Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 23, 2026

    2:25:23 PM

  • center s big decision regarding punjab s borders

    ਪੰਜਾਬ ਦੀਆਂ ਸਰਹੱਦਾਂ ਨੂੰ ਲੈ ਕੇ ਕੇਂਦਰ ਦਾ ਵੱਡਾ...

  • red alert issued

    ਵਧਦੇ ਤਾਪਮਾਨ ਵਿਚਾਲੇ 54 ਇਲਾਕਿਆਂ 'ਚ 'ਰੈੱਡ...

  • coaching center fire action mode yogi government

    ਕੋਚਿੰਗ ਸੈਂਟਰ ਅਗਨੀਕਾਂਡ ਮਗਰੋਂ ਐਕਸ਼ਨ ਮੋਡ 'ਚ ਯੋਗੀ...

  • bill named after indian

    ਅਮਰੀਕਾ 'ਚ ਭਾਰਤੀ ਨੌਜਵਾਨ ਦੇ ਨਾਂ 'ਤੇ ਬਣੇਗਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਆਈ. ਟੀ. ਤੇ ਈ-ਗਵਰਨੈਂਸ ਪ੍ਰਾਜੈਕਟਾਂ ਦੇ ਪ੍ਰਬੰਧਨ ਲਈ ਸਾਫ਼ਟਵੇਅਰ ਡਿਵੈਲਪਮੈਂਟ ਸੈੱਲ ਹੋਵੇਗਾ ਸਥਾਪਤ: ਅਮਨ ਅਰੋੜਾ

PUNJAB News Punjabi(ਪੰਜਾਬ)

ਆਈ. ਟੀ. ਤੇ ਈ-ਗਵਰਨੈਂਸ ਪ੍ਰਾਜੈਕਟਾਂ ਦੇ ਪ੍ਰਬੰਧਨ ਲਈ ਸਾਫ਼ਟਵੇਅਰ ਡਿਵੈਲਪਮੈਂਟ ਸੈੱਲ ਹੋਵੇਗਾ ਸਥਾਪਤ: ਅਮਨ ਅਰੋੜਾ

  • Edited By Shivani Attri,
  • Updated: 17 Jul, 2024 06:21 PM
Chandigarh
software development cell established manage it and e governance projects
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ)- ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਅਨੁਸਾਰ ਸੂਬਾ ਵਾਸੀਆਂ ਨੂੰ ਵਧੇਰੇ ਪਹੁੰਚਯੋਗ, ਕੁਸ਼ਲ ਅਤੇ ਪਾਰਦਰਸ਼ੀ ਸੇਵਾਵਾਂ ਪ੍ਰਦਾਨ ਕਰਨ ਲਈ ਨਾਗਰਿਕ-ਕੇਂਦਰਿਤ ਅਤੇ ਮਜ਼ਬੂਤ ਪ੍ਰਸ਼ਾਸਕੀ ਢਾਂਚੇ ਦਾ ਨਿਰਮਾਣ ਕਰਨ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ ਸਰਕਾਰੀ ਵਿਭਾਗਾਂ ਦੇ ਸਾਰੇ ਆਈ.ਟੀ. ਅਤੇ ਈ-ਗਵਰਨੈਂਸ ਪ੍ਰਾਜੈਕਟਾਂ ਦੇ ਪ੍ਰਬੰਧਨ ਵਾਸਤੇ ਛੇਤੀ ਹੀ ਆਪਣਾ "ਸਾਫ਼ਟਵੇਅਰ ਡਿਵੈਲਪਮੈਂਟ ਸੈੱਲ" ਸਥਾਪਤ ਕੀਤਾ ਜਾਵੇਗਾ। ਇਹ ਅਹਿਮ ਫ਼ੈਸਲਾ ਅੱਜ ਇਥੇ ਪੰਜਾਬ ਦੇ ਪ੍ਰਸ਼ਾਸਕਨਿਕ ਸੁਧਾਰ ਮੰਤਰੀ ਅਮਨ ਅਰੋੜਾ ਦੀ ਪ੍ਰਧਾਨਗੀ ਹੇਠ ਹੋਈ ਪੰਜਾਬ ਸਟੇਟ ਈ-ਗਵਰਨੈਂਸ ਸੋਸਾਇਟੀ (ਪੀ. ਐੱਸ. ਈ. ਜੀ. ਐੱਸ.) ਦੇ ਬੋਰਡ ਆਫ਼ ਗਵਰਨਰਜ਼ (ਬੀ. ਓ. ਜੀ.) ਦੀ ਮੀਟਿੰਗ ਦੌਰਾਨ ਲਿਆ ਗਿਆ। 

ਅਮਨ ਅਰੋੜਾ ਨੇ ਕਿਹਾ ਕਿ ਇਹ ਸਮਰਪਿਤ ਸਾਫ਼ਟਵੇਅਰ ਡਿਵੈਲਪਮੈਂਟ ਸੈੱਲ ਪੀ. ਐੱਸ. ਈ. ਜੀ. ਐੱਸ. ਅਧੀਨ ਸਥਾਪਿਤ ਕੀਤਾ ਜਾਵੇਗਾ, ਜੋ ਸਰਕਾਰੀ ਵਿਭਾਗਾਂ ਲਈ ਵੱਖ-ਵੱਖ ਸਾਫ਼ਟਵੇਅਰ ਐਪਲੀਕੇਸ਼ਨਾਂ ਤਿਆਰ ਕਰਕੇ ਇਨ੍ਹਾਂ ਨੂੰ ਕਾਰਜਸ਼ੀਲ ਕਰੇਗਾ, ਜਿਸ ਵਿੱਚ ਆਨਲਾਈਨ ਸੇਵਾਵਾਂ ਲਈ ਸਿਟੀਜ਼ਨ ਪੋਰਟਲ ਤੋਂ ਲੈ ਕੇ ਅੰਦਰੂਨੀ ਸਰਕਾਰੀ ਕੰਮਕਾਜ ਪ੍ਰਬੰਧਨ ਪ੍ਰਣਾਲੀਆਂ ਸ਼ਾਮਲ ਹਨ। ਉਨ੍ਹਾਂ ਅੱਗੇ ਕਿਹਾ ਕਿ ਇਸ ਵੱਲੋਂ ਵੱਖ-ਵੱਖ ਈ-ਗਵਰਨੈਂਸ ਪਹਿਲਕਦਮੀਆਂ ਵੀ ਯਕੀਨੀ ਬਣਾਈਆਂ ਜਾਣਗੀਆਂ, ਜਿਸ ਵਿੱਚ ਭਾਰਤ ਸਰਕਾਰ ਦੇ ਪ੍ਰਾਜੈਕਟਾਂ ਨੂੰ ਲਾਗੂ ਕਰਨ ਦੇ ਉਦੇਸ਼ ਨਾਲ ਨਾਗਰਿਕਾਂ ਅਤੇ ਕਾਰੋਬਾਰਾਂ ਤੱਕ ਇਲੈਕਟ੍ਰਾਨਿਕ ਢੰਗ ਨਾਲ ਸਰਕਾਰੀ ਸੇਵਾਵਾਂ ਪਹੁੰਚਾਉਣ ਦੇ ਨਾਲ-ਨਾਲ ਸਰਕਾਰੀ ਵਿਭਾਗਾਂ ਨੂੰ ਆਈ. ਟੀ. ਸਲਾਹਕਾਰੀ ਸੇਵਾਵਾਂ ਅਤੇ ਸਹਿਯੋਗ ਦੇਣਾ ਸ਼ਾਮਲ ਹੈ ਤਾਂ ਜੋ ਨਵੀਂ ਤਕਨੀਕਾਂ ਨੂੰ ਅਪਣਾਉਣ ਅਤੇ ਉਨ੍ਹਾਂ ਦੀਆਂ ਆਈ. ਟੀ. ਸਮਰੱਥਾਵਾਂ ਵਿੱਚ ਸੁਧਾਰ ਕਰਨ ਵਿੱਚ ਮਦਦ ਕੀਤੀ ਜਾ ਸਕੇ।

ਇਹ ਵੀ ਪੜ੍ਹੋ- ਮੰਦਿਰ 'ਚ ਮੱਥਾ ਟੇਕਣ ਗਏ ਪਰਿਵਾਰ ਨਾਲ ਵਾਪਰੀ ਅਣਹੋਣੀ, ਸਤਲੁਜ ਦਰਿਆ 'ਚ ਰੁੜੀ ਡੇਢ ਸਾਲ ਦੀ ਬੱਚੀ (ਵੀਡੀਓ)

ਪ੍ਰਸ਼ਾਸਕੀ ਸੁਧਾਰ ਮੰਤਰੀ ਨੇ ਕਿਹਾ ਕਿ ਇਸ ਪਹਿਲਕਦਮੀ ਤਹਿਤ ਸਰਕਾਰੀ ਵਿਭਾਗ ਸਿੱਧੇ ਤੌਰ 'ਤੇ ਪੀ. ਐੱਸ. ਈ. ਜੀ. ਐੱਸ. ਨੂੰ ਪ੍ਰਾਜੈਕਟ ਅਲਾਟ ਕਰਨ ਦੇ ਨਾਲ-ਨਾਲ ਕੁਸ਼ਲ ਪ੍ਰਾਜੈਕਟ ਡਿਲਿਵਰੀ ਅਤੇ ਡੇਟਾ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਯੋਗ ਹੋਣਗੇ ਜਿਸ ਸਦਕਾ ਵਧੇਰੇ ਕੁਸ਼ਲ ਅਤੇ ਤਕਨਾਲੌਜੀ ਆਧਾਰਿਤ ਪ੍ਰਸ਼ਾਸ਼ਨ ਵਿੱਚ ਮਦਦ ਮਿਲੇਗੀ। ਪੀ. ਐੱਸ. ਈ. ਜੀ. ਐੱਸ. ਡੇਟਾ ਦੀ ਮਲਕੀਅਤ ਅਤੇ ਸੁਰੱਖਿਆ ਦੇ ਨਾਲ-ਨਾਲ ਪ੍ਰਾਜੈਕਟ ਦੀ ਯੋਜਨਾਬੰਦੀ, ਸੰਚਾਲਨ ਅਤੇ ਨਿਗਰਾਨੀ ਨੂੰ ਵੀ ਯਕੀਨੀ ਬਣਾਏਗਾ। ਉਨ੍ਹਾਂ ਨੇ ਈ-ਸੇਵਾ, ਆਨਲਾਈਨ ਦਾਖ਼ਲਾ ਪੋਰਟਲ, ਪੀ. ਜੀ. ਆਰ. ਐੱਸ. (ਜਨਤਕ ਸ਼ਿਕਾਇਤ ਨਿਵਾਰਣ ਪ੍ਰਣਾਲੀ), ਕਨੈਕਟ ਪੋਰਟਲ, ਐੱਮ-ਸੇਵਾ, ਆਰ. ਟੀ. ਆਈ. ਪੋਰਟਲ, ਕੈਂਪ ਮੈਨੇਜਮੈਂਟ ਸਾਫ਼ਟਵੇਅਰ, ਵਿਭਾਗੀ ਵੈੱਬਸਾਈਟਾਂ ਅਤੇ ਸੇਵਾ ਕੇਂਦਰਾਂ ਦੇ ਪ੍ਰਭਾਵਸ਼ਾਲੀ ਕੰਮਕਾਮ ਸਮੇਤ ਮਹੱਤਵਪੂਰਨ ਆਈ. ਟੀ. ਅਤੇ ਈ-ਗਵਰਨੈਂਸ ਪ੍ਰਾਜੈਕਟਾਂ ਦੇ ਲਾਗੂਕਰਨ ਵਿੱਚ ਸਮਰਪਣ ਅਤੇ ਸਖ਼ਤ ਮਿਹਨਤ ਲਈ ਪੀ. ਐੱਸ. ਈ. ਜੀ. ਐੱਸ. ਦੇ ਅਧਿਕਾਰੀਆਂ ਦੀ ਸ਼ਲਾਘਾ ਵੀ ਕੀਤੀ।

ਮੀਟਿੰਗ ਦੌਰਾਨ ਪੀ. ਐੱਸ. ਈ. ਜੀ. ਐੱਸ. ਵੱਲੋਂ ਸੂਚਨਾ ਤਕਨਾਲੌਜੀ (ਆਈ.ਟੀ), ਈ-ਗਵਰਨੈਂਸ ਤੇ ਪ੍ਰਸ਼ਾਸਨ ਵਿੱਚ ਕੁਸ਼ਲਤਾ ਅਤੇ ਨਾਗਰਿਕਾਂ ਤੱਕ ਸੇਵਾਵਾਂ ਦੀ ਪਹੁੰਚ ਵਧਾਉਣ ਲਈ ਅਤੇ ਸੂਬੇ ਵਿੱਚ ਆਰਟੀਫ਼ੀਸ਼ੀਅਲ ਇੰਟੈਲੀਜੈਂਸ (ਏ. ਆਈ) ਦੇ ਰਣਨੀਤਿਕ ਲਾਗੂਕਰਨ ਸਬੰਧੀ ਖੇਤਰਾਂ ਵਿੱਚ ਚਲਾਈਆਂ ਜਾ ਰਹੀਆਂ ਵੱਖ-ਵੱਖ ਚੱਲ ਰਹੀਆਂ ਪਹਿਲਕਦਮੀਆਂ ਅਤੇ ਹੋਰ ਉੱਨਤ ਤਕਨੀਕਾਂ 'ਤੇ ਵੀ ਧਿਆਨ ਕੇਂਦਰਿਤ ਕੀਤਾ ਗਿਆ।

ਇਹ ਵੀ ਪੜ੍ਹੋ- ਜਲੰਧਰ ਦੀ PPR ਮਾਰਕਿਟ 'ਚ ਕਰਮਚਾਰੀ ਦੀ ਕੁੱਟਮਾਰ, ASI ਨੇ ਰੈਸਟੋਰੈਂਟ 'ਚੋਂ ਬਾਹਰ ਕੱਢ ਕੇ ਜੜ ਦਿੱਤੇ ਥੱਪੜ

ਬੀ. ਓ. ਜੀ. ਮੀਟਿੰਗ ਦੌਰਾਨ ਨਾਗਰਿਕਾਂ ਦੀ ਸ਼ਮੂਲੀਅਤ ਵਧਾਉਣ ਸਬੰਧੀ ਨਵੇਂ ਮੌਕਿਆਂ ਦੀ ਪੜਚੋਲ ਕਰਨ ਅਤੇ ਏ. ਆਈ./ਮਸ਼ੀਨ ਲਰਨਿੰਗ (ਐੱਮ. ਐੱਲ.) ਦੀ ਵਰਤੋਂ ਵਾਲੇ ਪ੍ਰਾਜੈਕਟਾਂ ਦੀ ਸ਼ੁਰੂਆਤ ਕਰਨ ਅਤੇ ਵੱਟਸਐਪ ਅਤੇ ਚੈਟਬੋਟਸ ਵਰਗੇ ਨਾਮੀ ਪਲੇਟਫ਼ਾਰਮਾਂ ਰਾਹੀਂ ਸੇਵਾਵਾਂ ਪ੍ਰਦਾਨ ਕਰਨ ਦੀਆਂ ਸੰਭਾਵਨਾਵਾਂ ਦੀ ਪੜਚੋਲ ਕਰਨ 'ਤੇ ਵੀ ਜ਼ੋਰ ਦਿੱਤਾ ਗਿਆ। ਮੀਟਿੰਗ ਦੌਰਾਨ ਟਰਾਂਸਪੋਰਟ ਸਕੱਤਰ ਦਿਲਰਾਜ ਸਿੰਘ ਸੰਧਾਵਾਲੀਆ, ਸਕੱਤਰ ਮਾਲ ਮੈਡਮ ਅਲਕਨੰਦਾ ਦਿਆਲ, ਸਕੱਤਰ ਗ੍ਰਹਿ ਮਾਮਲੇ ਮੈਡਮ ਜਸਵਿੰਦਰ ਸਿੱਧੂ, ਡਾਇਰੈਕਟਰ ਪੇਂਡੂ ਵਿਕਾਸ ਅਤੇ ਪੰਚਾਇਤਾਂ ਸ੍ਰੀ ਅਮਿਤ ਕੁਮਾਰ, ਡਾਇਰੈਕਟਰ ਪ੍ਰਸ਼ਾਸਕੀ ਸੁਧਾਰ-ਕਮ-ਸੀ. ਈ. ਓ. ਪੀ. ਐੱਸ. ਈ. ਜੀ. ਐੱਸ. ਗਿਰੀਸ਼ ਦਿਆਲਨ, ਵਿਸ਼ੇਸ਼ ਸਕੱਤਰ ਸਿੱਖਿਆ ਪਰਮਿੰਦਰ ਪਾਲ ਸਿੰਘ ਅਤੇ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਅਤੇ ਡੀ. ਜੀ. ਆਰ/ਪੀ. ਐੱਸ. ਈ. ਜੀ. ਐੱਸ. ਮੌਜੂਦ ਸਨ।

ਇਹ ਵੀ ਪੜ੍ਹੋ- ਪੰਜਾਬ 'ਚ ਇਸ ਬੀਮਾਰੀ ਦਾ ਵੱਧ ਸਕਦੈ ਪ੍ਰਕੋਪ, ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਜਾਰੀ ਹੋਈਆਂ ਸਖ਼ਤ ਹਦਾਇਤਾਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • e governance projects
  • Software development
  • cell established
  • ਈ ਗਵਰਨੈਂਸ ਪ੍ਰਾਜੈਕਟ
  • ਅਮਨ ਅਰੋੜਾ
  • ਆਈ ਟੀ

ਵਿਧਾਇਕ ਭਰਾਜ ਨੇ ਕਾਂਗਰਸੀ ਅਤੇ ਅਕਾਲੀ ਦਲ ਦੇ ਕੌਂਸਲਰ ਨੂੰ ਕਰਵਾਇਆ 'ਆਪ' 'ਚ ਸ਼ਾਮਲ

NEXT STORY

Stories You May Like

  • government rules for setting up coal exchanges
    ਸਰਕਾਰ ਨੇ ਪ੍ਰਕਾਸ਼ਿਤ ਕੀਤੇ ਕੋਲਾ ਐਕਸਚੇਂਜ ਸਥਾਪਤ ਕਰਨ ਦੇ ਨਿਯਮ
  • america iran came together
    ਇਕੱਠੇ ਹੋਏ ਅਮਰੀਕਾ-ਈਰਾਨ ! ਲੇਬਨਾਨ 'ਚ ਸ਼ਾਂਤੀ ਲਈ "ਡੀ-ਕੰਫਲਿਕਸ਼ਨ ਸੈੱਲ" 'ਤੇ ਬਣੀ ਸਹਿਮਤੀ
  • gulab chand kataria
    ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਫਰੀਦਕੋਟ ਵਿਖੇ ਸਕਿੱਲ ਡਿਵੈਲਪਮੈਂਟ ਸੈਂਟਰ ਦਾ ਕੀਤਾ ਉਦਘਾਟਨ
  • rajnath singh  ministry of defence  vacant land  solar power plant
    ਰੱਖਿਆ ਮੰਤਰਾਲਾ ਦੀ 850 ਏਕੜ ਖਾਲੀ ਜ਼ਮੀਨ 'ਤੇ 250 ਮੈਗਾਵਾਟ ਦਾ ਸੌਰ ਊਰਜਾ ਪਲਾਂਟ ਹੋਵੇਗਾ ਸਥਾਪਤ
  • mla raman arora has reached the ed office to join the investigation
    ਮਨੀ ਲਾਂਡਰਿੰਗ ਦੇ ਮਾਮਲੇ ਨੂੰ ਲੈ ਕੇ ਜਲੰਧਰ ਵਿਖੇ ED ਦਫ਼ਤਰ 'ਚ ਜਾਂਚ ਲਈ ਸ਼ਾਮਲ ਹੋਏ ਵਿਧਾਇਕ ਰਮਨ ਅਰੋੜਾ
  • mitrabha guha qualifies for esports nations cup
    ਮਿਤਰਭਾ ਗੁਹਾ ਨੇ ਈ-ਸਪੋਰਟਸ ਨੇਸ਼ਨਜ਼ ਕੱਪ ਲਈ ਕੀਤਾ ਕੁਆਲੀਫਾਈ
  • when will team india be announced for the odi series against england
    ਇੰਗਲੈਂਡ ਖਿਲਾਫ ਵਨਡੇ ਸੀਰੀਜ਼ ਲਈ ਕਦੋਂ ਹੋਵੇਗਾ ਟੀਮ ਇੰਡੀਆ ਦਾ ਐਲਾਨ? ਸਾਹਮਣੇ ਆਈ ਵੱਡੀ ਅਪਡੇਟ
  • paper leak
    ਨਕਲਮੁਕਤ ਸਿੱਖਿਆ ਵਿਵਸਥਾ : ਪ੍ਰਬੰਧਨ ਕਿਵੇਂ ਹੋਵੇ ?
  • rain will occur in punjab alert in punjab
    ਪੰਜਾਬ 'ਚ ਆਵੇਗਾ ਹਨ੍ਹੇਰੀ-ਤੂਫਾਨ ਤੇ ਪਵੇਗਾ ਮੀਂਹ, ਯੈਲੋ ਅਲਰਟ ਜਾਰੀ
  • scooter market shops in jalandhar will remain closed from 25th to 28th
    ਜਲੰਧਰ 'ਚ ਸਕੂਟਰ ਮਾਰਕੀਟ ਦੀਆਂ ਦੁਕਾਨਾਂ 25 ਤੋਂ 28 ਤੱਕ ਰਹਿਣਗੀਆਂ ਬੰਦ
  • jalandhar news
    ਜਲੰਧਰ 'ਚ ਬਲਾਸਟ! ਗੱਡੀ 'ਚ ਬੈਠੇ ਵਿਅਕਤੀ ਦੀ ਦਰਦਨਾਕ ਮੌਤ, ਪੁਲਸ ਵੱਲੋਂ ਜਾਂਚ...
  • all districts of punjab police checkpoints punjab police
    ਪੰਜਾਬ ਦੇ ਸਾਰੇ ਜ਼ਿਲ੍ਹਿਆਂ ’ਚ ਲੱਗ ਗਏ ਵਾਧੂ ਨਾਕੇ, ਪੁਲਸ ਨੇ ਕੀਤੀ ਸਖ਼ਤੀ
  • punjab important news for those buying and selling two wheelers
    ਪੰਜਾਬ : ਦੋਪਹੀਆ ਵਾਹਨ ਖ਼ਰੀਦਣ ਤੇ ਵੇਚਣ ਵਾਲਿਆਂ ਲਈ ਜ਼ਰੂਰੀ ਖ਼ਬਰ, ਡੀਲਰਾਂ ਨੇ...
  • jalandhar residents have paid more than 2 25 crore traffic challan fines
    ਜਲੰਧਰੀਆਂ ਨੇ ਜੁਰਮਾਨੇ ਭਰਨ 'ਚ ਗੱਡੇ ਝੰਡੇ, ਸਾਢੇ 5 ਮਹੀਨਿਆਂ 'ਚ ਟ੍ਰੈਫਿਕ...
  • punjab weather heavy raining
    ਪੰਜਾਬ 'ਚ ਲਗਾਤਾਰ ਪਵੇਗਾ ਮੀਂਹ! IMD ਨੇ ਜਾਰੀ ਕੀਤੀ ਵੱਡੀ ਚਿਤਾਵਨੀ, 26 ਤਾਰੀਖ਼...
  • firing at homeopathic clinic near verka milk plant in jalandhar
    ਜਲੰਧਰ 'ਚ ਫਿਰ ਚੱਲੀਆਂ ਗੋਲ਼ੀਆਂ! ਵੇਰਕਾ ਮਿਲਕ ਪਲਾਂਟ ਨੇੜੇ ਹੋਮਿਓਪੈਥਿਕ ਕਲੀਨਿਕ...
Trending
Ek Nazar
famous actor got married to his   sister

ਮਸ਼ਹੂਰ ਅਦਾਕਾਰ ਨੇ 'ਭੈਣ' ਨਾਲ ਹੀ ਕਰਵਾ ਲਿਆ ਵਿਆਹ ! ਇੰਟਰਵਿਊ 'ਚ ਕੀਤਾ ਕਬੂਲ

us lawmakers cited pakistan

ਅੱਤਵਾਦੀਆਂ ਨੂੰ ਸ਼ਰਨ ਦੇਣ ਦਾ ਪਾਕਿਸਤਾਨ ਦਾ ਪੁਰਾਣਾ ਇਤਿਹਾਸ, ਅਮਰੀਕੀ...

union minister of state resigns

ਕੇਂਦਰੀ ਰਾਜ ਮੰਤਰੀ ਨੇ ਦਿੱਤਾ ਅਸਤੀਫ਼ਾ ! ਰਾਸ਼ਟਰਪਤੀ ਨੇ ਕੀਤਾ ਮਨਜ਼ੂਰ

actress with stage 4 cancer treks at 11 000 feet

ਜ਼ਿੰਦਾਦਿਲੀ ਦੀ ਮਿਸਾਲ; ਕੈਂਸਰ ਦੀ ਆਖ਼ਰੀ ਸਟੇਜ 'ਤੇ ਮਸ਼ਹੂਰ ਅਦਾਕਾਰਾ ਨੇ 11,000...

bride marriage lover mother father

ਕੁੜੀ ਦਾ ਕਿਤੇ ਹੋਰ ਹੋ ਰਿਹਾ ਸੀ ਵਿਆਹ! ਸਿਰਫ਼ਿਰੇ ਆਸ਼ਕ ਤੋਂ ਪਰੇਸ਼ਾਨ ਹੋ ਲਾੜੀ ਸਣੇ...

scientists have created a tool to predict the time of death

ਵਿਗਿਆਨੀਆਂ ਨੇ ਬਣਾਇਆ ਇਨਸਾਨ ਦੀ ਮੌਤ ਦਾ ਸਮਾਂ ਦੱਸਣ ਵਾਲਾ ਟੂਲ!

famous actor and comedian diagnosed with cancer

ਮਸ਼ਹੂਰ ਅਦਾਕਾਰ 'ਮੋਸ਼ੇ' ਨੂੰ ਹੋਇਆ ਕੈਂਸਰ ! ਖੁਦ ਪੋਸਟ ਸਾਂਝੀ ਕਰ ਦਿੱਤੀ ਜਾਣਕਾਰੀ

birth death certificate up fee

Birth ਤੇ Death Certificate ਬਣਵਾਉਣ ਲਈ ਭਰਨੀ ਪਏਗੀ 10 ਗੁਣਾ ਫੀਸ! UP ਸਰਕਾਰ...

indian workers in singapore

ਸਿੰਗਾਪੁਰ 'ਚ  ਭਾਰਤੀ ਕਾਮਿਆਂ ਨੂੰ ਨਹੀਂ ਮਿਲ ਰਹੀ ਤਨਖਾਹ ! ਮੰਤਰਾਲੇ ਅੱਗੇ ਲਗਾਈ...

ncw summons comedian

ਮਹਿਲਾ ਕਮਿਸ਼ਨ ਨੇ ਮਸ਼ਹੂਰ ਕਾਮੇਡੀਅਨ ਨੂੰ ਭੇਜਿਆ ਸੰਮਨ, ਅੱਜ ਸ਼ਾਮ 4 ਵਜੇ ਹੋਵੇਗੀ...

this famous actress used to play the role of a corpse in cid

CID 'ਚ ਲਾਸ਼ ਦਾ ਰੋਲ ਨਿਭਾਉਂਦੀ ਸੀ ਇਹ ਮਸ਼ਹੂਰ ਅਦਾਕਾਰਾ ! ਮਿਲਦੇ ਸੀ 3000 ਰੁਪਏ,...

attack on brother of famous bollywood actor

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਦੇ ਭਰਾ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ! ਲੜ...

famous actress got married secretly

ਮਸ਼ਹੂਰ ਅਦਾਕਾਰਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਡੇਢ ਸਾਲ ਬਾਅਦ ਤਸਵੀਰਾਂ...

vance leaves for switzerland

ਈਰਾਨ ਨਾਲ ਗੱਲਬਾਤ ਲਈ ਵੈਨਸ ਸਵਿਟਜ਼ਰਲੈਂਡ ਰਵਾਨਾ

ppp announces candidate

ਪਾਕਿਸਤਾਨ: ਪੀਪੀਪੀ ਨੇ ਗਿਲਗਿਤ-ਬਾਲਟਿਸਤਾਨ 'ਚ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ...

great scheme of the post office

Post Office ਦੀ ਸ਼ਾਨਦਾਰ ਸਕੀਮ! ਇੱਕ ਵਾਰ ਪੈਸਾ ਲਾਓ ਤੇ ਹਰ ਮਹੀਨੇ ਪੱਕੀ ਕਮਾਈ...

sharif and munir left for switzerland

ਪਾਕਿਸਤਾਨ ਦੇ PM ਸ਼ਰੀਫ ਅਤੇ ਫੀਲਡ ਮਾਰਸ਼ਲ ਮੁਨੀਰ ਈਰਾਨ-US ਗੱਲਬਾਤ ਲਈ...

gurnoor brar debut odi series ind vs afg

ਪੰਜਾਬ ਦੇ ਗੁਰਨੂਰ ਬਰਾੜ ਨੇ ਡੈਬਿਊ ਸੀਰੀਜ਼ 'ਚ ਰਚਿਆ ਇਤਿਹਾਸ, ਅਜਿਹਾ ਵਾਲਾ ਬਣਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • thieve arrested in ludhiana
      ਪਹਿਲਾਂ ਜੇਲ੍ਹ ਤੇ ਫ਼ਿਰ ਨਸ਼ਾ ਛੁਡਾਊ ਕੇਂਦਰ ਤੋਂ ਨਿਕਲ ਕੇ ਸ਼ੁਰੂ ਕੀਤੀਆਂ ਚੋਰੀਆਂ,...
    • jalandhar news
      ਜਲੰਧਰ 'ਚ ਬਲਾਸਟ! ਗੱਡੀ 'ਚ ਬੈਠੇ ਵਿਅਕਤੀ ਦੀ ਦਰਦਨਾਕ ਮੌਤ, ਪੁਲਸ ਵੱਲੋਂ ਜਾਂਚ...
    • murder of a young man  husband and wife  moga police
      ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰਨ ਦੇ ਮਾਮਲੇ 'ਚ ਪਤੀ-ਪਤਨੀ ਸਮੇਤ 4 ਗ੍ਰਿਫ਼ਤਾਰ
    • 3 shooters of extortion and robbery gang operating from abroad arrested
      ਵਿਦੇਸ਼ ਤੋਂ ਚੱਲ ਰਹੇ ਫਿਰੌਤੀ ਤੇ ਡਕੈਤੀ ਗੈਂਗ ਦੇ 3 ਸ਼ੂਟਰ ਗ੍ਰਿਫ਼ਤਾਰ, 7...
    • farmers were disturbed by the canal department
      ਨਹਿਰੀ ਵਿਭਾਗ ਵੱਲੋਂ ਸੂਏ ’ਚ ਛੱਡੇ ਪਾਣੀ ਨਾਲ ਕਿਸਾਨ ਹੋਏ ਪ੍ਰੇਸ਼ਾਨ, ਪ੍ਰਸ਼ਾਸਨ...
    • general merchants and booksellers union announces summer vacation
      ਜਨਰਲ ਮਰਚੈਂਟਸ ਤੇ ਬੁੱਕ ਸੇਲਰ ਯੂਨੀਅਨ ਵਲੋਂ ਗਰਮੀ ਦੀਆਂ ਛੁੱਟੀਆਂ ਦਾ ਐਲਾਨ
    • ransom of rs 15 lakh demanded from businessman through foreign phone number
      ਵਿਦੇਸ਼ੀ ਫ਼ੋਨ ਨੰਬਰ ਰਾਹੀਂ ਵਪਾਰੀ ਤੋਂ ਮੰਗੀ 15 ਲੱਖ ਦੀ ਫ਼ਿਰੌਤੀ
    • accident with governor kataria s convoy
      ਰਾਜਪਾਲ ਕਟਾਰੀਆ ਦੇ ਕਾਫ਼ਲੇ ਨਾਲ ਹਾਦਸਾ, ਇਨੋਵਾ-ਐਂਬੂਲੈਂਸ ਵਿਚਾਲੇ ਭਿਆਨਕ ਟੱਕਰ
    • all districts of punjab police checkpoints punjab police
      ਪੰਜਾਬ ਦੇ ਸਾਰੇ ਜ਼ਿਲ੍ਹਿਆਂ ’ਚ ਲੱਗ ਗਏ ਵਾਧੂ ਨਾਕੇ, ਪੁਲਸ ਨੇ ਕੀਤੀ ਸਖ਼ਤੀ
    • petrol bomb attack on bjp leader s house in bathinda
      ਬਠਿੰਡਾ 'ਚ ਭਾਜਪਾ ਆਗੂ ਦੇ ਘਰ 'ਤੇ ਪੈਟਰੋਲ ਬੰਬ ਨਾਲ ਹਮਲਾ, ਪੂਰੇ ਸ਼ਹਿਰ 'ਚ ਫੈਲੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +