ਬਟਾਲਾ (ਗੁਰਪ੍ਰੀਤ)- ਬਟਾਲਾ ਤੋਂ ਬੇਹੱਦ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਦਰਅਸਲ ਬਟਾਲਾ ਦੇ ਕਲਾਨੌਰ ਰੋਡ 'ਤੇ ਪੈਂਦੇ ਪਿੰਡ ਭਾਗੋਵਾਲ ਦੇ ਨਜ਼ਦੀਕ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕਰਕੇ ਘਰ ਨੂੰ ਪਰਤਦੇ ਸਮੇਂ ਛੁੱਟੀ 'ਤੇ ਆਏ ਫੌਜੀ ਮਹਿਕਦੀਪ ਸਿੰਘ (24) ਪੁੱਤਰ ਸੁਖਦੇਵ ਸਿੰਘ ਵਾਸੀ ਭਗਵਾਂ ਨਾਲ ਦਰਦਨਾਕ ਹਾਦਸਾ ਵਾਪਰ ਗਿਆ, ਜਿਸ 'ਚ ਉਸ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ- ਪੰਜਾਬ ਪੁਲਸ ਵੱਲੋਂ BKI ਦੀ ਸਾਜ਼ਿਸ਼ ਫੇਲ੍ਹ, ਖ਼ਤਰਨਾਕ ਹਥਿਆਰਾਂ ਸਮੇਤ ਇਕ ਮੁਲਜ਼ਮ ਕਾਬੂ
ਜਦਕਿ ਉਸਦੀ ਮਾਂ, ਪਤਨੀ ਤੇ ਮਾਮੇ ਦਾ ਪੁੱਤ ਜ਼ਖ਼ਮੀ ਹੋ ਗਏ। ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੈ। ਫੌਜ ਦੇ ਜਵਾਨਾਂ ਵੱਲੋਂ ਜੱਦੀ ਪਿੰਡ ਵਿਖੇ ਸਲਾਮੀ ਦੇ ਕੇ ਅੰਤਿਮ ਸੰਸਕਾਰ ਕੀਤਾ ਗਿਆ ।

ਇਹ ਵੀ ਪੜ੍ਹੋ- ਈ-ਰਿਕਸ਼ਾ ਚਾਲਕਾਂ ਲਈ ਵੱਡੀ ਖ਼ਬਰ, ਸਿਰਫ਼ 15 ਦਿਨ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
BSF ਪੱਛਮੀ ਕਮਾਂਡ ਵੱਲੋਂ ਪੂਰੇ ਜੋਸ਼ ਤੇ ਉਤਸ਼ਾਹ ਨਾਲ ਮਨਾਇਆ ਗਿਆ 11ਵਾਂ ਅੰਤਰਰਾਸ਼ਟਰੀ ਯੋਗ ਦਿਵਸ
NEXT STORY