Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 08, 2026

    4:56:52 PM

  • luck  lottery  patiala

    ਪੰਜਾਬ 'ਚ ਗਊਆਂ ਦੀ ਸੇਵਾ ਕਰਨ ਵਾਲੀ ਦੀ ਬਦਲੀ...

  • accident case

    ਵੱਖ-ਵੱਖ ਹਾਦਸਿਆਂ 'ਚ ਦੋ ਔਰਤਾਂ ਸਮੇਤ ਅੱਧਾ ਦਰਜਨ...

  • uncle and niece die in horrific accident

    ਪੰਜਾਬ 'ਚ ਤੇਜ਼ ਰਫ਼ਤਾਰ ਥਾਰ ਦਾ ਕਹਿਰ! ਚਾਚਾ-ਭਤੀਜੀ...

  • national highways blocked in punjab

    ਪੰਜਾਬ 'ਚ ਨੈਸ਼ਨਲ ਹਾਈਵੇਅ ਜਾਮ! ਫੂਡ ਇੰਸਪੈਕਟਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Mansa
  • ਕਰਫਿਊ ਦੌਰਾਨ ਲੋਕਾਂ ਦੀਆਂ ਸਮੱਸਿਆਵਾ ਦਾ ਹੱਲ ਕਰਨਾ ਸਮੇਂ ਦੀ ਮੁੱਖ ਲੋੜ : ਰਾਜਾ ਵੜਿੰਗ

PUNJAB News Punjabi(ਪੰਜਾਬ)

ਕਰਫਿਊ ਦੌਰਾਨ ਲੋਕਾਂ ਦੀਆਂ ਸਮੱਸਿਆਵਾ ਦਾ ਹੱਲ ਕਰਨਾ ਸਮੇਂ ਦੀ ਮੁੱਖ ਲੋੜ : ਰਾਜਾ ਵੜਿੰਗ

  • Edited By Harinder Kaur,
  • Updated: 07 May, 2020 06:16 PM
Mansa
solving people  s problems during curfew is must   raja wadring
  • Share
    • Facebook
    • Tumblr
    • Linkedin
    • Twitter
  • Comment

ਮਾਨਸਾ/ਬੁਢਲਾਡਾ (ਮਿੱਤਲ/ਬਾਂਸਲ) - ਕਰੋਨਾ ਵਾਇਰਸ ਦੇ ਇਹਤਿਆਤ ਵਜੋਂ ਕਰਫਿਊ ਦੌਰਾਨ ਲੋਕਾਂ ਦੀਆਂ ਸਮੱਸਿਆਵਾ ਦਾ ਹੱਲ ਕਰਨਾ ਸਮੇਂ ਦੀ ਮੁੱਖ ਲੋੜ ਹੈ। ਇਹ ਸ਼ਬਦ ਅੱਜ ਇੱਥੇ ਮਾਨਸਾ ਜਿਲ੍ਹੇ ਦੇ ਖਰੀਦ ਕੇਂਦਰਾ ਵਿਚ ਕਿਸਾਨਾਂ ਅਤੇ ਆੜਤੀਆਂ ਨੂੰ ਆ ਰਹੀਆਂ ਮੁਸ਼ਕਿਲਾਂ ਸੰਬੰਧੀ ਮੰਡੀਆਂ ਵਿਚ ਜਾ ਕੇ ਲੋਕ ਸਭਾ ਹਲਕਾ ਬਠਿੰਡਾਂ ਦੇ ਇੰਚਾਰਜ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਹੇ। ਇਸ ਮੋਕੇ ਤੇ ਉੋਨ੍ਹਾ ਜਿਲ੍ਹੇ ਦੀਆਂ ਇੱਕ ਦਰਜਨ ਦੇ ਕਰੀਬ ਮੰਡੀਆਂ ਦਾ ਦੋਰਾ ਕਰਦਿਆਂ ਹਾਜ਼ਰ ਆੜਤੀਏ, ਕਿਸਾਨਾਂ ਦੀਆਂ ਮੁੱਖ ਮੰਗਾਂ ਦਾ ਮੌਕੇ ਤੇ ਨਿਪਟਾਰਾ ਕਰਦਿਆਂ ਵੱਖ ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਕਿਸੇ ਵੀ ਖਰੀਦ ਕੇਂਦਰ ਵਿਚ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇ। ਉਨ੍ਹਾਂ ਦੱਸਿਆ ਕਿ ਕਰੋਨਾ ਵਾਇਰਸ ਦੇ ਕਾਰਨ ਪੱਛਮੀ ਬੰਗਾਲ ਪੂਰੀ ਤਰ੍ਹਾਂ ਬੰਦ ਹੋਣ ਕਾਰਨ ਉੱਥੋਂ ਆਉਣ ਵਾਲਾ ਬਾਰਦਾਨਾਂ ਢੋਆ-ਢੋਆਈ ਕਾਰਨ ਰੁੱਕ ਗਿਆ ਹੈ ਜਿਸ ਕਾਰਨ ਪੰਜਾਬ ਵਿਚ ਬਾਰਦਾਨੇ ਦੀ ਕਮੀ ਮਹਿਸੂਸ ਹੋਣ ਲੱਗੀ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਸ ਸਮੱਸਿਆ ਦੇ ਹੱਲ ਲਈ ਬੀ ਕਲਾਸ ਬਾਰਦਾਨੇ ਦੀ ਖਰੀਦ ਸੰਬੰਧੀ ਮਨਜੂਰੀ ਦੇ ਦਿੱਤੀ ਗਈ ਹੈ। ਜਿਸ ਤਹਿਤ ਆੜ੍ਹਤੀਏ ਬੀ ਕਲਾਸ ਬਾਰਦਾਨਾ ਖਰੀਦਣ ਅਤੇ ਉਸਦੀ ਅਦਾਇਗੀ ਖਰੀਦ ਏਜੰਸੀ ਵੱਲੋ ਕੀਤੀ ਜਾਵੇਗੀ।

ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋੜਵੰਦ ਲੋਕਾਂ ਨੂੰ ਤਿੰਨ ਮਹੀਨਿਆ ਲਈ ਰਾਸ਼ਨ ਵੰਡਣ ਜਾ ਰਹੀ ਹੈ ਜਿਸ ਤਹਿਤ ਇੱਕ ਵਿਅਕਤੀ ਨੂੰ 15 ਕਿਲੋ ਕਣਕ ਅਤੇ 3 ਕਿਲੋ ਦਾਲ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਕੇਂਦਰ ਸਰਕਾਰ ਦੇ ਸਖਤ ਫੈਸਲੇ ਕਾਰਨ ਕੁੱਝ ਲੋਕਾਂ ਦੇ ਰਾਸ਼ਨ ਕਾਰਡ ਕੱਟ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਅਕਾਲੀ ਭਾਜਪਾ ਸਰਕਾਰ ਵੱਲੋਂ ਜੱਥੇਦਾਰਾਂ ਨੂੰ ਖੁਸ਼ ਕਰਨ ਲਈ ਉਨ੍ਹਾਂ ਲੋਕਾਂ ਦੇ ਕਾਰਡ ਬਣਾ ਦਿੱਤੇ ਜਿਨ੍ਹਾਂ ਦੀ ਇਨ੍ਹਾਂ ਨੂੰ ਜ਼ਰੂਰਤ ਨਹੀਂ ਸੀ ਪਰੰਤੂ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਲਏ ਫੈਸਲੇ ਅਨੁਸਾਰ 1 ਕਰੋੜ 40 ਲੱਖ ਤੋਂ ਵੱਧ ਕਾਰਡ ਨਹੀਂ ਬਣਾਏ ਜਾ ਸਕਦੇ। ਜਿਸ ਕਾਰਨ ਮਜਬੂਰਨ ਕਾਰਡ ਕੱਟੇ ਗਏ ਪਰੰਤੂ ਉਨ੍ਹਾਂ ਐਲਾਨ ਕੀਤਾ ਕਿ ਪੰਜਾਬ ਦੀ ਜਨਤਾ ਕਰੋਨਾ ਵਾਇਰਸ ਦੇ ਇਤਿਆਤ ਵਜੋਂ ਨਿਯਮਾਂ ਦੀ ਪਾਲਣਾ ਕਰਨ ਕਿਸੇ ਵੀ ਵਿਅਕਤੀ, ਪਰਿਵਾਰ ਨੂੰ ਭੁੱਖੇ ਪੇਟ ਨਹੀਂ ਸੋਣ ਦਿੱਤਾ ਜਾਵੇਗਾ। ਉਨ੍ਹਾਂ ਜਿਲ੍ਹੇ ਦੇ ਕੁਝ ਖ੍ਰੀਦ ਕੇਦਰਾਂ ਵਿਚ ਧੀਮੀ ਗਤੀ ਢੋਆ-ਢੋਆਈ ਸੰਬੰਧੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਸਨੂੰ ਨਿਯਮਾਂ ਅਨੁਸਾਰ ਲਾਗੂ ਕਰਨ। ਉਨ੍ਹਾਂ ਕਿਹਾ ਕਿ ਕਣਕ ਦੀ ਢੋਆ-ਢੋਆਈ 72 ਘੰਟਿਆ ਵਿਚ ਮੁਕੰਮਲ ਕੀਤੀ ਜਾਵੇਗੀ। ਇਸ ਦੌਰਾਨ ਕਿਸੇ ਵੀ ਆੜ੍ਹਤੀਏ ਤੋਂ ਤੋਲ ਦੀ ਕਟੋਤੀ ਨਹੀਂ ਲਈ ਜਾਵੇਗੀ। ਇਸ ਮੌਕੇ ਤੇ ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੇ ਕਿਸਾਨਾਂ ਅਤੇ ਆੜ੍ਹਤੀਆਂ ਦੀਆਂ ਮੁਸ਼ਕਲਾ ਸੰਬੰਧੀ ਵਿਸਥਾਰ ਜਾਣਕਾਰੀ ਦਿੱਤੀ। ਇਸ ਮੋਕੇ ਤੇ ਉਨ੍ਹਾ ਨੇ ਕਰੋਨਾ ਵਾਇਰਸ ਦੇ ਇਤਿਆਤ ਵਜੋਂ ਜਾਰੀ ਕੀਤੀਆਂ ਹਦਾਇਤਾ ਦੀ ਪਾਲਣਾ ਕਰਨ ਦੀ ਲੋਕਾਂ ਨੂੰ ਅਪੀਲ ਕੀਤੀ। ਇਸ ਮੋਕੇ ਉਨ੍ਹਾਂ ਦੇ ਨਾਲ ਜਿਲ੍ਹਾ ਯੋਜਨਾਂ ਬੋਰਡ ਦੇ ਚੇਅਰਮੈਨ ਪ੍ਰੇਮ ਮਿੱਤਲ, ਰਣਜੀਤ ਕੋਰ ਭੱਟੀ, ਗੁਰਪ੍ਰੀਤ ਸਿੰਘ ਵਿੱਕੀ, ਆੜਤੀਆਂ ਐਸ਼ੋਸ਼ੀਏਸ਼ਨ ਦੇ ਪ੍ਰਧਾਨ ਕੇਸ਼ੋ ਰਾਮ ਗੋਇਲ, ਬਲਾਕ ਕਾਗਰਸ ਕਮੇਟੀ ਦੇ ਪ੍ਰਧਾਨ ਤੀਰਥ ਸਿੰਘ ਸਵੀਟੀ ਆਦਿ ਹਾਜ਼ਰ ਸਨ।

  • Amarinder Singh Raja Waring
  • MLA in charge of Lok Sabha constituency Bathinda
  • people
  • problems
  • ਲੋਕ ਸਭਾ ਹਲਕਾ ਬਠਿੰਡਾਂ ਦੇ ਇੰਚਾਰਜ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ
  • ਲੋਕ
  • ਸਮੱਸਿਆਵਾਂ

ਨਹੀਂ ਰੁਕ ਰਿਹਾ ਜਲੰਧਰ 'ਚ 'ਕੋਰੋਨਾ' ਦਾ ਕਹਿਰ, 11 ਹੋਰ ਨਵੇਂ ਕੇਸ ਆਏ ਸਾਹਮਣੇ

NEXT STORY

Stories You May Like

  • raja warring  presidency  high command
    ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫ਼ੇ ਦੀਆਂ ਚਰਚਾਵਾਂ ਵਿਚਾਲੇ ਰਾਜਾ ਵੜਿੰਗ ਦਾ ਵੱਡਾ ਬਿਆਨ
  • raja warring resignation ravneet bittu
    ਰਾਜਾ ਵੜਿੰਗ ਦੇ ਅਸਤੀਫੇ 'ਤੇ ਰਵਨੀਤ ਬਿੱਟੂ ਦਾ ਤੰਜ
  • raja warring sachin pilot punjab congress
    ਰਾਜਾ ਵੜਿੰਗ ਨੂੰ ਲੈ ਕੇ ਸਚਿਨ ਪਾਇਲਟ ਦਾ ਵੱਡਾ ਬਿਆਨ
  • raja warring s major statement on reports of leaving punjab
    ਪੰਜਾਬ ਛੱਡ ਕੇ ਲੰਡਨ ਜਾਣ ਦੀਆਂ ਖ਼ਬਰਾਂ 'ਤੇ ਰਾਜਾ ਵੜਿੰਗ ਦਾ ਵੱਡਾ ਬਿਆਨ, ਖੋਲ੍ਹੀ ਦਿਲ ਦੀ ਗੱਲ
  • punjab congress raja warring resignation
    ਪੰਜਾਬ ਕਾਂਗਰਸ ਵੱਡੀ ਹਲਚਲ, ਪ੍ਰਧਾਨਗੀ ਤੋਂ ਅਸਤੀਫੇ ਮਗਰੋਂ ਰਾਜਾ ਵੜਿੰਗ ਦਾ ਵੱਡਾ ਬਿਆਨ
  • amarinder singh raja warring  congress high command
    ਵੱਡੀ ਖ਼ਬਰ : ਅਮਰਿੰਦਰ ਸਿੰਘ ਰਾਜਾ ਵੜਿੰਗ ਦਿੱਲੀ ਤਲਬ
  • amarinder singh raja warring rahul gandhi resignation
    ਰਾਹੁਲ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਰਾਜਾ ਵੜਿੰਗ ਦਾ ਵੱਡਾ ਬਿਆਨ
  • this big congress leader came out in favor of raja warring
    ਰਾਜਾ ਵੜਿੰਗ ਦੇ ਹੱਕ 'ਚ ਨਿੱਤਰਿਆਂ ਇਹ ਵੱਡਾ ਕਾਂਗਰਸੀ ਆਗੂ, ਪੜ੍ਹੋ ਕੀ ਕਿਹਾ
  • cyclist killed after being hit by a truck
    ਟਰੱਕ ਦੀ ਲਪੇਟ 'ਚ ਆਉਣ ਨਾਲ ਸਾਈਕਲ ਸਵਾਰ ਦੀ ਮੌਤ, ਚਾਲਕ ਫਰਾਰ
  • astrologer k p singh awarded
    ਪ੍ਰਸਿੱਧ ਜੋਤਿਸ਼ੀ ਕੇ.ਪੀ. ਸਿੰਘ ਨੂੰ 'ਲੰਡਨ ਬੁੱਕ ਆਫ਼ ਰਿਕਾਰਡਜ਼’ਦਾ ਸਰਟੀਫਿਕੇਟ...
  • canada assembly elections
    ਕੈਨੇਡਾ ਚੋਣਾਂ ': ਇਸ ਵਾਰ ਮੈਦਾਨ ਭਖਾਉਣਗੇ 40 ਪੰਜਾਬੀ ਉਮੀਦਵਾਰ
  • three person arrested for theft
    ਨਸ਼ੇ ਦੀ ਪੂਰਤੀ ਲਈ ਘਰਾਂ ’ਚ ਚੋਰੀਆਂ ਕਰਨ ਵਾਲੇ 3 ਗ੍ਰਿਫ਼ਤਾਰ
  • jalandhar city railway station
    95 ਕਰੋੜ ਦੀ ਲਾਗਤ ਨਾਲ ਬਦਲਿਆ ਜਾਵੇਗਾ ਜਲੰਧਰ ਰੇਲਵੇ ਸਟੇਸ਼ਨ! ਏਅਰਪੋਰਟ ਵਰਗੀ...
  • khalistani slogans written in daljit dosanjh s native village dosanjh kalan
    ਦਿਲਜੀਤ ਦੋਸਾਂਝ ਦੇ ਜੱਦੀ ਪਿੰਡ ਦੋਸਾਂਝ ਕਲਾਂ 'ਚ ਲਿਖੇ ਮਿਲੇ ਖਾਲਿਸਤਾਨੀ ਨਾਅਰੇ
  • raids at 2 places against illegal mining
    ਨਾਜਾਇਜ਼ ਮਾਈਨਿੰਗ ਖ਼ਿਲਾਫ਼ 2 ਥਾਵਾਂ ’ਤੇ ਛਾਪੇਮਾਰੀ,  ਜੇ. ਸੀ. ਬੀ. ਅਤੇ ਟਿੱਪਰ...
  • pargat singh reaches amritsar for the first time after becoming president
    ਪ੍ਰਧਾਨ ਬਣਨ ਮਗਰੋਂ ਅੰਮ੍ਰਿਤਸਰ ਪਹੁੰਚੇ ਪਰਗਟ ਸਿੰਘ, ਕਾਰ ਡਰਾਈਵ ਕਰਦੇ ਨਜ਼ਰ ਆਏ...
Trending
Ek Nazar
seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

prisoners in pakistan

ਪਾਕਿਸਤਾਨ ਦੀਆਂ ਜੇਲ੍ਹਾਂ 'ਚ ਸਮਰੱਥਾ ਤੋਂ 152% ਵੱਧ ਕੈਦੀ; 73% ਤੋਂ ਵੱਧ ਕੇਸ...

power crisis

ਬਿਜਲੀ ਸੰਕਟ ਹੋਇਆ ਹੋਰ ਡੂੰਘਾ; ਰੋਜ਼ਾਨਾ ਲੱਗ ਰਹੇ ਲੰਬੇ ਕੱਟ, ਗੁਆਂਢੀ ਮੁਲਕ 'ਚ...

hindu mp in pakistan

ਪਾਕਿਸਤਾਨ 'ਚ ਹਿੰਦੂ ਸੰਸਦ ਮੈਂਬਰ ਨੇ ਇਤਿਹਾਸਕ ਧਾਰਮਿਕ ਸਥਾਨਾਂ ਦੀ ਸੁਰੱਖਿਆ ਦਾ...

kabir singh shergill

ਪਟਿਆਲਾ ਦੇ ਵਿਦਿਆਰਥੀ ਕਬੀਰ ਸ਼ੇਰਗਿੱਲ ਨੇ ਵਧਾਇਆ ਦੇਸ਼ ਦਾ ਮਾਣ

pakistani man  in us

ਅਮਰੀਕਾ 'ਚ ਪਾਕਿਸਤਾਨੀ ਨਾਗਰਿਕ ਨੂੰ 14 ਸਾਲ ਦੀ ਕੈਦ; ਹੋਵੇਗਾ ਡਿਪੋਰਟ

iphone  theft  password  message  thief

ਸ਼ਾਤਰ ਚੋਰ ਦਾ ਕਾਰਾ ; ਪਹਿਲਾਂ ਚੋਰੀ ਕੀਤਾ iPhone, ਫ਼ਿਰ ਮੈਸੇਜ ਕਰ ਮੰਗਿਆ ਪਾਸਵਰਡ

flash floods alert

ਨੇਪਾਲ 'ਚ ਭਾਰੀ ਮੀਂਹ , ਅਚਾਨਕ ਹੜ੍ਹ ਆਉਣ ਦਾ ਬਣਿਆ ਖ਼ਤਰਾ

ai based platform for women leaders

ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ

high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

lover 10 rupees bindi girl viral video

ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ...

first lady arrested

ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...

punjabi men in canada

ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ

anushka sharma

44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...

sc stern warning rajpal yadav appears in person

ਸਖ਼ਤ ਚਿਤਾਵਨੀ ਮਗਰੋਂ ਨਿੱਜੀ ਤੌਰ 'ਤੇ ਸੁਪਰੀਮ ਕੋਰਟ ਪੇਸ਼ ਹੋਏ ਰਾਜਪਾਲ ਯਾਦਵ !...

kiara advani and sidharth malhotra share good news once again

ਕਿਆਰਾ ਅਡਵਾਨੀ ਤੇ ਸਿਧਾਰਥ ਮਲਹੌਤਰਾ ਨੇ ਮੁੜ ਸੁਣਾਈ Good News

theft at famous actress s cafe thief makes off with the entire cash counter

ਮਸ਼ਹੂਰ ਅਦਾਕਾਰਾ ਦੇ ਕੈਫੇ 'ਚ ਚੋਰੀ, ਪੂਰਾ ਕੈਸ਼ ਕਾਊਂਟਰ ਹੀ ਉਡਾ ਲੈ ਗਿਆ ਚੋਰ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • hearing on rajoana s mercy petition on october 28
      28 ਅਕਤੂਬਰ ਨੂੰ ਰਾਜੋਆਣਾ ਦੀ ਰਹਿਮ ਪਟੀਸ਼ਨ 'ਤੇ ਸੁਣਵਾਈ, ਮੌਤ ਦੀ ਸਜ਼ਾ ਉਮਰ ਕੈਦ...
    • punjab police sit
      ਬਹਿਰੀਨ ਵਾਲੀ ਬੀਬੀ ਦੇ ਮਾਮਲੇ 'ਚ SIT ਦਾ ਗਠਨ, SSP ਫ਼ਰੀਦਕੋਟ ਦੀ ਅਗਵਾਈ ਹੇਠ...
    • punjab board implements new policy for employees
      ਪੰਜਾਬ ਬੋਰਡ ਨੇ ਮੁਲਾਜ਼ਮਾਂ ਲਈ ਲਾਗੂ ਕੀਤੀ ਨਵੀਂ ਪਾਲਿਸੀ, ਤਨਖ਼ਾਹ ਤੇ ਛੁੱਟੀਆਂ...
    • cbi action in chandigarh
      ਵੱਡੀ ਖ਼ਬਰ: CBI ਦਾ ਐਕਸ਼ਨ! ਚੰਡੀਗੜ੍ਹ 'ਚੋਂ ਸਰਕਾਰੀ ਅਫ਼ਸਰ ਨੂੰ ਕੀਤਾ ਗ੍ਰਿਫ਼ਤਾਰ
    • elderly man strikes it lucky wins 21 lakh lottery with a 50 ruppes ticket
      ਪੰਜਾਬ: ਕੜੇ ਵੇਚਣ ਵਾਲੇ ਬਜ਼ੁਰਗ ਦੀ ਚਮਕੀ ਕਿਸਮਤ! 50 ਰੁਪਏ 'ਚ ਨਿਕਲੀ 21 ਲੱਖ...
    • supreme court cbi
      ਪੰਜਾਬ ਸਰਕਾਰ ਦੀ ਪਟੀਸ਼ਨ 'ਤੇ ਸੁਣਵਾਈ ਟਲ਼ੀ! CBI ਜਾਂਚ ਨੂੰ ਸੁਪਰੀਮ ਕੋਰਟ 'ਚ...
    • friday holiday holiday in punjab
      ਪੰਜਾਬ ਵਿਚ ਸ਼ੁੱਕਰਵਾਰ ਨੂੰ ਛੁੱਟੀ, ਸਰਕਾਰੀ ਮੁਲਾਜ਼ਮਾਂ ਦੀਆਂ ਲੱਗੀਆਂ ਮੌਜਾਂ
    • alamgir gurdwara sahib kuldeep singh gargaj
      ਆਲਮਗੀਰ ਗੁਰਦੁਆਰਾ ਸਾਹਿਬ ਦੇ ਲੰਗਰ ਹਾਲ ’ਤੇ ਹਮਲੇ ਨੂੰ ਲੈ ਕੇ ਜਥੇਦਾਰ ਦਾ ਵੱਡਾ...
    • mad sandhu social media influencer
      ਮੈਡ ਸੰਧੂ ਕਤਲ ਕਾਂਡ ਵਿਚ ਨਵਾਂ ਮੋੜ, ਮੁੱਖ ਸ਼ੂਟਰ ਗ੍ਰਿਫ਼ਤਾਰ
    • major incident in punjab pastor
      ਪੰਜਾਬ 'ਚ ਵੱਡੀ ਵਾਰਦਾਤ, ਪਾਸਟਰ ਬਲਵਿੰਦਰ ਦਾ ਕਤਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +