Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 02, 2026

    11:53:21 PM

  • raja warring congratulated pargat singh

    ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ...

  • pargat singh appointed new president of punjab pradesh congress committee

    ਵੱਡੀ ਖਬਰ: ਪਰਗਟ ਸਿੰਘ ਪੰਜਾਬ ਪ੍ਰਦੇਸ਼ ਕਾਂਗਰਸ...

  • 4 diamonds found after 6 months of hard work

    ਜੋੜੇ ਦੀ ਰਾਤੋ-ਰਾਤ ਖੁੱਲ੍ਹੀ ਕਿਸਮਤ! 6 ਮਹੀਨਿਆਂ ਦੀ...

  • raja warring on charanjit channi

    'ਚੰਨੀ ਸਾਬ੍ਹ ਦੀ ਜਿੱਤ ਹੋਈ', ਅਸਤੀਫ਼ੇ ਮਗਰੋਂ ਚੰਨੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Gurdaspur
  • ਜ਼ਮੀਨ ਗਹਿਣੇ ਰੱਖ ਕੇ ਵਿਦੇਸ਼ ਭੇਜਿਆ ਸੀ ਪੁੱਤਰ, ਦੋ ਮਹੀਨੇ ਬਾਅਦ ਆਈ ਖਬਰ ਨੇ ਘਰ 'ਚ ਪੁਆ'ਤੇ ਵੈਣ

PUNJAB News Punjabi(ਪੰਜਾਬ)

ਜ਼ਮੀਨ ਗਹਿਣੇ ਰੱਖ ਕੇ ਵਿਦੇਸ਼ ਭੇਜਿਆ ਸੀ ਪੁੱਤਰ, ਦੋ ਮਹੀਨੇ ਬਾਅਦ ਆਈ ਖਬਰ ਨੇ ਘਰ 'ਚ ਪੁਆ'ਤੇ ਵੈਣ

  • Edited By Shivani Bassan,
  • Updated: 02 Feb, 2026 01:48 PM
Gurdaspur
son sent abroad by pledging land
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ (ਗੁਰਪ੍ਰੀਤ ਸਿੰਘ)– ਗੁਰਦਾਸਪੁਰ ਦੇ ਪਿੰਡ ਨੱਥੂ ਖਹਿਰੇ ਦੇ ਰਹਿਣ ਵਾਲੇ 36 ਸਾਲਾ ਨੌਜਵਾਨ ਮਨਦੀਪ ਸਿੰਘ ਦੀ ਸਾਊਦੀ ਅਰਬ ਵਿੱਚ ਭੇਦਭਰੇ ਹਾਲਾਤ 'ਚ ਮੌਤ ਹੋ ਜਾਣ ਨਾਲ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਮਨਦੀਪ ਸਿੰਘ ਦੋ ਮਹੀਨੇ ਪਹਿਲਾਂ ਹੀ ਰੋਜ਼ੀ-ਰੋਟੀ ਕਮਾਉਣ ਲਈ ਵਿਦੇਸ਼ ਗਿਆ ਸੀ। ਮੌਤ ਦੀ ਖ਼ਬਰ ਮਿਲਦੇ ਹੀ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।

ਇਹ ਵੀ ਪੜ੍ਹੋ- ਪੰਜਾਬ ਪੁਲਸ ਦਾ ਸ਼ਰਮਨਾਕ ਕਾਰਾ, ਨੌਜਵਾਨ ਨੂੰ ਬਚਾਇਆ ਨਹੀਂ ਸਗੋਂ ਬਣਾਈ ਵੀਡੀਓ, ਫਲਾਈਓਵਰ ਤੋਂ ਹੇਠਾਂ...

ਮ੍ਰਿਤਕ ਨੌਜਵਾਨ ਦੇ ਪਿਤਾ ਨੇ ਦੱਸਿਆ ਕਿ ਮਨਦੀਪ ਸਿੰਘ ਨੂੰ ਕਰਜ਼ਾ ਚੁੱਕ ਕੇ ਅਤੇ ਜ਼ਮੀਨ ਗਹਿਣੇ ਰੱਖ ਕੇ ਸਾਊਦੀ ਅਰਬ ਭੇਜਿਆ ਗਿਆ ਸੀ, ਤਾਂ ਜੋ ਉਹ ਆਪਣੇ ਪਰਿਵਾਰ ਦਾ ਭਵਿੱਖ ਸਵਾਰ ਸਕੇ। ਪਰ ਉੱਥੇ ਅਚਾਨਕ ਉਸ ਦੀ ਭੇਦਭਰੇ ਹਾਲਾਤ 'ਚ ਮੌਤ ਹੋ ਗਈ। ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਸਾਊਦੀ ਅਰਬ ਤੋਂ ਇੱਕ ਵੀਡੀਓ ਮਿਲੀ ਹੈ, ਜਿਸ ਵਿੱਚ ਮਨਦੀਪ ਸਿੰਘ ਬਿਮਾਰ ਹਾਲਤ ਵਿੱਚ ਨਜ਼ਰ ਆ ਰਿਹਾ ਹੈ ਅਤੇ ਇੱਕ ਵਿਅਕਤੀ ਉਸ ਦੇ ਇਲਾਜ ਦੀ ਗੱਲ ਕਰਦਾ ਸੁਣਾਈ ਦੇ ਰਿਹਾ ਹੈ। ਪਰਿਵਾਰ ਨੇ ਸਾਊਦੀ ਅਰਬ ਸਰਕਾਰ ਕੋਲ ਅਪੀਲ ਕੀਤੀ ਹੈ ਕਿ ਮਨਦੀਪ ਸਿੰਘ ਦੀ ਮੌਤ ਦੀ ਪੂਰੀ ਜਾਂਚ ਕਰਵਾਈ ਜਾਵੇ, ਤਾਂ ਜੋ ਸੱਚ ਸਾਹਮਣੇ ਆ ਸਕੇ ਕਿ ਉਸ ਦੀ ਮੌਤ ਕਿਵੇਂ ਹੋਈ।

ਇਹ ਵੀ ਪੜ੍ਹੋ- ਪੰਜਾਬ 'ਚ 1, 2, 3 ਤੇ 4 ਤਾਰੀਖ਼ ਲਈ ਵੱਡੀ ਭਵਿੱਖਬਾਣੀ, ਪੜ੍ਹੋ ਮੌਸਮ ਵਿਭਾਗ ਦੀ ਵੱਡੀ ਅਪਡੇਟ

ਪਰਿਵਾਰ ਨੇ ਕੇਂਦਰ ਸਰਕਾਰ, ਪੰਜਾਬ ਸਰਕਾਰ ਅਤੇ ਐਨਆਰਆਈ ਭਰਾਵਾਂ ਕੋਲ ਵੀ ਗੁਹਾਰ ਲਗਾਈ ਹੈ ਕਿ ਮਨਦੀਪ ਸਿੰਘ ਦੀ ਮ੍ਰਿਤਕ ਦੇਹ ਪੰਜਾਬ ਵਾਪਸ ਲਿਆਂਦੀ ਜਾਵੇ। ਪਰਿਵਾਰ ਦਾ ਕਹਿਣਾ ਹੈ ਕਿ ਉਹ ਬਹੁਤ ਗਰੀਬ ਹਨ ਅਤੇ ਮ੍ਰਿਤਕ ਦੇਹ ਲਿਆਂਦੇ ਜਾਣ ਦਾ ਖਰਚਾ ਝੱਲਣ ਦੇ ਸਮਰਥ ਨਹੀਂ ਹਨ। ਉੱਥੇ ਹੀ ਪਿੰਡ ਦੇ ਸਰਪੰਚ ਸਰਵਨ ਸਿੰਘ ਅਤੇ ਪਿੰਡ ਵਾਸੀ ਰਣਜੋਤ ਸਿੰਘ ਨੇ ਦੱਸਿਆ ਕਿ ਮਨਦੀਪ ਸਿੰਘ ਬਹੁਤ ਹੀ ਮਿਹਨਤੀ ਨੌਜਵਾਨ ਸੀ। ਉਸ ਦੀ ਅਚਾਨਕ ਮੌਤ ਕਾਰਨ ਪਿੰਡ ਵਿੱਚ ਗਹਿਰਾ ਸੋਗ ਹੈ। ਮਨਦੀਪ ਸਿੰਘ ਆਪਣੇ ਪਿੱਛੇ ਪਤਨੀ ਅਤੇ ਦੋ ਨਿੱਕੇ-ਨਿੱਕੇ ਬੱਚੇ ਛੱਡ ਗਿਆ ਹੈ। ਪਿੰਡ ਵਾਸੀਆਂ ਨੇ ਵੀ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਕੋਲ ਅਪੀਲ ਕੀਤੀ ਹੈ ਕਿ ਮਨਦੀਪ ਸਿੰਘ ਦੀ ਮ੍ਰਿਤਕ ਦੇਹ ਜਲਦ ਤੋਂ ਜਲਦ ਪੰਜਾਬ ਲਿਆਂਦੀ ਜਾਵੇ।

ਇਹ ਵੀ ਪੜ੍ਹੋ- ਪਤੀ ਦੀ ਗੈਰ-ਮੌਜੂਦਗੀ ’ਚ 2 ਬੱਚਿਆਂ ਦੀ ਮਾਂ ਪ੍ਰੇਮੀ ਨਾਲ ਫ਼ਰਾਰ, ਰੋਜ਼ੀ-ਰੋਟੀ ਲਈ ਕੁਵੈਤ ਗਿਆ ਸੀ ਪਤੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • Son
  • abroad
  • land
  • dies
  • two months
  • ਪੁੱਤਰ
  • ਵਿਦੇਸ਼
  • ਜ਼ਮੀਨ
  • ਮੌਤ
  • ਦੋ ਮਹੀਨੇ

ਮੀਂਹ ਅਤੇ ਤੂਫ਼ਾਨ ਦੀ ਚਿਤਾਵਨੀ, ਮੌਸਮ ਵਿਭਾਗ ਨੇ ਜਾਰੀ ਕੀਤੀ ਨਵੀਂ ਭਵਿੱਖਬਾਣੀ

NEXT STORY

Stories You May Like

  • sensex rises 190 points  nifty crosses 22 700
    ਦੋ ਸੈਸ਼ਨਾਂ ਦੀ ਗਿਰਾਵਟ ਤੋਂ ਬਾਅਦ ਸੈਂਸੈਕਸ 190 ਅੰਕ ਚੜ੍ਹਿਆ ਤੇ ਨਿਫਟੀ 22,700 ਦੇ ਪਾਰ
  • thief arrest
    ਜੇਲ੍ਹ 'ਚੋਂ ਬਾਹਰ ਆ ਕੇ ਘਰ 'ਚੋਂ ਉਡਾ ਲਏ ਲੱਖਾਂ ਦੇ ਗਹਿਣੇ ! ਪੁਲਸ ਨੇ ਮੁਲਜ਼ਮ ਨੂੰ ਮੁੜ ਕੀਤਾ ਗ੍ਰਿਫ਼ਤਾਰ
  • cbi arrests three including a sub divisional agriculture officer
    ਸੀ. ਬੀ. ਆਈ. ਨੇ ਰਿਸ਼ਵਤ ਦੇ ਮਾਮਲੇ ’ਚ ਸਬ-ਡਿਵੀਜ਼ਨਲ ਖੇਤੀਬਾੜੀ ਅਧਿਕਾਰੀ ਸਮੇਤ 3 ਨੂੰ ਕੀਤਾ ਗ੍ਰਿਫ਼ਤਾਰ
  • china  s manufacturing activities expand
    ਚੀਨ ਦੀਆਂ ਨਿਰਮਾਣ ਸਰਗਰਮੀਆਂ ’ਚ 3 ਮਹੀਨਿਆਂ ਬਾਅਦ ਵਿਸਥਾਰ
  • laptop  jewelry  theft
    ਖਿੜਕੀ ਦੇ ਰਸਤੇ ਵੜੇ ਚੋਰ, ਗਹਿਣੇ, ਨਕਦੀ ਤੇ ਲੈਪਟਾਪ ਚੋਰੀ
  • nepal  floods  forensic team  dna profile  ministry of external affairs
    ਨੇਪਾਲ ਹੜ੍ਹ ਤੋਂ ਬਾਅਦ ਭਾਰਤੀ ਫੋਰੈਂਸਿਕ ਟੀਮ ਨੇ ਤਿਆਰ ਕੀਤੇ 1,200 ਤੋਂ ਵੱਧ DNA ਪ੍ਰੋਫਾਈਲ : ਵਿਦੇਸ਼ ਮੰਤਰਾਲਾ
  • thieves broke the locks of two shops
    ਚੋਰਾਂ ਨੇ ਪੁਰਾਣਾ ਧਾਰੀਵਾਲ ’ਚ ਦੋ ਦੁਕਾਨਾਂ ਦੇ ਤਾਲੇ ਤੋੜ ਕੇ ਨਕਦੀ ਤੇ ਦਸਤਾਵੇਜ਼ ਕੀਤੇ ਚੋਰੀ
  • high court strict on examination of pharmacy officer recruitment exam
    ਫਾਰਮੇਸੀ ਅਫ਼ਸਰ ਭਰਤੀ ਪ੍ਰੀਖਿਆ ਦੀ ਜਾਂਚ ’ਤੇ ਹਾਈ ਕੋਰਟ ਸਖ਼ਤ, ਸੀ. ਬੀ. ਆਈ. ਤੋਂ ਮੰਗਿਆ ਜਵਾਬ
  • weather department issues major on punjab weather
    ਪੰਜਾਬ ਦੇ ਮੌਸਮ ਦੀ 8 ਅਕਤੂਬਰ ਤੱਕ ਨਵੀਂ ਅਪਡੇਟ ਜਾਰੀ! ਜਾਣੋ ਅਗਲੇ ਦਿਨਾਂ ਦਾ ਹਾਲ
  • asian games medal winning gurinder veer warm welcome at adampur airpor
    ਏਸ਼ੀਆਈ ਖੇਡਾਂ 'ਚ ਮੈਡਲ ਜਿੱਤਣ ਵਾਲੇ ਤੇਜ਼ ਦੌੜਾਕ ਗੁਰਿੰਦਰ ਵੀਰ ਦਾ ਆਦਮਪੁਰ...
  • dig navin singla reveals lpu student protest
    LPU ਹਿੰਸਾ ਮਾਮਲੇ 'ਤੇ DIG ਦੇ ਹੁਣ ਤੱਕ ਦੇ ਵੱਡੇ ਖ਼ੁਲਾਸੇ! ਪ੍ਰੈੱਸ ਕਾਨਫ਼ਰੰਸ...
  • hazoor jasdeep singh gill of dera beas has arrived in jalandhar
    ਡੇਰਾ ਬਿਆਸ: ਹਜ਼ੂਰ ਜਸਦੀਪ ਸਿੰਘ ਗਿੱਲ ਪਹੁੰਚੇ ਜਲੰਧਰ
  • new revelation in lpu case viral boy climbed on mig 23 arrested in himachal
    LPU ਮਾਮਲੇ 'ਚ ਨਵਾਂ ਖ਼ੁਲਾਸਾ! ਮਿੱਗ-23 'ਤੇ ਚੜ੍ਹਨ ਵਾਲਾ ਵਾਇਰਲ ਸ਼ਖ਼ਸ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਵਿਅਕਤੀ ਦਾ ਬੇਰਹਿਮੀ ਨਾਲ ਕਤਲ
  • major accident on rama mandi flyover in jalandhar  death of a young man
    ਜਲੰਧਰ 'ਚ ਰਾਮਾਮੰਡੀ ਫਲਾਈਓਵਰ 'ਤੇ ਵੱਡਾ ਹਾਦਸਾ! ਨੌਜਵਾਨ ਦੀ ਦਰਦਨਾਕ ਮੌਤ
  • three accused arrested in the lpu violence case remanded to 3 day custody
    LPU ਹਿੰਸਾ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਤਿੰਨੋਂ ਮੁਲਜ਼ਮ 3 ਦਿਨ ਦੇ...
Trending
Ek Nazar
asian games 2026 if the india pakistan final is cancelled

Asian Games 2026: ਭਾਰਤ-ਪਾਕਿਸਤਾਨ ਫਾਈਨਲ ਹੋਇਆ ਰੱਦ, ਤਾਂ ਕਿਸ ਨੂੰ ਮਿਲੇਗਾ...

russia ready for talks with ukraine

ਰੂਸ ਹਮੇਸ਼ਾ ਯੂਕਰੇਨ ਨਾਲ ਗੱਲਬਾਤ ਲਈ ਤਿਆਰ : ਕ੍ਰੇਮਲਿਨ

shocking incident in amritsar

ਅੰਮ੍ਰਿਤਸਰ 'ਚ ਦਿਲ ਦਹਿਲਾ ਦੇਣ ਵਾਲੀ ਵਾਰਦਾਤ: ਮਾਸੂਮ ’ਤੇ ਗੁਆਂਢ 'ਚ ਰਹਿੰਦੀ...

shots fired at a salon in pathankot

ਪਠਾਨਕੋਟ 'ਚ ਇਕ ਸੈਲੂਨ 'ਤੇ ਚੱਲੀਆਂ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

shooting in amritsar  s bansawala bazaar

ਅੰਮ੍ਰਿਤਸਰ ਦੇ ਬਾਂਸਾਵਾਲਾ ਬਾਜ਼ਾਰ 'ਚ ਗੋਲੀਬਾਰੀ, ਤਾਬੜਤੋੜ ਫਾਇਰਿੰਗ ਕਰਕੇ ਫਰਾਰ...

ailway line resumes

ਚੱਕਰਵਾਤ ਨਾਲ ਨੁਕਸਾਨੀ ਗਈ ਕੋਲੰਬੋ-ਕੈਂਡੀ ਰੇਲਵੇ ਲਾਈਨ 10 ਮਹੀਨਿਆਂ ਬਾਅਦ ਬਹਾਲ

whittlesey hockey club

ਵਿਕਟੋਰੀਆ 'ਚ ਵਿੱਟਲਸੀ ਹਾਕੀ ਕਲੱਬ ਦੀ ਵੱਖਰੀ ਮਿਸਾਲ, ਬੱਚਿਆਂ ਨੂੰ ਬਿਨਾਂ ਫੀਸ...

pak force action

ਪਾਕਿਸਤਾਨ 'ਚ ਸੁਰੱਖਿਆ ਕਾਰਵਾਈ,  ਸੱਤ ਟੀਟੀਪੀ ਅੱਤਵਾਦੀ ਢੇਰ

flydubai incident

ਫਲਾਈਦੁਬਈ ਘਟਨਾ: ਪਾਇਲਟ ਹਮਲੇ ਤੋਂ ਬਾਅਦ ਹਵਾਬਾਜ਼ੀ ਸੁਰੱਖਿਆ ਉਪਾਵਾਂ ਦੀ ਨਵੇਂ...

new office for religious affairs

ਹੇਗਸੇਥ ਨੇ ਪੈਂਟਾਗਨ ਵਿਖੇ ਬਣਾਇਆ 'ਧਾਰਮਿਕ ਮਾਮਲਿਆਂ' ਦਾ ਨਵਾਂ ਦਫ਼ਤਰ

actress  spine  fracture  hospital

ਹਾਦਸੇ ਦਾ ਸ਼ਿਕਾਰ ਹੋਈ ਮਸ਼ਹੂਰ ਅਦਾਕਾਰਾ, ਰੀੜ੍ਹ ਦੀ ਹੱਡੀ 'ਚ ਹੋਇਆ ਫ੍ਰੈਕਚਰ

dengue outbreak

ਬੰਗਲਾਦੇਸ਼ 'ਚ ਡੇਂਗੂ ਦਾ ਕਹਿਰ ; ਅਕਤੂਬਰ 'ਚ ਸਥਿਤੀ ਹੋਰ ਵਿਗੜਨ ਦੀ ਚੇਤਾਵਨੀ

flydubai un chief guterres

ਸੰਯੁਕਤ ਰਾਸ਼ਟਰ ਮੁਖੀ ਗੁਟੇਰੇਸ ਨੇ ਫਲਾਈਦੁਬਈ 'ਤੇ ਹਮਲੇ ਦੀ ਕੀਤੀ ਸਖ਼ਤ ਨਿੰਦਾ

punjabi in italy

120 ਸਾਲਾਂ ਦੀ ਸੀਜੀਐਲ, ਹੁਣ ਪੰਜਾਬੀ ਮਜ਼ਦੂਰਾਂ ਵੱਲ ਕਦੋਂ ਮੁੜੇਗੀ : ਦੁਸਾਂਝ

powerhouse player joins team india

Team India 'ਚ ਧਾਕੜ ਖਿਡਾਰੀ ਦੀ ਐਂਟਰੀ ! ਚੰਡੀਗੜ੍ਹ 'ਚ ਹੋਵੇਗਾ ਤੀਜਾ ਵਨਡੇ...

these 4 zodiac signs will be lucky in october

ਅਕਤੂਬਰ 'ਚ ਇਨ੍ਹਾਂ 4 ਰਾਸ਼ੀ ਵਾਲਿਆਂ ਦੀ ਬੱਲੇ-ਬੱਲੇ ! ਸ਼ੁਰੂ ਹੋ ਰਿਹਾ 'Golden...

survey on trump

ਜ਼ਿਆਦਾਤਰ ਅਮਰੀਕੀ ਵਧਦੀ ਮਹਿੰਗਾਈ ਲਈ ਟਰੰਪ ਨੂੰ ਜ਼ਿੰਮੇਵਾਰ ਠਰਿਹਾ ਰਹੇ :...

us secretary of defense pete hegseth announces

ਅਮਰੀਕੀ ਯੁੱਧ ਸਕੱਤਰ ਪੀਟ ਹੇਗਸੇਥ ਨੇ ਛੇ ਪ੍ਰਮੁੱਖ ਰਣਨੀਤਕ ਪਹਿਲਕਦਮੀਆਂ ਦਾ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab 2 pakistani nationals shot dead in bsf operation
      ਪੰਜਾਬ : ਘੁਸਪੈਠ ਦੀ ਕੋਸ਼ਿਸ਼ ਕਰ ਰਹੇ 2 ਪਾਕਿ ਨਾਗਰਿਕ ਬੀ. ਐੱਸ. ਐੱਫ. ਨੇ ਕੀਤੇ ਢੇਰ
    • chitkara university news
      ਚਿਤਕਾਰਾ ਯੂਨੀਵਰਸਿਟੀ 'ਚ ਹੰਗਾਮੇ ਦੇ ਮਾਮਲੇ 'ਚ ਪਟਿਆਲਾ ਪੁਲਸ ਦਾ ਐਕਸ਼ਨ! ਦੋ...
    • hazoor jasdeep singh gill of dera beas has arrived in jalandhar
      ਡੇਰਾ ਬਿਆਸ: ਹਜ਼ੂਰ ਜਸਦੀਪ ਸਿੰਘ ਗਿੱਲ ਪਹੁੰਚੇ ਜਲੰਧਰ
    • four accused running an illegal network in punjab arrested
      ਪੰਜਾਬ 'ਚ ਗੈਰ-ਕਾਨੂੰਨੀ ਨੈੱਟਵਰਕ ਚਲਾਉਣ ਵਾਲੇ 4 ਮੁਲਜ਼ਮ ਗ੍ਰਿਫ਼ਤਾਰ, ਹੈਰੋਇਨ...
    • dig navin singla reveals lpu student protest
      LPU ਹਿੰਸਾ ਮਾਮਲੇ 'ਤੇ DIG ਦੇ ਹੁਣ ਤੱਕ ਦੇ ਵੱਡੇ ਖ਼ੁਲਾਸੇ! ਪ੍ਰੈੱਸ ਕਾਨਫ਼ਰੰਸ...
    • electrician  daughter  father  mother
      ਕਰੰਟ ਲੱਗਣ ਨਾਲ ਬਿਜਲੀ ਮਕੈਨਿਕ ਦੀ ਮੌਤ, ਇਕੱਲੀ ਰਹਿ ਗਈ ਧੀ, ਮਾਂ ਪਹਿਲਾਂ ਹੀ ਛੱਡ...
    • punjab police employee found drunk video goes viral
      'ਮੇਰੀ ਰਾਤ ਦੀ ਡਿਊਟੀ ਲੱਗੀ ਸੀ...' ਸ਼ਰਾਬ ਦੇ ਨਸ਼ੇ 'ਚ ਟੱਲੀ ਮਿਲਿਆ ਪੰਜਾਬ...
    • weather department issues major on punjab weather
      ਪੰਜਾਬ ਦੇ ਮੌਸਮ ਦੀ 8 ਅਕਤੂਬਰ ਤੱਕ ਨਵੀਂ ਅਪਡੇਟ ਜਾਰੀ! ਜਾਣੋ ਅਗਲੇ ਦਿਨਾਂ ਦਾ ਹਾਲ
    • murder in mulepur
      ਪੈਸਿਆਂ ਦੇ ਲੈਣ-ਦੇਣ ਪਿੱਛੇ ਕਤਲ! ਨਹਿਰ 'ਚੋਂ ਮਿਲੀ ਲਾਸ਼
    • satnam singh sandhu honored
      'ਮਹਾਰਾਜਾ ਅੱਜ ਸਰੋਵਰ' ਦੇ ਵਿਕਾਸ ਲਈ ਪ੍ਰਾਜੈਕਟ ਨੂੰ ਸਿਧਾਂਤਕ ਮਨਜ਼ੂਰੀ, ਸਤਨਾਮ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +