Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 02, 2026

    3:43:42 PM

  • migration australian government

    ਪ੍ਰਵਾਸ ਨੂੰ ਠੱਲ੍ਹ ਪਾਉਣ ਲਈ ਆਸਟ੍ਰੇਲੀਆ ਸਰਕਾਰ ਦਾ...

  • four accused running an illegal network in punjab arrested

    ਪੰਜਾਬ 'ਚ ਗੈਰ-ਕਾਨੂੰਨੀ ਨੈੱਟਵਰਕ ਚਲਾਉਣ ਵਾਲੇ 4...

  • deadbody of migrant worker who attended rally found in fields

    ਪੰਜਾਬ: ਰੈਲੀ 'ਚ ਗਏ ਪ੍ਰਵਾਸੀ ਮਜ਼ਦੂਰ ਦੀ ਖੇਤਾਂ...

  • hazoor jasdeep singh gill of dera beas has arrived in jalandhar

    ਡੇਰਾ ਬਿਆਸ: ਹਜ਼ੂਰ ਜਸਦੀਪ ਸਿੰਘ ਗਿੱਲ ਪਹੁੰਚੇ ਜਲੰਧਰ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪਹਿਲੀ ਵਾਰ ਵੋਟ ਪਾਉਣਗੇ ਸੋਹਣਾ-ਮੋਹਣਾ, ਪੰਜਾਬ ਦੇ ਸੀ. ਈ. ਓ. ਨੇ ਸੌਂਪੇ ਵੋਟਰ ਕਾਰਡ

PUNJAB News Punjabi(ਪੰਜਾਬ)

ਪਹਿਲੀ ਵਾਰ ਵੋਟ ਪਾਉਣਗੇ ਸੋਹਣਾ-ਮੋਹਣਾ, ਪੰਜਾਬ ਦੇ ਸੀ. ਈ. ਓ. ਨੇ ਸੌਂਪੇ ਵੋਟਰ ਕਾਰਡ

  • Edited By Anuradha,
  • Updated: 25 Jan, 2022 04:56 PM
Chandigarh
sohan singh and mohan singh get voter id cards
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) : ਅੰਮ੍ਰਿਤਸਰ ਦੇ ਰਹਿਣ ਵਾਲੇ ਇੱਕੋ ਸਰੀਰ ‘ਚ ਜੁੜੇ ਜੌੜੇ ਭਰਾ ਸੋਹਨ ਸਿੰਘ ਅਤੇ ਮੋਹਨ ਸਿੰਘ, ਜਿਨ੍ਹਾਂ ਨੂੰ  ਸੋਹਣਾ-ਮੋਹਣਾ ਵਜੋਂ ਜਾਣਿਆ ਜਾਂਦਾ ਹੈ, ਪਿਛਲੇ ਸਾਲ 18 ਸਾਲ ਦੇ ਹੋ ਗਏ ਹਨ। ਅੱਜ ਉਨ੍ਹਾਂ ਨੂੰ ਮੁੱਖ ਚੋਣ ਅਧਿਕਾਰੀ (ਸੀ. ਈ. ਓ.) ਪੰਜਾਬ ਡਾ. ਐਸ. ਕਰੁਣਾ ਰਾਜੂ ਨੇ ਅੱਜ 12ਵੇਂ ਰਾਸ਼ਟਰੀ ਵੋਟਰ ਦਿਵਸ ਮੌਕੇ ਦੋ ਵੱਖ-ਵੱਖ ਵੋਟਰ ਫੋਟੋ ਸ਼ਨਾਖਤੀ ਕਾਰਡ (ਈ. ਪੀ. ਆਈ. ਸੀ.) ਸੌਂਪੇ। ਸੀ. ਈ. ਓ. ਨੇ ਕਿਹਾ ਕਿ ਸੋਹਣਾ ਅਤੇ ਮੋਹਣਾ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾਣਗੇ ਤਾਂ ਜੋ ਦੋਵੇਂ ਵੱਖਰੇ ਤੌਰ ’ਤੇ ਵੋਟ ਪਾ ਸਕਣ ਅਤੇ ਉਨ੍ਹਾਂ ਦੀ ਨਿੱਜਤਾ ਨੂੰ ਯਕੀਨੀ ਬਣਾਇਆ ਜਾ ਸਕੇ। ਜ਼ਿਕਰਯੋਗ ਹੈ ਕਿ ਭਾਰਤੀ ਚੋਣ ਕਮਿਸ਼ਨ (ਈ. ਸੀ. ਆਈ. ) ਨੇ ਸੋਹਣਾ ਅਤੇ ਮੋਹਣਾ ਨੂੰ ਵੱਖਰੇ ਵੋਟਰ ਮੰਨਦਿਆਂ ਦੋਵਾਂ ਨੂੰ ਵਿਅਕਤੀਗਤ ਵੋਟਿੰਗ ਅਧਿਕਾਰ ਦੇਣ ਦਾ ਫੈਸਲਾ ਕੀਤਾ ਸੀ। ਸੀ. ਈ. ਓ. ਨੇ ਇੱਥੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ (ਮਗਸੀਪਾ) ਵਿਖੇ ਆਯੋਜਿਤ ਰਾਜ ਪੱਧਰੀ ਸਮਾਗਮ ਦੌਰਾਨ ਨਵੇਂ ਬਣੇ ਪੰਜ ਵੋਟਰਾਂ ਨੂੰ ਈ. ਪੀ. ਆਈ. ਸੀ. ਕਾਰਡ ਸੰਕੇਤਕ ਰੂਪ ਵਿੱਚ ਸੌਂਪੇ, ਜਦਕਿ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ (ਡੀ. ਸੀ.-ਕਮ. -ਡੀ. ਈ. ਓ.), ਜੋ ਸਮਾਗਮ ’ਚ ਆਨਲਾਈਨ ਸ਼ਾਮਲ ਹੋਏ, ਨੇ ਜ਼ਿਲ੍ਹਾ ਪੱਧਰ 'ਤੇ ਨਵੇਂ ਬਣੇ ਵੋਟਰਾਂ ਨੂੰ ਈ. ਪੀ. ਆਈ. ਸੀ. ਕਾਰਡ ਸੌਂਪੇ। ਇਸ ਮੌਕੇ ਮੁੱਖ ਚੋਣ ਕਮਿਸ਼ਨਰ (ਸੀ. ਈ. ਸੀ.) ਸੁਸ਼ੀਲ ਚੰਦਰਾ ਦਾ ਇੱਕ ਵੀਡੀਓ ਸੰਦੇਸ਼ ਵੀ ਚਲਾਇਆ ਗਿਆ। ਇਸ ਦੌਰਾਨ, ਸੀ. ਈ. ਓ, ਵਧੀਕ ਸੀ. ਈ. ਓ. ਡੀ. ਪੀ.ਐੱਸ. ਖਰਬੰਦਾ, ਡੀ. ਈ. ਓਜ਼, ਅਧਿਕਾਰੀਆਂ ਅਤੇ ਹਾਜ਼ਰੀਨ ਨੇ ਲੋਕਤੰਤਰੀ ਚੋਣ ਭਾਗੀਦਾਰੀ ਨੂੰ ਉਤਸਾਹਿਤ ਕਰਨ ਦਾ ਵੀ ਪ੍ਰਣ ਲਿਆ। ਇਸ ਸਾਲ ਦੇ ਰਾਸ਼ਟਰੀ ਵੋਟਰ ਦਿਵਸ ਦਾ ਥੀਮ ਹੈ - ‘ਚੋਣਾਂ ਸਬੰਧੀ ਆਸਾਨ ਪਹੁੰਚ ਅਤੇ ਸ਼ਮੂਲੀਅਤ ਨੂੰ ਯਕੀਨੀ ਬਣਾਉਣਾ’।

ਇਹ ਵੀ ਪੜ੍ਹੋ : ‘ਆਪ’ ਦੇ ਮੁੱਖ ਮੰਤਰੀ ਚਿਹਰੇ ਦੀ ਰਾਇਸ਼ੁਮਾਰੀ ਵੱਡਾ ਫਰਜ਼ੀਵਾੜਾ : ਸਿੱਧੂ 

ਡਾ. ਰਾਜੂ ਨੇ 'ਨੋਅ ਯੂਅਰ ਕੈਂਡੀਡੇਟ' ਮੋਬਾਈਲ ਐਪਲੀਕੇਸ਼ਨ ਦਾ ਪੋਸਟਰ ਵੀ ਜਾਰੀ ਕੀਤਾ, ਜਿਸ ਦੀ ਵਰਤੋਂ ਕਰਕੇ ਵੋਟਰ ਕਿਸੇ ਵੀ ਉਮੀਦਵਾਰ ਦੇ ਵੇਰਵੇ ਅਤੇ ਅਪਰਾਧਿਕ ਪਿਛੋਕੜ ਬਾਰੇ ਜਾਣਕਾਰੀ ਲੈ ਸਕਦੇ ਹਨ। ਉਨ੍ਹਾਂ ਨੇ ਮੋਬਾਈਲ ਐਪ ਦਾ ਇੱਕ ਡੈਮੋ ਵੀਡੀਓ ਵੀ ਲਾਂਚ ਕੀਤਾ ਅਤੇ ਸੂਬੇ ਦੇ ਵੋਟਰਾਂ ਨੂੰ ਐਪ ਡਾਊਨਲੋਡ ਕਰਨ ਦੀ ਅਪੀਲ ਕੀਤੀ।

PunjabKesari

ਉਨ੍ਹਾਂ ਕਿਹਾ ਕਿ ਪਾਰਦਰਸ਼ੀ ਚੋਣਾਂ ਨੂੰ ਯਕੀਨੀ ਬਣਾਉਣ ਲਈ ਚੋਣ ਲੜ ਰਹੇ ਉਮੀਦਵਾਰਾਂ ਦੇ ਅਪਰਾਧਿਕ ਪਿਛੋਕੜਾਂ ਬਾਰੇ ਵਿਆਪਕ ਪ੍ਰਚਾਰ ਅਤੇ ਵੱਧ ਤੋਂ ਵੱਧ ਜਾਗਰੂਕਤਾ ਪ੍ਰਦਾਨ ਕਰਨ ਲਈ ਭਾਰਤੀ ਚੋਣ ਕਮਿਸ਼ਨ ਵੱਲੋਂ ਇਹ ਮੋਬਾਈਲ ਐਪ ਤਿਆਰ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਐਪ ਨੂੰ ਗੂਗਲ ਪਲੇਅ ਸਟੋਰ ਅਤੇ ਐਪਲ ਐਪ ਸਟੋਰ ਤੋਂ ਡਾਊਨਲੋਡ ਕੀਤਾ ਜਾ ਸਕਦਾ ਹੈ ਅਤੇ ਇਸ ਦਾ ਲਿੰਕ ਕਮਿਸ਼ਨ ਦੀ ਵੈੱਬਸਾਈਟ 'ਤੇ ਵੀ ਉਪਲਬਧ ਹੈ। ਸਮਾਗਮ ਦੌਰਾਨ ਪਟਿਆਲਾ ਦੇ ਫਾਈਨ ਆਰਟਸ ਦੇ ਅਧਿਆਪਕ ਗੁਰਪ੍ਰੀਤ ਸਿੰਘ ਨੇ ਡੀ. ਸੀ. ਦਫ਼ਤਰ ਪਟਿਆਲਾ ਤੋਂ ਇੱਕ ਵਰਚੁਅਲ ਲਾਈਵ ਪੇਂਟਿੰਗ ਬਣਾਈ, ਜਦੋਂ ਕਿ ਮੋਗਾ ਦੇ ਥੀਏਟਰ ਕਲਾਕਾਰਾਂ (ਭੰਡਾਂ)- ਸੁਖਦੇਵ ਸਿੰਘ ਲੱਧੜ ਅਤੇ ਇੰਦਰ ਮਾਣੂੰਕੇ ਨੇ ਮੋਗਾ ਡੀ. ਸੀ. ਦਫਤਰ ਤੋਂ ਲਾਈਵ ਹੋ ਕੇ ਕਲਾਕਾਰੀ ਦਿਖਾਈ ਤਾਂ ਜੋ 20 ਫਰਵਰੀ, 2022 ਨੂੰ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਵੋਟਰਾਂ ਨੂੰ ਆਪਣੀ ਵੋਟ ਦਾ ਇਸਤੇਮਾਲ ਕਰਨ ਲਈ ਜਾਗਰੂਕ ਅਤੇ ਉਤਸ਼ਾਹਿਤ ਕੀਤਾ ਜਾ ਸਕੇ। 

ਇਹ ਵੀ ਪੜ੍ਹੋ : ਰਾਹੁਲ ਤੇ ਸੋਨੀਆ ਨੇ ਚੰਨੀ ਖ਼ਿਲਾਫ਼ ਸ਼ਿਕਾਇਤ ਮਿਲਣ ’ਤੇ ਕਿਉਂ ਨਹੀਂ ਕੀਤੀ ਕਾਰਵਾਈ?: ਚੱਢਾ

ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ
 

  • Amritsar
  • Sohan Singh
  • Mohan Singh
  • Voter Identity Card
  • ਅੰਮ੍ਰਿਤਸਰ
  • ਸੋਹਨ ਸਿੰਘ
  • ਮੋਹਨ ਸਿੰਘ
  • ਵੋਟਰ ਸ਼ਨਾਖਤੀ ਕਾਰਡ

ਅਹਿਮ ਖ਼ਬਰ : ਸੁਖਪਾਲ ਖਹਿਰਾ ਨੇ ਨਾਮਜ਼ਦਗੀ ਦਾਖ਼ਲ ਕਰਨ ਲਈ ਮੋਹਾਲੀ ਅਦਾਲਤ ਦਾ ਕੀਤਾ ਰੁਖ

NEXT STORY

Stories You May Like

  • every voter should exercise their vote for a strong democracy
    ਮਜ਼ਬੂਤ ਲੋਕਤੰਤਰ ਲਈ ਹਰ ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰਨ:  SDM ਗਗਨਦੀਪ ਸਿੰਘ
  • punjab and haryana highcourt case
    ਔਰਤਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਲੈਣ ਲਈ ਵੋਟਰ ਕਾਰਡ ਲਾਜ਼ਮੀ ਕਰਨ ’ਤੇ ਹਾਈਕੋਰਟ ਨੇ ਮੰਗਿਆ ਜਵਾਬ
  • high court withholds salaries
    ਪੈਨਸ਼ਨ ਦਾ ਬਕਾਇਆ ਨਾ ਦੇਣ ’ਤੇ ਹਾਈ ਕੋਰਟ ਨੇ ਡੀ. ਈ. ਓ., ਡੀ. ਟੀ. ਓ. ਅਤੇ ਬੈਂਕ ਅਧਿਕਾਰੀਆਂ ਦੀ ਰੋਕੀ ਤਨਖ਼ਾਹ
  • surya kiran aircraft roared in the skies over meerut
    ਮੇਰਠ ਦੇ ਆਸਮਾਨ ’ਚ ਪਹਿਲੀ ਵਾਰ ਗਰਜੇ ‘ਸੂਰਿਆ ਕਿਰਨ’ ਦੇ ਜਹਾਜ਼, 1 ਲੱਖ ਤੋਂ ਵੱਧ ਲੋਕਾਂ ਨੇ ਵੇਖਿਆ ਏਅਰ ਸ਼ੋਅ
  • surya kiran   aircraft roared in the skies over meerut for the first time
    ਮੇਰਠ ਦੇ ਅਸਮਾਨ ’ਚ ਪਹਿਲੀ ਵਾਰ ਗਰਜੇ ‘ਸੂਰਿਆ ਕਿਰਨ’ ਦੇ ਜਹਾਜ਼, ਇਕ ਲੱਖ ਤੋਂ ਵੱਧ ਲੋਕਾਂ ਨੇ ਵੇਖਿਆ ਏਅਰ ਸ਼ੋਅ
  • nitin nabin flagged off the first   drug free punjab yatra   from pathankot
    ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਨੇ ਪਠਾਨਕੋਟ ਤੋਂ ਪਹਿਲੀ ਨਸ਼ਾ ਮੁਕਤ ਪੰਜਾਬ ਯਾਤਰਾ ਕੀਤੀ ਰਵਾਨਾ
  • final voter list released in chandigarh following sir
    ਚੰਡੀਗੜ੍ਹ 'ਚ SIR ਮਗਰੋਂ ਫਾਈਨਲ ਵੋਟਰ ਸੂਚੀ ਜਾਰੀ, ਚੈੱਕ ਕਰੋ, ਤੁਹਾਡਾ ਨਾਂ ਵਿੱਚ ਹੈ ਜਾਂ ਨਹੀਂ
  • village harinou waris punjab
    ਪੰਜਾਬ ਦੇ ਚਰਚਿਤ ਪਿੰਡ ਹਰੀਨੌ ਦੇ ਲੋਕਾਂ ਨੇ 'ਵਾਰਿਸ ਪੰਜਾਬ ਦੇ' ਨੂੰ ਲੈ ਕੇ ਕਰ 'ਤਾ ਵੱਡਾ ਐਲਾਨ, ਦਿੱਤੀ ਚੇਤਾਵਨੀ
  • hazoor jasdeep singh gill of dera beas has arrived in jalandhar
    ਡੇਰਾ ਬਿਆਸ: ਹਜ਼ੂਰ ਜਸਦੀਪ ਸਿੰਘ ਗਿੱਲ ਪਹੁੰਚੇ ਜਲੰਧਰ
  • new revelation in lpu case viral boy climbed on mig 23 arrested in himachal
    LPU ਮਾਮਲੇ 'ਚ ਨਵਾਂ ਖ਼ੁਲਾਸਾ! ਮਿੱਗ-23 'ਤੇ ਚੜ੍ਹਨ ਵਾਲਾ ਵਾਇਰਲ ਸ਼ਖ਼ਸ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਵਿਅਕਤੀ ਦਾ ਬੇਰਹਿਮੀ ਨਾਲ ਕਤਲ
  • major accident on rama mandi flyover in jalandhar  death of a young man
    ਜਲੰਧਰ 'ਚ ਰਾਮਾਮੰਡੀ ਫਲਾਈਓਵਰ 'ਤੇ ਵੱਡਾ ਹਾਦਸਾ! ਨੌਜਵਾਨ ਦੀ ਦਰਦਨਾਕ ਮੌਤ
  • three accused arrested in the lpu violence case remanded to 3 day custody
    LPU ਹਿੰਸਾ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਤਿੰਨੋਂ ਮੁਲਜ਼ਮ 3 ਦਿਨ ਦੇ...
  • three accused arrested in lpu protest case
    LPU ਦੇ ਮਾਮਲੇ 'ਚ ਵੱਡੀ ਅਪਡੇਟ! ਪੁਲਸ ਨੇ 3 ਮੁਲਜ਼ਮ ਕੀਤੇ ਗ੍ਰਿਫ਼ਤਾਰ, ਮੁੰਬਈ...
  • temperatures in districts bordering hilly areas
    ਪੰਜਾਬ 'ਚ ਸਵੇਰੇ-ਸ਼ਾਮ ਠੰਡ ਦੀ ਦਸਤਕ, ਪਹਾੜੀ ਇਲਾਕਿਆਂ ਨਾਲ ਲੱਗਦੇ ਜ਼ਿਲ੍ਹਿਆਂ...
  • new cctv footage of the looting at the lpu shopping center has surfaced
    LPU 'ਚ ਕੀਤੀ ਲੁੱਟ ਦੀ ਨਵੀਂ ਵੀਡੀਓ ਆਈ ਸਾਹਮਣੇ! CCTV 'ਚ ਵੱਡਾ ਖ਼ੁਲਾਸਾ
Trending
Ek Nazar
new office for religious affairs

ਹੇਗਸੇਥ ਨੇ ਪੈਂਟਾਗਨ ਵਿਖੇ ਬਣਾਇਆ 'ਧਾਰਮਿਕ ਮਾਮਲਿਆਂ' ਦਾ ਨਵਾਂ ਦਫ਼ਤਰ

actress  spine  fracture  hospital

ਹਾਦਸੇ ਦਾ ਸ਼ਿਕਾਰ ਹੋਈ ਮਸ਼ਹੂਰ ਅਦਾਕਾਰਾ, ਰੀੜ੍ਹ ਦੀ ਹੱਡੀ 'ਚ ਹੋਇਆ ਫ੍ਰੈਕਚਰ

dengue outbreak

ਬੰਗਲਾਦੇਸ਼ 'ਚ ਡੇਂਗੂ ਦਾ ਕਹਿਰ ; ਅਕਤੂਬਰ 'ਚ ਸਥਿਤੀ ਹੋਰ ਵਿਗੜਨ ਦੀ ਚੇਤਾਵਨੀ

flydubai un chief guterres

ਸੰਯੁਕਤ ਰਾਸ਼ਟਰ ਮੁਖੀ ਗੁਟੇਰੇਸ ਨੇ ਫਲਾਈਦੁਬਈ 'ਤੇ ਹਮਲੇ ਦੀ ਕੀਤੀ ਸਖ਼ਤ ਨਿੰਦਾ

punjabi in italy

120 ਸਾਲਾਂ ਦੀ ਸੀਜੀਐਲ, ਹੁਣ ਪੰਜਾਬੀ ਮਜ਼ਦੂਰਾਂ ਵੱਲ ਕਦੋਂ ਮੁੜੇਗੀ : ਦੁਸਾਂਝ

powerhouse player joins team india

Team India 'ਚ ਧਾਕੜ ਖਿਡਾਰੀ ਦੀ ਐਂਟਰੀ ! ਚੰਡੀਗੜ੍ਹ 'ਚ ਹੋਵੇਗਾ ਤੀਜਾ ਵਨਡੇ...

these 4 zodiac signs will be lucky in october

ਅਕਤੂਬਰ 'ਚ ਇਨ੍ਹਾਂ 4 ਰਾਸ਼ੀ ਵਾਲਿਆਂ ਦੀ ਬੱਲੇ-ਬੱਲੇ ! ਸ਼ੁਰੂ ਹੋ ਰਿਹਾ 'Golden...

survey on trump

ਜ਼ਿਆਦਾਤਰ ਅਮਰੀਕੀ ਵਧਦੀ ਮਹਿੰਗਾਈ ਲਈ ਟਰੰਪ ਨੂੰ ਜ਼ਿੰਮੇਵਾਰ ਠਰਿਹਾ ਰਹੇ :...

us secretary of defense pete hegseth announces

ਅਮਰੀਕੀ ਯੁੱਧ ਸਕੱਤਰ ਪੀਟ ਹੇਗਸੇਥ ਨੇ ਛੇ ਪ੍ਰਮੁੱਖ ਰਣਨੀਤਕ ਪਹਿਲਕਦਮੀਆਂ ਦਾ ਕੀਤਾ...

hegseth announcement

ਜਨਰਲਾਂ ਦੀ ਗਿਣਤੀ 'ਚ ਹੋਵੇਗੀ 20 ਪ੍ਰਤੀਸ਼ਤ ਕਟੌਤੀ ! ਹੇਗਸੇਥ ਨੇ ਕਰ'ਤਾ ਐਲਾਨ

big action by us

ਅਮਰੀਕਾ ਦੀ ਵੱਡੀ ਕਾਰਵਾਈ; ਪਾਕਿ ਰੱਖਿਆ ਅਧਿਕਾਰੀ ਅਤੇ 3 ਕੰਪਨੀਆਂ 'ਤੇ ਲਗਾਈਆਂ...

chinese institution uk

ਚੀਨ ਦੀ ਸੰਸਥਾ ਨਾਲ ਖ਼ਤਮ ਕਰੋ ਸਹਿਯੋਗ ! ਯੂਕੇ ਨੇ ਸਿੱਖਿਆ ਸ਼ਾਸਤਰੀਆਂ ਨੂੰ ਦਿੱਤੇ...

parmish verma wishes daughter sadaa

'ਤੂੰ ਸਭ ਤੋਂ ਵੱਡਾ ਤੋਹਫ਼ਾ..!', ਧੀ ਸਦਾ ਦੇ ਜਨਮਦਿਨ 'ਤੇ ਪਰਮੀਸ਼ ਵਰਮਾ ਨੇ...

tents set up  against housing crisis

ਮੈਡ੍ਰਿਡ 'ਚ ਰਿਹਾਇਸ਼ੀ ਸੰਕਟ ਦਾ ਵਿਰੋਧ,  ਲਗਾਏ ਗਏ 1,000 ਤੋਂ ਵੱਧ ਤੰਬੂ

plumber in flydubai flight

'ਪਲੰਬਰ' ਨੇ ਬਚਾਈ FlyDubai ਦੇ ਜਹਾਜ਼ 'ਚ ਸਵਾਰ 174 ਲੋਕਾਂ ਦੀ ਜਾਨ ! ਕਿਹਾ-...

isha rikhi pens emotional note after bigg boss 20 journey

Bigg Boss 'ਚੋਂ Evict ਹੋਣ ਮਗਰੋਂ ਪਹਿਲੀ ਵਾਰ ਬੋਲੀ ਈਸ਼ਾ ਰਿੱਖੀ ! ਸ਼ੇਅਰ ਕੀਤੀ...

airstrikes in afghanistan

ਮਾਰ'ਤੇ 22 ਅੱਤਵਾਦੀ : ਪਾਕਿਸਤਾਨ ਦਾ ਵੱਡਾ ਬਿਆਨ

historic nehru park

ਪਾਕਿਸਤਾਨ 'ਚ ਇਤਿਹਾਸਕ 'ਨਹਿਰੂ ਪਾਰਕ' ਦੇ ਨਵੀਨੀਕਰਨ ਦਾ ਕੰਮ ਸ਼ੁਰੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • chitkara university news
      ਚਿਤਕਾਰਾ ਯੂਨੀਵਰਸਿਟੀ 'ਚ ਹੰਗਾਮੇ ਦੇ ਮਾਮਲੇ 'ਚ ਪਟਿਆਲਾ ਪੁਲਸ ਦਾ ਐਕਸ਼ਨ! ਦੋ...
    • major incident in jalandhar
      ਜਲੰਧਰ 'ਚ ਵੱਡੀ ਵਾਰਦਾਤ! ਵਿਅਕਤੀ ਦਾ ਬੇਰਹਿਮੀ ਨਾਲ ਕਤਲ
    • massive fire breaks out in two buses in amritsar
      ਅੰਮ੍ਰਿਤਸਰ 'ਚ ਭਿਆਨਕ ਬਣੇ ਹਾਲਾਤ, 2 ਬੱਸਾਂ ਨੂੰ ਲੱਗ ਗਈ ਅੱਗ
    • pseb new portal
      ਪੰਜਾਬ ਸਕੂਲ ਸਿੱਖਿਆ ਬੋਰਡ ਤੋਂ ਪੜ੍ਹੇ ਵਿਦਿਆਰਥੀਆਂ ਲਈ ਵੱਡੀ ਖ਼ਬਰ
    • dsp office  punjab police  police checkpoint
      ਪੰਜਾਬ : ਡੀ. ਐੱਸ. ਪੀ. ਦਫ਼ਤਰ 'ਤੇ ਫਾਇਰਿੰਗ, ਪੁਲਸ ਨੇ ਪੂਰਾ ਸ਼ਹਿਰ ਕਰ 'ਤਾ ਸੀਲ
    • amarinder singh raja warring rahul gandhi resignation
      ਰਾਹੁਲ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਰਾਜਾ ਵੜਿੰਗ ਦਾ ਵੱਡਾ ਬਿਆਨ
    • fraud in ludhiana
      ਕੈਨੇਡਾ ਭੇਜਣ ਦੇ ਸੁਫ਼ਨੇ ਦਿਖਾ ਕੇ ਮਾਰੀ 15 ਲੱਖ ਰੁਪਏ ਦੀ ਠੱਗੀ
    • punjab police police checkpoints officers
      ਪੰਜਾਬ ਪੁਲਸ ਨੂੰ ਵਿਸ਼ੇਸ਼ ਹਦਾਇਤਾਂ, ਨਾਕਿਆਂ ਨੂੰ ਲੈ ਕੇ ਜਾਰੀ ਹੋਏ ਨਵੇਂ ਹੁਕਮ
    • major accident on rama mandi flyover in jalandhar  death of a young man
      ਜਲੰਧਰ 'ਚ ਰਾਮਾਮੰਡੀ ਫਲਾਈਓਵਰ 'ਤੇ ਵੱਡਾ ਹਾਦਸਾ! ਨੌਜਵਾਨ ਦੀ ਦਰਦਨਾਕ ਮੌਤ
    • woman dead on road accident
      ਸੜਕ ਹਾਦਸੇ 'ਚ ਇਕ ਔਰਤ ਦੀ ਮੌਤ, ਇਕ ਜ਼ਖ਼ਮੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +