Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUN 12, 2026

    8:00:25 PM

  • attacks on indian ships will not be tolerated trump calls iran claims a lie

    'ਭਾਰਤੀ ਜਹਾਜ਼ਾਂ 'ਤੇ ਹਮਲੇ ਬਰਦਾਸ਼ਤ ਨਹੀਂ', ਟਰੰਪ...

  • punjab weather heavy raining yellow alert

    ਕੁਝ ਹੀ ਘੰਟਿਆਂ 'ਚ ਆਉਣ ਵਾਲੈ ਤੇਜ਼-ਹਨ੍ਹੇਰੀ...

  • jalandhar boy arjun rajput will now play in the indian cricket team

    ਜਲੰਧਰ 'ਚ ਕੁਲਚੇ ਵੇਚਣ ਵਾਲੇ ਦੇ ਮੁੰਡੇ ਦੀ ਹੋ ਗਈ...

  • punjabi in england khemkarn

    ਖੇਮਕਰਨ ਦੇ ਗੁਰਭੇਜ ਦਾ ਇੰਗਲੈਂਡ 'ਚ ਕਤਲ, ਤਿੰਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • New Delhi
  • ਮਿਲ ਗਏ 'ਤਾਰਕ ਮਹਿਤਾ...' ਵਾਲੇ 'ਸੋਢੀ ਭਾਜੀ', ਖ਼ੁਦ ਦੱਸੀ 'ਗਾਇਬ' ਹੋਣ ਦੀ ਵਜ੍ਹਾ, ਤੁਸੀਂ ਵੀ ਰਹਿ ਜਾਓਗੇ ਹੈਰਾਨ

PUNJAB News Punjabi(ਪੰਜਾਬ)

ਮਿਲ ਗਏ 'ਤਾਰਕ ਮਹਿਤਾ...' ਵਾਲੇ 'ਸੋਢੀ ਭਾਜੀ', ਖ਼ੁਦ ਦੱਸੀ 'ਗਾਇਬ' ਹੋਣ ਦੀ ਵਜ੍ਹਾ, ਤੁਸੀਂ ਵੀ ਰਹਿ ਜਾਓਗੇ ਹੈਰਾਨ

  • Edited By Harpreet Singh,
  • Updated: 18 May, 2024 01:19 AM
New Delhi
sodhi from tmkoc returned home
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ- ਮਸ਼ਹੂਰ ਟੀ.ਵੀ. ਸ਼ੋਅ 'ਤਾਰਕ ਮਹਿਤਾ ਕਾ ਉਲਟਾ ਚਸ਼ਮਾ' 'ਚ 'ਸੋਢੀ' ਦਾ ਕਿਰਦਾਰ ਨਿਭਾਉਣ ਵਾਲੇ ਗੁਰੂਚਰਨ ਸਿੰਘ, ਜੋ ਕਿ ਕਰੀਬ 25 ਦਿਨ ਪਹਿਲਾਂ ਲਾਪਤਾ ਹੋ ਗਏ ਸਨ, ਬਾਰੇ ਇਕ ਵੱਡੀ ਅਪਡੇਟ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਉਹ ਖ਼ੁਦ ਘਰ ਵਾਪਸ ਆ ਗਏ ਹਨ। 

ਜ਼ਿਕਰਯੋਗ ਹੈ ਕਿ ਉਨ੍ਹਾਂ ਦੇ ਅਚਾਨਕ ਗਾਇਬ ਹੋਣ ਤੋਂ ਬਾਅਦ ਉਨ੍ਹਾਂ ਦੇ ਪਿਤਾ ਨੇ ਉਨ੍ਹਾਂ ਦੇ ਲਾਪਤਾ ਹੋਣ ਦੀ ਸ਼ਿਕਾਇਤ ਵੀ ਪੁਲਸ ਸਟੇਸ਼ਨ ਵਿਖੇ ਦਰਜ ਕਰਵਾ ਦਿੱਤੀ ਸੀ। ਇਸ ਬਾਰੇ ਕਾਰਵਾਈ ਕਰਦਿਆਂ ਪੁਲਸ ਨੇ ਉਨ੍ਹਾਂ ਨੂੰ ਲੱਭਣ ਲਈ ਕਾਫ਼ੀ ਕੋਸ਼ਿਸ਼ਾਂ ਕੀਤੀਆਂ ਸਨ, ਪਰ ਉਨ੍ਹਾਂ ਬਾਰੇ ਕੋਈ ਸੂਹ ਨਾ ਲੱਗ ਸਕੀ। ਅੰਤ ਉਹ ਖ਼ੁਦ ਹੀ ਘਰ ਪਰਤ ਆਏ ਹਨ, ਜਿਸ ਤੋਂ ਬਾਅਦ ਉਨ੍ਹਾਂ ਕੋਲੋਂ ਪੁਲਸ ਨੇ ਪੁੱਛਗਿੱਛ ਕੀਤੀ ਤਾਂ ਘਰੋਂ ਗਾਇਬ ਹੋਣ ਦਾ ਉਨ੍ਹਾਂ ਨੇ ਕਾਫ਼ੀ ਹੈਰਾਨ ਕਰਨ ਵਾਲਾ ਕਾਰਨ ਦੱਸਿਆ। 

PunjabKesari

ਇਹ ਵੀ ਪੜ੍ਹੋ- 'ਹਿੱਟਮੈਨ' ਤੇ ਨਮਨ ਦੀਆਂ ਧਮਾਕੇਦਾਰ ਪਾਰੀਆਂ ਦੇ ਬਾਵਜੂਦ ਹਾਰੀ ਮੁੰਬਈ, LSG ਨੇ 18 ਦੌੜਾਂ ਨਾਲ ਜਿੱਤਿਆ ਮੁਕਾਬਲਾ

ਪੁਲਸ ਦੀ ਪੁੱਛਗਿੱਛ ਦੌਰਾਨ ਉਨ੍ਹਾਂ ਦੱਸਿਆ ਕਿ ਉਹ ਦੁਨੀਆਦਾਰੀ ਛੱਡ ਕੇ ਧਾਰਮਿਕ ਯਾਤਰਾ 'ਤੇ ਨਿਕਲੇ ਸਨ। ਇਸ ਦੌਰਾਨ ਉਹ ਅੰਮ੍ਰਿਤਸਰ ਤੇ ਲੁਧਿਆਣਾ ਸਣੇ ਕਈ ਸ਼ਹਿਰਾਂ ਦੇ ਗੁਰਦੁਆਰਿਆਂ 'ਚ ਰੁਕੇ ਸਨ। ਇਸ ਦੌਰਾਨ ਉਨ੍ਹਾਂ ਨੂੰ ਕਾਫ਼ੀ ਦਿਨ ਘਰੋਂ ਦੂਰ ਗੁਜ਼ਾਰਨ ਤੋਂ ਬਾਅਦ ਖ਼ਿਆਲ ਆਇਆ ਕਿ ਉਨ੍ਹਾਂ ਨੂੰ ਹੁਣ ਵਾਪਸ ਚਲੇ ਜਾਣਾ ਚਾਹੀਦਾ ਹੈ, ਤਾਂ ਉਹ ਹੁਣ ਵਾਪਸ ਆਪਣੇ ਘਰ ਆ ਗਏ ਹਨ। 

ਜ਼ਿਕਰਯੋਗ ਹੈ ਕਿ ਗੁਰੂਚਰਨ ਸਿੰਘ ਬੀਤੇ 22 ਅਪ੍ਰੈਲ ਨੂੰ ਘਰੋਂ ਮੁੰਬਈ ਲਈ ਰਵਾਨਾ ਹੋਏ ਸਨ, ਪਰ ਉਹ ਉੱਥੇ ਨਾ ਪਹੁੰਚੇ ਤਾਂ 26 ਅਪ੍ਰੈਲ ਨੂੰ ਉਨ੍ਹਾਂ ਦੇ ਲਾਪਤਾ ਹੋਣ ਦੀ ਖ਼ਬਰ ਸਾਹਮਣੇ ਆਈ ਸੀ, ਜਿਸ ਤੋਂ ਬਾਅਦ ਪੁਲਸ ਨੂੰ ਸੂਚਨਾ ਦਿੱਤੀ ਗਈ ਸੀ। ਜਾਣਕਾਰੀ ਮੁਤਾਬਕ ਉਨ੍ਹਾਂ ਦਾ ਜਲਦੀ ਹੀ ਵਿਆਹ ਵੀ ਹੋਣ ਵਾਲਾ ਸੀ ਤੇ ਉਹ ਕੁਝ ਸਮੇਂ ਤੋਂ ਆਰਥਿਕ ਤੰਗੀ ਦੇ ਦੌਰ 'ਚੋਂ ਵੀ ਗੁਜ਼ਰ ਰਹੇ ਸਨ। 

PunjabKesari

ਇਹ ਵੀ ਪੜ੍ਹੋ- ਕੈਨੇਡਾ ਦੀ ਚਮਕ ਦੇਖ ਪਤਨੀ ਨੇ ਬਦਲਿਆ ਪਤੀ ਨੂੰ ਸੱਦਣ ਦਾ ਇਰਾਦਾ, ਨੇਪਾਲ ਏਅਰਪੋਰਟ ਤੋਂ ਪੁਲਸ ਨੇ ਇੰਝ ਕੀਤਾ ਕਾਬੂ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

  • TMKOC
  • Sodhi
  • Gurcharan Singh
  • Home
  • Missing
  • Reason
  • ਸੋਢੀ
  • ਘਰ ਵਾਪਸ
  • ਹੈਰਾਨ

ਮਾਝਾ ਇਲਾਕੇ ’ਚ 'ਆਪ' ਨੂੰ ਵੱਡਾ ਝਟਕਾ, ਉੱਘੇ ਆਗੂ ਸੁਖਜਿੰਦਰ ਲਾਲੀ ਮਜੀਠੀਆ ਅਕਾਲੀ ਦਲ ’ਚ ਹੋਏ ਸ਼ਾਮਲ

NEXT STORY

Stories You May Like

  • accused strange demand
    'ਸਾਬ੍ਹ, ਪਲੀਜ਼ ਇਕ ਬੀੜੀ ਪਿਲਾ ਦਿਓ..!', ਗੋਲ਼ੀ ਲੱਗਣ ਮਗਰੋਂ ਮੁਲਜ਼ਮ ਦੀ ਡਿਮਾਂਡ ਸੁਣ ਪੁਲਸ ਵਾਲੇ ਵੀ ਰਹਿ ਗਏ...
  • gulkand is nothing less than a boon in summer
    ਗਰਮੀ 'ਚ ਵਰਦਾਨ ਤੋਂ ਘੱਟ ਨਹੀਂ ਹੈ 'ਗੁਲਕੰਦ' ! ਫ਼ਾਇਦੇ ਐਨੇ ਕਿ ਜਾਣ ਰਹਿ ਜਾਓਗੇ ਹੈਰਾਨ
  • chinese man 1 3 kg bladder stone painful urination case
    ਕਿਸਾਨ ਦੀ ਸਰਜਰੀ ਦੌਰਾਨ ਨਿਕਲੀ 1.3 ਕਿਲੋ ਦੀ ਪੱਥਰੀ! ਡਾਕਟਰ ਵੀ ਰਹਿ ਗਏ ਹੱਕੇ-ਬੱਕੇ
  • fake police official arrested
    '...ਨਹੀਂ ਤਾਂ ਥਾਣੇ ਲੈਜੂੰ' ਪੰਜਾਬ ਪੁਲਸ ਦਾ ਫਰਜ਼ੀ ਮੁਲਾਜ਼ਮ ਗ੍ਰਿਫ਼ਤਾਰ! ਕਾਰਾ ਜਾਣ ਰਹਿ ਜਾਓਗੇ ਦੰਗ
  • sriramakrishnan resigns
    ਵ੍ਹਾਈਟ ਹਾਊਸ ਦੇ AI ਸਲਾਹਕਾਰ ਸ਼੍ਰੀਰਾਮ ਕ੍ਰਿਸ਼ਨਨ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ, ਦੱਸੀ ਇਹ ਵਜ੍ਹਾ
  • shubman gill s pain revealed after losing the ipl 2026 final
    IPL 2026 ਫਾਈਨਲ ਦੀ ਹਾਰ ਤੋਂ ਬਾਅਦ ਸ਼ੁਭਮਨ ਗਿੱਲ ਦਾ ਛਲਕਿਆ ਦਰਦ; ਦੱਸੀ ਖਿਤਾਬ ਤੋਂ ਖੁੰਝਣ ਦੀ ਵਜ੍ਹਾ
  • you will get 2gb data and unlimited calling daily for 5 months
    5 ਮਹੀਨਿਆਂ ਤੱਕ ਰੋਜ਼ ਮਿਲੇਗਾ 2GB Data ਅਤੇ Unlimited calling, ਧਾਕੜ ਪਲਾਨ ਦੀ ਕੀਮਤ ਸੁਣ ਕੇ ਹੋ ਜਾਓਗੇ ਹੈਰਾਨ
  • summer vacation pinkoo tv funny video
    ਗਰਮੀਆਂ ਦੀਆਂ ਛੁੱਟੀਆਂ ਦਾ ਬੱਚਿਆਂ ਨੂੰ ਚੜ੍ਹਿਆ ਚਾਅ! ਤੁਸੀਂ ਵੀ ਜਵਾਕਾਂ ਨੂੰ ਵਿਖਾਓ Pinkoo TV ਦੀ ਨਵੀਂ ਵੀਡੀਓ
  • punjab weather heavy raining yellow alert
    ਕੁਝ ਹੀ ਘੰਟਿਆਂ 'ਚ ਆਉਣ ਵਾਲੈ ਤੇਜ਼-ਹਨ੍ਹੇਰੀ ਤੂਫਾਨ! ਪੰਜਾਬ 'ਚ 13,14 ਲਈ ਵੀ...
  • jalandhar boy aditya sharma dies in us attack
    ਅਮਰੀਕੀ ਹਮਲੇ 'ਚ ਜਲੰਧਰ ਦੇ ਨੌਜਵਾਨ ਦੀ ਮੌਤ, ਮਾਪਿਆਂ ਦਾ ਸੀ ਇਕਲੌਤਾ ਪੁੱਤਰ
  • accident happened to a family from punjab who went to manikaran
    ਪੰਜਾਬ ਤੋਂ ਮਨੀਕਰਨ ਗਏ ਪਰਿਵਾਰ ਨਾਲ ਵਾਪਰਿਆ ਹਾਦਸਾ ! 3 ਜੀਆਂ ਦੀ ਮੌਤ
  • shots fired at bms showroom in jalandhar
    ਜਲੰਧਰ ਦੇ ਮਸ਼ਹੂਰ ਸ਼ੋਅਰੂਮ 'ਤੇ ਚੱਲੀਆਂ ਗੋਲ਼ੀਆਂ! ਪਈਆਂ ਭਾਜੜਾਂ
  • important changes route of vande bharat express
    ਰੇਲ ਯਾਤਰੀਆਂ ਲਈ ਅਹਿਮ ਖ਼ਬਰ! ਵੰਦੇ ਭਾਰਤ ਐਕਸਪ੍ਰੈੱਸ ਦੇ ਰੂਟ 'ਚ ਹੋਏ ਮਹੱਤਵਪੂਰਨ...
  • blackout in many areas of jalandhar due to thunderstorm
    ਹਨ੍ਹੇਰੀ-ਤੂਫ਼ਾਨ ਤੇ ਮੀਂਹ ਦੇ ਵਿਚਕਾਰ ਜਲੰਧਰ ਦੇ ਦਰਜਨਾਂ ਇਲਾਕਿਆਂ ’ਚ ਕਈ ਘੰਟਿਆਂ...
  • jalandhar boy arjun rajput will now play in the indian cricket team
    ਜਲੰਧਰ 'ਚ ਕੁਲਚੇ ਵੇਚਣ ਵਾਲੇ ਦੇ ਮੁੰਡੇ ਦੀ ਹੋ ਗਈ ਭਾਰਤੀ ਕ੍ਰਿਕਟ ਟੀਮ ਲਈ ਚੋਣ,...
  • pre monsoon in jalandhar
    ਪ੍ਰੀ-ਮਾਨਸੂਨ ’ਚ ਜੰਮ ਕੇ ਵਰ੍ਹੇ ਬੱਦਲ, ਮੌਸਮ ਹੋਇਆ ਸੁਹਾਵਣਾ, ਜਲੰਧਰ 'ਚ ਕਈ...
Trending
Ek Nazar
2026 lucky zodiac signs horoscope

ਭਲਕੇ ਬਣੇਗਾ ਚਮਤਕਾਰੀ 'ਦਵਿਦਵਾਦਸ਼ ਰਾਜਯੋਗ'! ਇਨ੍ਹਾਂ ਰਾਸ਼ੀਆਂ 'ਤੇ ਵ੍ਹਰੇਗਾ...

person looks like baby

ਉਮਰ 25 ਸਾਲ...ਪਰ ਦਿੱਖ ਬੇਬੀ ਵਰਗੀ! ਸ਼ਖਸ ਦੀ ਕਹਾਣੀ ਕਰ ਦੇਵੇਗੀ ਭਾਵੁਕ

the legendary player retired from international cricket

ਧਾਕੜ ਖਿਡਾਰੀ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਲਿਆ ਸੰਨਿਆਸ ! ਦੁਨੀਆ ਦੇ ਮਹਾਨ...

poverty increase

ਪਾਕਿਸਤਾਨ 'ਚ ਗਰੀਬੀ ਸੱਤ ਪ੍ਰਤੀਸ਼ਤ ਵਧੀ, ਗਰੀਬਾਂ ਦੀ ਗਿਣਤੀ ਹੋਈ 7 ਕਰੋੜ

pakistan will fill its empty treasury with donkey meat

ਪਾਕਿਸਤਾਨ ਦੀ ਡੁੱਬਦੀ ਅਰਥਵਿਵਸਥਾ ਨੂੰ ਗਧਿਆਂ ਦਾ ਸਹਾਰਾ! ਇੰਝ ਹੋਵੇਗੀ ਕਮਾਈ

classroom dedicated to former cm

ਸਰਹੱਦ ਪਾਰ ਦੋਸਤੀ ਦੀ ਮਿਸਾਲ; ਪੰਜਾਬ ਦੇ ਸਾਬਕਾ CM ਹਰਚਰਨ ਸਿੰਘ ਬਰਾੜ ਦੇ ਨਾਂ...

lawrence  s entry into politics

ਲਾਰੈਂਸ ਦੀ ਸਿਆਸਤ 'ਚ ਐਂਟਰੀ ! CM ਵਿਜੇ ਦੀ ਥਾਂ ਲੜ ਸਕਦੈ ਚੋਣ

smriti irani  panchayat voter list  name  missing

ਸਮ੍ਰਿਤੀ ਇਰਾਨੀ ਦਾ ਨਾਂ ਪੰਚਾਇਤ ਵੋਟਰ ਸੂਚੀ ਤੋਂ ਗਾਇਬ, ਜਾਂਚ ਦੇ ਆਦੇਸ਼ ਜਾਰੀ

lord ram statue

ਬੰਗਲਾਦੇਸ਼ ਤੋਂ ਵੱਡੀ ਖ਼ਬਰ, ਭਗਵਾਨ ਰਾਮ ਦੀ ਵਿਸ਼ਾਲ ਮੂਰਤੀ ਦੀ ਉਸਾਰੀ 'ਤੇ ਲੱਗੀ...

toronto police officer

ਟੋਰਾਂਟੋ ਪੁਲਿਸ ਅਧਿਕਾਰੀ ਦਾ ਗੋਲੀਆਂ ਮਾਰ ਕੇ ਕਤਲ, ਅਮਰੀਕੀ ਕੌਂਸਲਖਾਨੇ 'ਤੇ ਹੋਈ...

famous  caught at the airport

ਏਅਰਪੋਰਟ 'ਤੇ ਫੜੀ ਗਈ ਮਸ਼ਹੂਰ ਮਾਡਲ, ਮਿਲਿਆ 12 ਕਰੋੜ ਦਾ ਡਰੱਗ

veteran actor passes away

ਮਨੋਰੰਜਨ ਜਗਤ 'ਚ ਪਸਰਿਆ ਮਾਤਮ, ਦਿੱਗਜ ਅਦਾਕਾਰ ਦਾ ਹੋਇਆ ਦਿਹਾਂਤ

mohsen rezaei warns america

ਈਰਾਨੀ ਆਗੂ ਮੋਹਸਿਨ ਰੇਜ਼ਾਈ ਨੇ ਅਮਰੀਕਾ ਨੂੰ ਦੇ'ਤੀ ਚੇਤਾਵਨੀ

pre monsoon in jalandhar

ਪ੍ਰੀ-ਮਾਨਸੂਨ ’ਚ ਜੰਮ ਕੇ ਵਰ੍ਹੇ ਬੱਦਲ, ਮੌਸਮ ਹੋਇਆ ਸੁਹਾਵਣਾ, ਜਲੰਧਰ 'ਚ ਕਈ...

train  passenger  robbery

ਚੱਲਦੀ ਟਰੇਨ 'ਚ ਖੂਨੀ ਖੇਡ, ਲੁੱਟਖੋਹ ਦਾ ਵਿਰੋਧ ਕਰਨ 'ਤੇ ਬਦਮਾਸ਼ਾਂ ਨੇ ਯਾਤਰੀ...

trump praises asim munir

ਟਰੰਪ ਨੇ ਪਾਕਿਸਤਾਨ ਦੇ ਅਸੀਮ ਮੁਨੀਰ ਦੀ ਕੀਤੀ ਤਾਰੀਫ਼, ਦੱਸਿਆ 'ਫੀਲਡ ਮਾਰਸ਼ਲ'

heavy rain expected in the next 24 hours

ਅਜੇ ਹੋਰ ਪਵੇਗਾ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕਰ 'ਤੀ...

the lottery that will happen to these 3 zodiac signs

ਇਨ੍ਹਾਂ 3 ਰਾਸ਼ੀਆਂ ਵਾਲਿਆਂ ਦੀ ਲੱਗਣ ਵਾਲੀ 'ਲਾਟਰੀ' ! ਹੋ ਜਾਵੇਗਾ ਪੈਸਾ ਹੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • facebook and instagram shut down
      ਬੰਦ ਹੋ ਗਏ ਫੇਸਬੁੱਕ ਤੇ ਇੰਸਟਾਗ੍ਰਾਮ ! ਕਰੋੜਾਂ ਯੂਜ਼ਰਸ ਹੋ ਰਹੇ ਪਰੇਸ਼ਾਨ
    • gas supply punjab
      ਗੈਸ ਏਜੰਸੀ ਦੇ ਡਲਿਵਰੀਮੈਨ ਨੂੰ ਗੰਨ ਪੁਆਇੰਟ ’ਤੇ ਲੁੱਟਿਆ! ਫੈਡਰੇਸ਼ਨ ਵੱਲੋਂ ਸਪਲਾਈ...
    • darbar sahib complex sacrilege attempt
      ਦਰਬਾਰ ਸਾਹਿਬ ਕੰਪਲੈਕਸ ਵਿਖੇ ਗੁਰਦੁਆਰਾ ਸਾਹਿਬ 'ਚ ਬੇਅਦਬੀ ਦੀ ਕੋਸ਼ਿਸ਼ ਕਰਨ ਦੇ...
    • theft in ludhiana
      ਸਰਾਫ਼ਾ ਬਾਜ਼ਾਰ 'ਚ ਇਕ ਹਫ਼ਤੇ 'ਚ ਚੌਥੀ ਵੱਡੀ ਵਾਰਦਾਤ: ਬੰਗਾਲੀ ਕਾਰੀਗਰ ਕੋਲੋਂ 6...
    • the water supply line was broken
      ਪੰਜਾਬ ਦਾ ਇਹ ਵੱਡਾ ਰਜਬਾਹਾ ਟੁੱਟਿਆ, 700 ਏਕੜ ਜ਼ਮੀਨ ਪਾਣੀ 'ਚ ਡੁੱਬੀ
    • theft in ludhiana
      ਲੁਧਿਆਣਾ ਦੇ ਮੰਦਰ 'ਚ ਦਿਨ-ਦਿਹਾੜੇ ਹੋਈ ਚੋਰੀ!
    • accident happened to a family from punjab who went to manikaran
      ਪੰਜਾਬ ਤੋਂ ਮਨੀਕਰਨ ਗਏ ਪਰਿਵਾਰ ਨਾਲ ਵਾਪਰਿਆ ਹਾਦਸਾ ! 3 ਜੀਆਂ ਦੀ ਮੌਤ
    • high speed car  collision  death of young man
      ਤੇਜ਼ ਰਫ਼ਤਾਰ ਕਾਰ ਦੀ ਟੱਕਰ ਨਾਲ ਅਣਪਛਾਤੇ ਨੌਜਵਾਨ ਦੀ ਮੌਤ
    • voting will be held in three municipal councils of gurdaspur tomorrow
      ਭਲਕੇ ਗੁਰਦਾਸਪੁਰ ਦੀਆਂ ਤਿੰਨ ਨਗਰ ਕੌਂਸਲਾਂ 'ਚ ਪੈਣਗੀਆਂ ਵੋਟਾਂ, 58 ਵਾਰਡਾਂ 'ਚ...
    • death certificate mistake
      ਪਿਤਾ ਦੀ ਮੌਤ ਦਾ ਸਰਟੀਫਿਕੇਟ ਬਣਵਾਉਣ ਗਿਆ ਪੁੱਤ, ਮਿਲਿਆ ਆਪਣਾ ਡੈੱਥ ਸਰਟੀਫ਼ਿਕੇਟ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +