Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, OCT 26, 2026

    4:30:58 PM

  • punjab 50 lakh extortion demand

    ਪੰਜਾਬ; 50 ਲੱਖ ਦੀ ਫਿਰੌਤੀ ਨਾ ਦੇਣ 'ਤੇ ਦੁਕਾਨ 'ਤੇ...

  • parvinder jhota  s cremation should be performed

    'ਝੋਟੇ ਦਾ ਸਸਕਾਰ ਕੀਤਾ ਜਾਵੇ ਅਤੇ ਭੋਗ ਪਾਇਆ...

  • shahi imam statement

    ਪੰਜਾਬ 'ਚ ਨਸ਼ਿਆਂ ਨੂੰ ਲੈ ਕੇ ਸ਼ਾਹੀ ਇਮਾਮ ਨੇ...

  • imran khan s sisters

    ਇਮਰਾਨ ਖਾਨ ਦੀਆਂ ਭੈਣਾਂ 'ਤੇ ਪੰਜਾਬ ਸਰਕਾਰ ਹੋਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • Jalandhar
  • 31 ਮਾਰਚ ਤੋਂ ਪਹਿਲਾਂ ਨਿਪਟਾ ਲਓ ਇਹ 5 ਜ਼ਰੂਰੀ ਕੰਮ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ

BUSINESS News Punjabi(ਵਪਾਰ)

31 ਮਾਰਚ ਤੋਂ ਪਹਿਲਾਂ ਨਿਪਟਾ ਲਓ ਇਹ 5 ਜ਼ਰੂਰੀ ਕੰਮ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ

  • Updated: 22 Mar, 2023 10:55 AM
Jalandhar
solve these essential works before march 31
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਇੰਟ.) : ਜੇ ਤੁਸੀਂ ਹਾਲੇ ਤੱਕ ਪੈਨ-ਆਧਾਰ ਲਿੰਕ, ਪੀ. ਐੱਮ. ਖ਼ਰਚ ਵੰਦਨਾ ਯੋਜਨਾ, ਟੈਕਸ ਪਲਾਨਿੰਗ ਵਰਗੇ ਕਈ ਜ਼ਰੂਰੀ ਕੰਮਾਂ ਨੂੰ ਨਹੀਂ ਕੀਤਾ ਹੈ ਤਾਂ ਜਲਦੀ ਇਨ੍ਹਾਂ ਕੰਮਾਂ ਨੂੰ ਨਿਪਟਾ ਲਓ ਨਹੀਂ ਤਾਂ ਤੁਹਾਨੂੰ ਵੱਡਾ ਨੁਕਸਾਨ ਹੋ ਸਕਦਾ ਹੈ। ਆਓ ਜਾਣਦੇ ਹਾਂ ਕਿ ਕਿਨ੍ਹਾਂ ਵਿੱਤੀ ਕੰਮਾਂ ਦੀ ਡੈੱਡਲਾਈਨ 31 ਮਾਰਚ 2023 ਨੂੰ ਖ਼ਤਮ ਹੋ ਰਹੀ ਹੈ।

1. ਜੇ ਤੁਸੀਂ ਹਾਲੇ ਤੱਕ ਪੈਨ ਅਤੇ ਆਧਾਰ ਕਾਰਡ ਨੂੰ ਲਿੰਕ ਨਹੀਂ ਕੀਤਾ ਹੈ ਤਾਂ 31 ਮਾਰਚ ਤੋਂ ਪਹਿਲਾਂ ਇਸ ਨੂੰ ਜ਼ਰੂਰ ਕਰ ਲਓ। ਨਹੀਂ ਤਾਂ ਤੁਹਾਡਾ ਪੈਨ 1 ਅਪ੍ਰੈਲ ਤੋਂ ਕਿਸੇ ਕੰਮ ਦਾ ਨਹੀਂ ਰਹੇਗਾ। ਇਸ ਤੋਂ ਬਾਅਦ ਤੁਸੀਂ ਇਨਕਮ ਟੈਕਸ ਰਿਟਰਨ ਵੀ ਦਾਖ਼ਲ ਨਹੀਂ ਕਰ ਸਕੋਗੇ। 1 ਅਪ੍ਰੈਲ ਤੋਂ ਇਸ ਕੰਮ ਨੂੰ ਕਰਨ ਲਈ ਤੁਹਾਨੂੰ 10,000 ਰੁਪਏ ਦਾ ਜੁਰਮਾਨਾ ਦੇਣਾ ਹੋਵੇਗਾ।

ਇਹ ਵੀ ਪੜ੍ਹੋ :   ਅੰਮ੍ਰਿਤਪਾਲ ਸਿੰਘ ਦੇ ਪਰਿਵਾਰਕ ਮੈਂਬਰਾਂ 'ਤੇ ਸ਼ਿਕੰਜਾ ਕੱਸਣਾ ਸ਼ੁਰੂ, ਰਾਡਾਰ 'ਤੇ NRI ਪਤਨੀ

2. ਜੇ ਕੋਈ ਸੀਨੀਅਰ ਨਾਗਰਿਕ ਪੀ. ਐੱਮ. ਖ਼ਰਚ ਯੋਜਨਾ ’ਚ ਨਿਵੇਸ਼ ਕਰਨਾ ਚਾਹੁੰਦੇ ਹਨ ਤਾਂ 31 ਮਾਰਚ 2023 ਤੱਕ ਹੀ ਉਹ ਅਜਿਹਾ ਕਰ ਸਕਦੇ ਹਨ। ਇਸ ਯੋਜਨਾ ਨੂੰ ਅੱਗੇ ਵਧਾਉਣ ਲਈ ਸਰਕਾਰ ਨੇ ਕਿਸੇ ਤਰ੍ਹਾਂ ਦਾ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਹੈ। ਅਜਿਹੇ ’ਚ ਤੁਸੀਂ ਇਸ ’ਚ ਸਿਰਫ਼ ਮਾਰਚ ਤੱਕ ਹੀ ਨਿਵੇਸ਼ ਕਰ ਸਕਦੇ ਹੋ।

ਇਹ ਵੀ ਪੜ੍ਹੋ : ਪੰਜਾਬੀਆਂ ਨਾਲ ਕੀਤਾ ਇਕ ਹੋਰ ਵਾਅਦਾ ਪੂਰਾ ਕਰਨ ਜਾ ਰਹੀ ਹੈ ਮਾਨ ਸਰਕਾਰ

3. ਜੇ ਤੁਸੀਂ ਹਾਲੇ ਤੱਕ ਟੈਕਸ ਪਲਾਨਿੰਗ ਨਹੀਂ ਕੀਤੀ ਹੈ ਤਾਂ ਇਹ ਤੁਹਾਡੇ ਲਈ ਆਖਰੀ ਮੌਕਾ ਹੈ। ਤੁਸੀਂ ਪੀ. ਪੀ. ਐੱਫ., ਸੁਕੰਨਿਆ ਸਮ੍ਰਿਧੀ ਯੋਜਨਾ, ਈ. ਐੱਲ. ਐੱਸ. ਐੱਸ. ਆਦਿ ਰਾਹੀਂ ਵਿੱਤੀ ਸਾਲ 2022-23 ਲਈ ਟੈਕਸ ਛੋਟ ਪ੍ਰਾਪਤ ਕਰਨਾ ਚਾਹੁੰਦੇ ਹੋ ਤਾਂ ਇਸ ਤਰ੍ਹਾਂ ਸਕੀਮ ’ਚ 31 ਮਾਰਚ ਤੱਕ ਨਿਵੇਸ਼ ਕਰੋ।

4. ਜੇ ਤੁਸੀਂ ਜ਼ਿਆਦਾ ਪ੍ਰੀਮੀਅਮ ਵਾਲੇ ਐੱਲ. ਆਈ. ਸੀ. ਪਾਲਿਸੀ ’ਤੇ ਵੀ ਟੈਕਸ ਛੋਟ ਪਾਉਣਾ ਚਾਹੁੰਦੇ ਹੋ ਤਾਂ 31 ਮਾਰਚ 2023 ਤੱਕ ਦੀ ਖ਼ਰੀਦੀ ਗਈ ਪਾਲਿਸੀ ’ਤੇ ਹੀ ਛੋਟ ਪ੍ਰਾਪਤ ਕਰ ਸਕਦੇ ਹੋ। 1 ਅਪ੍ਰੈਲ ਤੋਂ ਇਸ ਛੋਟ ਦਾ ਲਾਭ ਲੋਕਾਂ ਨੂੰ ਨਹੀਂ ਮਿਲੇਗਾ।

ਇਹ ਵੀ ਪੜ੍ਹੋ : ਕਿਸਾਨਾਂ ਲਈ ਅਹਿਮ ਖ਼ਬਰ, ਪੰਜਾਬ ਸਰਕਾਰ ਨੇ ਫੋਨ ਨੰਬਰ ਜਾਰੀ ਕਰ ਮੰਗੇ ਸੁਝਾਅ

5. ਜੇ ਤੁਸੀਂ ਹਾਲੇ ਤੱਕ ਮਿਊਚੁਅਲ ਫੰਡ ’ਚ ਨੌਮੀਨੇਸ਼ਨ ਦੀ ਪ੍ਰਕਿਰਿਆ ਨੂੰ ਪੂਰਾ ਨਹੀਂ ਕੀਤਾ ਹੈ ਤਾਂ ਇਸ ਕੰਮ ਨੂੰ ਛੇਤੀ ਤੋਂ ਛੇਤੀ ਕਰ ਦਿਓ। ਸਾਰੇ ਫੰਡ ਹਾਊਸ ਨੇ ਇਸ ਲਈ 31 ਮਾਰਚ ਤੱਕ ਦੀ ਡੈੱਡਲਾਈਨ ਤੈਅ ਕੀਤੀ ਹੈ। ਜੇ ਤੁਸੀਂ ਅਜਿਹਾ ਨਹੀਂ ਕਰਦੇ ਹੋ ਤਾਂ ਤੁਹਾਡੇ ਮਿਊਚੁਅਲ ਫੰਡ ਅਕਾਊਂਟ ਨੂੰ ਫ੍ਰੀਜ਼ ਕਰ ਲਿਆ ਜਾਏਗਾ।

ਇਹ ਵੀ ਪੜ੍ਹੋ :  ਐਕਸਾਈਜ਼ ਵਿਭਾਗ ਨੇ ਮਾਈਂਡ ਗੇਮ ’ਚ ਉਲਝਾਏ ਸ਼ਰਾਬ ਠੇਕੇਦਾਰ, ਹੱਥੋਂ ਨਿਕਲ ਸਕਦੇ ਨੇ ਅਹਿਮ ਗਰੁੱਪ

ਨੋਟ  : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

  • March 31
  • essential work
  • PAN
  • Aadhaar card
  • tax planning
  • 31 ਮਾਰਚ
  • ਜ਼ਰੂਰੀ ਕੰਮ
  • ਪੈਨ
  • ਆਧਾਰ ਕਾਰਡ
  • ਟੈਕਸ ਪਲਾਨਿੰਗ

ਰੀਲ ਬਣਾਓ ਤੇ ਪੈਸੇ ਕਮਾਓ, ਆ ਗਈ ਹੈ ਨਵੀਂ ਮੋਬਾਇਲ ਐਪਲੀਕੇਸ਼ਨ

NEXT STORY

Stories You May Like

  • complete this work by 15th october heavy fine may be imposed
    15 ਅਕਤਬੂਰ ਤੱਕ ਪੂਰਾ ਕਰ ਲਓ EPFO ਨਾਲ ਜੁੜਿਆ ਇਹ ਕੰਮ, ਨਹੀਂ ਤਾਂ ਲੱਗ ਸਕਦੈ ਭਾਰੀ ਜੁਰਮਾਨਾ
  • stubble burning punjab haryana 5 states warning
    ਪਰਾਲੀ ਸਾੜੀ ਤਾਂ ਖੈਰ ਨਹੀਂ! ਪੰਜਾਬ ਸਣੇ ਇਨ੍ਹਾਂ 5 ਸੂਬਿਆਂ ਨੂੰ ਕੇਂਦਰ ਦੀ ਸਖ਼ਤ ਚਿਤਾਵਨੀ
  • liquor  honey and kiwi will become cheaper from october 20
    20 ਅਕਤੂਬਰ ਤੋਂ ਸਸਤੇ ਹੋ ਜਾਣਗੇ NZ ਦੇ ਸ਼ਰਾਬ , ਸ਼ਹਿਦ ਤੇ ਕੀਵੀ ਸਮੇਤ ਇਹ 20 ਉਤਪਾਦ
  • indian currency strengthens 31 paise gain against usdollar
    ਭਾਰਤੀ ਕਰੰਸੀ ਹੋਈ ਮਜ਼ਬੂਤ, ਅਮਰੀਕੀ ਡਾਲਰ ਮੁਕਾਬਲੇ ਦਰਜ ਕੀਤੀ 31 ਪੈਸੇ ਦੀ ਮਜ਼ਬੂਤੀ
  • punjab bandh parvinder jhota today
    ਪਰਵਿੰਦਰ ਝੋਟਾ ਕਤਲ ਮਾਮਲੇ ’ਚ ਅੱਜ ਪੰਜਾਬ ਬੰਦ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ
  • india  18 years age  girl  marriage  unicef
    ਭਾਰਤ ’ਚ 18 ਸਾਲ ਦੀ ਉਮਰ ਤੋਂ ਪਹਿਲਾਂ ਹੋ ਰਿਹਾ 5 ’ਚੋਂ ਇਕ ਕੁੜੀ ਦਾ ਵਿਆਹ, ਯੂਨੀਸੈਫ਼ ਦਾ ਵੱਡਾ ਖੁਲਾਸਾ
  • electricity theft continues unabated
    ਨਹੀਂ ਰੁਕ ਰਹੀ ਬਿਜਲੀ ਚੋਰੀ, ਵਿਭਾਗ ਨੂੰ ਹੋ ਰਿਹਾ ਨੁਕਸਾਨ!
  • if you are troubled by dandruff  try these methods
    ਬਦਲਦੇ ਮੌਸਮ 'ਚ ਡੈਂਡਰੱਫ ਤੋਂ ਹੋ ਗਏ ਹੋ ਪ੍ਰੇਸ਼ਾਨ ਤਾਂ ਅਪਣਾਓ ਇਹ ਤਰੀਕੇ
  • association should boycott chemists who sell intoxicating drugs
    ਨਸ਼ੀਲੀਆਂ ਦਵਾਈਆਂ ਵੇਚਣ ਵਾਲੇ ਕੈਮਿਸਟਾਂ ਦਾ ਐਸੋਸੀਏਸ਼ਨ ਨੂੰ ਕਰਨਾ ਚਾਹੀਦੈ ਬਾਈਕਾਟ
  • thieves fled with a woman  s jewellery
    ਜਲੰਧਰ 'ਚ ਬਜ਼ੁਰਗ ਦੀ ਮਦਦ ਕਰਨੀ ਔਰਤ ਨੂੰ ਪਈ ਮਹਿੰਗੀ! ਮਿੰਟਾਂ 'ਚ ਲੁੱਟੇ ਗਏ...
  • taxi drivers
    ਭਾਰਤੀ ਕਾਰ ਡਰਾਈਵਰਾਂ ਲਈ UAE ਦੀ ਟੈਕਸੀ ਕੰਪਨੀ 'ਚ ਨਿਕਲੀਆਂ ਨੌਕਰੀਆਂ ! 1 ਲੱਖ...
  • traffic lights damage in jalandhar city
    ਏਸ਼ੀਅਨ ਹਾਕੀ ਚੈਂਪੀਅਨਸ਼ਿਪ ਦੇ ਵਿਚਕਾਰ ਸ਼ਹਿਰ ਦੀਆਂ ਵਧੇਰੇ ਟ੍ਰੈਫਿਕ ਲਾਈਟਾਂ...
  • punjabi boys in france
    ਫਰਾਂਸ 'ਚ 2 ਪੰਜਾਬੀ ਨੌਜਵਾਨਾਂ ਨਾਲ ਵਾਪਰਿਆ ਭਾਣਾ, ਰੋ-ਰੋ ਮਾਪਿਆਂ ਦਾ ਬੁਰਾ ਹਾਲ
  • police take major action in suicide case of boy
    ਗਰਲਫ੍ਰੈਂਡ ਘਰ ਨੌਜਵਾਨ ਵੱਲੋਂ ਖ਼ੁਦਕੁਸ਼ੀ ਕਰਨ ਦੇ ਮਾਮਲੇ 'ਚ ਪਰਿਵਾਰ ਵੱਲੋਂ ਥਾਣੇ...
  • one person arrested with stolen goods
    ਚੋਰੀ ਦੇ ਸਾਮਾਨ ਸਣੇ 1 ਗ੍ਰਿਫ਼ਤਾਰ, ਵਾਰਦਾਤ ਨੂੰ ਅੰਜਾਮ ਦੇਣ ਲਈ ਵਰਤਿਆ...
  • raowali firecracker market dispute firecracker traders   protest
    ਰਾਓਵਾਲੀ ਪਟਾਕਾ ਮਾਰਕੀਟ ਵਿਵਾਦ: ਸਰਪੰਚ ਜਸਬੀਰ ਸਿੰਘ ਰਾਣਾ ਦੇ ਵਿਰੋਧ 'ਚ ਧਰਨਾ...
Trending
Ek Nazar
ballarat diwali mela

ਬੈਲਰੈਟ ਦੀਵਾਲੀ ਮੇਲੇ 'ਚ ਗਾਇਕੀ ਤੇ ਲੋਕ ਨਾਚਾਂ ਦਾ ਰੰਗ, ਨਾਮਵਰ ਸ਼ਖ਼ਸੀਅਤਾਂ ਨੇ...

love gill  s character torn to shreds on national tv

ਨੈਸ਼ਨਲ ਟੀਵੀ 'ਤੇ ਉੱਡੀਆਂ ਲਵ ਗਿੱਲ ਦੇ ਕਰੈਕਟਰ ਦੀਆਂ ਧੱਜੀਆਂ ! ਧੀ ਦੀ ਹਾਲਤ ਦੇਖ...

karva chauth fasting women clothes

ਕਰਵਾਚੌਥ ਦਾ ਵਰਤ ਰੱਖਣ ਵਾਲੀਆਂ ਔਰਤਾਂ ਕਦੇ ਨਾ ਪਾਉਣ ਇਸ ਰੰਗ ਦੇ ਕੱਪੜੇ! ਹੋ ਸਕਦੇ...

shampoo causes a major commotion at home family domestic dispute

'ਸ਼ੈਂਪੂ' ਨੇ ਘਰ 'ਚ ਪਾ 'ਤਾ ਪੁਆੜਾ! ਪਤੀ ਪੁੱਜਾ ਹਸਪਤਾਲ, ਪੰਜਾਬ ਦਾ ਇਹ ਪੂਰਾ...

van falls into a gorge

ਪੰਜਾਬ ਸੂਬੇ 'ਚ ਖੱਡ 'ਚ ਡਿੱਗੀ ਬੇਕਾਬੂ ਵੈਨ, ਇਕੋ ਪਰਿਵਾਰ ਦੇ 7 ਮੈਂਬਰਾਂ ਦੀ...

us colleges

ਚੀਨੀ ਸੰਸਥਾਵਾਂ ਨਾਲ ਸਬੰਧ ਤੋੜ ਰਹੇ ਅਮਰੀਕੀ ਕਾਲਜ ; ਪੈਂਟਾਗਨ ਦੇ ਦਬਾਅ ਤੋਂ ਬਾਅਦ...

yograj singh gives health after heart surgery

'ਮੌਤ ਦੇ ਮੂੰਹ 'ਚੋਂ ਮੁੜ ਕੇ ਆਇਆਂ...' ਯੋਗਰਾਜ ਸਿੰਘ ਨੇ ਦਿੱਤੀ ਹੈਲਥ ਅਪਡੇਟ

gold silver rate

ਮੁੜ ਵਧੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਜਾਣੋ ਹੁਣ ਕਿੰਨੇ 'ਚ ਮਿਲ ਰਿਹੈ 24 ਤੇ...

virat kohli  anushka sharma attend krishna das  kirtan in mumbai

ਸੰਗੀਤਕਾਰ ਕ੍ਰਿਸ਼ਨਾ ਦਾਸ ਦੇ ਭਜਨਾਂ 'ਤੇ ਝੂਮੇ ਵਿਰਾਟ-ਅਨੁਸ਼ਕਾ, ਦੇਖੋ ਵੀਡੀਓ

stock market

ਗੋਤਾ ਲਾਉਣ ਮਗਰੋਂ ਸ਼ੇਅਰ ਬਾਜ਼ਾਰ ਨੇ ਫੜੀ ਰਫ਼ਤਾਰ ! ਇਨ੍ਹਾਂ ਸ਼ੇਅਰਾਂ 'ਚ ਦਿਖੀ ਸਭ...

a golden period begins for those of these 5 zodiac signs

ਇਨ੍ਹਾਂ 5 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ,...

bangladesh sought details

ਬੰਗਲਾਦੇਸ਼ ਨੇ ਸਾਊਦੀ ਅਰਬ 'ਚ ਦੋ ਬੰਗਲਾਦੇਸ਼ੀ ਨਾਗਰਿਕਾਂ ਨੂੰ ਮੌਤ ਦੀ ਸਜ਼ਾ...

araghchi  statement

ਜੰਗ ਦੀਆਂ ਨਵੀਆਂ ਧਮਕੀਆਂ ਵਿਚਾਲੇ ਈਰਾਨੀ ਵਿਦੇਸ਼ ਮੰਤਰੀ ਦਾ ਬਿਆਨ ਆਇਆ ਸਾਹਮਣੇ

bus incident in kenya

ਕੀਨੀਆ 'ਚ ਬੱਸ ਹਾਦਸਾ,  22 ਲੋਕਾਂ ਦੀ ਮੌਤ

sarpanch arrested while accepting a bribe

50 ਹਜ਼ਾਰ ਦੀ ਰਿਸ਼ਵਤ ਲੈਂਦਿਆਂ ਚੌਧਰੀਵਾਸ ਦਾ ਸਰਪੰਚ ਗ੍ਰਿਫ਼ਤਾਰ ! ACB ਨੇ ਘਰੋਂ...

pakistan reopened key border

ਪਾਕਿਸਤਾਨ ਨੇ ਖੋਲ੍ਹ'ਤਾ ਈਰਾਨ ਨਾਲ ਲੱਗਦਾ ਮੁੱਖ ਸਰਹੱਦੀ ਲਾਂਘਾ

ndia slammed pakistan in united nations

ਸਰਕਾਰ ਨਹੀਂ ਸਗੋੰ ਫੌਜ ਹੈ "ਅਸਲੀ ਸ਼ਾਸਕ" ! ਭਾਰਤ ਨੇ  UN 'ਚ ਪਾਕਿਸਤਾਨ ਨੂੰ...

schools and colleges to remain closed for 2 days

2 ਦਿਨ ਬੰਦ ਰਹਿਣਗੇ ਸਕੂਲ-ਕਾਲਜ ! ਭਿਆਨਕ ਤੂਫਾਨ ਦੀ ਭਵਿੱਖਬਾਣੀ ਮਗਰੋਂ CM ਮਾਝੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • gandhi jayanti  28 crore  khadi products  sales modi
      'ਗਾਂਧੀ ਜਯੰਤੀ 'ਤੇ ਹੋਈ ₹28 ਕਰੋੜ ਤੋਂ ਵੱਧ ਦੇ ਖਾਦੀ ਉਤਪਾਦਾਂ ਦੀ ਵਿਕਰੀ',...
    • gold and silver prices plummet
      ਮੂਧੇ ਮੂੰਹ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ ! 16 ਹਜ਼ਾਰ ਰੁਪਏ ਡਿੱਗਾ ਸਿਲਵਰ,...
    • job cuts
      ਮਸ਼ਹੂਰ ਕੰਪਨੀ 12,000 ਨੌਕਰੀਆਂ 'ਚ ਕਰੇਗੀ ਕਟੌਤੀ, ਕਰ'ਤਾ ਐਲਾਨ
    • air india s major decision amidst attacks by houthi rebels
      ਹੂਤੀ ਬਾਗੀਆਂ ਦੇ ਹਮਲਿਆਂ ਵਿਚਾਲੇ Air India ਦਾ ਵੱਡਾ ਫ਼ੈਸਲਾ, ਸਾਊਦੀ ਅਰਬ ਦੀਆਂ...
    • huge fall in gold and silver prices
      ਕੱਚੇ ਤੇਲ 'ਚ ਵਾਧੇ ਕਾਰਨ ਸਰਾਫ਼ਾ ਬਾਜ਼ਾਰ 'ਚ ਭੂਚਾਲ, ਸੋਨਾ-ਚਾਂਦੀ ਦੀਆਂ...
    • opportunity to shop cheaply  get offers and low interest rates during festivals
      ਸਸਤੇ 'ਚ ਖ਼ਰੀਦਦਾਰੀ ਦਾ ਮੌਕਾ, ਤਿਉਹਾਰਾਂ ਦੌਰਾਨ ਮਿਲੇਗਾ ਆਫ਼ਰਸ ਤੇ ਘੱਟ ਵਿਆਜ...
    • buying a phone worth rs 53 000 got harley davidson bikes as a gift
      53,000 ਰੁਪਏ ਦਾ ਫ਼ੋਨ ਖਰੀਦਦੇ ਹੀ ਚਮਕੀ ਕਿਸਮਤ, ਤੋਹਫੇ 'ਚ ਮਿਲੀ Harley...
    • the strategy of taking over the world is weighing heavily on the dragon
      ਦੁਨੀਆ 'ਤੇ ਕਬਜ਼ੇ ਦੀ ਰਣਨੀਤੀ ਡ੍ਰੈਗਨ 'ਤੇ ਪੈ ਰਹੀ ਭਾਰੀ, ਨਿਰਯਾਤ ਵਧਣ ਦੇ...
    • pak afghan trade
      ਪੂਰੀ ਤਰ੍ਹਾਂ ਠੱਪ ਹੋ ਗਿਆ ਪਾਕਿਸਤਾਨ-ਅਫ਼ਗਾਨਿਸਤਾਨ ਦਾ ਵਪਾਰ ! TDAP ਨੇ ਜਾਰੀ...
    • now tyres will be expensive  company announces 4 5  increase
      ਕਾਰਾਂ-ਰਾਸ਼ਨ-ਪੈਟਰੋਲ ਤੋਂ ਬਾਅਦ ਹੁਣ ਟਾਇਰ ਹੋਣਗੇ ਮਹਿੰਗੇ, ਮਸ਼ਹੂਰ ਕੰਪਨੀ ਨੇ ਭਾਰੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +