Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 09, 2025

    9:16:35 AM

  • temperature crossed 47

    ਅਸਮਾਨੋਂ ਵਰ੍ਹਨ ਲੱਗੀ ਅੱਗ ! 47 ਨੂੰ ਟੱਪਿਆ ਪਾਰਾ,...

  • honeymoon husband wife

    Honeymoon 'ਤੇ ਗਏ ਲਾੜੇ ਨਾਲ ਹੋ ਗਈ ਜੱਗੋਂ...

  • the doctor will not be removed the health minister suspended him

    'ਡਾਕਟਰ ਨੂੰ ਹਟਾਇਆ ਨਹੀਂ ਜਾਵੇਗਾ...' ਸਿਹਤ ਮੰਤਰੀ...

  • pakistani drones in punjab

    ਪੰਜਾਬ ਵੱਲ ਫ਼ਿਰ ਭੇਜੇ ਗਏ ਪਾਕਿਸਤਾਨੀ ਡਰੋਨ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • IPL 2025
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਚੰਗੀ ਖ਼ਬਰ : ਬਿਨਾਂ ਖ਼ਰਚ ਲੋਕਾਂ ਦੇ ਘਰਾਂ ਦੀਆਂ ਛੱਤਾਂ 'ਤੇ 15 ਜੂਨ ਤੋਂ ਲੱਗਣੇ ਸ਼ੁਰੂ ਹੋਣਗੇ ਸੋਲਰ ਪਲਾਂਟ

PUNJAB News Punjabi(ਪੰਜਾਬ)

ਚੰਗੀ ਖ਼ਬਰ : ਬਿਨਾਂ ਖ਼ਰਚ ਲੋਕਾਂ ਦੇ ਘਰਾਂ ਦੀਆਂ ਛੱਤਾਂ 'ਤੇ 15 ਜੂਨ ਤੋਂ ਲੱਗਣੇ ਸ਼ੁਰੂ ਹੋਣਗੇ ਸੋਲਰ ਪਲਾਂਟ

  • Edited By Babita,
  • Updated: 08 May, 2023 11:17 AM
Chandigarh
solar plants
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਰਜਿੰਦਰ) : ਸ਼ਹਿਰ 'ਚ ਬਿਨਾਂ ਖ਼ਰਚ ਲੋਕਾਂ ਦੇ ਘਰਾਂ ਦੀ ਛੱਤ ’ਤੇ 15 ਜੂਨ ਤੋਂ ਸੋਲਰ ਪਾਵਰ ਪਲਾਂਟ ਲੱਗਣੇ ਸ਼ੁਰੂ ਹੋਣਗੇ। ਚੰਡੀਗੜ੍ਹ ਰੀਨਿਊਅਲ ਐਨਰਜੀ ਐਂਡ ਸਾਇੰਸ ਐਂਡ ਟੈਕਨੋਲਾਜੀ ਪ੍ਰਮੋਸ਼ਨ ਸੋਸਾਇਟੀ (ਕ੍ਰੈਸਟ) ਦੇ ਸਭ ਤੋਂ ਅਹਿਮ ਪ੍ਰਾਜੈਕਟ ਰੈਸਕੋ ਮਾਡਲ ਲਈ 1100 ਅਰਜ਼ੀਆਂ ਆਈਆਂ ਹਨ। ਵਿਭਾਗ ਇਸ ਦੌਰਾਨ 6 ਮੈਗਾਵਾਟ ਤੱਕ ਦੇ ਪਲਾਂਟਸ ਲਾਏਗਾ, ਜਦੋਂਕਿ ਇਸ ਸਾਲ ਅਗਸਤ ਮਹੀਨੇ ਤੱਕ ਉਸਦਾ ਟੀਚਾ 20 ਮੈਗਾਵਾਟ ਦਾ ਹੈ। ਸੰਯੁਕਤ ਬਿਜਲੀ ਨਿਆਮਕ ਕਮਿਸ਼ਨ (ਜੇ. ਈ. ਆਰ. ਸੀ.) ਦੀ ਮਨਜ਼ੂਰੀ ਤੋਂ ਬਾਅਦ ਹੀ ਕ੍ਰੈਸਟ ਰੈਸਕੋ ਮਾਡਲ ਨੂੰ ਲਾਗੂ ਕਰ ਰਿਹਾ ਹੈ। ਇਸ ਸਬੰਧੀ ਇਕ ਪ੍ਰਸ਼ਾਸਨਿਕ ਅਧਿਕਾਰੀ ਨੇ ਦੱਸਿਆ ਕਿ ਪਹਿਲਾਂ ਤੋਂ ਹੀ ਇਸ ਪ੍ਰਾਜੈਕਟ ਦੀ ਟੈਂਡਰਿੰਗ ਪ੍ਰਕਿਰਿਆ ’ਤੇ ਕੰਮ ਚੱਲ ਰਿਹਾ ਹੈ ਅਤੇ 15 ਜੂਨ ਤੋਂ ਉਹ ਸ਼ਹਿਰ 'ਚ ਰੈਸਕੋ ਮਾਡਲ ਤਹਿਤ ਸੋਲਰ ਪਾਵਰ ਪਲਾਂਟ ਲਾਉਣੇ ਸ਼ੁਰੂ ਕਰ ਦੇਣਗੇ। ਪਲਾਂਟ ਲਾਉਣ ਤੋਂ ਪਹਿਲਾਂ ਖ਼ਪਤਕਾਰ, ਬਿਜਲੀ ਵਿਭਾਗ, ਕ੍ਰੈਸਟ ਅਤੇ ਕੰਪਨੀ ਵਿਚਕਾਰ ਇਕ ਐਗਰੀਮੈਂਟ ਹੋਵੇਗਾ।

ਦੱਸਿਆ ਕਿ ਲੋਕ ਅਜੇ ਵੀ www.solar.chd.gov.in ਪੋਰਟਲ ’ਤੇ ਪ੍ਰਾਜੈਕਟ ਲਈ ਅਪਲਾਈ ਕਰ ਸਕਦੇ ਹੋ। ਦੱਸ ਦੇਈਏ ਕਿ ਯੂ. ਟੀ. ਪ੍ਰਸ਼ਾਸਨ ਨੇ 500 ਗਜ਼ ਅਤੇ ਉਸ ਤੋਂ ਜ਼ਿਆਦਾ ਦੇ ਰਿਹਾਇਸ਼ੀ ਘਰਾਂ 'ਚ ਰੂਫਟਾਪ ਪਾਵਰ ਪਲਾਂਟ ਲਾਉਣਾ ਲਾਜ਼ਮੀ ਕਰ ਦਿੱਤਾ ਸੀ ਪਰ ਨਵੇਂ ਮਾਡਲ ਤਹਿਤ 5 ਕੇ. ਡਬਲਿਯੂ. ਪੀ. ਸੋਲਰ ਪਲਾਂਟ ਲਾਉਣ ਲਈ ਮਕਾਨ ਮਾਲਕ ਨੂੰ 500 ਸੁਕੇਅਰ ਫੁੱਟ ਜਗ੍ਹਾ ਉਪਲੱਬਧ ਕਰਵਾਉਣੀ ਪਵੇਗੀ। ਦਰਅਸਲ, ਵਿਭਾਗ ਨੇ ਜੇ. ਈ. ਆਰ. ਸੀ. ਦੇ ਕਹਿਣ ’ਤੇ ਰੈਸਕੋ ਮਾਡਲ ਸਬੰਧੀ ਇਕ ਸਰਵੇ ਕੀਤਾ ਸੀ। ਇਸ 'ਚ 550 ਲੋਕਾਂ ਨੇ ਸੌਰ ਊਰਜਾ ਪਲਾਂਟ ਲਵਾਉਣ ਦੀ ਇੱਛਾ ਜਤਾਈ ਹੈ। ਇਸ ਮਾਡਲ ਤਹਿਤ ਬਿਨ੍ਹਾਂ ਕਿਸੇ ਖ਼ਰਚ ਦੇ ਲੋਕਾਂ ਦੇ ਘਰ ਦੀ ਛੱਤ ’ਤੇ ਕੰਪਨੀ ਵਲੋਂ ਸੋਲਰ ਪੈਨਲ ਲਾਏ ਜਾਣਗੇ। ਇਸ ਨਾਲ ਘਰ 'ਚ ਰਹਿਣ ਵਾਲੇ ਉਸ ਬਿਜਲੀ ਨੂੰ ਇਸਤੇਮਾਲ ਵੀ ਕਰ ਸਕਣਗੇ ਅਤੇ ਉਸ ਨੂੰ ਵੇਚ ਕੇ ਕਮਾਈ ਵੀ ਕਰ ਸਕਣਗੇ। ਇਹ ਪ੍ਰਾਜੈਕਟ ਉਨ੍ਹਾਂ ਲੋਕਾਂ ਲਈ ਹੈ, ਜੋ ਸੋਲਰ ਪ੍ਰਾਜੈਕਟ ਤਾਂ ਲਾਉਣਾ ਚਾਹੁੰਦੇ ਹਨ ਪਰ ਨਿਵੇਸ਼ ਨਹੀਂ ਕਰਨਾ ਚਾਹੁੰਦੇ। ਪ੍ਰਾਜੈਕਟ ਨੂੰ ਹਰੀ ਝੰਡੀ ਮਿਲਣ ਤੋਂ ਬਾਅਦ ਹੀ ਵਿਭਾਗ ਨੇ ਲੋਕਾਂ ਤੋਂ ਦੁਬਾਰਾ ਅਰਜ਼ੀਆਂ ਮੰਗੀਆਂ ਸਨ।
ਇਹ ਹੈ ਰੈਸਕੋ ਮਾਡਲ
ਰੈਸਕੋ ਮਾਡਲ ਤਹਿਤ ਸੋਲਰ ਪੈਨਲ ਲਾਉਣ ਦਾ ਸਾਰਾ ਖ਼ਰਚਾ ਨਿੱਜੀ ਕੰਪਨੀ ਚੁੱਕੇਗੀ, 15 ਸਾਲ ਤੱਕ ਪੈਨਲ ਦੀ ਦੇਖ-ਰੇਖ ਦਾ ਜ਼ਿੰਮਾ ਵੀ ਕੰਪਨੀ ਦਾ ਹੋਵੇਗਾ। ਇਮਾਰਤ ਮਾਲਕ ਨੂੰ ਮਨਜ਼ੂਰੀ ਦੇਣੀ ਪਵੇਗੀ, ਸਰਕਾਰ ਕੰਪਨੀ ਨੂੰ ਸਬਸਿਡੀ ਦੇਵੇਗੀ। ਮਾਲਕ ਨੂੰ ਬਿਜਲੀ ਵਿਭਾਗ ਤੋਂ ਵੀ ਘੱਟ ਦਰ ਮਤਲਬ ਕਰੀਬ 3.23 ਰੁਪਏ ਪ੍ਰਤੀ ਯੂਨਿਟ ਬਿਜਲੀ ਮਿਲੇਗੀ, ਵਾਧੂ ਬਿਜਲੀ ਨੂੰ ਵਿਭਾਗ ਨੂੰ ਸੌਂਪਿਆ ਜਾ ਸਕੇਗਾ, ਜੇ. ਈ. ਆਰ. ਸੀ. ਤਹਿਤ ਕੰਪਨੀ ਇਮਾਰਤ ਦੇ ਮਾਲਕ ਨੂੰ ਪੈਸੇ ਦੇਵੇਗੀ ਅਤੇ 15 ਸਾਲ ਬਾਅਦ ਸੋਲਰ ਪਲਾਂਟ ਮਾਲਕ ਦਾ ਹੋ ਜਾਵੇਗਾ। ਇਸ ਤੋਂ ਇਲਾਵਾ ਪ੍ਰਸ਼ਾਸਨ ਨੇ 500 ਵਰਗ ਗਜ਼ ਜਾਂ ਇਸ ਤੋਂ ਜ਼ਿਆਦਾ ਏਰੀਏ ਦੇ ਘਰਾਂ ਅਤੇ ਬਿਲਡਿੰਗ ’ਤੇ ਸੋਲਰ ਪ੍ਰਾਜੈਕਟ ਲਾਉਣਾ ਲਾਜ਼ਮੀ ਕੀਤਾ ਸੀ, ਜਿਸ ਤੋਂ ਬਾਅਦ ਹੀ ਇਨ੍ਹਾਂ ਘਰਾਂ ’ਤੇ ਸੋਲਰ ਪਲਾਂਟ ਲਾਉਣ ਦਾ ਕੰਮ ਕੀਤਾ ਗਿਆ ਹੈ।

ਵਾਤਾਵਰਣ ਵਿਭਾਗ ਨੇ ਸ਼ਹਿਰ 'ਚ 10 ਮਰਲਾ (250 ਗਜ਼) ਤੋਂ ਜ਼ਿਆਦਾ ਦੇ ਮਕਾਨਾਂ ’ਤੇ ਸੋਲਰ ਪਾਵਰ ਪਲਾਂਟ ਲਾਉਣਾ ਲਾਜ਼ਮੀ ਕਰਨ ਦਾ ਵੀ ਫ਼ੈਸਲਾ ਲਿਆ ਸੀ, ਜਿਸ ਲਈ ਬਿਲਡਿੰਗ ਬਾਈਲਾਜ਼ 'ਚ ਸੋਧ ਕੀਤੀ ਜਾਣੀ ਹੈ, ਜਿਸ ਕਾਰਨ ਇਸ ਪ੍ਰਾਜੈਕਟ ਸਬੰਧੀ ਵੀ ਛੇਤੀ ਹੀ ਹੁਕਮ ਜਾਰੀ ਕਰ ਦਿੱਤੇ ਜਾਣਗੇ। ਇਸ ਤੋਂ ਪਹਿਲਾਂ ਜਿਹੜੇ ਲੋਕਾਂ ਨੇ ਆਪਣੇ ਘਰਾਂ ’ਤੇ ਪਲਾਂਟ ਲਾਏ ਹਨ, ਉਸ ਤੋਂ ਉਨ੍ਹਾਂ ਨੂੰ ਕਾਫ਼ੀ ਲਾਭ ਹੋ ਰਿਹਾ ਹੈ। 
 

  • Chandigarh
  • Solar Plant
  • Roofs
  • ਚੰਡੀਗੜ੍ਹ
  • ਸੋਲਰ ਪਲਾਂਟ
  • ਛੱਤਾਂ

ਪੰਜਾਬ ਪੁਲਸ ਦੇ ਥਾਣੇਦਾਰ ਨਾਲ 2 ਵਿਅਕਤੀਆਂ ਨੇ ਕਰ ਦਿੱਤਾ ਕਾਂਡ, ਸੱਚ ਸਾਹਮਣੇ ਆਉਣ 'ਤੇ ਉੱਡੇ ਹੋਸ਼

NEXT STORY

Stories You May Like

  • football tournament and cultural festival on june 15
    ਸਪੋਰਟਸ ਐਂਡ ਕਲੱਚਰ ਕਲੱਬ ਐਮਸਟਰਡਮ ਵੱਲੋਂ 15 ਜੂਨ ਨੂੰ 21ਵਾਂ ਫੁੱਟਬਾਲ ਟੂਰਨਾਮੈਂਟ ਤੇ ਸੱਭਿਆਚਾਰਕ ਮੇਲਾ
  • theft case
    ਸਰਕਾਰੀ ਕੁਆਰਟਰਾਂ ਤੋਂ 45 ਸੋਲਰ ਪੈਨਲ ਤੇ 18 ਇਨਵਰਟਰ ਚੋਰੀ
  • holy image were injured during june 1984 ghallughara
    ਜੂਨ 1984 ਦੇ ਘੱਲੂਘਾਰੇ ਮੌਕੇ ਜ਼ਖ਼ਮੀ ਹੋਏ ਪਾਵਨ ਸਰੂਪ ਦੇ ਸੰਗਤਾਂ ਨੂੰ 02 ਜੂਨ ਤੋਂ 6 ਜੂਨ ਤੱਕ ਕਰਵਾਏ ਜਾਣਗੇ ਦਰਸ਼ਨ
  • neet pg 2025 exam scheduled for june 15 postponed
    15 ਜੂਨ ਨੂੰ ਹੋਣ ਵਾਲੀ NEET PG 2025 ਪ੍ਰੀਖਿਆ ਮੁਲਤਵੀ, ਛੇਤੀ ਹੋਵੇਗਾ ਨਵੀਂ ਤਾਰੀਖ ਦਾ ਐਲਾਨ
  • major explosion in chemical plant  5 people killed
    ਕੈਮੀਕਲ ਪਲਾਂਟ 'ਚ ਵੱਡਾ ਧਮਾਕਾ; ਅੱਗ ਤੇ ਧੂੰਏਂ ਕਾਰਨ 5 ਲੋਕਾਂ ਦੀ ਮੌਤ, 19 ਜ਼ਖਮੀ
  • opportunity to buy iphone 15 for rs 29 400
    29,400 ਰੁਪਏ ’ਚ iPhone 15 ਖਰੀਦਣ ਦਾ ਮੌਕਾ! ਬਸ ਧਿਆਨ ’ਚ ਰੱਖੋ ਇਹ ਗੱਲਾਂ
  • grocery shops will remain closed from june 21 to 22
    ਕਰਿਆਨੇ ਦੀਆਂ ਦੁਕਾਨਾਂ 21 ਤੋਂ 22 ਜੂਨ ਤੱਕ ਰਹਿਣਗੀਆਂ ਬੰਦ
  • floods in western china damage dozens of homes and roads
    ਪੱਛਮੀ ਚੀਨ 'ਚ ਹੜ੍ਹਾਂ ਕਾਰਨ ਦਰਜਨਾਂ ਘਰਾਂ ਤੇ ਸੜਕਾਂ ਨੂੰ ਪੁੱਜਾ ਨੁਕਸਾਨ
  • punjab smuggler fled from police station in desire to see child
    ਬੱਚੇ ਨੂੰ ਦੇਖਣ ਦੀ ਚਾਹਤ 'ਚ ਥਾਣਿਓਂ ਭੱਜਿਆ ਸੀ ਪੰਜਾਬ ਦਾ ਸਮੱਗਲਰ, 1300KM ਦੂਰ...
  • a young man who was collecting money was attacked
    ਕਲੈਕਸ਼ਨ ਕਰ ਰਹੇ ਨੌਜਵਾਨ 'ਤੇ ਦਾਤਰ ਨਾਲ ਹਮਲਾ, 20 ਹਜ਼ਾਰ ਦੀ ਨਕਦੀ ਲੁੱਟੀ
  • heat wave yellow alert issued for 9 districts in punjab
    ਪੰਜਾਬ 'ਚ ਅਗਲੇ 3 ਦਿਨ ਭਾਰੀ! ਇਨ੍ਹਾਂ 9 ਜ਼ਿਲ੍ਹਿਆਂ ਲਈ Alert, ਮੌਸਮ ਦੀ ਹੋਈ...
  • big blow to congress many big leaders join aap
    ਲੁਧਿਆਣਾ ਚੋਣ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ, ਕਈ ਵੱਡੇ ਆਗੂ 'ਆਪ' 'ਚ'...
  • man arrested with illegal revolver
    ਜਾਨੋ ਮਾਰਨ ਦੀਆਂ ਧਮਕੀਆਂ ਦੇਣ ਵਾਲੇ ਵਿਅਕਤੀ ਨੂੰ ਨਾਜਾਇਜ਼ ਰਿਵਾਲਵਰ ਸਮੇਤ ਕਾਬੂ
  • vigilance investigates corruption in municipal corporation jalandhar
    ਨਗਰ ਨਿਗਮ ਜਲੰਧਰ ’ਚ ਭ੍ਰਿਸ਼ਟਾਚਾਰ ਦਾ ਕਾਰਨ ਬਣ ਰਹੇ ਨੇ ਕਈ JE ਤੇ SDO,ਚੱਲ ਰਹੀ...
  • punjab dgp announces high tech war against narco terrorism
    ਪੰਜਾਬ DGP ਵੱਲੋਂ ਅੱਤਵਾਦ ਖ਼ਿਲਾਫ਼ ਹਾਈਟੈੱਕ ਜੰਗ ਦਾ ਐਲਾਨ, ਅਧਿਕਾਰੀਆਂ ਨੂੰ...
  • there will be long power cut in punjab today
    ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ...
Trending
Ek Nazar
heat wave yellow alert issued for 9 districts in punjab

ਪੰਜਾਬ 'ਚ ਅਗਲੇ 3 ਦਿਨ ਭਾਰੀ! ਇਨ੍ਹਾਂ 9 ਜ਼ਿਲ੍ਹਿਆਂ ਲਈ Alert, ਮੌਸਮ ਦੀ ਹੋਈ...

major robbery at goldsmith s shop in punjab

ਪੰਜਾਬ 'ਚ ਸੁਨਿਆਰੇ ਦੀ ਦੁਕਾਨ 'ਤੇ ਪੈ ਗਿਆ ਵੱਡਾ ਡਾਕਾ

big blow to congress many big leaders join aap

ਲੁਧਿਆਣਾ ਚੋਣ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ, ਕਈ ਵੱਡੇ ਆਗੂ 'ਆਪ' 'ਚ'...

boy commits suicide by shooting himself in barnala

ਬਰਨਾਲਾ ਤੋਂ ਵੱਡੀ ਖ਼ਬਰ: ਵੀਜ਼ਾ ਰਿਫ਼ਿਊਜ਼ਲ ਨੇ ਲਈ ਨੌਜਵਾਨ ਦੀ ਜਾਨ, ਗੋਲ਼ੀ ਮਾਰ...

greta thunberg israel

ਗ੍ਰੇਟਾ ਥਨਬਰਗ ਅਤੇ ਹੋਰ ਕਾਰਕੁਨਾਂ ਨੂੰ ਗਾਜ਼ਾ ਲਿਜਾਣ ਵਾਲੀ ਕਿਸ਼ਤੀ 'ਤੇ ਰੋਕ

fire breaks out in market

ਅਫਗਾਨਿਸਤਾਨ: ਬਾਜ਼ਾਰ 'ਚ ਲੱਗੀ ਭਿਆਨਕ ਅੱਗ

car falls into ravine

ਖੱਡ 'ਚ ਡਿੱਗੀ ਕਾਰ, 4 ਲੋਕਾਂ ਦੀ ਮੌਤ

fbi director warns protesters

ਪੁਲਸ 'ਤੇ ਹਮਲਾ ਕੀਤਾ ਤਾਂ ਜਾਓਗੇ ਜੇਲ੍ਹ : FBI ਡਾਇਰੈਕਟਰ ਦੀ ਪ੍ਰਦਰਸ਼ਨਕਾਰੀਆਂ...

major incident in punjab bullets fired in flour mill

ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਆਟਾ ਮਿੱਲ 'ਚ ਚੱਲੀਆਂ ਗੋਲ਼ੀਆਂ, ਇਕ ਦੀ ਮੌਤ

us ends nepal tps status

ਅਮਰੀਕਾ ਦਾ ਵੱਡਾ ਕਦਮ, ਨੇਪਾਲ ਦਾ TPS ਦਰਜਾ ਕੀਤਾ ਖਤਮ

italians vote on citizenship

ਇਟਲੀ 'ਚ 'ਨਾਗਰਿਕਤਾ' ਲਈ ਵੋਟਿੰਗ, 25 ਲੱਖ ਲੋਕਾਂ ਨੂੰ ਹੋਵੇਗਾ ਫਾਇਦਾ

canadian journalist khalistanis

‘Still shaking’: ਕੈਨੇਡੀਅਨ ਪੱਤਰਕਾਰ ਨੂੰ ਖਾਲਿਸਤਾਨੀਆਂ ਨੇ ਧਮਕਾਇਆ, ਸੁਣਾਈ...

popular tiktoker lam detained in us

ਅਮਰੀਕਾ 'ਚ ਹਿਰਾਸਤ 'ਚ ਲਿਆ ਗਿਆ ਪ੍ਰਸਿੱਧ ਟਿਕਟਾਕਰ ਲੈਮ

india agricultural evolution under pm modi

PM ਮੋਦੀ ਦੀ ਅਗਵਾਈ 'ਚ ਖੇਤੀਬਾੜੀ 'ਚ ਸਵੈ-ਨਿਰਭਰਤਾ ਦੀ ਮਿਸਾਲ ਬਣਿਆ ਭਾਰਤ

us warns uk  chinese embassy

ਯੂ.ਕੇ 'ਚ ਚੀਨ ਖੋਲ੍ਹਣ ਜਾ ਰਿਹੈ ਦੂਤਘਰ, ਅਮਰੀਕਾ ਨੇ ਦਿੱਤੀ ਚਿਤਾਵਨੀ

there will be long power cut in punjab today

ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ...

two indian american candidates lead in texas city council elections

ਅਮਰੀਕਾ : ਸਿਟੀ ਕੌਂਸਲ ਚੋਣਾਂ 'ਚ ਭਾਰਤੀ ਮੂਲ ਦੇ ਦੋ ਉਮੀਦਵਾਰ ਅੱਗੇ

deepak tijori claimed wife was married divorce first husband

20 ਸਾਲਾਂ ਤੱਕ ਕਿਸੇ ਹੋਰ ਦੀ ਪਤਨੀ ਨਾਲ ਰਿਹਾ ਮਸ਼ਹੂਰ ਅਦਾਕਾਰ, ਸੱਚਾਈ ਪਤਾ ਚੱਲੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • get uk visa apply
      UK ਜਾਣ ਦਾ ਸੁਫ਼ਨਾ ਕਰੋ ਪੂਰਾ, ਇਸ ਤਰ੍ਹਾਂ ਆਸਾਨੀ ਨਾਲ ਮਿਲੇਗਾ ਵਰਕ ਵੀਜ਼ਾ
    • sikh youth creates history in belgium
      ਬੈਲਜੀਅਮ 'ਚ ਸਿੱਖ ਨੌਜਵਾਨ ਨੇ ਰਚਿਆ ਇਤਿਹਾਸ, ਵਧਾਇਆ ਭਾਈਚਾਰੇ ਦਾ ਮਾਣ
    • a big danger bell for motorists
      ਵਾਹਨ ਚਾਲਕਾਂ ਲਈ ਵੱਡੇ ਖ਼ਤਰੇ ਦੀ ਘੰਟੀ! ਹੁਣ ਘਰੋਂ ਨਿਕਲਦੇ ਹੀ ਚੁੱਪਚਾਪ...
    • 500 rupee note social media news government
      ਕੀ ਸੱਚੀ ਬੰਦ ਹੋ ਰਹੇ ਹਨ 500 ਰੁਪਏ ਦੇ ਨੋਟ? ਆ ਗਈ ਨਵੀਂ ਅਪਡੇਟ
    • advisory issued regarding rain and storm
      ਮੀਂਹ ਤੇ ਤੂਫ਼ਾਨ ਨੂੰ ਲੈ ਕੇ ਜਾਰੀ ਹੋਈ ਵੱਡੀ ਐਡਾਈਜ਼ਰੀ, ਐਮਰਜੈਂਸੀ ਪੈਣ 'ਤੇ...
    • heavy rains with thunderstorms for the next 7 days
      ਅਗਲੇ 7 ਦਿਨ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ...
    • international students donald trump
      ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਵੱਡਾ ਝਟਕਾ ਦੇਣ ਦੀ ਤਿਆਰੀ 'ਚ Trump
    • world environment day narendra modi earth
      ਵਿਸ਼ਵ ਵਾਤਾਵਰਣ ਦਿਵਸ : PM ਮੋਦੀ ਨੇ ਧਰਤੀ ਦੀ ਰੱਖਿਆ ਦੀਆਂ ਕੋਸ਼ਿਸ਼ਾਂ ਹੋਰ ਤੇਜ਼...
    • punjab father son
      ਪਿਓ ਵੱਲੋਂ ਆਪਣੇ ਹੀ ਪੁੱਤ ਦਾ ਗੋਲ਼ੀਆਂ ਮਾਰ ਕੇ ਕਤਲ! ਹੋਸ਼ ਉਡਾ ਦੇਵੇਗੀ ਵਜ੍ਹਾ
    • stock market  sensex rises over 400 points and nifty at 24 747
      ਸ਼ੇਅਰ ਬਾਜ਼ਾਰ : ਸੈਂਸੈਕਸ 400 ਤੋਂ ਵੱਧ ਅੰਕ ਚੜ੍ਹਿਆ ਤੇ ਨਿਫਟੀ 24,747 ਦੇ ਪੱਧਰ...
    • these roads will remain closed today
      ਅੱਜ ਇਹ ਰਸਤੇ ਰਹਿਣਗੇ ਬੰਦ! ਇੱਧਰ ਆਉਣ ਤੋਂ ਪਹਿਲਾਂ ਪੜ੍ਹ ਲਓ ਪੂਰੀ ਖ਼ਬਰ
    • ਪੰਜਾਬ ਦੀਆਂ ਖਬਰਾਂ
    • a young man who was collecting money was attacked
      ਕਲੈਕਸ਼ਨ ਕਰ ਰਹੇ ਨੌਜਵਾਨ 'ਤੇ ਦਾਤਰ ਨਾਲ ਹਮਲਾ, 20 ਹਜ਼ਾਰ ਦੀ ਨਕਦੀ ਲੁੱਟੀ
    • daughter beat mother
      ਆਪਣੀ ਹੀ ਧੀ ਬਣੀ ਹੈਵਾਨ! ਬਜ਼ੁਰਗ ਮਾਂ ਦੀ ਕੁੱਟਮਾਰ ਮਗਰੋਂ ਖੋਹੇ ਕੁੰਡਲ ਤੇ 30...
    • the police caught the robber
      ਪੁਲਸ ਨੇ ਚੱਕ ਲਿਆ ਡਕੈਤ! HDFC ਬੈਂਕ 'ਚ ਮਾਰੀ ਸੀ 38 ਲੱਖ ਦੀ ਡਕੈਤੀ
    • heat has taken its toll  more patients in hospitals  doctors give advice
      ਗਰਮੀ ਨੇ ਕੱਢੇ ਵੱਟ! ਹਸਪਤਾਲਾਂ 'ਚ ਵਧੇ ਮਰੀਜ਼, ਡਾਕਟਰਾਂ ਨੇ ਦਿੱਤੀ ਸਲਾਹ
    • dera beas chief gurinder singh dhillon reaches sangrur
      ਸੁਖਦੇਵ ਸਿੰਘ ਢੀਂਡਸਾ ਦੀ ਅੰਤਿਮ ਅਰਦਾਸ ਮੌਕੇ ਪਹੁੰਚੇ ਡੇਰਾ ਬਿਆਸ ਮੁਖੀ ਗੁਰਿੰਦਰ...
    • heat wave yellow alert issued for 9 districts in punjab
      ਪੰਜਾਬ 'ਚ ਅਗਲੇ 3 ਦਿਨ ਭਾਰੀ! ਇਨ੍ਹਾਂ 9 ਜ਼ਿਲ੍ਹਿਆਂ ਲਈ Alert, ਮੌਸਮ ਦੀ ਹੋਈ...
    • asi moga hooliganism while wearing uniform
      ASI ਨੇ ਵਰਦੀ ਪਾ ਕੇ ਕੀਤੀ 'ਗੁੰਡਾਗਰਦੀ'! ਸਾਬਕਾ ਸਿਪਾਹੀ ਨੂੰ ਡੰਡਿਆਂ ਨਾਲ...
    • cm bhagwant mann s no dues certificate issued to 4727 indebted families
      CM ਭਗਵੰਤ ਮਾਨ ਦਾ ਵੱਡਾ ਤੋਹਫ਼ਾ, 4727 ਕਰਜ਼ਦਾਰ ਪਰਿਵਾਰਾਂ ਨੂੰ  ਜਾਰੀ ਕੀਤੇ  No...
    • major robbery at goldsmith s shop in punjab
      ਪੰਜਾਬ 'ਚ ਸੁਨਿਆਰੇ ਦੀ ਦੁਕਾਨ 'ਤੇ ਪੈ ਗਿਆ ਵੱਡਾ ਡਾਕਾ
    • big blow to congress many big leaders join aap
      ਲੁਧਿਆਣਾ ਚੋਣ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ, ਕਈ ਵੱਡੇ ਆਗੂ 'ਆਪ' 'ਚ'...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +