Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 02, 2026

    6:13:05 PM

  • punjab police police checkpoints officers

    ਪੰਜਾਬ ਪੁਲਸ ਨੂੰ ਵਿਸ਼ੇਸ਼ ਹਦਾਇਤਾਂ, ਨਾਕਿਆਂ ਨੂੰ ਲੈ...

  • amarinder singh raja warring rahul gandhi resignation

    ਰਾਹੁਲ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਰਾਜਾ ਵੜਿੰਗ...

  • dsp office  punjab police  police checkpoint

    ਪੰਜਾਬ : ਡੀ. ਐੱਸ. ਪੀ. ਦਫ਼ਤਰ 'ਤੇ ਫਾਇਰਿੰਗ,...

  • electrician  daughter  father  mother

    ਕਰੰਟ ਲੱਗਣ ਨਾਲ ਬਿਜਲੀ ਮਕੈਨਿਕ ਦੀ ਮੌਤ, ਇਕੱਲੀ ਰਹਿ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Gurdaspur
  • ਮਿੰਨੀ ਬੱਸ ਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ 'ਚ ਫੌਜੀ ਜਵਾਨ ਦੀ ਮੌਤ, ਦਰਜਨ ਤੋਂ ਵੱਧ ਸਵਾਰੀਆਂ ਜ਼ਖ਼ਮੀ

PUNJAB News Punjabi(ਪੰਜਾਬ)

ਮਿੰਨੀ ਬੱਸ ਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ 'ਚ ਫੌਜੀ ਜਵਾਨ ਦੀ ਮੌਤ, ਦਰਜਨ ਤੋਂ ਵੱਧ ਸਵਾਰੀਆਂ ਜ਼ਖ਼ਮੀ

  • Updated: 09 Dec, 2022 02:00 AM
Gurdaspur
soldier died in road accident
  • Share
    • Facebook
    • Tumblr
    • Linkedin
    • Twitter
  • Comment

ਕਲਾਨੌਰ (ਮਨਮੋਹਨ) : ਬਟਾਲਾ ਰੋਡ 'ਤੇ ਸਥਿਤ ਪਿੰਡ ਦਲੇਰਪੁਰ ਨੇੜੇ ਮਿੰਨੀ ਬੱਸ ਅਤੇ ਕਾਰ ਵਿਚਾਲੇ ਹੋਏ ਹਾਦਸੇ 'ਚ 12 ਤੋਂ 15 ਸਵਾਰੀਆਂ ਦੇ ਜ਼ਖਮੀ ਹੋਣ ਅਤੇ ਕਾਰ ਸਵਾਰ ਵਿਅਕਤੀ ਦੀ ਘਟਨਾ ਸਥਾਨ ’ਤੇ ਹੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਇਕ ਨਿੱਜੀ ਮਿੰਨੀ ਬੱਸ ਦੇਰ ਸ਼ਾਮ ਬਟਾਲਾ ਤੋਂ ਕਲਾਨੌਰ ਆ ਰਹੀ ਸੀ ਤੇ ਪਿੰਡ ਦਲੇਰਪੁਰ ਨੇੜੇ ਕਲਾਨੌਰ ਸਾਈਡ ਵੱਲੋਂ ਆ ਰਹੀ ਕਾਰ ਵਿਚਾਲੇ ਭਿਆਨਕ ਟੱਕਰ ਹੋ ਗਈ। ਇਸ ਦੌਰਾਨ  ਬੱਸ ਵੀ ਪਲਟ ਗਈ ਤੇ ਕਾਰ ਵੀ ਪੂਰੀ ਤਰ੍ਹਾਂ ਨੁਕਸਾਨੀ ਗਈ।

ਇਹ ਵੀ ਪੜ੍ਹੋ : ਗੰਨ ਕਲਚਰ 'ਤੇ ਪਾਬੰਦੀ ਦਾ ਨਹੀਂ ਹੋ ਰਿਹਾ ਅਸਰ, ਅੰਮ੍ਰਿਤਸਰ 'ਚ ਫਿਰ ਚੱਲੀ ਗੋਲ਼ੀ, CCTV ਫੁਟੇਜ ਆਈ ਸਾਹਮਣੇ

PunjabKesari

ਇਸ ਹਾਦਸੇ ’ਚ ਕਾਰ ਸਵਾਰ ਪਰਮਜੀਤ ਸਿੰਘ ਵਾਸੀ ਪਿੰਡ ਨਾਨੋਹਾਰਨੀ ਜੋ ਬੀਐੱਸਐੱਫ ਦਾ ਜਵਾਨ ਦੱਸਿਆ ਜਾ ਰਿਹਾ ਹੈ ਅਤੇ ਅੱਜ ਛੁੱਟੀ ’ਤੇ ਆਇਆ ਸੀ, ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਬੱਸ ’ਚ ਸਵਾਰ ਕਰੀਬ ਦਰਜਨ ਤੋਂ ਵੱਧ ਸਵਾਰੀਆਂ ਮਨਪ੍ਰੀਤ ਕੌਰ ਪਿੰਡ ਰਹੀਮਾਬਾਦ, ਸ਼ਰਨਜੀਤ ਕੌਰ ਪਿੰਡ ਸ਼ਾਹਪੁਰ ਗੋਰਾਇਆ, ਹਰਜਿੰਦਰ ਸਿੰਘ ਵਾਸੀ ਪਿੰਡ ਸਾਹਲੇ ਚੱਕ ਨੂੰ ਕਮਿਊਨਿਟੀ ਹੈਲਥ ਸੈਂਟਰ ਕਲਾਨੌਰ ਵਿਖੇ ਇਲਾਜ ਲਈ ਲਿਆਂਦਾ ਗਿਆ, ਜਿਥੇ ਹਰਜਿੰਦਰ ਸਿੰਘ ਦੀ ਹਾਲਤ ਨੂੰ ਗੰਭੀਰ ਦੇਖਦਿਆਂ ਗੁਰਦਾਸਪੁਰ ਰੈਫਰ ਕਰ ਦਿੱਤਾ ਗਿਆ, ਜਦਕਿ ਕੁਝ ਸਵਾਰੀਆਂ ਜਿਨ੍ਹਾਂ ਨੂੰ ਮਾਮੂਲੀ ਸੱਟਾਂ ਲੱਗੀਆ ਸਨ, ਵੱਲੋਂ ਆਪਣੇ ਤੌਰ ’ਤੇ ਨਿੱਜੀ ਡਾਕਟਰਾਂ ਕੋਲੋਂ ਇਲਾਜ ਕਰਵਾ ਲਿਆ ਗਿਆ। ਮੌਕੇ ’ਤੇ ਪਹੁੰਚੇ ਏ. ਐੱਸ. ਆਈ. ਰਣਧੀਰ ਸਿੰਘ ਨੇ ਦੱਸਿਆ ਕਿ ਲਾਸ਼ ਪੋਸਟਮਾਰਟਮ ਲਈ ਗੁਰਦਾਸਪੁਰ ਭੇਜ ਦਿੱਤੀ ਗਈ ਹੈ ਅਤੇ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।

PunjabKesari

ਇਹ ਵੀ ਪੜ੍ਹੋ : ਕੈਪਟਨ ਦੇ ਮੀਡੀਆ ਸਲਾਹਕਾਰ ਭਰਤਇੰਦਰ ਚਾਹਲ ਦੇ ਘਰ ਪੁਲਸ ਨੇ ਮਾਰਿਆ ਛਾਪਾ, ਅਫ਼ਸਰਾਂ ਨੇ ਧਾਰੀ ਚੁੱਪ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

 

  • Minibus
  • Car
  • Collision
  • Death
  • ਮਿੰਨੀ ਬੱਸ
  • ਕਾਰ
  • ਟੱਕਰ
  • ਮੌਤ

ਗੁਰੂ ਨਗਰੀ 'ਚ ਚੱਲ ਰਹੇ ਗੈਰ-ਕਾਨੂੰਨੀ ਧੰਦੇ ਦਾ ਪਰਦਾਫਾਸ਼, ਥਾਈਲੈਂਡ ਤੋਂ ਲਿਆਂਦੀਆਂ ਕੁੜੀਆਂ ਸਣੇ ਮੈਨੇਜਰ ਕਾਬੂ

NEXT STORY

Stories You May Like

  • bus  truck  collision  5 people
    ਗੁਜਰਾਤ ਹਾਈਵੇਅ 'ਤੇ ਭਿਆਨਕ ਹਾਦਸਾ: ਬੱਸ-ਟਰੱਕ ਦੀ ਟੱਕਰ, 5 ਲੋਕਾਂ ਦੀ ਮੌਤ
  • ex serviceman 2 women car
    ਤਰਨਤਾਰਨ ਤੋਂ ਵੱਡੀ ਖ਼ਬਰ : ਮਾਮੂਲੀ ਗੱਲ 'ਤੇ ਸਾਬਕਾ ਫੌਜੀ ਨੇ 2 ਔਰਤਾਂ 'ਤੇ ਚੜ੍ਹਾ 'ਤੀ ਕਾਰ, ਹੋਈ ਮੌਤ
  • car  motorcycle  family  3 members
    ਰਾਜਸਥਾਨ 'ਚ ਕਾਰ-ਮੋਟਰਸਾਈਕਲ ਦੀ ਭਿਆਨਕ ਟੱਕਰ, ਇੱਕੋਂ ਪਰਿਵਾਰ ਦੇ 3 ਮੈਂਬਰਾਂ ਦੀ ਮੌਤ
  • violent collision between a car and a motorcycle
    ਕਾਰ ਤੇ ਮੋਟਰਸਾਈਕਲ ਦੀ ਹੋਈ ਜ਼ਬਰਦਸਤ ਟੱਕਰ, ਬਿਜਲੀ ਦਾ ਖੰਭਾ ਟੁੱਟ ਕੇ ਡਿੱਗਾ
  • collision between car and bike  2 accused arrested
    ਕਾਰ ਤੇ ਬਾਈਕ ਦੀ ਟੱਕਰ ਮਗਰੋਂ ਨੌਜਵਾਨ 'ਤੇ ਹਥਿਆਰ ਨਾਲ ਹਮਲਾ, 2 ਮੁਲਜ਼ਮ ਗ੍ਰਿਫ਼ਤਾਰ
  • himachal pradesh  car  people  injured
    NH 305 'ਤੇ ਵਾਪਰਿਆ ਭਿਆਨਕ ਹਾਦਸਾ ! 4 ਲੋਕਾਂ ਦੀ ਮੌਤ, ਇਕ ਹੋਰ ਜ਼ਖ਼ਮੀ
  • innova  collision  accident
    ਇਨੋਵਾ ਤੇ ਆਈ-20 ਕਾਰ ਦੀ ਸਿੱਧੀ ਟੱਕਰ, ਭਿਆਨਕ ਬਣੇ ਹਾਲਾਤ
  • woman dies on the spot following a collision between a truck and a scooter
    ਦਿਨ ਚੜਦਿਆਂ ਹੀ ਵੱਡਾ ਸੜਕ ਹਾਦਸਾ, ਟਰੱਕ ਅਤੇ ਸਕੂਟਰੀ ਦੀ ਟੱਕਰ ਵਿਚਾਲੇ ਮਹਿਲਾ ਦੀ ਮੌਕੇ ’ਤੇ ਮੌਤ
  • dig navin singla reveals lpu student protest
    LPU ਹਿੰਸਾ ਮਾਮਲੇ 'ਤੇ DIG ਦੇ ਹੁਣ ਤੱਕ ਦੇ ਵੱਡੇ ਖ਼ੁਲਾਸੇ! ਪ੍ਰੈੱਸ ਕਾਨਫ਼ਰੰਸ...
  • hazoor jasdeep singh gill of dera beas has arrived in jalandhar
    ਡੇਰਾ ਬਿਆਸ: ਹਜ਼ੂਰ ਜਸਦੀਪ ਸਿੰਘ ਗਿੱਲ ਪਹੁੰਚੇ ਜਲੰਧਰ
  • new revelation in lpu case viral boy climbed on mig 23 arrested in himachal
    LPU ਮਾਮਲੇ 'ਚ ਨਵਾਂ ਖ਼ੁਲਾਸਾ! ਮਿੱਗ-23 'ਤੇ ਚੜ੍ਹਨ ਵਾਲਾ ਵਾਇਰਲ ਸ਼ਖ਼ਸ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਵਿਅਕਤੀ ਦਾ ਬੇਰਹਿਮੀ ਨਾਲ ਕਤਲ
  • major accident on rama mandi flyover in jalandhar  death of a young man
    ਜਲੰਧਰ 'ਚ ਰਾਮਾਮੰਡੀ ਫਲਾਈਓਵਰ 'ਤੇ ਵੱਡਾ ਹਾਦਸਾ! ਨੌਜਵਾਨ ਦੀ ਦਰਦਨਾਕ ਮੌਤ
  • three accused arrested in the lpu violence case remanded to 3 day custody
    LPU ਹਿੰਸਾ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਤਿੰਨੋਂ ਮੁਲਜ਼ਮ 3 ਦਿਨ ਦੇ...
  • three accused arrested in lpu protest case
    LPU ਦੇ ਮਾਮਲੇ 'ਚ ਵੱਡੀ ਅਪਡੇਟ! ਪੁਲਸ ਨੇ 3 ਮੁਲਜ਼ਮ ਕੀਤੇ ਗ੍ਰਿਫ਼ਤਾਰ, ਮੁੰਬਈ...
  • temperatures in districts bordering hilly areas
    ਪੰਜਾਬ 'ਚ ਸਵੇਰੇ-ਸ਼ਾਮ ਠੰਡ ਦੀ ਦਸਤਕ, ਪਹਾੜੀ ਇਲਾਕਿਆਂ ਨਾਲ ਲੱਗਦੇ ਜ਼ਿਲ੍ਹਿਆਂ...
Trending
Ek Nazar
russia ready for talks with ukraine

ਰੂਸ ਹਮੇਸ਼ਾ ਯੂਕਰੇਨ ਨਾਲ ਗੱਲਬਾਤ ਲਈ ਤਿਆਰ : ਕ੍ਰੇਮਲਿਨ

shocking incident in amritsar

ਅੰਮ੍ਰਿਤਸਰ 'ਚ ਦਿਲ ਦਹਿਲਾ ਦੇਣ ਵਾਲੀ ਵਾਰਦਾਤ: ਮਾਸੂਮ ’ਤੇ ਗੁਆਂਢ 'ਚ ਰਹਿੰਦੀ...

shots fired at a salon in pathankot

ਪਠਾਨਕੋਟ 'ਚ ਇਕ ਸੈਲੂਨ 'ਤੇ ਚੱਲੀਆਂ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

shooting in amritsar  s bansawala bazaar

ਅੰਮ੍ਰਿਤਸਰ ਦੇ ਬਾਂਸਾਵਾਲਾ ਬਾਜ਼ਾਰ 'ਚ ਗੋਲੀਬਾਰੀ, ਤਾਬੜਤੋੜ ਫਾਇਰਿੰਗ ਕਰਕੇ ਫਰਾਰ...

ailway line resumes

ਚੱਕਰਵਾਤ ਨਾਲ ਨੁਕਸਾਨੀ ਗਈ ਕੋਲੰਬੋ-ਕੈਂਡੀ ਰੇਲਵੇ ਲਾਈਨ 10 ਮਹੀਨਿਆਂ ਬਾਅਦ ਬਹਾਲ

whittlesey hockey club

ਵਿਕਟੋਰੀਆ 'ਚ ਵਿੱਟਲਸੀ ਹਾਕੀ ਕਲੱਬ ਦੀ ਵੱਖਰੀ ਮਿਸਾਲ, ਬੱਚਿਆਂ ਨੂੰ ਬਿਨਾਂ ਫੀਸ...

pak force action

ਪਾਕਿਸਤਾਨ 'ਚ ਸੁਰੱਖਿਆ ਕਾਰਵਾਈ,  ਸੱਤ ਟੀਟੀਪੀ ਅੱਤਵਾਦੀ ਢੇਰ

flydubai incident

ਫਲਾਈਦੁਬਈ ਘਟਨਾ: ਪਾਇਲਟ ਹਮਲੇ ਤੋਂ ਬਾਅਦ ਹਵਾਬਾਜ਼ੀ ਸੁਰੱਖਿਆ ਉਪਾਵਾਂ ਦੀ ਨਵੇਂ...

new office for religious affairs

ਹੇਗਸੇਥ ਨੇ ਪੈਂਟਾਗਨ ਵਿਖੇ ਬਣਾਇਆ 'ਧਾਰਮਿਕ ਮਾਮਲਿਆਂ' ਦਾ ਨਵਾਂ ਦਫ਼ਤਰ

actress  spine  fracture  hospital

ਹਾਦਸੇ ਦਾ ਸ਼ਿਕਾਰ ਹੋਈ ਮਸ਼ਹੂਰ ਅਦਾਕਾਰਾ, ਰੀੜ੍ਹ ਦੀ ਹੱਡੀ 'ਚ ਹੋਇਆ ਫ੍ਰੈਕਚਰ

dengue outbreak

ਬੰਗਲਾਦੇਸ਼ 'ਚ ਡੇਂਗੂ ਦਾ ਕਹਿਰ ; ਅਕਤੂਬਰ 'ਚ ਸਥਿਤੀ ਹੋਰ ਵਿਗੜਨ ਦੀ ਚੇਤਾਵਨੀ

flydubai un chief guterres

ਸੰਯੁਕਤ ਰਾਸ਼ਟਰ ਮੁਖੀ ਗੁਟੇਰੇਸ ਨੇ ਫਲਾਈਦੁਬਈ 'ਤੇ ਹਮਲੇ ਦੀ ਕੀਤੀ ਸਖ਼ਤ ਨਿੰਦਾ

punjabi in italy

120 ਸਾਲਾਂ ਦੀ ਸੀਜੀਐਲ, ਹੁਣ ਪੰਜਾਬੀ ਮਜ਼ਦੂਰਾਂ ਵੱਲ ਕਦੋਂ ਮੁੜੇਗੀ : ਦੁਸਾਂਝ

powerhouse player joins team india

Team India 'ਚ ਧਾਕੜ ਖਿਡਾਰੀ ਦੀ ਐਂਟਰੀ ! ਚੰਡੀਗੜ੍ਹ 'ਚ ਹੋਵੇਗਾ ਤੀਜਾ ਵਨਡੇ...

these 4 zodiac signs will be lucky in october

ਅਕਤੂਬਰ 'ਚ ਇਨ੍ਹਾਂ 4 ਰਾਸ਼ੀ ਵਾਲਿਆਂ ਦੀ ਬੱਲੇ-ਬੱਲੇ ! ਸ਼ੁਰੂ ਹੋ ਰਿਹਾ 'Golden...

survey on trump

ਜ਼ਿਆਦਾਤਰ ਅਮਰੀਕੀ ਵਧਦੀ ਮਹਿੰਗਾਈ ਲਈ ਟਰੰਪ ਨੂੰ ਜ਼ਿੰਮੇਵਾਰ ਠਰਿਹਾ ਰਹੇ :...

us secretary of defense pete hegseth announces

ਅਮਰੀਕੀ ਯੁੱਧ ਸਕੱਤਰ ਪੀਟ ਹੇਗਸੇਥ ਨੇ ਛੇ ਪ੍ਰਮੁੱਖ ਰਣਨੀਤਕ ਪਹਿਲਕਦਮੀਆਂ ਦਾ ਕੀਤਾ...

hegseth announcement

ਜਨਰਲਾਂ ਦੀ ਗਿਣਤੀ 'ਚ ਹੋਵੇਗੀ 20 ਪ੍ਰਤੀਸ਼ਤ ਕਟੌਤੀ ! ਹੇਗਸੇਥ ਨੇ ਕਰ'ਤਾ ਐਲਾਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • doctor arrested with drugs
      ਵੱਡੀ ਗਿਣਤੀ 'ਚ ਨਸ਼ੇ ਵਾਲੀਆਂ ਗੋਲੀਆਂ ਸਣੇ ਫੜਿਆ ਗਿਆ ਡਾਕਟਰ
    • shocking incident in amritsar
      ਅੰਮ੍ਰਿਤਸਰ 'ਚ ਦਿਲ ਦਹਿਲਾ ਦੇਣ ਵਾਲੀ ਵਾਰਦਾਤ: ਮਾਸੂਮ ’ਤੇ ਗੁਆਂਢ 'ਚ ਰਹਿੰਦੀ...
    • dig navin singla reveals lpu student protest
      LPU ਹਿੰਸਾ ਮਾਮਲੇ 'ਤੇ DIG ਦੇ ਹੁਣ ਤੱਕ ਦੇ ਵੱਡੇ ਖ਼ੁਲਾਸੇ! ਪ੍ਰੈੱਸ ਕਾਨਫ਼ਰੰਸ...
    • deadbody of migrant worker who attended rally found in fields
      ਪੰਜਾਬ: ਰੈਲੀ 'ਚ ਗਏ ਪ੍ਰਵਾਸੀ ਮਜ਼ਦੂਰ ਦੀ ਖੇਤਾਂ 'ਚੋਂ ਮਿਲੀ ਲਾਸ਼, ਕਤਲ ਦਾ ਖ਼ਦਸ਼ਾ
    • shameful incident in ludhiana
      ਆਰਮੀ ਕੈਂਪ ਵਿਚ ਫ਼ੌਜੀ ਦੀ ਪਤਨੀ ਨਾਲ ਦਰਿੰਦਗੀ! ਹੈਰਾਨ ਕਰੇਗਾ ਪੂਰਾ ਮਾਮਲਾ
    • central jail  mobile phone  narcotic pills
      ਕੇਂਦਰੀ ਜੇਲ੍ਹ ’ਚ ਤਲਾਸ਼ੀ ਦੌਰਾਨ 20 ਮੋਬਾਈਲ ਤੇ ਨਸ਼ੀਲੀਆਂ ਗੋਲੀਆਂ ਬਰਾਮਦ
    • hazoor jasdeep singh gill of dera beas has arrived in jalandhar
      ਡੇਰਾ ਬਿਆਸ: ਹਜ਼ੂਰ ਜਸਦੀਪ ਸਿੰਘ ਗਿੱਲ ਪਹੁੰਚੇ ਜਲੰਧਰ
    • punjab 2 pakistani nationals shot dead in bsf operation
      ਪੰਜਾਬ : ਘੁਸਪੈਠ ਦੀ ਕੋਸ਼ਿਸ਼ ਕਰ ਰਹੇ 2 ਪਾਕਿ ਨਾਗਰਿਕ ਬੀ. ਐੱਸ. ਐੱਫ. ਨੇ ਕੀਤੇ ਢੇਰ
    • accident in ludhiana
      ਟਰਾਲੇ ਦੀ ਟੱਕਰ ਨਾਲ ਬਾਈਕ ਸਵਾਰ ਦੀ ਮੌਤ
    • new revelation in lpu case viral boy climbed on mig 23 arrested in himachal
      LPU ਮਾਮਲੇ 'ਚ ਨਵਾਂ ਖ਼ੁਲਾਸਾ! ਮਿੱਗ-23 'ਤੇ ਚੜ੍ਹਨ ਵਾਲਾ ਵਾਇਰਲ ਸ਼ਖ਼ਸ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +