Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 01, 2026

    10:34:08 AM

  • meritorious reserved category candidates will be adjusted in the general

    ਪੰਜਾਬ 'ਚ ਮੈਰਿਟ ਵਾਲੇ ਰਾਖਵੇਂ ਉਮੀਦਵਾਰ ਜਨਰਲ...

  • marriages law

    18 ਸਾਲ ਤੋਂ ਘੱਟ ਉਮਰ ਦੇ ਵਿਆਹਾਂ 'ਤੇ ਲੱਗੀ...

  • indian pilot smit machchhar  pm modi  hero

    ਭਾਰਤੀ ਪਾਇਲਟ ਨੇ ਮਸੀਹਾ ਬਣ ਬਚਾਈ 174 ਯਾਤਰੀਆਂ ਦੀ...

  • bathinda  lover  wife incident

    ਬਠਿੰਡਾ 'ਚ ਵੱਡੀ ਵਾਰਦਾਤ : ਆਸ਼ਕ ਨਾਲ ਮਿਲ ਪਤਨੀ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Firozpur-Fazilka
  • ਪੁੱਤ ਨੇ ਮਾਂ ਨਾਲ ਮਿਲ ਵੱਢ 'ਤਾ ਪਿਓ, ਰਾਤ ਭਰ ਵਿਹੜੇ 'ਚ ਪਿਆ ਤੜਫ਼ਦਾ ਰਿਹਾ ਤੇ ਸਵੇਰੇ...

PUNJAB News Punjabi(ਪੰਜਾਬ)

ਪੁੱਤ ਨੇ ਮਾਂ ਨਾਲ ਮਿਲ ਵੱਢ 'ਤਾ ਪਿਓ, ਰਾਤ ਭਰ ਵਿਹੜੇ 'ਚ ਪਿਆ ਤੜਫ਼ਦਾ ਰਿਹਾ ਤੇ ਸਵੇਰੇ...

  • Edited By Babita,
  • Updated: 02 Apr, 2026 11:55 AM
Firozpur-Fazilka
son and mother attack on father with sharp weapons
  • Share
    • Facebook
    • Tumblr
    • Linkedin
    • Twitter
  • Comment

ਅਬੋਹਰ (ਸੁਨੀਲ) : ਇੱਥੇ ਕੁੰਡਲ ਪਿੰਡ 'ਚ ਬੀਤੀ ਦੇਰ ਉਸ ਵੇਲੇ ਵੱਡੀ ਵਾਰਦਾਤ ਵਾਪਰੀ, ਜਦੋਂ ਜਦੋਂ ਪੁੱਤ ਨੇ ਆਪਣੀ ਮਾਂ ਨਾਲ ਮਿਲ ਕੇ ਪਿਓ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢ ਦਿੱਤਾ, ਇਸ ਕਾਰਨ ਉਹ ਬੁਰੀ ਤਰ੍ਹਾਂ ਲਹੂ-ਲੁਹਾਨ ਹੋ ਗਿਆ। ਗੁਆਂਢੀਆਂ ਨੇ ਉਸ ਨੂੰ ਸਵੇਰੇ ਇਲਾਜ ਲਈ ਸਰਕਾਰੀ ਹਸਪਤਾਲ 'ਚ ਦਾਖ਼ਲ ਕਰਵਾਇਆ। ਪੁਲਸ ਨੂੰ ਘਟਨਾ ਦੀ ਸੂਚਨਾ ਦਿੱਤੀ ਗਈ ਹੈ। ਜ਼ਖਮੀ ਵਿਅਕਤੀ ਨੇ ਆਪਣੇ ਪੁੱਤਰ, ਪਤਨੀ ਅਤੇ ਕੁੱਝ ਅਣਪਛਾਤੇ ਵਿਅਕਤੀਆਂ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਨ ਦਾ ਦੋਸ਼ ਲਾਇਆ ਹੈ ਅਤੇ ਕਾਰਵਾਈ ਦੀ ਮੰਗ ਕੀਤੀ ਹੈ। ਹਮਲੇ ਦਾ ਕਾਰਨ ਜ਼ਮੀਨੀ ਝਗੜਾ ਦੱਸਿਆ ਜਾ ਰਿਹਾ ਹੈ। ਇਲਾਜ ਅਧੀਨ ਹਰਪਾਲ ਸਿੰਘ ਪੁੱਤਰ ਗੁਰਦੀਪ ਸਿੰਘ ਨੇ ਦੱਸਿਆ ਕਿ ਉਸ ਦੀ ਪਤਨੀ ਅਤੇ ਪੁੱਤਰ ਅਕਸਰ ਜ਼ਮੀਨ ਦੇ ਪੈਸਿਆਂ ਨੂੰ ਲੈ ਉਸ ਨਾਲ ਝਗੜਾ ਕਰਦੇ ਰਹਿੰਦੇ ਹਨ। ਉਸ ਕੋਲ ਕਰੀਬ 15 ਏਕੜ ਜ਼ਮੀਨ ਹੈ, ਜਿਸ ਨੂੰ ਉਹ ਠੇਕੇ ’ਤੇ ਦਿੰਦਾ ਹੈ, ਪਰ ਇਹ ਦੋਵੇਂ ਜ਼ਮੀਨ ਦਾ ਠੇਕਾ ਆਪਣੇ ਕੋਲ ਰੱਖਣਾ ਚਾਹੁੰਦੇ ਹਨ।

ਇਹ ਵੀ ਪੜ੍ਹੋ : ਸਕੂਲਾਂ 'ਤੇ ਡਿੱਗੇਗੀ ਗਾਜ਼! ਸਖ਼ਤ ਕਾਰਵਾਈ ਦੀ ਤਿਆਰੀ 'ਚ CBSE, ਜਾਰੀ ਕੀਤੀ ਵੱਡੀ ਚਿਤਾਵਨੀ

ਬੀਤੀ ਰਾਤ ਜ਼ਮੀਨ ਦੇ ਠੇਕੇ ਦੇ ਪੈਸਿਆਂ ਨੂੰ ਲੈ ਕੇ ਵੀ ਝਗੜਾ ਹੋਇਆ। ਹਰਪਾਲ ਨੇ ਦੱਸਿਆ ਕਿ ਰਾਤ ਦੇ ਕਰੀਬ 12 ਵਜੇ ਜਦੋਂ ਉਹ ਵਿਹੜੇ 'ਚ ਸੌਂ ਰਿਹਾ ਸੀ ਤਾਂ ਉਸ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਜ਼ਖਮੀ ਕਰ ਦਿੱਤਾ ਗਿਆ। ਇਸ ਕਾਰਨ ਉਹ ਸਾਰੀ ਰਾਤ ਵਿਹੜੇ 'ਚ ਦਰਦ ਨਾਲ ਤੜਫ਼ਦਾ ਰਿਹਾ ਅਤੇ ਸਵੇਰੇ ਜਦੋਂ ਗੁਆਂਢੀ ਉਨ੍ਹਾਂ ਦੇ ਘਰ ਆਏ ਤਾਂ ਉਨ੍ਹਾਂ ਨੇ ਉਸ ਨੂੰ ਖੂਨ ਨਾਲ ਲੱਥਪੱਥ ਹਾਲਤ 'ਚ ਪਿਆ ਦੇਖਿਆ ਅਤੇ ਉਸ ਨੂੰ ਹਸਪਤਾਲ ਲੈ ਗਏ। ਹਸਪਤਾਲ 'ਚ ਮੌਜੂਦ ਹਰਪਾਲ ਦੇ ਪੁੱਤਰ ਖੁਸ਼ਪ੍ਰੀਤ ਨੇ ਕਥਿਤ ਤੌਰ ’ਤੇ ਮੰਨਿਆ ਕਿ ਉਸ ਨੇ ਅਤੇ ਉਸ ਦੀ ਮਾਂ ਨੇ ਹੀ ਆਪਣੇ ਪਿਤਾ ’ਤੇ ਹਮਲਾ ਕਰ ਕੇ ਉਸ ਨੂੰ ਜ਼ਖਮੀ ਕਰ ਦਿੱਤਾ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਵਾਹਨ ਚਾਲਕਾਂ ਲਈ ਵੱਡੀ ਖ਼ਬਰ, ਅੱਜ ਤੋਂ ਸਫ਼ਰ ਹੋਇਆ ਮਹਿੰਗਾ, NHAI ਨੇ ਵਧਾਈਆਂ ਟੋਲ ਦਰਾਂ

ਹਮਲੇ ਦਾ ਕਾਰਨ ਦੱਸਦੇ ਹੋਏ ਖੁਸ਼ਪ੍ਰੀਤ ਨੇ ਕਿਹਾ ਕਿ ਉਸਦਾ ਪਿਤਾ ਅਕਸਰ ਸ਼ਰਾਬ ਪੀ ਕੇ ਘਰ 'ਚ ਝਗੜਾ ਕਰਦਾ ਹੈ ਅਤੇ ਉਨ੍ਹਾਂ ਨੂੰ ਸਾਰੀ ਰਾਤ ਸੌਣ ਨਹੀਂ ਦਿੰਦਾ। ਬੀਤੀ ਰਾਤ ਉਸ ਦਾ ਪਿਤਾ ਪਹਿਲਾਂ ਉਸ ਦੇ ਕਮਰੇ 'ਚ ਆਇਆ ਅਤੇ ਉਸਦੇ ਮੂੰਹ ’ਤੇ ਥੁੱਕਿਆ ਅਤੇ ਜਦੋਂ ਉਸ ਨੇ ਆਪਣੇ ਪਿਤਾ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਸ ਨੇ ਉਸਦਾ ਕਾਲਰ ਫੜ੍ਹ ਲਿਆ, ਉਸ ਨੂੰ ਥੱਪੜ ਮਾਰਿਆ ਅਤੇ ਗਾਲ੍ਹਾਂ ਵੀ ਕੱਢੀਆਂ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 

  • Mother
  • son
  • father
  • assault
  • sharp weapon
  • land dispute
  • ਮਾਂ
  • ਪੁੱਤ
  • ਪਿਓ
  • ਹਮਲਾ
  • ਤੇਜ਼ਧਾਰ ਹਥਿਆਰ
  • ਜ਼ਮੀਨੀ ਝਗੜਾ

ਸਕੂਲਾਂ ਲਈ ਨਵਾਂ ਫ਼ੈਸਲਾ! ਹੁਣ 3rd ਤੋਂ 8th Class ਤਕ ਦੇ ਵਿਦਿਆਰਥੀਆਂ ਨੂੰ...

NEXT STORY

Stories You May Like

  • land  father  son  haryana police
    ਜ਼ਮੀਨ ਪਿੱਛੇ ਪਿਓ ਨੇ ਪੁੱਤ ਦਾ ਗੋਲੀਆਂ ਮਾਰ ਕੀਤਾ ਕਤਲ, ਜਵਾਈ ਨਾਲ ਮਿਲ ਦਿੱਤਾ ਵਾਰਦਾਤ ਨੂੰ ਅੰਜਾਮ
  • shocking incident in tarn taran
    ਤਰਨਤਾਰਨ 'ਚ ਦਿਲ ਦਹਿਲਾਉਣ ਵਾਲੀ ਵਾਰਦਾਤ, ਪੁੱਤ ਨੇ ਮਤਰੇਈ ਮਾਂ ਦਾ ਚਾਕੂਆਂ ਨਾਲ ਕੀਤਾ ਕਤਲ
  • accident on national highway
    ਪੁੱਤ ਨੂੰ ਐਂਬੂਲੈਂਸ ਰਾਹੀਂ ਹਸਪਤਾਲ ਲਿਜਾ ਰਹੇ ਪਿਓ ਦੀ ਸੜਕ ਹਾਦਸੇ 'ਚ ਮੌਤ! ਮਾਂ ਗੰਭੀਰ ਜ਼ਖ਼ਮੀ
  • punjab son shoots his own mother
    ਪੰਜਾਬ : ਪੁੱਤ ਨੇ ਮਾਂ ਨੂੰ ਹੀ ਮਾਰ 'ਤੀ ਗੋਲੀ, ਪੂਰਾ ਵਾਕਿਆ ਜਾਣ ਹੈਰਾਨ ਰਹਿ ਜਾਵੋਗੇ
  • discount of thousands of rupees is being available on 10gm gold  why
    10gm Gold 'ਤੇ ਮਿਲ ਰਿਹੈ ਹਜ਼ਾਰਾਂ ਰੁਪਏ ਦਾ Discount, ਜਾਣੋ ਕਿਉਂ ਮਿਲ ਰਹੀ ਹੈ ਭਾਰੀ ਛੋਟ
  • liquor  son  60 rupees mother
    ਸ਼ਰਾਬ ਲਈ ਪੁੱਤ ਨੂੰ ਨਹੀਂ ਦਿੱਤੇ 60 ਰੁਪਏ...! ਕੁਹਾੜੀ ਮਾਰ ਕਰ 'ਤਾ ਮਾਂ ਦਾ ਕਤਲ, UP 'ਚ ਵੱਡੀ ਵਾਰਦਾਤ
  • the star cast of   tut paini english ne   arrives at jag bani  s office
    ਜਗ ਬਾਣੀ’ ਦੇ ਵਿਹੜੇ ਪਹੁੰਚੀ ‘ਟੁੱਟ ਪੈਣੀ ਇੰਗਲਿਸ਼ ਨੇ’ ਦੀ ਸਟਾਰਕਾਸਟ ; ਕਿਹਾ- 'ਮਾਂ ਬੋਲੀ ਨੂੰ ਸ਼ਰਮਿੰਦਗੀ ਨਾਲ...
  • bathinda  lover  wife incident
    ਬਠਿੰਡਾ 'ਚ ਵੱਡੀ ਵਾਰਦਾਤ : ਆਸ਼ਕ ਨਾਲ ਮਿਲ ਪਤਨੀ ਨੇ ਕਰ 'ਤਾ ਪਤੀ ਦਾ ਕਤਲ
  • due to construction work at phagwara station
    ਫਗਵਾੜਾ ਸਟੇਸ਼ਨ ’ਚ ਨਿਰਮਾਣ ਕਾਰਜਾਂ ਕਾਰਨ 5 ਤੋਂ 7 ਅਕਤੂਬਰ ਤੱਕ ਲੁਧਿਆਣਾ ਤੋਂ...
  • operations at the automated driving test center were disrupted
    ਆਟੋਮੇਟਿਡ ਡ੍ਰਾਈਵਿੰਗ ਟੈਸਟ ਸੈਂਟਰ ’ਚ ਸਰਵਰ ’ਚ ਆਈ ਖਰਾਬੀ ਨਾਲ ਲਗਭਗ 3 ਘੰਟੇ...
  • amit shah in jalandhar rally
    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ ਅਮਿਤ ਸ਼ਾਹ ਨੇ ਕੀਤੇ ਵੱਡੇ...
  • ashok mittal s first statement on lpu controversy
    LPU ਮਾਮਲੇ 'ਤੇ ਅਸ਼ੋਕ ਮਿੱਤਲ ਦਾ ਪਹਿਲਾ ਬਿਆਨ ਆਇਆ ਸਾਹਮਣੇ
  • amit shah rally
    ਭਾਜਪਾ ਸਰਕਾਰ ਬਣੀ ਤਾਂ 31 ਦਸੰਬਰ 2029 ਤੋਂ ਪਹਿਲਾਂ ਪੰਜਾਬ ਹੋਵੇਗਾ ਨਸ਼ਾ ਮੁਕਤ:...
  • punjab weather raining season
    ਪੰਜਾਬ 'ਚੋਂ ਹੋਣ ਲੱਗੀ ਮਾਨਸੂਨ ਦੀ ਵਿਦਾਇਗੀ! ਜਾਣੋ ਅਗਲੇ 5 ਦਿਨਾਂ ਦੀ ਤਾਜ਼ਾ...
  • punjab bjp jalandhar rally
    ਵੱਡੀ ਖ਼ਬਰ: ਜਲੰਧਰ 'ਚ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਦੌਰਾਨ ਭਾਜਪਾ ਆਗੂ ਦੀ...
  • kewal singh dhillon speach
    ਭਾਜਪਾ ਨੇ ਯੂ.ਪੀ. ਦਾ ਗੈਂਗਸਟਰਵਾਦ ਖ਼ਤਮ ਕੀਤਾ, ਹੁਣ ਪੰਜਾਬ ਦੇ ਨਸ਼ੇ ਦਾ ਕਰੇਗੀ...
Trending
Ek Nazar
rebels targeted

ਗੁਆਂਢੀ ਮੁਲਕ ਤੋਂ ਦਾਖਲ ਹੋਣ ਵਾਲੇ 41 ਬਾਗੀ ਕਰ'ਤੇ ਢੇਰ ! ਅਫਗਾਨਿਸਤਾਨ ਦਾ ਵੱਡਾ...

renaming of ai

ਟਰੰਪ ਨੇ AI ਦਾ ਨਾਮ ਬਦਲ ਕੇ "ਸੁਪਰ ਇੰਟੈਲੀਜੈਂਸ" ਰੱਖਣ ਦਾ ਦੇ'ਤਾ ਹੁਕਮ

hiv cases

ਲਹਿੰਦੇ ਪੰਜਾਬ ’ਚ HIV ਦਾ ਕਹਿਰ,  ਇਕੱਲੇ ਲਾਹੌਰ ’ਚ 7,041 ਮਰੀਜ਼

case registered

ਦੋ ਭਾਰਤੀ ਨਾਗਰਿਕਾਂ 'ਤੇ ਅਮਰੀਕਾ 'ਚ ਨਕਲੀ ਓਜ਼ੈਂਪਿਕ ਵੇਚਣ ਦਾ ਦੋਸ਼

rubio addressed meeting

ਰੂਬੀਓ ਨੇ ਨਵੀਂ ਦਿੱਲੀ 'ਚ ਅਮਰੀਕੀ ਰਾਜਦੂਤਾਂ ਦੀ ਮੀਟਿੰਗ ਨੂੰ ਕੀਤਾ ਸੰਬੋਧਨ

tanker hijacked

ਸੋਮਾਲੀ ਫੌਜਾਂ ਨੇ ਅਗਵਾ ਕੀਤੇ ਟੈਂਕਰ ਨੂੰ ਮੁੜ ਕਬਜ਼ੇ 'ਚ ਲਿਆ, ਇੱਕ ਭਾਰਤੀ ਸਮੇਤ...

mark carney in headlines

'Nobel' ਅਤੇ 'Person of the Year' ਲਈ ਕੈਨੇਡੀਅਨ ਪੀਐਮ ਕਾਰਨੀ ਦੇ ਨਾਮ 'ਤੇ...

quota reform effect

ਬੰਗਲਾਦੇਸ਼ 'ਚ ਕੋਟਾ ਪ੍ਰਣਾਲੀ ਖ਼ਤਮ, ਸਰਕਾਰੀ ਸੇਵਾਵਾਂ 'ਚ ਘਟੀ ਔਰਤਾਂ ਦੀ ਭਰਤੀ

shipping containers

ਇਸਲਾਮਾਬਾਦ 'ਚ ਸੜਕਾਂ 'ਤੇ ਦਿਸੇ 'ਸ਼ਿਪਿੰਗ ਕੰਟੇਨਰ', ਵਿਰੋਧ ਪ੍ਰਦਰਸ਼ਨਾਂ ਦਾ...

unique tortoise abcd yellow markings video viral

ਅਨੋਖਾ ਕੱਛੂਕੁੰਮਾ; ਪਿੱਠ 'ਤੇ ABCD ਦੇਖ ਹੈਰਾਨ ਹੋਏ ਲੋਕ, ਵੀਡੀਓ ਵਾਇਰਲ

south asian american caucus

ਰੀਪਬਲਕਿਨ ਪਾਰਟੀ ਵੱਲੋਂ ਸਾਊਥ ਏਸ਼ੀਅਨ ਅਮਰੀਕਨ ਕੋਕਸ ਦੀ ਸਥਾਪਨਾ, ਸੰਜੀਵ ਜ਼ਿੰਦਲ...

letter to canadian pm

ਮਨਿੰਦਰ ਗਿੱਲ ਨੇ ਕੈਨੇਡੀਅਨ PM ਨੂੰ ਲਿਖਿਆ ਪੱਤਰ; ਵੱਖਵਾਦੀਆਂ ਦੇ ਵਧਦੇ ਪ੍ਰਭਾਵ...

interest rate hike

ਆਸਟ੍ਰੇਲੀਆ 'ਚ ਵਿਆਜ ਦਰਾਂ 'ਚ ਵਾਧਾ, 15 ਸਾਲਾਂ ਦੇ ਉੱਚ ਪੱਧਰ ’ਤੇ

russia ukrinec conflict

ਰੂਸ ਕੀਵ 'ਤੇ ਬੈਲਿਸਟਿਕ ਮਿਜ਼ਾਈਲਾਂ ਅਤੇ ਜੈੱਟ-ਸੰਚਾਲਿਤ ਡਰੋਨਾਂ ਨਾਲ ਕਰ ਰਿਹੈ...

trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • spree of battery thefts continues in the dorangla area
      ਦੌਰਾਂਗਲਾ ਇਲਾਕੇ 'ਚ ਬੈਟਰੀ ਚੋਰੀਆਂ ਦਾ ਸਿਲਸਿਲਾ ਜਾਰੀ, ਇੱਕੋ ਰਾਤ ਕੰਬਾਈਨ ਅਤੇ...
    • big theft at a ready made shop in hanuman chowk
      ਹਨੂੰਮਾਨ ਚੌਕ ’ਚ ਰੈਡੀਮੇਡ ਦੁਕਾਨ ’ਤੇ ਵੱਡੀ ਚੋਰੀ, ਗੱਲੇ ’ਚੋਂ ਕਰੀਬ 78 ਹਜ਼ਾਰ...
    • punjab congress president raja warring resigns
      ਵੱਡੀ ਖਬਰ: ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਦਿੱਤਾ ਅਸਤੀਫ਼ਾ
    • punjab politics congress high command
      ਵੱਡੀ ਖ਼ਬਰ: ਪੰਜਾਬ ਕਾਂਗਰਸ ਦਾ ਬਦਲਿਆ ਜਾ ਰਿਹਾ ਪ੍ਰਧਾਨ
    • robbery case solved
      ਬਡਰੁੱਖਾਂ ਗੁਰੂ ਵਿਖੇ ਹੋਈ ਲੁੱਟ-ਖੋਹ ਦੀ ਗੁੱਥੀ ਸੁਲਝੀ! 3 ਮੁਲਜ਼ਮ ਗ੍ਰਿਫ਼ਤਾਰ
    • daljit kaur team india
      ਜੈਤੋ ਖੇਤਰ ਦੀ ਪੇਸਾਪਾਲੋ ਖਿਡਾਰਨ ਦਲਜੀਤ ਕੌਰ ਦਬੜੀਖਾਨਾ ਦੀ ਭਾਰਤੀ ਟੀਮ ‘ਚ ਹੋਈ...
    • majithia summoned in punjab  s multi crore drug case
      ਪੰਜਾਬ ਦੇ ਬਹੁ-ਕਰੋੜੀ ਡਰੱਗ ਮਾਮਲੇ 'ਚ ਬਿਕਰਮ ਮਜੀਠੀਆ ਨੂੰ ਸੰਮਨ, 5 ਅਕਤੂਬਰ ਨੂੰ...
    • amit shah in jalandhar rally
      2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ ਅਮਿਤ ਸ਼ਾਹ ਨੇ ਕੀਤੇ ਵੱਡੇ...
    • inspector arrest moga court
      'ਆਲ ਇਜ਼ ਵੈੱਲ' ਕਹਿਣ ਵਾਲੀ ਗ੍ਰਿਫ਼ਤਾਰ ਇੰਸਪੈਕਟਰ ਸੁਨੀਤਾ ਬਾਵਾ ਪੁਲਸ ਰਿਮਾਂਡ...
    • ashok mittal s first statement on lpu controversy
      LPU ਮਾਮਲੇ 'ਤੇ ਅਸ਼ੋਕ ਮਿੱਤਲ ਦਾ ਪਹਿਲਾ ਬਿਆਨ ਆਇਆ ਸਾਹਮਣੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +