼ੁਕ ਦੇਖਦੇ ਹੋਏ ਉਸ ਨੂੰ ਫਰੀਦਕੋਟ ਲਈ ਰੈਫਰ ਕਰ ਕਰ ਦਿੱਤਾ ਗਿਆ।

ਪੀੜਤ ਲੜਕੀ ਦੇ ਪਰਿਵਾਰ ਨੇ ਪੁਲਸ ਦੇ ਉੱਚ ਅਧਿਕਾਰੀਆਂ ਪਾਸੋਂ ਮੰਗ ਕੀਤੀ ਹੈ ਕਿ ਅਜਿਹਾ ਕਰਨ ਵਾਲੇ ਵਿਅਕਤੀਆਂ ਖਿਲਾਫ਼ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ- 24 ਸਾਲ ਤੋਂ ਲਿਬਨਾਨ 'ਚ ਫਸੇ ਵਿਅਕਤੀ ਦੀ ਸੰਤ ਸੀਚੇਵਾਲ ਨੇ ਕਰਵਾਈ ਘਰ ਵਾਪਸੀ, ਹੱਡਬੀਤੀ ਸੁਣ ਕੰਬ ਜਾਵੇਗੀ ਰੂਹ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

  • Dowry
  • Greedy
  • In Laws
  • Husband
  • Father
  • Wife

ਹਥਿਆਰਬੰਦ ਬਦਮਾਸ਼ਾਂ ਨੇ ਸ਼ਰਾਬ ਦੀ ਦੁਕਾਨ 'ਤੇ ਕੀਤੀ ਗੋਲੀਬਾਰੀ, ਤਿੰਨ ਲੋਕਾਂ ਦੀ ਮੌਤ

NEXT STORY

Stories You May Like

  • no runs were scored off 21 of the 24 balls and 3 wickets were lost
    24 ਗੇਂਦਾਂ 'ਚੋਂ 21 'ਤੇ ਨਹੀਂ ਬਣੀ ਕੋਈ ਦੌੜ ਤੇ ਝਟਕਾ ਦਿੱਤੀਆਂ 3 ਵਿਕਟਾਂ, ਗੇਂਦਬਾਜ਼ ਨੇ ਬੱਲੇਬਾਜ਼ਾਂ ਦੀ ਕਰਾਈ...
  • donald trump narrowly escapes
    ਵਾਲ-ਵਾਲ ਬਚੇ ਡੋਨਾਲਡ ਟਰੰਪ, ਹੈਲੀਕਾਪਟਰ ਦੇ ਬੇਹੱਦ ਨੇੜੇ ਆਇਆ ਇਕ ਯਾਤਰੀ ਜਹਾਜ਼
  • punjabi youth in canada
    ਕੈਨੇਡਾ 'ਚ ਪੰਜਾਬੀ ਨੌਜਵਾਨ'ਤੇ ਨਸਲੀ ਹਮਲਾ, ਨੱਕ 'ਤੇ ਮਾਰਿਆ ਮੁੱਕਾ ਅਤੇ ਲਾ'ਤੀ ਪੱਗ
  • newlyweds thrown out of house over dowry demand
    ਦਾਜ ਦੀ ਮੰਗ ਨੂੰ ਲੈ ਕੇ ਨਵ-ਵਿਆਹੁਤਾ ਨੂੰ ਘਰੋਂ ਕੱਢਿਆ, ਪਤੀ ਤੇ ਸੱਸ ਖ਼ਿਲਾਫ਼ ਪਰਚਾ ਦਰਜ
  • bsf shoots suspected bangladeshi smuggler dead in tripura
    ਤ੍ਰਿਪੁਰਾ ’ਚ ਬੀ. ਐੱਸ. ਐੱਫ. ਨੇ ਸ਼ੱਕੀ ਬੰਗਲਾਦੇਸ਼ੀ ਸਮੱਗਲਰ ਨੂੰ ਮਾਰੀਆਂ ਗੋਲੀਆਂ, ਮੌਤ
  • amla water is a boon for hair
    ਵਾਲ ਲਈ ਵਰਦਾਨ ਹੈ 'ਆਂਵਲੇ ਦਾ ਪਾਣੀ' ! ਜਾਣੋ ਲਾਉਣ ਦਾ ਬਣਾਉਣ ਦਾ ਤਰੀਕਾ ਤੇ ਫਾਇਦੇ
  • punjab schools bill
    ਪੰਜਾਬ 'ਚ ਬੰਦ ਹੋਵੇਗੀ ਪ੍ਰਾਈਵੇਟ ਸਕੂਲਾਂ ਦੀ 'ਲੁੱਟ'! ਵਿਧਾਨ ਸਭਾ 'ਚ ਪਾਸ ਹੋਇਆ ਬਿੱਲ
  • pargat singh in vidhan sabha
    ਪ੍ਰਾਈਵੇਟ ਦੇ ਨਾਲ-ਨਾਲ ਸਰਕਾਰੀ ਯੂਨੀਵਰਸਿਟੀਆਂ ਵੱਲ ਵੀ ਧਿਆਨ ਦੇਣ ਦੀ ਲੋੜ: ਪਰਗਟ ਸਿੰਘ
  • robber arrested in jalandhar
    ਮੋਬਾਇਲ ਝਪਟ ਕੇ ਭੱਜੇ ਲੁਟੇਰੇ ਨੂੰ ਥਾਣੇ ਕੋਲ ਲੋਕਾਂ ਨੇ ਫੜਿਆ, ਖੰਭੇ ਨਾਲ ਬੰਨ੍ਹ...
  • attention applying for driving licenses
    ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਖੜ੍ਹੀ ਹੋਈ ਵੱਡੀ ਮੁਸੀਬਤ
  • swift car fire in jalandhar
    ਜਲੰਧਰ ਵਿਖੇ ਮਾਤਾ ਰਾਣੀ ਚੌਕ ਨੇੜੇ ਸਵਿੱਫਟ ਕਾਰ ਨੂੰ ਲੱਗੀ ਅੱਗ
  • big revelation in the case of looting rs 72 lakh from a businessman in jalandhar
    ਜਲੰਧਰ: ਕਾਰੋਬਾਰੀ ਕੋਲੋਂ 72 ਲੱਖ ਲੁੱਟਣ ਦੇ ਮਾਮਲੇ 'ਚ ਵੱਡਾ ਖ਼ੁਲਾਸਾ! ਮਾਲਕ ਦੇ...
  • government work halted due to strike  employees protest
    ਹੜਤਾਲ ਨਾਲ ਸਰਕਾਰੀ ਕੰਮਕਾਜ ਠੱਪ, ਸਬ-ਰਜਿਸਟ੍ਰਾਰ ਦਫ਼ਤਰਾਂ ਦੇ ਬਾਹਰ ਵੀ...
  • deep dhillon s special interview
    ਦੀਪ ਢਿੱਲੋਂ ਦਾ ਬੇਬਾਕ ਇੰਟਰਵਿਊ: ਧਰਮਿੰਦਰ, ਵਰਿੰਦਰ, ਯੋਗਰਾਜ ਤੇ ਗੁੱਗੂ ਗਿੱਲ ਦੇ...
  • elder brother along with his wife murdered disabled brother for property
    ਜਾਇਦਾਦ ਲਈ ਵੱਡੇ ਭਰਾ ਨੇ ਪਤਨੀ ਨਾਲ ਮਿਲ ਕੇ ਕੀਤਾ ਦਿਵਿਆਂਗ ਭਰਾ ਦਾ ਕਤਲ, ਪੁਲਸ...
  • sensational incident in shahkot
    ਸ਼ਾਹਕੋਟ ’ਚ ਸਨਸਨੀਖੇਜ਼ ਵਾਰਦਾਤ, ਸਕੂਲ ਬੱਸ ਦੀ ਉਡੀਕ ਕਰ ਰਿਹਾ ਦੂਸਰੀ ਜਮਾਤ ਦਾ...
Trending
Ek Nazar
sunita ahuja withdraws divorce case govinda s manager confirms

ਟੁੱਟਣ ਤੋਂ ਬਚ ਗਿਆ 40 ਸਾਲ ਪੁਰਾਣਾ ਰਿਸ਼ਤਾ, ਸੁਨੀਤਾ ਆਹੂਜਾ ਨੇ ਤਲਾਕ ਦੀ ਅਰਜ਼ੀ...

this actress once wanted to have 11 children

ਕਦੇ 11 ਬੱਚੇ ਪੈਦਾ ਕਰਨਾ ਚਾਹੁੰਦੀ ਸੀ ਇਹ ਅਦਾਕਾਰਾ, ਪਰ ਹੁਣ ਨਹੀਂ ਬਣਨਾ ਚਾਹੁੰਦੀ...

car  well  family  death  police

ਖੂਹ 'ਚ ਜਾ ਡਿੱਗੀ ਕਾਰ ! ਇਕੋ ਪਰਿਵਾਰ ਦੇ 4 ਜੀਆਂ ਦੀ ਹੋਈ ਦਰਦਨਾਕ ਮੌਤ

kangana ranaut hits back at baba ramdev

"ਮੇਰੀ ਜਵਾਨੀ ਬਾਰੇ ਦਿਨੇ ਸੁਪਨੇ ਨਾ ਦੇਖੋ...": ਕੰਗਨਾ ਰਣੌਤ ਨੇ ਬਾਬਾ ਰਾਮਦੇਵ...

indian origin people arrested in us

ਅਮਰੀਕਾ 'ਚ ਇਮੀਗ੍ਰੇਸ਼ਨ ਮਾਮਲਿਆਂ ’ਚ ਭਾਰਤੀ ਮੂਲ ਦੇ 2 ਲੋਕ ਗ੍ਰਿਫ਼ਤਾਰ

raid on government officials

ਰਾਸ਼ਟਰਪਤੀ ਦੇ ਅਧਿਕਾਰੀਆਂ ਦੇ ਘਰ 'ਤੇ ਪੈ ਗਈ Raid ! ਯੂਕਰੇਨ 'ਚ ਭ੍ਰਿਸ਼ਟਾਚਾਰ...

former minister arrested

ਸ਼੍ਰੀਲੰਕਾ : ਦੋ ਵੱਖ-ਵੱਖ ਮਾਮਲਿਆਂ 'ਚ ਸਾਬਕਾ ਮੰਤਰੀ ਗ੍ਰਿਫਤਾਰ

russia iran conflict

ਮਾਸਕੋ ਦੇ ਨੇੜੇ ਇੱਕ ਗੋਦਾਮ 'ਤੇ ਡਰੋਨ ਹਮਲਾ, ਲੱਗੀ ਭਿਆਨਕ ਅੱਗ

situation in bangladesh

ਬੰਗਲਾਦੇਸ਼ 'ਚ ਅਲ-ਕਾਇਦਾ ਦੀ ਸਰਗਰਮੀ ਵਧੀ ; ਪੁਲਿਸ ਹਾਈ ਅਲਰਟ 'ਤੇ

lawmakers warn about china

ਚੀਨ ਜਲਦੀ ਹੀ ਪੱਛਮੀ ਪ੍ਰਸ਼ਾਂਤ 'ਚ ਪੈਦਾ ਕਰ ਸਕਦਾ ਹੈ ਖ਼ਤਰਾ, ਕਾਨੂੰਨਸਾਜ਼ਾਂ ਨੇ...

ebola virus

ਕਾਂਗੋ 'ਚ ਇਬੋਲਾ ਦਾ ਕਹਿਰ, ਮਾਮਲੇ 5,000 ਤੋਂ ਪਾਰ

pia dandia wins democratic primary

ਭਾਰਤੀ-ਅਮਰੀਕੀ ਪੀਆ ਡਾਂਡੀਆ ਨੇ ਫਲੋਰੀਡਾ 'ਚ ਜਿੱਤੀ ਡੈਮੋਕ੍ਰੇਟਿਕ ਪ੍ਰਾਇਮਰੀ

spacex rocket colliding with moon

ਸਪੇਸਐਕਸ ਨੇ ਰਾਕੇਟ ਦੇ ਚੰਦਰਮਾ ਨਾਲ ਟਕਰਾਉਣ ਨਾਲ ਬਣੇ 'ਟੋਏ' ਦੀਆਂ ਤਸਵੀਰਾਂ...

sikh activists in canada

ਕੈਨੇਡਾ 'ਚ ਦੋ ਸਿੱਖ ਕਾਰਕੁਨਾਂ ਦੀ ਜਾਨ ਨੂੰ ਖਤਰਾ! ਪੁਲਿਸ ਨੇ ਦਿੱਤੀ ਚਿਤਾਵਨੀ

tribute to late poet surjit patar

ਮੈਲਬੌਰਨ ਦੀ ਲੱਗੀ ਕਲਾ ਪ੍ਰਦਰਸ਼ਨੀ 'ਚ ਮਰਹੂਮ ਕਵੀ ਸੁਰਜੀਤ ਪਾਤਰ ਨੂੰ ਕਲਾਤਮਕ ਨਮਨ

australian cricketer fined

ਸ਼ਰਾਬ ਪੀ ਕੇ ਗੱਡੀ ਚਲਾਉਣਾ ਪਿਆ ਮਹਿੰਗਾ: ਆਸਟ੍ਰੇਲੀਆਈ ਕ੍ਰਿਕਟਰ ਡੇਵਿਡ ਵਾਰਨਰ...

ghalibaf visit iraq

ਈਰਾਕ ਜਾਣਗੇ ਈਰਾਨੀ ਸੰਸਦ ਦੇ ਸਪੀਕਰ ਮੁਹੰਮਦ ਬਘੇਰੀ ਗਾਲਿਬਾਫ

norway king hospitalised

ਨਾਰਵੇ ਦੇ ਰਾਜਾ ਹਰਾਲਡ ਹਸਪਤਾਲ 'ਚ ਦਾਖਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • sgpc buses vandalized in amritsar
      SGPC ਦੀਆਂ ਕਾਰ ਸੇਵਾ ਵਾਲੀਆਂ ਬੱਸਾਂ ਦੀ ਭੰਨਤੋੜ, ਗੋਲੀਆਂ ਚਲਾਉਣ ਦਾ ਸ਼ੱਕ
    • holiday in schools holiday on friday
      ਸਕੂਲਾਂ ਵਿਚ ਭਲਕੇ ਛੁੱਟੀ ਦਾ ਐਲਾਨ, ਬੰਦ ਦੌਰਾਨ ਕੀ ਖੁੱਲ੍ਹਾ ਰਹੇਗਾ ਕੀ ਬੰਦ?...
    • sajjan kumar passes away
      1984 ਦੰਗਿਆਂ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
    • distressed couple places this demand before dc
      ਘਰ ਵੇਚਣ ਦੇ ਬਾਵਜੂਦ ਵੀ ਨਹੀਂ ਮੁਕਿਆ ਕਰਜ਼ਾ, ਪ੍ਰੇਸ਼ਾਨ ਪਤੀ-ਪਤਨੀ ਨੇ DC ਅੱਗੇ...
    • sant harchand singh longowal
      ਬਰਸੀ 'ਤੇ ਵਿਸ਼ੇਸ਼: ਜਾਣੋ ਕੌਣ ਸਨ ਸੰਤ ਹਰਚੰਦ ਸਿੰਘ ਲੌਂਗੋਵਾਲ
    • youth murder in mohali
      ਮੋਹਾਲੀ : ਭਰਾ ਨੇ ਹੱਥੀਂ ਉਜਾੜਿਆ ਭੈਣ ਦਾ ਸੁਹਾਗ, ਪ੍ਰਾਪਰਟੀ ਡੀਲਰ ਜੀਜੇ ਦਾ ਚਾਕੂ...
    • accident case
      ਤੇਜ਼ ਰਫ਼ਤਾਰ ਵਾਹਨ ਦੀ ਫੇਟ ਨਾਲ ਟੈਂਕਰ ਡਰਾਈਵਰ ਦੀ ਮੌਤ
    • sbi  job  recruitment  apply
      SBI 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ! ਜਾਣੋ ਕਿੰਨੀ ਮਿਲੇਗੀ ਤਨਖ਼ਾਹ
    • naib singh saini  akali dal punar surjit
      ਨਾਇਬ ਸਿੰਘ ਸੈਣੀ ਨੇ ਐਨ ਮੌਕੇ 'ਤੇ ਪੁਨਰ ਸੁਰਜੀਤ ਨਾਲ ਸਟੇਜ ਸਾਂਝੀ ਕਰਨ ਤੋਂ ਪੈਰ...
    • charanjit channi arrives at panjab university to give papers
      ਪੰਜਾਬ ਯੂਨੀਵਰਸਿਟੀ 'ਚ ਪੇਪਰ ਦੇਣ ਪੁੱਜੇ ਚਰਨਜੀਤ ਚੰਨੀ, ਬੋਲੇ-ਪੂਰੀ ਤਿਆਰੀ ਕਰਕੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +