Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, FEB 06, 2026

    4:21:49 PM

  • sukhpal singh khaira statement

    ਲੱਕੀ ਓਬਰਾਏ ਕਤਲ ਕਾਂਡ ਨੇ ਹਿਲਾਇਆ ਪੰਜਾਬ! ਖਹਿਰਾ...

  • another big incident in jalandhar looted cash worth lakhs in pash area

    ਪੰਜਾਬ 'ਚ ਕਾਨੂੰਨ ਵਿਵਸਥਾ ਵਿਗੜੀ! ਲੱਕੀ ਓਬਰਾਏ ਦੇ...

  • bjp national spokesperson jaiveer shergill

    'ਆਪ' ਦੀ ਸਰਕਾਰ ਦੌਰਾਨ ਪੰਜਾਬ 'ਚ ਕਾਨੂੰਨ ਰਾਜ...

  • haryana chief minister naib saini  corruption in punjab

    ਪੰਜਾਬ 'ਚ ਭ੍ਰਿਸ਼ਟਾਚਾਰ ਸਿਖਰ 'ਤੇ, 2027 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਸਰਕਾਰੀ ਇਮਾਰਤਾਂ 'ਤੇ ਸੋਲਰ ਪੈਨਲ ਲਗਾਉਣ ਲਈ NOC ਜਾਰੀ ਕਰਨ ਦੀ ਪ੍ਰਕਿਰਿਆ ਤੇਜ਼ ਕਰਨ ਹੁਕਮ

PUNJAB News Punjabi(ਪੰਜਾਬ)

ਸਰਕਾਰੀ ਇਮਾਰਤਾਂ 'ਤੇ ਸੋਲਰ ਪੈਨਲ ਲਗਾਉਣ ਲਈ NOC ਜਾਰੀ ਕਰਨ ਦੀ ਪ੍ਰਕਿਰਿਆ ਤੇਜ਼ ਕਰਨ ਹੁਕਮ

  • Edited By Babita,
  • Updated: 06 Jan, 2023 03:53 PM
Chandigarh
solar panels
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਦੀਆਂ ਸਾਰੀਆਂ ਸਰਕਾਰੀ ਇਮਾਰਤਾਂ ਨੂੰ ਸੋਲਰ ਫੋਟੋਵੋਲਟੇਇਕ (ਪੀ. ਵੀ.) ਪੈਨਲਾਂ ਨਾਲ ਲੈਸ ਕਰਨ ਲਈ ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਸਾਰੇ ਵਿਭਾਗਾਂ ਦੇ ਮੁਖੀਆਂ ਨੂੰ ਐੱਨ. ਓ. ਸੀ. ਜਾਰੀ ਕਰਨ ਦੀ ਪ੍ਰਕਿਰਿਆ 'ਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਸਰਕਾਰੀ ਦਫ਼ਤਰਾਂ ਦੀਆਂ ਇਮਾਰਤਾਂ ਦੀਆਂ ਛੱਤਾਂ 'ਤੇ ਜਲਦ ਤੋਂ ਜਲਦ ਸੋਲਰ ਪੈਨਲ ਲਗਾਏ ਜਾ ਸਕਣ। ਇੱਥੇ ਪੇਡਾ ਭਵਨ ਵਿਖੇ ਇਸ ਪ੍ਰਾਜੈਕਟ ਦੀ ਸਮੀਖਿਆ ਲਈ ਸਾਰੇ ਵਿਭਾਗਾਂ ਦੇ ਮੁਖੀਆਂ ਨਾਲ ਵੀਡੀਓ ਕਾਨਫਰੰਸ (ਵੀ. ਸੀ.) ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅਮਨ ਅਰੋੜਾ ਨੇ ਸਬੰਧਿਤ ਵਿਭਾਗਾਂ ਨੂੰ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਨਾਲ ਤਾਲਮੇਲ ਕਰਨ ਲਈ ਆਪਣੇ ਵਿਭਾਗਾਂ ਦੇ ਇੱਕ ਸੀਨੀਅਰ ਅਧਿਕਾਰੀ ਨੂੰ ਨੋਡਲ ਅਫ਼ਸਰ ਵਜੋਂ ਨਿਯੁਕਤ ਕਰਨ ਲਈ ਕਿਹਾ, ਤਾਂ ਜੋ ਵਿਭਾਗਾਂ ਦੀਆਂ ਇਮਾਰਤਾਂ ਨੂੰ ਸੋਲਰਾਈਜ਼ ਕਰਨ ਦੀ ਪ੍ਰਕਿਰਿਆ ਨੂੰ ਹੋਰ ਸੁਚਾਰੂ ਬਣਾਇਆ ਜਾ ਸਕੇ।

ਇਹ ਵੀ ਪੜ੍ਹੋ : ਪੰਜਾਬ ਪੁਲਸ ਦਾ ASI ਕਰਦਾ ਰਿਹਾ ਜਬਰ-ਜ਼ਿਨਾਹ, ਫਿਰ ਪੀੜਤਾ ਦੇ ਗਰਭਵਤੀ ਹੋਣ 'ਤੇ ਜੋ ਕੀਤਾ...

ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਲਈ ਸਾਫ਼ ਵਾਤਾਵਰਣ ਯਕੀਨੀ ਬਣਾਉਣ ਵਾਸਤੇ ਸਾਫ਼-ਸੁਥਰੀ ਊਰਜਾ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਰਾਜ ਸਰਕਾਰ ਦੀ ਇਹ ਵਾਤਾਵਰਣ-ਪੱਖੀ ਪਹਿਲ ਕਦਮੀ ਊਰਜਾ ਖੇਤਰ ਨੂੰ ਕਾਰਬਨ ਰਹਿਤ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਏਗੀ ਕਿਉਂਕਿ ਸੋਲਰ ਪੀ. ਵੀ. ਆਪਣੇ ਵੱਖ-ਵੱਖ ਲਾਭਾਂ ਸਦਕਾ ਨਵਿਆਉਣਯੋਗ ਊਰਜਾ ਦਾ ਸਭ ਤੋਂ ਪਸੰਦੀਦਾ ਸਰੋਤ ਬਣ ਗਿਆ ਹੈ। ਵੀਡੀਓ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅਮਨ ਅਰੋੜਾ ਨੇ ਦੱਸਿਆ ਕਿ ਇਹ ਅਹਿਮ ਪ੍ਰਾਜੈਕਟ ਰੀਨਿਊਏਬਲ ਐਨਰਜੀ ਸਰਵਿਸਿਜ਼ ਕੰਪਨੀ (ਰੇਸਕੋ) ਮੋਡ ਅਧੀਨ ਲਾਗੂ ਜਾਵੇਗਾ। ਉਨ੍ਹਾਂ ਦੱਸਿਆ ਕਿ ਪੇਡਾ ਵੱਲੋਂ ਪਹਿਲਾਂ ਹੀ ਵੱਖ-ਵੱਖ ਸਰਕਾਰੀ ਇਮਾਰਤਾਂ ਦੀਆਂ ਛੱਤਾਂ 'ਤੇ 88 ਮੈਗਾਵਾਟ ਦੀ ਕੁੱਲ ਸਮਰੱਥਾ ਵਾਲੇ ਸੋਲਰ ਪੀ. ਵੀ. ਲਗਾਏ ਜਾ ਚੁੱਕੇ ਹਨ, ਜੋ ਸਫ਼ਲਤਾ ਪੂਰਵਕ ਸਾਫ਼-ਸੁਥਰੀ ਅਤੇ ਗਰੀਨ ਊਰਜਾ ਪੈਦਾ ਕਰ ਰਹੇ ਹਨ।

ਇਹ ਵੀ ਪੜ੍ਹੋ : ਪੰਜਾਬ ਰੋਡਵੇਜ਼ ਤੇ ਪਨਬੱਸ ਦੇ ਹੜਤਾਲ ਕਰਨ ਵਾਲੇ ਕੱਚੇ ਮੁਲਾਜ਼ਮਾਂ ਲਈ ਜ਼ਰੂਰੀ ਖ਼ਬਰ, ਜਾਰੀ ਹੋ ਗਏ ਇਹ ਹੁਕਮ

ਇਸ ਤੋਂ ਇਲਾਵਾ ਇਹ ਪ੍ਰਾਜੈਕਟ ਸਬੰਧਿਤ ਵਿਭਾਗਾਂ ਦੇ ਬਿਜਲੀ ਬਿੱਲਾਂ ਦੇ ਵਿੱਤੀ ਬੋਝ ਨੂੰ ਤਕਰੀਬਨ 40 ਤੋਂ 50 ਫ਼ੀਸਦੀ ਘਟਾ ਦੇਣਗੇ ਅਤੇ ਬੱਚਤ ਵਾਲੀ ਰਕਮ ਲੋਕ ਭਲਾਈ ਦੇ ਕਾਰਜਾਂ 'ਤੇ ਖ਼ਰਚ ਕੀਤੀ ਜਾਵੇਗੀ। ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ-ਕਮ-ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਵਿਭਾਗ ਦੇ ਵਧੀਕ ਮੁੱਖ ਸਕੱਤਰ ਏ. ਵੇਣੂੰ ਪ੍ਰਸਾਦ ਨੇ ਕਿਹਾ ਕਿ ਸਾਰੇ ਵਿਭਾਗਾਂ ਨੂੰ ਇਸ ਕ੍ਰਾਂਤੀਕਾਰੀ ਕਦਮ ਲਈ ਅੱਗੇ ਆਉਣਾ ਚਾਹੀਦਾ ਹੈ ਕਿਉਂਕਿ ਇਸ ਨਾਲ ਸਿੱਧੇ ਅਤੇ ਅਸਿੱਧੇ ਰੁਜ਼ਗਾਰ ਦੇ ਹਜ਼ਾਰਾਂ ਮੌਕੇ ਪੈਦਾ ਕਰਨ 'ਚ ਮਦਦ ਮਿਲੇਗੀ। ਇਸ ਦੇ ਨਾਲ ਹੀ ਇਹ ਜ਼ਿਆਦਾ ਲੋਡ ਵਾਲੇ ਬਿਜਲੀ ਵੰਡ ਨੈੱਟਵਰਕ ਨੂੰ ਰਾਹਤ ਪ੍ਰਦਾਨ ਕਰਕੇ ਬਿਜਲੀ ਘਾਟੇ ਨੂੰ ਪੂਰਾ ਕਰਨ ਵਿੱਚ ਵੀ ਮਦਦਗਾਰ ਸਾਬਿਤ ਹੋਵੇਗਾ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 

  • Government Buildings
  • Solar Panels
  • NOC
  • Aman Arora
  • ਸਰਕਾਰੀ ਇਮਾਰਤਾਂ
  • ਸੋਲਰ ਪੈਨਲ
  • ਐੱਨਓਸੀ
  • ਅਮਨ ਅਰੋੜਾ

ਚੰਡੀਗੜ੍ਹ ਪੁਲਸ ਦਾ ਇੰਸਪੈਕਟਰ ਲਾਪਤਾ, ਭਾਲ ਕਰਨ 'ਚ ਲੱਗੀ ਪੁਲਸ

NEXT STORY

Stories You May Like

  • rajasthan government school buildings minister madan dilawar
    ਰਾਜਸਥਾਨ : 'ਮੌਤ ਦੇ ਸਾਏ' ਹੇਠ ਪੜ੍ਹਨ ਲਈ ਮਜਬੂਰ ਬੱਚੇ, ਖਸਤਾ ਹਾਲਤ 'ਚ 3,768 ਸਰਕਾਰੀ ਇਮਾਰਤਾਂ
  • government school  principal  notice
    ਪੰਜਾਬ ਦੇ ਸਰਕਾਰੀ ਸਕੂਲ ਦੀ ਪ੍ਰਿੰਸੀਪਲ ਨੂੰ ਜਾਰੀ ਹੋ ਗਿਆ ਨੋਟਿਸ, ਹੈਰਾਨ ਕਰਨ ਵਾਲਾ ਹੈ ਮਾਮਲਾ
  • alert zoom enterprise users
    ਮੀਟਿੰਗ ਲਈ Zoom ਦੀ ਵਰਤੋਂ ਕਰਨ ਵਾਲੇ ਹੋ ਜਾਣ ਸਾਵਧਾਨ! ਸਰਕਾਰੀ ਏਜੰਸੀ ਨੇ ਜਾਰੀ ਕੀਤੀ ਚਿਤਾਵਨੀ ਅਲਰਟ
  • swapan sharma  high court  summons
    CP ਲੁਧਿਆਣਾ ਨੂੰ ਸੰਮਨ ਕਰਨ ’ਤੇ HC ਦੀ ਫਟਕਾਰ, ਜਲੰਧਰ ਅਦਾਲਤ ਦੇ ਹੁਕਮ 'ਤੇ ਲਗਾਇਆ ਸਟੇਅ
  • student  government school  principal  arrested
    ਵਿਦਿਆਰਥਣ ਨਾਲ ਅਸ਼ਲੀਲ ਹਰਕਤ ਕਰਨ ਦੇ ਦੋਸ਼ 'ਚ ਸਰਕਾਰੀ ਸਕੂਲ ਦਾ ਪ੍ਰਿੰਸੀਪਲ ਗ੍ਰਿਫ਼ਤਾਰ
  • powercom prepares to shut down old  sap
    ਪਾਵਰਕਾਮ ਵੱਲੋਂ ਪੁਰਾਣਾ ‘ਸੈਪ’ ਸਿਸਟਮ ਬੰਦ ਕਰਨ ਦੀ ਤਿਆਰੀ, ਬਿਜਲੀ ਬਿੱਲਾਂ ਦੀ ਦੇਰੀ ਕਾਰਨ ਖਪਤਕਾਰ ਪ੍ਰੇਸ਼ਾਨ
  • big news for property owners new orders issued regarding tax collection
    Punjab: ਪ੍ਰਾਪਰਟੀ ਵਾਲਿਆਂ ਲਈ ਵੱਡੀ ਖ਼ਬਰ! ਟੈਕਸ ਵਸੂਲੀ ਨੂੰ ਲੈ ਕੇ ਨਵੇਂ ਹੁਕਮ ਜਾਰੀ
  • rain alert issued in 18 districts of punjab
    ਪੰਜਾਬ ਦੇ 18 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ ਜਾਰੀ, ਬਿਜਲੀ ਤੇ ਗਰਜ ਨਾਲ ਤੇਜ਼ ਹਵਾਵਾਂ ਦੀ ਚਿਤਾਵਨੀ
  • sukhpal singh khaira statement
    ਲੱਕੀ ਓਬਰਾਏ ਕਤਲ ਕਾਂਡ ਨੇ ਹਿਲਾਇਆ ਪੰਜਾਬ! ਖਹਿਰਾ ਬੋਲੇ -ਪੰਜਾਬ 'ਚ ਕਾਨੂੰਨ...
  • another big incident in jalandhar looted cash worth lakhs in pash area
    ਪੰਜਾਬ 'ਚ ਕਾਨੂੰਨ ਵਿਵਸਥਾ ਵਿਗੜੀ! ਲੱਕੀ ਓਬਰਾਏ ਦੇ ਕਤਲ ਦੇ ਕੁਝ ਘੰਟਿਆਂ ਮਗਰੋਂ...
  • bjp national spokesperson jaiveer shergill
    'ਆਪ' ਦੀ ਸਰਕਾਰ ਦੌਰਾਨ ਪੰਜਾਬ 'ਚ ਕਾਨੂੰਨ ਰਾਜ ਨਹੀਂ ਗੈਂਗਸਟਰ ਰਾਜ ਚੱਲ ਰਿਹਾ:...
  • cold winds have started in punjab big weather forecast till february 10
    ਪੰਜਾਬ 'ਚ ਠੰਡੀਆਂ ਹਵਾਵਾਂ ਦਾ ਦੌਰ ਸ਼ੁਰੂ! ਮੌਸਮ ਦੀ 10 ਫਰਵਰੀ ਤੱਕ ਵੱਡੀ...
  • new twist in lucky oberoi case in jalandhar
    Punjab: 'ਆਪ' ਆਗੂ ਲੱਕੀ ਓਬਰਾਏ ਨੂੰ ਨਸ਼ਾ ਤਸਕਰ ਦੱਸ ਕੇ ਇਸ ਸ਼ਖ਼ਸ ਨੇ ਲਈ ਕਤਲ ਦੀ...
  • roshan healthcare ayurvedic treatment
    ਕੀ ਤੁਸੀਂ ਵੀ ਚਾਹੁੰਦੇ ਹੋ ਬਵਾਸੀਰ ਤੋਂ ਹਮੇਸ਼ਾ ਲਈ ਛੁਟਕਾਰਾ? ਜਾਣੋ ਪਰਵੇਜ਼, ਡਾਈਟ...
  • uncle of deceased lucky oberoi makes important revelations in shooting case
    ਜਲੰਧਰ 'ਚ ਗੋਲ਼ੀਆਂ ਮਾਰ ਕਤਲ ਕੀਤੇ ਲੱਕੀ ਓਬਰਾਏ ਦੇ ਚਾਚੇ ਨੇ ਕੀਤੇ ਵੱਡੇ ਖ਼ੁਲਾਸੇ
  • pargat singh slams punjab government
    ਪੰਜਾਬ 'ਚ ਲੱਗ ਸਕਦੈ ਰਾਸ਼ਟਰਪਤੀ ਰਾਜ, ਸੁੱਤੀ ਪਈ ਹੈ ਪੰਜਾਬ ਸਰਕਾਰ: ਪਰਗਟ ਸਿੰਘ
Trending
Ek Nazar
tropical storm in the philippines

6,000 ਤੋਂ ਵਧੇਰੇ ਬੇਘਰ, ਚਾਰ ਦੀ ਮੌਤ ਤੇ ਸਕੂਲ ਕਾਲਜ ਬੰਦ...! ਫਿਲਪੀਨਜ਼...

pak security forces kill 24 terrorists in khyber pakhtunkhwa

ਪਾਕਿਸਤਾਨੀ ਸੁਰੱਖਿਆ ਬਲਾਂ ਦੀ ਵੱਡੀ ਕਾਰਵਾਈ! ਖੈਬਰ ਪਖਤੂਨਖਵਾ 'ਚ 24 ਅੱਤਵਾਦੀ...

bollywood unlucky film

ਇਹ ਹੈ ਬਾਲੀਵੁੱਡ ਦੀ ਸਭ ਤੋਂ 'ਮਨਹੂਸ' ਫਿਲਮ, ਬਣਦੇ-ਬਣਦੇ ਹੋ ਗਈ ਸੀ 2...

amritsar airport in chaos

ਅੰਮ੍ਰਿਤਸਰ ਏਅਰਪੋਰਟ ’ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੀ ਮਹਿਲਾ ਯਾਤਰੀ ਦੀ...

railway gate of tarn taran will remain closed for 2 days

ਤਰਨਤਾਰਨ ਵਾਸੀਆਂ ਲਈ ਅਹਿਮ ਖਬਰ, 2 ਦਿਨ ਬੰਦ ਰਹੇਗਾ ਇਹ ਰੇਲਵੇ ਫਾਟਕ

fir filed in lucknow against ghooskhor pandat

ਰਿਲੀਜ਼ ਤੋਂ ਪਹਿਲਾਂ ਹੀ ਵਿਵਾਦਾਂ 'ਚ ਘਿਰੀ ਇਹ ਵੈੱਬ ਸੀਰੀਜ਼, ਮੇਕਰਜ਼ ਖਿਲਾਫ ਦਰਜ...

mobile phones banned in schools from march 1

1 ਮਾਰਚ ਤੋਂ ਸਕੂਲਾਂ 'ਚ ਮੋਬਾਈਲ ਫੋਨ ਬੈਨ, ਫੜੇ ਜਾਣ 'ਤੇ ਲੱਗੇਗਾ 500 ਰੁਪਏ...

tilak varma gets angry at arshdeep singh team india

ਅਰਸ਼ਦੀਪ ਸਿੰਘ ਦੀ ਇਸ ਹਰਕਤ 'ਤੇ ਭੜਕੇ ਤਿਲਕ ਵਰਮਾ, ਵੀਡੀਓ ਵਾਇਰਲ

salim gets emotional remembering his father

"ਆ ਜਾਓ ਯਾਰ Daddy, ਬਹੁਤ ਜ਼ਰੂਰਤ ਹੈ ਤੁਹਾਡੀ" - ਪਿਤਾ ਨੂੰ ਯਾਦ ਕਰਕੇ ਭਾਵੁਕ...

meghalaya coal mine blast tashkhai many killed

ਮੇਘਾਲਿਆ ਵਿੱਚ ਦਰਦਨਾਕ ਹਾਦਸਾ: ਕੋਲਾ ਖਦਾਨ 'ਚ ਭਿਆਨਕ ਧਮਾਕਾ, 10 ਮਜ਼ਦੂਰਾਂ ਦੀ...

abhishek bachchan turns 50

ਬਾਲੀਵੁੱਡ ਦੇ 'ਗੁਰੂ' ਦੀ Fifty: 50 ਸਾਲਾਂ ਦੇ ਹੋਏ ਅਭਿਸ਼ੇਕ ਬੱਚਨ, ਫ਼ਿਲਮੀ...

mrunal thakur flaunt her baby bump

ਹੈਂ..., ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋ ਗਈ ਮ੍ਰਿਣਾਲ ਠਾਕੁਰ ! ਫਲਾਂਟ ਕੀਤਾ...

uidai aadhaar numbers locked government scheme

2.5 ਕਰੋੜ ਆਧਾਰ ਕਾਰਡ ਕੇਂਦਰ ਨੇ ਕਰ'ਤੇ ਬੰਦ! ਇਸ ਕਾਰਨ ਚੁੱਕਿਆ ਵੱਡਾ ਕਦਮ

gold price prediction

Gold ਦੀ ਕੀਮਤ Up ਜਾਵੇਗੀ ਜਾਂ Down! ਜਾਣੋਂ ਕੀ ਕਹਿੰਦੇ ਨੇ ਮਾਹਰ

china door

ਚਾਈਨਾ ਡੋਰ ਨਾਲ ਹੋਈ ਮੌਤ! ਦਰਜ ਹੋਵੇਗਾ ਕਤਲ ਦਾ ਪਰਚਾ, ਸਖ਼ਤ ਹੋਈ UP ਸਰਕਾਰ

has shamita shetty found new love  rumours are circulating

47 ਸਾਲਾ ਸ਼ਮਿਤਾ ਸ਼ੈੱਟੀ ਦੀ ਜ਼ਿੰਦਗੀ 'ਚ 'ਨਵੇਂ ਮੁੰਡੇ' ਦੀ ਐਂਟਰੀ! ਜਾਣੋ...

student cuts female teacher lips

ਇਕਤਰਫ਼ਾ ਪਿਆਰ 'ਚ ਹੈਵਾਨੀਅਤ: ਵਿਦਿਆਰਥੀ ਨੇ ਅਧਿਆਪਕਾ ਨਾਲ ਜੋ ਕੀਤਾ ਸੁਣ ਕੰਬ...

mobile  recharge  cheap plan

Users ਦੀਆਂ ਲੱਗੀਆਂ ਮੌਜਾਂ ! ਆ ਗਿਆ 365 ਦਿਨ ਦੀ ਵੈਲਡਿਟੀ ਵਾਲਾ ਧਾਕੜ ਤੇ ਬੇਹੱਦ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • uncle of deceased lucky oberoi makes important revelations in shooting case
      ਜਲੰਧਰ 'ਚ ਗੋਲ਼ੀਆਂ ਮਾਰ ਕਤਲ ਕੀਤੇ ਲੱਕੀ ਓਬਰਾਏ ਦੇ ਚਾਚੇ ਨੇ ਕੀਤੇ ਵੱਡੇ ਖ਼ੁਲਾਸੇ
    • farmers protest on cm house
      ਕਿਸਾਨਾਂ ਵੱਲੋਂ CM ਭਗਵੰਤ ਮਾਨ ਦੀ ਕੋਠੀ ਦਾ ਘਿਰਾਓ
    • cheap gold  gold price  fraud
      ਸਸਤਾ ਸੋਨਾ ਖਰੀਦਣ ਦੀ ਚੱਕਰ ਵਿਚ ਹੋ ਗਈ ਵੱਡੀ ਠੱਗੀ, ਭੁੱਲ ਨੇ ਕਰੋ ਇਹ ਗ਼ਲਤੀ
    • 271 crore released immediately for sc students harsimrat kaur badal
      SC ਵਿਦਿਆਰਥੀਆਂ ਨਾਲ ਧੋਖਾ ਕਰ ਰਹੀ ਆਮ ਆਦਮੀ ਪਾਰਟੀ : ਹਰਸਿਮਰਤ ਕੌਰ ਬਾਦਲ
    • aap leader booked in corruption case
      'ਆਪ' ਆਗੂ ਦਾ ਕਾਰਨਾਮਾ, ਪਾਰਟੀ ਵਲੰਟੀਅਰ ਤੋਂ ਨੌਕਰੀ ਬਦਲੇ ਲਈ ਰਿਸ਼ਵਤ! ਤਨਖ਼ਾਹ...
    • punjab police farmer leader detained
      ਘਰ 'ਚ ਪੁੱਤ ਦਾ ਵਿਆਹ, ਪੰਜਾਬ ਪੁਲਸ ਨੇ ਘਰ ਹੀ ਡਿਟੇਨ ਕਰ 'ਤਾ ਕਿਸਾਨ ਆਗੂ
    • pargat singh slams punjab government
      ਪੰਜਾਬ 'ਚ ਲੱਗ ਸਕਦੈ ਰਾਸ਼ਟਰਪਤੀ ਰਾਜ, ਸੁੱਤੀ ਪਈ ਹੈ ਪੰਜਾਬ ਸਰਕਾਰ: ਪਰਗਟ ਸਿੰਘ
    • new murder lucky oberoi shot dead in jalandhar cctv footage
      ਜਲੰਧਰ 'ਚ ਗੋਲ਼ੀਆਂ ਮਾਰ ਕਤਲ ਕੀਤੇ ਲੱਕੀ ਓਬਰਾਏ ਦੇ ਮਾਮਲੇ 'ਚ ਨਵੀਂ ਅਪਡੇਟ!...
    • bikram majithia slams bhagwant mann
      'Shame On You ਭਗਵੰਤ ਮਾਨ...'; ਜਲੰਧਰ 'ਚ 'ਆਪ' ਆਗੂ ਦੇ ਕਤਲ 'ਤੇ ਬਿਕਰਮ...
    • amritsar airport in chaos
      ਅੰਮ੍ਰਿਤਸਰ ਏਅਰਪੋਰਟ ’ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੀ ਮਹਿਲਾ ਯਾਤਰੀ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +