Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 20, 2026

    5:07:03 AM

  • adnoc project

    GCC ਲਾਈਸੈਂਸ ਬੱਸ ਡਰਾਈਵਰਾਂ ਲਈ UAE 'ਚ ਨਿਕਲੀਆਂ...

  • hockey world cup 2026 india stunning win over pakistan

    Hockey World Cup 2026: ਭਾਰਤ ਦੀ ਪਾਕਿਸਤਾਨ 'ਤੇ...

  • important meeting of congress working committee concluded

    ਖਤਮ ਹੋਈ ਕਾਂਗਰਸ ਵਰਕਿੰਗ ਕਮੇਟੀ ਦੀ ਅਹਿਮ ਮੀਟਿੰਗ,...

  • pizza outlet cctv video punjab police

    ਪੰਜਾਬ : ਮਸ਼ਹੂਰ ਪੀਜ਼ਾ ਆਊਟਲੈੱਟ 'ਚ ਅੰਨ੍ਹੇਵਾਹ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਨਕੋਦਰ: ਭਗਵਾਨ ਵਾਲਮੀਕਿ ਬਾਰੇ ਗਲਤ ਟਿੱਪਣੀ ਕਰਨ 'ਤੇ ਭੜਕਿਆ ਸਮਾਜ, ਥਾਣੇ 'ਚ ਲਾਇਆ ਧਰਨਾ

PUNJAB News Punjabi(ਪੰਜਾਬ)

ਨਕੋਦਰ: ਭਗਵਾਨ ਵਾਲਮੀਕਿ ਬਾਰੇ ਗਲਤ ਟਿੱਪਣੀ ਕਰਨ 'ਤੇ ਭੜਕਿਆ ਸਮਾਜ, ਥਾਣੇ 'ਚ ਲਾਇਆ ਧਰਨਾ

  • Updated: 31 Jul, 2022 01:00 AM
Jalandhar
society outraged over wrong comments about bhagwan valmiki
  • Share
    • Facebook
    • Tumblr
    • Linkedin
    • Twitter
  • Comment

ਨਕੋਦਰ (ਪਾਲੀ) : ਭਗਵਾਨ ਵਾਲਮੀਕਿ ਮਹਾਰਾਜ ਖ਼ਿਲਾਫਟ ਇਕ ਚੈਨਲ 'ਤੇ ਇੰਟਰਵਿਊ ਦੌਰਾਨ ਕੀਤੀ ਗਲਤ ਟਿੱਪਣੀ ਨੂੰ ਲੈ ਕੇ ਬੀਤੇ ਦਿਨੀਂ ਥਾਣਾ ਸਦਰ ਨਕੋਦਰ ਵਿਖੇ ਸ਼ਿਕਾਇਤ ਦੇ ਕੇ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਗਈ ਸੀ ਪਰ ਕਈ ਦਿਨ ਬੀਤਣ ਦੇ ਬਾਵਜੂਦ ਪੁਲਸ ਨੇ ਉਕਤ ਮਾਮਲੇ ਸਬੰਧੀ ਕੋਈ ਕਾਰਵਾਈ ਨਹੀਂ ਕੀਤੀ, ਜਿਸ ਕਾਰਨ ਗੁੱਸੇ 'ਚ ਆਏ ਸਮਾਜ ਦੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਅੱਜ ਥਾਣਾ ਸਦਰ ਨਕੋਦਰ ਵਿਖੇ ਧਰਨਾ ਦੇ ਕੇ ਰੋਸ ਪ੍ਰਦਰਸ਼ਨ ਕਰਦਿਆਂ ਪੁਲਸ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ।

ਇਹ ਵੀ ਪੜ੍ਹੋ : AG ਦੇ ਅਹੁਦੇ ਤੋਂ ਅਸਤੀਫ਼ਾ ਦੇਣ ਬਾਰੇ ਖੁੱਲ੍ਹ ਕੇ ਬੋਲੇ ਅਨਮੋਲ ਰਤਨ ਸਿੱਧੂ, ਦੱਸੀ ਇਹ ਵਜ੍ਹਾ

ਡੀ.ਐੱਸ.ਪੀ. ਨਕੋਦਰ ਨੂੰ ਬੀਤੇ ਦਿਨੀਂ ਦਿੱਤੀ ਸ਼ਿਕਾਇਤ 'ਚ ਰੌਨੀ ਗਿੱਲ ਪ੍ਰਧਾਨ ਸੈਂਟਰਲ ਵਾਲਮੀਕਿ ਸਭਾ (ਯੂ.ਕੇ.) ਪੰਜਾਬ ਯੂਥ ਵਿੰਗ ਵਾਸੀ ਸ਼ੰਕਰ ਨੇ ਦੱਸਿਆ ਕਿ ਉਨ੍ਹਾਂ ਸੋਸ਼ਲ ਮੀਡੀਆ 'ਤੇ ਇਕ ਵੀਡੀਓ ਦੇਖੀ, ਜਿਸ ਵਿੱਚ ਵਿਵੇਕ ਰੰਜਨ ਅਗਨੀਹੋਤਰੀ ਤੇ ਸ਼੍ਰੀ ਸ਼੍ਰੀ ਰਵੀ ਸ਼ੰਕਰ ਨੇ ਆਪਣੀ ਇੰਟਰਵਿਊ ਵਿੱਚ ਭਗਵਾਨ ਵਾਲਮੀਕਿ ਮਹਾਰਾਜ ਬਾਰੇ ਗਲਤ ਟਿੱਪਣੀ ਕੀਤੀ ਹੈ, ਜੋ ਕਿ ਇਤਿਹਾਸ ਨਾਲ ਬਿਲਕੁਲ ਮੇਲ ਨਹੀਂ ਖਾਂਦੀ। ਇਸ ਟਿੱਪਣੀ ਨਾਲ ਸਾਡੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਉਪਰੋਕਤ ਦੋਵਾਂ ਨੇ ਜਾਤੀ ਤੌਰ 'ਤੇ ਵੀ ਸਾਨੂੰ ਪ੍ਰਤਾੜਿਤ ਕਰਨ ਦੀ ਕੋਸ਼ਿਸ਼ ਕੀਤੀ ਹੈ। ਇਸ ਕਰਕੇ ਸ਼੍ਰੀ ਸ਼੍ਰੀ ਰਵੀ ਸ਼ੰਕਰ ਤੇ ਵਿਵੇਕ ਰੰਜਨ ਅਗਨੀਹੋਤਰੀ 'ਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਅਤੇ ਐੱਸ.ਸੀ./ਐੱਸ.ਟੀ. ਤਹਿਤ ਮਾਮਲਾ ਦਰਜ ਕਰਕੇ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ ਪਰ ਪੁਲਸ ਨੇ ਉਕਤ ਮਾਮਲੇ ਨੂੰ ਗੰਭੀਰਤਾ ਨਾਲ ਨਹੀਂ ਲਿਆ ਤੇ ਨਾ ਹੀ ਕੋਈ ਕਾਰਵਾਈ ਕੀਤੀ।

ਇਹ ਵੀ ਪੜ੍ਹੋ : ਡੇਰਾ ਪ੍ਰੇਮੀ ਵੱਲੋਂ ਬੇਅਦਬੀ ਦੇ ਮੁੱਖ ਗਵਾਹ ਨਾਲ ਗਾਲੀ-ਗਲੋਚ, ਪੁਲਸ ਛਾਉਣੀ 'ਚ ਤਬਦੀਲ ਹੋਇਆ ਪਿੰਡ ਮੱਲਕੇ

ਇਸ ਤੋਂ ਭੜਕੇ ਅੱਜ ਸਮਾਜ ਦੇ ਵੱਖ-ਵੱਖ ਜਥੇਬੰਦੀਆਂ ਦੇ ਆਗੂ ਜਿਨ੍ਹਾਂ 'ਚ ਰੌਨੀ ਗਿੱਲ, ਚੰਦਨ ਗਰੇਵਾਲ, ਦੀਪਕ ਤੇਲੂ, ਸਾਬੀ ਧਾਰੀਵਾਲ, ਜੱਸੀ ਤੱਲ੍ਹਣ, ਤਰਲੋਕ ਵੈਂਡਲ, ਬਾਬਾ ਸੰਗਤ ਨਾਥ ਜੀ, ਬਲਵੀਰ ਸਿੰਘ ਚੀਮਾ, ਧਰਮਿੰਦਰ ਨੰਗਲ, ਰਾਮਦਾਸ ਸਰਪੰਚ, ਪਰਸ਼ੋਤਮ ਬਿੱਟੂ ਪ੍ਰਧਾਨ, ਅਸ਼ਵਨੀ ਧਾਰੀਵਾਲ, ਬਲਵਿੰਦਰ ਮਾਲੜੀ, ਵੀਰ ਕੁਲਵੰਤ ਕੰਤਾ, ਅਮਰਜੀਤ ਕੌਂਸਲਰ, ਸਰਬਜੀਤ ਸਹੋਤਾ, ਵਿਜੇ ਮਡਾਸ, ਰਜਿੰਦਰ ਕਾਕੂ, ਬੌਬੀ ਪ੍ਰਧਾਨ, ਅਸ਼ਵਨੀ ਆਦਿ ਸਮੇਤ ਹੋਰ ਆਗੂਆਂ ਨੇ ਸਦਰ ਥਾਣੇ 'ਚ ਧਰਨਾ ਲਾ ਕੇ ਰੋਸ ਪ੍ਰਦਰਸ਼ਨ ਕੀਤਾ। ਉਧਰ ਧਰਨੇ ਦੀ ਸੂਚਨਾ ਮਿਲਦੇ ਹੀ ਐੱਸ.ਪੀ. (ਡੀ) ਸਰਬਜੀਤ ਸਿੰਘ ਬਾਹੀਆ, ਡੀ.ਐੱਸ.ਪੀ. ਆਦਮਪੁਰ ਸਰਬਜੀਤ ਰਾਏ, ਡੀ.ਐੱਸ.ਪੀ. ਨਕੋਦਰ ਹਰਜਿੰਦਰ ਸਿੰਘ, ਸਦਰ ਥਾਣਾ ਮੁਖੀ ਬਿਸ਼ਮਨ ਸਿੰਘ, ਸਿਟੀ ਥਾਣਾ ਮੁਖੀ ਹਰਜਿੰਦਰ ਕੌਰ, ਨੂਰਮਹਿਲ ਥਾਣਾ ਮੁਖੀ ਹਰਦੀਪ ਸਿੰਘ ਮਾਨ, ਉੱਗੀ ਚੌਕੀ ਇੰਚਾਰਜ ਸੁਖਵਿੰਦਰ ਸਿੰਘ, ਸ਼ੰਕਰ ਚੌਕੀ ਇੰਚਾਰਜ ਇਕਬਾਲ ਸਿੰਘ ਆਦਿ ਸਥਿਤੀ ਨੂੰ ਕੰਟਰੋਲ ਕਰਨ ਲਈ ਮੌਕੇ 'ਤੇ ਪਹੁੰਚੇ।

ਇਹ ਵੀ ਪੜ੍ਹੋ : CM ਮਾਨ ਦਾ ਵੱਡਾ ਬਿਆਨ, ਗੈਂਗਸਟਰ ਗੋਲਡੀ ਬਰਾੜ ਨੂੰ ਲਿਆਂਦਾ ਜਾਵੇਗਾ ਪੰਜਾਬ

ਐੱਸ.ਐੱਸ.ਪੀ. ਦਫ਼ਤਰ ਦੇ ਘਿਰਾਓ ਦਾ ਐਲਾਨ

ਸਮਾਜ ਦੇ ਆਗੂਆਂ ਵੱਲੋਂ ਸਦਰ ਥਾਣੇ 'ਚ ਦਿੱਤੇ ਜਾ ਰਹੇ ਧਰਨੇ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਆਗੂਆਂ ਨੇ ਆਪਣੇ ਵਿਚਾਰ ਪੇਸ਼ ਕੀਤੇ ਤੇ ਮੰਗ ਕੀਤੀ ਕਿ ਤੁਰੰਤ ਉਕਤ ਮਾਮਲੇ 'ਚ ਬਣਦੀ ਕਾਰਵਾਈ ਕੀਤੀ ਜਾਵੇ। ਪੁਲਸ ਦੇ ਰਵੱਈਏ ਤੋਂ ਭੜਕੇ ਆਗੂਆਂ ਨੇ ਪੁਲਸ ਖ਼ਿਲਾਫ਼ ਵੀ ਨਾਅਰੇਬਾਜ਼ੀ ਕੀਤੀ। ਭੜਕੇ ਆਗੂਆਂ ਨੂੰ ਸ਼ਾਂਤ ਕਰਨ ਲਈ ਐੱਸ.ਪੀ. ਸਰਬਜੀਤ ਸਿੰਘ ਬਾਹੀਆ, ਡੀ.ਐੱਸ.ਪੀ. ਨਕੋਦਰ ਹਰਜਿੰਦਰ ਸਿੰਘ ਅਤੇ ਡੀ.ਐੱਸ.ਪੀ. ਆਦਮਪੁਰ ਸਰਬਜੀਤ ਰਾਏ ਨੇ ਗੱਲਬਾਤ ਕਰਕੇ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ ਪਰ ਆਗੂ ਕਾਰਵਾਈ ਦੀ ਮੰਗ 'ਤੇ ਅੜੇ ਰਹੇ। ਕਰੀਬ 4 ਘੰਟਿਆਂ ਦੇ ਰੋਸ ਪ੍ਰਦਰਸ਼ਨ ਤੋਂ ਬਾਅਦ ਸਮਾਜ ਦੇ ਆਗੂਆਂ ਨੇ ਐਲਾਨ ਕੀਤਾ ਕਿ ਜੇਕਰ ਪੁਲਸ ਪ੍ਰਸ਼ਾਸਨ ਨੇ ਐਤਵਾਰ ਸ਼ਾਮ ਤੱਕ ਮਾਮਲਾ ਦਰਜ ਨਾ ਕੀਤਾ ਤਾਂ ਸੋਮਵਾਰ ਨੂੰ ਸਵੇਰੇ ਐੱਸ.ਐੱਸ.ਪੀ. ਜਲੰਧਰ ਦਿਹਾਤੀ ਦੇ ਦਫ਼ਤਰ ਦਾ ਘਿਰਾਓ ਕੀਤਾ ਜਾਵੇ।

ਇਹ ਵੀ ਪੜ੍ਹੋ : ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਬਾਹਰ ਵੀ ਲਗਾਏ ਗਏ ਬੰਦੀ ਸਿੰਘਾਂ ਦੀ ਰਿਹਾਈ ਦੇ ਫਲੈਕਸ ਬੋਰਡ

ਵੀਡੀਓ ਕਲਿੱਪ ਦੀ ਕੀਤੀ ਰਹੀ ਹੈ ਜਾਂਚ : ਐੱਸ.ਪੀ. ਬਾਹੀਆ

ਉੱਧਰ ਜਦੋਂ ਐੱਸ.ਪੀ. (ਡੀ) ਸਰਬਜੀਤ ਸਿੰਘ ਬਾਹੀਆ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਸਾਡੇ ਸੋਸ਼ਲ ਮੀਡੀਆ ਸੈੱਲ ਵੱਲੋਂ ਕੀਤੀ ਗਈ ਮੁੱਢਲੀ ਜਾਂਚ 'ਚ ਪਤਾ ਲੱਗਾ ਹੈ ਕਿ ਉਕਤ ਵੀਡੀਓ 2019 ਦੀ ਇਕ ਇੰਟਰਵਿਊ ਦੀ ਹੈ, ਜਿਸ ਦੀ ਵੱਖ-ਵੱਖ ਐਂਗਲਾਂ ਤੋਂ ਜਾਂਚ ਕੀਤੀ ਜਾ ਰਹੀ ਹੈ ਕਿ ਉਕਤ ਵੀਡੀਓ ਸਬੰਧੀ ਪਹਿਲਾਂ ਕੋਈ ਮਾਮਲਾ ਦਰਜ ਜਾਂ ਕਿਸੇ ਨੇ ਵਾਇਸ ਟੈਂਪਰ ਤਾਂ ਨਹੀਂ ਕੀਤੀ, ਜਿਸ ਦੀ ਜਾਂਚ ਕੀਤੀ ਜਾ ਰਹੀ ਹੈ। ਜਾਂਚ ਉਪਰੰਤ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਸਮਾਜ ਦੇ ਆਗੂਆਂ ਨੂੰ ਕਿਹਾ ਕਿ ਸ਼ਾਂਤੀ ਬਣਾ ਕੇ ਰੱਖਣ।

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।

  • Nakodar
  • Bhagwan Valmiki
  • Wrong Comment
  • Profanity
  • Protest
  • ਨਕੋਦਰ
  • ਭਗਵਾਨ ਵਾਲਮੀਕਿ
  • ਗਲਤ ਟਿੱਪਣੀ
  • ਅਪਸ਼ਬਦ
  • ਧਰਨਾ

CM ਮਾਨ ਦਾ ਵੱਡਾ ਬਿਆਨ, ਗੈਂਗਸਟਰ ਗੋਲਡੀ ਬਰਾੜ ਨੂੰ ਲਿਆਂਦਾ ਜਾਵੇਗਾ ਪੰਜਾਬ

NEXT STORY

Stories You May Like

  • anniversary of lord valmiki statue
    ਇਟਲੀ ਵਿਖੇ ਲੱਗੀ ਭਗਵਾਨ ਵਾਲਮੀਕਿ ਜੀ ਪ੍ਰਤਿਮਾ ਦੀ ਪਹਿਲੀ ਵਰ੍ਹੇਗੰਢ ਧੂਮ-ਧਾਮ ਨਾਲ ਮਨਾਈ
  • burnt deadbody found on nakodar kapruthala road
    ਨਕੋਦਰ-ਕਪਰੂਥਲਾ ਰੋਡ ’ਤੇ ਪੱਲੀ ’ਚ ਲਪੇਟੀ ਗਲੀ-ਸੜੀ ਲਾਸ਼ ਮਿਲਣ ਨਾਲ ਫੈਲੀ ਸਨਸਨੀ
  • sensation in tarn taran
    ਵੱਡੀ ਖ਼ਬਰ: ਕਤਲ ਮਾਮਲੇ 'ਚ ਗ੍ਰਿਫ਼ਤਾਰ ਕੁੜੀ ਨੇ ਥਾਣੇ 'ਚ ਕੀਤੀ ਖ਼ੁਦਕੁਸ਼ੀ, ਬਾਥਰੂਮ 'ਚ ਚੁੰਨੀ ਨਾਲ ਲਾਇਆ ਫਾਹਾ
  • govt asks meta to take strict action on deepfakes
    ਮੇਟਾ ਨੂੰ ਡੀਪਫੇਕ ’ਤੇ ਸਖਤ ਕਾਰਵਾਈ ਕਰਨ ਲਈ ਕਿਹਾ : ਸਰਕਾਰ
  • narendra modi  india  wrong map  lovlina borgohain  glasgow
    PM ਮੋਦੀ ਨੇ ਗਲਾਸਗੋ 'ਚ ਭਾਰਤ ਦੇ ਗਲਤ ਨਕਸ਼ੇ 'ਤੇ ਇਤਰਾਜ਼ ਜਤਾਉਣ ਲਈ ਲਵਲੀਨਾ ਦੀ ਕੀਤੀ ਪ੍ਰਸ਼ੰਸਾ
  • priest hangs himself in police station complex
    ਪੁਜਾਰੀ ਨੇ ਥਾਣਾ ਕੰਪਲੈਕਸ ’ਚ ਲਾਇਆ ਫਾਹਾ, ਇਲਾਜ ਦੌਰਾਨ ਮੌਤ
  • a sink built in the wrong direction can make you poor
    ਰਸੋਈ 'ਚ ਗਲਤ ਦਿਸ਼ਾ 'ਚ ਬਣੀ ਹੋਈ ਸਿੰਕ ਕਰ ਸਕਦੀ ਹੈ ਤੁਹਾਨੂੰ ਕੰਗਾਲ ! ਜਾਣੋ ਸਹੀ ਦਿਸ਼ਾ ਤੇ ਨਿਯਮ
  • land transfer done on the basis of wrong title deed 6 nominated
    ਗਲਤ ਕੁਰਸੀਨਾਮੇ ਦੇ ਆਧਾਰ ’ਤੇ ਜ਼ਮੀਨ ਦਾ ਕਰਵਾਇਆ ਇੰਤਕਾਲ, 6 ਨਾਮਜ਼ਦ
  • 29th mela kathar da 2026
    29ਵਾਂ ਮੇਲਾ ਕਠਾਰ ਦਾ 2026: ਪੰਜਾਬੀ ਸੰਗੀਤ, ਸੱਭਿਆਚਾਰ ਤੇ ਭਾਈਚਾਰੇ ਦਾ ਇੱਕ...
  • deep dhillon s special interview
    ਦੀਪ ਢਿੱਲੋਂ ਦਾ ਬੇਬਾਕ ਇੰਟਰਵਿਊ: ਧਰਿਮੰਦਰ, ਵਰਿੰਦਰ, ਯੋਗਰਾਜ ਤੇ ਗੁੱਗੂ ਗਿੱਲ ਦੇ...
  • dera baba murad shah annual fair during punjab bandh
    ਪੰਜਾਬ ਬੰਦ ਦੌਰਾਨ ਡੇਰਾ ਬਾਬਾ ਮੁਰਾਦ ਸ਼ਾਹ ਸਲਾਨਾ ਮੇਲੇ ਨੂੰ ਲੈ ਕੇ ਟਰੱਸਟ ਦਾ...
  • weather forecast for the next 5 days in punjab
    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਭਵਿੱਖਬਾਣੀ! ਕਈ ਜ਼ਿਲ੍ਹਿਆਂ 'ਚ ਮੀਂਹ ਦੀ...
  • nit jalandhar welcomes 50 international students from six countries
    NIT ਜਲੰਧਰ ਵੱਲੋਂ ਛੇ ਦੇਸ਼ਾਂ ਦੇ 50 ਅੰਤਰਰਾਸ਼ਟਰੀ ਵਿਦਿਆਰਥੀਆਂ ਦਾ ਭਰਵਾਂ ਸਵਾਗਤ
  • accident involving two youths riding activa in phagwara
    ਫਗਵਾੜਾ 'ਚ ਐਕਟਿਵਾ ਸਵਾਰ ਦੋ ਜਵਾਕਾਂ ਨਾਲ ਵਾਪਰਿਆ ਹਾਦਸਾ, ਟਰੱਕ ਹੇਠਾਂ ਫਸੀ...
  • looting case solved of around 72 lakhs from an iron ore businessman jalandhar
    ਜਲੰਧਰ 'ਚ ਵਪਾਰੀ ਤੋਂ ਕਰੀਬ 72 ਲੱਖ ਦੀ ਹੋਈ ਲੁੱਟ ਦੇ ਮਾਮਲੇ 'ਚ ਵੱਡੀ ਅਪਡੇਟ!...
  • dhillon brothers suicide case new update
    ਢਿੱਲੋਂ ਬ੍ਰਦਰਜ਼ ਮਾਮਲੇ 'ਚ ਨਵੀਂ ਅਪਡੇਟ! ਇੰਸਪੈਕਟਰ ਨਵਦੀਪ ਸਿੰਘ ਸਣੇ 3...
Trending
Ek Nazar
raid on government officials

ਰਾਸ਼ਟਰਪਤੀ ਦੇ ਅਧਿਕਾਰੀਆਂ ਦੇ ਘਰ 'ਤੇ ਪੈ ਗਈ Raid ! ਯੂਕਰੇਨ 'ਚ ਭ੍ਰਿਸ਼ਟਾਚਾਰ...

former minister arrested

ਸ਼੍ਰੀਲੰਕਾ : ਦੋ ਵੱਖ-ਵੱਖ ਮਾਮਲਿਆਂ 'ਚ ਸਾਬਕਾ ਮੰਤਰੀ ਗ੍ਰਿਫਤਾਰ

russia iran conflict

ਮਾਸਕੋ ਦੇ ਨੇੜੇ ਇੱਕ ਗੋਦਾਮ 'ਤੇ ਡਰੋਨ ਹਮਲਾ, ਲੱਗੀ ਭਿਆਨਕ ਅੱਗ

situation in bangladesh

ਬੰਗਲਾਦੇਸ਼ 'ਚ ਅਲ-ਕਾਇਦਾ ਦੀ ਸਰਗਰਮੀ ਵਧੀ ; ਪੁਲਿਸ ਹਾਈ ਅਲਰਟ 'ਤੇ

lawmakers warn about china

ਚੀਨ ਜਲਦੀ ਹੀ ਪੱਛਮੀ ਪ੍ਰਸ਼ਾਂਤ 'ਚ ਪੈਦਾ ਕਰ ਸਕਦਾ ਹੈ ਖ਼ਤਰਾ, ਕਾਨੂੰਨਸਾਜ਼ਾਂ ਨੇ...

ebola virus

ਕਾਂਗੋ 'ਚ ਇਬੋਲਾ ਦਾ ਕਹਿਰ, ਮਾਮਲੇ 5,000 ਤੋਂ ਪਾਰ

pia dandia wins democratic primary

ਭਾਰਤੀ-ਅਮਰੀਕੀ ਪੀਆ ਡਾਂਡੀਆ ਨੇ ਫਲੋਰੀਡਾ 'ਚ ਜਿੱਤੀ ਡੈਮੋਕ੍ਰੇਟਿਕ ਪ੍ਰਾਇਮਰੀ

spacex rocket colliding with moon

ਸਪੇਸਐਕਸ ਨੇ ਰਾਕੇਟ ਦੇ ਚੰਦਰਮਾ ਨਾਲ ਟਕਰਾਉਣ ਨਾਲ ਬਣੇ 'ਟੋਏ' ਦੀਆਂ ਤਸਵੀਰਾਂ...

sikh activists in canada

ਕੈਨੇਡਾ 'ਚ ਦੋ ਸਿੱਖ ਕਾਰਕੁਨਾਂ ਦੀ ਜਾਨ ਨੂੰ ਖਤਰਾ! ਪੁਲਿਸ ਨੇ ਦਿੱਤੀ ਚਿਤਾਵਨੀ

tribute to late poet surjit patar

ਮੈਲਬੌਰਨ ਦੀ ਲੱਗੀ ਕਲਾ ਪ੍ਰਦਰਸ਼ਨੀ 'ਚ ਮਰਹੂਮ ਕਵੀ ਸੁਰਜੀਤ ਪਾਤਰ ਨੂੰ ਕਲਾਤਮਕ ਨਮਨ

australian cricketer fined

ਸ਼ਰਾਬ ਪੀ ਕੇ ਗੱਡੀ ਚਲਾਉਣਾ ਪਿਆ ਮਹਿੰਗਾ: ਆਸਟ੍ਰੇਲੀਆਈ ਕ੍ਰਿਕਟਰ ਡੇਵਿਡ ਵਾਰਨਰ...

ghalibaf visit iraq

ਈਰਾਕ ਜਾਣਗੇ ਈਰਾਨੀ ਸੰਸਦ ਦੇ ਸਪੀਕਰ ਮੁਹੰਮਦ ਬਘੇਰੀ ਗਾਲਿਬਾਫ

norway king hospitalised

ਨਾਰਵੇ ਦੇ ਰਾਜਾ ਹਰਾਲਡ ਹਸਪਤਾਲ 'ਚ ਦਾਖਲ

fake messages sent to uk prime minister

ਬ੍ਰਿਟਿਸ਼ ਪ੍ਰਧਾਨ ਮੰਤਰੀ ਬਰਨਹੈਮ ਨੂੰ ਟਰੰਪ ਦੇ ਇੱਕ ਸਹਾਇਕ ਦੇ ਨਾਮ 'ਤੇ ਮਿਲੇ...

new york mayor mamdani speech

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਬੰਗਾਲੀ, ਮੈਂਡਰਿਨ ਅਤੇ ਸਪੈਨਿਸ਼ 'ਚ ਦਿੱਤਾ ਭਾਸ਼ਣ

indian musician arrested upon arrival in america

ਭਾਰਤੀ ਮਿਊਜ਼ੀਸ਼ੀਅਨ ਅਮਰੀਕਾ ਪਹੁੰਚਦਿਆਂ ਹੀ ਹੋ ਗਿਆ ਗ੍ਰਿਫ਼ਤਾਰ ! ਰੋ-ਰੋ ਦੱਸਿਆ...

famous actor suddenly loses weight

ਮਸ਼ਹੂਰ ਅਦਾਕਾਰ ਦਾ ਅਚਾਨਕ ਘਟ ਗਿਆ ਭਾਰ ! ਬੀਮਾਰੀ ਦਾ ਕੀਤਾ ਖੁਲਾਸਾ

famous actress banned from leaving the country

ਮਸ਼ਹੂਰ ਅਦਾਕਾਰਾ ਦੇ ਦੇਸ਼ ਤੋਂ ਬਾਹਰ ਜਾਣ 'ਤੇ ਲੱਗੀ ਰੋਕ ! ਜ਼ਮਾਨਤ ਮਿਲਣ ਦੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • deep dhillon s special interview
      ਦੀਪ ਢਿੱਲੋਂ ਦਾ ਬੇਬਾਕ ਇੰਟਰਵਿਊ: ਧਰਿਮੰਦਰ, ਵਰਿੰਦਰ, ਯੋਗਰਾਜ ਤੇ ਗੁੱਗੂ ਗਿੱਲ ਦੇ...
    • dera baba murad shah annual fair during punjab bandh
      ਪੰਜਾਬ ਬੰਦ ਦੌਰਾਨ ਡੇਰਾ ਬਾਬਾ ਮੁਰਾਦ ਸ਼ਾਹ ਸਲਾਨਾ ਮੇਲੇ ਨੂੰ ਲੈ ਕੇ ਟਰੱਸਟ ਦਾ...
    • amritpal singh  assembly elections  bhagwant mann
      ਅੰਮ੍ਰਿਤਪਾਲ ਸਿੰਘ ਵੱਲੋਂ CM ਮਾਨ ਖ਼ਿਲਾਫ ਧੂਰੀ ਤੋਂ ਚੋਣ ਲੜਨ ਦੀ ਚਰਚਾ
    • weather forecast for the next 5 days in punjab
      ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਭਵਿੱਖਬਾਣੀ! ਕਈ ਜ਼ਿਲ੍ਹਿਆਂ 'ਚ ਮੀਂਹ ਦੀ...
    • father daughter family
      ਪੰਜਾਬ 'ਚ ਸ਼ਰਮਨਾਕ ਘਟਨਾ, ਸ਼ਰਾਬ ਦੇ ਨਸ਼ੇ 'ਚ ਸੁੱਤੀ ਪਈ ਧੀ ਨਾਲ ਪਿਓ ਨੇ...
    • holiday declared on thursday
      ਵੀਰਵਾਰ ਨੂੰ ਛੁੱਟੀ ਦਾ ਐਲਾਨ, ਸੰਗਰੂਰ ਜ਼ਿਲ੍ਹੇ ਦੇ ਸਕੂਲ, ਕਾਲਜ 'ਤੇ ਦਫ਼ਤਰ...
    • 3 months allowance will be released on the occasion of raksha bandhan
      ਮਾਵਾਂ-ਧੀਆਂ ਸਤਿਕਾਰ ਯੋਜਨਾ : ਰੱਖੜੀ ਮੌਕੇ ਜਾਰੀ ਹੋਵੇਗਾ 3 ਮਹੀਨਿਆਂ ਦਾ ਭੱਤਾ,...
    • rape victim three girls water tank
      ਪੰਜਾਬ : ਰੇਪ ਪੀੜਤ ਤਿੰਨ ਕੁੜੀਆਂ ਪਾਣੀ ਵਾਲੀ ਟੈਂਕੀ 'ਤੇ ਚੜ੍ਹੀਆਂ
    • satyendra jain bhagwant mann former minister
      ਸਤੇਂਦਰ ਜੈਨ ਦੀ ਗ੍ਰਿਫ਼ਤਾਰੀ 'ਤੇ CM ਮਾਨ ਦਾ ਆਇਆ ਪ੍ਰਤੀਕਰਮ
    • punjabi university  students  patiala police
      ਪੰਜਾਬੀ ਯੂਨੀਵਰਸਿਟੀ 'ਚ ਪੁਲਸ ਤੇ ਵਿਦਿਆਰਥੀਆਂ ਵਿਚਾਲੇ ਤਲਖੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +