Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 17, 2026

    8:40:50 AM

  • jhiram valley  naxalites  10 convicts  punishment

    ਝੀਰਮ ਘਾਟੀ ਨਕਸਲੀ ਹਮਲੇ ਦੇ 10 ਦੋਸ਼ੀਆਂ ਨੂੰ ਮੌਤ...

  • manoj jarange ends hunger strike after 20 days

    ਮਰਾਠਾ ਰਾਖਵਾਂਕਰਨ: ਮਨੋਜ ਜਰਾਂਗੇ ਨੇ 20 ਦਿਨਾਂ...

  • satya niketan building delhi high court

    ‘ਸਤਿਆ ਨਿਕੇਤਨ’ ਇਮਾਰਤ ਢਹਿਣ ਦੀ ਘਟਨਾ ਕੋਈ ਆਮ...

  • gippy grewal faces mistreatment on air canada flight

    ਗਿੱਪੀ ਗਰੇਵਾਲ ਨਾਲ ਏਅਰ ਕੈਨੇਡਾ 'ਚ ਹੋਈ ਬਦਸਲੂਕੀ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Moga
  • ਮੋਗਾ 'ਚ ਪੁੱਤ ਵਲੋਂ ਮਾਂ ਨੂੰ ਅੱਗ ਲਗਾਉਣ ਦੇ ਮਾਮਲੇ ਵਿਚ ਨਵਾਂ ਮੋੜ

PUNJAB News Punjabi(ਪੰਜਾਬ)

ਮੋਗਾ 'ਚ ਪੁੱਤ ਵਲੋਂ ਮਾਂ ਨੂੰ ਅੱਗ ਲਗਾਉਣ ਦੇ ਮਾਮਲੇ ਵਿਚ ਨਵਾਂ ਮੋੜ

  • Edited By Gurminder Singh,
  • Updated: 10 Jun, 2024 11:24 AM
Moga
son  mother  fire  police
  • Share
    • Facebook
    • Tumblr
    • Linkedin
    • Twitter
  • Comment

ਮੋਗਾ (ਕਸ਼ਿਸ਼) : ਮੋਗਾ ਜ਼ਿਲ੍ਹੇ ਦੇ ਪਿੰਡ ਕਪੂਰੇ ਵਿਚ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਸੀ। ਜਿੱਥੇ ਕੁਝ ਸਾਲ ਪਹਿਲਾਂ ਬੇਦਖਲ ਕੀਤੇ ਪੁੱਤ 'ਤੇ ਘਰ ਵਿਚੋਂ ਹਿੱਸਾ ਲੈਣ ਲਈ ਮਾਂ ਨੂੰ ਤੇਲ ਪਾ ਕੇ ਅੱਗ ਲਗਾਉਣ ਦੇ ਦੋਸ਼ ਲੱਗੇ ਸਨ। ਪਿੜਤ ਬਿਰਧ ਮਾਤਾ ਦੇ ਛੋਟੇ ਪੁੱਤਰ ਨੇ ਦੱਸਿਆ ਸੀ ਕਿ ਉਸ ਦੇ ਵੱਡੇ ਭਰਾ ਅਤੇ ਭਰਜਾਈ ਨੂੰ ਮੇਰੀ ਮਾਤਾ ਵੱਲੋਂ ਕੁਝ ਸਾਲ ਪਹਿਲਾਂ ਬੇਦਖਲ ਕਰ ਦਿੱਤਾ ਗਿਆ ਸੀ ਪਰ ਕੱਲ੍ਹ ਮੇਰੇ ਭਰਾ ਅਤੇ ਭਰਜਾਈ ਨੇ ਬਾਹਰੋਂ ਨਿਹੰਗ ਸਿੰਘ ਅਤੇ ਇਕ ਪਿੰਡ ਦੀ ਮਹਿਲਾ ਔਰਤ ਨਾਲ ਮਿਲ ਕੇ ਘਰ ਵਿਚ ਦਾਖਲ ਹੋ ਕੇ ਜ਼ਬਰਦਸਤੀ ਘਰ ਵਿਚੋਂ ਕੰਧ ਕੱਢਣ ਲੱਗ ਪਏ ਅਤੇ ਜਦੋਂ ਮੇਰੀ ਮਾਤਾ ਨੇ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਜਿੱਥੇ ਮੇਰੀ ਗੈਰਹਾਜ਼ਰੀ ਵਿਚ ਮਾਤਾ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ, ਉੱਥੇ ਹੀ ਮਾਤਾ ਉਪਰ ਪੈਟਰੋਲ ਪਾ ਕੇ ਅੱਗ ਵੀ ਲਗਾ ਦਿੱਤੀ ਗਈ। 

ਇਹ ਵੀ ਪੜ੍ਹੋ : ਮੋਹਾਲੀ 'ਚ ਭਰੇ ਬਾਜ਼ਾਰ 'ਚ ਕੁੜੀ ਨੂੰ ਕਤਲ ਕਰਨ ਵਾਲੇ ਨੌਜਵਾਨ ਬਾਰੇ ਸਨਸਨੀਖੇਜ਼ ਖ਼ੁਲਾਸਾ

ਵੱਡਾ ਪੁੱਤਰ ਵੀ ਆਇਆ ਸਾਹਮਣੇ, ਦੋਸ਼ਾਂ ਨੂੰ ਨਕਾਰਿਆ

ਮਾਂ ਨੂੰ ਅੱਗ ਲਗਾਉਣ ਦੇ ਦੋਸ਼ਾਂ ਤੋਂ ਬਾਅਦ ਵੱਡਾ ਪੁੱਤਰ ਅਤੇ ਉਸ ਦੀ ਪਤਨੀ ਵੀ ਸਾਹਮਣੇ ਆਏ ਹਨ, ਜਿਨ੍ਹਾਂ ਨੇ ਦੋਸ਼ਾਂ ਨੂੰ ਨਕਾਰ ਦਿੱਤਾ ਹੈ। ਉਨ੍ਹਾਂ ਨੇ ਪਿੰਡ ਵਾਲਿਆਂ ਦੀ ਮੌਜੂਦਗੀ ਵਿਚ ਕਿਹਾ ਕਿ ਇਹ ਅੱਗ ਅਸੀਂ ਨਹੀਂ ਲਗਾਈ। ਇਸ ਦੀ ਪੂਰੀ ਬਾਰੀਕੀ ਨਾਲ ਜਾਂਚ ਹੋਣੀ ਚਾਹੀਦੀ ਹੈ। ਇਹ ਅੱਗ ਖੁਦ ਰਾਜ ਕੁਮਾਰ ਨੇ ਹੀ ਮਾਤਾ ਨੂੰ ਲਗਾਈ ਹੈ ਅਤੇ ਸਾਡਾ ਥਾਂ ਹੜੱਪਣਾ ਚਾਹੁੰਦਾ ਹੈ। ਉਕਤ ਨੇ ਕਿਹਾ ਕਿ ਇਹ ਘਰ ਉਸ ਨੇ ਵਿਆਜ 'ਤੇ ਪੈਸੇ ਚੁੱਕ ਕੇ ਬਣਾਇਆ ਸੀ ਜਦਕਿ ਹੁਣ ਮੇਰਾ ਹਿੱਸਾ ਵੀ ਦੇਣ ਤੋਂ ਇਨਕਾਰ ਕੀਤਾ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਅਸੀਂ ਤਾਂ ਸਿਰਫ ਆਪਣੇ ਘਰ ਦੀ ਕੰਧ ਹੀ ਕੱਢ ਰਹੇ ਸੀ, ਇਸ ਨੇ ਕੰਧ ਰੋਕਣ ਖੁਦ ਮਾਤਾ ਨੂੰ ਅੱਗ ਲਗਾ ਦਿੱਤੀ। ਇਸ ਮੌਕੇ ਸਰਬਜੀਤ ਸਿੰਘ ਦੇ ਰਿਸ਼ਤੇਦਾਰ ਨੇ ਦੱਸਿਆ ਕਿ ਉਸ ਨੇ ਖੁਦ ਮਾਤਾ ਨੂੰ ਅੱਗ ਦੀ ਲਪੇਟ ਵਿਚੋਂ ਬਚਾਇਆ ਹੈ ਜਿਸ ਦੇ ਚੱਲਦੇ ਉਹ ਵੀ ਜ਼ਖਮੀ ਹੋਇਆ ਹੈ, ਜਦਕਿ ਇਹ ਅੱਗ ਮਾਤਾ ਦੇ ਛੋਟੇ ਪੁੱਤਰ ਨੇ ਵੱਡੇ ਭਰਾ ਦੇ ਮੋਟਰਸਾਈਕਲ ਵਿੱਚੋਂ ਤੇਲ ਕੱਢ ਕੇ ਲਗਾਈ ਹੈ।

ਇਹ ਵੀ ਪੜ੍ਹੋ : 1993 ਦੇ ਫਰਜ਼ੀ ਐਨਕਾਊਂਟਰ ਮਾਮਲੇ 'ਚ ਵੱਡੀ ਕਾਰਵਾਈ, ਸਾਬਕਾ DIG ਤੇ DSP ਨੂੰ ਸਜ਼ਾ ਦਾ ਐਲਾਨ

ਕੀ ਕਹਿਣਾ ਹੈ ਜਾਂਚ ਅਧਿਕਾਰੀ ਦਾ 

ਦੂਜੇ ਪਾਸੇ ਜਦੋਂ ਜਾਂਚ ਕਰ ਰਹੇ ਪੁਲਸ ਅਧਿਕਾਰੀ ਰਾਜੇਸ਼ ਕੁਮਾਰ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਉਹ ਦੋ ਵਾਰ ਮਾਤਾ ਦੇ ਬਿਆਨ ਲੈਣ ਗਏ ਸਨ ਪਰ ਮਾਤਾ ਦੀ ਹਾਲਤ ਠੀਕ ਨਾ ਹੋਣ ਕਾਰਨ ਉਹ ਬਿਆਨ ਨਹੀਂ ਲੈ ਸਕੇ। ਉਨ੍ਹਾਂ ਕਿਹਾ ਕਿ ਅੱਜ ਸ਼ਾਮ ਤੱਕ ਮਾਤਾ ਦੇ ਬਿਆਨ ਲੈਣ ਉਪਰੰਤ ਇਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰਕੇ ਜੋ ਸੱਚਾਈ ਸਾਹਮਣੇ ਆਵੇਗੀ ਉਸਦੇ ਆਧਾਰ 'ਤੇ ਦੋਸ਼ੀਆਂ ਖ਼ਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ। 

ਇਹ ਵੀ ਪੜ੍ਹੋ : ਪੰਜਾਬ ਵਿਚ ਹੋਣ ਵਾਲੀਆਂ ਜ਼ਿਮਨੀ ਚੋਣਾਂ 'ਚ ਇਸ ਸੀਟ ਤੋਂ ਚੋਣ ਲੜ ਸਕਦੇ ਹਨ ਸੁਖਬੀਰ ਬਾਦਲ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Son
  • mother
  • fire
  • police
  • ਪੁੱਤ
  • ਮਾਂ
  • ਅੱਗ
  • ਪੁਲਸ

ਪੰਜਵੇਂ ਪਾਤਸ਼ਾਹ ਦੇ ਸ਼ਹੀਦੀ ਦਿਹਾੜੇ ਮੌਕੇ CM ਮਾਨ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਹੋਣਗੇ ਨਤਮਸਤਕ

NEXT STORY

Stories You May Like

  • punjab son shoots his own mother
    ਪੰਜਾਬ : ਪੁੱਤ ਨੇ ਮਾਂ ਨੂੰ ਹੀ ਮਾਰ 'ਤੀ ਗੋਲੀ, ਪੂਰਾ ਵਾਕਿਆ ਜਾਣ ਹੈਰਾਨ ਰਹਿ ਜਾਵੋਗੇ
  • highway  accident  only son
    ਦੁਖਦ ਘਟਨਾ : ਮੋਗਾ-ਬਰਨਾਲਾ ਹਾਈਵੇਅ 'ਤੇ ਵਾਪਰੇ ਹਾਦਸੇ 'ਚ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ
  • son  mother  municipal election  vote  victory  rajasthan
    ਮਾਂ ਦੀ ਵੋਟ ਨੇ ਪੁੱਤ ਨੂੰ ਚੋਣਾਂ 'ਚ ਦਿਵਾਈ ਜਿੱਤ ! ਅਗਲੇ ਹੀ ਦਿਨ ਦੁਨੀਆ ਨੂੰ ਆਖ਼'ਤਾ ਅਲਵਿਦਾ
  • another arrested in the case of throwing grenade at sadar police station
    ਥਾਣਾ ਸਦਰ ਮੋਗਾ ’ਤੇ ਗ੍ਰਨੇਡ ਸੁੱਟਣ ਦੇ ਮਾਮਲੇ ’ਚ ਇਕ ਹੋਰ ਕਾਬੂ, ਰੇਲਗੱਡੀ ਨੂੰ ਨਿਸ਼ਾਨਾ ਬਣਾਉਣ ਦੀ ਸਾਜ਼ਿਸ਼ ਦਾ ਦੋਸ਼
  • orders issued banning the burning of paddy stubble and crop residue
    ਝੋਨੇ ਦੀ ਪਰਾਲੀ ਤੇ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ’ਤੇ ਪਾਬੰਦੀ ਦੇ ਹੁਕਮ ਜਾਰੀ
  • big incident in punjab father and son shot in public
    ਪੰਜਾਬ 'ਚ ਵੱਡੀ ਵਾਰਦਾਤ! ਪਿਓ-ਪੁੱਤ ਨੂੰ ਸ਼ਰੇਆਮ ਮਾਰੀਆਂ ਗੋਲ਼ੀਆਂ
  • mother  fed up with drug addict son  sets herself on fire
    ਨਸ਼ੇੜੀ ਪੁੱਤਰ ਤੋਂ ਤੰਗ ਆਈ ਮਾਂ ਨੇ ਖੁਦ ਨੂੰ ਲਾਈ ਅੱਗ, 80 ਫੀਸਦੀ ਝੁਲਸੀ
  • son  mother  police  haryana  husband
    ਕਲਯੁੱਗੀ ਪੁੱਤ ਨੇ ਮਾਂ ਦਾ ਕੀਤਾ ਕਤਲ, ਫਿਰ ਥਾਣੇ ਜਾ ਕਰ'ਤਾ ਸਰੰਡਰ
  • joint action by punjab police and bsf
    ਪੰਜਾਬ ਪੁਲਸ ਤੇ BSF ਦਾ ਸਾਂਝਾ ਐਕਸ਼ਨ: ਬਾਰਡਰ ਏਰੀਏ 'ਚ 24 ਘੰਟੇ ਨਿਗਰਾਨੀ ਦੇ...
  • jalandhar police register fir against singer nijjar
    ਪਾਲੀਵੁੱਡ ਗਾਇਕ ਨਿੱਝਰ ਦੀਆਂ ਵਧੀਆਂ ਮੁਸ਼ਕਿਲਾਂ, ਜਲੰਧਰ ਪੁਲਸ ਨੇ ਦਰਜ ਕੀਤੀ FIR
  • punjab weather imd heavy rain alert
    ਪੰਜਾਬ 'ਚ 5 ਦਿਨ ਮੌਸਮ ਰਹੇਗਾ ਖ਼ਰਾਬ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ...
  • hooliganism in jalandhar gunshots fired in the area
    ਜਲੰਧਰ 'ਚ ਚੱਲੀਆਂ ਗੋਲ਼ੀਆਂ! ਠਾਹ-ਠਾਹ ਦੀ ਆਵਾਜ਼ ਨਾਲ ਕੰਬਿਆ ਇਹ ਇਲਾਕਾ
  • controversy shooting of singer nijjar s new song in dav college jalandhar
    ਵਿਵਾਦਾਂ 'ਚ ਘਿਰੇ ਗਾਇਕ ਨਿੱਝਰ! ਨਵੇਂ ਗਾਣੇ ਦੀ ਸ਼ੂਟਿੰਗ ਨੂੰ ਲੈ ਕੇ ਜਲੰਧਰ ਦੇ...
  • harjap singh sangha meets nz high commissioner
    ਹਰਜਾਪ ਸਿੰਘ ਸੰਘਾ ਨੇ ਨਿਊਜ਼ੀਲੈਂਡ ਦੇ ਹਾਈ ਕਮਿਸ਼ਨਰ ਨਾਲ ਕੀਤੀ ਮੁਲਾਕਾਤ, ਅਹਿਮ...
  • adarsh   nagar market park jalandhar
    ਆਦਰਸ਼ ਨਗਰ ਮਾਰਕੀਟ ਦਾ ਪਾਰਕ ਬਚਾਉਣ ਦੀ ਲੜਾਈ ਹੁਣ ਸੀ. ਐੱਮ. ਦਰਬਾਰ ਤਕ ਪਹੁੰਚੀ
  • biscuit factory fire in jalandhar
    ਜਲੰਧਰ ਵਿਖੇ ਬਿਸਕੁਟ ਫੈਕਟਰੀ 'ਚ ਲੱਗੀ ਭਿਆਨਕ ਅੱਗ, ਮਚੀ ਹਫ਼ੜਾ-ਦਫ਼ੜੀ
Trending
Ek Nazar
amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

airspace restrictions

ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਮੁੜ ਵਧਾਈ ਪਾਬੰਦੀ ਮਿਆਦ

social media

13 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਦਾ ਸੋਸ਼ਲ ਮੀਡੀਆ ਹੋਵੇ ਬੈਨ, ਪ੍ਰਸਤਾਵ ਪੇਸ਼

indian worker  in israel

ਇਜ਼ਰਾਈਲ 'ਚ ਭਾਰਤੀ ਕਾਮੇ ਨਾਲ ਵਾਪਰਿਆ ਦਰਦਨਾਕ ਹਾਦਸਾ, ਕੱਟੀ ਗਈ ਲੱਤ

afghan medical students

ਅਫਗਾਨ ਮੈਡੀਕਲ ਵਿਦਿਆਰਥੀਆਂ ਨੇ ਪਾਕਿ ਸਰਕਾਰ ਨੂੰ ਲਗਾਈ ਗੁਹਾਰ

personal data leaked

ਅੱਧੀ ਆਬਾਦੀ ਦਾ ਨਿੱਜੀ ਡੇਟਾ ਹੋਇਆ ਲੀਕ !  ਸਰਵੇਖਣ 'ਚ ਫਰਾਂਸ ਸਬੰਧੀ ਹੈਰਾਨੀਜਨਕ...

football tournament

ਬ੍ਰਿਸਬੇਨ ਯੂਥ ਸਪੋਰਟਸ ਕਲੱਬ ਵੱਲੋਂ ਤੀਜਾ ਫੁੱਟਬਾਲ ਟੂਰਨਾਮੈਂਟ 19 ਸਤੰਬਰ ਨੂੰ

district magistrate prohibits bathing in the sutlej river

ਜ਼ਿਲਾ ਮੈਜਿਸਟ੍ਰੇਟ ਵੱਲੋਂ ਸਤਲੁਜ ਦਰਿਆ ਅਤੇ ਬਿਸਤ ਦੁਆਬ ਨਹਿਰ ’ਚ ਨਹਾਉਣ ਦੀ ਮਨਾਹੀ

pipeline damaged

ਨੁਕਸਾਨੀ ਗਈ ਸਾਊਦੀ ਅਰਬ ਦੀ ਪਾਈਪਲਾਈਨ, ਕਈ ਹਫ਼ਤਿਆਂ ਤੱਕ ਬੰਦ ਰਹਿਣ ਦਾ ਖਦਸ਼ਾ

nepal flood victim

ਨੇਪਾਲ ਹੜ੍ਹ ਪੀੜਤਾਂ ਦੇ ਆਈਸੀਯੂ 'ਚ ਦਿੱਤੇ ਇੰਟਰਵਿਊ ਨਾਲ ਵਧਿਆ ਵਿਵਾਦ, ਪ੍ਰੈਸ...

bilateral relations

ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨਗੇ ਬੰਗਲਾਦੇਸ਼ ਅਤੇ ਪਾਕਿਸਤਾਨ

tunnel rescue operation

ਨੇਪਾਲ ਅਤੇ ਭਾਰਤ ਦੀਆਂ ਟੀਮਾਂ ਬਚਾਅ ਮੁਹਿੰਮ ਦੇ ਅੰਤਿਮ ਪੜਾਅ ਨੇੜੇ

sheikh hasina s party sentenced

ਸ਼ੇਖ ਹਸੀਨਾ ਦੀ ਪਾਰਟੀ ਦੇ ਸੱਤ ਆਗੂਆਂ ਨੂੰ ਸੁਣਾਈ ਗਈ ਮੌਤ ਦੀ ਸਜ਼ਾ

imran khan

ਇਮਰਾਨ ਖਾਨ ਦੇ ਡਾਕਟਰੀ ਇਲਾਜ ਬਾਰੇ ਅਦਾਲਤ ਸੁਣਾਏਗੀ ਫ਼ੈਸਲਾ

incident in pakistan

ਪਾਕਿਸਤਾਨ 'ਚ 'ਆਨਰ ਕਿਲਿੰਗ' ਮਾਮਲੇ ਦੀ ਅਸਲੀਅਤ ਆਈ ਸਾਹਮਣੇ

order issued to block passports

KP ਦੇ CM ਸਣੇ ਇਮਰਾਨ ਖਾਨ ਦੀ ਪਾਰਟੀ ਦੇ 24 ਸੰਸਦ ਮੈਂਬਰਾਂ ਦੇ ਪਾਸਪੋਰਟ ਬਲਾਕ !

indian origin woman in new york

ਅਮਰੀਕਾ 'ਚ ਭਾਰਤੀ ਮੂਲ ਦੀ ਔਰਤ ਅਤੇ ਨੌਜਵਾਨ ਨਾਲ ਵਾਪਰਿਆ ਭਾਣਾ, ਆਏ ਟਰੇਨ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • woman video ludhiana
      ਸਹੁਰੇ ਵਾਲਿਆਂ ਦੇ ਜ਼ੁਲਮ ਤੇ ਨਸ਼ੇੜੀ ਪਤੀ ਦੀ ਕੁੱਟਮਾਰ ਤੋਂ ਤੰਗ ਵਿਆਹੁਤਾ ਨੇ ਵੀਡੀਓ...
    • jalandhar police register fir against singer nijjar
      ਪਾਲੀਵੁੱਡ ਗਾਇਕ ਨਿੱਝਰ ਦੀਆਂ ਵਧੀਆਂ ਮੁਸ਼ਕਿਲਾਂ, ਜਲੰਧਰ ਪੁਲਸ ਨੇ ਦਰਜ ਕੀਤੀ FIR
    • gurpreet kaur defamation case court
      ਡਾ. ਗੁਰਪ੍ਰੀਤ ਕੌਰ ਵੱਲੋਂ ਮਜੀਠੀਆ, ਹਰਸਿਮਰਤ ਅਤੇ ਖਹਿਰਾ ਖ਼ਿਲਾਫ਼ ਮਾਣਹਾਨੀ ਦਾ...
    • punjab government forms 7 member coordination committee on sacrilege law
      ਬੇਅਦਬੀ ਕਾਨੂੰਨ 'ਤੇ ਸਰਕਾਰ ਵੱਲੋਂ 7 ਮੈਂਬਰੀ ਤਾਲਮੇਲ ਕਮੇਟੀ ਦਾ ਗਠਨ
    • 4 smugglers arrested in punjab with 27 kg of heroin and weapons
      ਪੰਜਾਬ 'ਚ ਫੜੀ ਗਈ 27 ਕਿਲੋ ਹੈਰੋਇਨ! 4 ਤਸਕਰ ਪਿਸਤੌਲ ਸਣੇ ਗ੍ਰਿਫ਼ਤਾਰ, ਦੁਬਈ...
    • youth police station punjab police
      ਪੰਜਾਬ 'ਚ ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਨੌਜਵਾਨ ਦਾ ਗੋਲ਼ੀਆਂ ਮਾਰ ਕੇ ਕਤਲ
    • sri guru nanak dev ji wedding anniversary nagar kirtan gurdwara sri ber sahib
      ਜੈਕਾਰਿਆਂ ਨਾਲ ਗੂੰਜਿਆ ਸੁਲਤਾਨਪੁਰ ਲੋਧੀ, 'ਬਾਬੇ ਨਾਨਕ' ਦੇ ਵਿਆਹ ਪੁਰਬ ਮੌਕੇ...
    • employees punjab increment
      ਪੰਜਾਬ 'ਚ ਇਨ੍ਹਾਂ ਮੁਲਾਜ਼ਮਾਂ 'ਤੇ ਸਖ਼ਤ ਕਾਰਵਾਈ, ਪੰਜ ਇਨਕਰੀਮੈਂਟ ਰੋਕਣ ਦੇ...
    • punjab weather imd heavy rain alert
      ਪੰਜਾਬ 'ਚ 5 ਦਿਨ ਮੌਸਮ ਰਹੇਗਾ ਖ਼ਰਾਬ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ...
    • hooliganism in jalandhar gunshots fired in the area
      ਜਲੰਧਰ 'ਚ ਚੱਲੀਆਂ ਗੋਲ਼ੀਆਂ! ਠਾਹ-ਠਾਹ ਦੀ ਆਵਾਜ਼ ਨਾਲ ਕੰਬਿਆ ਇਹ ਇਲਾਕਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +