Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, FEB 23, 2026

    3:09:00 PM

  • nihang singh ludhiana

    'ਇਸ ਪਿੰਡ 'ਚ ਵਿਕਦੈ ਨਸ਼ਾ', ਨਿਹੰਗ ਸਿੰਘ...

  • sukhpal khaira  s house

    ਰਾਜਾ ਵੜਿੰਗ ਨੇ ਖਹਿਰਾ ਖ਼ਿਲਾਫ਼ 'ਆਪ' ਸਰਕਾਰ ਦੀ...

  • indians advisory

    ''ਛੇਤੀ ਤੋਂ ਛੇਤੀ ਛੱਡ ਦਿਓ ਇਰਾਨ..!'' ਜੰਗ ਦੇ...

  • sukhjinder randhawa lashed out at cm mann and dgp

    ਪੰਜਾਬ 'ਚ ਪੁਲਸ ਮੁਲਾਜ਼ਮਾਂ ਦਾ ਕਤਲ ਬੇਹੱਦ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Barnala
  • ਪੰਚਾਇਤ ਸਾਹਮਣੇ ਫੌਜੀ ਦੀ ਬੇਰਹਿਮੀ ਨਾਲ ਕੁੱਟਮਾਰ, ਗਰਭਵਤੀ ਪਤਨੀ ਵੀ ਹੋਈ ਜ਼ਖ਼ਮੀ

PUNJAB News Punjabi(ਪੰਜਾਬ)

ਪੰਚਾਇਤ ਸਾਹਮਣੇ ਫੌਜੀ ਦੀ ਬੇਰਹਿਮੀ ਨਾਲ ਕੁੱਟਮਾਰ, ਗਰਭਵਤੀ ਪਤਨੀ ਵੀ ਹੋਈ ਜ਼ਖ਼ਮੀ

  • Updated: 13 Dec, 2022 08:17 PM
Barnala
soldier brutally beaten in panchayat
  • Share
    • Facebook
    • Tumblr
    • Linkedin
    • Twitter
  • Comment

ਤਪਾ ਮੰਡੀ (ਧਰਮਿੰਦਰ ਸਿੰਘ ਧਾਲੀਵਾਲ) : ਪਿੰਡ ਧੌਲਾ ਵਿਖੇ ਛੁੱਟੀ ਆਏ ਫੌਜੀ ਤੇ ਉਸ ਦੀ ਗਰਭਵਤੀ ਪਤਨੀ ਨੂੰ ਪੰਚਾਇਤ ਸਾਹਮਣੇ ਬੇਰਹਿਮੀ ਨਾਲ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਤਪਾ ਮੰਡੀ ਦੇ ਸਰਕਾਰੀ ਹਸਪਤਾਲ 'ਚ ਜ਼ੇਰੇ ਇਲਾਜ ਦਾਖਲ ਫੌਜੀ ਸ਼ਿੰਗਾਰਾ ਸਿੰਘ ਪੁੱਤਰ ਸਵ. ਗੋਬਿੰਦ ਸਿੰਘ ਤੇ ਉਸ ਦੀ ਪਤਨੀ ਕਰਮਜੀਤ ਕੌਰ ਵਾਸੀ ਖੁੱਡੀ ਪੱਤੀ ਪਿੰਡ ਧੌਲਾ ਨੇ ਦੱਸਿਆ ਕਿ ਫੌਜੀ ਸ਼ਿੰਗਾਰਾ ਸਿੰਘ ਅਸਾਮ ਰੈਜ਼ੀਮੈਂਟ 'ਚ ਫੌਜ ਦੀ ਨੌਕਰੀ ਕਰਦਾ ਹੈ। ਫੌਜੀ ਦੀ ਪਤਨੀ ਆਪਣੇ 2 ਬੱਚਿਆਂ ਸਮੇਤ ਪਿੰਡ ਧੌਲਾ ਵਿਖੇ ਆਪਣੇ ਘਰ 'ਚ ਅਲੱਗ ਰਹਿੰਦੀ ਹੈ। ਉਨ੍ਹਾਂ ਦੋਸ਼ ਲਾਉਂਦਿਆਂ ਕਿਹਾ ਕਿ ਫੌਜੀ ਦੇ ਭਰਾ, ਭਰਜਾਈ ਅਤੇ ਚਾਚਾ ਪਿਛਲੇ ਕਈ ਸਾਲਾਂ ਤੋਂ ਜਾਣ-ਬੁੱਝ ਕੇ ਉਨ੍ਹਾਂ ਨੂੰ ਤੰਗ-ਪ੍ਰੇਸ਼ਾਨ ਕਰਦੇ ਆ ਰਹੇ ਹਨ। ਕਰਮਜੀਤ ਕੌਰ ਨੇ ਪਹਿਲਾਂ ਵੀ ਪੁਲਸ ਥਾਣਾ ਰੂੜੇਕੇ ਕਲਾਂ ਵਿਖੇ 26 ਅਗਸਤ 2022 ਨੂੰ ਦਰਖ਼ਾਸਤ ਦਿੱਤੀ ਸੀ।

ਇਹ ਵੀ ਪੜ੍ਹੋ : ਕੈਬਨਿਟ ਮੰਤਰੀ ਮੀਤ ਹੇਅਰ ਦੀ ਦੋ-ਟੁਕ: 21 ਫਰਵਰੀ ਤੱਕ ਸਾਰੇ ਸਾਈਨ ਬੋਰਡ ਪੰਜਾਬੀ 'ਚ ਕੀਤੇ ਜਾਣ

ਪਰਿਵਾਰਕ ਮਸਲਾ ਹੋਣ ਕਰਕੇ ਪਿੰਡ ਦੀ ਪੰਚਾਇਤ ਨੇ 9-10-22 ਨੂੰ ਸਮਝੌਤਾ ਕਰਵਾ ਦਿੱਤਾ ਸੀ ਪਰ ਫਿਰ ਵੀ ਉਪਰੋਕਤ ਵਿਅਕਤੀ ਪਹਿਲਾਂ ਵਾਂਗ ਤੰਗ-ਪ੍ਰੇਸ਼ਾਨ ਕਰਦੇ ਰਹੇ, ਜਿਸ ਤੋਂ ਬਾਅਦ ਫੌਜੀ ਨੇ ਡਿਊਟੀ ਦੌਰਾਨ 11 ਨਵੰਬਰ 22 ਨੂੰ ਐੱਸ.ਐੱਸ.ਪੀ. ਬਰਨਾਲਾ ਨੂੰ ਲਿਖਤੀ ਦਰਖਾਸਤ ਭੇਜੀ, ਜਿਸ 'ਤੇ ਕੋਈ ਵੀ ਅਮਲ ਨਹੀਂ ਹੋਇਆ ਪਰ ਹੁਣ ਫੌਜੀ ਸ਼ਿੰਗਾਰਾ ਸਿੰਘ ਪਿੰਡ ਛੁੱਟੀ ਕੱਟਣ ਆਇਆ ਹੋਇਆ ਸੀ ਤਾਂ ਇਨ੍ਹਾਂ ਵਿਅਕਤੀਆਂ ਨੇ ਸਬਮਰਸੀਬਲ ਮੋਟਰ ਨੂੰ ਲੈ ਕੇ ਝਗੜਾ ਸ਼ੁਰੂ ਕਰ ਦਿੱਤਾ। ਇਸ ਮਾਮਲੇ ਬਾਰੇ ਸਰਪੰਚ ਨੂੰ ਵੀ ਜਾਣੂ ਕਰਵਾਇਆ ਗਿਆ। ਜਦ ਸਰਪੰਚ ਦਰਸ਼ਨ ਸਿੰਘ ਦੇ ਘਰ ਪੰਚਾਇਤ ਵੱਲੋਂ ਦੋਵੇਂ ਧਿਰਾਂ ਨੂੰ ਬੁਲਾਇਆ ਗਿਆ ਤਾਂ ਉਪਰੋਕਤ ਵਿਅਕਤੀਆਂ ਇਕੱਠੇ ਹੋ ਕੇ ਨੇ ਫੌਜੀ ਸ਼ਿੰਗਾਰਾ ਸਿੰਘ ਤੇ ਉਸ ਦੀ ਗਰਭਵਤੀ ਪਤਨੀ 'ਤੇ ਜਾਨਲੇਵਾ ਹਮਲਾ ਕਰ ਦਿੱਤਾ, ਜਿਸ ਦੇ ਪੇਟ ਵਿੱਚ ਲੱਤਾਂ ਮਾਰ ਕੇ ਉਸ ਨੂੰ ਜ਼ਖ਼ਮੀ ਕੀਤਾ ਗਿਆ ਅਤੇ ਉਸ ਦੇ ਸਿਰ 'ਤੇ ਵੀ ਮਾਰੂ ਹਥਿਆਰਾਂ ਨਾਲ ਜਾਨਲੇਵਾ ਹਮਲਾ ਕੀਤਾ ਗਿਆ।

ਇਹ ਵੀ ਪੜ੍ਹੋ : ਗੰਨ ਕਲਚਰ 'ਤੇ ਰੋਕ! ਵਿਆਹ 'ਚ ਭੰਗੜਾ ਪਾ ਰਹੇ ਨੌਜਵਾਨ 'ਤੇ ਮਾਮੂਲੀ ਗੱਲ ਨੂੰ ਲੈ ਕੇ ਚਲਾਈ ਗੋਲ਼ੀ, ਹਾਲਤ ਗੰਭੀਰ

ਪੀੜਤ ਫੌਜੀ ਨੇ ਕਿਹਾ ਕਿ ਸਰਹੱਦ 'ਤੇ ਜਾ ਕੇ ਉਹ ਦੇਸ਼ ਲਈ ਡਿਊਟੀ ਕਰਦਾ ਹੈ ਪਰ ਉਸ ਦੀ ਪਤਨੀ ਤੇ ਬੱਚੇ ਸੁਰੱਖਿਅਤ ਨਹੀ। ਪੀੜਤ ਪਤੀ-ਪਤਨੀ ਨੇ ਪੰਜਾਬ ਸਰਕਾਰ ਅਤੇ ਪੁਲਸ ਪ੍ਰਸ਼ਾਸਨ ਤੋਂ ਇਨਸਾਫ਼ ਦੀ ਮੰਗ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਬਣਦਾ ਇਨਸਾਫ਼ ਦਿੱਤਾ ਜਾਵੇ। ਇਸ ਸਬੰਧੀ ਦੂਜੀ ਧਿਰ ਨੇ ਆਪਣੇ 'ਤੇ ਲੱਗੇ ਦੋਸ਼ਾਂ ਨੂੰ ਸਿਰੇ ਤੋਂ ਨਕਾਰ ਦਿੱਤਾ। ਪਿੰਡ ਦੇ ਸਰਪੰਚ ਦਰਸ਼ਨ ਸਿੰਘ ਅਤੇ ਪੰਚਾਇਤ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਪੰਚਾਇਤ ਵੱਲੋਂ ਦੋਵਾਂ ਧਿਰਾਂ ਦਾ ਆਪਸ ਵਿੱਚ ਸਮਝੌਤਾ ਕਰਵਾਇਆ ਜਾ ਰਿਹਾ ਸੀ। ਤੂੰ-ਤੂੰ, ਮੈਂ-ਮੈਂ ਤੋਂ ਬਾਅਦ ਫੌਜੀ ਅਤੇ ਉਸ ਦੀ ਘਰਵਾਲੀ ਜ਼ਖ਼ਮੀ ਹੋ ਗਏ। ਪੰਚਾਇਤ ਦੀ ਹਾਜ਼ਰੀ ਵਿੱਚ ਪਤੀ-ਪਤਨੀ ਦੀ ਕੁੱਟਮਾਰ ਕਰਨਾ ਅਤਿ-ਨਿੰਦਣਯੋਗ ਹੈ। ਇਸ ਮਾਮਲੇ ਸਬੰਧੀ ਪੁਲਸ ਥਾਣਾ ਰੂੜੇਕੇ ਕਲਾਂ ਦੇ ਐੱਸ.ਐੱਚ.ਓ. ਜਗਜੀਤ ਸਿੰਘ ਘੁਮਾਣ ਨੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜਾਂਚ ਅਤੇ ਮੈਡੀਕਲ ਰਿਪੋਰਟ ਤੋਂ ਬਾਅਦ ਹੀ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

  • Panchayat
  • Soldier
  • Beating
  • Pregnant Wife
  • Injured
  • ਪੰਚਾਇਤ
  • ਫੌਜੀ
  • ਕੁੱਟਮਾਰ
  • ਗਰਭਵਤੀ ਪਤਨੀ
  • ਜ਼ਖ਼ਮੀ

ਕੈਬਨਿਟ ਮੰਤਰੀ ਮੀਤ ਹੇਅਰ ਦੀ ਦੋ-ਟੁਕ: 21 ਫਰਵਰੀ ਤੱਕ ਸਾਰੇ ਸਾਈਨ ਬੋਰਡ ਪੰਜਾਬੀ 'ਚ ਕੀਤੇ ਜਾਣ

NEXT STORY

Stories You May Like

  • beating of student in private school in jalandhar
    ਜਲੰਧਰ ਦੇ ਨਿੱਜੀ ਸਕੂਲ 'ਚ ਹੰਗਾਮਾ! ਵਿਦਿਆਰਥੀ ਦੀ ਰਿਸ਼ਤੇਦਾਰ ਟੀਚਰ ਨੇ ਦੂਜੇ ਦੀ ਬੇਰਹਿਮੀ ਨਾਲ ਕੀਤੀ ਕੁੱਟਮਾਰ
  • jhajjarmurder husbandkillswife  haryanacrime
    ਪਤੀ ਨੇ ਗਰਭਵਤੀ ਪਤਨੀ ਦਾ ਕੈਂਚੀ ਨਾਲ ਗਲਾ ਵੱਢ ਕੇ ਕੀਤਾ ਕਤਲ; ਫਿਰ ਰਚੀ ਲੁੱਟ ਦੀ ਝੂਠੀ ਕਹਾਣੀ
  • snatchers viral video
    ਲੁਧਿਆਣਾ 'ਚ ਲੁਟੇਰਿਆਂ ਦੀ ਛਿੱਤਰ-ਪਰੇਡ! ਪੁਲਸ ਦੇ ਸਾਹਮਣੇ ਹੋਈ ਕੁੱਟਮਾਰ
  • college student  two groups attack
    ਲਾਤੂਰ ਦੇ ਕਾਲਜ 'ਚ ਖ਼ੂਨੀ ਝੜਪ: ਡਿਪਲੋਮਾ ਵਿਦਿਆਰਥੀ ਦਾ ਬੇਰਹਿਮੀ ਨਾਲ ਚਾਕੂ ਮਾਰ ਕੇ ਕਤਲ, 3 ਗੰਭੀਰ ਜ਼ਖ਼ਮੀ
  • cricket match  bee attack  umpire died  player injured
    ਚੱਲਦੇ ਮੈਚ 'ਚ ਮਧੂਮੱਖੀਆਂ ਨੇ ਕੀਤਾ ਹਮਲਾ ! ਅੰਪਾਇਰ ਦੀ ਹੋਈ ਦਰਦਨਾਕ ਮੌਤ, ਕਈ ਖਿਡਾਰੀ ਜ਼ਖ਼ਮੀ
  • woman  lover arrested for murder of 15 year old son in jharkhand
    ਪ੍ਰੇਮੀ ਦੇ ਪਿਆਰ 'ਚ ਅੰਨ੍ਹੀ ਹੋਈ ਕਲਯੁੱਗੀ ਮਾਂ! ਬੇਰਹਿਮੀ ਨਾਲ ਮਾਰਿਆ ਪੁੱਤ ਤੇ ਫਿਰ...
  • taliban s heart wrenching decree
    ਤਾਲਿਬਾਨ ਦਾ ਨਵਾਂ ਕਾਨੂੰਨ: 'ਪਤਨੀ ਦੀ ਕੁੱਟਮਾਰ ਹੁਣ ਘਰੇਲੂ ਹਿੰਸਾ ਨਹੀਂ, ਬਸ ਹੱਡੀ ਨਹੀਂ ਟੁੱਟਣੀ ਚਾਹੀਦੀ'
  • russian drone attack in ukraine
    ਯੂਕਰੇਨ 'ਤੇ ਰੂਸੀ ਡਰੋਨ ਦਾ ਅਟੈਕ, ਪਿਤਾ ਸਣੇ ਤਿੰਨ ਮਾਸੂਮ ਬੱਚਿਆਂ ਦੀ ਮੌਤ, ਗਰਭਵਤੀ ਮਾਂ ਗੰਭੀਰ ਜ਼ਖ਼ਮੀ
  • portugal and poland visa
    ਯੂਰਪ ਜਾਣ ਦੇ ਚਾਹਵਾਨਾਂ ਲਈ ਸੁਨਹਿਰੀ ਮੌਕਾ : ਪੁਰਤਗਾਲ ਅਤੇ ਪੋਲੈਂਡ 'ਚ ਵਰਕ...
  • pargat singh came in favour of sukhpal khaira
    'ਭਗਵੰਤ ਮਾਨ ਸਰਕਾਰ ਤੇ ਪੁਲਸ ਦੀ ਖੁੱਲ੍ਹੀ ਗੁੰਡਾਗਰਦੀ', ਸੁਖਪਾਲ ਖਹਿਰਾ ਦੇ ਹੱਕ...
  • sukhpal khaira  punjab government  punjab police
    ਸੁਖਪਾਲ ਖਹਿਰਾ ਦਾ ਘਰ ਢਾਹੁਣ ਪਹੁੰਚੀ ਪੰਜਾਬ ਪੁਲਸ
  • pargat singh slams aap government
    ਕੇਜਰੀਵਾਲ ਜਿੰਨਾ ਗੱਲਾਂ ਦੀ ਨਿਖੇਧੀ ਕਰਦਾ ਰਿਹੈ, ਉਹ ਸਾਰੇ 'ਆਪ' ਸਰਕਾਰ ਨੇ...
  • train delays continue ahead of holi
    ਹੋਲੀ ਤੋਂ ਪਹਿਲਾਂ ਟ੍ਰੇਨਾਂ ਦੀ ਦੇਰੀ ਦਾ ਸਿਲਸਿਲਾ ਜਾਰੀ: ਵੈਸ਼ਨੋ ਦੇਵੀ ਸਪੈਸ਼ਲ...
  • jalandhar woman
    ਜਲੰਧਰ: ਵਿਆਹੁਤਾ ਨੇ ਚੁੱਕਿਆ ਖ਼ੌਫ਼ਨਾਕ ਕਦਮ, ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ...
  • punjab power cut
    ਹੁਣੇ ਕਰ ਲਓ ਤਿਆਰੀ! ਭਲਕੇ ਜਲੰਧਰ ਸਣੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...
  • lucky oberoi murder case
    ਲੱਕੀ ਓਬਰਾਏ ਹੱਤਿਆ ਕਾਂਡ: ਪਤਨੀ ਨੇ ਲਾਏ ਗੰਭੀਰ ਦੋਸ਼, ਕਿਹਾ- 'ਕਤਲ ਪਿੱਛੇ ਜੋਗਾ...
Trending
Ek Nazar
first look of tarsem jassar and nimrat khaira rabb da radio 3 unveiled

ਤਰਸੇਮ ਜੱਸੜ ਤੇ ਨਿਮਰਤ ਖਹਿਰਾ ਦੀ ਫ਼ਿਲਮ ‘ਰੱਬ ਦਾ ਰੇਡੀਓ 3’ ਦੀ ਫਰਸਟ ਲੁੱਕ ਆਈ...

zareen khan seeks prayers for hospitalized mother on her islamic birthday

ਅਦਾਕਾਰਾ ਜ਼ਰੀਨ ਖਾਨ ਦੀ ਮਾਂ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਾਇਆ ਗਿਆ ਭਰਤੀ

alia bhatt makes her bafta debut with hindi speech

ਨਮਸਕਾਰ ! ਜਦੋਂ ਲੰਡਨ 'ਚ BAFTA ਦੀ ਸਟੇਜ 'ਤੇ ਆਲੀਆ ਨੇ ਦਿੱਤਾ ਹਿੰਦੀ 'ਚ...

temple golak  mannat parchi  devotee family  karnataka temple

'ਹੇ ਪਰਮਾਤਮਾ, ਮੇਰੀ ਸੱਸ ਤੋਂ ਛੁਟਕਾਰਾ ਦਿਵਾਓ, ਮੇਰੇ ਦੁੱਖ ਦੂਰ ਕਰੋ..!',...

it  s official  rashmika mandanna  vijay deverakonda announce their wedding

ਲੱਗ ਗਈ ਰਿਸ਼ਤੇ 'ਤੇ ਪੱਕੀ ਮੋਹਰ ! ਰਸ਼ਮਿਕਾ ਤੇ ਵਿਜੇ ਦੇ ਵਿਆਹ ਦੀ ਤਰੀਕ ਆਈ...

this is the first   female superstar   of cinema

ਇਹ ਹੈ ਸਿਨੇਮਾ ਦੀ ਪਹਿਲੀ 'ਫੀਮੇਲ ਸੁਪਰਸਟਾਰ', ਰੈੱਡ ਲਾਈਟ ਏਰੀਆ 'ਚ ਹੋਇਆ ਸੀ...

irctc ticket booking indian railway strictness many fake id card closed

ਰੇਲਵੇ ਟਿਕਟ ਬੁਕਿੰਗ ’ਚ ਚਲਾਕੀ ਪਵੇਗੀ ਭਾਰੀ, AI ਦੀ ਨਜ਼ਰ ’ਚ ਆਏ ਯੂਜ਼ਰ, ID...

t20 world cup 2026

T20 WC 2026: ਭਾਰਤ ਤੋਂ ਇਸ ਮਾਮਲੇ 'ਚ ਅੱਗੇ ਨਿਕਲਿਆ ਪਾਕਿਸਤਾਨ, ਬਣਿਆ ਨੰਬਰ-1

wedding selfie grooms kicks bride

Smile Plz! ਸੈਲਫੀ ਲੈਣ 'ਤੇ ਭੜਕਿਆ ਲਾੜਾ, ਸਟੇਜ 'ਤੇ ਹੀ ਲਾੜੀ ਨੂੰ ਮਾਰ 'ਤੀ...

live in partner student burned sanitizer

ਵਿਦਿਆਰਥਣ ਨਾਲ ਦਰਿੰਦਗੀ ਦੀਆਂ ਹੱਦਾਂ ਪਾਰ! ਪਹਿਲਾਂ ਕੀਤਾ ਜਬਰ-ਜ਼ਨਾਹ, ਫ਼ਿਰ...

terrorist module 6 arrested isi

ਦੇਸ਼ ਨੂੰ ਦਹਿਲਾ ਦੇਣ ਵਾਲੇ ਅੱਤਵਾਦੀ ਹਮਲੇ ਦੀ ਸਾਜ਼ਿਸ਼ ਨਾਕਾਮ! ਤਮਿਲਨਾਡੂ ਤੋਂ 6...

police recruitment race youth dies

ਪੁਲਸ ਭਰਤੀ ਦੀ ਦੌੜ ਬਣੀ 'ਕਾਲ' ! 'ਫਿਨਿਸ਼ ਲਾਈਨ' ਤੋਂ ਕੁਝ ਕਦਮ ਪਹਿਲਾਂ...

ind vs sa t20 world cup super 8 match

Super Sunday... ਸਿਰਫ ਦੱ.ਅਫਰੀਕਾ ਹੀ ਨਹੀਂ, ਬੰਗਲਾਦੇਸ਼ ਨਾਲ ਵੀ ਭਿੜੇਗੀ ਟੀਮ...

owner of famous fashion brand dies under mysterious circumstances in thailand

ਥਾਈਲੈਂਡ 'ਚ ਮਸ਼ਹੂਰ ਫੈਸ਼ਨ ਬਰਾਂਡ ਦੇ ਮਾਲਕ ਦੀ ਭੇਤਭਰੇ ਹਾਲਾਤਾਂ 'ਚ ਮੌਤ

people caught a thief stealing expensive chocolates in jalandhar

ਜਲੰਧਰ: ਮਹਿੰਗੀ ਚਾਕਲੇਟ ਨੇ ਫਸਾ 'ਤੀ ਨੌਜਵਾਨ ਦੀ ਜਾਨ! ਲੋਕਾਂ ਨੇ ਹਾਰ ਪਾ ਕੱਢਿਆ...

sargun mehta refutes pregnancy rumours

ਕੀ ਸੱਚੀਂ ਪ੍ਰੈਗਨੈਂਟ ਹੈ ਸਰਗੁਣ ਮਹਿਤਾ ! ਅਦਾਕਾਰਾ ਨੇ ਖ਼ੁਦ ਪੋਸਟ ਪਾ ਤੋੜੀ ਚੁੱਪੀ

accident wedding 5 members

ਗੁਜਰਾਤ 'ਚ ਰੂਹ ਕੰਬਾਊ ਹਾਦਸਾ: ਵਿਆਹ ਤੋਂ ਪਰਤ ਰਹੇ ਇੱਕੋ ਪਰਿਵਾਰ ਦੇ 5 ਮੈਂਬਰਾਂ...

chips and cold drinks

Chips ਤੇ Cold Drinks ਦੇ ਸ਼ੌਕੀਨ ਸਾਵਧਾਨ! ਰਿਸਰਚ 'ਚ ਹੋਇਆ ਹੋਸ਼ ਉੱਡਾ ਦੇਣ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • millions of dollars were defrauded by showing the dream of canada
      ਕੈਨੇਡਾ ਦਾ ਸੁਪਨਾ ਦਿਖਾ ਕੇ ਕੀਤੀ ਲੱਖਾਂ ਦੀ ਠੱਗੀ ! ਖਰੜ ਦੇ ਫਲੈਟ ਤੋਂ ਫੜੀ ਗਈ...
    • stray dogs attacked child
      ਅਵਾਰਾ ਕੁੱਤਿਆਂ ਦਾ ਕਹਿਰ! 3 ਸਾਲਾ ਮਾਸੂਮ ਬੱਚੇ ਨੂੰ ਬੁਰੀ ਤਰ੍ਹਾਂ ਨੋਚਿਆ, ਮੂੰਹ...
    • pargat singh came in favour of sukhpal khaira
      'ਭਗਵੰਤ ਮਾਨ ਸਰਕਾਰ ਤੇ ਪੁਲਸ ਦੀ ਖੁੱਲ੍ਹੀ ਗੁੰਡਾਗਰਦੀ', ਸੁਖਪਾਲ ਖਹਿਰਾ ਦੇ ਹੱਕ...
    • bikram majithia  sukhpal singh khaira
      ਬਿਕਰਮ ਮਜੀਠੀਆ ਨੇ ਲਾ ਲਿਆ ਸੁਖਪਾਲ ਖਹਿਰਾ ਨੂੰ ਫੋਨ, ਕਿਹਾ ਮੈਂ ਤੇਰੇ ਨਾਲ ਹਾਂ
    • pratap bajwa s warning to cm mann kejriwal
      ਪ੍ਰਤਾਪ ਬਾਜਵਾ ਦੀ CM ਮਾਨ-ਕੇਜਰੀਵਾਲ ਨੂੰ ਚਿਤਾਵਨੀ, ਖਹਿਰਾ ਦਾ ਘਰ ਢਾਹੁਣ ਦੀ...
    • nanaksar saints jathedar kuldeep singh gargajj
      ਨਾਨਕਸਰ ਵਾਲੇ ਸੰਤਾਂ ਨਾਲ ਜੇ ਕੋਈ ਘਟਨਾ ਵਾਪਰੀ ਤਾਂ ਪੰਜਾਬ ਸਰਕਾਰ ਹੋਵੇਗੀ...
    • sukhpal khaira  punjab government  punjab police
      ਸੁਖਪਾਲ ਖਹਿਰਾ ਦਾ ਘਰ ਢਾਹੁਣ ਪਹੁੰਚੀ ਪੰਜਾਬ ਪੁਲਸ
    • sukhpal khaira sukhpal khaira s residence
      ਸੁਖਪਾਲ ਖਹਿਰਾ ਦੇ ਘਰ 'ਤੇ ਜ਼ਬਰਨ ਚਲਾਇਆ ਗਿਆ ਪੀਲਾ ਪੰਜਾ, ਤਣਾਅਪੂਰਨ ਬਣਿਆ ਮਾਹੌਲ
    • bhatti releases video of killing of employees at police post
      ਪੁਲਸ ਚੌਕੀ 'ਚ ਮੁਲਾਜ਼ਮਾਂ ਦੇ ਕਤਲ ਦੀ ਭੱਟੀ ਨੇ ਜਾਰੀ ਕਰ'ਤੀ ਵੀਡੀਓ
    • pargat singh slams aap government
      ਕੇਜਰੀਵਾਲ ਜਿੰਨਾ ਗੱਲਾਂ ਦੀ ਨਿਖੇਧੀ ਕਰਦਾ ਰਿਹੈ, ਉਹ ਸਾਰੇ 'ਆਪ' ਸਰਕਾਰ ਨੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +